ਕੁਲਦੀਪ ਸਿੰਘ ਟਾਂਡੀ ਦੀ ਅਗਵਾਈ ’ਚ ਬਿਜਲੀ ਕੱਟਾਂ ਖ਼ਿਲਾਫ਼ 66 ਕੇ.ਵੀ. ਸਬ ਸਟੇਸ਼ਨ ਹਮੀਰਾ ਵਿਖੇ ਰੋਸ ਪ੍ਰਦਰਸ਼ਨ ਬਿਜਲੀ ਕੱਟਾਂ ਖ਼ਿਲਾਫ਼ ਕੁਲਦੀਪ ਸਿੰਘ ਟਾਂਡੀ ਦੀ ਅਗਵਾਈ ’ਚ ਹਮੀਰਾ 66 ਕੇ.ਵੀ. ਸਬ ਸਟੇਸ਼ਨ ਵਿਖੇ ਧਰਨਾ* ਕਪੂਰਥਲਾ: ਪੰਜਾਬ ਵਿੱਚ ਪੈਦਾ ਹੋਏ ਬਿਜਲੀ ਸੰਕਟ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਭਰ ਵਿੱਚ ਸਰਕਾਰੀ ਦਫ਼ਤਰਾਂ ਅਤੇ ਬਿਜਲੀ ਗਰਿੱਡਾਂ ਅੱਗੇ ਧਰਨੇ ਦਿੱਤੇ ਗਏ। ਇਸੇ ਤਹਿਤ ਹਲਕਾ ਭੁਲੱਥ ਦੇ 66 ਕੇ.ਵੀ. ਸਬ-ਸਟੇਸ਼ਨ ਹਮੀਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਯੂਥ ਆਗੂ, ਕੋਰ ਕਮੇਟੀ ਮੈਂਬਰ ਅਤੇ ਜ਼ਿਲ੍ਹਾ ਯੂਥ ਅਕਾਲੀ ਦਲ ਕਪੂਰਥਲਾ ਦਿਹਾਤੀ ਦੇ ਪ੍ਰਧਾਨ ਸ. ਕੁਲਦੀਪ ਸਿੰਘ ਟਾਂਡੀ ਦੀ ਅਗਵਾਈ ਵਿੱਚ ਸਮੂਹ ਇਲਾਕਾ ਵਾਸੀਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸ. ਟਾਂਡੀ ਵੱਲੋਂ ਸਾਥੀਆਂ ਸਮੇਤ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪ ਕੇ ਇਲਾਕੇ ਵਿੱਚ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ। ਸ. ਟਾਂਡੀ ਨੇ ਕਿਹਾ ਕਿ ਸੂਬੇ ਵਿੱਚ ਸਰਪਲੱਸ ਬਿਜਲੀ ਦੇ ਦਾਅਵੇ ਕਰਨ ਵਾਲੀ ‘ਆਪ’ ਸਰਕਾਰ ਦੇ ਰਾਜ ਵਿੱਚ ਅੱਜ ਹਰ ਵਰਗ ਬਿਜਲੀ ਕੱਟਾਂ ਤੋਂ ਪਰੇਸ਼ਾਨ ਹੈ। ਕਿਸਾਨਾਂ ਨੂੰ ਝੋਨੇ ਦੀ ਫ਼ਸਲ ਲਈ ਲੋੜ ਅਨੁਸਾਰ ਬਿਜਲੀ ਨਹੀਂ ਮਿਲ ਰਹੀ, ਜਦਕਿ ਉਦਯੋਗ ਅਤੇ ਵਪਾਰੀ ਅਣਐਲਾਨੇ ਕੱਟਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਹਨ। ਆਮ ਲੋਕ ਵੀ ਲਗਾਤਾਰ ਪ੍ਰਭਾਵਿਤ ਹੋ ਰਹੀ ਬਿਜਲੀ ਸਪਲਾਈ ਕਾਰਨ ਖੱਜਲ-ਖੁਆਰ ਹਨ। ਉਨ੍ਹਾਂ ਕਿਹਾ ਕਿ ਬਿਜਲੀ ਪ੍ਰਬੰਧ ਸੁਚਾਰੂ ਬਣਾਉਣ ਦੀ ਬਜਾਏ ਸਰਕਾਰ ਵੱਡੇ-ਵੱਡੇ ਇਸ਼ਤਿਹਾਰਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸਰਕਾਰ ਨੂੰ ਦਾਅਵਿਆਂ ਦੀ ਬਜਾਏ ਜ਼ਮੀਨੀ ਹਕੀਕਤ ਵੱਲ ਧਿਆਨ ਦੇ ਕੇ ਬਿਜਲੀ ਸਪਲਾਈ ਵਿੱਚ ਸੁਧਾਰ ਕਰਨਾ ਚਾਹੀਦਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਬਿਜਲੀ ਕੱਟਾਂ ਦੀ ਸਮੱਸਿਆ ਦਾ ਤੁਰੰਤ ਹੱਲ ਨਾ ਕੀਤਾ ਗਿਆ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

