logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਸਕਰੌਦੀ ਪਿੰਡ ਵਿਖੇ ਅਥਲੈਟਿਕਸ ਮੀਟ ਅਤੇ ਕਬੱਡੀ ਕੱਪ ਕਰਵਾਇਆ ਭਵਾਨੀਗੜ੍ਹ, 31 ਮਾਰਚ (ਅਸ਼ਵਨੀਗਰਗ, ਕ੍ਰਿਸ਼ਨ ਗਰਗ ) -ਸ਼ਹੀਦ ਊਧਮ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ (ਰਜਿ.) ਸਕਰੌਦੀ ਵੱਲੋਂ ਗ੍ਰਾਮ ਪੰਚਾਇਤ ਅਤੇ ਐਨ ਆਰ ਆਈਜ਼ ਦੇ ਸਹਿਯੋਗ ਨਾਲ ਦੋ ਦਿਨਾਂ ਅਥਲੈਟਿਕਸ ਮੀਟ ਅਤੇ ਕਬੱਡੀ ਕੱਪ ਕਰਵਾਇਆ ਗਿਆ। ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਜਸਕਰਨ ਸਿੰਘ ਅਤੇ ਖਜ਼ਾਨਚੀ ਹਰਦੀਪ ਸਿੰਘ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਇੱਕ ਕਬੱਡੀ ਓਪਨ ਮੁਕਾਬਲੇ ਵਿੱਚ ਪਿੰਡ ਕੁੱਪ ਖੁਰਦ ਦੀ ਟੀਮ ਨੇ ਪਹਿਲਾ ਅਤੇ ਕਪਿਆਲ ਦੀ ਟੀਮ ਨੇ ਦੂਜਾ ਸਥਾਨ, 65 ਕਿਲੋ ਮੁਕਾਬਲੇ ਵਿੱਚ ਪਿੰਡ ਸ਼ੇਰੋਂ ਦੀ ਟੀਮ ਨੇ ਪਹਿਲਾ ਅਤੇ ਧਾਂਦਰਾ ਨੇ ਦੂਜਾ ਸਥਾਨ, 48 ਕਿਲੋ ਵਰਗ ਦੇ ਮੁਕਾਬਲੇ ਵਿੱਚ ਮੀਮਸਾ ਪਿੰਡ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਕੁੜੀਆਂ ਦੇ 48 ਕਿਲੋ ਮੁਕਾਬਲੇ ਵਿੱਚ ਪਿੰਡ ਸ਼ਹਿਣਾ ਦੀ ਟੀਮ ਨੇ ਪਹਿਲਾ ਅਤੇ ਕੰਧਾਰਗੜ੍ਹ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਟੂਰਨਾਮੈਂਟ ਵਿੱਚ ਦੀਪ ਬਡਰੁੱਖਾਂ ਬੈਸਟ ਰੇਡਰ ਅਤੇ ਦਿਲਬਰ ਕੁੱਪ ਬੈਸਟ ਜਾਫੀ ਐਲਾਨੇ ਗਏ। ਇਸ ਤੋਂ ਇਲਾਵਾ 7 ਸਾਲ ਤੋਂ ਲੈ ਕੇ 30 ਸਾਲ ਵਰਗ ਉਮਰ ਦੇ ਮੁੰਡੇ ਤੇ ਕੁੜੀਆਂ ਦੇ ਦੌੜ ਮੁਕਾਬਲੇ ਕਰਵਾਏ ਗਏ। ਜੇਤੂਆਂ ਨੂੰ ਦਿਲਕਸ਼ ਇਨਾਮ ਦਿੱਤੇ ਗਏ। ਇਸ ਮੌਕੇ ਸੁਖਮਨਜੀਤ ਸਿੰਘ ਘੁੰਮਣ, ਜਸਪਾਲ ਸਿੰਘ ਜੱਸੀ ਡੀਜੀਐਮ ਕੋਆਪ੍ਰਟਿਵ ਬੈਂਕ, ਏਡੀਸੀ ਸੁਰਿੰਦਰ ਸਿੰਘ ਢਿੱਲੋਂ, ਫਿਲਮੀ ਅਦਾਕਾਰ ਗੈਵੀ ਚਹਿਲ, ਰਮਨਦੀਪ ਸਿੰਘ ਭੰਗੂ ਐਸ ਪੀ, ਪ੍ਰਮਿੰਦਰ ਸਿੰਘ ਗਰੇਵਾਲ ਬਲਾਕ ਸੰਮਤੀ ਮੈਂਬਰ, ਦਲਜੀਤ ਸਿੰਘ ਘਰਾਚੋਂ ਸਰਪੰਚ, ਜਗਰਾਜ ਸਿੰਘ ਸਰਪੰਚ ਅਤੇ ਰਣਧੀਰ ਸਿੰਘ ਸਕਰੌਦੀ ਹਾਜ਼ਰ ਸਨ। ਫੋਟੋ- ਪਿੰਡ ਸਕਰੌਦੀ ਵਿਖੇ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਕਬੱਡੀ ਟੀਮ ਅਤੇ ਕਲੱਬ, ਪੰਚਾਇਤ ਅਤੇ ਪਿੰਡ ਵਾਸੀਆਂ ਨਾਲ।

