Shuru
Apke Nagar Ki App…
ਡੇਰਾ ਭਾਗਵੰਤੀ ਹੰਡਿਆਇਆ ਵਿਖੇ ਮੁੱਖ ਸੇਵਾਦਾਰ ਮਹੰਤ ਆਸੂ ਤੇ ਚੇਲਾ ਮਹੰਤ ਕਿਰਨਾ ਵਲੋਂ ਰੌਜਾ ਅਫਤਾਰੀ ਕਰਵਾਇਆ ਬਰਨਾਲਾ, ਗੁਰਜੀਤ ਸਿੰਘ ਖੁੱਡੀ-- ਡੇਰਾ ਭਾਗਵੰਤੀ ਹੰਡਿਆਇਆ ਵਿਖੇ ਮੁੱਖ ਸੇਵਾਦਾਰ ਮਹੰਤ ਆਸੂ ਤੇ ਚੇਲਾ ਮਹੰਤ ਕਿਰਨਾ ਵਲੋਂ ਰੌਜਾ ਅਫਤਾਰੀ ਕਰਵਾਇਆ l ਇਸ ਮੌਕੇ ਤੇ ਬਾਬਾ ਗੋਲਡੀ, ਅਸਵਨੀ ਕਾਲਾ, ਦਿਲਸਾਦ ਅਹਿਮਦ, ਅਹਿਮਦ ਖਾਨ, ਰਿਹਾਨ ਖਾਨ, ਰਿਤਵ, ਫਤਿਹ, ਸੱਤਪਾਲ ਲੱਕੀ, ਸਿਮਰਨਦੀਪ, ਮਨਕਰਨ, ਸੁਖਜਿੰਦਰ, ਅੰਮ੍ਰਿਤਪਾਲ, ਸਾਜਨਪ੍ਰੀਤ, ਗੁਰਵਿੰਦਰ, ਰਜੀਆ ਆਦਿ ਸਮੇਤ ਹਾਜ, ਸਨ l
GURJIT SINGH KHUDDI

More news from ਪੰਜਾਬ and nearby areas
- Post by Kashmir singh1
- ਬਿਜਲੀ ਦੀਆਂ ਢਿੱਲੀਆਂ ਤਾਰਾਂ ਕਾਰਨ ਸੜੀ ਕਿਸਾਨ ਦੀ ਫਸਲ1
- Kudrat De rang1
- Post by Raghvir singh Dhalio1
- ਕਣਕ ਦੀ ਖਰੀਦ ਸ਼ੁਰੂ ਨਾ ਹੋਣ ਤੇ ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਸਰਕਾਰ ਤੇ ਚੁੱਕੇ ਸਵਾਲ ਬੇਅਦਬੀ ਮਾਮਲੇ ਨੂੰ ਲੈ ਕੇ ਵੀ ਪਰਮਿੰਦਰ ਸਿੰਘ ਢੀਂਡਸਾ ਨੇ ਦਿੱਤਾ ਵੱਡਾ ਬਿਆਨ ਅੱਜ ਲਹਿਰਾ ਗਾਗਾ ਦੀ ਅਨਾਜ ਮੰਡੀ ਵਿੱਚ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਕਿਸਾਨਾਂ ਦੀਆਂ ਮੁਸ਼ਕਲਾਂ ਸਾਨੂੰ ਪਹੁੰਚੇ ਅਤੇ ਕਿਹਾ ਇਸਦੀ ਜਿੰਮੇਵਾਰੀ ਪੰਜਾਬ ਸਰਕਾਰ ਹੈ ਪਰਮਿੰਦਰ ਸਿੰਘ ਢੀਣਸਾ ਨੇ ਕਿਹਾ ਕਿ ਕਿਸਾਨਾਂ ਨੂੰ ਖਰੀਦਣਾ ਹੋਣ ਕਰਕੇ ਖੱਜਲ ਖੁਆਰ ਹੋਣਾ ਪੈ ਰਿਹਾ ਉਹਨਾਂ ਨੇ ਕਿਹਾ ਕਿ 80% ਖਰੀਦ ਪੰਜਾਬ ਸਰਕਾਰ ਨੇ ਕਰਨੀ ਹੈ ਜਿਹੜੀ ਕਿ ਉਹ ਵੀ ਨਹੀਂ ਕੀਤੀ ਜਾ ਰਹੀ ਪਰਮਿੰਦਰ ਸਿੰਘ ਢੀਣਸਾ ਨੇ ਕਿਹਾ ਦਿੱਲੀ ਵਾਲੇ ਐਲਾਨ ਕਰਦੇ ਹਨ ਕਿ ਕਿਸਾਨ ਟਰਾਲੀ ਲੈ ਕੇ ਮੰਡੀ ਵਿੱਚ ਪਹੁੰਚਦਾ ਹ ਤੇ ਉਸੇ ਦਿਨ ਪੈਸੇ ਦੇ ਲੈ ਕੇ ਆਪਣੇ ਘਰ ਚਲਾ ਜਾਂਦਾ ਹੈ। ਪਰ ਸਚਾਈ ਕੋਹਾਂ ਦੂਰ ਹੈ ਉਹਨਾਂ ਨੇ ਕਿਹਾ ਕਿ ਮੰਡੀਆਂ ਵਿੱਚ ਵੀ ਮਾਰਕੀਟ ਕਮੇਟੀ ਵੱਲੋਂ ਕੋਈ ਵੀ ਪ੍ਰਬੰਧ ਨਹੀਂ ਕੀਤੇ ਗਏ ਬੇਅਦਬੀ ਮਾਮਲੇ ਨੂੰ ਲੈ ਕੇ ਵੀ ਪਰਮਿੰਦਰ ਸਿੰਘ ਢੀਂਡਸਾ ਨੇ ਦਿੱਤਾ ਵੱਡਾ ਬਿਆਨ ਕਿਹਾ ਬੇਅਦਬੀ ਬਿਲ ਦੇ ਹੱਕ ਚ ਹਾਂ ਪਰ ਜਦੋਂ ਤੱਕ ਇਹ ਕਾਨੂੰਨੀ ਬਣਦਾ ਉਦੋਂ ਤੱਕ ਇਸ ਬਿਲ ਨੂੰ ਨਹੀਂ ਮੰਨਿਆ ਜਾ ਸਕਦਾ ਕਿਉਂਕਿ ਪਹਿਲਾਂ ਵੀ ਦੋ ਵਾਰ ਬਿੱਲ ਪਾਸ ਹੋ ਚੁੱਕਿਆ ਹੈ ਬਾਈਟ:- ਪਰਮਿੰਦਰ ਢੀਂਡਸਾ ਸਾਬਕਾ ਖਜ਼ਾਨਾ ਮੰਤਰੀ1
- Post by ਹਰਪ੍ਰੀਤ ਸਿੰਘ ਕੋਹਲੀ1
- Post by Kashmir singh1
- Post by ਹਰਪ੍ਰੀਤ ਸਿੰਘ ਕੋਹਲੀ1
- Post by Md Usman Raja1