logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਸੁਨਾਮ ਦੀ ਯੀਕਾਂਸ਼ੀ ਵਰਮਾ ਨੇ ਦਸਵੀਂ ਜਮਾਤ ਦੀ ਮੈਰਿਟ ਸੂਚੀ ਵਿਚ ਦਰਜ ਕਰਵਾਇਆ ਨਾਮ ਸੁਨਾਮ ਊਧਮ ਸਿੰਘ ਵਾਲਾ, 11 ਮਈ ( ਸੋਨੀ ਗੋਇਲ ) ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਅਨੁਸਾਰ ਸ਼ਹੀਦ ਊਧਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਸੁਨਾਮ ਊਧਮ ਸਿੰਘ ਵਾਲਾ ਦੀ ਵਿਦਿਆਰਥਣ ਯੀਕਾਂਸ਼ੀ ਵਰਮਾ ਪੁੱਤਰੀ ਲਖਵਿੰਦਰ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਵਿਦਿਆਰਥਣ ਯੀਕਾਂਸ਼ੀ ਨੇ 650 ਚੋਂ 626 ਅੰਕ ਲੈਕੇ 96.31 ਫੀਸਦੀ ਅੰਕਾਂ ਨਾਲ ਪੰਜਾਬ ਭਰ ਵਿਚੋਂ 19ਵਾਂ ਰੈਂਕ ਹਾਸਲ ਕਰਕੇ ਆਪਣੇ ਮਾਤਾ-ਪਿਤਾ, ਸਕੂਲ ਅਤੇ ਸੁਨਾਮ ਸ਼ਹਿਰ ਦਾ ਨਾਮ ਰੋਸ਼ਨ ਕੀਤਾ ਹੈ। ਆਪਣੀ ਇਸ ਪ੍ਰਾਪਤੀ ਦਾ ਸਿਹਰਾ ਆਪਣੇ ਮਾਪਿਆਂ ਅਤੇ ਸਕੂਲ ਅਧਿਆਪਕਾਂ ਨੂੰ ਦਿੰਦਿਆ ਵਿਦਿਆਰਥਣ ਯੀਕਾਂਸ਼ੀ ਵਰਮਾ ਨੇ ਕਿਹਾ ਕਿ ਇਸ ਸਫਲਤਾ ਦਾ ਨਤੀਜਾ ਉਸਦੀ ਅਣਥੱਕ ਮਿਹਨਤ ਹੈ। ਯੀਕਾਂਸ਼ੀ ਵਰਮਾ ਦੇ ਘਰ ਉਸ ਨੂੰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਰਿਹਾ।

1 hr ago
user_ਸੋਨੀ ਕੁਮਾਰ ਗੋਇਲ
ਸੋਨੀ ਕੁਮਾਰ ਗੋਇਲ
Local News Reporter ਬਰਨਾਲਾ, ਬਰਨਾਲਾ, ਪੰਜਾਬ•
1 hr ago
552c9df1-85c8-4127-a5b3-203aca1592e9

ਸੁਨਾਮ ਦੀ ਯੀਕਾਂਸ਼ੀ ਵਰਮਾ ਨੇ ਦਸਵੀਂ ਜਮਾਤ ਦੀ ਮੈਰਿਟ ਸੂਚੀ ਵਿਚ ਦਰਜ ਕਰਵਾਇਆ ਨਾਮ ਸੁਨਾਮ ਊਧਮ ਸਿੰਘ ਵਾਲਾ, 11 ਮਈ ( ਸੋਨੀ ਗੋਇਲ ) ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਅਨੁਸਾਰ ਸ਼ਹੀਦ ਊਧਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਸੁਨਾਮ ਊਧਮ ਸਿੰਘ ਵਾਲਾ ਦੀ ਵਿਦਿਆਰਥਣ ਯੀਕਾਂਸ਼ੀ ਵਰਮਾ ਪੁੱਤਰੀ ਲਖਵਿੰਦਰ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਵਿਦਿਆਰਥਣ ਯੀਕਾਂਸ਼ੀ ਨੇ 650 ਚੋਂ 626 ਅੰਕ ਲੈਕੇ 96.31 ਫੀਸਦੀ ਅੰਕਾਂ ਨਾਲ ਪੰਜਾਬ ਭਰ ਵਿਚੋਂ 19ਵਾਂ ਰੈਂਕ ਹਾਸਲ ਕਰਕੇ ਆਪਣੇ ਮਾਤਾ-ਪਿਤਾ, ਸਕੂਲ ਅਤੇ ਸੁਨਾਮ ਸ਼ਹਿਰ ਦਾ ਨਾਮ ਰੋਸ਼ਨ ਕੀਤਾ ਹੈ। ਆਪਣੀ ਇਸ ਪ੍ਰਾਪਤੀ ਦਾ ਸਿਹਰਾ ਆਪਣੇ ਮਾਪਿਆਂ ਅਤੇ ਸਕੂਲ ਅਧਿਆਪਕਾਂ ਨੂੰ ਦਿੰਦਿਆ ਵਿਦਿਆਰਥਣ ਯੀਕਾਂਸ਼ੀ ਵਰਮਾ ਨੇ ਕਿਹਾ ਕਿ ਇਸ ਸਫਲਤਾ ਦਾ ਨਤੀਜਾ ਉਸਦੀ ਅਣਥੱਕ ਮਿਹਨਤ ਹੈ। ਯੀਕਾਂਸ਼ੀ ਵਰਮਾ ਦੇ ਘਰ ਉਸ ਨੂੰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਰਿਹਾ।

More news from ਪੰਜਾਬ and nearby areas
  • ## Punjab Police V/S Athletes Meet . ਆਰ ਜਾਂ ਪਾਰ ਚੰਗੀ ਜ਼ਿੰਦਗੀ ਲਈ ਆਉ ਕਰੀਏ ਸੁਧਾਰ।
    1
    ## Punjab Police 
                                     V/S 
       Athletes Meet .
ਆਰ ਜਾਂ ਪਾਰ 
ਚੰਗੀ ਜ਼ਿੰਦਗੀ ਲਈ ਆਉ ਕਰੀਏ ਸੁਧਾਰ।
    user_༒♛𝔖𝔥𝔦𝔣𝔞𝔩𝔦 ♛༒꧂
    ༒♛𝔖𝔥𝔦𝔣𝔞𝔩𝔦 ♛༒꧂
    Local News Reporter ਸੁਨਾਮ, ਸੰਗਰੂਰ, ਪੰਜਾਬ•
    39 min ago
  • ਪ੍ਰਾਪਰਟੀ ਕਾਰੋਬਾਰੀ ਸੁਸਾਈਡ ਮਾਮਲਾ, ਇਨਸਾਫ ਲਈ ਕੈਂਡਲ ਮਾਰਚ 11 ਨਾਮਾਂ ਵਾਲੇ ਸੁਸਾਈਡ ਨੋਟ ਤੋਂ ਬਾਅਦ ਪਰਿਵਾਰ ਦਾ ਹੰਗਾਮਾ
    1
    ਪ੍ਰਾਪਰਟੀ ਕਾਰੋਬਾਰੀ ਸੁਸਾਈਡ ਮਾਮਲਾ, ਇਨਸਾਫ ਲਈ ਕੈਂਡਲ ਮਾਰਚ
11 ਨਾਮਾਂ ਵਾਲੇ ਸੁਸਾਈਡ ਨੋਟ ਤੋਂ ਬਾਅਦ ਪਰਿਵਾਰ ਦਾ ਹੰਗਾਮਾ
    user_Neeraj kumar( Prime 81 News)
    Neeraj kumar( Prime 81 News)
    Local News Reporter ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    3 hrs ago
