logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਤ੍ਰਿਵੈਣੀ ਰੁੱਖ ਗਲੋਬਲ ਵਾਰਮਿੰਗ ਨੂੰ ਰੋਕਣ ਲਈ ਸਹਾਈ ਹੋ ਸਕਦੇ ਹਨ - ਗੁਰਬਚਨ ਸਿੰਘ ਬੰਗੜ ਕਪੂਰਥਲਾ ਤ੍ਰਿਵੈਣੀ ਪਿੱਪਲ ਬੋਹੜ ਤੇ ਨਿੰਮ ਦੇ ਦਰੱਖਤਾਂ ਦੇ ਸੰਗਮ ਨੂੰ ਤ੍ਰਿਵੈਣੀ ਕਿਹਾ ਜਾਂਦਾ ਹੈ।ਜੇ ਵਾਤਾਵਰਨ ਨੂੰ ਬਚਾਉਣਾ ਹੈ ਤਾਂ ਸਾਨੂੰ ਦੇਸ਼ ਨੂੰ ਪ੍ਰਦੂਸ਼ਣ ਰਹਿਤ ਬਣਾਉਣਾ ਪਵੇਗਾ। ਦਰੱਖਤਾਂ ਨੂੰ ਕੱਟਣ ਤੋਂ ਬਚਾਉਣਾ ਪਵੇਗਾ।ਜੇ ਅਸੀਂ ਵਾਤਾਵਰਨ ਨੂੰ ਨਾ ਬਚਾ ਸਕੇ ਤਾਂ ਸਾਨੂੰ ਮੁੱਲ ਦੇ ਸ਼ਾਹ ਲੈਣੇ ਪੈਣਗੇ। ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਬਹੁਤ ਜ਼ਿਆਦਾ ਬਿਮਾਰੀਆਂ ਦੀਆਂ ਸ਼ਿਕਾਰ ਹੋ ਜਾਣਗੀਆਂ। ਬਹੁਤ ਲੰਮੇ ਸਮੇਂ ਤੋਂ ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਉਣ ਵਾਲੇ ਗੁਰਬਚਨ ਸਿੰਘ ਬੰਗੜ ਸਟੇਟ ਅਵਾਰਡੀ ਵਾਤਾਵਰਨ ਪ੍ਰੇਮੀ ਤ੍ਰਿਵੈਣੀ ਰੁੱਖ ਪਿੱਪਲ ਬੋਹੜ ਨਿੰਮ ਲਗਾਉਂਦੇ ਹੋਏ ਕਿਹਾ ਵਿਸ਼ਵ ਦੇ ਪ੍ਰਾਚੀਨ ਗ੍ਰੰਥ ਰਿਗਵੇਦ ਵਿੱਚ ਤ੍ਰਿਵੈਣੀ ਦੀ ਤੂਲਨਾ ਬ੍ਰਹਮਾ ਵਿਸ਼ਨੂੰ ਮਹੇਸ਼ ਨਾਲ ਕੀਤੀ ਗਈ ਹੈ। ਪਿੱਪਲ ਬੋਹੜ ਨਿੰਮ ਦੀ ਇਸ ਤ੍ਰਿਵੈਣੀ ਨੂੰ ਪ੍ਰਾਣਦਾਨ ਤੇ ਸ੍ਰਿਸ਼ਟੀ ਦੇ ਜੀਵਾਂ ਨੂੰ ਅਮਰਤਾ ਪ੍ਰਦਾਨ ਕਰਨ ਵਾਲਾ ਸੰਗਮ ਮੰਨਿਆ ਗਿਆ ਹੈ। ਵੇਦਾਂ ਵਿੱਚ ਹੀ ਮਨੁੱਖ ਵਲੋਂ ਇੱਕ ਤ੍ਰਿਵੈਣੀ ਲਾਉਣ ਨੂੰ ਇੱਕ ਸੌ ਗਊਆਂ ਦੇ ਦਾਨ ਮਗਰੋਂ ਮਿਲਣ ਵਾਲੇ ਪੁੰਨ ਬਰਾਬਰ ਦੱਸਿਆ ਗਿਆ ਹੈ।ਇਹ ਚੌਵੀ ਘੰਟੇ ਸਭ ਤੋਂ ਵੱਧ ਆਕਸੀਜਨ ਦੇਣ ਵਾਲਾ ਅਤੇ ਔਸ਼ਧੀ ਗੁਣਾਂ ਵਾਲਾ ਰੁੱਖ ਹੈ ਅਤੇ ਬਹੁਤ ਸਾਰੀਆਂ ਬਿਮਾਰੀਆਂ ਦੇ ਇਲਾਜ ਲਈ ਰਾਮਬਾਣ ਦਵਾਈ ਮੰਨਿਆ ਜਾਂਦਾ ਹੈ।ਇੰਜ ਰਹੇਕ ਦ੍ਰਿਸ਼ਟੀ ਤੋਂ ਪਿੱਪਲ ਬੋਹੜ ਨਿੰਮ ਦੀਆਂ ਤ੍ਰਿਵੈਣੀਆਂ ਸ਼ੁਧ ਵਾਤਾਵਰਨ ਨਿਰੋਗੀ ਕਾਇਆ ਅਤੇ ਸੁਖ ਸਮਰਿੱਧੀ ਦੀਆਂ ਪ੍ਰਤੀਕ ਮੰਨੀਆਂ ਜਾਂਦੀਆਂ ਹਨ। ਗੁਰਬਚਨ ਸਿੰਘ ਬੰਗੜ ਨੇ ਹਰੇਕ ਮਨੁੱਖ ਨੂੰ ਅਪੀਲ ਕੀਤੀ ਕਿ ਅਗਰ ਸਾਫ਼ ਹਵਾ ਵਿੱਚ ਸਾਹ ਲੈਣਾ ਚਾਹੁੰਦੇ ਹੋ ਤਾਂ ਆਪਣੇ ਆਸ ਪਾਸ ਰੁੱਖ ਜ਼ਰੂਰ ਲਗਾਓ ਇਸ ਨਾਲ ਵਾਤਾਵਰਣ ਵਿੱਚ ਤਾਂ ਸੁਧਾਰ ਹੋਵੇਗਾ ਹੀ ਮਨੁੱਖ ਨਿਰੋਗ ਵੀ ਹੋਵੇਗਾ।

5 hrs ago