3 hrs ago
user_Krishan Garg
Krishan Garg
Açaí shop Bhawanigarh, Sangrur•
3 hrs ago
987964ba-d482-4bf1-b4a2-b32e213403d4

ਸਕਰੌਦੀ ਪਿੰਡ ਵਿਖੇ ਅਥਲੈਟਿਕਸ ਮੀਟ ਅਤੇ ਕਬੱਡੀ ਕੱਪ ਕਰਵਾਇਆ ਭਵਾਨੀਗੜ੍ਹ, 31 ਮਾਰਚ (ਅਸ਼ਵਨੀਗਰਗ, ਕ੍ਰਿਸ਼ਨ ਗਰਗ ) -ਸ਼ਹੀਦ ਊਧਮ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ (ਰਜਿ.) ਸਕਰੌਦੀ ਵੱਲੋਂ ਗ੍ਰਾਮ ਪੰਚਾਇਤ ਅਤੇ ਐਨ ਆਰ ਆਈਜ਼ ਦੇ ਸਹਿਯੋਗ ਨਾਲ ਦੋ ਦਿਨਾਂ ਅਥਲੈਟਿਕਸ ਮੀਟ ਅਤੇ ਕਬੱਡੀ ਕੱਪ ਕਰਵਾਇਆ ਗਿਆ। ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਅਤੇ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਜਸਕਰਨ ਸਿੰਘ ਅਤੇ ਖਜ਼ਾਨਚੀ ਹਰਦੀਪ ਸਿੰਘ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਇੱਕ ਕਬੱਡੀ ਓਪਨ ਮੁਕਾਬਲੇ ਵਿੱਚ ਪਿੰਡ ਕੁੱਪ ਖੁਰਦ ਦੀ ਟੀਮ ਨੇ ਪਹਿਲਾ ਅਤੇ ਕਪਿਆਲ ਦੀ ਟੀਮ ਨੇ ਦੂਜਾ ਸਥਾਨ, 65 ਕਿਲੋ ਮੁਕਾਬਲੇ ਵਿੱਚ ਪਿੰਡ ਸ਼ੇਰੋਂ ਦੀ ਟੀਮ ਨੇ ਪਹਿਲਾ ਅਤੇ ਧਾਂਦਰਾ ਨੇ ਦੂਜਾ ਸਥਾਨ, 48 ਕਿਲੋ ਵਰਗ ਦੇ ਮੁਕਾਬਲੇ ਵਿੱਚ ਮੀਮਸਾ ਪਿੰਡ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਕੁੜੀਆਂ ਦੇ 48 ਕਿਲੋ ਮੁਕਾਬਲੇ ਵਿੱਚ ਪਿੰਡ ਸ਼ਹਿਣਾ ਦੀ ਟੀਮ ਨੇ ਪਹਿਲਾ ਅਤੇ ਕੰਧਾਰਗੜ੍ਹ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਟੂਰਨਾਮੈਂਟ ਵਿੱਚ ਦੀਪ ਬਡਰੁੱਖਾਂ ਬੈਸਟ ਰੇਡਰ ਅਤੇ ਦਿਲਬਰ ਕੁੱਪ ਬੈਸਟ ਜਾਫੀ ਐਲਾਨੇ ਗਏ। ਇਸ ਤੋਂ ਇਲਾਵਾ 7 ਸਾਲ ਤੋਂ ਲੈ ਕੇ 30 ਸਾਲ ਵਰਗ ਉਮਰ ਦੇ ਮੁੰਡੇ ਤੇ ਕੁੜੀਆਂ ਦੇ ਦੌੜ ਮੁਕਾਬਲੇ ਕਰਵਾਏ ਗਏ। ਜੇਤੂਆਂ ਨੂੰ ਦਿਲਕਸ਼ ਇਨਾਮ ਦਿੱਤੇ ਗਏ। ਇਸ ਮੌਕੇ ਸੁਖਮਨਜੀਤ ਸਿੰਘ ਘੁੰਮਣ, ਜਸਪਾਲ ਸਿੰਘ ਜੱਸੀ ਡੀਜੀਐਮ ਕੋਆਪ੍ਰਟਿਵ ਬੈਂਕ, ਏਡੀਸੀ ਸੁਰਿੰਦਰ ਸਿੰਘ ਢਿੱਲੋਂ, ਫਿਲਮੀ ਅਦਾਕਾਰ ਗੈਵੀ ਚਹਿਲ, ਰਮਨਦੀਪ ਸਿੰਘ ਭੰਗੂ ਐਸ ਪੀ, ਪ੍ਰਮਿੰਦਰ ਸਿੰਘ ਗਰੇਵਾਲ ਬਲਾਕ ਸੰਮਤੀ ਮੈਂਬਰ, ਦਲਜੀਤ ਸਿੰਘ ਘਰਾਚੋਂ ਸਰਪੰਚ, ਜਗਰਾਜ ਸਿੰਘ ਸਰਪੰਚ ਅਤੇ ਰਣਧੀਰ ਸਿੰਘ ਸਕਰੌਦੀ ਹਾਜ਼ਰ ਸਨ। ਫੋਟੋ- ਪਿੰਡ ਸਕਰੌਦੀ ਵਿਖੇ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਕਬੱਡੀ ਟੀਮ ਅਤੇ ਕਲੱਬ, ਪੰਚਾਇਤ ਅਤੇ ਪਿੰਡ ਵਾਸੀਆਂ ਨਾਲ।

More news from ਪੰਜਾਬ and nearby areas
  • पातड़ां पंजाब सरकार की शिक्षा क्रांति पहल के तहत शनिवार को पीएम श्री सरकारी सीनियर सेकेंडरी स्मार्ट स्कूल, पातड़ां में शिक्षा क्रांति मेगा पेरेंट्स-टीचर मीटिंग का आयोजन किया गया। इस दौरान विद्यार्थियों को वार्षिक परीक्षा परिणाम वितरित किए गए तथा अभिभावकों के साथ शिक्षकों की सीधी बातचीत भी करवाई गई। पंजाब सरकार के निर्देशों एवं जिला शिक्षा अधिकारी, पटियाला के दिशा-निर्देशानुसार आयोजित इस कार्यक्रम की अगुवाई स्कूल प्रिंसिपल डॉ. जतिंदर कुमार बांसल ने की। मेगा पीटीएम में स्कूल प्रबंधन द्वारा बेहतर व्यवस्था देखने को मिली, जिससे अभिभावकों ने भी संतोष व्यक्त किया।
    1
    पातड़ां
