ਪੁਰਾਣੇ ਸ਼ਹਿਰ ਵਿੱਚ ਜਾਮ ਪਈ ਵੱਡੀ ਸੀਵਰੇਜ ਲਾਈਨ ਦੀ ਸਫ਼ਾਈ ਲਈ ਨਗਰ ਨਿਗਮ ਨੇ ਲਗਾਈਆਂ ਸਵਿਸ-ਜਰਮਨ ਮਸ਼ੀਨਾਂ - 78 ਇੰਚ ਚੌੜੀ ਸੀਵਰੇਜ ਲਾਈਨ ਸਾਫ਼ ਹੋਣ ਨਾਲ ਢੋਕਾ ਮੁਹੱਲਾ ਅਤੇ ਬੁੱਢੇ ਦਰਿਆ ਦੇ ਨੇੜਲੇ ਨੀਵੇਂ ਇਲਾਕਿਆਂ ਨੂੰ ਜਲ-ਭਰਾਅ ਤੋਂ ਮਿਲੇਗੀ ਵੱਡੀ ਰਾਹਤ: ਮੇਅਰ ਇੰਦਰਜੀਤ ਕੌਰ -ਸੀਵਰੇਜ ਦੇ ਵਹਾਅ ਨੂੰ ਠੀਕ ਕਰਨ ਅਤੇ ਜਮਾਲਪੁਰ ਐਸ.ਟੀ.ਪੀ. ਦਾ ਬੋਝ ਘਟਾਉਣ ਲਈ ਸੁਪਰ-ਸਕਸ਼ਨ ਮਸ਼ੀਨਾਂ ਅਤੇ ਰੋਬੋਟਿਕ ਕੈਮਰਿਆਂ ਦੀ ਕੀਤੀ ਜਾ ਰਹੀ ਹੈ ਵਰਤੋਂ - ਨਿਰੀਖਣ ਦੌਰਾਨ ਪਨਗ੍ਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਵੀ ਮੇਅਰ ਦੇ ਨਾਲ ਰਹੇ ਮੌਜੂਦ* ਲੁਧਿਆਣਾ, 26 ਅਗਸਤ: ਬੁੱਢੇ ਦਰਿਆ ਦੇ ਨਾਲ ਲੱਗਦੇ ਢੋਕਾ ਮੁਹੱਲਾ ਅਤੇ ਹੋਰ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦੀ ਪੁਰਾਣੀ ਸਮੱਸਿਆ ਨੂੰ ਹੱਲ ਕਰਨ ਲਈ ਨਗਰ ਨਿਗਮ ਲੁਧਿਆਣਾ ਨੇ ਵੱਡਾ ਕਦਮ ਚੁੱਕਿਆ ਹੈ। ਪੁਰਾਣੇ ਸ਼ਹਿਰ ਵਿੱਚ ਗਊਘਾਟ ਗੁਰਦੁਆਰਾ ਸਾਹਿਬ ਦੇ ਨੇੜੇ ਲੰਬੇ ਸਮੇਂ ਤੋਂ ਜਾਮ ਪਈ 78 ਇੰਚ ਦੀ ਮੁੱਖ ਸੀਵਰੇਜ ਲਾਈਨ ਦੀ ਸਫ਼ਾਈ ਲਈ ਸਵਿਸ ਅਤੇ ਜਰਮਨ ਤਕਨੀਕ ਵਾਲੀਆਂ ਅਤਿ ਆਧੁਨਿਕ ਸੁਪਰ-ਸਕਸ਼ਨ ਮਸ਼ੀਨਾਂ ਅਤੇ ਰੋਬੋਟਿਕ ਜਾਂਚ ਕੈਮਰੇ ਤਾਇਨਾਤ ਕੀਤੇ ਗਏ ਹਨ। ਮੇਅਰ ਇੰਦਰਜੀਤ ਕੌਰ ਨੇ ਬੁੱਧਵਾਰ ਨੂੰ ਮੌਕੇ 'ਤੇ ਪਹੁੰਚ ਕੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਮੇਅਰ ਨੇ ਕਿਹਾ ਕਿ ਇਸ ਮਹੱਤਵਪੂਰਨ ਸੀਵਰੇਜ ਲਾਈਨ ਦੇ ਜਾਮ ਹੋਣ ਕਾਰਨ ਇਲਾਕਾ ਨਿਵਾਸੀਆਂ ਨੂੰ ਲੰਬੇ ਸਮੇਂ ਤੋਂ ਪਾਣੀ ਭਰਨ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਹੁਣ ਆਧੁਨਿਕ ਤਕਨੀਕ ਅਤੇ ਵਿਦੇਸ਼ੀ ਮਾਹਿਰਾਂ ਦੀ ਮਦਦ ਨਾਲ ਇਸ ਲਾਈਨ ਨੂੰ ਜੜ੍ਹੋਂ ਸਾਫ਼ ਕੀਤਾ ਜਾ ਰਿਹਾ ਹੈ। ਮੇਅਰ ਇੰਦਰਜੀਤ ਕੌਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਗੰਭੀਰ ਮੁੱਦੇ ਵੱਲ ਕੋਈ ਧਿਆਨ ਨਹੀਂ ਦਿੱਤਾ, ਪਰ ਮੌਜੂਦਾ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਜ਼ਮੀਨੀ ਪੱਧਰ 'ਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪੁਰਾਣੀ ਲਾਈਨ ਦੇ ਮੈਨਹੋਲਾਂ ਨੂੰ ਲੱਭਣਾ ਕਾਫ਼ੀ ਚੁਣੌਤੀਪੂਰਨ ਸੀ। ਇੱਕ ਅਹਿਮ ਮੈਨਹੋਲ ਗਊਘਾਟ ਗੁਰਦੁਆਰਾ ਸਾਹਿਬ ਦੇ ਅੰਦਰ ਮਿਲਿਆ, ਜਿਸ ਤੋਂ ਬਾਅਦ ਤੁਰੰਤ ਸਫ਼ਾਈ ਦਾ ਪ੍ਰਬੰਧ ਸ਼ੁਰੂ ਕੀਤਾ ਗਿਆ। ਉਨ੍ਹਾਂ ਇਸ ਕਾਰਜ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ, 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕੀਤਾ। ਇਹ ਮੁੱਖ ਲਾਈਨ ਬੰਦ ਹੋਣ ਕਾਰਨ 161 MLD ਸਮਰੱਥਾ ਵਾਲੇ ਭੱਟੀਆਂ ਐਸ.ਟੀ.ਪੀ. ਨੂੰ ਸਿਰਫ਼ 70 MLD ਸੀਵਰੇਜ ਮਿਲ ਰਿਹਾ ਸੀ, ਜਦਕਿ ਬਾਕੀ 80 MLD ਸੀਵਰੇਜ ਜਮਾਲਪੁਰ ਪਲਾਂਟ ਵੱਲ ਜਾ ਰਿਹਾ ਸੀ। ਲਾਈਨ ਸਾਫ਼ ਹੋਣ ਅਤੇ ਆਰਜ਼ੀ ਡਾਇਵਰਸ਼ਨ ਚੈਨਲ ਬਣਨ ਨਾਲ ਲਗਭਗ 20-30 MLD ਗੰਦਾ ਪਾਣੀ ਸਿੱਧਾ ਭੱਟੀਆਂ ਪਲਾਂਟ ਵੱਲ ਮੋੜਿਆ ਜਾਵੇਗਾ, ਜਿਸ ਨਾਲ ਜਮਾਲਪੁਰ ਸਿਸਟਮ ਅਤੇ ਸ਼ਿੰਗਾਰ ਸਿਨੇਮਾ/ਟਰਾਂਸਪੋਰਟ ਨਗਰ ਡਿਸਪੋਜ਼ਲ 'ਤੇ ਓਵਰਫਲੋਅ ਦਾ ਖ਼ਤਰਾ ਘਟੇਗਾ। ਇਹ ਸਫ਼ਾਈ ਮੁਹਿੰਮ ਅਗਲੇ 1 ਤੋਂ 2 ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗੀ। ਇਸ ਦੌਰਾਨ 11 ਦਿਨਾਂ ਦੇ ਅੰਦਰ ਇੱਕ ਆਰਜ਼ੀ 'ਟੀ-ਸ਼ੇਪ' ਡਾਇਵਰਸ਼ਨ ਸਿਸਟਮ ਵੀ ਤਿਆਰ ਕੀਤਾ ਜਾ ਰਿਹਾ ਹੈ ਤਾਂ ਜੋ ਤੁਰੰਤ ਰਾਹਤ ਮਿਲ ਸਕੇ। ਮੇਅਰ ਦੇ ਇਸ ਨਿਰੀਖਣ ਦੌਰਾਨ ਪਨਗ੍ਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ, ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਏਕਜੋਤ ਸਿੰਘ, ਨੋਡਲ ਅਫ਼ਸਰ (ਓ ਐਂਡ ਐਮ ਸੈੱਲ) ਕਮਲ ਰਾਮ ਅਤੇ ਕਾਰਜਕਾਰੀ ਇੰਜੀਨੀਅਰ (ਪੀ.ਡਬਲਿਊ.ਐਸ.ਐਸ.ਬੀ) ਬਲਰਾਜ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
ਪੁਰਾਣੇ ਸ਼ਹਿਰ ਵਿੱਚ ਜਾਮ ਪਈ ਵੱਡੀ ਸੀਵਰੇਜ ਲਾਈਨ ਦੀ ਸਫ਼ਾਈ ਲਈ ਨਗਰ ਨਿਗਮ ਨੇ ਲਗਾਈਆਂ ਸਵਿਸ-ਜਰਮਨ ਮਸ਼ੀਨਾਂ - 78 ਇੰਚ ਚੌੜੀ ਸੀਵਰੇਜ ਲਾਈਨ ਸਾਫ਼ ਹੋਣ ਨਾਲ ਢੋਕਾ ਮੁਹੱਲਾ ਅਤੇ ਬੁੱਢੇ ਦਰਿਆ ਦੇ ਨੇੜਲੇ ਨੀਵੇਂ ਇਲਾਕਿਆਂ ਨੂੰ ਜਲ-ਭਰਾਅ ਤੋਂ ਮਿਲੇਗੀ ਵੱਡੀ ਰਾਹਤ: ਮੇਅਰ ਇੰਦਰਜੀਤ ਕੌਰ -ਸੀਵਰੇਜ ਦੇ ਵਹਾਅ ਨੂੰ ਠੀਕ ਕਰਨ ਅਤੇ ਜਮਾਲਪੁਰ ਐਸ.ਟੀ.ਪੀ. ਦਾ ਬੋਝ ਘਟਾਉਣ ਲਈ ਸੁਪਰ-ਸਕਸ਼ਨ ਮਸ਼ੀਨਾਂ ਅਤੇ ਰੋਬੋਟਿਕ ਕੈਮਰਿਆਂ ਦੀ ਕੀਤੀ ਜਾ ਰਹੀ ਹੈ ਵਰਤੋਂ - ਨਿਰੀਖਣ ਦੌਰਾਨ ਪਨਗ੍ਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਵੀ ਮੇਅਰ ਦੇ ਨਾਲ ਰਹੇ ਮੌਜੂਦ* ਲੁਧਿਆਣਾ, 26 ਅਗਸਤ: ਬੁੱਢੇ ਦਰਿਆ ਦੇ ਨਾਲ ਲੱਗਦੇ ਢੋਕਾ ਮੁਹੱਲਾ ਅਤੇ ਹੋਰ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦੀ ਪੁਰਾਣੀ ਸਮੱਸਿਆ ਨੂੰ ਹੱਲ ਕਰਨ ਲਈ ਨਗਰ ਨਿਗਮ ਲੁਧਿਆਣਾ ਨੇ ਵੱਡਾ ਕਦਮ