user_City News Kapurthala
City News Kapurthala
ਕਪੂਰਥਲਾ, ਕਪੂਰਥਲਾ, ਪੰਜਾਬ•
5 hrs ago

ਤ੍ਰਿਵੈਣੀ ਰੁੱਖ ਗਲੋਬਲ ਵਾਰਮਿੰਗ ਨੂੰ ਰੋਕਣ ਲਈ ਸਹਾਈ ਹੋ ਸਕਦੇ ਹਨ - ਗੁਰਬਚਨ ਸਿੰਘ ਬੰਗੜ ਕਪੂਰਥਲਾ ਤ੍ਰਿਵੈਣੀ ਪਿੱਪਲ ਬੋਹੜ ਤੇ ਨਿੰਮ ਦੇ ਦਰੱਖਤਾਂ ਦੇ ਸੰਗਮ ਨੂੰ ਤ੍ਰਿਵੈਣੀ ਕਿਹਾ ਜਾਂਦਾ ਹੈ।ਜੇ ਵਾਤਾਵਰਨ ਨੂੰ ਬਚਾਉਣਾ ਹੈ ਤਾਂ ਸਾਨੂੰ ਦੇਸ਼ ਨੂੰ ਪ੍ਰਦੂਸ਼ਣ ਰਹਿਤ ਬਣਾਉਣਾ ਪਵੇਗਾ। ਦਰੱਖਤਾਂ ਨੂੰ ਕੱਟਣ ਤੋਂ ਬਚਾਉਣਾ ਪਵੇਗਾ।ਜੇ ਅਸੀਂ ਵਾਤਾਵਰਨ ਨੂੰ ਨਾ ਬਚਾ ਸਕੇ ਤਾਂ ਸਾਨੂੰ ਮੁੱਲ ਦੇ ਸ਼ਾਹ ਲੈਣੇ ਪੈਣਗੇ। ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਬਹੁਤ ਜ਼ਿਆਦਾ ਬਿਮਾਰੀਆਂ ਦੀਆਂ ਸ਼ਿਕਾਰ ਹੋ ਜਾਣਗੀਆਂ। ਬਹੁਤ ਲੰਮੇ ਸਮੇਂ ਤੋਂ ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਲਗਾਉਣ ਵਾਲੇ ਗੁਰਬਚਨ ਸਿੰਘ ਬੰਗੜ ਸਟੇਟ ਅਵਾਰਡੀ ਵਾਤਾਵਰਨ ਪ੍ਰੇਮੀ ਤ੍ਰਿਵੈਣੀ ਰੁੱਖ ਪਿੱਪਲ ਬੋਹੜ ਨਿੰਮ ਲਗਾਉਂਦੇ ਹੋਏ ਕਿਹਾ ਵਿਸ਼ਵ ਦੇ ਪ੍ਰਾਚੀਨ ਗ੍ਰੰਥ ਰਿਗਵੇਦ ਵਿੱਚ ਤ੍ਰਿਵੈਣੀ ਦੀ ਤੂਲਨਾ ਬ੍ਰਹਮਾ ਵਿਸ਼ਨੂੰ ਮਹੇਸ਼ ਨਾਲ ਕੀਤੀ ਗਈ ਹੈ। ਪਿੱਪਲ ਬੋਹੜ ਨਿੰਮ ਦੀ ਇਸ ਤ੍ਰਿਵੈਣੀ ਨੂੰ ਪ੍ਰਾਣਦਾਨ ਤੇ ਸ੍ਰਿਸ਼ਟੀ ਦੇ ਜੀਵਾਂ ਨੂੰ ਅਮਰਤਾ ਪ੍ਰਦਾਨ ਕਰਨ ਵਾਲਾ ਸੰਗਮ ਮੰਨਿਆ ਗਿਆ ਹੈ। ਵੇਦਾਂ ਵਿੱਚ ਹੀ ਮਨੁੱਖ ਵਲੋਂ ਇੱਕ ਤ੍ਰਿਵੈਣੀ ਲਾਉਣ ਨੂੰ ਇੱਕ ਸੌ ਗਊਆਂ ਦੇ ਦਾਨ ਮਗਰੋਂ ਮਿਲਣ ਵਾਲੇ ਪੁੰਨ ਬਰਾਬਰ ਦੱਸਿਆ ਗਿਆ ਹੈ।ਇਹ ਚੌਵੀ ਘੰਟੇ ਸਭ ਤੋਂ ਵੱਧ ਆਕਸੀਜਨ ਦੇਣ ਵਾਲਾ ਅਤੇ ਔਸ਼ਧੀ ਗੁਣਾਂ ਵਾਲਾ ਰੁੱਖ ਹੈ ਅਤੇ ਬਹੁਤ ਸਾਰੀਆਂ ਬਿਮਾਰੀਆਂ ਦੇ ਇਲਾਜ ਲਈ ਰਾਮਬਾਣ ਦਵਾਈ ਮੰਨਿਆ ਜਾਂਦਾ ਹੈ।ਇੰਜ ਰਹੇਕ ਦ੍ਰਿਸ਼ਟੀ ਤੋਂ ਪਿੱਪਲ ਬੋਹੜ ਨਿੰਮ ਦੀਆਂ ਤ੍ਰਿਵੈਣੀਆਂ ਸ਼ੁਧ ਵਾਤਾਵਰਨ ਨਿਰੋਗੀ ਕਾਇਆ ਅਤੇ ਸੁਖ ਸਮਰਿੱਧੀ ਦੀਆਂ ਪ੍ਰਤੀਕ ਮੰਨੀਆਂ ਜਾਂਦੀਆਂ ਹਨ। ਗੁਰਬਚਨ ਸਿੰਘ ਬੰਗੜ ਨੇ ਹਰੇਕ ਮਨੁੱਖ ਨੂੰ ਅਪੀਲ ਕੀਤੀ ਕਿ ਅਗਰ ਸਾਫ਼ ਹਵਾ ਵਿੱਚ ਸਾਹ ਲੈਣਾ ਚਾਹੁੰਦੇ ਹੋ ਤਾਂ ਆਪਣੇ ਆਸ ਪਾਸ ਰੁੱਖ ਜ਼ਰੂਰ ਲਗਾਓ ਇਸ ਨਾਲ ਵਾਤਾਵਰਣ ਵਿੱਚ ਤਾਂ ਸੁਧਾਰ ਹੋਵੇਗਾ ਹੀ ਮਨੁੱਖ ਨਿਰੋਗ ਵੀ ਹੋਵੇਗਾ।

