ਗ੍ਰਾਮ ਵਿਕਾਸ ਸਭਾ ਅਤੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਬਿਜਲੀ ਵਿਭਾਗ ਦੇ ਨਵੇਂ ਐਸ.ਡੀ.ਓ. ਨਾਲ ਮੁਲਾਕਾਤ ਕਪੂਰਥਲਾ ਮਕਸੂਦਪੁਰ ਗ੍ਰਾਮ ਵਿਕਾਸ ਸਭਾ ਅਤੇ ਭਾਰਤੀ ਕਿਸਾਨ ਯੂਨੀਅਨ ਵੱਲੋਂ ਪ੍ਰਧਾਨ ਗੁਰਵਿੰਦਰ ਸਿੰਘ ਤੂਰ ਦੀ ਅਗਵਾਈ ਹੇਠ ਨਡਾਲਾ ਵਿਖੇ ਨਵੇਂ ਤਾਇਨਾਤ ਐਸ.ਡੀ.ਓ. ਬਲਵਿੰਦਰ ਸਿੰਘ ( ਬਿਜਲੀ ਵਿਭਾਗ ) ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨੂੰ ਨਡਾਲਾ ਸਬ ਡਿਵੀਜ਼ਨ ਵਿੱਚ ਨਵੀਂ ਪੋਸਟਿੰਗ ਮਿਲਣ ‘ਤੇ ਜੀ ਆਇਆ ਕਿਹਾ ਗਿਆ।ਮੀਟਿੰਗ ਦੌਰਾਨ ਪਿੰਡ ਮਕਸੂਦਪੁਰ ਵਿੱਚ ਬਿਜਲੀ ਸੰਬੰਧੀ ਚੱਲ ਰਹੀਆਂ ਸਮੱਸਿਆਵਾਂ ਅਤੇ ਹੋਣ ਵਾਲੇ ਵਿਕਾਸੀ ਕੰਮਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ‘ਤੇ ਐਸ.ਡੀ.ਓ. ਬਲਵਿੰਦਰ ਸਿੰਘ ਨੇ ਭਰੋਸਾ ਦਿਵਾਇਆ ਕਿ ਮਕਸੂਦਪੁਰ ਦੇ ਬਿਜਲੀ ਕੰਮ ਪਹਿਲ ਦੇ ਅਧਾਰ ‘ਤੇ ਕਰਵਾਏ ਜਾਣਗੇ ਅਤੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।ਗ੍ਰਾਮ ਵਿਕਾਸ ਸਭਾ ਅਤੇ ਕਿਸਾਨ ਯੂਨੀਅਨ ਦੇ ਆਗੂਆਂ ਵੱਲੋਂ ਇਸ ਭਰੋਸੇ ਲਈ ਐਸ.ਡੀ.ਓ. ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ ਬੀਕੇਯੂ ਪ੍ਰਧਾਨ ਲਖਵੀਰ ਸਿੰਘ, ਸਾਬਕਾ ਸਰਪੰਚ ਬਾਬਾ ਹਰਜੀਤ ਗਿਰੀ, ਸੈਕਟਰੀ ਗੁਰਪ੍ਰਗਟ ਸਿੰਘ ਅਤੇ ਮੈਂਬਰ ਜੋਗਿੰਦਰ ਸਿੰਘ ਵੀ ਹਾਜ਼ਰ ਸਨ।

- ਹਲਕਾ ਸੁਲਤਾਨਪੁਰ ਲੋਧੀ ਅੰਦਰ ਆਏ ਦਿਨ ਚੋਰੀਆਂ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਜਿਸਦੀ ਤਾਜਾ ਮਿਸਾਲ ਬੀਤੀ ਰਾਤ ਪਿੰਡ ਕਾਲਰੂ ਨੇੜੇ ਬਸਤੀ ਰੰਗੀਲਪੁਰ ਵਿਚ ਵਾਪਰਸੀ ਜਿੱਥੇ ਅੱਧੀ ਦਰਜਨ ਦੇ ਕਰੀਬ ਚੋਰ ਰਾਤ ਸਮੇਂ ਕਿਸਾਨ ਸ਼ੀਤਲ ਸਿੰਘ ਪੁੱਤਰ ਜਗੀਰ ਸਿੰਘ ਦੇ ਘਰੋਂ 15 ਤੋਲੇ ਸੋਨਾ, ਇੱਕ ਲੱਖ ਰੁਪਏ ਅਤੇ 500 ਯੂਰੋ ਦੀ ਕਰੰਸੀ ਚੋਰੀ ਕੇ ਫ਼ਰਾਰ ਹੋ ਗਏ | ਚੋਰਾਂ ਨੇ ਇਸਤੋਂ ਪਹਿਲਾਂ ਸੀਤਲ ਸਿੰਘ ਦੇ ਘਰ ਤੋਂ ਪਹਿਲਾਂ ਨਾਲ ਲੱਗਦੇ ਕਿਸਾਨ ਪਰਮਜੀਤ ਸਿੰਘ ਦੇ ਜਿੰਦਰੇ ਤੋੜ ਕੇ ਕੋਠੀ ਅੰਦਰ ਦਾਖ਼ਲ ਹੋ ਕੇ ਫਰੋਲਾ ਫਰਾਲੀ ਕੀਤੀ ਜਿੱਥੇ ਚੋਰਾਂ ਹੱਥ ਕੁੱਝ ਨਹੀਂ ਲੱਗਾ | ਡਿਊਟੀ ਅਫ਼ਸਰ ਏ.ਐਸ.ਆਈ. ਬਲਦੇਵ ਚੰਦ ਨੇ ਸ਼ਾਮ 5 ਵਜੇ ਦੇ ਕਰੀਬ ਕਿਹਾ ਜਲਦ ਚੋਰਾਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ |1
