logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

बिजली मंत्री पंजाब के साथ बैठक रही बेनतीजा, ठेका कर्मचारियों की हड़ताल रहेगी जारी बिजली मंत्री पंजाब के साथ बैठक रही बेनतीजा, ठेका कर्मचारियों की हड़ताल रहेगी जारी

7 hrs ago
user_Pawan Mangotra
Pawan Mangotra
Report Pathankot, Punjab•
7 hrs ago

बिजली मंत्री पंजाब के साथ बैठक रही बेनतीजा, ठेका कर्मचारियों की हड़ताल रहेगी जारी बिजली मंत्री पंजाब के साथ बैठक रही बेनतीजा, ठेका कर्मचारियों की हड़ताल रहेगी जारी

More news from Punjab and nearby areas
  • बिजली मंत्री पंजाब के साथ बैठक रही बेनतीजा, ठेका कर्मचारियों की हड़ताल रहेगी जारी बिजली मंत्री पंजाब के साथ बैठक रही बेनतीजा, ठेका कर्मचारियों की हड़ताल रहेगी जारी
    1
    बिजली मंत्री पंजाब के साथ बैठक रही बेनतीजा, ठेका कर्मचारियों की हड़ताल रहेगी जारी
बिजली मंत्री पंजाब के साथ बैठक रही बेनतीजा, ठेका कर्मचारियों की हड़ताल रहेगी जारी
    user_Pawan Mangotra
    Pawan Mangotra
    Report Pathankot, Punjab•
    7 hrs ago
  • ਗੁਰਦਾਸਪੁਰ ਪੁਲਿਸ ਨੇ ਇੱਕ ਵਾਰੀ ਫਿਰ ਜਨਤਾ ਦਾ ਜਿੱਤਿਆ ਵਿਸ਼ਵਾਸ ਗਵਾਚੇ ਹੋਏ 120 ਲਗਭਗ 26 ਲੱਖ ਰੁਪਏ ਦੀ ਕੀਮਤ ਦੇ ਗੁੰਮ ਹੋਏ ਮਹਿੰਗੀ ਕੀਮਤ ਦੇ ਮੋਬਾਈਲ ਅਸਲ ਮਾਲਕਾ ਦੇ ਹਵਾਲੇ ਕੀਤੇ ਗਏ। ਗੁਰਦਾਸਪੁਰ ਪੁਲਿਸ ਨੇ ਇੱਕ ਵਾਰੀ ਫਿਰ ਜਨਤਾ ਦਾ ਜਿੱਤਿਆ ਵਿਸ਼ਵਾਸ ਗਵਾਚੇ ਹੋਏ 120 ਲਗਭਗ 26 ਲੱਖ ਰੁਪਏ ਦੀ ਕੀਮਤ ਦੇ ਗੁੰਮ ਹੋਏ ਮਹਿੰਗੀ ਕੀਮਤ ਦੇ ਮੋਬਾਈਲ ਅਸਲ ਮਾਲਕਾ ਦੇ ਹਵਾਲੇ ਕੀਤੇ ਗਏ।
    1
    ਗੁਰਦਾਸਪੁਰ ਪੁਲਿਸ ਨੇ ਇੱਕ ਵਾਰੀ ਫਿਰ ਜਨਤਾ ਦਾ ਜਿੱਤਿਆ ਵਿਸ਼ਵਾਸ ਗਵਾਚੇ ਹੋਏ 120 ਲਗਭਗ 26 ਲੱਖ ਰੁਪਏ ਦੀ ਕੀਮਤ ਦੇ ਗੁੰਮ ਹੋਏ ਮਹਿੰਗੀ ਕੀਮਤ ਦੇ ਮੋਬਾਈਲ ਅਸਲ ਮਾਲਕਾ ਦੇ ਹਵਾਲੇ ਕੀਤੇ ਗਏ।
ਗੁਰਦਾਸਪੁਰ ਪੁਲਿਸ ਨੇ ਇੱਕ ਵਾਰੀ ਫਿਰ ਜਨਤਾ ਦਾ ਜਿੱਤਿਆ ਵਿਸ਼ਵਾਸ ਗਵਾਚੇ ਹੋਏ 120 ਲਗਭਗ 26 ਲੱਖ ਰੁਪਏ ਦੀ ਕੀਮਤ ਦੇ ਗੁੰਮ ਹੋਏ ਮਹਿੰਗੀ ਕੀਮਤ ਦੇ ਮੋਬਾਈਲ ਅਸਲ ਮਾਲਕਾ ਦੇ ਹਵਾਲੇ ਕੀਤੇ ਗਏ।
    user_RAJAN RANDHAWA
    RAJAN RANDHAWA
    ਗੁਰਦਾਸਪੁਰ, ਗੁਰਦਾਸਪੁਰ, ਪੰਜਾਬ•
    13 hrs ago
  • ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ (ਜੋਨ ਸੰਤ ਬਾਬਾ ਪ੍ਰੇਮ ਸਿੰਘ) ਦੀ ਪਿੰਡ ਫਤਕੁੱਲਾ ਵਿਖੇ ਇੱਕ ਵਿਸ਼ੇਸ਼ ਮੀਟਿੰਗ ਟਾਡਾ ਉੜਮੁੜ:+ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜੋਨ ਸੰਤ ਬਾਬਾ ਪ੍ਰੇਮ ਸਿੰਘ ਪਿੰਡ ਫਤਕੁੱਲਾ ਵਿਖੇ ਇੱਕ ਵਿਸ਼ੇਸ਼ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਕਸ਼ਮੀਰ ਸਿੰਘ ਫੱਤਾ ਕੁੱਲਾ ਦੀ ਅਗਵਾਈ ਦੇ ਵਿੱਚ ਹੋਈ ਇਸ ਮੌਕੇ ਮੀਟਿੰਗ ਦੌਰਾਨ ਕਿਸਾਨੀ ਮਸਲਾ ਦੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸਰਕਾਰ ਦੀਆਂ ਲੋਕ ਮਾਰੂ ਨੀਤੀ ਤੇ ਕਿਸਾਨ ਮਾਰੂ ਨੀਤੀਆ ਦਾ ਸਖਤ ਵਿਰੋਧ ਕੀਤਾ ਗਿਆ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਕੀਤਾ ਜਾ ਰਿਹਾ ਧੱਕਾ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
    1
    ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ (ਜੋਨ ਸੰਤ ਬਾਬਾ ਪ੍ਰੇਮ ਸਿੰਘ) ਦੀ ਪਿੰਡ ਫਤਕੁੱਲਾ ਵਿਖੇ ਇੱਕ ਵਿਸ਼ੇਸ਼ ਮੀਟਿੰਗ 
ਟਾਡਾ ਉੜਮੁੜ:+ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜੋਨ ਸੰਤ ਬਾਬਾ ਪ੍ਰੇਮ ਸਿੰਘ ਪਿੰਡ ਫਤਕੁੱਲਾ ਵਿਖੇ ਇੱਕ ਵਿਸ਼ੇਸ਼ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਕਸ਼ਮੀਰ ਸਿੰਘ ਫੱਤਾ ਕੁੱਲਾ ਦੀ ਅਗਵਾਈ ਦੇ ਵਿੱਚ ਹੋਈ ਇਸ ਮੌਕੇ ਮੀਟਿੰਗ ਦੌਰਾਨ ਕਿਸਾਨੀ ਮਸਲਾ ਦੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸਰਕਾਰ ਦੀਆਂ ਲੋਕ ਮਾਰੂ ਨੀਤੀ ਤੇ ਕਿਸਾਨ ਮਾਰੂ ਨੀਤੀਆ ਦਾ ਸਖਤ ਵਿਰੋਧ ਕੀਤਾ ਗਿਆ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਕੀਤਾ ਜਾ ਰਿਹਾ ਧੱਕਾ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