More news from Gurdaspur and nearby areas
  • ਬਟਾਲਾ ਕਲੱਬ ਵਿਖੇ ਪ੍ਰੈੱਸ ਕਾਨਫਰੰਸ: ਵਿਧਾਇਕਾਂ ਨੇ ਸਫ਼ਾਈ ਕਰਮੀਆਂ ਦੀ ਸੁਰੱਖਿਆ, ਸਿਹਤ ਅਤੇ ਆਰਥਿਕ ਸਹਾਇਤਾ ਲਈ ਲਏ ਅਹਿਮ ਫ਼ੈਸਲੇ ਕੀਤੇ ਸਾਂਝੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਬਟਾਲਾ ਵਿਖੇ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਸਰਕਾਰ ਦੇ ਇਤਿਹਾਸਕ ਫ਼ੈਸਲਿਆਂ ਦੀ ਜਾਣਕਾਰੀ ਦਿੱਤੀ। ਠੇਕਾ ਮੁਲਾਜ਼ਮਾਂ ਦੀ ਤਨਖਾਹ ਵਧਾ ਕੇ ₹20,500 ਕੀਤੀ ਗਈ ਹੈ ਅਤੇ 5 ਸਾਲ ਦਾ ਸਮਾਂ ਪੂਰਾ ਕਰ ਚੁੱਕੇ ਸਫ਼ਾਈ ਸੇਵਕਾਂ ਨੂੰ ਪੱਕੇ ਕਰਨ ਦਾ ਐਲਾਨ ਕੀਤਾ ਗਿਆ ਹੈ।
    1
    ਬਟਾਲਾ ਕਲੱਬ ਵਿਖੇ ਪ੍ਰੈੱਸ ਕਾਨਫਰੰਸ: ਵਿਧਾਇਕਾਂ ਨੇ ਸਫ਼ਾਈ ਕਰਮੀਆਂ ਦੀ ਸੁਰੱਖਿਆ, ਸਿਹਤ ਅਤੇ ਆਰਥਿਕ ਸਹਾਇਤਾ ਲਈ ਲਏ ਅਹਿਮ ਫ਼ੈਸਲੇ ਕੀਤੇ ਸਾਂਝੇ
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਬਟਾਲਾ ਵਿਖੇ ਪ੍ਰੈੱਸ ਕਾਨਫਰੰਸ ਕਰਕੇ ਪੰਜਾਬ ਸਰਕਾਰ ਦੇ ਇਤਿਹਾਸਕ ਫ਼ੈਸਲਿਆਂ ਦੀ ਜਾਣਕਾਰੀ ਦਿੱਤੀ। ਠੇਕਾ ਮੁਲਾਜ਼ਮਾਂ ਦੀ ਤਨਖਾਹ ਵਧਾ ਕੇ ₹20,500 ਕੀਤੀ ਗਈ ਹੈ ਅਤੇ 5 ਸਾਲ ਦਾ ਸਮਾਂ ਪੂਰਾ ਕਰ ਚੁੱਕੇ ਸਫ਼ਾਈ ਸੇਵਕਾਂ ਨੂੰ ਪੱਕੇ ਕਰਨ ਦਾ ਐਲਾਨ ਕੀਤਾ ਗਿਆ ਹੈ।
    user_Prabhjot Singh
    Prabhjot Singh
    Local News Reporter Batala, Gurdaspur•
    7 hrs ago
  • ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਥਾਣਾ ਸਦਰ ਵੱਲੋਂ 88 ਫੁੱਟ ਰੋਡ ਵਿਖੇ ਹੋਈ ਗੋਲੀਬਾਰੀ ਦੀ ਘਟਨਾ ਦੇ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ, 2 ਪਿਸਟਲ ਅਤੇ 1 ਜ਼ਿੰਦਾ ਰੋਂਦ ਬਰਾਮਦ। ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਥਾਣਾ ਸਦਰ ਵੱਲੋਂ 88 ਫੁੱਟ ਰੋਡ ਵਿਖੇ ਹੋਈ ਗੋਲੀਬਾਰੀ ਦੀ ਘਟਨਾ ਦੇ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ, 2 ਪਿਸਟਲ ਅਤੇ 1 ਜ਼ਿੰਦਾ ਰੋਂਦ ਬਰਾਮਦ। #Highlight #NonFollowers #ViralReals #ForYou #TrendingReals
