ਵਾਈਐਸ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਇੰਟਰਨੈਸ਼ਨਲ ਸਾਇੰਸ ਓਲੰਪਿਆਡ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ ਬਰਨਾਲਾ, ਬੰਧਨ ਤੋੜ ਸਿੰਘ ਅਕਾਦਮਿਕ ਉਤਮਤਾ ਦੀ ਆਪਣੀ ਪਰੰਪਰਾ ਨੂੰ ਜਾਰੀ ਰੱਖਦਿਆਂ ਵਾਈਐਸ ਪਬਲਿਕ ਸਕੂਲ, ਜਿਸ ਨੂੰ ਭਾਰਤ ਦੇ ਟਾਪ 50 ਸਕੂਲਾਂ ਵਿੱਚ ਮਾਨਤਾ ਮਿਲੀ ਹੋਈ ਹੈ, ਨੇ ਇੱਕ ਵਾਰ ਫਿਰ ਸੰਸਥਾ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਜਮਾਤ 9ਵੀਂ ਦੀ ਹੋਣਹਾਰ ਵਿਦਿਆਰਥਣ ਅਸ਼ਮੀਤ ਕੌਰ ਨੇ ਨੈਸ਼ਨਲ ਸਾਇੰਸ ਓਲੰਪਿਆਡ (ਐਨਐਸਓ) ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਇੰਟਰਨੈਸ਼ਨਲ ਰੈਂਕ 407 ਅਤੇ 95+ ਪਰਸੈਂਟਾਈਲ ਪ੍ਰਾਪਤ ਕੀਤਾ ਹੈ। ਇਹ ਵਿਸ਼ੇਸ਼ ਉਪਲਬਧੀ ਵਾਈਐਸ ਪਬਲਿਕ ਸਕੂਲ ਵਿੱਚ ਮੌਜੂਦ ਮਜ਼ਬੂਤ ਅਕਾਦਮਿਕ ਵਾਤਾਵਰਣ ਅਤੇ ਉਤਮਤਾ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਸਕੂਲ ਵਿੱਚ ਪ੍ਰੈਕਟੀਕਲ ਲਰਨਿੰਗ ਅਤੇ ਕਾਂਸੈਪਟ-ਬੇਸਡ ਐਜੂਕੇਸ਼ਨ ’ਤੇ ਖਾਸ ਜ਼ੋਰ ਦਿੱਤਾ ਜਾਂਦਾ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਕਿਤਾਬਾਂ ਤੋਂ ਇਲਾਵਾ ਵਿਸ਼ਿਆਂ ਨੂੰ ਗਹਿਰਾਈ ਨਾਲ ਸਮਝਣ, ਨਵੇਂ ਵਿਚਾਰਾਂ ਦੀ ਖੋਜ ਕਰਨ ਅਤੇ ਨਵੀਨਤਾ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਅਸ਼ਮੀਤ ਦੀ ਇਹ ਕਾਮਯਾਬੀ ਉਸਦੀ ਮਿਹਨਤ, ਲਗਾਤਾਰ ਕੋਸ਼ਿਸ਼ ਅਤੇ ਉਤਮਤਾ ਪ੍ਰਤੀ ਜਜ਼ਬੇ ਦਾ ਨਤੀਜਾ ਹੈ। ਇਸ ਵਿੱਚ ਅਧਿਆਪਕਾਂ ਦੀ ਰਹਿਨੁਮਾਈ ਅਤੇ ਸਕੂਲ ਦੇ ਪ੍ਰੇਰਣਾਦਾਇਕ ਮਾਹੌਲ ਦਾ ਵੀ ਮਹੱਤਵਪੂਰਨ ਯੋਗਦਾਨ ਹੈ। ਇਸ ਮੌਕੇ ’ਤੇ ਸਕੂਲ ਦੇ ਪ੍ਰਿੰਸੀਪਲ ਮੋਹਿਤ ਜਿੰਦਲ ਨੇ ਅਸ਼ਮੀਤ ਨੂੰ ਵਧਾਈ ਦਿੰਦਿਆਂ ਕਿਹਾ, ਵਾਈਐਸ ਪਬਲਿਕ ਸਕੂਲ ਦਾ ਵਿਜ਼ਨ ਐਸੇ ਵਿਦਿਆਰਥੀਆਂ ਨੂੰ ਤਿਆਰ ਕਰਨਾ ਹੈ ਜੋ ਵੱਡੀਆਂ ਉਪਲਬਧੀਆਂ ਹਾਸਲ ਕਰਨ। ਅਸੀਂ ਆਪਣੇ ਵਿਦਿਆਰਥੀਆਂ ਨੂੰ ਹਰ ਰੋਜ਼ ਹੋਰ ਚਮਕਣ ਅਤੇ ਆਪਣੀ ਪ੍ਰਤਿਭਾ ਨਾਲ ਦੁਨੀਆਂ ਵਿੱਚ ਨਾਮ ਬਣਾਉਣ ਲਈ ਪ੍ਰੇਰਿਤ ਕਰਦੇ ਹਾਂ। ਅਸ਼ਮੀਤ ਦੀ ਇਹ ਉਪਲਬਧੀ ਉਸਦੀ ਲਗਨ ਅਤੇ ਸਕੂਲ ਦੀ ਹੋਲਿਸਟਿਕ ਤੇ ਪ੍ਰੈਕਟੀਕਲ ਸਿੱਖਿਆ ਪ੍ਰਣਾਲੀ ਦਾ ਸਬੂਤ ਹੈ। ਸਕੂਲ ਪ੍ਰਬੰਧਨ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਅਸ਼ਮੀਤ ਕੌਰ ਨੂੰ ਇਸ ਸ਼ਾਨਦਾਰ ਉਪਲਬਧੀ ਲਈ ਦਿਲੋਂ ਵਧਾਈ ਦਿੱਤੀ ਅਤੇ ਉਸਦੇ ਚਮਕਦਾਰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

- Post by Uttar Pradesh1
