logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਵਿੱਚ ਚੋਰਾਂ ਦੇ ਹੌਸਲੇ ਬੁਲੰਦ ਹਨ, ਜਿੱਥੇ ਇੱਕ ਨੌਜਵਾਨ ਨੇ ਮਿੰਟਾਂ ਵਿੱਚ ਹੀ ਇੱਕ ਐਕਟਿਵਾ ਉਡਾ ਲਈ ਅਤੇ ਇਹ ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਇਹ ਵਾਰਦਾਤ ਅੰਮ੍ਰਿਤਸਰ ਦੇ ਜੋੜਾ ਫਾਟਕ, ਦਸ਼ਮੇਸ਼ ਨਗਰ ਦੀ ਗਲੀ ਨੰਬਰ 10A ਵਿੱਚ ਵਾਪਰੀ, ਜਿੱਥੋਂ ਇੱਕ ਲੜਕਾ ਐਕਟਿਵਾ ਨੰਬਰ PB 02 CZ 2324 ਚੋਰੀ ਕਰਕੇ ਲੈ ਗਿਆ ਹੈ। ਇਸ ਘਟਨਾ ਤੋਂ ਬਾਅਦ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜਿਸ ਕਿਸੇ ਕੋਲ ਵੀ ਇਸ ਚੋਰ ਬਾਰੇ ਕੋਈ ਜਾਣਕਾਰੀ ਹੋਵੇ, ਉਹ ਤੁਰੰਤ ਮੋਬਾਈਲ ਨੰਬਰ 8528122561 ਜਾਂ 9878208296 'ਤੇ ਸੰਪਰਕ ਕਰੇ। ਚੋਰ ਨੂੰ ਜਲਦੀ ਤੋਂ ਜਲਦੀ ਕਾਬੂ ਕਰਵਾਉਣ ਲਈ ਇਸ ਪੋਸਟ ਨੂੰ ਵੱਧ ਤੋਂ ਵੱਧ ਸ਼ੇਅਰ ਕਰਨ ਦੀ ਵੀ ਬੇਨਤੀ ਕੀਤੀ ਗਈ ਹੈ।

20 min ago
user_YG TV PUNJAB
YG TV PUNJAB
TV News Anchor ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
20 min ago

ਗੁਰੂ ਨਗਰੀ ਸ੍ਰੀ ਅੰਮ੍ਰਿਤਸਰ ਵਿੱਚ ਚੋਰਾਂ ਦੇ ਹੌਸਲੇ ਬੁਲੰਦ ਹਨ, ਜਿੱਥੇ ਇੱਕ ਨੌਜਵਾਨ ਨੇ ਮਿੰਟਾਂ ਵਿੱਚ ਹੀ ਇੱਕ ਐਕਟਿਵਾ ਉਡਾ ਲਈ ਅਤੇ ਇਹ ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ। ਇਹ ਵਾਰਦਾਤ ਅੰਮ੍ਰਿਤਸਰ ਦੇ ਜੋੜਾ ਫਾਟਕ, ਦਸ਼ਮੇਸ਼ ਨਗਰ ਦੀ ਗਲੀ ਨੰਬਰ 10A ਵਿੱਚ ਵਾਪਰੀ, ਜਿੱਥੋਂ ਇੱਕ ਲੜਕਾ ਐਕਟਿਵਾ ਨੰਬਰ PB 02 CZ 2324 ਚੋਰੀ ਕਰਕੇ ਲੈ ਗਿਆ ਹੈ। ਇਸ ਘਟਨਾ ਤੋਂ ਬਾਅਦ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਜਿਸ ਕਿਸੇ ਕੋਲ ਵੀ ਇਸ ਚੋਰ ਬਾਰੇ ਕੋਈ ਜਾਣਕਾਰੀ ਹੋਵੇ, ਉਹ ਤੁਰੰਤ ਮੋਬਾਈਲ ਨੰਬਰ 8528122561 ਜਾਂ 9878208296 'ਤੇ ਸੰਪਰਕ ਕਰੇ। ਚੋਰ ਨੂੰ ਜਲਦੀ ਤੋਂ ਜਲਦੀ ਕਾਬੂ ਕਰਵਾਉਣ ਲਈ ਇਸ ਪੋਸਟ ਨੂੰ ਵੱਧ ਤੋਂ ਵੱਧ ਸ਼ੇਅਰ ਕਰਨ ਦੀ ਵੀ ਬੇਨਤੀ ਕੀਤੀ ਗਈ ਹੈ।