    1
    ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਥਾਣਾ ਸਦਰ ਵੱਲੋਂ 88 ਫੁੱਟ ਰੋਡ ਵਿਖੇ ਹੋਈ ਗੋਲੀਬਾਰੀ ਦੀ ਘਟਨਾ ਦੇ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ,
2 ਪਿਸਟਲ ਅਤੇ 1 ਜ਼ਿੰਦਾ ਰੋਂਦ ਬਰਾਮਦ।
ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ਥਾਣਾ ਸਦਰ ਵੱਲੋਂ 88 ਫੁੱਟ ਰੋਡ ਵਿਖੇ ਹੋਈ ਗੋਲੀਬਾਰੀ ਦੀ ਘਟਨਾ ਦੇ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ,
2 ਪਿਸਟਲ ਅਤੇ 1 ਜ਼ਿੰਦਾ ਰੋਂਦ ਬਰਾਮਦ।
#Highlight #NonFollowers
#ViralReals #ForYou
#TrendingReals
    user_Marshal Crime TV
    Marshal Crime TV
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    7 hrs ago
  • ਸਾਡਾ ਟੀਚਾ ਹਲਕੇ ਦੇ ਹਰ ਪਿੰਡ ਦਾ ਸਰਵਪੱਖੀ ਵਿਕਾਸ ਕਰਨਾ :- ਹਰਭਜਨ ਸਿੰਘ ਈਟੀਓ ਸਾਡਾ ਟੀਚਾ ਹਲਕੇ ਦੇ ਹਰ ਪਿੰਡ ਦਾ ਸਰਵਪੱਖੀ ਵਿਕਾਸ ਕਰਨਾ ਹੈ, ਤਾਂ ਜੋ ਹਰ ਪਿੰਡ ਵਿੱਚ ਬਿਹਤਰ ਸਹੂਲਤਾਂ ਪਹੁੰਚ ਸਕਣ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਸਕੇ। ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਲੋਕਾਂ ਦਾ ਪਿਆਰ, ਵਿਸ਼ਵਾਸ ਅਤੇ ਸਹਿਯੋਗ ਸਾਨੂੰ ਵਿਕਾਸ ਦੇ ਇਸ ਸਫ਼ਰ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣ ਦੀ ਪ੍ਰੇਰਣਾ ਦੇ ਰਿਹਾ ਹੈ।
    1
    ਸਾਡਾ ਟੀਚਾ ਹਲਕੇ ਦੇ ਹਰ ਪਿੰਡ ਦਾ ਸਰਵਪੱਖੀ ਵਿਕਾਸ ਕਰਨਾ :- ਹਰਭਜਨ ਸਿੰਘ ਈਟੀਓ
ਸਾਡਾ ਟੀਚਾ ਹਲਕੇ ਦੇ ਹਰ ਪਿੰਡ ਦਾ ਸਰਵਪੱਖੀ ਵਿਕਾਸ ਕਰਨਾ ਹੈ, ਤਾਂ ਜੋ ਹਰ ਪਿੰਡ ਵਿੱਚ ਬਿਹਤਰ ਸਹੂਲਤਾਂ ਪਹੁੰਚ ਸਕਣ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਸਕੇ। ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਲੋਕਾਂ ਦਾ ਪਿਆਰ, ਵਿਸ਼ਵਾਸ ਅਤੇ ਸਹਿਯੋਗ ਸਾਨੂੰ ਵਿਕਾਸ ਦੇ ਇਸ ਸਫ਼ਰ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣ ਦੀ ਪ੍ਰੇਰਣਾ ਦੇ ਰਿਹਾ ਹੈ।