- ਵਿਸਾਖੀ ਮੌਕੇ ਵਿਸ਼ਾਲ ਗੁਰਮਤ ਸਮਾਗਮ | ਅਖੰਡ ਪਾਠ ਭੋਗ ਤੇ ਕੀਰਤਨ ਨਾਲ ਨਿਹਾਲ ਹੋਈਆਂ ਸੰਗਤਾਂ | Punjab 24 News | . #Vaisakhi2026 #KhalsaSajnaDiwas #GurmatSamagam #AkhandPath #KirtanDarbar #WaheguruJi #Sikhism #PunjabNews #Jalandhar #VaisakhiCelebration #ReligiousEvent #SikhCommunity #SpiritualVibes #GurbaniKirtan #PunjabUpdates1
- ਭੁਲਥ 20 ਅਪ੍ਰੈਲ (ਗੋਬਿੰਦ ਸੁਖੀਜਾ) ਕਸਬਾ ਨਡਾਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ1
- Post by Ravinder Singh1
- Post by Man24punjabi1
- Post by Lalankumar1
- महिला आरक्षण पर सांसद गुरजीत औजला का बड़ा हमला: "बिना जनगणना सब झूठ है!" #GurjeetAujla #Amritsar #Congress #WomenReservationBill #BJP #CasteCensus #WomenEmpowerment #PoliticsIndia #PunjabNews #BreakingNews #NariShaktiVandanAdhiniyam #Census2026 #PoliticalDebate #AmritsarNews #CongressPressConference #GurjeetSinghAujla #IndiaAgainstInflation #OppositionVoice #MPAujla1
- ਕੇਂਦਰੀ ਮੰਤਰੀ Manohar Lal Khattar ਦੀ ਜਲੰਧਰ ਤੋਂ ਪ੍ਰੈਸ ਵਾਰਤਾ | Punjab 24 News | Jalandhar News | . #ManoharLalKhattar #JalandharNews #PunjabNews #PressConference #CentralMinister #BJP #PunjabPolitics #BreakingNews #LatestNews #IndiaNews #PoliticalUpdate #MediaBriefing #Punjab24News #JalandharUpdate #TrendingNow1