  • ਪਾਇਲ ਵਿੱਖੇ ਸਾਬਕਾ ਵਿਧਾਇਕ ਦੀ ਅਗਵਾਈ ਚ ਸੈਂਕੜੇ ਕਾਂਗਰਸੀ ਆਗੂਆਂ ਨੇ ਕੀਤਾ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ , ਐਸ ਡੀ ਐਮ ਪਾਇਲ ਨੂੰ ਸੌਂਪਿਆ ਮੰਗ ਪੱਤਰ ਅੱਜ ਪਾਇਲ ਵਿਖੇ ਸਾਬਕਾ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਅਗਵਾਈ ਦੇ ਵਿੱਚ ਸੈਂਕੜੇ ਕਾਂਗਰਸੀ ਵਰਕਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕਰਦੇ ਹੋਏ ਐਸ ਡੀ ਐਮ ਪਾਇਲ ਨੂੰ ਨਗਰ ਕੌਂਸਲ ਚੋਣਾਂ ਦੌਰਾਨ ਵਾਰਡਬੰਦੀ ਦੇ ਵਿੱਚ ਧੱਕੇਸ਼ਾਹੀ ਹੋਣ ਦੇ ਦੋਸ਼ ਲਗਾ ਮੰਗ ਪੱਤਰ ਦਿੱਤਾ ਗਿਆ। ਅਤੇ ਇਨਸਾਫ ਦੀ ਮੰਗ ਕੀਤੀ ਗਈ ਇਸ ਮੌਕੇ ਸਾਬਕਾ ਵਿਧਾਇਕ ਲਖਬੀਰ ਸਿੰਘ ਲੱਖਾ ਨੇ ਕਿਹਾ ਕਿ ਜੇਕਰ ਇਹ ਧੱਕੇਸ਼ਾਹੀ ਨਾ ਰੋਕੀ ਗਈ ਅਤੇ ਵਾਰਡਬੰਦੀ ਦੇ ਅਧਾਰ ਤੇ ਵੋਟਾਂ ਨਾ ਕੀਤੀਆਂ ਗਈਆਂ ਤਾਂ ਉਹ ਕੋਰਟ ਦਾ ਦਰਵਾਜ਼ਾ ਖਟ ਖਟਾਉਣਗੇ
    1
    ਪਾਇਲ ਵਿੱਖੇ ਸਾਬਕਾ ਵਿਧਾਇਕ ਦੀ ਅਗਵਾਈ ਚ ਸੈਂਕੜੇ ਕਾਂਗਰਸੀ ਆਗੂਆਂ ਨੇ ਕੀਤਾ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ , ਐਸ ਡੀ ਐਮ ਪਾਇਲ ਨੂੰ ਸੌਂਪਿਆ ਮੰਗ ਪੱਤਰ
ਅੱਜ ਪਾਇਲ ਵਿਖੇ ਸਾਬਕਾ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਅਗਵਾਈ ਦੇ ਵਿੱਚ ਸੈਂਕੜੇ ਕਾਂਗਰਸੀ ਵਰਕਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕਰਦੇ ਹੋਏ ਐਸ ਡੀ ਐਮ ਪਾਇਲ ਨੂੰ ਨਗਰ ਕੌਂਸਲ ਚੋਣਾਂ ਦੌਰਾਨ ਵਾਰਡਬੰਦੀ ਦੇ ਵਿੱਚ ਧੱਕੇਸ਼ਾਹੀ ਹੋਣ ਦੇ ਦੋਸ਼ ਲਗਾ ਮੰਗ ਪੱਤਰ ਦਿੱਤਾ ਗਿਆ। ਅਤੇ ਇਨਸਾਫ ਦੀ ਮੰਗ ਕੀਤੀ ਗਈ ਇਸ ਮੌਕੇ ਸਾਬਕਾ ਵਿਧਾਇਕ ਲਖਬੀਰ ਸਿੰਘ ਲੱਖਾ ਨੇ ਕਿਹਾ ਕਿ ਜੇਕਰ ਇਹ ਧੱਕੇਸ਼ਾਹੀ ਨਾ ਰੋਕੀ ਗਈ ਅਤੇ ਵਾਰਡਬੰਦੀ ਦੇ ਅਧਾਰ ਤੇ ਵੋਟਾਂ ਨਾ ਕੀਤੀਆਂ ਗਈਆਂ ਤਾਂ ਉਹ ਕੋਰਟ ਦਾ ਦਰਵਾਜ਼ਾ ਖਟ ਖਟਾਉਣਗੇ