    user_ਵਰਿੰਦਰ ਸਿੰਘ ਮਲਹੋਤਰਾ
    ਵਰਿੰਦਰ ਸਿੰਘ ਮਲਹੋਤਰਾ
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    8 hrs ago
  • ਵੱਡੀ ਖਬਰ, ਦੀਨਾ ਨਗਰ ਦੇ ਚੱਕ ਆਲੀਆ ਦੀ ਪੰਚਾਇਤ ਸ਼ਮਸ਼ੇਰ ਸਿੰਘ ਦੇ ਹੱਕ 'ਚ ਆਈ, ਸਾਮਣੇ। ਕਾਂਗਰਸੀ ਆਗੂ ਦੇ ਦੋਸ਼ਾਂ ਦਾ ਪੰਚਾਇਤ ਨੇ ਦਿੱਤਾ ਜਵਾਬ, ਵਿਕਾਸ ਕੰਮ ਗਿਣਵਾਏ: ਕਿਹਾ—ਦੋਸ਼ ਬੇਬੁਨਿਆਦ। @Highlight #Dinanagar #ChakAllia #ShamsherSingh #AAPPunjab #Congress #Panchayat #PunjabPolitics #VillageDevelopment #PunjabNews #trending #YGTVPunjab #explorer #nonfollowers #Facebookpost
    1
    ਵੱਡੀ ਖਬਰ, ਦੀਨਾ ਨਗਰ ਦੇ ਚੱਕ ਆਲੀਆ ਦੀ ਪੰਚਾਇਤ ਸ਼ਮਸ਼ੇਰ ਸਿੰਘ ਦੇ ਹੱਕ 'ਚ ਆਈ, ਸਾਮਣੇ। ਕਾਂਗਰਸੀ ਆਗੂ ਦੇ ਦੋਸ਼ਾਂ ਦਾ ਪੰਚਾਇਤ ਨੇ ਦਿੱਤਾ ਜਵਾਬ, ਵਿਕਾਸ ਕੰਮ ਗਿਣਵਾਏ: ਕਿਹਾ—ਦੋਸ਼ ਬੇਬੁਨਿਆਦ।


@Highlight 
#Dinanagar #ChakAllia #ShamsherSingh #AAPPunjab #Congress #Panchayat #PunjabPolitics #VillageDevelopment #PunjabNews #trending #YGTVPunjab #explorer #nonfollowers #Facebookpost
    user_YG TV PUNJAB
    YG TV PUNJAB
    TV News Anchor ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    10 hrs ago
  • ਕੱਲ ਫਿਰ ‘ਬੀਬੀਆਂ’ ਦੇ ਫੋਨਾਂ ’ਤੇ ਹੋਵੇਗੀ ਟੂੰ-ਟੂੰ : ਸ਼ੈਰੀ ਕਲਸੀ ਭਗਵੰਤ ਮਾਨ ਸਰਕਾਰ ਨੇ ਸਫਾਈ ਸੇਵਕਾਂ ਦੀਆਂ ਤਨਖਾਹਾਂ ਕੀਤੀਆਂ ਦੁਗਣੀਆਂ : ਵਿਧਾਇਕ ਸ਼ੈਰੀ ਕਲਸੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੀਆਂ ਗਰੰਟੀਆਂ ਤੋਂ ਅੱਗੇ ਵੱਧ ਕੇ ਕੰਮ ਕੀਤੇ
    1
    ਕੱਲ ਫਿਰ ‘ਬੀਬੀਆਂ’ ਦੇ ਫੋਨਾਂ ’ਤੇ ਹੋਵੇਗੀ ਟੂੰ-ਟੂੰ : ਸ਼ੈਰੀ ਕਲਸੀ

ਭਗਵੰਤ ਮਾਨ ਸਰਕਾਰ ਨੇ ਸਫਾਈ ਸੇਵਕਾਂ ਦੀਆਂ ਤਨਖਾਹਾਂ ਕੀਤੀਆਂ ਦੁਗਣੀਆਂ : ਵਿਧਾਇਕ ਸ਼ੈਰੀ ਕਲਸੀ
ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੀਆਂ ਗਰੰਟੀਆਂ ਤੋਂ ਅੱਗੇ ਵੱਧ ਕੇ ਕੰਮ ਕੀਤੇ
