logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਗੁਲਦਸਤਾ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਯਾਦਵਿੰਦਰਾ ਕਾਲਜ ਵਿੱਚ ਵਿਸ਼ਵ ਕੈਂਸਰ ਦਿਵਸ ਮੌਕੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ। ਕੈਂਸਰ ਨੂੰ ਹਰਾਉਣ ਵਾਲੇ ਯੋਧਿਆਂ ਦਾ ਕੀਤਾ ਗਿਆ ਸਨਮਾਨ (ਕੈਂਸਰ ਤੋਂ ਡਰਨ ਦੀ ਬਜਾਇ ਸਮੇਂ ਸਿਰ ਜਾਂਚ ਇਲਾਜ਼ ਜ਼ਰੂਰੀ- ਡਾ. ਰਵੀ ਕਾਂਤ ਗੁਪਤਾ) ਤਲਵੰਡੀ ਸਾਬੋ, 04 ਫਰਵਰੀ (ਗੁਰਜੰਟ ਸਿੰਘ ਨਥੇਹਾ)– ਸਮਾਜ ਵਿੱਚ ਦਿਨੋ-ਦਿਨ ਅਮਰ ਵੇਲ ਵਾਂਗ ਫੈਲ ਰਹੀ ਕੈਂਸਰ ਦੀ ਭਿਆਨਕ ਬਿਮਾਰੀ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਅੱਜ ਵਿਸ਼ਵ ਕੈਂਸਰ ਦਿਵਸ ਮੌਕੇ ਗੁਲਦਸਤਾ ਕਲਚਰ ਐਂਡ ਵੈਲਫੇਅਰ ਸੁਸਾਇਟੀ ਤਲਵੰਡੀ ਸਾਬੋ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਯਾਦਵਿੰਦਰਾ ਕਾਲਜ ਵਿੱਚ ਇੱਕ ਵਿਸ਼ਾਲ ਕੈਂਸਰ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਸੀਨੀਅਰ ਮੈਡੀਕਲ ਅਫ਼ਸਰ ਤਲਵੰਡੀ ਸਾਬੋ ਡਾ. ਰਵੀ ਕਾਂਤ ਗੁਪਤਾ ਮੁੱਖ ਮਹਿਮਾਨ ਅਤੇ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ। ਇਸ ਮੌਕੇ ਬਠਿੰਡਾ ਜ਼ਿਲ੍ਹੇ ਦੇ ਕੈਂਸਰ ਨੂੰ ਹਰਾਉਣ ਵਾਲੇ ਕਈ ਯੋਧਿਆਂ ਦਾ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਦੇ ਅਨੁਭਵਾਂ ਰਾਹੀਂ ਲੋਕਾਂ ਨੂੰ ਕੈਂਸਰ ਨਾਲ ਸੰਘਰਸ਼ ਕਰਨ ਦੀ ਪ੍ਰੇਰਣਾ ਦਿੱਤੀ ਗਈ। ਡਾ. ਰਵੀ ਕਾਂਤ ਗੁਪਤਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕੈਂਸਰ ਤੋਂ ਡਰਨ ਦੀ ਲੋੜ ਨਹੀਂ, ਬਲਕਿ ਸਮੇਂ ਸਿਰ ਜਾਂਚ ਅਤੇ ਸਹੀ ਇਲਾਜ ਨਾਲ ਇਸ ਬਿਮਾਰੀ ਨੂੰ ਹਰਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੈਂਸਰ ਦੇ ਲੱਛਣ ਸ਼ੁਰੂਆਤੀ ਦੌਰ ਵਿੱਚ ਹੀ ਪਛਾਣ ਲਏ ਜਾਣ ਤਾਂ ਇਸ ਤੋਂ ਬਚਾਵ ਅਤੇ ਇਲਾਜ ਸੰਭਵ ਹੈ। ਉਨ੍ਹਾਂ ਲੋਕਾਂ ਨੂੰ ਤੰਬਾਕੂ, ਸ਼ਰਾਬ ਵਰਗੀਆਂ ਨਸ਼ੀਲੀਆਂ ਚੀਜ਼ਾਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਦੀ ਅਪੀਲ ਕੀਤੀ। ਇਸ ਮੌਕੇ ਬਠਿੰਡਾ ਜ਼ਿਲ੍ਹੇ ਤੋਂ ਆਈਆਂ ਵੱਖ-ਵੱਖ ਡਾਕਟਰੀ ਟੀਮਾਂ ਨੇ ਵੀ ਕੈਂਸਰ ਦੇ ਲੱਛਣਾਂ, ਕਾਰਣਾਂ ਅਤੇ ਰੋਕਥਾਮ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਡਾਕਟਰਾਂ ਨੇ ਕਿਹਾ ਕਿ ਨਿਯਮਿਤ ਸਿਹਤ ਜਾਂਚ, ਸਹੀ ਖੁਰਾਕ ਅਤੇ ਜਾਗਰੂਕਤਾ ਹੀ ਕੈਂਸਰ ਖ਼ਿਲਾਫ਼ ਸਭ ਤੋਂ ਵੱਡਾ ਹਥਿਆਰ ਹੈ। ਪ੍ਰੋਗਰਾਮ ਦੌਰਾਨ ਕੈਂਸਰ ਨੂੰ ਹਰਾਉਣ ਵਾਲੀ ਇੱਕ ਮਹਿਲਾ ਖਿਡਾਰਨ ਨੇ ਆਪਣੇ ਅਨੁਭਵ ਸਾਂਝੇ ਕਰਦੇ ਹੋਏ ਦੱਸਿਆ ਕਿ ਜਦੋਂ ਉਸ ਨੂੰ ਛਾਤੀ ਕੈਂਸਰ ਹੋਣ ਦੀ ਪੁਸ਼ਟੀ ਹੋਈ ਤਾਂ ਉਹ ਡਰੀ ਨਹੀਂ, ਸਗੋਂ ਹੌਸਲੇ ਨਾਲ ਇਲਾਜ ਕਰਵਾਇਆ ਅਤੇ ਅੱਜ ਪੂਰੀ ਤਰ੍ਹਾਂ ਕੈਂਸਰ ਮੁਕਤ ਹੈ। ਉਸਨੇ ਲੋਕਾਂ ਨੂੰ ਵੀ ਕੈਂਸਰ ਤੋਂ ਡਰਨ ਦੀ ਬਜਾਏ ਇਸ ਨਾਲ ਡਟ ਕੇ ਸੰਘਰਸ਼ ਕਰਨ ਦੀ ਅਪੀਲ ਕੀਤੀ। ਪ੍ਰੋਗਰਾਮ ਦੇ ਅੰਤ ਵਿੱਚ ਗੁਲਦਸਤਾ ਕਲਚਰ ਐਂਡ ਵੈਲਫੇਅਰ ਸੁਸਾਇਟੀ ਵੱਲੋਂ ਆਏ ਹੋਏ ਮਹਿਮਾਨਾਂ ਅਤੇ ਡਾਕਟਰੀ ਟੀਮਾਂ ਦਾ ਧੰਨਵਾਦ ਕੀਤਾ ਗਿਆ। ਸਮਾਗਮ ਦੌਰਾਨ ਗੁਲਦਸਤਾ ਕਲਚਰ ਐਂਡ ਵੈਲਫੇਅਰ ਸੁਸਾਇਟੀ ਪ੍ਰਬੰਧਕ ਸਿਮਰਦੀਪ ਕੌਰ ਬਹਿਣੀਵਾਲ ਅਤੇ ਸਮੁੱਚੀ ਟੀਮ ਵੱਲੋਂ ਪਹੁੰਚੇ ਹੋਏ ਬੁਲਾਰਿਆਂ ਨੂੰ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਕਟਰ ਜਸਵੀਰ ਕੌਰ, ਡਾਕਟਰ ਅਮਨਦੀਪ ਸਿੰਘ ਸੇਠੀ, ਅਨਵਰ ਖਾਨ ਕੈਂਸਰ ਡਾਈਟ ਮਾਹਿਰ ਆਦਿ ਹਾਜ਼ਰ ਸਨ।

4 hrs ago
user_Gurjant Singh Natheha
Gurjant Singh Natheha
ਪੱਤਰਕਾਰ ਤਲਵੰਡੀ ਸਾਬੋ, ਬਠਿੰਡਾ, ਪੰਜਾਬ•
4 hrs ago

ਗੁਲਦਸਤਾ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਯਾਦਵਿੰਦਰਾ ਕਾਲਜ ਵਿੱਚ ਵਿਸ਼ਵ ਕੈਂਸਰ ਦਿਵਸ ਮੌਕੇ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ। ਕੈਂਸਰ ਨੂੰ ਹਰਾਉਣ ਵਾਲੇ ਯੋਧਿਆਂ ਦਾ ਕੀਤਾ ਗਿਆ ਸਨਮਾਨ (ਕੈਂਸਰ ਤੋਂ ਡਰਨ ਦੀ ਬਜਾਇ ਸਮੇਂ ਸਿਰ ਜਾਂਚ ਇਲਾਜ਼ ਜ਼ਰੂਰੀ- ਡਾ. ਰਵੀ ਕਾਂਤ ਗੁਪਤਾ) ਤਲਵੰਡੀ ਸਾਬੋ, 04 ਫਰਵਰੀ (ਗੁਰਜੰਟ ਸਿੰਘ ਨਥੇਹਾ)– ਸਮਾਜ ਵਿੱਚ ਦਿਨੋ-ਦਿਨ ਅਮਰ ਵੇਲ ਵਾਂਗ ਫੈਲ ਰਹੀ ਕੈਂਸਰ ਦੀ ਭਿਆਨਕ ਬਿਮਾਰੀ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਅੱਜ ਵਿਸ਼ਵ ਕੈਂਸਰ ਦਿਵਸ ਮੌਕੇ ਗੁਲਦਸਤਾ ਕਲਚਰ ਐਂਡ ਵੈਲਫੇਅਰ ਸੁਸਾਇਟੀ ਤਲਵੰਡੀ ਸਾਬੋ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਯਾਦਵਿੰਦਰਾ ਕਾਲਜ ਵਿੱਚ ਇੱਕ ਵਿਸ਼ਾਲ ਕੈਂਸਰ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ

880de2c8-75e1-401c-aa52-1e6c62624279

ਸੀਨੀਅਰ ਮੈਡੀਕਲ ਅਫ਼ਸਰ ਤਲਵੰਡੀ ਸਾਬੋ ਡਾ. ਰਵੀ ਕਾਂਤ ਗੁਪਤਾ ਮੁੱਖ ਮਹਿਮਾਨ ਅਤੇ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ। ਇਸ ਮੌਕੇ ਬਠਿੰਡਾ ਜ਼ਿਲ੍ਹੇ ਦੇ ਕੈਂਸਰ ਨੂੰ ਹਰਾਉਣ ਵਾਲੇ ਕਈ ਯੋਧਿਆਂ ਦਾ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਦੇ ਅਨੁਭਵਾਂ ਰਾਹੀਂ ਲੋਕਾਂ ਨੂੰ ਕੈਂਸਰ ਨਾਲ ਸੰਘਰਸ਼ ਕਰਨ ਦੀ ਪ੍ਰੇਰਣਾ ਦਿੱਤੀ ਗਈ। ਡਾ. ਰਵੀ ਕਾਂਤ ਗੁਪਤਾ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕੈਂਸਰ ਤੋਂ ਡਰਨ ਦੀ ਲੋੜ ਨਹੀਂ, ਬਲਕਿ ਸਮੇਂ ਸਿਰ ਜਾਂਚ ਅਤੇ ਸਹੀ ਇਲਾਜ ਨਾਲ ਇਸ ਬਿਮਾਰੀ ਨੂੰ ਹਰਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੈਂਸਰ ਦੇ ਲੱਛਣ ਸ਼ੁਰੂਆਤੀ ਦੌਰ ਵਿੱਚ ਹੀ ਪਛਾਣ ਲਏ ਜਾਣ ਤਾਂ ਇਸ