ਚੁੱਕਿਆ ਹੈ। ਪੁਰਾਣੇ ਸ਼ਹਿਰ ਵਿੱਚ ਗਊਘਾਟ ਗੁਰਦੁਆਰਾ ਸਾਹਿਬ ਦੇ ਨੇੜੇ ਲੰਬੇ ਸਮੇਂ ਤੋਂ ਜਾਮ ਪਈ 78 ਇੰਚ ਦੀ ਮੁੱਖ ਸੀਵਰੇਜ ਲਾਈਨ ਦੀ ਸਫ਼ਾਈ ਲਈ ਸਵਿਸ ਅਤੇ ਜਰਮਨ ਤਕਨੀਕ ਵਾਲੀਆਂ ਅਤਿ ਆਧੁਨਿਕ ਸੁਪਰ-ਸਕਸ਼ਨ ਮਸ਼ੀਨਾਂ ਅਤੇ ਰੋਬੋਟਿਕ ਜਾਂਚ ਕੈਮਰੇ ਤਾਇਨਾਤ ਕੀਤੇ ਗਏ ਹਨ। ਮੇਅਰ ਇੰਦਰਜੀਤ ਕੌਰ ਨੇ ਬੁੱਧਵਾਰ ਨੂੰ ਮੌਕੇ 'ਤੇ ਪਹੁੰਚ ਕੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਮੇਅਰ ਨੇ ਕਿਹਾ ਕਿ ਇਸ ਮਹੱਤਵਪੂਰਨ ਸੀਵਰੇਜ ਲਾਈਨ ਦੇ ਜਾਮ ਹੋਣ ਕਾਰਨ ਇਲਾਕਾ ਨਿਵਾਸੀਆਂ ਨੂੰ ਲੰਬੇ ਸਮੇਂ ਤੋਂ ਪਾਣੀ ਭਰਨ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਹੁਣ ਆਧੁਨਿਕ ਤਕਨੀਕ ਅਤੇ ਵਿਦੇਸ਼ੀ ਮਾਹਿਰਾਂ ਦੀ ਮਦਦ ਨਾਲ ਇਸ ਲਾਈਨ ਨੂੰ ਜੜ੍ਹੋਂ ਸਾਫ਼ ਕੀਤਾ ਜਾ ਰਿਹਾ ਹੈ। ਮੇਅਰ ਇੰਦਰਜੀਤ ਕੌਰ ਨੇ ਕਿਹਾ ਕਿ
ਪਿਛਲੀਆਂ ਸਰਕਾਰਾਂ ਨੇ ਇਸ ਗੰਭੀਰ ਮੁੱਦੇ ਵੱਲ ਕੋਈ ਧਿਆਨ ਨਹੀਂ ਦਿੱਤਾ, ਪਰ ਮੌਜੂਦਾ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਜ਼ਮੀਨੀ ਪੱਧਰ 'ਤੇ ਹੱਲ ਕਰਨ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪੁਰਾਣੀ ਲਾਈਨ ਦੇ ਮੈਨਹੋਲਾਂ ਨੂੰ ਲੱਭਣਾ ਕਾਫ਼ੀ ਚੁਣੌਤੀਪੂਰਨ ਸੀ। ਇੱਕ ਅਹਿਮ ਮੈਨਹੋਲ ਗਊਘਾਟ ਗੁਰਦੁਆਰਾ ਸਾਹਿਬ ਦੇ ਅੰਦਰ ਮਿਲਿਆ, ਜਿਸ ਤੋਂ ਬਾਅਦ ਤੁਰੰਤ ਸਫ਼ਾਈ ਦਾ ਪ੍ਰਬੰਧ ਸ਼ੁਰੂ ਕੀਤਾ ਗਿਆ। ਉਨ੍ਹਾਂ ਇਸ ਕਾਰਜ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ, 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਦਾ ਧੰਨਵਾਦ ਕੀਤਾ। ਇਹ ਮੁੱਖ ਲਾਈਨ ਬੰਦ ਹੋਣ ਕਾਰਨ 161 MLD ਸਮਰੱਥਾ ਵਾਲੇ ਭੱਟੀਆਂ ਐਸ.ਟੀ.ਪੀ. ਨੂੰ ਸਿਰਫ਼ 70 MLD ਸੀਵਰੇਜ ਮਿਲ ਰਿਹਾ ਸੀ, ਜਦਕਿ ਬਾਕੀ 80 MLD ਸੀਵਰੇਜ ਜਮਾਲਪੁਰ ਪਲਾਂਟ ਵੱਲ ਜਾ
ਰਿਹਾ ਸੀ। ਲਾਈਨ ਸਾਫ਼ ਹੋਣ ਅਤੇ ਆਰਜ਼ੀ ਡਾਇਵਰਸ਼ਨ ਚੈਨਲ ਬਣਨ ਨਾਲ ਲਗਭਗ 20-30 MLD ਗੰਦਾ ਪਾਣੀ ਸਿੱਧਾ ਭੱਟੀਆਂ ਪਲਾਂਟ ਵੱਲ ਮੋੜਿਆ ਜਾਵੇਗਾ, ਜਿਸ ਨਾਲ ਜਮਾਲਪੁਰ ਸਿਸਟਮ ਅਤੇ ਸ਼ਿੰਗਾਰ ਸਿਨੇਮਾ/ਟਰਾਂਸਪੋਰਟ ਨਗਰ ਡਿਸਪੋਜ਼ਲ 'ਤੇ ਓਵਰਫਲੋਅ ਦਾ ਖ਼ਤਰਾ ਘਟੇਗਾ। ਇਹ ਸਫ਼ਾਈ ਮੁਹਿੰਮ ਅਗਲੇ 1 ਤੋਂ 2 ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗੀ। ਇਸ ਦੌਰਾਨ 11 ਦਿਨਾਂ ਦੇ ਅੰਦਰ ਇੱਕ ਆਰਜ਼ੀ 