ਸੂਬੇ ਭਰ ਦੀਆਂ ਮੰਡੀਆਂ ‘ਚ 76 ਲੱਖ ਮੀਟ੍ਰਿਕ ਕਣਕ ਦੀ ਖਰੀਦ, ਕਿਸਾਨਾਂ ਨੂੰ 13751 ਕਰੋੜ ਦੀ ਅਦਾਇਗੀ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੁਲਤਾਨਪੁਰ ਦਾਣਾ ਮੰਡੀ ਵਿਖੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬੱਧ ਜ਼ਿਲ੍ਹੇ ਭਰ ‘ਚ 243139.00 ਮੀਟ੍ਰਿਕ ਟਨ ਦੀ ਖਰੀਦ, 583.7 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ‘ਚ ਟਰਾਂਸਵਰ ਭੁਲਥ 24 ਅਪ੍ਰੈਲ: (ਗੋਬਿੰਦ ਸੁਖੀਜਾ)ਪੰਜਾਬ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਅੱਜ ਸੁਲਤਾਨਪੁਰ ਲੋਧੀ ਦਾਣਾ ਮੰਡੀ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਵਲੋਂ ਮੰਡੀਆਂ ਵਿਚ ਲਿਆਂਦੀ ਗਈ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਨਾਲ ਨਗਰ ਸੁਧਾਰ ਟਰੱਸਟ ਕਪੂਰਥਲ਼ਾ ਦੇ ਚੇਅਰਮੈਨ ਤੇ ਸੁਲਤਾਨਪੁਰ ਲੋਦੀ ਤੋਂ ਆਮ ਆਦਮੀ ਪਾਰਟੀ ਦੇ ਆਗੂ ਸੱਜਣ ਸਿੰਘ ਚੀਮਾ ਵੀ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਨੂੰ ਆਪਣੀ ਫਸਲ ਦੀ ਅਦਾਇਗੀ ਨਿਰਧਾਰਿਤ ਸਮਾਂ ਸੀਮਾਂ ਅੰਦਰ ਕੀਤੀ ਜਾਣੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਚਾਰੂ ਅਤੇ ਕਿਸਾਨ-ਪੱਖੀ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਆਪਣੇ ਦੌਰੇ ਦੌਰਾਨ ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਮੰਡੀ ਵਿੱਚ ਚੱਲ ਰਹੀ ਕਣਕ ਦੀ ਖ਼ਰੀਦ ਬਾਰੇ ਜਾਣਕਾਰੀ ਹਾਸਲ ਕੀਤੀ। ਕਟਾਰੂਚੱਕ ਨੇ ਅੱਗੇ ਕਿਹਾ ਕਿ ਇਸ ਸੀਜ਼ਨ ਵਿੱਚ ਸੂਬੇ ਦਾ 122 ਲੱਖ ਮੀਟ੍ਰਿਕ ਟਨ ਕਣਕ ਖ਼ਰੀਦ ਕਰਨ ਦਾ ਟੀਚਾ ਹੈ , ਜਿਸ ਅਨੁਸਾਰ ਪੰਜਾਬ ਭਰ ਵਿਚ 80 ਲੱਖ ਮੀਟ੍ਰਿਕ ਟਨ ਦੇ ਕਰੀਬ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਕਰੀਬ 76 ਲੱਖ ਮੀਟ੍ਰਿਕ ਟਨ ਵੱਖ ਵੱਖ ਖਰੀਦ ਏਜੰਸੀਆਂ ਵਲੋਂ 2585 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ’ਤੇ ਖ਼ਰੀਦ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ ਕਰੀਬ 13751 ਕਰੋੜ ਰੁਪਏ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਟ੍ਰਾਂਸਵਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 311155 ਮੀਟ੍ਰਿਕ ਟਨ ਕਣਕ ਦੀ ਆਮਦ ਦਾ ਟੀਚਾ ਮਿੱਥਿਆ ਹੈ, ਜਿਸ ਤਹਿਤ ਹੁਣ ਤੱਕ ਕਰੀਬ 251758.35 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਕਰੀਬ 243139.00 ਮੀਟ੍ਰਿਕ ਟਨ ਦੀ ਖਰੀਦ ਕਰਕੇ ਕਿਸਾਨਾਂ ਨੂੰ 583.7 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਲਿਫਟਿੰਗ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ ਹੁਣ ਤੱਕ ਕਰੀਬ 80265.45 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਵੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਕਿਸਾਨਾਂ ਨੂੰ ਬਾਰਦਾਨੇ ਦੀ ਘਾਟ, ਲਿਫ਼ਟਿੰਗ ਅਤੇ ਅਦਾਇਗੀ ਦੇ ਮੁੱਦਿਆਂ ਕਾਰਨ ਵਿਰੋਧ ਪ੍ਰਦਰਸ਼ਨ ਕਰਨਾ ਪੈਂਦਾ ਸੀ, ਪਰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਇਨ੍ਹਾਂ ਮੁੱਦਿਆਂ ਨੂੰ ਸਥਾਈ ਤੌਰ ’ਤੇ ਹੱਲ ਕਰਕੇ ਇੱਕ ਮਿਸਾਲ ਕਾਇਮ ਕੀਤੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੇ 09 ਸੀਜ਼ਨਾ ਦੌਰਾਨ ਸੂਬੇ ਵਿੱਚ ਹਰ ਸਾਲ ਖ਼ਰੀਦ ਸੀਜ਼ਨ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੇ ਹਨ । ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਹੈ ਅਤੇ ਇੰਨੇ ਵੱਡੇ ਪੱਧਰ ’ਤੇ ਖ਼ਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਸੂਬੇ ਦੀ ਯੋਗਤਾ ’ਤੇ ਮਾਣ ਪ੍ਰਗਟ ਕੀਤਾ। ਕੈਪਸ਼ਨ- ਪੰਜਾਬ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਲਾਲ ਚੰਦ ਕਟਾਰੂਚੱਕ ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ।

- ਨੌਜਵਾਨ ਨੂੰ ਅਗਵਾ ਕਰਕੇ ਹੱਤਿਆ ਗੋਬਿੰਦੁ ਸੁਖੀਜਾ1
- Last night during the black out in the entire Punjab, the people were made aware. Under this link, a mock drill was conducted in the ground of the Old Court of Kapurthala, in which the Kapurthala administration made an important contribution, in which common people also participated and promised to stand with the administration. Reporting (Sudheer Kashyap)1
- ਸੁਲਤਾਨਪੁਰ ਲੋਧੀ, 24 ਅਪ੍ਰੈਲ: ਪੰਜਾਬ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਅੱਜ ਸੁਲਤਾਨਪੁਰ ਲੋਧੀ ਦਾਣਾ ਮੰਡੀ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਵਲੋਂ ਮੰਡੀਆਂ ਵਿਚ ਲਿਆਂਦੀ ਗਈ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਨਾਲ ਨਗਰ ਸੁਧਾਰ ਟਰੱਸਟ ਕਪੂਰਥਲ਼ਾ ਦੇ ਚੇਅਰਮੈਨ ਤੇ ਸੁਲਤਾਨਪੁਰ ਲੋਦੀ ਤੋਂ ਆਮ ਆਦਮੀ ਪਾਰਟੀ ਦੇ ਆਗੂ ਸੱਜਣ ਸਿੰਘ ਚੀਮਾ ਵੀ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਨੂੰ ਆਪਣੀ ਫਸਲ ਦੀ ਅਦਾਇਗੀ ਨਿਰਧਾਰਿਤ ਸਮਾਂ ਸੀਮਾਂ ਅੰਦਰ ਕੀਤੀ ਜਾਣੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਚਾਰੂ ਅਤੇ ਕਿਸਾਨ-ਪੱਖੀ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਆਪਣੇ ਦੌਰੇ ਦੌਰਾਨ ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਮੰਡੀ ਵਿੱਚ ਚੱਲ ਰਹੀ ਕਣਕ ਦੀ ਖ਼ਰੀਦ ਬਾਰੇ ਜਾਣਕਾਰੀ ਹਾਸਲ ਕੀਤੀ। ਕਟਾਰੂਚੱਕ ਨੇ ਅੱਗੇ ਕਿਹਾ ਕਿ ਇਸ ਸੀਜ਼ਨ ਵਿੱਚ ਸੂਬੇ ਦਾ 122 ਲੱਖ ਮੀਟ੍ਰਿਕ ਟਨ ਕਣਕ ਖ਼ਰੀਦ ਕਰਨ ਦਾ ਟੀਚਾ ਹੈ , ਜਿਸ ਅਨੁਸਾਰ ਪੰਜਾਬ ਭਰ ਵਿਚ 80 ਲੱਖ ਮੀਟ੍ਰਿਕ ਟਨ ਦੇ ਕਰੀਬ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਕਰੀਬ 76 ਲੱਖ ਮੀਟ੍ਰਿਕ ਟਨ ਵੱਖ ਵੱਖ ਖਰੀਦ ਏਜੰਸੀਆਂ ਵਲੋਂ 2585 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ’ਤੇ ਖ਼ਰੀਦ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ ਕਰੀਬ 13751 ਕਰੋੜ ਰੁਪਏ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਟ੍ਰਾਂਸਵਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 311155 ਮੀਟ੍ਰਿਕ ਟਨ ਕਣਕ ਦੀ ਆਮਦ ਦਾ ਟੀਚਾ ਮਿੱਥਿਆ ਹੈ, ਜਿਸ ਤਹਿਤ ਹੁਣ ਤੱਕ ਕਰੀਬ 251758.35 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਕਰੀਬ 243139.00 ਮੀਟ੍ਰਿਕ ਟਨ ਦੀ ਖਰੀਦ ਕਰਕੇ ਕਿਸਾਨਾਂ ਨੂੰ 583.7 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਲਿਫਟਿੰਗ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ ਹੁਣ ਤੱਕ ਕਰੀਬ 80265.45 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਵੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਕਿਸਾਨਾਂ ਨੂੰ ਬਾਰਦਾਨੇ ਦੀ ਘਾਟ, ਲਿਫ਼ਟਿੰਗ ਅਤੇ ਅਦਾਇਗੀ ਦੇ ਮੁੱਦਿਆਂ ਕਾਰਨ ਵਿਰੋਧ ਪ੍ਰਦਰਸ਼ਨ ਕਰਨਾ ਪੈਂਦਾ ਸੀ, ਪਰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਇਨ੍ਹਾਂ ਮੁੱਦਿਆਂ ਨੂੰ ਸਥਾਈ ਤੌਰ ’ਤੇ ਹੱਲ ਕਰਕੇ ਇੱਕ ਮਿਸਾਲ ਕਾਇਮ ਕੀਤੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੇ 09 ਸੀਜ਼ਨਾ ਦੌਰਾਨ ਸੂਬੇ ਵਿੱਚ ਹਰ ਸਾਲ ਖ਼ਰੀਦ ਸੀਜ਼ਨ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੇ ਹਨ । ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਹੈ ਅਤੇ ਇੰਨੇ ਵੱਡੇ ਪੱਧਰ ’ਤੇ ਖ਼ਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਸੂਬੇ ਦੀ ਯੋਗਤਾ ’ਤੇ ਮਾਣ ਪ੍ਰਗਟ ਕੀਤਾ।1
- ਗੈਸ ਏਜੰਸੀ ਦੇ ਬਾਹਰੋਂ ਪਿਸਤੌਲ ਦੀ ਨੋਕ ਤੇ ਅਗ਼ਵਾ ਕੀਤੇ ਨੌਜਵਾਨ ਦਾ ਹੋਇਆ ਕਤਲ1
- majitha ਚੋਰਾਂ ਦੇ ਹੌਸਲੇ ਬੁਲੰਦ ਅੱਧੀ ਦਰਜਨ ਦੇ ਕਰੀਬ ਘਰਾਂ ਨੂੰ ਬਣਾਇਆ ਨਿਸ਼ਾਨਾ ਸਾਰੀ ਘਟਨਾ ਸੀਸੀਟੀਵੀ ਕੈਮਰੇ ਚੋਂ ਹੋਏ ਕੈਦ ਇਲਾਕੇ ’ਚ ਦਹਿਸ਼ਤ ਦਾ ਮਾਹੌਲ, ਰਾਤ ਵੇਲੇ ਬਾਹਰ ਨਿਕਲਣ ਤੋਂ ਡਰਨ ਲੱਗੇ ਲੋਕ cctv ਕੈਮਰਿਆਂ ਦੀ ਕੀਤੀ ਭੰਨਤੋੜ ਮਾਮਲਾ ਹਲਕਾ ਮਜੀਠਾ ਦੇ ਪਿੰਡ ਖੈੜੇ ਬਾਲਾ ਚੱਕ ਦਾ ਥਾਣਾ ਮੱਤੇਵਾਲ ਦੀ ਪੁਲਿਸ ਨੇ ਜਾਂਚ ਕੀਤੀ ਸ਼ੁਰੂ ਪੰਜਾਬ ਚੋਂ ਆਏ ਦਿਨ ਗੋਲੀਆਂ ਚੱਲਣ ਲੁੱਟਾ ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੇ ਰਿਹਾ ਜਿਸ ਦੀ ਤਾਜ਼ਾ ਮਿਸਾਲ ਹਲਕਾ ਮਜੀਠਾ ਦੇ ਪਿੰਡ ਖੇੜੇ ਬਾਲਾ ਚੱਕ ਤੋਂ ਸਾਹਮਣੇ ਆਈ ਹੈ ਜਿੱਥੇ ਚੋਰਾਂ ਵੱਲੋਂ ਅੱਧੀ ਦਰਜਨ ਦੇ ਕਰੀਬ ਘਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ ਅਤੇ ਕਈ ਤਰ੍ਹਾਂ ਦੀਆਂ ਚੋਰੀ ਨੂੰ ਅੰਜਾਮ ਦਿੱਤਾ ਗਿਆ ਇਸ ਮੌਕੇ ਪਿੰਡ ਵਾਲਿਆਂ ਨੇ ਦੱਸਿਆ ਕਿ ਕਈ ਦਿਨਾਂ ਤੋਂ ਚੋਰਾਂ ਵੱਲੋਂ ਪਤਾ ਨਹੀਂ ਹੁਣ ਤੱਕ ਕਿੰਨੇ ਹੀ ਘਰਾਂ ਵਿੱਚ ਚੋਰੀ ਕੀਤੀ ਗਈ ਹੈ ਅਤੇ ਇਸ ਘਟਨਾ ਨੇ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ ਇਸ ਵਾਰਦਾਤ ਨੇ ਪਿੰਡ ਵਾਸੀਆਂ ਵਿਚ ਅਸੁਰੱਖਿਆ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਥਾਣਾ ਮੱਤੇਵਾਲ ਦੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ1
- ਗੁਰਦਾਸਪੁਰ ਪੁਰਾਣੇ ਬੱਸ ਅੱਡੇ ਵਿਖੇ ਸਿਵਲ ਡਿਫੈਂਸ ਬਲੈਕਾਊਟ ਮੌਕ ਐਕਸਰਸਾਈਜ ਸਫਲਤਾ ਪੂਰਵਕ ਸੰਪੰਨ।1
- Post by Sukh1
- ਸੂਬੇ ਭਰ ਦੀਆਂ ਮੰਡੀਆਂ ‘ਚ 76 ਲੱਖ ਮੀਟ੍ਰਿਕ ਕਣਕ ਦੀ ਖਰੀਦ, ਕਿਸਾਨਾਂ ਨੂੰ 13751 ਕਰੋੜ ਦੀ ਅਦਾਇਗੀ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੁਲਤਾਨਪੁਰ ਦਾਣਾ ਮੰਡੀ ਵਿਖੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਵਚਨਬੱਧ ਜ਼ਿਲ੍ਹੇ ਭਰ ‘ਚ 243139.00 ਮੀਟ੍ਰਿਕ ਟਨ ਦੀ ਖਰੀਦ, 583.7 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ‘ਚ ਟਰਾਂਸਵਰ ਭੁਲਥ 24 ਅਪ੍ਰੈਲ: (ਗੋਬਿੰਦ ਸੁਖੀਜਾ)ਪੰਜਾਬ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਅੱਜ ਸੁਲਤਾਨਪੁਰ ਲੋਧੀ ਦਾਣਾ ਮੰਡੀ ਦਾ ਦੌਰਾ ਕਰਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਅਤੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਵਲੋਂ ਮੰਡੀਆਂ ਵਿਚ ਲਿਆਂਦੀ ਗਈ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੌਕੇ ਉਨ੍ਹਾਂ ਨਾਲ ਨਗਰ ਸੁਧਾਰ ਟਰੱਸਟ ਕਪੂਰਥਲ਼ਾ ਦੇ ਚੇਅਰਮੈਨ ਤੇ ਸੁਲਤਾਨਪੁਰ ਲੋਦੀ ਤੋਂ ਆਮ ਆਦਮੀ ਪਾਰਟੀ ਦੇ ਆਗੂ ਸੱਜਣ ਸਿੰਘ ਚੀਮਾ ਵੀ ਮੌਜੂਦ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਨੂੰ ਆਪਣੀ ਫਸਲ ਦੀ ਅਦਾਇਗੀ ਨਿਰਧਾਰਿਤ ਸਮਾਂ ਸੀਮਾਂ ਅੰਦਰ ਕੀਤੀ ਜਾਣੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੁਚਾਰੂ ਅਤੇ ਕਿਸਾਨ-ਪੱਖੀ ਖ਼ਰੀਦ ਸੀਜ਼ਨ ਯਕੀਨੀ ਬਣਾਉਣ ਲਈ ਵਚਨਬੱਧ ਹੈ। ਆਪਣੇ ਦੌਰੇ ਦੌਰਾਨ ਉਨ੍ਹਾਂ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਮੰਡੀ ਵਿੱਚ ਚੱਲ ਰਹੀ ਕਣਕ ਦੀ ਖ਼ਰੀਦ ਬਾਰੇ ਜਾਣਕਾਰੀ ਹਾਸਲ ਕੀਤੀ। ਕਟਾਰੂਚੱਕ ਨੇ ਅੱਗੇ ਕਿਹਾ ਕਿ ਇਸ ਸੀਜ਼ਨ ਵਿੱਚ ਸੂਬੇ ਦਾ 122 ਲੱਖ ਮੀਟ੍ਰਿਕ ਟਨ ਕਣਕ ਖ਼ਰੀਦ ਕਰਨ ਦਾ ਟੀਚਾ ਹੈ , ਜਿਸ ਅਨੁਸਾਰ ਪੰਜਾਬ ਭਰ ਵਿਚ 80 ਲੱਖ ਮੀਟ੍ਰਿਕ ਟਨ ਦੇ ਕਰੀਬ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਕਰੀਬ 76 ਲੱਖ ਮੀਟ੍ਰਿਕ ਟਨ ਵੱਖ ਵੱਖ ਖਰੀਦ ਏਜੰਸੀਆਂ ਵਲੋਂ 2585 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ’ਤੇ ਖ਼ਰੀਦ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ ਕਰੀਬ 13751 ਕਰੋੜ ਰੁਪਏ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਟ੍ਰਾਂਸਵਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 311155 ਮੀਟ੍ਰਿਕ ਟਨ ਕਣਕ ਦੀ ਆਮਦ ਦਾ ਟੀਚਾ ਮਿੱਥਿਆ ਹੈ, ਜਿਸ ਤਹਿਤ ਹੁਣ ਤੱਕ ਕਰੀਬ 251758.35 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ ਕਰੀਬ 243139.00 ਮੀਟ੍ਰਿਕ ਟਨ ਦੀ ਖਰੀਦ ਕਰਕੇ ਕਿਸਾਨਾਂ ਨੂੰ 583.7 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਲਿਫਟਿੰਗ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ ਹੁਣ ਤੱਕ ਕਰੀਬ 80265.45 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਵੀ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਕਿਸਾਨਾਂ ਨੂੰ ਬਾਰਦਾਨੇ ਦੀ ਘਾਟ, ਲਿਫ਼ਟਿੰਗ ਅਤੇ ਅਦਾਇਗੀ ਦੇ ਮੁੱਦਿਆਂ ਕਾਰਨ ਵਿਰੋਧ ਪ੍ਰਦਰਸ਼ਨ ਕਰਨਾ ਪੈਂਦਾ ਸੀ, ਪਰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਇਨ੍ਹਾਂ ਮੁੱਦਿਆਂ ਨੂੰ ਸਥਾਈ ਤੌਰ ’ਤੇ ਹੱਲ ਕਰਕੇ ਇੱਕ ਮਿਸਾਲ ਕਾਇਮ ਕੀਤੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੇ 09 ਸੀਜ਼ਨਾ ਦੌਰਾਨ ਸੂਬੇ ਵਿੱਚ ਹਰ ਸਾਲ ਖ਼ਰੀਦ ਸੀਜ਼ਨ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੇ ਹਨ । ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨ ਭੰਡਾਰ ਹੈ ਅਤੇ ਇੰਨੇ ਵੱਡੇ ਪੱਧਰ ’ਤੇ ਖ਼ਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਦੀ ਸੂਬੇ ਦੀ ਯੋਗਤਾ ’ਤੇ ਮਾਣ ਪ੍ਰਗਟ ਕੀਤਾ। ਕੈਪਸ਼ਨ- ਪੰਜਾਬ ਦੇ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਲਾਲ ਚੰਦ ਕਟਾਰੂਚੱਕ ਦਾਣਾ ਮੰਡੀ ਸੁਲਤਾਨਪੁਰ ਲੋਧੀ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ।1