पंजाब सरकार की शिक्षा क्रांति पहल के तहत शनिवार को पीएम श्री सरकारी सीनियर सेकेंडरी स्मार्ट स्कूल, पातड़ां में शिक्षा क्रांति मेगा पेरेंट्स-टीचर मीटिंग का आयोजन किया गया। इस दौरान विद्यार्थियों को वार्षिक परीक्षा परिणाम वितरित किए गए तथा अभिभावकों के साथ शिक्षकों की सीधी बातचीत भी करवाई गई। पंजाब सरकार के निर्देशों एवं जिला शिक्षा अधिकारी, पटियाला के दिशा-निर्देशानुसार आयोजित इस कार्यक्रम की अगुवाई स्कूल प्रिंसिपल डॉ. जतिंदर कुमार बांसल ने की। मेगा पीटीएम में स्कूल प्रबंधन द्वारा बेहतर व्यवस्था देखने को मिली, जिससे अभिभावकों ने भी संतोष व्यक्त किया।
    user_Satpal Garg Press Corrspondent
    Satpal Garg Press Corrspondent
    ਪਾਤੜਾਂ, ਪਟਿਆਲਾ, ਪੰਜਾਬ•
    10 hrs ago
  • ਕਿਸੇ ਹਸਪਤਾਲ ਵਿੱਚ ਜਾ ਕੇ ਆਪਣਾ ਇਲਾਜ ਕਰਵਾ ਸਕਦੇ ਹੋ ਜਿੱਥੇ ਮੁੱਖ ਮੰਤਰੀ ਦਾ ਇਲਾਜ ਹੁੰਦਾ ਹੈ
    1
    ਕਿਸੇ ਹਸਪਤਾਲ ਵਿੱਚ ਜਾ ਕੇ ਆਪਣਾ ਇਲਾਜ ਕਰਵਾ ਸਕਦੇ ਹੋ ਜਿੱਥੇ ਮੁੱਖ ਮੰਤਰੀ ਦਾ ਇਲਾਜ ਹੁੰਦਾ ਹੈ
    user_News India Times
    News India Times
    ਮੂਨਕ, ਸੰਗਰੂਰ, ਪੰਜਾਬ•
    5 hrs ago
  • Post by Rakesh Kumar Bittu Mansa
    1
    Post by Rakesh Kumar Bittu Mansa
    user_Rakesh Kumar Bittu Mansa
    Rakesh Kumar Bittu Mansa
    Voice of people ਮਾਨਸਾ, ਮਾਨਸਾ, ਪੰਜਾਬ•
    43 min ago
  • ਪ੍ਰੈਸ ਨੋਟ  ਮਿਤੀ 31 ਮਾਰਚ (           )ਅੱਜ ਪਿੰਡ ਹਾਸਮਪੁਰ ਦੇ ਨੌਜਵਾਨ ਦਵਿੰਦਰ ਸਿੰਘ ਦੀ ਖੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਦੋਸ਼ੀਆਂ ਦੀ ਗਿਰਫਤਾਰੀ ਲਈ ਸੰਘਰਸ਼ ਕਮੇਟੀ ਅਤੇ ਕਿਸਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਅਤੇ ਕਿਸਾਨ ਮਜ਼ਦੂਰ ਜਥੇਬੰਦੀਆਂ ਦੀ ਅਗਵਾਈ ਦੇ ਵਿੱਚ ਨਰਿੰਦਰਪੁਰਾ ਪੁਲਿਸ ਚੌਂਕੀ ਦਾ  ਮੁਕੰਮਲ ਤੌਰ ਤੇ ਘਰਾਓ ਕੀਤਾ ਗਿਆ। ਅੱਜ ਦੇ ਧਰਨੇ ਵਿੱਚ ਬੀਕੇਯੂ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਸ਼ਾਮਲ ਹੋਏ।