More news from Punjab and nearby areas
  • ਫਤਿਹਗੜ੍ਹ ਚੂੜੀਆਂ ਵਿੱਚ ਸਫਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ ਹੈ, ਜਿਸ ਕਾਰਨ ਸ਼ਹਿਰ ਵਿੱਚ ਕੂੜੇ ਦੇ ਢੇਰ ਲੱਗ ਗਏ ਹਨ। ਆਪਣੀ ਇਸ ਹੜਤਾਲ ਦੌਰਾਨ ਸਫਾਈ ਸੇਵਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਰੇਬਾਜ਼ੀ ਕੀਤੀ ਜਾ ਰਹੀ ਹੈ।
    1
    ਫਤਿਹਗੜ੍ਹ ਚੂੜੀਆਂ ਵਿੱਚ ਸਫਾਈ ਸੇਵਕਾਂ ਦੀ ਹੜਤਾਲ ਲਗਾਤਾਰ ਜਾਰੀ ਹੈ, ਜਿਸ ਕਾਰਨ ਸ਼ਹਿਰ ਵਿੱਚ ਕੂੜੇ ਦੇ ਢੇਰ ਲੱਗ ਗਏ ਹਨ। ਆਪਣੀ ਇਸ ਹੜਤਾਲ ਦੌਰਾਨ ਸਫਾਈ ਸੇਵਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਰੇਬਾਜ਼ੀ ਕੀਤੀ ਜਾ ਰਹੀ ਹੈ।
    user_Punjab 24 News
    Punjab 24 News
    Amritsar -I, Punjab•
    4 hrs ago
  • ਅੰਮ੍ਰਿਤਸਰ ਦੇ ਹਲਕਾ ਅਜਨਾਲਾ ਵਿਖੇ ਸਿਵਲ ਹਸਪਤਾਲ ਦੇ ਓਏਟੀ (OAT - Opioid Agonist Treatment) ਸੈਂਟਰ ਦਾ ਦੌਰਾ ਕਰਕੇ ਉੱਥੇ ਮੌਜੂਦ ਸਹੂਲਤਾਂ, ਮਰੀਜ਼ਾਂ ਦੇ ਇਲਾਜ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਦੇ ਨਾਂ 'ਤੇ ਚੱਲ ਰਹੀ ਇਸ਼ਤਿਹਾਰਬਾਜ਼ੀ ਅਤੇ ਵੱਡੇ-ਵੱਡੇ ਦਾਅਵਿਆਂ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਸਪੱਸ਼ਟ ਕੀਤਾ ਗਿਆ ਹੈ ਕਿ ਅਜਿਹੇ ਦਿਖਾਵਿਆਂ ਨਾਲ ਕੰਮ ਨਹੀਂ ਚੱਲੇਗਾ। ਜੇਕਰ ਸਰਕਾਰ ਇਸ਼ਤਿਹਾਰਬਾਜ਼ੀ 'ਤੇ ਖਰਚ ਹੋਣ ਵਾਲੇ ਸਰੋਤਾਂ ਨੂੰ ਨਸ਼ਾ ਮੁਕਤੀ ਕੇਂਦਰਾਂ, ਮਾਹਿਰਾਂ (Psychiatrists, Psychologists, Counsellors), ਤਜਰਬੇਕਾਰ ਡਾਕਟਰਾਂ ਅਤੇ ਆਧੁਨਿਕ ਰੀਹੈਬਲੀਟੇਸ਼ਨ ਇਨਫਰਾਸਟਰਕਚਰ (Rehabilitation Infrastructure) 'ਤੇ ਖਰਚ ਕਰੇ, ਤਾਂ ਹਜ਼ਾਰਾਂ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿੱਚੋਂ ਸਫਲਤਾਪੂਰਵਕ ਬਾਹਰ ਕੱਢਿਆ ਜਾ ਸਕਦਾ ਹੈ। ਨਸ਼ਿਆਂ ਵਿਰੁੱਧ ਵਿੱਢੀ ਗਈ ਜੰਗ ਉਦੋਂ ਹੀ ਅਸਰਦਾਰ ਅਤੇ ਸਫਲ ਹੋਵੇਗੀ, ਜਦੋਂ ਹਰ ਓਏਟੀ ਸੈਂਟਰ ਵਿੱਚ ਲੋੜੀਂਦਾ ਮੈਡੀਕਲ ਸਟਾਫ਼, ਵਧੀਆ ਇਲਾਜ, ਪ੍ਰਭਾਵਸ਼ਾਲੀ ਕਾਊਂਸਲਿੰਗ ਅਤੇ ਪੁਨਰਵਾਸ ਦੀਆਂ ਪੂਰੀਆਂ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ। ਨਹੀਂ ਤਾਂ ਇਹ ਮੁਹਿੰਮ ਲੋਕਾਂ ਦੀ ਨਜ਼ਰ ਵਿੱਚ ਸਿਰਫ਼ ਇਸ਼ਤਿਹਾਰਾਂ ਤੱਕ ਹੀ ਸੀਮਿਤ ਰਹਿ ਜਾਵੇਗੀ। ਪੰਜਾਬ ਦਾ ਹਰ ਨੌਜਵਾਨ ਨਸ਼ਾ ਨਹੀਂ, ਸਗੋਂ ਇੱਕ ਨਵੀਂ ਜ਼ਿੰਦਗੀ ਦਾ ਹੱਕਦਾਰ ਹੈ, ਇਸ ਲਈ ਹੁਣ ਦਿਖਾਵੇ ਤੋਂ ਅੱਗੇ ਵੱਧ ਕੇ ਜ਼ਮੀਨੀ ਪੱਧਰ 'ਤੇ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦਾ ਸਮਾਂ ਆ ਗਿਆ ਹੈ।
    1
    ਅੰਮ੍ਰਿਤਸਰ ਦੇ ਹਲਕਾ ਅਜਨਾਲਾ ਵਿਖੇ ਸਿਵਲ ਹਸਪਤਾਲ ਦੇ ਓਏਟੀ (OAT - Opioid Agonist Treatment) ਸੈਂਟਰ ਦਾ ਦੌਰਾ ਕਰਕੇ ਉੱਥੇ ਮੌਜੂਦ ਸਹੂਲਤਾਂ, ਮਰੀਜ਼ਾਂ ਦੇ ਇਲਾਜ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰਨ ਦੇ ਨਾਂ 'ਤੇ ਚੱਲ ਰਹੀ ਇਸ਼ਤਿਹਾਰਬਾਜ਼ੀ ਅਤੇ ਵੱਡੇ-ਵੱਡੇ ਦਾਅਵਿਆਂ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਸਪੱਸ਼ਟ ਕੀਤਾ ਗਿਆ ਹੈ ਕਿ ਅਜਿਹੇ ਦਿਖਾਵਿਆਂ ਨਾਲ ਕੰਮ ਨਹੀਂ ਚੱਲੇਗਾ।

ਜੇਕਰ ਸਰਕਾਰ ਇਸ਼ਤਿਹਾਰਬਾਜ਼ੀ 'ਤੇ ਖਰਚ ਹੋਣ ਵਾਲੇ ਸਰੋਤਾਂ ਨੂੰ ਨਸ਼ਾ ਮੁਕਤੀ ਕੇਂਦਰਾਂ, ਮਾਹਿਰਾਂ (Psychiatrists, Psychologists, Counsellors), ਤਜਰਬੇਕਾਰ ਡਾਕਟਰਾਂ ਅਤੇ ਆਧੁਨਿਕ ਰੀਹੈਬਲੀਟੇਸ਼ਨ ਇਨਫਰਾਸਟਰਕਚਰ (Rehabilitation Infrastructure) 'ਤੇ ਖਰਚ ਕਰੇ, ਤਾਂ ਹਜ਼ਾਰਾਂ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿੱਚੋਂ ਸਫਲਤਾਪੂਰਵਕ ਬਾਹਰ ਕੱਢਿਆ ਜਾ ਸਕਦਾ ਹੈ।