'ਟੀ-ਸ਼ੇਪ' ਡਾਇਵਰਸ਼ਨ ਸਿਸਟਮ ਵੀ ਤਿਆਰ ਕੀਤਾ ਜਾ ਰਿਹਾ ਹੈ ਤਾਂ ਜੋ ਤੁਰੰਤ ਰਾਹਤ ਮਿਲ ਸਕੇ। ਮੇਅਰ ਦੇ ਇਸ ਨਿਰੀਖਣ ਦੌਰਾਨ ਪਨਗ੍ਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ, ਨਗਰ ਨਿਗਮ ਦੇ ਨਿਗਰਾਨ ਇੰਜੀਨੀਅਰ ਏਕਜੋਤ ਸਿੰਘ, ਨੋਡਲ ਅਫ਼ਸਰ (ਓ ਐਂਡ ਐਮ ਸੈੱਲ) ਕਮਲ ਰਾਮ ਅਤੇ ਕਾਰਜਕਾਰੀ ਇੰਜੀਨੀਅਰ (ਪੀ.ਡਬਲਿਊ.ਐਸ.ਐਸ.ਬੀ) ਬਲਰਾਜ ਸਿੰਘ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।
- CM ਭਗਵੰਤ ਮਾਨ ਦੀ ਲੋਕ ਮਿਲਣੀ, ਹਲਕਾ ਮਜੀਠਾ ਦੇ ਪਿੰਡ ਚਵਿੰਡਾ ਦੇਵੀ ਤੋਂ Live1
- ਮੁਸਲਿਮ ਭਾਈਚਾਰੇ ਦੇ ਮਹਾਂਪੁਰਸ਼ ਮੁਹੰਮਦ ਨਬੀ ਜੀ ਦੇ ਜਨਮ ਦਿਨ ਮੌਕੇ ਬਹੁਤ ਬਹੁਤ ਮੁਬਾਰਕ ਵੋਟਰ ਪਾਰਟੀ ਇਨਕਲਾਬ ਜਿੰਦਾਬਾਦ ਪਿੰਡ ਸੁਨੇਤ ਤੋਂ ਮੁਹੰਮਦ ਨਬੀ ਜੀ ਦੇ ਜਨਮਦਿਨ ਤੇ ਸੋਭਾ ਯਾਤਰਾ ਦਾ ਸਿਲਸਿਲਾ ਸ਼ੁਰੂ ਹੋਇਆ ਜੋ ਸਵੇਰੇ 10 ਵਜੇ ਚੱਲ ਕੇ ਚਾਰ ਵਿੱਚ ਇੱਕ ਚੱਲਦਾ ਰਿਹਾ ਪਿੰਡ ਸੁਨੇਤ ਦੀਆਂ ਸੜਕਾਂ ਤੇ ਅੱਲਾਹ ਹੂ ਅੱਲਾਹ ਹੂ ਦੇ ਜੈਕਾਰੇ ਸੁਣਾਈ ਦਿੱਤੇ ਇਹਨਾਂ ਵੱਲੋਂ ਇਹ ਸੁਬਾ ਯਾਤਰਾ ਬਹੁਤ ਹੀ ਸ਼ਾਂਤਮਈ ਤਰੀਕੇ ਦੇ ਨਾਲ ਹਰ ਸਾਲ ਦੀ ਤਰ੍ਹਾਂ ਆਰੰਭ ਹੋਈ ਮੁਸਲਿਮ ਭਾਈਚਾਰੇ ਦਾ ਬੇਮਿਸਾਲ ਕੱਠ ਅਤੇ ਇਕ ਤਾਂ ਦੇਖਣ ਨੂੰ ਮਿਲੀ ਮੁਸਲਿਮ ਭਾਈਚਾਰੇ ਵੱਲੋਂ ਤੁਸੀਂ ਦੇਖਿਆ ਹੋਵੇਗਾ ਕਿ ਕਦੇ ਵੀ ਅਲੱਗ ਅਲੱਗ ਧੜੇ ਵੰਡੀਆਂ ਦੇ ਵਿੱਚ ਸੋਭਾ ਯਾਤਰਾ ਨਹੀਂ ਕੱਢੀਆਂ ਜਾਂਦੀਆਂ ਜਦੋਂ ਵੀ ਕੋਈ ਪ੍ਰੋਗਰਾਮ ਹੁੰਦਾ ਹੈ ਤਾਂ ਸਾਰਾ ਭਾਈਚਾਰਾ ਮਿਲ ਕੇ ਆਪਣੀਆਂ ਆਪਣੀਆਂ ਆਉਣ ਵਾਲੀਆਂ ਪੀੜੀਆਂ ਦੇ ਚੰਗੇ ਭਵਿੱਖ ਬਾਰੇ ਵਿਚਾਰ ਚਰਚਾ ਵੀ ਕਰਦੇ ਹਨ ਦੂਜੇ ਪਾਸੇ ਆਪਣੇ ਪੰਜਾਬੀ ਭਾਈਚਾਰਾ ਆਪਾਂ ਦੇਖ ਲੈਦੇ ਆਂ ਕਿ ਸਾਡੇ ਪੰਜਾਬ ਦੇ ਲੋਕ ਪੰਜਾਬੀਅਤ ਨੂੰ ਭੁੱਲਦੇ ਹੋਏ ਇੱਕ ਦੂਜੇ ਦੀ ਲੱਤਾਂ ਖਿੱਚਣ ਨੂੰ ਤਾਂ ਟਾਈਮ ਹੈ ਪਰ ਭਾਈ ਚਾਰਕ ਸਾਂਝ ਨੂੰ ਮਜਬੂਤ ਕਰਨ ਲਈ ਗੁਰੂ ਸਾਹਿਬ ਜੀ ਦੇ ਦਿੱਤੇ ਹੋਏ ਅਸ਼ੀਰਵਾਦ ਨੂੰ ਕਿ ਮਾਨਸ ਕੀ ਜਾਤ ਸਭ ਏਕ ਪਹਿਚਾਨਬੋ ਦੇ ਸਲੋਕ ਨੂੰ ਭੁੱਲਦੇ ਹੋਏ ਬਹੁਤ ਸਾਰੇ ਧੜਿਆਂ ਵਿੱਚ ਵੰਡੇ ਹੋਏ ਨੇ ਹਿੰਦੂ ਮੁਸਲਮਾਨ ਸਿੱਖ ਇਸਾਈ ਆਪਾਂ ਸਾਰੇ ਭਾਈ ਭਾਈ ਤੇ ਇਸ ਸਿਧਾਂਤ ਤੇ ਪਹਿਰਾ ਦੇਣਾ ਹੀ ਭੁੱਲ ਗਏ ਹਾਂ ਜੇਕਰ ਆਪਣੇ ਗੁਰੂਆਂ ਪੀਰਾਂ ਮਹਾਂਪੁਰਸ਼ਾਂ ਦੇ ਬਚਨਾਂ ਨੂੰ ਯਾਦ ਰੱਖਿਆ ਹੁੰਦਾ ਤਾਂ ਅੱਜ ਜੁਮਲੇਬਾਜ ਸਾਡੇ ਤੇ ਰਾਜ ਨਾ ਕਰਦੇ ਹੁੰਦੇ ਇਹਨਾਂ ਜੁਮਲੇ ਬਾਜਾਂ ਤੋਂ ਪੰਜਾਬ ਅਤੇ ਦੇਸ਼ ਨੂੰ ਆਜ਼ਾਦ ਕਰਾਉਣ ਲਈ ਆਪਣੀਆਂ ਆਉਣ ਵਾਲੀਆਂ ਪੀੜੀਆਂ ਦੇ ਚੰਗੇ ਭਵਿੱਖ ਲਈ ਮਿਲ ਕੇ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ,,,,,,,,ਕੀ ਤੁਹਾਡੇ ਕੋਲ ਟਾਈਮ ਨਹੀਂ ਫਿਰ ਕੌਣ ਕਰੇਗਾ ਪਹਿਲ ਆਰਥਿਕ ਆਜ਼ਾਦੀ ਵੋਟਰ ਪੈਨਸ਼ਨ ਮਿਸਨ ਪੰਜਾਬ ਭਾਰਤ ਸਰਪ੍ਰਸਤ ਸਿਕੰਦਰ ਸਿੰਘ ਸੁਨੇਤ V,P,I1
- दिन दहाडे चोरी हुई दुकान में सरकार आखिर कर कया रही हैं भाई2
- ਡਾ. ਐੱਨ. ਐੱਸ. ਹਰਡੀਕਰ ਦੀ 51ਵੀਂ ਪੁਣਯਤਿਥੀ ਮੌਕੇ ਸਮਾਗਮ ਅਤੇ ਤਿਰੰਗਾ ਰੈਲੀ ਕੰਢੀ ਸੰਘਰਸ਼ ਕਮੇਟੀ ਗੈਰਕਾਨੂੰਨੀ ਮਾਈਨਿੰਗ ਅਤੇ ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਿਆ ਕਾਂਗਰਸ ਸੇਵਾ ਦਲ ਦੇ ਸੰਸਥਾਪਕ ਡਾ. ਐੱਨ. ਐੱਸ. ਹਰਡੀਕਰ ਜੀ ਦੀ 51ਵੀਂ ਪੁਣਯਤਿਥੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਕਾਂਗਰਸ ਸੇਵਾ ਦਲ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਉਪਰੰਤ ਗੈਰਕਾਨੂੰਨੀ ਮਾਈਨਿੰਗ ਦ ਗੈਰਕਾਨੂੰਨੀ ਮਾਈਨਿੰਗ ਅਤੇ ਨਸ਼ਿਆਂ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਿਆ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ)ਕਾਂਗਰਸ ਸੇਵਾ ਦਲ ਦੇ ਸੰਸਥਾਪਕ ਡਾ. ਐੱਨ. ਐੱਸ. ਹਰਡੀਕਰ ਜੀ ਦੀ 51ਵੀਂ ਪੁਣਯਤਿਥੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਕਾਂਗਰਸ ਸੇਵਾ ਦਲ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਉਪਰੰਤ ਗੈਰਕਾਨੂੰਨੀ ਮਾਈਨਿੰਗ ਦੇ ਵਿਰੋਧ ਵਿੱਚ ਤਿਰੰਗਾ ਰੈਲੀ ਕੱਢੀ ਗਈ। ਰੈਲੀ ਤੋਂ ਬਾਅਦ ਆਰ.ਪੀ. ਸੋਨੀ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਆਗੂਆਂ ਨੇ ਸੰਬੋਧਨ ਕਰਦਿਆਂ ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਵਿਚਾਰ ਸਾਂਝੇ ਕੀਤੇ। ਸਮਾਗਮ ਵਿੱਚ ਪੰਜਾਬ ਕਾਂਗਰਸ ਸੇਵਾ ਦਲ ਦੇ ਆਗੂਆਂ, ਅਹੁਦੇਦਾਰਾਂ ਅਤੇ ਵੱਖ-ਵੱਖ ਜ਼ਿਲ੍ਹਿਆਂ ਤੋਂ ਪਹੁੰਚੇ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਜਤਿੰਦਰ ਸਿੰਘ ਮਾਰਸ਼ਲ, ਭਾਰਗਵ ਪੰਜਾਬ ਪ੍ਰਦਾਨ ਪੰਜਾਬ, ਜਨਰਲ ਸਕੱਤਰ ਦਰਸ਼ਨ ਸਿੰਘ ਚੀਮਾ, ਲੀਲਾ ਵਰਮਾ, ਹਰਸੇਵਕ ਸਿੰਘ ਜ਼ਿਲ੍ਹਾ ਪ੍ਰਧਾਨ ਫਤਿਹਗੜ੍ਹ ਸਾਹਿਬ, ਰਾਜਕੁਮਾਰ ਸਭਰਵਾਲ ਨਵਾਂਸ਼ਹਿਰ ਪ੍ਰਧਾਨ, ਜਗੀਰਾ ਸਿੰਘ ਵਾਤਾਵਰਨ ਚੇਅਰਮੈਨ, ਰੀਤੂਜਾ ਮਣੀ ਪ੍ਰਧਾਨ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਸੇਵਾ ਦਲ, ਅਰਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਜਲੰਧਰ, ਕ੍ਰਿਸ਼ਨ ਕੁਮਾਰ ਸਹੋਤਾ ਸਾਬਕਾ ਪੀ.ਪੀ.ਸੀ., ਹਰਵੈਲ ਸਿੰਘ ਸੈਣੀ ਸਾਬਕਾ ਪ੍ਰਧਾਨ ਨਗਰ ਕੌਂਸਲ, ਰਵੀ ਮਹਿਤਾ, ਗੁਰਜੀਤ ਸਿੰਘ ਪੁਰਖੋਵਾਲ, ਅਨੂਪਾ ਸਿੰਘ ਪਾਧਰੀ, ਗੁਰਜੀਤ ਸਿੰਘ ਸਕੱਤਰ ਜ਼ਿਲ੍ਹਾ ਹੁਸ਼ਿਆਰਪੁਰ, ਮਨਜੀਤ ਸਿੰਘ, ਜੱਸਾ ਸਦੋਵਾਲ, ਸਾਬਕਾ ਸਰਪੰਚ ਮਹਿੰਦਰਪਾਲ, ਸਾਬਕਾ ਸਰਪੰਚ ਨੇਤਾ ਰਾਮ, ਸਾਬਕਾ ਬਲਾਕ ਸੰਮਤੀ ਮੈਂਬਰ ਪਾਲੂ, ਚਰਨਜੀਤ ਸਿੰਘ ਥਿੰਦ, ਬਿੰਦਰ ਪਰੋਵਾਲ, ਪਰਮਜੀਤ ਕੌਰ, ਨੰਬਰਦਾਰ ਇੰਦਰਜੀਤ ਸਿੰਘ, ਅਸ਼ੋਕ ਕੁਮਾਰ ਓ.ਬੀ.ਸੀ. ਪ੍ਰਧਾਨ, ਕਾਕੂ ਰਾਣਾ ਬੇਨੇਵਾਲ, ਕਰਨ ਸ਼ਰਮਾ ਚੋਨੋਵਾਲ, ਨਵਜੋਤ ਧਾਲੀਵਾਲ, ਕਿਲਵੀਰ ਸਿੰਘ ਅਤੇ ਬਿਜਲੀ ਬੋਰਡ ਯੂਨੀ ਦੇ ਅਹੁਦੇਦਾਰਾਂ ਸਮੇਤ ਹੋਰ ਆਗੂ ਅਤੇ ਵਰਕਰ ਹਾਜ਼ਰ ਸਨ। ਸਮਾਗਮ ਦੌਰਾਨ ਪੰਜਾਬ ਦੀਆਂ ਮੌਜੂਦਾ ਸਮੱਸਿਆਵਾਂ ਨੂੰ ਲੈ ਕੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਚਿੰਤਾਜਨਕ ਰੂਪ ਧਾਰਨ ਕਰ ਰਹੀ ਹੈ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਰਕਾਰ ਨੂੰ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ। ਇਸ ਦੇ ਨਾਲ ਹੀ ਗੈਰਕਾਨੂੰਨੀ ਮਾਈਨਿੰਗ ਦੇ ਮੁੱਦੇ ਨੂੰ ਵੀ ਜ਼ੋਰਦਾਰ ਢੰਗ ਨਾਲ ਉਠਾਇਆ ਗਿਆ। ਆਗੂਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨਾਲ ਜੁੜੇ ਮੁੱਦਿਆਂ ’ਤੇ ਕਾਂਗਰਸ ਸੇਵਾ ਦਲ ਆਪਣੀ ਆਵਾਜ਼ ਬੁਲੰਦ ਕਰਦਾ ਰਹੇਗਾ ਅਤੇ ਲੋਕ ਹਿੱਤਾਂ ਲਈ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਇਹ ਸਮੁੱਚਾ ਪ੍ਰੋਗਰਾਮ ਜਸਵੀਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਦੇ ਅੰਤ ਵਿੱਚ ਹਾਜ਼ਰ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ ਗਿਆ।1
- ਦੋਰਾਹਾ ਵਿਖੇ ਦਾ ਸਾਊਥ ਕੈਫੇ ਵਾਲਿਆਂ ਨੇ ਰੱਖੜੀ ਮੌਕੇ ਲਗਾ ਦਿੱਤੀ 3 ਦਿਨ ਦੀ ਧਮਾਕੇ ਦਾ ਆਫਰ 27, 28 , 29 ਅਗਸਤ ਨੂੰ ਹੁਣ ਤੁਸੀਂ ਲਓ 7 ਆਈਟਮਾਂ ਸਿਰਫ 299 ਰੁਪਏ ਚ ਦੋਰਾਹਾ ਵਿਖੇ ਦਾ ਸਾਊਥ ਕੈਫੇ ਵਾਲਿਆਂ ਨੇ ਰੱਖੜੀ ਮੌਕੇ ਲਗਾ ਦਿੱਤੀ 3 ਦਿਨ ਦੀ ਧਮਾਕੇ ਦਾ ਆਫਰ 27, 28 , 29 ਅਗਸਤ ਨੂੰ ਹੁਣ ਤੁਸੀਂ ਲਓ 7 ਆਈਟਮਾਂ ਸਿਰਫ 299 ਰੁਪਏ ਚ1