0300b0dc-ce53-4b06-ad56-98c202ee0a62

ਤੋਂ ਬਚਾਵ ਅਤੇ ਇਲਾਜ ਸੰਭਵ ਹੈ। ਉਨ੍ਹਾਂ ਲੋਕਾਂ ਨੂੰ ਤੰਬਾਕੂ, ਸ਼ਰਾਬ ਵਰਗੀਆਂ ਨਸ਼ੀਲੀਆਂ ਚੀਜ਼ਾਂ ਤੋਂ ਦੂਰ ਰਹਿਣ ਅਤੇ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਦੀ ਅਪੀਲ ਕੀਤੀ। ਇਸ ਮੌਕੇ ਬਠਿੰਡਾ ਜ਼ਿਲ੍ਹੇ ਤੋਂ ਆਈਆਂ ਵੱਖ-ਵੱਖ ਡਾਕਟਰੀ ਟੀਮਾਂ ਨੇ ਵੀ ਕੈਂਸਰ ਦੇ ਲੱਛਣਾਂ, ਕਾਰਣਾਂ ਅਤੇ ਰੋਕਥਾਮ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਡਾਕਟਰਾਂ ਨੇ ਕਿਹਾ ਕਿ ਨਿਯਮਿਤ ਸਿਹਤ ਜਾਂਚ, ਸਹੀ ਖੁਰਾਕ ਅਤੇ ਜਾਗਰੂਕਤਾ ਹੀ ਕੈਂਸਰ ਖ਼ਿਲਾਫ਼ ਸਭ ਤੋਂ ਵੱਡਾ ਹਥਿਆਰ ਹੈ। ਪ੍ਰੋਗਰਾਮ ਦੌਰਾਨ ਕੈਂਸਰ ਨੂੰ ਹਰਾਉਣ ਵਾਲੀ ਇੱਕ ਮਹਿਲਾ ਖਿਡਾਰਨ ਨੇ ਆਪਣੇ ਅਨੁਭਵ ਸਾਂਝੇ ਕਰਦੇ ਹੋਏ ਦੱਸਿਆ ਕਿ ਜਦੋਂ ਉਸ ਨੂੰ ਛਾਤੀ ਕੈਂਸਰ ਹੋਣ ਦੀ ਪੁਸ਼ਟੀ ਹੋਈ ਤਾਂ ਉਹ ਡਰੀ

26d86199-7e5f-4e98-bf3a-ce775ae7aaa5

ਨਹੀਂ, ਸਗੋਂ ਹੌਸਲੇ ਨਾਲ ਇਲਾਜ ਕਰਵਾਇਆ ਅਤੇ ਅੱਜ ਪੂਰੀ ਤਰ੍ਹਾਂ ਕੈਂਸਰ ਮੁਕਤ ਹੈ। ਉਸਨੇ ਲੋਕਾਂ ਨੂੰ ਵੀ ਕੈਂਸਰ ਤੋਂ ਡਰਨ ਦੀ ਬਜਾਏ ਇਸ ਨਾਲ ਡਟ ਕੇ ਸੰਘਰਸ਼ ਕਰਨ ਦੀ ਅਪੀਲ ਕੀਤੀ। ਪ੍ਰੋਗਰਾਮ ਦੇ ਅੰਤ ਵਿੱਚ ਗੁਲਦਸਤਾ ਕਲਚਰ ਐਂਡ ਵੈਲਫੇਅਰ ਸੁਸਾਇਟੀ ਵੱਲੋਂ ਆਏ ਹੋਏ ਮਹਿਮਾਨਾਂ ਅਤੇ ਡਾਕਟਰੀ ਟੀਮਾਂ ਦਾ ਧੰਨਵਾਦ ਕੀਤਾ ਗਿਆ। ਸਮਾਗਮ ਦੌਰਾਨ ਗੁਲਦਸਤਾ ਕਲਚਰ ਐਂਡ ਵੈਲਫੇਅਰ ਸੁਸਾਇਟੀ ਪ੍ਰਬੰਧਕ ਸਿਮਰਦੀਪ ਕੌਰ ਬਹਿਣੀਵਾਲ ਅਤੇ ਸਮੁੱਚੀ ਟੀਮ ਵੱਲੋਂ ਪਹੁੰਚੇ ਹੋਏ ਬੁਲਾਰਿਆਂ ਨੂੰ ਵਿਸ਼ੇਸ਼ ਸਨਮਾਨ ਨਾਲ ਨਿਵਾਜਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾਕਟਰ ਜਸਵੀਰ ਕੌਰ, ਡਾਕਟਰ ਅਮਨਦੀਪ ਸਿੰਘ ਸੇਠੀ, ਅਨਵਰ ਖਾਨ ਕੈਂਸਰ ਡਾਈਟ ਮਾਹਿਰ ਆਦਿ ਹਾਜ਼ਰ ਸਨ।

More news from ਪੰਜਾਬ and nearby areas
  • Post by AIMA MEDIA ABOHAR
    1
    Post by AIMA MEDIA ABOHAR
    user_AIMA MEDIA ABOHAR
    AIMA MEDIA ABOHAR
    Local News Reporter ਅਬੋਹਰ, ਫਾਜ਼ਿਲਕਾ, ਪੰਜਾਬ•
    8 hrs ago