    user_BNN Best News Network
    BNN Best News Network
    Local News Reporter ਪਾਇਲ, ਲੁਧਿਆਣਾ, ਪੰਜਾਬ•
    5 hrs ago
  • ਲੋਕ ਸਭਾ ਵਿੱਚ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਅਰਥਵਿਵਸਥਾ 'ਇਮੇਜ ਪੋਲੀਟਿਕਸ' ਨਾਲ ਨਹੀਂ ਚਲਦੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਰੁਜ਼ਗਾਰ ਅਤੇ ਆਰਥਿਕ ਫੈਸਲਿਆਂ ਦੀ ਬਜਾਏ ਆਪਣੀ ਛਵੀ ਚਮਕਾਉਣ ਵਿੱਚ ਲੱਗੀ ਰਹੀ। ਗਾਂਧੀ ਨੇ ਸਰਕਾਰ ਨੂੰ 'ਕੰਪਰੋਮਾਈਜ਼ਡ' ਦੱਸਦਿਆਂ ਕਿਹਾ ਕਿ ਉਹ ਰਾਸ਼ਟਰਵਾਦ ਪਿੱਛੇ ਅਸਫਲਤਾਵਾਂ ਲੁਕਾ ਰਹੀ ਹੈ, ਜਿਸ ਨਾਲ ਸਿਆਸੀ ਹਲਚਲ ਤੇਜ਼ ਹੋ ਗਈ ਹੈ।
    1
    ਲੋਕ ਸਭਾ ਵਿੱਚ ਰਾਹੁਲ ਗਾਂਧੀ ਨੇ ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਅਰਥਵਿਵਸਥਾ 'ਇਮੇਜ ਪੋਲੀਟਿਕਸ' ਨਾਲ ਨਹੀਂ ਚਲਦੀ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਰੁਜ਼ਗਾਰ ਅਤੇ ਆਰਥਿਕ ਫੈਸਲਿਆਂ ਦੀ ਬਜਾਏ ਆਪਣੀ ਛਵੀ ਚਮਕਾਉਣ ਵਿੱਚ ਲੱਗੀ ਰਹੀ। ਗਾਂਧੀ ਨੇ ਸਰਕਾਰ ਨੂੰ 'ਕੰਪਰੋਮਾਈਜ਼ਡ' ਦੱਸਦਿਆਂ ਕਿਹਾ ਕਿ ਉਹ ਰਾਸ਼ਟਰਵਾਦ ਪਿੱਛੇ ਅਸਫਲਤਾਵਾਂ ਲੁਕਾ ਰਹੀ ਹੈ, ਜਿਸ ਨਾਲ ਸਿਆਸੀ ਹਲਚਲ ਤੇਜ਼ ਹੋ ਗਈ ਹੈ।
    user_Mohit Badtiya
    Mohit Badtiya
    Bathinda, Punjab•
    6 hrs ago
  • ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਲੋਬਲ ਸੰਕਟ ਦੇ ਦਰਮਿਆਨ ਦੇਸ਼ ਵਾਸੀਆਂ ਨੂੰ ਇੱਕ ਖਾਸ ਅਪੀਲ ਕੀਤੀ ਹੈ। ਇਹ ਅਪੀਲ ਅੰਤਰਰਾਸ਼ਟਰੀ ਚੁਣੌਤੀਆਂ ਨਾਲ ਨਜਿੱਠਣ ਅਤੇ ਆਰਥਿਕ ਸਥਿਰਤਾ ਬਣਾਈ ਰੱਖਣ ਲਈ ਹੈ। ਉਨ੍ਹਾਂ ਨੇ ਸਾਰਿਆਂ ਨੂੰ ਏਕਤਾ ਅਤੇ ਸਹਿਯੋਗ ਨਾਲ ਕੰਮ ਕਰਨ ਦਾ ਸੱਦਾ ਦਿੱਤਾ।
    1