    user_Prabhjot Singh
    Prabhjot Singh
    Local News Reporter Batala, Gurdaspur•
    8 hrs ago
  • ਲਗਾਤਾਰ ਪੇਪਰ ਲੀਕ ਅਤੇ ਭਰਤੀਆਂ ਰੱਦ ਹੋਣ ਦੇ ਵਿਰੋਧ ਵਿੱਚ ਏਬੀਵੀਪੀ ਨੇ ਅੰਮ੍ਰਿਤਸਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਹਮਣੇ ਪੰਜਾਬ ਦੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ, ਅਸਤੀਫੇ ਦੀ ਮੰਗ ਕੀਤੀ ਅੰਮ੍ਰਿਤਸਰ, 31 ਜੁਲਾਈ। ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏਬੀਵੀਪੀ) ਅੰਮ੍ਰਿਤਸਰ ਮਹਾਨਗਰ ਦੇ ਕਾਰਕੁੰਨਾਂ ਵੱਲੋਂ ਪੰਜਾਬ ਵਿੱਚ ਲਗਾਤਾਰ ਹੋ ਰਹੇ ਪੇਪਰ ਲੀਕ, ਭਰਤੀ ਪ੍ਰੀਖਿਆਵਾਂ ਦੇ ਰੱਦ ਹੋਣ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਹੋ ਰਹੇ ਖਿਲਵਾੜ ਦੇ ਵਿਰੋਧ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਪੁਤਲਾ ਫੂਕ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਏਬੀਵੀਪੀ ਕਾਰਕੁੰਨਾਂ ਨੇ ਕਿਹਾ ਕਿ ਪੰਜਾਬ ਸਰਕਾਰ "ਸਿੱਖਿਆ ਕ੍ਰਾਂਤੀ" ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਜਦਕਿ ਅਸਲੀਅਤ ਇਹ ਹੈ ਕਿ ਵਾਰ-ਵਾਰ ਪੇਪਰ ਲੀਕ ਹੋਣ ਅਤੇ ਭਰਤੀ ਪ੍ਰਕਿਰਿਆਵਾਂ ਰੱਦ ਹੋਣ ਕਾਰਨ ਲੱਖਾਂ ਨੌਜਵਾਨਾਂ ਦਾ ਭਵਿੱਖ ਹਨੇਰੇ ਵਿੱਚ ਜਾ ਰਿਹਾ ਹੈ। ਮਿਹਨਤ ਕਰਨ ਵਾਲੇ ਵਿਦਿਆਰਥੀਆਂ ਅਤੇ ਉਮੀਦਵਾਰਾਂ ਦਾ ਮਨੋਬਲ ਟੁੱਟ ਰਿਹਾ ਹੈ ਅਤੇ ਬੇਰੁਜ਼ਗਾਰੀ ਵਧਣ ਕਾਰਨ ਸੂਬੇ ਦਾ ਨੌਜਵਾਨ ਨਿਰਾਸ਼ਾ ਵੱਲ ਧੱਕਿਆ ਜਾ ਰਿਹਾ ਹੈ।ਵਿਦਿਆਰਥੀ ਪ੍ਰੀਸ਼ਦ ਨੇ ਪੰਜਾਬ ਸਰਕਾਰ ਤੋਂ ਪੇਪਰ ਲੀਕ ਮਾਮਲਿਆਂ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ, ਪਾਰਦਰਸ਼ੀ ਅਤੇ ਸਮਾਂਬੱਧ ਭਰਤੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਅਤੇ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਤੁਰੰਤ ਅਸਤੀਫਾ ਦੇਣ ਦੀ ਮੰਗ ਕੀਤੀ।ਏਬੀਵੀਪੀ ਨੇ ਸਪੱਸ਼ਟ ਕਿਹਾ ਕਿ ਜੇਕਰ ਸਰਕਾਰ ਜਲਦ ਹੀ ਨੌਜਵਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਕਰਦੀ, ਤਾਂ ਵਿਦਿਆਰਥੀ ਪ੍ਰੀਸ਼ਦ ਪੂਰੇ ਪੰਜਾਬ ਵਿੱਚ ਅੰਦੋਲਨ ਨੂੰ ਹੋਰ ਤੇਜ਼ ਕਰੇਗੀ।ਇਸ ਪ੍ਰਦਰਸ਼ਨ ਵਿੱਚ ਅੰਮ੍ਰਿਤਸਰ ਮਹਾਨਗਰ ਮੰਤਰੀ ਜੈ ਕੁਮਾਰ, ਵਿਭਾਗ ਸੰਗਠਨ ਮੰਤਰੀ ਦਿਨੇਸ਼ ਜੀ, ਪ੍ਰਾਂਤ ਸਹਿ-ਪ੍ਰਮੁੱਖ (ਖੇਲੋ ਭਾਰਤ) ਸੌਰਭ ਰਾਏ, ਰੁਦਰਾਕਸ਼, ਬਾਕੀ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਪ੍ਰੀਸ਼ਦ ਦੇ ਕਾਰਕੁੰਨ ਮੌਜੂਦ ਰਹੇ।
    1
    ਲਗਾਤਾਰ ਪੇਪਰ ਲੀਕ ਅਤੇ ਭਰਤੀਆਂ ਰੱਦ ਹੋਣ ਦੇ ਵਿਰੋਧ ਵਿੱਚ ਏਬੀਵੀਪੀ ਨੇ ਅੰਮ੍ਰਿਤਸਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਹਮਣੇ ਪੰਜਾਬ ਦੇ ਸਿੱਖਿਆ ਮੰਤਰੀ ਦਾ ਪੁਤਲਾ ਫੂਕਿਆ, ਅਸਤੀਫੇ ਦੀ ਮੰਗ ਕੀਤੀ

ਅੰਮ੍ਰਿਤਸਰ, 31 ਜੁਲਾਈ। ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏਬੀਵੀਪੀ) ਅੰਮ੍ਰਿਤਸਰ ਮਹਾਨਗਰ ਦੇ ਕਾਰਕੁੰਨਾਂ ਵੱਲੋਂ ਪੰਜਾਬ ਵਿੱਚ ਲਗਾਤਾਰ ਹੋ ਰਹੇ ਪੇਪਰ ਲੀਕ, ਭਰਤੀ ਪ੍ਰੀਖਿਆਵਾਂ ਦੇ ਰੱਦ ਹੋਣ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਹੋ ਰਹੇ ਖਿਲਵਾੜ ਦੇ ਵਿਰੋਧ ਵਿੱਚ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਪੁਤਲਾ ਫੂਕ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਏਬੀਵੀਪੀ ਕਾਰਕੁੰਨਾਂ ਨੇ ਕਿਹਾ ਕਿ ਪੰਜਾਬ ਸਰਕਾਰ "ਸਿੱਖਿਆ ਕ੍ਰਾਂਤੀ" ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਜਦਕਿ ਅਸਲੀਅਤ ਇਹ ਹੈ ਕਿ ਵਾਰ-ਵਾਰ ਪੇਪਰ ਲੀਕ ਹੋਣ ਅਤੇ ਭਰਤੀ ਪ੍ਰਕਿਰਿਆਵਾਂ ਰੱਦ ਹੋਣ ਕਾਰਨ ਲੱਖਾਂ ਨੌਜਵਾਨਾਂ ਦਾ ਭਵਿੱਖ ਹਨੇਰੇ ਵਿੱਚ ਜਾ ਰਿਹਾ ਹੈ। ਮਿਹਨਤ ਕਰਨ ਵਾਲੇ ਵਿਦਿਆਰਥੀਆਂ ਅਤੇ ਉਮੀਦਵਾਰਾਂ ਦਾ ਮਨੋਬਲ ਟੁੱਟ ਰਿਹਾ ਹੈ ਅਤੇ ਬੇਰੁਜ਼ਗਾਰੀ ਵਧਣ ਕਾਰਨ ਸੂਬੇ ਦਾ ਨੌਜਵਾਨ ਨਿਰਾਸ਼ਾ ਵੱਲ ਧੱਕਿਆ ਜਾ ਰਿਹਾ ਹੈ।ਵਿਦਿਆਰਥੀ ਪ੍ਰੀਸ਼ਦ ਨੇ ਪੰਜਾਬ ਸਰਕਾਰ ਤੋਂ ਪੇਪਰ ਲੀਕ ਮਾਮਲਿਆਂ ਦੀ ਨਿਰਪੱਖ ਜਾਂਚ ਕਰਕੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ, ਪਾਰਦਰਸ਼ੀ ਅਤੇ ਸਮਾਂਬੱਧ ਭਰਤੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਅਤੇ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਤੁਰੰਤ ਅਸਤੀਫਾ ਦੇਣ ਦੀ ਮੰਗ ਕੀਤੀ।