  • ਫਿਰੋਜ਼ਪੁਰ ਚ੍ਹ ਫਿਰ ਹੋਇਆ ਗੁੰਡਾਗਰਦੀ ਦਾ ਨੰਗਾ ਨਾਚ ਪੈਸੇ ਦੇ ਲੈਣ ਦੇਣ ਨੂੰ ਲੈਕੇ ਇੱਕ ਪਰਿਵਾਰ ਨਾਲ ਕੀਤੀ ਕੁੱਟਮਾਰ ਮੌਕੇ ਦੀ ਸੀਸੀਟੀਵੀ ਆਈ ਸਾਹਮਣੇ ਮਾਮਲਾ ਪਹੁੰਚਿਆ ਪੁਲਿਸ ਕੋਲ ਐਂਕਰ) ਫਿਰੋਜ਼ਪੁਰ ਅੰਦਰ ਗੁੰਡਾਗਰਦੀ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਤਾਜਾ ਮਾਮਲਾ ਫਿਰੋਜ਼ਪੁਰ ਦੇ ਪਿੰਡ ਯਾਰੇ ਸ਼ਾਹ ਵਾਲਾ ਤੋਂ ਸਾਹਮਣੇ ਆ ਗਿਆ ਹੈ। ਜਿੱਥੇ ਪੈਸਿਆਂ ਦੇ ਲੈਣ-ਦੇਣ ਨੂੰ ਲੈਕੇ ਇੱਕ ਪਰਿਵਾਰ ਦੇ ਘਰ ਭੰਨਤੋੜ ਕਰਦਿਆਂ ਕੁੱਟਮਾਰ ਕੀਤੀ ਗਈ ਹੈ। ਜਿਸਦੀ ਇੱਕ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਵੀ ਓ) ਮਾਮਲਾ ਫਿਰੋਜ਼ਪੁਰ ਦੇ ਪਿੰਡ ਯਾਰੇ ਸ਼ਾਹ ਵਾਲਾ ਨਾਲ ਸਬੰਧਿਤ ਹੈ, ਜਿੱਥੇ ਕੁੱਝ ਲੋਕਾਂ ਵੱਲੋਂ ਇੱਕ ਪਰਿਵਾਰ ਨਾਲ ਕੁੱਟਮਾਰ ਕੀਤੀ ਗਈ ਅਤੇ ਘਰ ਦੀ ਭੰਨਤੋੜ ਵੀ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰਾ ਵਿਵਾਦ ਪੈਸਿਆਂ ਦੇ ਲੈਣ-ਦੇਣ ਨੂੰ ਲੈਕੇ ਹੋਇਆ ਹੈ। ਬਾਈਟ) ਸਵਰਨਜੀਤ ਕੌਰ ਪੀੜਤ ਬਾਈਟ) ਰਵਿੰਦਰ ਸਿੰਘ ਪੀੜਤ ਰਿਪੋਰਟ, ਗੁਰਮੇਜ ਸਿੰਘ ਫਿਰੋਜਪੁਰ
    1
    ਫਿਰੋਜ਼ਪੁਰ ਚ੍ਹ ਫਿਰ ਹੋਇਆ ਗੁੰਡਾਗਰਦੀ ਦਾ ਨੰਗਾ ਨਾਚ ਪੈਸੇ ਦੇ ਲੈਣ ਦੇਣ ਨੂੰ ਲੈਕੇ ਇੱਕ ਪਰਿਵਾਰ ਨਾਲ ਕੀਤੀ ਕੁੱਟਮਾਰ
ਮੌਕੇ ਦੀ ਸੀਸੀਟੀਵੀ ਆਈ ਸਾਹਮਣੇ ਮਾਮਲਾ ਪਹੁੰਚਿਆ ਪੁਲਿਸ ਕੋਲ
ਐਂਕਰ) ਫਿਰੋਜ਼ਪੁਰ ਅੰਦਰ ਗੁੰਡਾਗਰਦੀ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਤਾਜਾ ਮਾਮਲਾ ਫਿਰੋਜ਼ਪੁਰ ਦੇ ਪਿੰਡ ਯਾਰੇ ਸ਼ਾਹ ਵਾਲਾ ਤੋਂ ਸਾਹਮਣੇ ਆ ਗਿਆ ਹੈ। ਜਿੱਥੇ ਪੈਸਿਆਂ ਦੇ ਲੈਣ-ਦੇਣ ਨੂੰ ਲੈਕੇ ਇੱਕ ਪਰਿਵਾਰ ਦੇ ਘਰ ਭੰਨਤੋੜ ਕਰਦਿਆਂ ਕੁੱਟਮਾਰ ਕੀਤੀ ਗਈ ਹੈ। ਜਿਸਦੀ ਇੱਕ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ।
ਵੀ ਓ) ਮਾਮਲਾ ਫਿਰੋਜ਼ਪੁਰ ਦੇ ਪਿੰਡ ਯਾਰੇ ਸ਼ਾਹ ਵਾਲਾ ਨਾਲ ਸਬੰਧਿਤ ਹੈ, ਜਿੱਥੇ ਕੁੱਝ ਲੋਕਾਂ ਵੱਲੋਂ ਇੱਕ ਪਰਿਵਾਰ ਨਾਲ ਕੁੱਟਮਾਰ ਕੀਤੀ ਗਈ ਅਤੇ ਘਰ ਦੀ ਭੰਨਤੋੜ ਵੀ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਸਾਰਾ ਵਿਵਾਦ ਪੈਸਿਆਂ ਦੇ ਲੈਣ-ਦੇਣ ਨੂੰ ਲੈਕੇ ਹੋਇਆ ਹੈ। 
ਬਾਈਟ) ਸਵਰਨਜੀਤ ਕੌਰ ਪੀੜਤ 
ਬਾਈਟ) ਰਵਿੰਦਰ ਸਿੰਘ ਪੀੜਤ
ਰਿਪੋਰਟ, ਗੁਰਮੇਜ ਸਿੰਘ ਫਿਰੋਜਪੁਰ
    user_ਗੁਰਮੇਜ ਸਿੰਘ
    ਗੁਰਮੇਜ ਸਿੰਘ
    ਪੱਤਰਕਾਰ ਫ਼ਿਰੋਜ਼ਪੁਰ, ਫ਼ਿਰੋਜ਼ਪੁਰ, ਪੰਜਾਬ•
    1 hr ago
  • ਸੀ.ਆਈ.ਏ.ਸਟਾਫ ਜਗਰਾਓ ਵੱਲੋਂ ਭਾਰੀ ਮਾਤਰਾ ਵਿੱਚ ਹੈਰੋਇਨ ਬਰਾਮਦ ਜਗਰਾਓਂ 4 ਫਰਵਰੀ ਪ੍ਰੈੱਸ ਨੂੰ ਜਾਣਕਾਰੀ ਦਿੰਦਿਆ ਹੋਇਆਂ ਡਾਕਟਰ ਅੰਕੁਰ ਗੁਪਤਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਲੁਧਿਆਣਾ (ਦਿਹਾਤੀ) ਵੱਲੋਂ ਦੱਸਿਆ ਗਿਆ ਕਿ ਸ੍ਰੀ ਰਾਜਨ ਸ਼ਰਮਾ ਪੀ.ਪੀ.ਐਸ, ਕਪਤਾਨ ਪੁਲਿਸ(ਡੀ), ਲੁਧਿਆਣਾ (ਦਿਹਾਤੀ) ਦੇ ਦਿਸ਼ਾ ਨਿਰਦੇਸ਼ਾਂ ਤੇ ਸ੍ਰੀ ਕੁਲਵੰਤ ਸਿੰਘ ਪੀ.