ਨਸ਼ਿਆਂ ਵਿਰੁੱਧ ਵਿੱਢੀ ਗਈ ਜੰਗ ਉਦੋਂ ਹੀ ਅਸਰਦਾਰ ਅਤੇ ਸਫਲ ਹੋਵੇਗੀ, ਜਦੋਂ ਹਰ ਓਏਟੀ ਸੈਂਟਰ ਵਿੱਚ ਲੋੜੀਂਦਾ ਮੈਡੀਕਲ ਸਟਾਫ਼, ਵਧੀਆ ਇਲਾਜ, ਪ੍ਰਭਾਵਸ਼ਾਲੀ ਕਾਊਂਸਲਿੰਗ ਅਤੇ ਪੁਨਰਵਾਸ ਦੀਆਂ ਪੂਰੀਆਂ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ। ਨਹੀਂ ਤਾਂ ਇਹ ਮੁਹਿੰਮ ਲੋਕਾਂ ਦੀ ਨਜ਼ਰ ਵਿੱਚ ਸਿਰਫ਼ ਇਸ਼ਤਿਹਾਰਾਂ ਤੱਕ ਹੀ ਸੀਮਿਤ ਰਹਿ ਜਾਵੇਗੀ। ਪੰਜਾਬ ਦਾ ਹਰ ਨੌਜਵਾਨ ਨਸ਼ਾ ਨਹੀਂ, ਸਗੋਂ ਇੱਕ ਨਵੀਂ ਜ਼ਿੰਦਗੀ ਦਾ ਹੱਕਦਾਰ ਹੈ, ਇਸ ਲਈ ਹੁਣ ਦਿਖਾਵੇ ਤੋਂ ਅੱਗੇ ਵੱਧ ਕੇ ਜ਼ਮੀਨੀ ਪੱਧਰ 'ਤੇ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦਾ ਸਮਾਂ ਆ ਗਿਆ ਹੈ।
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    5 hrs ago
  • ਪਠਾਨਕੋਟ ਵਿੱਚ ਅਮਰਨਾਥ ਯਾਤਰਾ ਦੇ ਮੱਦੇਨਜ਼ਰ ਟ੍ਰੈਫਿਕ ਪੁਲਿਸ ਪੂਰੀ ਤਰ੍ਹਾਂ ਸਖ਼ਤ ਨਜ਼ਰ ਆ ਰਹੀ ਹੈ। ਇਸ ਸਖ਼ਤੀ ਦੇ ਤਹਿਤ ਟ੍ਰੈਫਿਕ ਪੁਲਿਸ ਵੱਲੋਂ ਕਾਰਵਾਈ ਕਰਦਿਆਂ 40 ਵਾਹਨਾਂ ਦੇ ਚਲਾਨ ਕੀਤੇ ਗਏ ਹਨ।
    1
    ਪਠਾਨਕੋਟ ਵਿੱਚ ਅਮਰਨਾਥ ਯਾਤਰਾ ਦੇ ਮੱਦੇਨਜ਼ਰ ਟ੍ਰੈਫਿਕ ਪੁਲਿਸ ਪੂਰੀ ਤਰ੍ਹਾਂ ਸਖ਼ਤ ਨਜ਼ਰ ਆ ਰਹੀ ਹੈ। ਇਸ ਸਖ਼ਤੀ ਦੇ ਤਹਿਤ ਟ੍ਰੈਫਿਕ ਪੁਲਿਸ ਵੱਲੋਂ ਕਾਰਵਾਈ ਕਰਦਿਆਂ 40 ਵਾਹਨਾਂ ਦੇ ਚਲਾਨ ਕੀਤੇ ਗਏ ਹਨ।
    user_YG TV PUNJAB
    YG TV PUNJAB
    TV News Anchor ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    6 hrs ago
  • ਅੰਮ੍ਰਿਤਸਰ ਵਿੱਚ ਅਖਿਲ ਭਾਰਤੀਆ ਕਸ਼ਯਪ ਮਹਾਂਸੰਘ ਵੱਲੋਂ MLA ਜੀਵਨਜੋਤ ਕੌਰ ਜੀ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ ਹੈ।
    1
    ਅੰਮ੍ਰਿਤਸਰ ਵਿੱਚ ਅਖਿਲ ਭਾਰਤੀਆ ਕਸ਼ਯਪ ਮਹਾਂਸੰਘ ਵੱਲੋਂ MLA ਜੀਵਨਜੋਤ ਕੌਰ ਜੀ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ ਹੈ।