- 🚨 ਥਾਣਾ ਸੀ-ਡਿਵੀਜ਼ਨ ’ਚ ਵੱਡਾ ਸਵਾਲ! “ਵਾਰਦਾਤ ਵੇਲੇ ਅਸੀਂ ਥਾਣੇ ਅੰਦਰ ਬੈਠੇ ਸੀ” — ਫਿਰ ਸਾਡੇ ’ਤੇ ਕਿਵੇਂ ਹੋਇਆ ‘26 ਦਾ ਪਰਚਾ’? ਪਰਿਵਾਰ ਨੇ CCTV ਚੈੱਕ ਕਰਨ ਦੀ ਕੀਤੀ ਮੰਗ, ਪੁਲਿਸ ’ਤੇ ਮਿਲੀਭੁਗਤ ਦੇ ਗੰਭੀਰ ਦੋਸ਼ #Amritsar #ThanaCDivision #AmritsarNews #PunjabNews #PoliceAction #CCTV #Justice #BreakingNews #PunjabBolda #PunjabBoldaMajhaBlock1
- ਨਿਊ ਪ੍ਰਤਾਪ ਨਗਰ ਵਿੱਚ ਦੂਜਾ ਮੁਫ਼ਤ ਅੱਖਾਂ ਜਾਂਚ ਕੈਂਪ, 200 ਤੋਂ ਵੱਧ ਲੋਕਾਂ ਨੇ ਕਰਵਾਇਆ ਚੈੱਕਅੱਪ, ਪ੍ਰਬੰਧਕਾਂ ਵੱਲੋਂ ਠੰਡੇ ਪਾਣੀ ਤੇ ਲੰਗਰ ਦਾ ਵਿਸ਼ੇਸ਼ ਪ੍ਰਬੰਧ1
- ਥਾਣਾ ਸੀ ਡਵਿਜ਼ਨ ਦੇ ਖੇਤਰ ਗੁਜਰਪੁਰਾ ਇਲਾਕੇ ਵਿੱਚ ਸਵੇਰੇ ਪੁਲਿਸ ਵੱਲੋਂ CASO ਆਪਰੇਸ਼ਨ ਅੱਜ ਸਵੇਰੇ 5 ਵਜੇ ਤੋਂ ਚੱਲੀ ਵਿਆਪਕ ਚੈਕਿੰਗ ਦੌਰਾਨ 2 NDPS ਐਫ.ਆਈ.ਆਰ. ਦਰਜ — ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਵੀ ਕੀਤੀ ਗਈ ਬਾਰੀਕੀ ਨਾਲ ਜਾਂਚ!1
- ਹਮਾਰੇ ਰਾਮ’ ਨਾਟਕ ਦੀ ਟੀਮ ਅੱਜ ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਇਸ ਮੌਕੇ ਪੰਜਾਬ ਦੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ‘ਹਮਾਰੇ ਰਾਮ’ ਨਾਟਕ ਦੀ ਟੀਮ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਪੰਜਾਬ ਸਰਕਾਰ ਵੱਲੋਂ ਧਾਰਮਿਕ ਵਿਰਾਸਤ ਅਤੇ ਪਰੰਪਰਾਗਤ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਲਈ ਕਰਵਾਏ ਜਾ ਰਹੇ ‘ਹਮਾਰੇ ਰਾਮ’ ਨਾਟਕ ਦੀ ਟੀਮ ਅੱਜ ਬਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਆਸ਼ੂਤੋਸ਼ ਰਾਣਾ ਦੀ ਅਗਵਾਈ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਇਸ ਮੌਕੇ ਪੰਜਾਬ ਦੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਸ਼ੂਤੋਸ਼ ਰਾਣਾ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਰੂਹਾਨੀ ਸ਼ਾਂਤੀ ਦਾ ਅਨੁਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਹੀ ਇਸ ਪਾਵਨ ਅਸਥਾਨ ਦੇ ਦਰਸ਼ਨ-ਦੀਦਾਰ ਕਰਨ ਲਈ ਤਤਪਰ ਰਹਿੰਦੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ 16 ਅਤੇ 17 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ ‘ਹਮਾਰੇ ਰਾਮ’ ਨਾਟਕ ਦੇ ਚਾਰ ਸ਼ੋਅ ਪੇਸ਼ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿੱਚ ਇਸ ਨਾਟਕ ਦੇ ਸ਼ੋਅ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਨੂੰ ਪੰਜਾਬ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਇਸ ਮੌਕੇ ਸ੍ਰੀ ਦੀਪਕ ਬਾਲੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਅਮੀਰ ਸੱਭਿਆਚਾਰਕ, ਧਾਰਮਿਕ ਵਿਰਾਸਤ ਅਤੇ ਪਰੰਪਰਾਗਤ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਲਈ ‘ਹਮਾਰੇ ਰਾਮ’ ਨਾਟਕ ਦੀ ਵਿਆਪਕ ਪੇਸ਼ਕਾਰੀ ਕਰਵਾਈ ਜਾ ਰਹੀ ਹੈ। ਇਸੇ ਲੜੀ ਤਹਿਤ 16 ਅਤੇ 17 ਸਤੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ ਇਸ ਨਾਟਕ ਦਾ ਮੰਚਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇੱਕ ਦਿਨ ਵਿੱਚ ਦੋ ਸ਼ੋਅ ਪੇਸ਼ ਕੀਤੇ ਜਾਣਗੇ ਅਤੇ ਇਸ ਸੱਭਿਆਚਾਰਕ ਪੇਸ਼ਕਾਰੀ ਰਾਹੀਂ ਦਰਸ਼ਕਾਂ ਨੂੰ ਭਾਰਤੀ ਪਰੰਪਰਾਵਾਂ, ਸੱਭਿਆਚਾਰਕ ਕਦਰਾਂ-ਕੀਮਤਾਂ ਅਤੇ ਰਾਮਾਇਣ ਦੀਆਂ ਸਿੱਖਿਆਵਾਂ ਨਾਲ ਜੋੜਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ।1
- ਜੇਲ ਚ 31 ਸਾਲਾਂ ਨੌਜਵਾਨ ਦੀ ਮੌਤ ਦਾ ਮਾਮਲਾ ਗਰਮਾਇਆ1