ਪੀ.ਐਸ., ਡੀ.ਐਸ.ਪੀ(ਡੀ), ਲੁਧਿਆਣਾ(ਦਿਹਾਤੀ), ਇੰਸ: ਅੰਮ੍ਰਿਤਪਾਲ ਸਿੰਘ, ਇੰਚਾਰਜ ਸੀ.ਆਈ.ਏ ਸਟਾਫ, ਜਗਰਾਉਂ ਦੀ ਯੋਗ ਅਗਵਾਈ ਅਧੀਨ ਅਤੇ ਸ਼੍ਰੀ ਹਰਜਿੰਦਰ ਸਿੰਘ ਪੀ.ਪੀ.ਐਸ. ਡੀ.ਐਸ.ਪੀ ਰਾਏਕੋਟ ਦੀ ਹਾਜਰੀ ਵਿੱਚ ਥਾਣੇਦਾਰ ਸੁਖਦੇਵ ਸਿੰਘ ਸੀ.ਆਈ.ਏ. ਸਟਾਫ ਜਗਰਾਓ ਵੱਲੋਂ ਸ਼ਲਾਘਾਯੋਗ ਕੰਮ ਕਰਦੇ ਹੋਏ ਚਾਰ ਵਿਅਕਤੀਆਂ ਨੂੰ ਇੱਕ ਸਵਿਫਟ ਕਾਰ ਰੰਗ ਚਿੱਟਾ ਸਮੇਤ 03 ਕਿੱਲੋ 34 ਗਰਾਮ (3034 ਗਰਾਮ) ਹੈਰੋਇਨ ਸਮੇਤ 30 ਹਜਾਰ ਰੁਪਏ ਡਰਗ ਮਨੀ, ਇੱਕ .32 ਬੋਰ ਦਾ ਪਿਸਟਲ ਸਮੇਤ ਮੈਗਜ਼ੀਨ ਅਤੇ ਦੋ ਜਿੰਦਾ ਕਾਰਤੂਸ .32 ਬੋਰ ਬਰਾਮਦ ਕੀਤੀ ਗਏ ਹਨ। ਇੱਥੇ ਇਹ ਜਿਕਰਯੋਗ ਹੈ ਕਿ ਕੱਲ ਮਿਤੀ 03.02.2026 ਨੂੰ ਥਾਣੇਦਾਰ ਸੁਖਦੇਵ ਸਿੰਘ ਸਮੇਤ ਪੁਲਿਸ ਪਾਰਟੀ ਦੇ ਮੌਜੂਦ ਸੀ ਤਾਂ ਉਸ ਪਾਸ ਮੁਖਬਰੀ ਹੋਈ ਸੀ ਕਿ ਜਸਵਿੰਦਰ ਸਿੰਘ ਉਰਫ ਜੱਸਾ ਉਰਫ ਬੌਬੀ ਪੁੱਤਰ ਰਾਜਿੰਦਰਪਾਲ ਸਿੰਘ ਵਾਸੀ ਐਤੀਆਣਾ, ਪ੍ਰਿੰਸ ਪੁੱਤਰ ਰਵੀ ਕੁਮਾਰ ਵਾਸੀ ਕਰਨੈਲ ਗੇਟ, ਗਲੀ ਨੰਬਰ 2 ਜਗਰਾਓ, ਰਾਹੁਲ ਉਰਫ ਦੇਵ ਕੁਮਾਰ ਪੁੱਤਰ ਮਨੋਜ ਕੁਮਾਰ ਵਾਸੀ ਕੱਚਾ ਮਲਕ ਰੋਡ, ਜਗਰਾਓ ਅਤੇ ਹਰਪ੍ਰੀਤ ਸਿੰਘ ਉਰਫ ਮੱਪਾ ਪੁੱਤਰ ਜਸਵੀਰ ਸਿੰਘ ਵਾਸੀ ਮੁਹੱਲਾ ਨਿਊ ਅਬਾਦੀ ਅਟਾਰੀ, ਜਿਲਾ ਅੰਮ੍ਰਿਤਸਰ ਜੋ ਕਿ ਵੱਡੇ ਪੱਧਰ ਤੇ ਹੈਰੋਇਨ ਵੇਚਣ ਦਾ ਕੰਮ ਕਰਦੇ ਹਨ ਅਤੇ ਇਹਨਾ ਪਾਸ ਅਸਲਾ ਵੀ ਹੁੰਦਾ ਹੈ। ਜੋ ਉਕਤਾਨ ਚਾਰੋ ਜਣੇ ਅੱਜ ਵੀ ਆਪਣੀ ਸਵਿਫਟ ਕਾਰ ਨੰਬਰੀ PB-56E-9154 ਰੰਗ ਚਿੱਟਾ ਪਰ ਸਵਾਰ ਹੋ ਕੇ ਹੈਰੋਇਨ ਵੇਚਣ ਲਈ ਪਿੰਡ ਨੂਰਪੁਰਾ ਹੁੰਦੇ ਹੋਏ ਪਿੰਡ ਤਲਵੰਡੀ ਰਾਏ ਵਾਲੀ ਸਾਈਡ ਆ ਰਹੇ ਹਨ।ਜੇਕਰ ਹੁਣੇ ਹੀ ਦਾਣਾ ਮੰਡੀ ਤਲਵੰਡੀ ਰਾਏ ਨਾਕਾਬੰਦੀ ਕੀਤੀ ਜਾਏ ਤਾਂ ਉਹ ਹੈਰੋਇਨ ਦੀ ਭਾਰੀ ਖੇਪ ਸਮੇਤ ਕਾਰ ਨੰਬਰੀ ਉਕਤ ਦੇ ਕਾਬੂ ਆ ਸਕਦੇ ਹਨ। ਜਿਸਤੇ ਥਾਣੇਦਾਰ ਸੁਖਦੇਵ ਸਿੰਘ ਨੇ ਤੁਰੰਤ ਮੁਕਦਮਾ ਨੰਬਰ 20 ਦੌਰਾਨੇ ਨਾਕਾਬੰਦੀ ਸਵਿਫਟ ਕਾਰ ਨੰਬਰੀ PB-56E-9154 ਰੰਗ ਚਿੱਟਾ ਨੂੰ ਰੋਕ ਕੇ ਉਸ ਵਿੱਚੋਂ ਜਸਵਿੰਦਰ ਸਿੰਘ ਉਰਫ ਜੱਸਾ ਉਰਫ ਬੌਬੀ, ਰਾਹੁਲ ਉਰਫ ਦੇਵ ਕੁਮਾਰ, ਪ੍ਰਿੰਸ ਅਤੇ ਹਰਪ੍ਰੀਤ ਸਿੰਘ ਉਰਫ ਮੱਪਾ ਨੂੰ ਕਾਬੂ ਕਰਕੇ ਸ੍ਰੀ ਹਰਜਿੰਦਰ ਸਿੰਘ ਪੀ.ਪੀ.ਐਸ., ਡੀ.ਐਸ.ਪੀ ਰਾਏਕੋਟ ਦੀ ਹਾਜਰੀ ਵਿੱਚ 03 ਕਿੱਲੋ 34 ਗਰਾਮ (3034 ਗਰਾਮ) ਹੈਰੋਇਨ ਸਮੇਤ 30 ਹਜਾਰ ਰੁਪਏ ਡਰੱਗ ਮਨੀ ਅਤੇ ਇੱਕ .32 ਬੋਰ ਦਾ ਪਿਸਟਲ ਸਮੇਤ ਮੈਗਜ਼ੀਨ ਅਤੇ ਦੋ ਜਿੰਦਾ ਕਾਰਤੂਸ .32 ਬੋਰ ਬਰਾਮਦ ਕੀਤੇ ਗਏ। ਉਕਤਾਨ ਚਾਰੋਂ ਦੋਸ਼ੀਆਂ ਨੇ ਪੁਛਗਿੱਛ ਦੌਰਾਨ ਇਹ ਮੰਨਿਆ ਹੈ ਕਿ ਪਹਿਲਾਂ ਵੀ ਬਹੁਤ ਭਾਰੀ ਮਾਤਰਾ ਵਿੱਚ ਹੈਰੋਇਨ ਪਾਕਿਸਤਾਨ ਤੋਂ ਮੰਗਵਾ ਕੇ ਜਗਰਾਓ, ਰਾਏਕੋਟ ਅਤੇ ਮੁੱਲਾਂਪੁਰ ਏਰੀਏ ਵਿੱਚ ਸਪਲਾਈ ਕਰ ਚੁੱਕੇ ਹਨ। ਉਕਤਾਨ ਚਾਰੋਂ ਦੋਸ਼ੀਆਂ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਉਨ੍ਹਾ ਵੱਲੋਂ ਇਹ ਹੈਰੋਇਨ ਕਿੱਥੋਂ ਲਿਆਂਦੀ ਜਾਂਦੀ ਸੀ ਅਤੇ ਅੱਗੇ ਕਿਸ ਕਿਸ ਨੂੰ ਸਪਾਲਈ ਕੀਤੀ ਜਾਂਦੀ ਸੀ, ਇਸ ਸਬੰਧੀ ਸਖਤੀ ਨਾਲ ਪੁੱਛਗਿਛ ਕੀਤੀ ਜਾਵੇਗੀ, ਜਿਸਤੇ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ। ਇੱਥੇ ਇਹ ਵੀ ਜਿਕਰਯੋਗ ਹੈ ਕਿ ਜਸਵਿੰਦਰ ਸਿੰਘ ਉਰਫ ਜੱਸਾ ਉਰਫ ਬੌਬੀ ਪਹਿਲਾਂ ਵੀ ਤਿੰਨ ਮੁਕਦਮਿਆਂ ਵਿੱਚ ਲੋੜੀਦਾ ਸੀ ਅਤੇ ਦੇਵ ਕੁਮਾਰ ਉਰਫ ਰਾਹੁਲ ਸਾਲ 2024 ਪਹਿਲਾ ਵੀ ਭਾਰੀ ਮਾਤਰਾ ਹੈਰੋਇਨ ਬ੍ਰਾਮਦ ਹੋ ਚੁੱਕੀ ਹੈ। ਜਸਵਿੰਦਰ ਸਿੰਘ ਉਰਫ ਜੱਸਾ ਉਰਫ ਬੌਬੀ ਪੁੱਤਰ ਰਾਜਿੰਦਰਪਾਲ ਸਿੰਘ ਵਾਸੀ ਐਤੀਆਣਾ ਖਿਲਾਫ ਦਰਜ ਮੁਕੱਦਮੇ ਦੇਵ ਕੁਮਾਰ ਉਰਫ ਰਾਹੁਲ ਪੁੱਤਰ ਮਨੋਜ ਕੁਮਾਰ ਵਾਸੀ ਗੋਲਡਨ ਬਾਗ ਕੱਚਾ ਮਲਕ ਰੋਡ ਜਗਰਾਉਂ ਖਿਲਾਫ ਦਰਜ ਮੁਕੱਦਮਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕੀਤੀ
    2
    ਸੀ.ਆਈ.ਏ.ਸਟਾਫ ਜਗਰਾਓ ਵੱਲੋਂ ਭਾਰੀ ਮਾਤਰਾ ਵਿੱਚ ਹੈਰੋਇਨ ਬਰਾਮਦ
ਜਗਰਾਓਂ 4 ਫਰਵਰੀ  ਪ੍ਰੈੱਸ ਨੂੰ ਜਾਣਕਾਰੀ ਦਿੰਦਿਆ ਹੋਇਆਂ ਡਾਕਟਰ ਅੰਕੁਰ ਗੁਪਤਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਲੁਧਿਆਣਾ (ਦਿਹਾਤੀ) ਵੱਲੋਂ ਦੱਸਿਆ ਗਿਆ ਕਿ ਸ੍ਰੀ ਰਾਜਨ ਸ਼ਰਮਾ ਪੀ.ਪੀ.ਐਸ, ਕਪਤਾਨ ਪੁਲਿਸ(ਡੀ), ਲੁਧਿਆਣਾ (ਦਿਹਾਤੀ) ਦੇ ਦਿਸ਼ਾ ਨਿਰਦੇਸ਼ਾਂ ਤੇ ਸ੍ਰੀ ਕੁਲਵੰਤ ਸਿੰਘ ਪੀ.ਪੀ.ਐਸ., ਡੀ.ਐਸ.ਪੀ(ਡੀ), ਲੁਧਿਆਣਾ(ਦਿਹਾਤੀ), ਇੰਸ: ਅੰਮ੍ਰਿਤਪਾਲ ਸਿੰਘ, ਇੰਚਾਰਜ ਸੀ.ਆਈ.ਏ ਸਟਾਫ, ਜਗਰਾਉਂ ਦੀ ਯੋਗ ਅਗਵਾਈ ਅਧੀਨ ਅਤੇ ਸ਼੍ਰੀ ਹਰਜਿੰਦਰ ਸਿੰਘ ਪੀ.ਪੀ.ਐਸ. ਡੀ.ਐਸ.ਪੀ ਰਾਏਕੋਟ ਦੀ ਹਾਜਰੀ ਵਿੱਚ ਥਾਣੇਦਾਰ ਸੁਖਦੇਵ ਸਿੰਘ ਸੀ.ਆਈ.ਏ. ਸਟਾਫ ਜਗਰਾਓ ਵੱਲੋਂ ਸ਼ਲਾਘਾਯੋਗ ਕੰਮ ਕਰਦੇ ਹੋਏ ਚਾਰ ਵਿਅਕਤੀਆਂ ਨੂੰ ਇੱਕ ਸਵਿਫਟ ਕਾਰ ਰੰਗ ਚਿੱਟਾ ਸਮੇਤ 03 ਕਿੱਲੋ 34 ਗਰਾਮ (3034 ਗਰਾਮ) ਹੈਰੋਇਨ ਸਮੇਤ 30 ਹਜਾਰ ਰੁਪਏ ਡਰਗ ਮਨੀ, ਇੱਕ .32 ਬੋਰ ਦਾ ਪਿਸਟਲ ਸਮੇਤ ਮੈਗਜ਼ੀਨ ਅਤੇ ਦੋ ਜਿੰਦਾ ਕਾਰਤੂਸ .32 ਬੋਰ ਬਰਾਮਦ ਕੀਤੀ ਗਏ ਹਨ।
ਇੱਥੇ ਇਹ ਜਿਕਰਯੋਗ ਹੈ ਕਿ ਕੱਲ ਮਿਤੀ 03.02.2026 ਨੂੰ ਥਾਣੇਦਾਰ ਸੁਖਦੇਵ ਸਿੰਘ ਸਮੇਤ ਪੁਲਿਸ ਪਾਰਟੀ ਦੇ ਮੌਜੂਦ ਸੀ ਤਾਂ ਉਸ ਪਾਸ ਮੁਖਬਰੀ ਹੋਈ ਸੀ ਕਿ ਜਸਵਿੰਦਰ ਸਿੰਘ ਉਰਫ ਜੱਸਾ ਉਰਫ ਬੌਬੀ ਪੁੱਤਰ ਰਾਜਿੰਦਰਪਾਲ ਸਿੰਘ ਵਾਸੀ ਐਤੀਆਣਾ, ਪ੍ਰਿੰਸ ਪੁੱਤਰ ਰਵੀ ਕੁਮਾਰ ਵਾਸੀ ਕਰਨੈਲ ਗੇਟ, ਗਲੀ ਨੰਬਰ 2 ਜਗਰਾਓ, ਰਾਹੁਲ ਉਰਫ ਦੇਵ ਕੁਮਾਰ ਪੁੱਤਰ ਮਨੋਜ ਕੁਮਾਰ ਵਾਸੀ ਕੱਚਾ ਮਲਕ ਰੋਡ, ਜਗਰਾਓ ਅਤੇ ਹਰਪ੍ਰੀਤ ਸਿੰਘ ਉਰਫ ਮੱਪਾ ਪੁੱਤਰ ਜਸਵੀਰ ਸਿੰਘ ਵਾਸੀ ਮੁਹੱਲਾ ਨਿਊ ਅਬਾਦੀ ਅਟਾਰੀ, ਜਿਲਾ ਅੰਮ੍ਰਿਤਸਰ ਜੋ ਕਿ ਵੱਡੇ ਪੱਧਰ ਤੇ ਹੈਰੋਇਨ ਵੇਚਣ ਦਾ ਕੰਮ ਕਰਦੇ ਹਨ ਅਤੇ ਇਹਨਾ ਪਾਸ ਅਸਲਾ ਵੀ ਹੁੰਦਾ ਹੈ। ਜੋ ਉਕਤਾਨ ਚਾਰੋ ਜਣੇ ਅੱਜ ਵੀ ਆਪਣੀ ਸਵਿਫਟ ਕਾਰ ਨੰਬਰੀ PB-56E-9154 ਰੰਗ ਚਿੱਟਾ ਪਰ ਸਵਾਰ ਹੋ ਕੇ ਹੈਰੋਇਨ ਵੇਚਣ ਲਈ ਪਿੰਡ ਨੂਰਪੁਰਾ ਹੁੰਦੇ ਹੋਏ ਪਿੰਡ ਤਲਵੰਡੀ ਰਾਏ ਵਾਲੀ ਸਾਈਡ ਆ ਰਹੇ ਹਨ।ਜੇਕਰ ਹੁਣੇ ਹੀ ਦਾਣਾ ਮੰਡੀ ਤਲਵੰਡੀ ਰਾਏ ਨਾਕਾਬੰਦੀ ਕੀਤੀ ਜਾਏ ਤਾਂ ਉਹ ਹੈਰੋਇਨ ਦੀ ਭਾਰੀ ਖੇਪ ਸਮੇਤ ਕਾਰ ਨੰਬਰੀ ਉਕਤ ਦੇ ਕਾਬੂ ਆ ਸਕਦੇ ਹਨ। ਜਿਸਤੇ ਥਾਣੇਦਾਰ ਸੁਖਦੇਵ ਸਿੰਘ ਨੇ ਤੁਰੰਤ ਮੁਕਦਮਾ ਨੰਬਰ 20  ਦੌਰਾਨੇ ਨਾਕਾਬੰਦੀ ਸਵਿਫਟ ਕਾਰ ਨੰਬਰੀ PB-56E-9154 ਰੰਗ ਚਿੱਟਾ ਨੂੰ ਰੋਕ ਕੇ ਉਸ ਵਿੱਚੋਂ ਜਸਵਿੰਦਰ ਸਿੰਘ ਉਰਫ ਜੱਸਾ ਉਰਫ ਬੌਬੀ, ਰਾਹੁਲ ਉਰਫ ਦੇਵ ਕੁਮਾਰ, ਪ੍ਰਿੰਸ ਅਤੇ ਹਰਪ੍ਰੀਤ ਸਿੰਘ ਉਰਫ ਮੱਪਾ ਨੂੰ ਕਾਬੂ ਕਰਕੇ ਸ੍ਰੀ ਹਰਜਿੰਦਰ ਸਿੰਘ ਪੀ.ਪੀ.ਐਸ., ਡੀ.ਐਸ.ਪੀ ਰਾਏਕੋਟ ਦੀ ਹਾਜਰੀ ਵਿੱਚ 03 ਕਿੱਲੋ 34 ਗਰਾਮ (3034 ਗਰਾਮ) ਹੈਰੋਇਨ ਸਮੇਤ 30 ਹਜਾਰ ਰੁਪਏ ਡਰੱਗ ਮਨੀ ਅਤੇ ਇੱਕ .32 ਬੋਰ ਦਾ ਪਿਸਟਲ ਸਮੇਤ ਮੈਗਜ਼ੀਨ ਅਤੇ ਦੋ ਜਿੰਦਾ ਕਾਰਤੂਸ .32 ਬੋਰ ਬਰਾਮਦ ਕੀਤੇ ਗਏ। ਉਕਤਾਨ ਚਾਰੋਂ ਦੋਸ਼ੀਆਂ ਨੇ ਪੁਛਗਿੱਛ ਦੌਰਾਨ ਇਹ ਮੰਨਿਆ ਹੈ ਕਿ ਪਹਿਲਾਂ ਵੀ ਬਹੁਤ ਭਾਰੀ ਮਾਤਰਾ ਵਿੱਚ ਹੈਰੋਇਨ ਪਾਕਿਸਤਾਨ ਤੋਂ ਮੰਗਵਾ ਕੇ ਜਗਰਾਓ, ਰਾਏਕੋਟ ਅਤੇ ਮੁੱਲਾਂਪੁਰ ਏਰੀਏ ਵਿੱਚ ਸਪਲਾਈ ਕਰ ਚੁੱਕੇ ਹਨ। ਉਕਤਾਨ ਚਾਰੋਂ ਦੋਸ਼ੀਆਂ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ, ਜਿਸ ਦੌਰਾਨ ਉਨ੍ਹਾ ਵੱਲੋਂ ਇਹ ਹੈਰੋਇਨ ਕਿੱਥੋਂ ਲਿਆਂਦੀ ਜਾਂਦੀ ਸੀ ਅਤੇ ਅੱਗੇ ਕਿਸ ਕਿਸ ਨੂੰ ਸਪਾਲਈ ਕੀਤੀ ਜਾਂਦੀ ਸੀ, ਇਸ ਸਬੰਧੀ ਸਖਤੀ ਨਾਲ ਪੁੱਛਗਿਛ ਕੀਤੀ ਜਾਵੇਗੀ, ਜਿਸਤੇ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ। ਇੱਥੇ ਇਹ ਵੀ ਜਿਕਰਯੋਗ ਹੈ ਕਿ ਜਸਵਿੰਦਰ ਸਿੰਘ ਉਰਫ ਜੱਸਾ ਉਰਫ ਬੌਬੀ ਪਹਿਲਾਂ ਵੀ ਤਿੰਨ ਮੁਕਦਮਿਆਂ ਵਿੱਚ ਲੋੜੀਦਾ ਸੀ ਅਤੇ ਦੇਵ ਕੁਮਾਰ ਉਰਫ ਰਾਹੁਲ ਸਾਲ 2024 ਪਹਿਲਾ ਵੀ ਭਾਰੀ ਮਾਤਰਾ ਹੈਰੋਇਨ ਬ੍ਰਾਮਦ ਹੋ ਚੁੱਕੀ ਹੈ।
ਜਸਵਿੰਦਰ ਸਿੰਘ ਉਰਫ ਜੱਸਾ ਉਰਫ ਬੌਬੀ ਪੁੱਤਰ ਰਾਜਿੰਦਰਪਾਲ ਸਿੰਘ ਵਾਸੀ ਐਤੀਆਣਾ ਖਿਲਾਫ ਦਰਜ ਮੁਕੱਦਮੇ 
ਦੇਵ ਕੁਮਾਰ ਉਰਫ ਰਾਹੁਲ ਪੁੱਤਰ ਮਨੋਜ ਕੁਮਾਰ ਵਾਸੀ ਗੋਲਡਨ ਬਾਗ ਕੱਚਾ ਮਲਕ ਰੋਡ ਜਗਰਾਉਂ ਖਿਲਾਫ ਦਰਜ ਮੁਕੱਦਮਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕੀਤੀ
    user_Pardeep pal
    Pardeep pal
    Journalist Ludhiana, Punjab•
    5 hrs ago
  • चमत्कार देख Doctor को छोड़ आए वैद्य के पास #tranding #health #cancer #instagram
    1
    चमत्कार देख Doctor को छोड़ आए वैद्य के पास #tranding #health #cancer #instagram
    user_Reporter Ravinder
    Reporter Ravinder
    Business management consultant Khanna, Ludhiana•
    56 min ago
  • ਗੋਬਿੰਦਗੜ ਸ਼੍ ਹਰਪਾਲ ਸਿੰਘ ਚੀਮਾਂ ਵਿੱਤ ਮੰਤਰੀ ਪੰਜਾਬ ਨੇ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਕੀਤਾ ਵਾਧਾ,ਸੁਖਵਿੰਦਰ ਸਿੰਘ ਭਾਂਬਰੀ ਸਮੇਤ ਪਰਿਵਾਰ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ...
    1
    ਗੋਬਿੰਦਗੜ ਸ਼੍ ਹਰਪਾਲ ਸਿੰਘ ਚੀਮਾਂ ਵਿੱਤ ਮੰਤਰੀ ਪੰਜਾਬ ਨੇ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਕੀਤਾ ਵਾਧਾ,ਸੁਖਵਿੰਦਰ ਸਿੰਘ ਭਾਂਬਰੀ ਸਮੇਤ ਪਰਿਵਾਰ ਹੋਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ...
    user_Raman Dhillon
    Raman Dhillon
    Fatehgarh Sahib, Punjab•
    2 hrs ago
  • Post by Nisha Ku
    1
    Post by Nisha Ku
    user_Nisha Ku
    Nisha Ku
    Taxi Driver ਜਲੰਧਰ 1, ਜਲੰਧਰ, ਪੰਜਾਬ•
    1 hr ago
  • ਗੋਬਿੰਦਗੜ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਗੁਰੂ ਕੀ ਨਗਰੀ ਵਿੱਚ ਮੁਫਤ ਆਯੂਸ਼ ਕੈਪ ਵਿਂਚ 640 ਮਰੀਜ਼ਾਂ ਦਾ ਹੋਇਆ ਚੈਕਅਪ,ਦਵਾਈ ਵੀ ਮਿਲੀ ਮੁਫਤ
    1
    ਗੋਬਿੰਦਗੜ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਗੁਰੂ ਕੀ ਨਗਰੀ ਵਿੱਚ ਮੁਫਤ ਆਯੂਸ਼ ਕੈਪ ਵਿਂਚ 640 ਮਰੀਜ਼ਾਂ ਦਾ ਹੋਇਆ ਚੈਕਅਪ,ਦਵਾਈ ਵੀ  ਮਿਲੀ ਮੁਫਤ
    user_Raman Dhillon
    Raman Dhillon
    Fatehgarh Sahib, Punjab•
    9 hrs ago
  • Post by Nisha Ku
    1
    Post by Nisha Ku
    user_Nisha Ku
    Nisha Ku
    Taxi Driver ਜਲੰਧਰ 1, ਜਲੰਧਰ, ਪੰਜਾਬ•
    5 hrs ago
  • Post by माता आशु दरबार
    1
    Post by माता आशु दरबार
    user_माता आशु दरबार
    माता आशु दरबार
    ਚੰਡੀਗੜ੍ਹ, ਚੰਡੀਗੜ੍ਹ, ਚੰਡੀਗੜ੍ਹ•
    2 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.