logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਯੁੱਧ ਨਸ਼ਿਆਂ ਵਿਰੁੱਧ': ਸੇਖਾ ਮਜ਼ਾਰਾ ਚੌਕੀ ਪੁਲਿਸ ਨੂੰ ਮਿਲੀ ਸਫ਼ਲਤਾ, 10 ਗ੍ਰਾਮ ਹੈਰੋਇਨ ਬਰਾਮਦ :ਚੌਂਕੀ ਇੰਚਾਰਜ ਰੰਧਾਵਾ ​' ਬਲਾਚੌਰ 31 ਜੁਲਾਈ (ਤਜਿੰਦਰ ਜੋਤ )ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਵਿਸ਼ੇਸ਼ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ, ਜਦੋਂ ਥਾਣਾ ਰਾਹੋਂ ਅਧੀਨ ਆਉਂਦੀ ਪੁਲਿਸ ਚੌਕੀ ਸੇਖਾ ਮਜ਼ਾਰਾ ਦੀ ਟੀਮ ਨੇ 10 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ।​ਮਿਲੀ ਜਾਣਕਾਰੀ ਅਨੁਸਾਰ, ਸੀਨੀਅਰ ਕਪਤਾਨ ਪੁਲਿਸ ਤੁਸ਼ਾਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਉਪ ਕਪਤਾਨ ਪੁਲਿਸ ਸਬ-ਡਵੀਜ਼ਨ ਨਵਾਂਸ਼ਹਿਰ ਪੰਕਜ ਸ਼ਰਮਾ ਦੀ ਯੋਗ ਅਗਵਾਈ ਹੇਠ, ਇੰਸਪੈਕਟਰ ਸੁਖਪਾਲ ਸਿੰਘ ਮੁੱਖ ਅਫ਼ਸਰ ਥਾਣਾ ਰਾਹੋਂ ਅਤੇ ਸਹਾਇਕ ਸਬ-ਇੰਸਪੈਕਟਰ ਸਤਨਾਮ ਸਿੰਘ ਰੰਧਾਵਾ ਇੰਚਾਰਜ ਪੁਲਿਸ ਚੌਕੀ ਸੇਖਾ ਮਜ਼ਾਰਾ ਦੀ ਪੁਲਿਸ ਪਾਰਟੀ ਇਲਾਕੇ ਵਿੱਚ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਚੈਕਿੰਗ ਲਈ ਗਸ਼ਤ ਕਰ ਰਹੀ ਸੀ।​ਗਸ਼ਤ ਦੌਰਾਨ ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਇੱਕ ਵਿਅਕਤੀ ਨੂੰ ਕਾਬੂ ਕੀਤਾ, ਜਿਸ ਦੀ ਪਛਾਣ ਅਜੇ ਕੁਮਾਰ ਵਾਸੀ ਪਿੰਡ ਭੂਤਾ ਥਾਣਾ ਸਦਰ ਬੰਗਾ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਜੋਂ ਹੋਈ। ਤਲਾਸ਼ੀ ਲੈਣ 'ਤੇ ਦੋਸ਼ੀ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ।​ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਅਜੇ ਕੁਮਾਰ ਵਿਰੁੱਧ ਥਾਣਾ ਰਾਹੋਂ ਵਿਖੇ ਮੁਕੱਦਮਾ ਨੰਬਰ 124 ਮਿਤੀ 30 ਜੁਲਾਈ 2026, ਧਾਰਾ 21 ਐਨ ਡੀ ਪੀ ਸੀ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਤਫ਼ਤੀਸ਼ ਜਾਰੀ ਹੈ ਅਤੇ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ।

11 hrs ago
user_Tajinder singh
Tajinder singh
ਬਲਾਚੌਰ, ਸ਼ਹੀਦ ਭਗਤ ਸਿੰਘ ਨਗਰ, ਪੰਜਾਬ•
11 hrs ago
d2acc50e-8412-4059-ab86-49ec918d1e94

More news from ਪੰਜਾਬ and nearby areas
  • ਬ੍ਰਾਹਮਣ ਸਭਾ ਵਲੋਂ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਦਾ ਕੀਤਾ ਸਮਰਥਨ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਬਰਨਾਲਾ ਵਿਖੇ ਪੁਲਿਸ ਵਲੋਂ ਸਫ਼ਾਈ ਕਰਮਚਾਰੀਆਂ ਤੇ ਕੀਤੇ ਤਸ਼ੱਦਦ ਤੋਂ ਬਾਅਦ ਸਾਰੇ ਪਾਸੇ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਬ੍ਰਾਹਮਣ ਸਭਾ ਵਲੋਂ ਮਾਸਟਰ ਪਵਨ ਸ਼ਰਮਾ ਨੇ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈਕੇ ਉਹਨਾਂ ਦਾ ਹਰ ਤਰਾਂ ਦੀ ਮਦਦ ਕਰਨ ਦਾ ਐਲਾਨ ਕੀਤਾ।
    1
    ਬ੍ਰਾਹਮਣ ਸਭਾ ਵਲੋਂ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਦਾ ਕੀਤਾ ਸਮਰਥਨ।
ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਬਰਨਾਲਾ ਵਿਖੇ ਪੁਲਿਸ ਵਲੋਂ ਸਫ਼ਾਈ ਕਰਮਚਾਰੀਆਂ ਤੇ ਕੀਤੇ ਤਸ਼ੱਦਦ ਤੋਂ ਬਾਅਦ ਸਾਰੇ ਪਾਸੇ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਬ੍ਰਾਹਮਣ ਸਭਾ ਵਲੋਂ ਮਾਸਟਰ ਪਵਨ ਸ਼ਰਮਾ ਨੇ ਸਫਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈਕੇ ਉਹਨਾਂ ਦਾ ਹਰ ਤਰਾਂ ਦੀ ਮਦਦ ਕਰਨ ਦਾ ਐਲਾਨ ਕੀਤਾ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    8 hrs ago
  • ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ
    1
    ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ 
ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ
ਦੋਰਾਹਾ ਦੇ ਨੇੜਲੇ ਪਿੰਡ ਅਜਨੋਦ ਵਿਖੇ ਕਰਵਾਇਆ ਗਿਆ ਤੀਆਂ ਦਾ ਮੇਲਾ 
ਪਿੰਡ ਦੀਆਂ ਮੁਟਿਆਰਾਂ ਨੇ ਲੋਕ ਗੀਤਾਂ ਤੇ ਪਾਈਆਂ ਧੂਮਾਂ
    user_BNN Best News Network
    BNN Best News Network
    Local News Reporter Khanna, Ludhiana•
    10 hrs ago
  • ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਆਪਣੇ ਪੰਜਾਬ ਦੌਰੇ ਦੇ ਪਹਿਲੇ ਦਿਨ ਫ਼ਤਿਹਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਪਹੁੰਚ ਕੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਭਰਿਆ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਆਪਣੇ ਪੰਜਾਬ ਦੌਰੇ ਦੇ ਪਹਿਲੇ ਦਿਨ ਫ਼ਤਿਹਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਪਹੁੰਚ ਕੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਭਰਿਆ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਯੋਗ ਅਗਵਾਈ ਹੇਠ ਰੱਖੀ ਗਈ ਮੀਟਿੰਗ ਨੇ ਦੇਖਦੇ ਹੀ ਦੇਖਦੇ ਇੱਕ ਵਿਸ਼ਾਲ ਰੈਲੀ ਦਾ ਰੂਪ ਧਾਰ ਲਿਆ, ਜਿਸ ਵਿੱਚ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ।
    1
    ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਆਪਣੇ ਪੰਜਾਬ ਦੌਰੇ ਦੇ ਪਹਿਲੇ ਦਿਨ ਫ਼ਤਿਹਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਪਹੁੰਚ ਕੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਭਰਿਆ
ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੂਪੇਸ਼ ਬਘੇਲ ਨੇ ਆਪਣੇ ਪੰਜਾਬ ਦੌਰੇ ਦੇ ਪਹਿਲੇ ਦਿਨ ਫ਼ਤਿਹਗੜ੍ਹ ਸਾਹਿਬ ਦੇ ਸਰਹਿੰਦ ਵਿਖੇ ਪਹੁੰਚ ਕੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਭਰਿਆ। ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੀ ਯੋਗ ਅਗਵਾਈ ਹੇਠ ਰੱਖੀ ਗਈ ਮੀਟਿੰਗ ਨੇ ਦੇਖਦੇ ਹੀ ਦੇਖਦੇ ਇੱਕ ਵਿਸ਼ਾਲ ਰੈਲੀ ਦਾ ਰੂਪ ਧਾਰ ਲਿਆ, ਜਿਸ ਵਿੱਚ ਜ਼ਿਲ੍ਹੇ ਭਰ ਤੋਂ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰਾਂ ਨੇ ਸ਼ਮੂਲੀਅਤ ਕੀਤੀ।
    user_Kajal
    Kajal
    ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    11 hrs ago
  • ਸੁਣੋਂ – ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿਖੇ ਸਫ਼ਾਈ ਕਰਮੀਆਂ ਉੱਪਰ ਹੋਏ ਲਾਠੀ ਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਕੀ ਕਿਹਾ.... ਸੁਣੋਂ – ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿਖੇ ਸਫ਼ਾਈ ਕਰਮੀਆਂ ਉੱਪਰ ਹੋਏ ਲਾਠੀ ਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਕੀ ਕਿਹਾ.... #barnalacase #SukhbirSinghBadal #ShiromaniAkaliDal #punjabkhabar24 #PunjabNews #PunjabPolice #AamAdmiParty
    1
    ਸੁਣੋਂ – ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿਖੇ ਸਫ਼ਾਈ ਕਰਮੀਆਂ ਉੱਪਰ ਹੋਏ ਲਾਠੀ ਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਕੀ ਕਿਹਾ....