    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਲੋਬਲ ਸੰਕਟ ਦੇ ਦਰਮਿਆਨ ਦੇਸ਼ ਵਾਸੀਆਂ ਨੂੰ ਇੱਕ ਖਾਸ ਅਪੀਲ ਕੀਤੀ ਹੈ। ਇਹ ਅਪੀਲ ਅੰਤਰਰਾਸ਼ਟਰੀ ਚੁਣੌਤੀਆਂ ਨਾਲ ਨਜਿੱਠਣ ਅਤੇ ਆਰਥਿਕ ਸਥਿਰਤਾ ਬਣਾਈ ਰੱਖਣ ਲਈ ਹੈ। ਉਨ੍ਹਾਂ ਨੇ ਸਾਰਿਆਂ ਨੂੰ ਏਕਤਾ ਅਤੇ ਸਹਿਯੋਗ ਨਾਲ ਕੰਮ ਕਰਨ ਦਾ ਸੱਦਾ ਦਿੱਤਾ।
    user_Varinder Mehta
    Varinder Mehta
    Journalist ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    9 hrs ago
  • ਮਦਰਜ਼ ਡੇ ਦੇ ਮੌਕੇ 'ਤੇ ਪਾਤੜਾਂ ਦੇ ਇਨਰਵੀਲ ਕਲੱਬ ਦੀਆਂ ਔਰਤਾਂ ਨੇ ਸਵੇਰੇ 5 ਵਜੇ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ। ਉਨ੍ਹਾਂ ਨੇ ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕੀਤਾ, ਨਾਲ ਹੀ ਮਾਵਾਂ ਨੂੰ ਬੱਚਿਆਂ ਨੂੰ ਸਵੱਛਤਾ ਦਾ ਪਾਠ ਪੜ੍ਹਾਉਣ ਦੀ ਅਪੀਲ ਕੀਤੀ। ਇਸ ਉਪਰਾਲੇ ਰਾਹੀਂ ਉਨ੍ਹਾਂ ਨੇ ਸਿੱਖਿਆ ਦਿੱਤੀ ਕਿ ਸ਼ਹਿਰ ਨੂੰ ਸਾਫ਼ ਰੱਖਣਾ ਹਰ ਨਾਗਰਿਕ ਦਾ ਫਰਜ਼ ਹੈ।
    1
    ਮਦਰਜ਼ ਡੇ ਦੇ ਮੌਕੇ 'ਤੇ ਪਾਤੜਾਂ ਦੇ ਇਨਰਵੀਲ ਕਲੱਬ ਦੀਆਂ ਔਰਤਾਂ ਨੇ ਸਵੇਰੇ 5 ਵਜੇ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ। ਉਨ੍ਹਾਂ ਨੇ ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕੀਤਾ, ਨਾਲ ਹੀ ਮਾਵਾਂ ਨੂੰ ਬੱਚਿਆਂ ਨੂੰ ਸਵੱਛਤਾ ਦਾ ਪਾਠ ਪੜ੍ਹਾਉਣ ਦੀ ਅਪੀਲ ਕੀਤੀ। ਇਸ ਉਪਰਾਲੇ ਰਾਹੀਂ ਉਨ੍ਹਾਂ ਨੇ ਸਿੱਖਿਆ ਦਿੱਤੀ ਕਿ ਸ਼ਹਿਰ ਨੂੰ ਸਾਫ਼ ਰੱਖਣਾ ਹਰ ਨਾਗਰਿਕ ਦਾ ਫਰਜ਼ ਹੈ।
    user_Satpal Garg Press Corrspondent
    Satpal Garg Press Corrspondent
    ਪਾਤੜਾਂ, ਪਟਿਆਲਾ, ਪੰਜਾਬ•
    21 hrs ago