ਬੁਲਾਰਿਆਂ ਨੇ ਮੰਗ ਕੀਤੀ ਕਿ ਪੁਲਿਸ ਵੱਲੋਂ 15 ਦਿਨ ਬੀਤ ਜਾਣ ਤੇ 2 ਦੋਸ਼ੀਆਂ ਨੂੰ ਗਿਰਫਤਾਰ ਨਹੀਂ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਚੌਂਕੀ ਵਿੱਚ ਬਿਠਾ ਕੇ ਵੀ ਉਹਨਾਂ ਦੀ ਬੰਦੀ ਨਹੀਂ ਪਾਈ ਅਤੇ ਪਰਿਵਾਰ ਨੂੰ ਅਤੇ ਸੰਘਰਸ਼ ਕਮੇਟੀ ਨੂੰ ਭਰੋਸੇ ਵਿੱਚ ਲੈ ਕੇ ਨੌਜਵਾਨ ਦਾ ਸਸਕਾਰ ਕਰਾ ਦਿੱਤਾ ਗਿਆ । ਕਿ ਦੋਸ਼ੀ ਫੜ ਲਏ ਗਏ ਹਨ। ਪ੍ਰੰਤੂ ਦੋਸ਼ੀਆਂ ਨਾਲ ਮਿਲੀ ਭੁਗਤ ਕਰਕੇ ਨਰਿੰਦਰਪੁਰਾ ਚੌਂਕੀ ਇੰਚਾਰਜ ਅਤੇ ਉਚ ਅਧਿਕਾਰੀਆਂ ਦੀ ਮਿਲੀ ਭੁਗਤ ਦੇ ਨਾਲ ਉਹਨਾਂ ਨੂੰ ਸਸਕਾਰ ਤੋਂ ਬਾਅਦ ਦੂਸਰੇ ਦਿਨ ਛੱਡ ਦਿੱਤਾ ਗਿਆ ਜਿਸ ਕਰਕੇ ਰੋਹ ਵਿੱਚ ਆਏ ਲੋਕਾਂ ਵੱਲੋਂ ਪਿਛਲੇ ਚਾਰ ਦਿਨਾਂ ਤੋਂ ਨਰਿੰਦਰਪੁਰਾ ਚੌਂਕੀ ਸਾਹਮਣੇ ਰੋਹ ਭਰਪੂਰ ਧਰਨਾ ਦਿੱਤਾ ਹੋਇਆ ਹੈ ਅਤੇ ਅੱਜ ਲਗਾਤਾਰ ਚੌਂਕੀ ਦਾ ਮੁਕੰਮਲ ਘਰਾਓ ਕਰਕੇ ਚੇਤਾਵਨੀ ਦਿੱਤੀ ਕਿ ਜੇ ਦੋ ਦਿਨਾਂ ਦੇ ਵਿੱਚ ਦੋਸ਼ੀ ਗ੍ਰਿਫਤਾਰ ਨਾ ਹੋਏ ਤਾਂ 4 ਅਪ੍ਰੈਲ ਤੋਂ ਐਸਐਸਪੀ ਮਾਨਸਾ ਦੇ ਦਫਤਰ ਸਾਹਮਣੇ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ। ਅੱਜ ਦੇ ਧਰਨੇ ਦੇ ਵਿੱਚ ਵੱਖ-ਵੱਖ ਕਿਸਾਨ ਯੂਨੀਅਨ ਸਿੱਧੂਪੁਰ,ਕਾਦੀਆ ਜੱਥੇਬੰਦੀ ਦੀ ਹਮਾਇਤ ਆਈਆਂ ਮੁਕਤੀ ਮਜ਼ਦੂਰ ਜਥੇਬੰਦੀ ਦੇ ਬਲਵਿੰਦਰ ਸਿੰਘ ਘਰਾਗਣਾ ਹਮਾਇਤ ਆਪਣੀ ਹਾਜ਼ਰੀ ਲਗਵਾਈ ਇਹਨਾਂ ਤੋਂ ਇਲਾਵਾ ਵੱਡੀ ਗਿਣਤੀ ਦੇ ਵਿੱਚ ਪਿੰਡ ਵਾਸੀ ਔਰਤਾਂ ਸਮੇਤ ਪਹੁੰਚੇ ਹੋਏ ਸਨ। ਹੋਰਨਾਂ ਤੋਂ ਇਲਾਵਾ ਜੱਥੇਬੰਦੀ ਦੇ ਸੂਬਾ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ, ਸੂਬਾ ਕਮੇਟੀ ਮੈਂਬਰ ਮੱਖਣ ਸਿੰਘ ਭੈਣੀਬਾਘਾ, ਤਾਰਾ ਚੰਦ ਬਰੇਟਾ, ਦੇਵੀ ਰਾਮ ਰੰਘੜਿਆਲ, ਸੱਤਪਾਲ ਸਿੰਘ ਬਰੇ, ਬਲਦੇਵ ਸਿੰਘ ਪਿਪਲੀਆ, ਤਰਸੇਮ ਸਿੰਘ ਚੱਕ ਅਲੀਸ਼ੇਰ, ਬਲਜੀਤ ਸਿੰਘ ਭੈਣੀਬਾਘਾ, ਜਗਰੂਪ ਸਿੰਘ ਮਘਾਣੀਆ, ਜਗਜੀਵਨ ਸਿੰਘ ਹਸਨਪੁਰ ਅਤੇ ਐਕਸ਼ਨ ਕਮੇਟੀਐਕਸਨ ਕਮੇਟੀ ਹਸਨਪੁਰ ਦੇ ਨਿਰਮਲ ਸਿੰਘ,ਜਗਦੀਸ਼ ਸਿੰਘ ,ਅਮਰਿੰਦਰ ਸਿੰਘ, ਪਵਨ ਸਿੰਘ ,ਮੱਖਣ ਸਿੰਘ , ਗੁਰਬਿੰਦਰ ਸਿੰਘ, ਕਰਮਜੀਤ ਸਿੰਘ, ਹਰਦੇਵ ਸਿੰਘ,ਆਦਿ ਹਾਜ਼ਰ ਸਨ। ਜਾਰੀ  ਬਲਵਿੰਦਰ ਸ਼ਰਮਾ ਖਿਆਲਾਂ  9417549424
    1
    ਪ੍ਰੈਸ ਨੋਟ 
ਮਿਤੀ 31 ਮਾਰਚ (           )ਅੱਜ ਪਿੰਡ ਹਾਸਮਪੁਰ ਦੇ ਨੌਜਵਾਨ ਦਵਿੰਦਰ ਸਿੰਘ ਦੀ ਖੁਦਕੁਸ਼ੀ ਲਈ ਮਜਬੂਰ ਕਰਨ ਵਾਲੇ ਦੋਸ਼ੀਆਂ ਦੀ ਗਿਰਫਤਾਰੀ ਲਈ ਸੰਘਰਸ਼ ਕਮੇਟੀ ਅਤੇ ਕਿਸਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਅਤੇ ਕਿਸਾਨ ਮਜ਼ਦੂਰ ਜਥੇਬੰਦੀਆਂ ਦੀ ਅਗਵਾਈ ਦੇ ਵਿੱਚ ਨਰਿੰਦਰਪੁਰਾ ਪੁਲਿਸ ਚੌਂਕੀ ਦਾ  ਮੁਕੰਮਲ ਤੌਰ ਤੇ ਘਰਾਓ ਕੀਤਾ ਗਿਆ। ਅੱਜ ਦੇ ਧਰਨੇ ਵਿੱਚ ਬੀਕੇਯੂ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਸ਼ਾਮਲ ਹੋਏ।ਬੁਲਾਰਿਆਂ ਨੇ ਮੰਗ ਕੀਤੀ ਕਿ ਪੁਲਿਸ ਵੱਲੋਂ 15 ਦਿਨ ਬੀਤ ਜਾਣ ਤੇ 2 ਦੋਸ਼ੀਆਂ ਨੂੰ ਗਿਰਫਤਾਰ ਨਹੀਂ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਚੌਂਕੀ ਵਿੱਚ ਬਿਠਾ ਕੇ ਵੀ ਉਹਨਾਂ ਦੀ ਬੰਦੀ ਨਹੀਂ ਪਾਈ ਅਤੇ ਪਰਿਵਾਰ ਨੂੰ ਅਤੇ ਸੰਘਰਸ਼ ਕਮੇਟੀ ਨੂੰ ਭਰੋਸੇ ਵਿੱਚ ਲੈ ਕੇ ਨੌਜਵਾਨ ਦਾ ਸਸਕਾਰ ਕਰਾ ਦਿੱਤਾ ਗਿਆ । ਕਿ ਦੋਸ਼ੀ ਫੜ ਲਏ ਗਏ ਹਨ। ਪ੍ਰੰਤੂ ਦੋਸ਼ੀਆਂ ਨਾਲ ਮਿਲੀ ਭੁਗਤ ਕਰਕੇ ਨਰਿੰਦਰਪੁਰਾ ਚੌਂਕੀ ਇੰਚਾਰਜ ਅਤੇ ਉਚ ਅਧਿਕਾਰੀਆਂ ਦੀ ਮਿਲੀ ਭੁਗਤ ਦੇ ਨਾਲ ਉਹਨਾਂ ਨੂੰ ਸਸਕਾਰ ਤੋਂ ਬਾਅਦ ਦੂਸਰੇ ਦਿਨ ਛੱਡ ਦਿੱਤਾ ਗਿਆ ਜਿਸ ਕਰਕੇ ਰੋਹ ਵਿੱਚ ਆਏ ਲੋਕਾਂ ਵੱਲੋਂ ਪਿਛਲੇ ਚਾਰ ਦਿਨਾਂ ਤੋਂ ਨਰਿੰਦਰਪੁਰਾ ਚੌਂਕੀ ਸਾਹਮਣੇ ਰੋਹ ਭਰਪੂਰ ਧਰਨਾ ਦਿੱਤਾ ਹੋਇਆ ਹੈ ਅਤੇ ਅੱਜ ਲਗਾਤਾਰ ਚੌਂਕੀ ਦਾ ਮੁਕੰਮਲ ਘਰਾਓ ਕਰਕੇ ਚੇਤਾਵਨੀ ਦਿੱਤੀ ਕਿ ਜੇ ਦੋ ਦਿਨਾਂ ਦੇ ਵਿੱਚ ਦੋਸ਼ੀ ਗ੍ਰਿਫਤਾਰ ਨਾ ਹੋਏ ਤਾਂ 4 ਅਪ੍ਰੈਲ ਤੋਂ ਐਸਐਸਪੀ ਮਾਨਸਾ ਦੇ ਦਫਤਰ ਸਾਹਮਣੇ ਪੱਕਾ ਮੋਰਚਾ ਸ਼ੁਰੂ ਕੀਤਾ ਜਾਵੇਗਾ। ਅੱਜ ਦੇ ਧਰਨੇ ਦੇ ਵਿੱਚ ਵੱਖ-ਵੱਖ ਕਿਸਾਨ ਯੂਨੀਅਨ ਸਿੱਧੂਪੁਰ,ਕਾਦੀਆ ਜੱਥੇਬੰਦੀ ਦੀ ਹਮਾਇਤ ਆਈਆਂ ਮੁਕਤੀ ਮਜ਼ਦੂਰ ਜਥੇਬੰਦੀ ਦੇ ਬਲਵਿੰਦਰ ਸਿੰਘ ਘਰਾਗਣਾ ਹਮਾਇਤ ਆਪਣੀ ਹਾਜ਼ਰੀ ਲਗਵਾਈ ਇਹਨਾਂ ਤੋਂ ਇਲਾਵਾ ਵੱਡੀ ਗਿਣਤੀ ਦੇ ਵਿੱਚ ਪਿੰਡ ਵਾਸੀ ਔਰਤਾਂ ਸਮੇਤ ਪਹੁੰਚੇ ਹੋਏ ਸਨ। ਹੋਰਨਾਂ ਤੋਂ ਇਲਾਵਾ ਜੱਥੇਬੰਦੀ ਦੇ ਸੂਬਾ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ, ਸੂਬਾ ਕਮੇਟੀ ਮੈਂਬਰ ਮੱਖਣ ਸਿੰਘ ਭੈਣੀਬਾਘਾ, ਤਾਰਾ ਚੰਦ ਬਰੇਟਾ, ਦੇਵੀ ਰਾਮ ਰੰਘੜਿਆਲ, ਸੱਤਪਾਲ ਸਿੰਘ ਬਰੇ, ਬਲਦੇਵ ਸਿੰਘ ਪਿਪਲੀਆ, ਤਰਸੇਮ ਸਿੰਘ ਚੱਕ ਅਲੀਸ਼ੇਰ, ਬਲਜੀਤ ਸਿੰਘ ਭੈਣੀਬਾਘਾ, ਜਗਰੂਪ ਸਿੰਘ ਮਘਾਣੀਆ, ਜਗਜੀਵਨ ਸਿੰਘ ਹਸਨਪੁਰ ਅਤੇ ਐਕਸ਼ਨ ਕਮੇਟੀਐਕਸਨ ਕਮੇਟੀ ਹਸਨਪੁਰ ਦੇ ਨਿਰਮਲ ਸਿੰਘ,ਜਗਦੀਸ਼ ਸਿੰਘ ,ਅਮਰਿੰਦਰ ਸਿੰਘ, ਪਵਨ ਸਿੰਘ ,ਮੱਖਣ ਸਿੰਘ , ਗੁਰਬਿੰਦਰ ਸਿੰਘ, ਕਰਮਜੀਤ ਸਿੰਘ, ਹਰਦੇਵ ਸਿੰਘ,ਆਦਿ ਹਾਜ਼ਰ ਸਨ।
ਜਾਰੀ 
ਬਲਵਿੰਦਰ ਸ਼ਰਮਾ ਖਿਆਲਾਂ 
9417549424
    user_Balvinder sharma
    Balvinder sharma
    Farmer ਮਾਨਸਾ, ਮਾਨਸਾ, ਪੰਜਾਬ•
    2 hrs ago
  • ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਨਰਿੰਦਰ ਪੁਰਾ ਚੌਕੀ ਅੱਗੇ ਧਰਨਾ ਜਥੇਬੰਦੀ ਪਰਿਵਾਰ ਨੂੰ ਇੰਨਸਾਫ਼ ਦਬਾਉਣ ਲਈ ਕਰ ਰਹੀ ਹੈ ਸੰਘਰਸ਼
    1
    ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਨਰਿੰਦਰ ਪੁਰਾ ਚੌਕੀ ਅੱਗੇ ਧਰਨਾ ਜਥੇਬੰਦੀ ਪਰਿਵਾਰ ਨੂੰ ਇੰਨਸਾਫ਼ ਦਬਾਉਣ ਲਈ ਕਰ ਰਹੀ ਹੈ ਸੰਘਰਸ਼
    user_Rajinder Singh