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    22 hrs ago
  • ਅੰਮ੍ਰਿਤਸਰ ਵਿੱਚ ਭਾਜਪਾ ਦੇ ਸੀਨੀਅਰ ਸਿਟੀਜਨ ਸੈੱਲ ਵੱਲੋਂ ਨਵੇਂ ਮੈਂਬਰ ਬਣਾਏ ਗਏ ਹਨ। ਇਸ ਦੇ ਨਾਲ ਹੀ ਸੈੱਲ ਵੱਲੋਂ ਇਹਨਾਂ ਨਵੇਂ ਮੈਂਬਰਾਂ ਨੂੰ ਸ਼ਨਾਖ਼ਤੀ ਕਾਰਡ ਵੀ ਵੰਡੇ ਗਏ ਹਨ।
    1
    ਅੰਮ੍ਰਿਤਸਰ ਵਿੱਚ ਭਾਜਪਾ ਦੇ ਸੀਨੀਅਰ ਸਿਟੀਜਨ ਸੈੱਲ ਵੱਲੋਂ ਨਵੇਂ ਮੈਂਬਰ ਬਣਾਏ ਗਏ ਹਨ। ਇਸ ਦੇ ਨਾਲ ਹੀ ਸੈੱਲ ਵੱਲੋਂ ਇਹਨਾਂ ਨਵੇਂ ਮੈਂਬਰਾਂ ਨੂੰ ਸ਼ਨਾਖ਼ਤੀ ਕਾਰਡ ਵੀ ਵੰਡੇ ਗਏ ਹਨ।
    user_Marshal Crime TV
    Marshal Crime TV
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    22 hrs ago
  • ਪੰਜਾਬ ਦੇ ਅੰਮ੍ਰਿਤਸਰ ਵਿੱਚ ਫ਼ਿਲਮ 'ਸਤਲੁਜ' (Satluj Movie) 'ਤੇ ਇੱਕ ਵਾਰ ਫਿਰ ਵਿਵਾਦ ਛਿੜ ਗਿਆ ਹੈ। ਇਸ ਸਬੰਧੀ ਅਕਾਲੀ ਦਲ ਪੁਨਰ ਸੁਰਜੀਤ ਨੇ ਜ਼ਿਲ੍ਹਾ ਡਿਪਟੀ ਕਮਿਸ਼ਨਰ (DC) ਰਾਹੀਂ ਕੇਂਦਰ ਸਰਕਾਰ ਨੂੰ ਇੱਕ ਮੰਗ ਪੱਤਰ ਭੇਜਿਆ ਹੈ।
    1
    ਪੰਜਾਬ ਦੇ ਅੰਮ੍ਰਿਤਸਰ ਵਿੱਚ ਫ਼ਿਲਮ 'ਸਤਲੁਜ' (Satluj Movie) 'ਤੇ ਇੱਕ ਵਾਰ ਫਿਰ ਵਿਵਾਦ ਛਿੜ ਗਿਆ ਹੈ। ਇਸ ਸਬੰਧੀ ਅਕਾਲੀ ਦਲ ਪੁਨਰ ਸੁਰਜੀਤ ਨੇ ਜ਼ਿਲ੍ਹਾ ਡਿਪਟੀ ਕਮਿਸ਼ਨਰ (DC) ਰਾਹੀਂ ਕੇਂਦਰ ਸਰਕਾਰ ਨੂੰ ਇੱਕ ਮੰਗ ਪੱਤਰ ਭੇਜਿਆ ਹੈ।
    user_Punjab 24 News
    Punjab 24 News
    Amritsar -I, Punjab•
    5 hrs ago
  • ਪੰਜਾਬ ਦੇ ਅੰਮ੍ਰਿਤਸਰ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਦੀ ਤਸਵੀਰ ਅਤੇ ਅਰਦਾਸ ਸਮਾਗਮ ਦੇ ਸੰਬੰਧ ਵਿੱਚ ਜਾਣਕਾਰੀ ਸਾਹਮਣੇ ਆਈ ਹੈ। ਇਸ ਬਾਰੇ ਅਹਿਮ ਜਾਣਕਾਰੀ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਵੱਲੋਂ ਸਾਂਝੀ ਕੀਤੀ ਗਈ ਹੈ।
    1