  • ਪਿੰਡ ਕਿਰਪਾਲ ਸਿੰਘ ਵਾਲਾ ਵਿੱਚ ਖੇਤਾਂ ਨੂੰ ਲੱਗੀ ਅੱਗ ਨੂੰ ਪਰਾਲੀ ਪ੍ਰੋਟੈਕਸ਼ਨ ਫੋਰਸ ਨੇ ਸਮੇਂ ਸਿਰ ਬੁਝਾ ਦਿੱਤਾ। ਫੋਰਸ ਨੇ ਇਸ ਮੌਕੇ ਪੰਜਾਬ ਦੇ ਸਮੂਹ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਵਿਸ਼ੇਸ਼ ਅਪੀਲ ਕੀਤੀ।
    1
    ਪਿੰਡ ਕਿਰਪਾਲ ਸਿੰਘ ਵਾਲਾ ਵਿੱਚ ਖੇਤਾਂ ਨੂੰ ਲੱਗੀ ਅੱਗ ਨੂੰ ਪਰਾਲੀ ਪ੍ਰੋਟੈਕਸ਼ਨ ਫੋਰਸ ਨੇ ਸਮੇਂ ਸਿਰ ਬੁਝਾ ਦਿੱਤਾ। ਫੋਰਸ ਨੇ ਇਸ ਮੌਕੇ ਪੰਜਾਬ ਦੇ ਸਮੂਹ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਵਿਸ਼ੇਸ਼ ਅਪੀਲ ਕੀਤੀ।
    user_ਸੋਨੀ ਕੁਮਾਰ ਗੋਇਲ
    ਸੋਨੀ ਕੁਮਾਰ ਗੋਇਲ
    Local News Reporter ਬਰਨਾਲਾ, ਬਰਨਾਲਾ, ਪੰਜਾਬ•
    7 hrs ago
  • ## ਪੰਜਾਬ/ਸੰਗਰੂਰ/ਸੁਨਾਮ/ ________ਪੁਲਿਸ, @@ ਕਿਸਾਨ ---------- ਪਰਾਲੀ ਮਿਸ਼ਨ --- ਸ਼ੁਧ ਵਾਤਾਵਰਨ। ਕੰਮਾਂ ਚ ਨਾ ਕਰਿਓ ਕਾਹਲੀ, ਲਾਭ ਦੇ ਖਾਤਰ ਨਾ ਸਾੜੋ ਪਰਾਲੀ।
    1
    ## ਪੰਜਾਬ/ਸੰਗਰੂਰ/ਸੁਨਾਮ/ ________ਪੁਲਿਸ,
      @@ ਕਿਸਾਨ ---------- ਪਰਾਲੀ 
     ਮਿਸ਼ਨ --- ਸ਼ੁਧ ਵਾਤਾਵਰਨ।

ਕੰਮਾਂ ਚ ਨਾ ਕਰਿਓ ਕਾਹਲੀ,
ਲਾਭ ਦੇ ਖਾਤਰ ਨਾ ਸਾੜੋ ਪਰਾਲੀ।
    user_༒♛𝔖𝔥𝔦𝔣𝔞𝔩𝔦 ♛༒꧂
    ༒♛𝔖𝔥𝔦𝔣𝔞𝔩𝔦 ♛༒꧂
    Local News Reporter ਸੁਨਾਮ, ਸੰਗਰੂਰ, ਪੰਜਾਬ•
    42 min ago
  • ਕੇਕ ਖਾਣ ਵਾਲੇ ਦੇਖਣ ਇਹ ਵੀਡਿਉ ਧਿਆਨ ਨਾਲ
    1
    ਕੇਕ ਖਾਣ ਵਾਲੇ ਦੇਖਣ ਇਹ ਵੀਡਿਉ ਧਿਆਨ ਨਾਲ
    user_Neeraj kumar( Prime 81 News)
    Neeraj kumar( Prime 81 News)
    Local News Reporter ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    3 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.