    Rajinder Singh
    Press Reporter ਮਾਨਸਾ, ਮਾਨਸਾ, ਪੰਜਾਬ•
    17 hrs ago
  • ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਕਈ ਅਹੁਦਿਆਂ ਤੇ ਰਹੇ ਅਤੇ ਮੌਜੂਦਾ ਐਸਜੀਪੀਸੀ ਮੈਂਬਰ ਸ ਚਰਨਜੀਤ ਸਿੰਘ ਕਾਲੇਵਾਲ ਬੀ ਜੇ ਪੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਉਹ ਗ੍ਰਹਿ ਮੰਤਰੀ ਅਮਿਤ ਸਾਹ ਦੇ ਨਸ਼ਿਆਂ ਵਿਰੁੱਧ ਦਿੱਤੇ ਬਿਆਨ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਤੁਸੀਂ ਕੀ ਕਰੋਗੇ ਉਨ੍ਹਾਂ ਦੇ ਇਸ ਵਿਚਾਰ ਸਬੰਧੀ,,,,,
    1
    ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਕਈ ਅਹੁਦਿਆਂ ਤੇ ਰਹੇ ਅਤੇ ਮੌਜੂਦਾ ਐਸਜੀਪੀਸੀ ਮੈਂਬਰ ਸ ਚਰਨਜੀਤ ਸਿੰਘ ਕਾਲੇਵਾਲ ਬੀ ਜੇ ਪੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਉਹ ਗ੍ਰਹਿ ਮੰਤਰੀ ਅਮਿਤ ਸਾਹ ਦੇ ਨਸ਼ਿਆਂ ਵਿਰੁੱਧ ਦਿੱਤੇ ਬਿਆਨ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਤੁਸੀਂ ਕੀ ਕਰੋਗੇ ਉਨ੍ਹਾਂ ਦੇ ਇਸ ਵਿਚਾਰ ਸਬੰਧੀ,,,,,
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    25 min ago
  • Post by ਹਰਦੀਪ ਸਿੰਘ
    1
    Post by ਹਰਦੀਪ ਸਿੰਘ
    user_ਹਰਦੀਪ ਸਿੰਘ
    ਹਰਦੀਪ ਸਿੰਘ
    Miniatures Shop ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    55 min ago
  • Post by Rakesh Kumar Bittu Mansa
    1
    Post by Rakesh Kumar Bittu Mansa
    user_Rakesh Kumar Bittu Mansa
    Rakesh Kumar Bittu Mansa
    Voice of people ਮਾਨਸਾ, ਮਾਨਸਾ, ਪੰਜਾਬ•
    1 hr ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.