    user_ਅੰਮ੍ਰਿਤਪਾਲ ਸਿੰਘ ਬਾਜਵਾ
    ਅੰਮ੍ਰਿਤਪਾਲ ਸਿੰਘ ਬਾਜਵਾ
    ਟਾਂਡਾ, ਹੁਸ਼ਿਆਰਪੁਰ, ਪੰਜਾਬ•
    9 hrs ago
  • ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਕਲੀਨਿਕ ਦਾ ਕੀਤਾ ਉਦਘਾਟਨ ​ਬਟਾਲਾ ਨੂੰ ਚੰਡੀਗੜ੍ਹ ਨਾਲੋਂ ਵੀ ਵੱਧ ਸੋਹਣਾ ਤੇ ਖ਼ੂਬਸੂਰਤ ਬਣਾਵਾਂਗਾ": ਵਿਧਾਇਕ ਸ਼ੈਰੀ ਕਲਸੀ ਵੱਲੋਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਵਿਧਾਇਕ ਸ਼ੈਰੀ ਕਲਸੀ ਦਾ ਬਟਾਲਾ ਵਾਸੀਆਂ ਨਾਲ ਵਾਅਦਾ ਬਟਾਲਾ ਨੂੰ ਚੰਡੀਗੜ੍ਹ ਨਾਲੋਂ ਵੀ ਸੋਨਾ ਤੇ ਖੂਬਸੂਰਤ ਬਣਾ ਦਿਆਂਗਾ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਕਲੀਨਿਕ ਦਾ ਕੀਤਾ ਉਦਘਾਟਨ ​ਬਟਾਲਾ ਨੂੰ ਚੰਡੀਗੜ੍ਹ ਨਾਲੋਂ ਵੀ ਵੱਧ ਸੋਹਣਾ ਤੇ ਖ਼ੂਬਸੂਰਤ ਬਣਾਵਾਂਗਾ": ਵਿਧਾਇਕ ਸ਼ੈਰੀ ਕਲਸੀ ਵੱਲੋਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਹਲਕਾ ਬਟਾਲਾ ਦੇ ਵਿਧਾਇਕ ਅਤੇ 'ਆਪ' ਦੇ ਸੀਨੀਅਰ ਆਗੂ ਅਮਨਸ਼ੇਰ ਸਿੰਘ ਸ਼ੈਰੀ ਕਲਸੀਨੇ ਬਟਾਲਾ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ 'ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ' ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ। ​ਇਸ ਮੌਕੇ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਵਾਸੀਆਂ ਨਾਲ ਵੱਡਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਬਟਾਲਾ ਨੂੰ ਖੂਬਸੂਰਤੀ ਅਤੇ ਸੁਵਿਧਾਵਾਂ ਦੇ ਮਾਮਲੇ ਵਿੱਚ ਚੰਡੀਗੜ੍ਹ ਨਾਲੋਂ ਵੀ ਬਿਹਤਰ ਅਤੇ ਸੋਹਣਾ ਬਣਾਇਆ ਜਾਵੇਗਾ।
    1
    ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਕਲੀਨਿਕ ਦਾ ਕੀਤਾ ਉਦਘਾਟਨ

​ਬਟਾਲਾ ਨੂੰ ਚੰਡੀਗੜ੍ਹ ਨਾਲੋਂ ਵੀ ਵੱਧ ਸੋਹਣਾ ਤੇ ਖ਼ੂਬਸੂਰਤ ਬਣਾਵਾਂਗਾ": ਵਿਧਾਇਕ ਸ਼ੈਰੀ ਕਲਸੀ ਵੱਲੋਂ ਆਮ ਆਦਮੀ ਕਲੀਨਿਕ ਦਾ ਉਦਘਾਟਨ
ਵਿਧਾਇਕ ਸ਼ੈਰੀ ਕਲਸੀ ਦਾ ਬਟਾਲਾ ਵਾਸੀਆਂ ਨਾਲ ਵਾਅਦਾ ਬਟਾਲਾ  ਨੂੰ ਚੰਡੀਗੜ੍ਹ ਨਾਲੋਂ ਵੀ ਸੋਨਾ ਤੇ ਖੂਬਸੂਰਤ ਬਣਾ ਦਿਆਂਗਾ 
ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਕਲੀਨਿਕ ਦਾ ਕੀਤਾ ਉਦਘਾਟਨ
​ਬਟਾਲਾ ਨੂੰ ਚੰਡੀਗੜ੍ਹ ਨਾਲੋਂ ਵੀ ਵੱਧ ਸੋਹਣਾ ਤੇ ਖ਼ੂਬਸੂਰਤ ਬਣਾਵਾਂਗਾ": ਵਿਧਾਇਕ ਸ਼ੈਰੀ ਕਲਸੀ ਵੱਲੋਂ ਆਮ ਆਦਮੀ ਕਲੀਨਿਕ ਦਾ ਉਦਘਾਟਨ
ਹਲਕਾ ਬਟਾਲਾ ਦੇ ਵਿਧਾਇਕ ਅਤੇ 'ਆਪ' ਦੇ ਸੀਨੀਅਰ ਆਗੂ ਅਮਨਸ਼ੇਰ ਸਿੰਘ ਸ਼ੈਰੀ ਕਲਸੀਨੇ ਬਟਾਲਾ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ 'ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ' ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ।
​ਇਸ ਮੌਕੇ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਵਾਸੀਆਂ ਨਾਲ ਵੱਡਾ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਬਟਾਲਾ ਨੂੰ ਖੂਬਸੂਰਤੀ ਅਤੇ ਸੁਵਿਧਾਵਾਂ ਦੇ ਮਾਮਲੇ ਵਿੱਚ ਚੰਡੀਗੜ੍ਹ ਨਾਲੋਂ ਵੀ ਬਿਹਤਰ ਅਤੇ ਸੋਹਣਾ ਬਣਾਇਆ ਜਾਵੇਗਾ।
    user_Jaswinder Bedi
    Jaswinder Bedi
    ਬਟਾਲਾ, ਗੁਰਦਾਸਪੁਰ, ਪੰਜਾਬ•
    10 hrs ago
  • ਬਟਾਲਾ। ਪੰਜਾਬ ਰੋਡਵੇਜ਼ ਕਰਮਚਾਰੀ ਦਲ ਵੱਲੋਂ ਸਰਕਾਰ 'ਤੇ ਵਾਅਦਾ ਖ਼ਿਲਾਫ਼ੀ ਦੇ ਦੋਸ਼
    1
    ਬਟਾਲਾ। ਪੰਜਾਬ ਰੋਡਵੇਜ਼ ਕਰਮਚਾਰੀ ਦਲ ਵੱਲੋਂ ਸਰਕਾਰ 'ਤੇ ਵਾਅਦਾ ਖ਼ਿਲਾਫ਼ੀ ਦੇ ਦੋਸ਼
    user_Prabhjot Singh
    Prabhjot Singh
    Local News Reporter Batala, Gurdaspur•
    16 hrs ago
  • *ਸਫ਼ਾਈ ਸੇਵਕ ਯੂਨੀਅਨ ਪੰਜਾਬ ਵਲੋਂ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆਂ ਭਰਮਾ ਹੁਗਾਰਾ* *ਪੇਂਡੂ ਮਜ਼ਦੂਰ ਯੂਨੀਅਨ ਅਤੇ ਕਿਰਤੀ ਕਿਸਾਨ ਯੂਨੀਅਨ ਨੇ ਸਾਥੀਆ ਸਮੇਤ ਕੀਤੀ ਸਮੂਲਿਅਤ* ਢਿੱਲਵਾ 30 ਜੁਲਾਈ,( ਗੋਬਿੰਦ ਸੁਖੀਜਾ ) ਅੱਜ ਸਫ਼ਾਈ ਸੇਵਕ ਯੂਨੀਅਨ ਦੇ ਪੰਜਾਬ ਬੰਦ ਸੱਦੇ ਤੇ ਨਗਰ ਪੰਚਾਇਤ ਢਿਲਵਾਂ ਸ਼ਹਿਰ ਦੇ ਬਜ਼ਾਰ ਰਹੇ ਬੰਦ। ਸਫਾਈ ਕਾਮਿਆਂ ਨੂੰ ਉਸ ਵੇਲੇ ਹੋਰ ਵੀ ਬੱਲ ਮਿਲਿਆਂ ਜਦੋ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ,ਕਿਰਤੀ ਕਿਸਾਨ ਯੂਨੀਅਨ ਵੱਲੋ ਪੰਜਾਬ ਬੰਦ ਦੀ ਡੱਟਵੀ ਹਮਾਇਤ ਕਰਦਿਆਂ ਸਾਥੀਆਂ ਸਮੇਤ ਸਮੂਲੀਅਤ ਕੀਤੀ ਗਈ।ਬੰਦ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਅਤੇ ਹੜਤਾਲ ਚੋਂ ਬਾਹਰ ਚੱਲ ਰਹੇ ਕੁੱਝ ਆਗੂਆਂ ਵਲੋਂ ਚੰਡੀਗੜ੍ਹ ਵਿਖੇ ਲੰਗੜਾ ਲੂਲਾ ਸਮਝੌਤਾ ਕਰਕੇ ਹੜਤਾਲ ਖ਼ਤਮ ਕਰਨ ਦੇ ਫ਼ੈਸਲੇ ਨੂੰ ਮਿਊਨਸੀਪਲ ਕਾਮਿਆਂ ਨੇ ਮੁੱਢੋਂ ਰੱਦ ਕਰਦਿਆਂ ਸਫ਼ਾਈ ਸੇਵਕਾਂ ਅਤੇ ਮਿਉਂਸਪਲ ਕਾਮਿਆਂ ਵਲੋਂ ਮੰਗਾਂ ਦੀ ਪੂਰਤੀ ਤੱਕ ਹੜਤਾਲ ਜਾਰੀ ਰੱਖਣ ਦਾ ਐਲਾਨ ਦੁਹਰਾਇਆ । ਇਸ ਦੌਰਾਨ ਸਫ਼ਾਈ ਸੇਵਕਾਂ, ਮਜਦੂਰਾਂ,ਕਿਸਾਨਾਂ ਵੱਲੋ ਵੱਖ ਵੱਖ ਬਜ਼ਾਰਾ ਵਿੱਚ ਮਾਰਚ ਕਰਕੇ ਸੂਬਾ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨਾਹਰਾ ਬੁਲੰਦ ਕੀਤਾ ਕਿ ਲੂਲਾ ਲੰਗੜਾ ਸਮਝੌਤਾ ਨਹੀਂ ਮਨਜ਼ੂਰ, ਸਾਡੀਆਂ ਮੰਗਾਂ ਪੂਰੀਆਂ ਕਰੋ।ਆਗੂਆਂ ਨੇ ਕਿਹਾ ਕਿ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਉੱਪਰ ਸਰਕਾਰ ਦੇ ਇਸ਼ਾਰੇ ਉੱਤੇ ਕੀਤੇ ਗਏ ਅੰਨ੍ਹੇ ਜ਼ਬਰ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖਿਲਾਫ਼ ਇਰਾਦਾ ਕਤਲ ਸਮੇਤ ਐੱਸ ਸੀ, ਐੱਸ ਟੀ ਐਕਟ ਤਹਿਤ ਮਾਮਲਾ ਦਰਜ ਕਰਕੇ ਉਹਨਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਇਲਾਵਾ ਕੱਚੇ ਕਾਮਿਆਂ ਨੂੰ ਪੱਕੇ ਕਰਨ, ਘੱਟੋਂ ਘੱਟ 40 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਕਰਨ, ਠੇਕੇਦਾਰੀ ਸਿਸਟਮ ਬੰਦ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਵਰਗੀਆਂ ਮੰਗਾਂ ਮਨਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਆਗੂਆ ਵੱਲੋ ਦੁਕਾਨਦਾਰਾਂ, ਵਪਾਰ ਮੰਡਲ, ਹੋਰ ਕਾਰੋਬਾਰੀਆਂ ਅਤੇ ਕਿਸਾਨ, ਮਜ਼ਦੂਰ ਜਥੇਬੰਦੀਆਂ ਵੱਲੋ ਪੰਜਾਬ ਬੰਦ ਚ ਸਹਿਯੋਗ ਕਰਨ ਲਈ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਮੰਗਾਂ ਮੰਨਣ ਦੀ ਥਾਂ ਆਪਣੇ ਕੁੱਝ ਸਰਕਾਰੀ ਆਗੂਆਂ ਰਾਹੀਂ ਸਫ਼ਾਈ ਸੇਵਕਾਂ ਅਤੇ ਮਿਉਂਸਪਲ ਕਾਮਿਆਂ ਵਲੋਂ ਹੜਤਾਲ ਕਰਕੇ ਸੂਬੇ ਭਰ ਚ ਚਲਾਏ ਜਾ ਰਹੇ ਸੰਘਰਸ਼ ਨੂੰ ਪਹਿਲਾਂ ਵਾਂਗ ਹੀ ਤਾਰਪੀਡੋ ਕਰਕੇ ਅਸਫ਼ਲ ਬਣਾਉਣ ਲਈ ਕੋਸ਼ਿਸ਼ ਕਰ ਰਹੀ ਹੈ। ਇਸ ਨੂੰ ਸਫ਼ਾਈ ਸੇਵਕ ਅਤੇ ਮਿਉਂਸਪਲ ਕਾਮੇਂ ਸਰਕਾਰ ਦੀ ਇਸ ਚਾਲ ਨੂੰ ਸਫ਼ਲ ਨਹੀਂ ਹੋਣ ਦੇਣਗੇ। ਇਸ ਮੌਕੇ ਸਫ਼ਾਈ ਸੇਵਕਾਂ ਦੇ ਆਗੂ ਪ੍ਰਧਾਨ ਸੋਨੂੰ ਢਿੱਲਵਾ,ਅਸ਼ੋਕ,ਸੋਨੂੰ,ਸ਼ਿਵ ਚਰਨ ,ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਯੂਥ ਵਿੰਗ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਚੀਦਾ,ਕਿਰਤੀ ਕਿਸਾਨ ਯੂਨੀਅਨ ਦੇ ਆਗੂ ਕੁਲਵਿੰਦਰ ਸਿੰਘ ਭੰਡਾਲ,ਪਰਮਜੀਤ ਸਿੰਘ,ਸਜਣ ਸਿੰਘ ਨੇ ਸੰਬੋਧਨ ਕੀਤਾ।ਇਸ ਮੌਕੇ ਢਿਲਵਾ ਪੁਲਿਸ ਵੱਲੋਂ ਥਾਣਾ ਮੁਖੀ ਹਰਜਿੰਦਰ ਸਿੰਘ ਦੀ ਅਗਵਾਈ ਵਿਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਸਨ 30 ਸੁਖੀਜਾ 1 ਕਸਬਾ ਢਿਲਵਾਂ ਵਿੱਚ ਪੰਜਾਬ ਬੰਦ ਦੇ ਵੱਖ ਵੱਖ ਆਗੂ ਨਾਹਰੇਬਾਜੀ ਕਰਦੇ ਹੋਏ ਤਸਵੀਰ ਗੋਬਿੰਦ ਸੁਖੀਜਾ
    1
    *ਸਫ਼ਾਈ ਸੇਵਕ ਯੂਨੀਅਨ ਪੰਜਾਬ ਵਲੋਂ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆਂ ਭਰਮਾ ਹੁਗਾਰਾ*
*ਪੇਂਡੂ ਮਜ਼ਦੂਰ ਯੂਨੀਅਨ ਅਤੇ ਕਿਰਤੀ ਕਿਸਾਨ ਯੂਨੀਅਨ ਨੇ ਸਾਥੀਆ ਸਮੇਤ ਕੀਤੀ ਸਮੂਲਿਅਤ*
ਢਿੱਲਵਾ 30 ਜੁਲਾਈ,( ਗੋਬਿੰਦ ਸੁਖੀਜਾ  )
ਅੱਜ ਸਫ਼ਾਈ ਸੇਵਕ ਯੂਨੀਅਨ ਦੇ ਪੰਜਾਬ ਬੰਦ ਸੱਦੇ ਤੇ ਨਗਰ ਪੰਚਾਇਤ ਢਿਲਵਾਂ ਸ਼ਹਿਰ ਦੇ ਬਜ਼ਾਰ ਰਹੇ ਬੰਦ। 
ਸਫਾਈ ਕਾਮਿਆਂ ਨੂੰ ਉਸ ਵੇਲੇ ਹੋਰ ਵੀ ਬੱਲ ਮਿਲਿਆਂ ਜਦੋ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ,ਕਿਰਤੀ ਕਿਸਾਨ ਯੂਨੀਅਨ ਵੱਲੋ ਪੰਜਾਬ ਬੰਦ ਦੀ ਡੱਟਵੀ ਹਮਾਇਤ ਕਰਦਿਆਂ ਸਾਥੀਆਂ ਸਮੇਤ ਸਮੂਲੀਅਤ ਕੀਤੀ ਗਈ।