- ਖੰਨਾ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼ 04 ਮੈਂਬਰਾਂ ਨੂੰ ਕੀਤਾ ਕਾਬੂ।1
- श्री अकाल तख्त साहिब पर अरदास के बाद पंथिक संगठनों ने प्रेस कॉन्फ्रेंस की इमान सिंह मान ने कहा – गुरु साहिब ने अकाल पुरख को सबसे ऊपर माना, दूसरे धार्मिक विचारों को नहीं भाई रणजीत सिंह दमदमी टकसाल ने कहा – किसी पर भी ज़बरदस्ती धर्म या विश्वास थोपना संवैधानिक अधिकारों के खिलाफ है भारत की नींव अलग-अलग धर्मों, भाषाओं और विचारधाराओं की आज़ादी पर टिकी है: पंथिक नेता अमृतसर. श्री अकाल तख्त साहिब पर पंज प्यारों के अरदास के बाद पंथिक संगठनों ने प्रेस कॉन्फ्रेंस की। इस दौरान पंथिक नेताओं ने धार्मिक आज़ादी, सिख धर्म के बुनियादी उसूलों और किसी भी धार्मिक विचार या रिवाज को ज़बरदस्ती लागू करने से जुड़े मुद्दों पर अपना रुख बताया। प्रेस कॉन्फ्रेंस के दौरान, पूर्व MP और शिरोमणि अकाली दल (अमृतसर) के नेता सिमरनजीत सिंह मान के बेटे इमान सिंह मान ने कहा कि श्री गुरु ग्रंथ साहिब जी की बाणी में अकाल पुरख का उसूल और ‘एक ओंकार’ इसकी बाणी के सेंटर में है। उन्होंने कहा कि गुरुओं ने लोगों को समझाने के लिए अलग-अलग नामों और निशानों का इस्तेमाल किया, लेकिन सबसे बड़ी ताकत अकाल पुरख से जोड़ी। इमान सिंह मान ने कहा कि गुरु गोबिंद सिंह जी की बाणी में यह भी साफ किया गया है कि सिख धर्म किसी खास धार्मिक ग्रंथ या परंपरा को सिख धर्म का आधार नहीं मानता, बल्कि गुरु की बाणी का सेंट्रल स्थान है। उन्होंने कहा कि लोगों को रूहानी सच समझाने के लिए अलग-अलग धार्मिक नामों का ज़िक्र किया गया है और आखिर में सारी ताकत अकाल पुरख की है। सिख नेता भाई रणजीत सिंह दमदमी टकसाल, जो सिख यूथ फेडरेशन भिंडरावाले के प्रेसिडेंट हैं, ने भी सभा को संबोधित किया। उन्होंने कहा कि सिख अपनी धार्मिक मान्यताओं और परंपराओं के अनुसार जीते हैं, लेकिन हर व्यक्ति को भारतीय संविधान के दायरे में अपने धर्म का पालन करने की आज़ादी होनी चाहिए। भाई रणजीत सिंह ने कानून के ज़रिए हर व्यक्ति पर किसी भी धार्मिक रस्म या विचार को ज़रूरी बनाने पर एतराज़ जताया। उन्होंने कहा कि भारत एक कई धर्मों वाला और कई भाषाओं वाला देश है, जहाँ अलग-अलग देशों, धर्मों और सोच के लोग रहते हैं। ऐसे में किसी एक धार्मिक प्रथा को ज़बरदस्ती लागू करना देश की अलग-अलग तरह की बुनियाद के लिए चुनौती बन सकता है। उन्होंने कहा कि हिंदू धर्म के अंदर भी अलग-अलग सोच है और कुछ लोग देवी-देवताओं के कॉन्सेप्ट में यकीन नहीं करते। इसी तरह देश में ऐसे लोग भी हैं जो किसी भी धार्मिक विश्वास में यकीन नहीं करते। इसलिए हर नागरिक की आस्था और धार्मिक आज़ादी का सम्मान किया जाना चाहिए। पंथिक नेताओं ने कहा कि वे किसी दूसरे धर्म या उसकी मान्यताओं का विरोध नहीं करते, लेकिन सिखों की धार्मिक भावनाओं और आज़ादी की भी संवैधानिक दायरे में रक्षा होनी चाहिए। उन्होंने इस मामले पर श्री अकाल तख्त साहिब से सफाई की मांग करते हुए कहा कि धार्मिक मामलों में किसी भी तरह की ज़बरदस्ती के बजाय आपसी सम्मान और संवैधानिक अधिकारों की रक्षा को प्राथमिकता दी जानी चाहिए। बाइट:--- शिरोमणि अकाली दल अमृतसर के नेता ईमान सिंह मान बाइट:--- सिख नेता भाई रणजीत सिंह दमदमी टकसाल1
- ਬੀਜੇਪੀ ਹਲਕਾ ਗੜ੍ਹਸ਼ੰਕਰ ਦੇ ਇੰਚਾਰਜ ਨਿਮਿਸ਼ਾ ਮਹਿਤਾ ਨੇ ਪੱਖੋਵਾਲ ਤੋਂ ਕੁਕੜਾਂ ਸੜਕ ਦੀ ਹਾਲਤ ਵਾਰੇ ਦੱਸਿਆ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਗੜ੍ਹਸ਼ੰਕਰ ਤੋਂ ਬੀਜੇਪੀ ਦੇ ਹਲਕਾ ਗੜ੍ਹਸ਼ੰਕਰ ਦੇ ਇੰਚਾਰਜ ਨਿਮਿਸ਼ਾ ਮਹਿਤਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੇਖੋ ਲੋਕੋ ਹਲਕੇ ਦੀ ਅਸਲੀ ਤਸਵੀਰ, ਵਿਕਾਸ ਹੀ ਵਿਕਾਸ ਪਰ ਮਿੱਟੀ ਚੋਰ ਮਾਫ਼ੀਆ ਦਾ ਹੋ ਰਿਹਾ ਹੈ ਤੇ ਵੋਟਾਂ ਪਾ ਕੇ ਜਿਤਾਉਂਣ ਵਾਲੇ ਲੋਕ ਇਹਨਾਂ ਸੜਕਾਂ ਤੇ ਖੱਜਲ ਹੋ ਰਹੇ ਹਨ। ਉਹਨਾਂ ਨੇ ਪੱਖੋਵਾਲ ਤੋਂ ਕੁਕੜਾਂ ਸੜਕ ਦੀ ਹਾਲਤ ਦਿਖਾਈਂ।1