ਸੁਣੋਂ – ਸੁਖਬੀਰ ਸਿੰਘ ਬਾਦਲ ਨੇ ਬਰਨਾਲਾ ਵਿਖੇ ਸਫ਼ਾਈ ਕਰਮੀਆਂ ਉੱਪਰ ਹੋਏ ਲਾਠੀ ਚਾਰਜ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਘੇਰਦਿਆਂ ਕੀ ਕਿਹਾ....
#barnalacase #SukhbirSinghBadal #ShiromaniAkaliDal #punjabkhabar24 #PunjabNews #PunjabPolice #AamAdmiParty
    user_Varinder Mehta
    Varinder Mehta
    Journalist ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    10 hrs ago
  • ਆਲ ਇੰਡੀਆ ਜੱਟ ਮਹਾਂਸਭਾ ਪੰਜਾਬ ਨੇ ਸਫਾਈ ਕਰਮਚਾਰੀਆਂ ਦਾ ਸਾਥ ਦੇਣ ਦਾ ਐਲਾਨ ਕੀਤਾ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਆਲ ਇੰਡੀਆ ਜੱਟ ਮਹਾਂਸਭਾ ਦੇ ਸੂਬਾ ਜਨਰਲ ਸਕੱਤਰ ਅਤੇ ਇੰਚਾਰਜ ਅਜੈਬ ਸਿੰਘ ਬੋਪਾਰਾਏ ਨੇ ਸਫਾਈ ਕਰਮਚਾਰੀਆਂ ਦੇ ਮੌਢੇ ਨਾਲ ਮੋਢਾ ਜੋੜ ਕੇ ਚਲਣ ਦਾ ਐਲਾਨ ਕੀਤਾ
    1
    ਆਲ ਇੰਡੀਆ ਜੱਟ ਮਹਾਂਸਭਾ ਪੰਜਾਬ ਨੇ ਸਫਾਈ ਕਰਮਚਾਰੀਆਂ ਦਾ ਸਾਥ ਦੇਣ ਦਾ ਐਲਾਨ ਕੀਤਾ।
ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਆਲ ਇੰਡੀਆ ਜੱਟ ਮਹਾਂਸਭਾ ਦੇ ਸੂਬਾ ਜਨਰਲ ਸਕੱਤਰ ਅਤੇ ਇੰਚਾਰਜ ਅਜੈਬ ਸਿੰਘ ਬੋਪਾਰਾਏ ਨੇ ਸਫਾਈ ਕਰਮਚਾਰੀਆਂ ਦੇ ਮੌਢੇ ਨਾਲ ਮੋਢਾ ਜੋੜ ਕੇ ਚਲਣ ਦਾ ਐਲਾਨ ਕੀਤਾ
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    9 hrs ago
  • ਰੋਪੜ ਪੁਲਿਸ ਦੀ ਵੱਡੀ ਕਾਰਵਾਈ: ਸੱਤ ਨਜਾਇਜ਼ ਹਥਿਆਰਾਂ ਸਮੇਤ ਦੋ ਵਿਅਕਤੀ ਕਾਬੂ ,ਨੰਗਲ ਪੁਲਿਸ ਨੇ ਅੰਨੇ ਕਤਲ ਦੀ ਗੁਥਲੀ ਸੁਲਝਾਈ , ਦੋਸਤ ਇਹ ਨਿਕਲੇ ਕਾਤਲ ਰੋਪੜ ਪੁਲਿਸ ਦੀ ਵੱਡੀ ਕਾਰਵਾਈ: ਸੱਤ ਨਜਾਇਜ਼ ਹਥਿਆਰਾਂ ਸਮੇਤ ਦੋ ਵਿਅਕਤੀ ਕਾਬੂ ,ਨੰਗਲ ਪੁਲਿਸ ਨੇ ਅੰਨੇ ਕਤਲ ਦੀ ਗੁਥਲੀ ਸੁਲਝਾਈ , ਦੋਸਤ ਇਹ ਨਿਕਲੇ ਕਾਤਲ
    1
    ਰੋਪੜ ਪੁਲਿਸ ਦੀ ਵੱਡੀ ਕਾਰਵਾਈ: ਸੱਤ ਨਜਾਇਜ਼ ਹਥਿਆਰਾਂ ਸਮੇਤ ਦੋ ਵਿਅਕਤੀ ਕਾਬੂ ,ਨੰਗਲ ਪੁਲਿਸ ਨੇ ਅੰਨੇ ਕਤਲ ਦੀ ਗੁਥਲੀ ਸੁਲਝਾਈ , ਦੋਸਤ ਇਹ ਨਿਕਲੇ ਕਾਤਲ
ਰੋਪੜ ਪੁਲਿਸ ਦੀ ਵੱਡੀ ਕਾਰਵਾਈ: ਸੱਤ ਨਜਾਇਜ਼ ਹਥਿਆਰਾਂ ਸਮੇਤ ਦੋ ਵਿਅਕਤੀ ਕਾਬੂ ,ਨੰਗਲ ਪੁਲਿਸ ਨੇ ਅੰਨੇ ਕਤਲ ਦੀ ਗੁਥਲੀ ਸੁਲਝਾਈ , ਦੋਸਤ ਇਹ ਨਿਕਲੇ ਕਾਤਲ
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    5 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.