- ਬਰਨਾਲਾ, ਬੰਧਨ ਤੋੜ ਸਿੰਘ ਅੱਜ 220 ਕੇ.ਵੀ. ਗਰਿੱਡ ਹੰਡਿਆਇਆ ਵਿਖ਼ੇ ਸਮੂਹ ਮੁਲਾਜਮਾਂ ਨੇ ਇਕੱਤਰ ਹੋਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਇਸ ਉਪਰੰਤ ਕੀਰਤਨ ਦਰਬਾਰ ਸਜਾਏ ਗਏ l ਇਹ ਸਮਾਗਮ ਸਮੂਹ ਮੁਲਾਜਮਾਂ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਕਰਵਾਏ ਗਏ l ਇਸ ਸਮਾਗਮ ਵਿੱਚ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ l2
- Post by ਸੁੱਖਵਿੰਦਰ ਸਿੰਘ ਬਲਾਕ ਆਗੂ2
- Post by Rawal kotra1
- ✍🏻 ਗੀਤਕਾਰ ਹਰਮਨਜੀਤ ਸਿੰਘ 🎤 ਗਾਇਕ ਮਨਪ੍ਰੀਤ ਸਿੰਘ ❤️ ਗੀਤ ਦੋ ਪਲ1
- Post by SONA TV PUNJAB1
- पातड़ां मार्च माह के दूसरे सप्ताह में अचानक बढ़े तापमान ने किसानों की चिंता बढ़ा दी है। उत्तर भारत में लगातार बढ़ रही गर्मी का असर अब गेहूं की फसल पर दिखाई देने लगा है। किसानों का कहना है कि मौसम में आए इस बदलाव से फसल की पैदावार प्रभावित हो सकती है। किसान इंद्रजीत सिंह सिद्धू ने बताया कि इन दिनों तापमान सामान्य से काफी ज्यादा दर्ज किया जा रहा है। उनके अनुसार इस समय तापमान करीब 20 से 22 डिग्री सेल्सियस के आसपास होना चाहिए था, लेकिन वर्तमान में तापमान 33 से 34 डिग्री सेल्सियस तक पहुंच रहा है। तापमान में इस तेजी से बढ़ोतरी के कारण गेहूं की फसल पर विपरीत असर पड़ रहा है। उन्होंने कहा कि बढ़ती गर्मी के कारण गेहूं की फसल पर तेले जैसे कीड़ों का हमला भी बढ़ने की आशंका है। इसके अलावा तेज गर्मी से गेहूं के दाने कमजोर होने लगते हैं, जिससे उत्पादन कम होने का खतरा रहता है। किसानों का कहना है कि यदि इसी तरह तापमान बढ़ता रहा तो आने वाले समय में गेहूं की पैदावार में कमी देखी जा सकती है। किसान राम सिंह, सतिगुर सिंह, सतनाम सिंह, रणजीत सिंह और सुरजीत सिंह ने बताया कि सिर्फ गेहूं ही नहीं, बल्कि सब्जियों की फसल पर भी इसका असर पड़ सकता है। गर्मी बढ़ने से सब्जियों की पैदावार और गुणवत्ता दोनों प्रभावित हो सकती हैं, जिससे किसानों को आर्थिक नुकसान झेलना पड़ सकता है। वहीं कृषि विभाग के अधिकारियों ने किसानों को सलाह दी है कि वे गेहूं की फसल में नमी बनाए रखने के लिए जरूरत के अनुसार हल्की सिंचाई करते रहें, ताकि फसल को बढ़ते तापमान के असर से बचाया जा सके।1
- Post by ਸੁੱਖਵਿੰਦਰ ਸਿੰਘ ਬਲਾਕ ਆਗੂ1