ਬੰਦ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਅਤੇ ਹੜਤਾਲ ਚੋਂ ਬਾਹਰ ਚੱਲ ਰਹੇ ਕੁੱਝ ਆਗੂਆਂ ਵਲੋਂ ਚੰਡੀਗੜ੍ਹ ਵਿਖੇ ਲੰਗੜਾ ਲੂਲਾ ਸਮਝੌਤਾ ਕਰਕੇ ਹੜਤਾਲ ਖ਼ਤਮ ਕਰਨ ਦੇ ਫ਼ੈਸਲੇ ਨੂੰ ਮਿਊਨਸੀਪਲ ਕਾਮਿਆਂ ਨੇ ਮੁੱਢੋਂ ਰੱਦ ਕਰਦਿਆਂ ਸਫ਼ਾਈ ਸੇਵਕਾਂ ਅਤੇ ਮਿਉਂਸਪਲ ਕਾਮਿਆਂ ਵਲੋਂ ਮੰਗਾਂ ਦੀ ਪੂਰਤੀ ਤੱਕ ਹੜਤਾਲ ਜਾਰੀ ਰੱਖਣ ਦਾ ਐਲਾਨ ਦੁਹਰਾਇਆ । ਇਸ ਦੌਰਾਨ ਸਫ਼ਾਈ ਸੇਵਕਾਂ, ਮਜਦੂਰਾਂ,ਕਿਸਾਨਾਂ ਵੱਲੋ ਵੱਖ ਵੱਖ ਬਜ਼ਾਰਾ ਵਿੱਚ ਮਾਰਚ ਕਰਕੇ ਸੂਬਾ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨਾਹਰਾ ਬੁਲੰਦ ਕੀਤਾ ਕਿ ਲੂਲਾ ਲੰਗੜਾ ਸਮਝੌਤਾ ਨਹੀਂ ਮਨਜ਼ੂਰ, ਸਾਡੀਆਂ ਮੰਗਾਂ ਪੂਰੀਆਂ ਕਰੋ।ਆਗੂਆਂ ਨੇ ਕਿਹਾ ਕਿ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਉੱਪਰ  ਸਰਕਾਰ ਦੇ ਇਸ਼ਾਰੇ ਉੱਤੇ ਕੀਤੇ ਗਏ ਅੰਨ੍ਹੇ ਜ਼ਬਰ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖਿਲਾਫ਼ ਇਰਾਦਾ ਕਤਲ ਸਮੇਤ ਐੱਸ ਸੀ, ਐੱਸ ਟੀ ਐਕਟ ਤਹਿਤ ਮਾਮਲਾ ਦਰਜ ਕਰਕੇ ਉਹਨਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਇਲਾਵਾ ਕੱਚੇ ਕਾਮਿਆਂ ਨੂੰ ਪੱਕੇ ਕਰਨ, ਘੱਟੋਂ ਘੱਟ 40 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਕਰਨ, ਠੇਕੇਦਾਰੀ ਸਿਸਟਮ ਬੰਦ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਵਰਗੀਆਂ ਮੰਗਾਂ ਮਨਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਆਗੂਆ ਵੱਲੋ ਦੁਕਾਨਦਾਰਾਂ, ਵਪਾਰ ਮੰਡਲ, ਹੋਰ ਕਾਰੋਬਾਰੀਆਂ ਅਤੇ ਕਿਸਾਨ, ਮਜ਼ਦੂਰ ਜਥੇਬੰਦੀਆਂ ਵੱਲੋ ਪੰਜਾਬ ਬੰਦ ਚ ਸਹਿਯੋਗ ਕਰਨ ਲਈ ਧੰਨਵਾਦ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਮੰਗਾਂ ਮੰਨਣ ਦੀ ਥਾਂ ਆਪਣੇ ਕੁੱਝ ਸਰਕਾਰੀ ਆਗੂਆਂ ਰਾਹੀਂ ਸਫ਼ਾਈ ਸੇਵਕਾਂ ਅਤੇ ਮਿਉਂਸਪਲ ਕਾਮਿਆਂ ਵਲੋਂ ਹੜਤਾਲ ਕਰਕੇ ਸੂਬੇ ਭਰ ਚ ਚਲਾਏ ਜਾ ਰਹੇ ਸੰਘਰਸ਼ ਨੂੰ ਪਹਿਲਾਂ ਵਾਂਗ ਹੀ ਤਾਰਪੀਡੋ ਕਰਕੇ ਅਸਫ਼ਲ ਬਣਾਉਣ ਲਈ ਕੋਸ਼ਿਸ਼ ਕਰ ਰਹੀ ਹੈ। ਇਸ ਨੂੰ ਸਫ਼ਾਈ ਸੇਵਕ ਅਤੇ ਮਿਉਂਸਪਲ ਕਾਮੇਂ ਸਰਕਾਰ ਦੀ ਇਸ ਚਾਲ ਨੂੰ ਸਫ਼ਲ ਨਹੀਂ ਹੋਣ ਦੇਣਗੇ।