- ਵਿਦੇਸ਼ੀ ਤਸ/ਕ'ਰਾਂ ਨਾਲ ਕਨੈ/ਕਸ਼'ਨ! ਅੰਮ੍ਰਿਤਸਰ ’ਚ 8 ਕਾਬੂ,9.5 Kgਹੈਰੋ/ਇਨ ਤੇ 5.4Kg ਅ/ਫੀ'ਮ ਸਮੇਤ ਪਿ/ਸਤੌ'ਲ ਬਰਾਮਦ ਵਿਦੇਸ਼ੀ ਤਸ/ਕ'ਰਾਂ ਨਾਲ ਕਨੈ/ਕਸ਼'ਨ! ਅੰਮ੍ਰਿਤਸਰ ’ਚ 8 ਕਾਬੂ,9.5 Kgਹੈਰੋ/ਇਨ ਤੇ 5.4Kg ਅ/ਫੀ'ਮ ਸਮੇਤ ਪਿ/ਸਤੌ'ਲ ਬਰਾਮਦ #newshkpunjab #punjabpolice #amritsar_sahib_gurunagri #PunjabiNews #amritsar #news #ਅੰਮ੍ਰਿਤਸਰ #ਤਰਨਤਾਰਨ #punjab #CrimeNews #KHABAR #LatestNews #punjabpolice #amritsar #punjabnews #news #police #punjab #ਪੰਜਾਬ #staff #update #PunjabPolice #ਅੰਮ੍ਰਿਤਸਰ #news #PunjabNews #everyone #khabar #liveindia #cpamritsar #newsamritsar #AmritsarNews #PunjabNews #LatestNews #amritsar #news #ਕਮਿਸ਼ਨਰੇਟ Commissioner of Police Amritsar SAANJH Punjab Police Live Amritsar News The Great Amritsar Tarn Taran Police Amritsar Rural Police I Amritsar1
- ਹੁਣ ਸਰਕਾਰੀ ਦਫ਼ਤਰਾਂ ਦੇ ਗੇੜੇ ਤੇ ਦਲਾਲਾਂ ਦੇ ਚੱਕਰ ਖ਼ਤਮ! 1076 ’ਤੇ ਕਰੋ ਕਾਲ, ਸਰਕਾਰੀ ਸੇਵਾਵਾਂ ਘਰ ਬੈਠੇ ਹਾਸਲ ਕਰਨ ਦੀ ਸਹੂਲਤ—ਮਾਨ ਸਰਕਾਰ ਦਾ ‘ਕਿਹਾ ਤੇ ਕੀਤਾ’ ਮਾਡਲ ਚਰਚਾ ’ਚ #PunjabGovernment #PunjabSarkar #1076 #DoorstepServices #BhagwantMann #PunjabNews #PunjabBoldA #PunjabBoldaMajhaBlock #AmritsarNews1
- ਭਗਵਾਨ ਵਾਲਮੀਕੀ ਮੰਦਿਰ ਅੰਮ੍ਰਿਤ ਕੁੰਡ ਵਿਖੇ ਭਗਵਾਨ ਵਾਲਮੀਕੀ ਜੀ ਦੀ ਮੂਰਤੀ ਸਥਾਪਨਾ ਕੀਤੀ ਗਈ ਅਤੇ 20 ਸਤੰਬਰ ਨੂੰ ਅਮਰ ਸ਼ਹੀਦ ਧੰਨ ਧੰਨ ਬਾਬਾ ਜੀਵਨ ਸਿੰਘ ਜੀ ਜਨਮ ਦਿਹਾੜਾ ਮਨਾਉਣ ਲਈ ਕੀਤੀ ਗਈ ਵਿਸ਼ੇਸ਼ ਮੀਟਿੰਗ-:1
- ਵਿਦੇਸ਼ੀ ਤਸ/ਕ'ਰਾਂ ਨਾਲ ਕਨੈ/ਕਸ਼'ਨ! ਅੰਮ੍ਰਿਤਸਰ ’ਚ 8 ਕਾਬੂ,9.5 Kgਹੈਰੋ/ਇਨ ਤੇ 5.4Kg ਅ/ਫੀ'ਮ ਸਮੇਤ ਪਿ/ਸਤੌ'ਲ ਬਰਾਮਦ ਵਿਦੇਸ਼ੀ ਤਸ/ਕ'ਰਾਂ ਨਾਲ ਕਨੈ/ਕਸ਼'ਨ! ਅੰਮ੍ਰਿਤਸਰ ’ਚ 8 ਕਾਬੂ,9.5 Kgਹੈਰੋ/ਇਨ ਤੇ 5.4Kg ਅ/ਫੀ'ਮ ਸਮੇਤ ਪਿ/ਸਤੌ'ਲ ਬਰਾਮਦ1