    ਪੰਜਾਬ ਦੇ ਅੰਮ੍ਰਿਤਸਰ ਵਿੱਚ ਭਾਈ ਜਸਵੰਤ ਸਿੰਘ ਖਾਲੜਾ ਦੀ ਤਸਵੀਰ ਅਤੇ ਅਰਦਾਸ ਸਮਾਗਮ ਦੇ ਸੰਬੰਧ ਵਿੱਚ ਜਾਣਕਾਰੀ ਸਾਹਮਣੇ ਆਈ ਹੈ। ਇਸ ਬਾਰੇ ਅਹਿਮ ਜਾਣਕਾਰੀ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਵੱਲੋਂ ਸਾਂਝੀ ਕੀਤੀ ਗਈ ਹੈ।
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    9 hrs ago
  • ਮਲੇਰਕੋਟਲਾ ਵਿਖੇ ਵਾਪਰੀ ਇੱਕ ਘਟਨਾ ਦੇ ਸਬੰਧ ਵਿੱਚ ਡੀ. ਐੱਸ. ਪੀ. ਮਲੇਰਕੋਟਲਾ ਯਾਦਵਿੰਦਰ ਸਿੰਘ ਵੱਲੋਂ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ।
    1
    ਮਲੇਰਕੋਟਲਾ ਵਿਖੇ ਵਾਪਰੀ ਇੱਕ ਘਟਨਾ ਦੇ ਸਬੰਧ ਵਿੱਚ ਡੀ. ਐੱਸ. ਪੀ. ਮਲੇਰਕੋਟਲਾ ਯਾਦਵਿੰਦਰ ਸਿੰਘ ਵੱਲੋਂ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ।
    user_Marshal Crime TV
    Marshal Crime TV
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    23 hrs ago
  • ਅੰਮ੍ਰਿਤਸਰ ਦੇ ਕੋਟ ਮਿੱਤ ਸਿੰਘ ਵਿੱਚ ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ, ਜਿੱਥੇ ਇੱਕ ਘਰ 'ਤੇ ਤਿੰਨ ਰਾਊਂਡ ਫਾਇਰ ਕੀਤੇ ਗਏ। ਇਸ ਮਾਮਲੇ ਵਿੱਚ ਨਸ਼ਾ ਤਸਕਰਾਂ 'ਤੇ ਗੰਭੀਰ ਦੋਸ਼ ਲਗਾਏ ਗਏ ਹਨ। ਇਸ ਵਾਰਦਾਤ ਤੋਂ ਬਾਅਦ ਮੁਹੱਲਾ ਨਿਵਾਸੀਆਂ ਨੇ ਪੁਲਿਸ ਦੀ ਕਾਰਗੁਜ਼ਾਰੀ 'ਤੇ ਵੀ ਸਵਾਲ ਚੁੱਕੇ ਹਨ।
    1
    ਅੰਮ੍ਰਿਤਸਰ ਦੇ ਕੋਟ ਮਿੱਤ ਸਿੰਘ ਵਿੱਚ ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ, ਜਿੱਥੇ ਇੱਕ ਘਰ 'ਤੇ ਤਿੰਨ ਰਾਊਂਡ ਫਾਇਰ ਕੀਤੇ ਗਏ।

ਇਸ ਮਾਮਲੇ ਵਿੱਚ ਨਸ਼ਾ ਤਸਕਰਾਂ 'ਤੇ ਗੰਭੀਰ ਦੋਸ਼ ਲਗਾਏ ਗਏ ਹਨ। ਇਸ ਵਾਰਦਾਤ ਤੋਂ ਬਾਅਦ ਮੁਹੱਲਾ ਨਿਵਾਸੀਆਂ ਨੇ ਪੁਲਿਸ ਦੀ ਕਾਰਗੁਜ਼ਾਰੀ 'ਤੇ ਵੀ ਸਵਾਲ ਚੁੱਕੇ ਹਨ।
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    7 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.