ਇਸ ਮੌਕੇ ਸਫ਼ਾਈ ਸੇਵਕਾਂ ਦੇ ਆਗੂ  ਪ੍ਰਧਾਨ ਸੋਨੂੰ ਢਿੱਲਵਾ,ਅਸ਼ੋਕ,ਸੋਨੂੰ,ਸ਼ਿਵ ਚਰਨ ,ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਯੂਥ ਵਿੰਗ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਚੀਦਾ,ਕਿਰਤੀ ਕਿਸਾਨ ਯੂਨੀਅਨ ਦੇ ਆਗੂ ਕੁਲਵਿੰਦਰ ਸਿੰਘ ਭੰਡਾਲ,ਪਰਮਜੀਤ ਸਿੰਘ,ਸਜਣ ਸਿੰਘ ਨੇ ਸੰਬੋਧਨ ਕੀਤਾ।ਇਸ ਮੌਕੇ ਢਿਲਵਾ ਪੁਲਿਸ ਵੱਲੋਂ ਥਾਣਾ ਮੁਖੀ ਹਰਜਿੰਦਰ ਸਿੰਘ ਦੀ ਅਗਵਾਈ ਵਿਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਸਨ
30 ਸੁਖੀਜਾ 1 ਕਸਬਾ ਢਿਲਵਾਂ ਵਿੱਚ ਪੰਜਾਬ ਬੰਦ ਦੇ  ਵੱਖ ਵੱਖ ਆਗੂ ਨਾਹਰੇਬਾਜੀ ਕਰਦੇ ਹੋਏ
ਤਸਵੀਰ ਗੋਬਿੰਦ ਸੁਖੀਜਾ
    user_ਗੋਬਿੰਦ ਸੁਖੀਜਾ
    ਗੋਬਿੰਦ ਸੁਖੀਜਾ
    Advertising agency ਭੁਲੱਥ, ਕਪੂਰਥਲਾ, ਪੰਜਾਬ•
    13 hrs ago
  • ਅੰਮ੍ਰਿਤਸਰ ਦੇ ਗਿੱਲਵਾਲੀ 'ਚ 16 ਸਾਲਾ ਨਾਬਾਲਗ ਕੁੜੀ ਦੇ ਮਾਮਲੇ ਨੇ ਲਿਆ ਖੂਨੀ ਮੋੜ, ਦੋਵਾਂ ਧਿਰਾਂ ਨੇ ਲਗਾਏ ਗੰਭੀਰ ਦੋਸ਼ ਅਗਵਾ ਦੇ ਆਰੋਪਾਂ ਤੋਂ ਬਾਅਦ ਦੁਕਾਨ 'ਚ ਤੇਜ਼ਧਾਰ ਹਥਿਆਰਾਂ ਨਾਲ ਹਮਲੇ ਦਾ ਦਾਅਵਾ, ਜ਼ਖ਼ਮੀ ਪਰਿਵਾਰ ਨੇ ਮੰਗਿਆ ਇਨਸਾਫ਼ ਸੋਸ਼ਲ ਮੀਡੀਆ 'ਤੇ ਵਾਇਰਲ ਗਿੱਲਵਾਲੀ ਹਮਲੇ ਦੀ ਵੀਡੀਓ, ਹਸਪਤਾਲ 'ਚ ਦਾਖ਼ਲ ਦੋਵੇਂ ਧਿਰਾਂ ਨੇ ਸੁਣਾਈ ਆਪਣੀ-ਆਪਣੀ ਕਹਾਣੀ ਅੰਮ੍ਰਿਤਸਰ ਪਿੰਡ ਗਿੱਲਵਾਲੀ ਵਿੱਚ ਹੋਏ ਖੂਨੀ ਟਕਰਾਅ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਕੁਝ ਵਿਅਕਤੀ ਇੱਕ-ਦੂਜੇ 'ਤੇ ਹਮਲਾ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਘਟਨਾ ਤੋਂ ਬਾਅਦ ਦੋਵੇਂ ਧਿਰਾਂ ਨੇ ਮੀਡੀਆ ਸਾਹਮਣੇ ਆ ਕੇ ਇੱਕ-ਦੂਜੇ 'ਤੇ ਗੰਭੀਰ ਆਰੋਪ ਲਗਾਏ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇੱਕ ਧਿਰ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ 21-22 ਸਾਲਾ ਨੌਜਵਾਨ ਨੇ ਉਨ੍ਹਾਂ ਦੀ 16 ਸਾਲਾ ਨਾਬਾਲਗ ਸਕੂਲੀ ਧੀ ਨੂੰ ਕਥਿਤ ਤੌਰ 'ਤੇ ਅਗਵਾ ਕਰ ਲਿਆ ਸੀ ਅਤੇ ਉਸ ਨੂੰ ਬਲੈਕਮੇਲ ਕਰਦਾ ਰਿਹਾ। ਪਰਿਵਾਰ ