logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਆਮ ਆਦਮੀ ਪਾਰਟੀ ਦੇ ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸ਼੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਸਮਾਗਮਾਂ ਨੂੰ ਲੈ ਕੇ ਇਤਿਹਾਸਿਕ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਉਹ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਵੀ ਨਤਮਸਤਕ ਹੋਏ। ਸੰਸਦ ਮੈਂਬਰ ਕੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਆਏ ਹਨ, ਕਿਉਂਕਿ ਗੁਰੂ ਹਰਗੋਬਿੰਦ ਸਾਹਿਬ ਨੇ ਸ਼੍ਰੀ ਕੀਰਤਪੁਰ ਸਾਹਿਬ ਦੀ ਨਗਰੀ ਨੂੰ ਵਸਾਇਆ ਸੀ। ਕੁਝ ਰੁਝੇਵਿਆਂ ਕਾਰਨ ਉਹ ਪਹਿਲਾਂ ਨਹੀਂ ਆ ਸਕੇ, ਪਰ ਅੱਜ ਆ ਕੇ ਅਕਾਲ ਪੁਰਖ ਦਾ ਓਟ-ਆਸਰਾ ਲਿਆ ਹੈ। ਸ਼੍ਰੀ ਕੀਰਤਪੁਰ ਸਾਹਿਬ ਆਮ ਆਦਮੀ ਪਾਰਟੀ ਦੇ ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸ਼੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਸਮਾਗਮਾਂ ਨੂੰ ਲੈ ਕੇ ਇਤਿਹਾਸਿਕ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਉਹ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਵੀ ਨਤਮਸਤਕ ਹੋਏ। ਸੰਸਦ ਮੈਂਬਰ ਕੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਆਏ ਹਨ, ਕਿਉਂਕਿ ਗੁਰੂ ਹਰਗੋਬਿੰਦ ਸਾਹਿਬ ਨੇ ਸ਼੍ਰੀ ਕੀਰਤਪੁਰ ਸਾਹਿਬ ਦੀ ਨਗਰੀ ਨੂੰ ਵਸਾਇਆ ਸੀ। ਕੁਝ ਰੁਝੇਵਿਆਂ ਕਾਰਨ ਉਹ ਪਹਿਲਾਂ ਨਹੀਂ ਆ ਸਕੇ, ਪਰ ਅੱਜ ਆ ਕੇ ਅਕਾਲ ਪੁਰਖ ਦਾ ਓਟ-ਆਸਰਾ ਲਿਆ ਹੈ। ਭਾਜਪਾ ਵਿੱਚ ਜਾਣ ਵਾਲੇ ਸੱਤ ਸੰਸਦ ਮੈਂਬਰਾਂ ਬਾਰੇ ਉਨ੍ਹਾਂ ਕਿਹਾ ਕਿ ਇਹ ਉਹਨਾਂ ਦਾ ਨਿੱਜੀ ਫੈਸਲਾ ਹੈ, ਪਰ ਨਾਲ ਹੀ ਇਹ ਵੀ ਕਿਹਾ ਕਿ ਉਹਨਾਂ ਦਾ ਕੋਈ ਵੱਡਾ ਲੋਕ ਆਧਾਰ ਨਹੀਂ ਸੀ। ਸੰਸਦ ਮੈਂਬਰ ਸੰਦੀਪ ਪਾਠਕ ਤੇ ਦਰਜ ਮਾਮਲੇ ਸਬੰਧੀ ਉਨ੍ਹਾਂ ਕਿਹਾ ਕਿ ਮੀਡੀਆ ਰਿਪੋਰਟਾਂ ਅਨੁਸਾਰ ਪਹਿਲਾਂ ਹੀ ਜਾਂਚ ਚੱਲ ਰਹੀ ਸੀ ਅਤੇ ਇਸ ਵਿੱਚ ਕੋਈ ਬਦਲਾਖੋਰੀ ਦੀ ਨੀਤੀ ਨਹੀਂ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ 2027 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਡੇ ਬਹੁਮਤ ਨਾਲ ਦੁਬਾਰਾ ਸੱਤਾ ਵਿੱਚ ਆਵੇਗੀ, ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਿਨਾਂ ਭੇਦਭਾਵ ਸੂਬੇ ਦੇ ਵਿਕਾਸ ਲਈ ਵੱਡੇ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ। ਹਿਮਾਚਲ ਪ੍ਰਦੇਸ਼ ਦੀ ਟੋਲ ਐਂਟਰੀ ਸਬੰਧੀ ਉਨ੍ਹਾਂ ਕਿਹਾ ਕਿ ਇਹ ਨਹੀਂ ਹੋਣਾ ਚਾਹੀਦਾ। ਜੇਕਰ ਜਥੇਬੰਦੀਆਂ ਉਨ੍ਹਾਂ ਨੂੰ ਲਿਖਤੀ ਰੂਪ ਵਿੱਚ ਮਾਮਲਾ ਦਿੰਦੀਆਂ ਹਨ ਤਾਂ ਉਹ ਆਗਾਮੀ ਲੋਕ ਸਭਾ ਸੈਸ਼ਨ ਵਿੱਚ ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੂੰ ਮਿਲਣਗੇ, ਤਾਂ ਜੋ ਕੌਮੀ ਮਾਰਗਾਂ ਤੇ ਹਿਮਾਚਲ ਸਰਕਾਰ ਵੱਲੋਂ ਲਗਾਏ ਟੋਲ ਟੈਕਸ ਖਤਮ ਕਰਵਾਏ ਜਾ ਸਕਣ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਹ ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਇੱਕ ਵੱਡਾ ਹਸਪਤਾਲ ਬਣਾਉਣ ਲਈ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਨੂੰ ਮਿਲੇ ਹਨ, ਤਾਂ ਜੋ ਇਸ ਹਲਕੇ ਦੀ ਦਹਾਕਿਆਂ ਪੁਰਾਣੀ ਮੰਗ ਪੂਰੀ ਹੋ ਸਕੇ। ਤੇ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਸੈਨਿਕ ਸਕੂਲ ਬਣਾਉਣ ਬਾਰੇ ਵੀ ਵਿਚਾਰ ਚੱਲ ਰਿਹਾ ਹੈ। ਸਤਲੁਜ ਦਰਿਆ ਦੇ ਨਹਿਰੀਕਰਨ ਸਬੰਧੀ ਉਨ੍ਹਾਂ ਕਿਹਾ ਕਿ ਉਹਨਾਂ ਦਾ ਹਲਕਾ ਜ਼ਿਆਦਾਤਰ ਸਤਲੁਜ ਦਰਿਆ ਦੇ ਪ੍ਰਭਾਵ ਹੇਠ ਰਹਿੰਦਾ ਹੈ। ਹੜ੍ਹਾਂ ਨੂੰ ਰੋਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੰਮ ਚੱਲ ਰਹੇ ਹਨ ਅਤੇ ਪੱਕੇ ਪ੍ਰਬੰਧ ਵੀ ਕੀਤੇ ਜਾ ਰਹੇ ਹਨ।

1 hr ago
user_SANDEEP SHARMA
SANDEEP SHARMA
TV News Anchor ਅਨੰਦਪੁਰ ਸਾਹਿਬ, ਰੂਪਨਗਰ, ਪੰਜਾਬ•

More news from ਪੰਜਾਬ and nearby areas
  • ਸ਼੍ਰੀ ਕੀਰਤਪੁਰ ਸਾਹਿਬ ਆਮ ਆਦਮੀ ਪਾਰਟੀ ਦੇ ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸ਼੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਸਮਾਗਮਾਂ ਨੂੰ ਲੈ ਕੇ ਇਤਿਹਾਸਿਕ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਉਹ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਵੀ ਨਤਮਸਤਕ ਹੋਏ। ਸੰਸਦ ਮੈਂਬਰ ਕੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਆਏ ਹਨ, ਕਿਉਂਕਿ ਗੁਰੂ ਹਰਗੋਬਿੰਦ ਸਾਹਿਬ ਨੇ ਸ਼੍ਰੀ ਕੀਰਤਪੁਰ ਸਾਹਿਬ ਦੀ ਨਗਰੀ ਨੂੰ ਵਸਾਇਆ ਸੀ। ਕੁਝ ਰੁਝੇਵਿਆਂ ਕਾਰਨ ਉਹ ਪਹਿਲਾਂ ਨਹੀਂ ਆ ਸਕੇ, ਪਰ ਅੱਜ ਆ ਕੇ ਅਕਾਲ ਪੁਰਖ ਦਾ ਓਟ-ਆਸਰਾ ਲਿਆ ਹੈ। ਭਾਜਪਾ ਵਿੱਚ ਜਾਣ ਵਾਲੇ ਸੱਤ ਸੰਸਦ ਮੈਂਬਰਾਂ ਬਾਰੇ ਉਨ੍ਹਾਂ ਕਿਹਾ ਕਿ ਇਹ ਉਹਨਾਂ ਦਾ ਨਿੱਜੀ ਫੈਸਲਾ ਹੈ, ਪਰ ਨਾਲ ਹੀ ਇਹ ਵੀ ਕਿਹਾ ਕਿ ਉਹਨਾਂ ਦਾ ਕੋਈ ਵੱਡਾ ਲੋਕ ਆਧਾਰ ਨਹੀਂ ਸੀ। ਸੰਸਦ ਮੈਂਬਰ ਸੰਦੀਪ ਪਾਠਕ ਤੇ ਦਰਜ ਮਾਮਲੇ ਸਬੰਧੀ ਉਨ੍ਹਾਂ ਕਿਹਾ ਕਿ ਮੀਡੀਆ ਰਿਪੋਰਟਾਂ ਅਨੁਸਾਰ ਪਹਿਲਾਂ ਹੀ ਜਾਂਚ ਚੱਲ ਰਹੀ ਸੀ ਅਤੇ ਇਸ ਵਿੱਚ ਕੋਈ ਬਦਲਾਖੋਰੀ ਦੀ ਨੀਤੀ ਨਹੀਂ ਹੈ। ਉਨ੍ਹਾਂ ਵਿਸ਼ਵਾਸ ਜਤਾਇਆ ਕਿ 2027 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਡੇ ਬਹੁਮਤ ਨਾਲ ਦੁਬਾਰਾ ਸੱਤਾ ਵਿੱਚ ਆਵੇਗੀ, ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਿਨਾਂ ਭੇਦਭਾਵ ਸੂਬੇ ਦੇ ਵਿਕਾਸ ਲਈ ਵੱਡੇ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ। ਹਿਮਾਚਲ ਪ੍ਰਦੇਸ਼ ਦੀ ਟੋਲ ਐਂਟਰੀ ਸਬੰਧੀ ਉਨ੍ਹਾਂ ਕਿਹਾ ਕਿ ਇਹ ਨਹੀਂ ਹੋਣਾ ਚਾਹੀਦਾ। ਜੇਕਰ ਜਥੇਬੰਦੀਆਂ ਉਨ੍ਹਾਂ ਨੂੰ ਲਿਖਤੀ ਰੂਪ ਵਿੱਚ ਮਾਮਲਾ ਦਿੰਦੀਆਂ ਹਨ ਤਾਂ ਉਹ ਆਗਾਮੀ ਲੋਕ ਸਭਾ ਸੈਸ਼ਨ ਵਿੱਚ ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੂੰ ਮਿਲਣਗੇ, ਤਾਂ ਜੋ ਕੌਮੀ ਮਾਰਗਾਂ ਤੇ ਹਿਮਾਚਲ ਸਰਕਾਰ ਵੱਲੋਂ ਲਗਾਏ ਟੋਲ ਟੈਕਸ ਖਤਮ ਕਰਵਾਏ ਜਾ ਸਕਣ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਹ ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਇੱਕ ਵੱਡਾ ਹਸਪਤਾਲ ਬਣਾਉਣ ਲਈ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਨੂੰ ਮਿਲੇ ਹਨ, ਤਾਂ ਜੋ ਇਸ ਹਲਕੇ ਦੀ ਦਹਾਕਿਆਂ ਪੁਰਾਣੀ ਮੰਗ ਪੂਰੀ ਹੋ ਸਕੇ। ਤੇ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਸੈਨਿਕ ਸਕੂਲ ਬਣਾਉਣ ਬਾਰੇ ਵੀ ਵਿਚਾਰ ਚੱਲ ਰਿਹਾ ਹੈ। ਸਤਲੁਜ ਦਰਿਆ ਦੇ ਨਹਿਰੀਕਰਨ ਸਬੰਧੀ ਉਨ੍ਹਾਂ ਕਿਹਾ ਕਿ ਉਹਨਾਂ ਦਾ ਹਲਕਾ ਜ਼ਿਆਦਾਤਰ ਸਤਲੁਜ ਦਰਿਆ ਦੇ ਪ੍ਰਭਾਵ ਹੇਠ ਰਹਿੰਦਾ ਹੈ। ਹੜ੍ਹਾਂ ਨੂੰ ਰੋਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੰਮ ਚੱਲ ਰਹੇ ਹਨ ਅਤੇ ਪੱਕੇ ਪ੍ਰਬੰਧ ਵੀ ਕੀਤੇ ਜਾ ਰਹੇ ਹਨ।
    1
    ਸ਼੍ਰੀ ਕੀਰਤਪੁਰ ਸਾਹਿਬ 
ਆਮ ਆਦਮੀ ਪਾਰਟੀ ਦੇ ਸ਼੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸ਼੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਸਮਾਗਮਾਂ ਨੂੰ ਲੈ ਕੇ ਇਤਿਹਾਸਿਕ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਮੱਥਾ ਟੇਕਿਆ। ਇਸ ਤੋਂ ਬਾਅਦ ਉਹ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਵੀ ਨਤਮਸਤਕ ਹੋਏ।
ਸੰਸਦ ਮੈਂਬਰ ਕੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਆਏ ਹਨ, ਕਿਉਂਕਿ ਗੁਰੂ ਹਰਗੋਬਿੰਦ ਸਾਹਿਬ ਨੇ ਸ਼੍ਰੀ ਕੀਰਤਪੁਰ ਸਾਹਿਬ ਦੀ ਨਗਰੀ ਨੂੰ ਵਸਾਇਆ ਸੀ। ਕੁਝ ਰੁਝੇਵਿਆਂ ਕਾਰਨ ਉਹ ਪਹਿਲਾਂ ਨਹੀਂ ਆ ਸਕੇ, ਪਰ ਅੱਜ ਆ ਕੇ ਅਕਾਲ ਪੁਰਖ ਦਾ ਓਟ-ਆਸਰਾ ਲਿਆ ਹੈ।
ਭਾਜਪਾ ਵਿੱਚ ਜਾਣ ਵਾਲੇ ਸੱਤ ਸੰਸਦ ਮੈਂਬਰਾਂ ਬਾਰੇ ਉਨ੍ਹਾਂ ਕਿਹਾ ਕਿ ਇਹ ਉਹਨਾਂ ਦਾ ਨਿੱਜੀ ਫੈਸਲਾ ਹੈ, ਪਰ ਨਾਲ ਹੀ ਇਹ ਵੀ ਕਿਹਾ ਕਿ ਉਹਨਾਂ ਦਾ ਕੋਈ ਵੱਡਾ ਲੋਕ ਆਧਾਰ ਨਹੀਂ ਸੀ।
ਸੰਸਦ ਮੈਂਬਰ ਸੰਦੀਪ ਪਾਠਕ ਤੇ ਦਰਜ ਮਾਮਲੇ ਸਬੰਧੀ ਉਨ੍ਹਾਂ ਕਿਹਾ ਕਿ ਮੀਡੀਆ ਰਿਪੋਰਟਾਂ ਅਨੁਸਾਰ ਪਹਿਲਾਂ ਹੀ ਜਾਂਚ ਚੱਲ ਰਹੀ ਸੀ ਅਤੇ ਇਸ ਵਿੱਚ ਕੋਈ ਬਦਲਾਖੋਰੀ ਦੀ ਨੀਤੀ ਨਹੀਂ ਹੈ।
ਉਨ੍ਹਾਂ ਵਿਸ਼ਵਾਸ ਜਤਾਇਆ ਕਿ 2027 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਡੇ ਬਹੁਮਤ ਨਾਲ ਦੁਬਾਰਾ ਸੱਤਾ ਵਿੱਚ ਆਵੇਗੀ, ਕਿਉਂਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਿਨਾਂ ਭੇਦਭਾਵ ਸੂਬੇ ਦੇ ਵਿਕਾਸ ਲਈ ਵੱਡੇ ਪੱਧਰ ਤੇ ਕੰਮ ਕੀਤਾ ਜਾ ਰਿਹਾ ਹੈ।
ਹਿਮਾਚਲ ਪ੍ਰਦੇਸ਼ ਦੀ ਟੋਲ ਐਂਟਰੀ ਸਬੰਧੀ ਉਨ੍ਹਾਂ ਕਿਹਾ ਕਿ ਇਹ ਨਹੀਂ ਹੋਣਾ ਚਾਹੀਦਾ। ਜੇਕਰ ਜਥੇਬੰਦੀਆਂ ਉਨ੍ਹਾਂ ਨੂੰ ਲਿਖਤੀ ਰੂਪ ਵਿੱਚ ਮਾਮਲਾ ਦਿੰਦੀਆਂ ਹਨ ਤਾਂ ਉਹ ਆਗਾਮੀ ਲੋਕ ਸਭਾ ਸੈਸ਼ਨ ਵਿੱਚ ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੂੰ ਮਿਲਣਗੇ, ਤਾਂ ਜੋ ਕੌਮੀ ਮਾਰਗਾਂ ਤੇ ਹਿਮਾਚਲ ਸਰਕਾਰ ਵੱਲੋਂ ਲਗਾਏ ਟੋਲ ਟੈਕਸ ਖਤਮ ਕਰਵਾਏ ਜਾ ਸਕਣ।
ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਉਹ ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੇ ਇੱਕ ਵੱਡਾ ਹਸਪਤਾਲ ਬਣਾਉਣ ਲਈ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਨੂੰ ਮਿਲੇ ਹਨ, ਤਾਂ ਜੋ ਇਸ ਹਲਕੇ ਦੀ ਦਹਾਕਿਆਂ ਪੁਰਾਣੀ ਮੰਗ ਪੂਰੀ ਹੋ ਸਕੇ।
ਤੇ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਇੱਕ ਸੈਨਿਕ ਸਕੂਲ ਬਣਾਉਣ ਬਾਰੇ ਵੀ ਵਿਚਾਰ ਚੱਲ ਰਿਹਾ ਹੈ।  
ਸਤਲੁਜ ਦਰਿਆ ਦੇ ਨਹਿਰੀਕਰਨ ਸਬੰਧੀ ਉਨ੍ਹਾਂ ਕਿਹਾ ਕਿ ਉਹਨਾਂ ਦਾ ਹਲਕਾ ਜ਼ਿਆਦਾਤਰ ਸਤਲੁਜ ਦਰਿਆ ਦੇ ਪ੍ਰਭਾਵ ਹੇਠ ਰਹਿੰਦਾ ਹੈ। ਹੜ੍ਹਾਂ ਨੂੰ ਰੋਕਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੰਮ ਚੱਲ ਰਹੇ ਹਨ ਅਤੇ ਪੱਕੇ ਪ੍ਰਬੰਧ ਵੀ ਕੀਤੇ ਜਾ ਰਹੇ ਹਨ।
    user_SANDEEP SHARMA
    SANDEEP SHARMA
    TV News Anchor ਅਨੰਦਪੁਰ ਸਾਹਿਬ, ਰੂਪਨਗਰ, ਪੰਜਾਬ•
    1 hr ago
  • ਸੰਦੀਪ ਸ਼ਰਮਾ ਸ਼੍ਰੀ ਅਨੰਦਪੁਰ ਸਾਹਿਬ ਇੱਕ ਪਾਸੇ ਸ੍ਰੀ ਅਨੰਦਪੁਰ ਸਾਹਿਬ ਧਾਰਮਿਕ ਨਗਰੀ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਗਿਆ ਹੈ ਅਤੇ ਇਹ ਦਰਜਾ ਵਿਧਾਨ ਸਭਾ ਵਿੱਚ ਵੀ ਪਾਸ ਕੀਤਾ ਗਿਆ ਸੀ। ਪਰ ਜੇ ਮੌਕੇ ਦੀ ਹਕੀਕਤ ਵੇਖੀ ਜਾਵੇ ਤਾਂ ਆਨੰਦਪੁਰ ਸਾਹਿਬ ਵਿੱਚ ਨਸ਼ਾ ਅਤੇ ਨਸ਼ੇ ਦੀ ਹਾਲਤ ਵਿੱਚ ਘੁੰਮਦੇ ਲੋਕ ਆਮ ਤੌਰ ’ਤੇ ਦਿਖਾਈ ਦੇ ਜਾਂਦੇ ਹਨ। ਤਾਜ਼ਾ ਮਾਮਲਾ ਤਖ਼ਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਂਦੇ ਰਸਤੇ ਨਾਲ ਜੁੜਿਆ ਹੈ, ਜਿੱਥੇ ਪੰਜਾਬ ਸਰਕਾਰ ਵੱਲੋਂ ਹੈਰੀਟੇਜ ਸਟਰੀਟ ਬਣਾਈ ਜਾਣੀ ਸੀ। ਉੱਥੇ ਇੱਕ ਪ੍ਰਵਾਸੀ ਵਿਅਕਤੀ ਸ਼ਰਾਬ ਦੇ ਨਸ਼ੇ ਵਿੱਚ ਸੜਕ ਉੱਪਰ ਡਿੱਗਿਆ ਹੋਇਆ ਨਜ਼ਰ ਆਇਆ, ਜਿਸ ਨੇ ਪਵਿੱਤਰ ਸ਼ਹਿਰ ਦੀ ਮਰਯਾਦਾ ਅਤੇ ਪ੍ਰਸ਼ਾਸਨਕ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।
    1
    ਸੰਦੀਪ ਸ਼ਰਮਾ ਸ਼੍ਰੀ ਅਨੰਦਪੁਰ ਸਾਹਿਬ
ਇੱਕ ਪਾਸੇ ਸ੍ਰੀ ਅਨੰਦਪੁਰ ਸਾਹਿਬ ਧਾਰਮਿਕ ਨਗਰੀ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦਿੱਤਾ ਗਿਆ ਹੈ ਅਤੇ ਇਹ ਦਰਜਾ ਵਿਧਾਨ ਸਭਾ ਵਿੱਚ ਵੀ ਪਾਸ ਕੀਤਾ ਗਿਆ ਸੀ। ਪਰ ਜੇ ਮੌਕੇ ਦੀ ਹਕੀਕਤ ਵੇਖੀ ਜਾਵੇ ਤਾਂ ਆਨੰਦਪੁਰ ਸਾਹਿਬ ਵਿੱਚ ਨਸ਼ਾ ਅਤੇ ਨਸ਼ੇ ਦੀ ਹਾਲਤ ਵਿੱਚ ਘੁੰਮਦੇ ਲੋਕ ਆਮ ਤੌਰ ’ਤੇ ਦਿਖਾਈ ਦੇ ਜਾਂਦੇ ਹਨ।
ਤਾਜ਼ਾ ਮਾਮਲਾ ਤਖ਼ਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਜਾਂਦੇ ਰਸਤੇ ਨਾਲ ਜੁੜਿਆ ਹੈ, ਜਿੱਥੇ ਪੰਜਾਬ ਸਰਕਾਰ ਵੱਲੋਂ ਹੈਰੀਟੇਜ ਸਟਰੀਟ ਬਣਾਈ ਜਾਣੀ ਸੀ। ਉੱਥੇ ਇੱਕ ਪ੍ਰਵਾਸੀ ਵਿਅਕਤੀ ਸ਼ਰਾਬ ਦੇ ਨਸ਼ੇ ਵਿੱਚ ਸੜਕ ਉੱਪਰ ਡਿੱਗਿਆ ਹੋਇਆ ਨਜ਼ਰ ਆਇਆ, ਜਿਸ ਨੇ ਪਵਿੱਤਰ ਸ਼ਹਿਰ ਦੀ ਮਰਯਾਦਾ ਅਤੇ ਪ੍ਰਸ਼ਾਸਨਕ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।
    user_Munish Gautam
    Munish Gautam
    ਅਨੰਦਪੁਰ ਸਾਹਿਬ, ਰੂਪਨਗਰ, ਪੰਜਾਬ•
    18 hrs ago
  • Post by ਪ੍ਰਦੀਪ ਧੀਮਾਨ
    1
    Post by ਪ੍ਰਦੀਪ ਧੀਮਾਨ
    user_ਪ੍ਰਦੀਪ ਧੀਮਾਨ
    ਪ੍ਰਦੀਪ ਧੀਮਾਨ
    Photographer ਰੂਪ ਨਗਰ, ਰੂਪਨਗਰ, ਪੰਜਾਬ•
    2 hrs ago
  • ਅੱਜ ਸਨੇਟਾ ਵਿਖੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਲੋਕ ਮਿਲਣੀ ਮੌਕੇ ਇੱਕ ਲੜਕੀ ਨੂੰ ਸ ਮਾਨ ਵੱਲੋਂ ਬੋਲਣ ਲਈ ਮਾਈਕ ਦਿੱਤਾ ਗਿਆ।ਉਸ ਲੜਕੀ ਨੇ ਆਪਣੇ ਘਰ ਤੋਂ ਚਿੱਟੇ ਨੇ ਕੀਤੀ ਬਰਬਾਦੀ ਦੀ ਗੱਲ ਸ਼ੁਰੂ ਕੀਤੀ ਅਤੇ ਲੋਕਾਂ ਵਿਚਕਾਰ ਖੜੀ ਹੋ ਕੇ ਕਈ ਸਵਾਲੀਆ ਚਿੰਨ੍ਹ ਸਰਕਾਰ ਨੂੰ ਲਗਾ ਗਈ।ਤੁਸੀ ਵੀ ਸੁਣੋ ਕੀ ਕਿਹਾ ਇਸ ਲੜਕੀ ਨੇ ਭਰੇ ਪੰਡਾਲ ਵਿੱਚ ਖੜ੍ਹੇ ਹੋ ਕੇ,,, ਮੁੱਖ ਮੰਤਰੀ ਪੰਜਾਬ ਦੇ ਸਾਹਮਣੇ,,,
    1
    ਅੱਜ ਸਨੇਟਾ ਵਿਖੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਲੋਕ ਮਿਲਣੀ ਮੌਕੇ ਇੱਕ ਲੜਕੀ ਨੂੰ ਸ ਮਾਨ ਵੱਲੋਂ ਬੋਲਣ ਲਈ ਮਾਈਕ ਦਿੱਤਾ ਗਿਆ।ਉਸ ਲੜਕੀ ਨੇ ਆਪਣੇ ਘਰ ਤੋਂ ਚਿੱਟੇ ਨੇ ਕੀਤੀ ਬਰਬਾਦੀ ਦੀ ਗੱਲ ਸ਼ੁਰੂ ਕੀਤੀ ਅਤੇ ਲੋਕਾਂ ਵਿਚਕਾਰ ਖੜੀ ਹੋ ਕੇ ਕਈ ਸਵਾਲੀਆ ਚਿੰਨ੍ਹ ਸਰਕਾਰ ਨੂੰ ਲਗਾ ਗਈ।ਤੁਸੀ ਵੀ ਸੁਣੋ ਕੀ ਕਿਹਾ ਇਸ ਲੜਕੀ ਨੇ ਭਰੇ ਪੰਡਾਲ ਵਿੱਚ ਖੜ੍ਹੇ ਹੋ ਕੇ,,, ਮੁੱਖ ਮੰਤਰੀ ਪੰਜਾਬ ਦੇ ਸਾਹਮਣੇ,,,
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    16 hrs ago
  • Mohali ke Jaumpur mein hua Mausam kharab garmi Se Mila Rahat Punjab
    1
    Mohali ke Jaumpur mein hua Mausam kharab garmi Se Mila Rahat Punjab
    user_Bablu Thekedar
    Bablu Thekedar
    Grain Trader Sas Nagar (Mohali), Sahibzada Ajit Singh Nagar•
    8 hrs ago
  • ਫਗਵਾੜੇ ਪਰਿਵਾਰ ਗਿਆ ਕਿਰਿਆ ਤੇ,ਪਿੱਛੋਂ ਲੱਖਾਂ ਰੁਪਏ ਦੀ ਚੋ/ਰੀ, ਗਹਿਣੇ ਅਤੇ ਲੱਖਾ ਰੁਪਏ ਗਾਇਬ, ਪਰਿਵਾਰ ਨੂੰ ਪਿਆ ਵੱਡਾ ਘਾਟਾ #phagwaracitylive #manuchawla #mehligate #phagwaranews #phagwarakand
    1
    ਫਗਵਾੜੇ ਪਰਿਵਾਰ ਗਿਆ ਕਿਰਿਆ ਤੇ,ਪਿੱਛੋਂ ਲੱਖਾਂ ਰੁਪਏ ਦੀ ਚੋ/ਰੀ, ਗਹਿਣੇ ਅਤੇ ਲੱਖਾ ਰੁਪਏ ਗਾਇਬ, ਪਰਿਵਾਰ ਨੂੰ ਪਿਆ ਵੱਡਾ ਘਾਟਾ #phagwaracitylive #manuchawla #mehligate #phagwaranews #phagwarakand
    user_Phagwara city live
    Phagwara city live
    ਫਗਵਾੜਾ, ਕਪੂਰਥਲਾ, ਪੰਜਾਬ•
    16 hrs ago
  • ਮਿੰਨਤਾਂ ਕਰਦਾ ਰਿਹਾ ਰੇਹੜੀ ਵਾਲਾ ਪਰ ਸਾਹਬ ਨੂੰ ਤਰਸ ਨੀ ਆਯਾ
    1
    ਮਿੰਨਤਾਂ ਕਰਦਾ ਰਿਹਾ ਰੇਹੜੀ ਵਾਲਾ ਪਰ ਸਾਹਬ ਨੂੰ ਤਰਸ ਨੀ ਆਯਾ
    user_Neeraj kumar( Prime 81 News)
    Neeraj kumar( Prime 81 News)
    Local News Reporter ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    2 hrs ago
  • Post by ਪ੍ਰਦੀਪ ਧੀਮਾਨ
    1
    Post by ਪ੍ਰਦੀਪ ਧੀਮਾਨ
    user_ਪ੍ਰਦੀਪ ਧੀਮਾਨ
    ਪ੍ਰਦੀਪ ਧੀਮਾਨ
    Photographer ਰੂਪ ਨਗਰ, ਰੂਪਨਗਰ, ਪੰਜਾਬ•
    2 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.