Shuru
Apke Nagar Ki App…
ਅਪਰਾਧ ਵਿਰੁੱਧ ਜਾਰੀ ਮੁਹਿੰਮ ਤਹਿਤ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸਰਹੱਦ ਪਾਰ ਤੋਂ ਚੱਲ ਰਹੇ ਗੈਰਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ।ਇਸ ਕਾਰਵਾਈ ਦੌਰਾਨ ਤਿੰਨ ਮੁਲਜ਼ਮਾਂ ਮੰਗਲ ਸਿੰਘ ਉਰਫ਼ ਮੰਗਾ, ਪ੍ਰਨਵ ਸ਼ਰਮਾ ਉਰਫ਼ ਲੱਡੂ ਅਤੇ ਗੌਰਵ ਰਾਣਾ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 06 ਆਧੁਨਿਕ ਪਿਸਟਲ ਬਰਾਮਦ ਕੀਤੇ ਗਏ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ, ਜੋ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸਹਾਇਤਾ ਕਰਦੇ ਸਨ ਅਤੇ ਅਪਰਾਧਿਕ ਤੱਤਾਂ ਨੂੰ ਸਪਲਾਈ ਕਰਦੇ ਸਨ। ਇਹ ਖੇਪਾਂ ਪ੍ਰਾਪਤ ਕਰਕੇ ਅੱਗੇ ਪੰਜਾਬ ਭਰ ਵਿੱਚ ਅਪਰਾਧਿਕ ਤੱਤਾਂ ਨੂੰ ਸਪਲਾਈ ਕੀਤੀਆਂ ਜਾਂਦੀਆਂ ਸਨ। ਇਸ ਸਬੰਧੀ ਥਾਣਾ ਕੰਟੋਨਮੈਂਟ, ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਅਗਲੇ ਅਤੇ ਪਿਛਲੇ ਸਬੰਧਾਂ ਦਾ ਪਤਾ ਕਰਨ ਅਤੇ ਪੂਰੇ ਨੈੱਟਵਰਕ ਨੂੰ ਖਤਮ ਕਰਨ ਲਈ ਜਾਂਚ ਜਾਰੀ ਹੈ।
5ab News Live

More news from ਪੰਜਾਬ and nearby areas
- Post by ਜਸਕਰਨ ਸਿੰਘ1
- MOGA EXCLUSIVE NEWS ਸੰਵਿਧਾਨ ਦੇ ਨਿਰਮਾਤਾ B. R. Ambedkar ਦਾ ਜਨਮ ਦਿਹਾੜਾ ਅੱਜ ਦੇਸ਼ ਭਰ ਵਿੱਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਵੱਖ-ਵੱਖ ਥਾਵਾਂ ‘ਤੇ ਸਮਾਗਮ ਕਰਕੇ ਲੋਕਾਂ ਨੇ ਬਾਬਾ ਸਾਹਿਬ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਯੋਗਦਾਨ ਨੂੰ ਨਮਨ ਕੀਤਾ। #AmbedkarJayanti #Education #YouthAwareness #YGTVPUNJAB1
- Post by 5ab News Live1
- ਖਾਲਸਾ ਸਾਜਨਾ ਦਿਵਸ ‘ਤੇ ਗੁਰਦੁਆਰਿਆਂ ‘ਚ ਉਮੜੀ ਭਗਤੀ, ਸੰਗਤਾਂ ਵੱਲੋਂ ਸ਼ਹੀਦਾਂ ਨੂੰ ਨਮਨ ਤੇ ਨੌਜਵਾਨਾਂ ਲਈ ਸੰਦੇਸ਼ #Punjab24News #KhalsaSajnaDiwas #Vaisakhi2026 #WaheguruJi #KhalsaPanth #SikhHistory #Amritsar #GuruGobindSinghJi #SikhYouth #SayNoToDrugs #GurudwaraDarshan1
- ਬਰਾਮਦ ਪਿਸਟਲਾ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਆਈਪੀਐਸ ਕਮਿਸ਼ਨਰ ਪੁਲਿਸ ਅੰਮ੍ਰਿਤਸਰ1
- ਬਟਾਲਾ 'ਚ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੇ 135ਵੇਂ ਜਨਮ ਦਿਹਾੜੇ ਤੇ ਸਜਾਈ ਗਈ ਵਿਸ਼ਾਲ ਸ਼ੋਭਾ ਯਾਤਰਾ ਵਿਧਾਇਕ ਸ਼ੈਰੀ ਕਲਸੀ ਨੇ ਭਰੀ ਹਾਜ਼ਰੀ1
- Post by The Virsa Tv1
- 🚨 वघार चौक पठानकोट में ट्रैफिक पुलिस का सख्त नाका, नियम तोड़ने वालों पर कार्रवाई 🚨1