ਏਬੀਵੀਪੀ ਨੇ ਸਪੱਸ਼ਟ ਕਿਹਾ ਕਿ ਜੇਕਰ ਸਰਕਾਰ ਜਲਦ ਹੀ ਨੌਜਵਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਕਰਦੀ, ਤਾਂ ਵਿਦਿਆਰਥੀ ਪ੍ਰੀਸ਼ਦ ਪੂਰੇ ਪੰਜਾਬ ਵਿੱਚ ਅੰਦੋਲਨ ਨੂੰ ਹੋਰ ਤੇਜ਼ ਕਰੇਗੀ।ਇਸ ਪ੍ਰਦਰਸ਼ਨ ਵਿੱਚ ਅੰਮ੍ਰਿਤਸਰ ਮਹਾਨਗਰ ਮੰਤਰੀ ਜੈ ਕੁਮਾਰ, ਵਿਭਾਗ ਸੰਗਠਨ ਮੰਤਰੀ ਦਿਨੇਸ਼ ਜੀ, ਪ੍ਰਾਂਤ ਸਹਿ-ਪ੍ਰਮੁੱਖ (ਖੇਲੋ ਭਾਰਤ) ਸੌਰਭ ਰਾਏ, ਰੁਦਰਾਕਸ਼, ਬਾਕੀ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਪ੍ਰੀਸ਼ਦ ਦੇ ਕਾਰਕੁੰਨ ਮੌਜੂਦ ਰਹੇ।
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    9 hrs ago
  • ਅੰਮ੍ਰਿਤਸਰ 'ਚ ਤੇਜ਼ ਰਫ਼ਤਾਰ ਕਾਰ ਦਾ ਕ'ਹਿਰ! ਕਈ ਵਾਹਨਾਂ ਨੂੰ ਮਾ'ਰੀ ਟੱ'ਕਰ, ਕਈ ਲੋਕ ਜ਼'ਖ਼'ਮੀ | ਪੁਲਿਸ ਜਾਂਚ ਜਾਰੀ | Punjab 24 News | ਅੰਮ੍ਰਿਤਸਰ 'ਚ ਤੇਜ਼ ਰਫ਼ਤਾਰ ਕਾਰ ਦਾ ਕ'ਹਿਰ! ਕਈ ਵਾਹਨਾਂ ਨੂੰ ਮਾ'ਰੀ ਟੱ'ਕਰ, ਕਈ ਲੋਕ ਜ਼'ਖ਼'ਮੀ | ਪੁਲਿਸ ਜਾਂਚ ਜਾਰੀ | Punjab 24 News | Amritsar News | Punjab Police News . #AmritsarNews #PunjabNews #RoadAccident #PunjabPolice #BreakingNews
    1
    ਅੰਮ੍ਰਿਤਸਰ 'ਚ ਤੇਜ਼ ਰਫ਼ਤਾਰ ਕਾਰ ਦਾ ਕ'ਹਿਰ! ਕਈ ਵਾਹਨਾਂ ਨੂੰ ਮਾ'ਰੀ ਟੱ'ਕਰ, ਕਈ ਲੋਕ ਜ਼'ਖ਼'ਮੀ | ਪੁਲਿਸ ਜਾਂਚ ਜਾਰੀ | Punjab 24 News |
ਅੰਮ੍ਰਿਤਸਰ 'ਚ ਤੇਜ਼ ਰਫ਼ਤਾਰ ਕਾਰ ਦਾ ਕ'ਹਿਰ! ਕਈ ਵਾਹਨਾਂ ਨੂੰ ਮਾ'ਰੀ ਟੱ'ਕਰ, ਕਈ ਲੋਕ ਜ਼'ਖ਼'ਮੀ | ਪੁਲਿਸ ਜਾਂਚ ਜਾਰੀ | Punjab 24 News | Amritsar News | Punjab Police News
.
#AmritsarNews #PunjabNews #RoadAccident #PunjabPolice #BreakingNews
    user_Punjab 24 News
    Punjab 24 News
    Amritsar -I, Punjab•
    49 min ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.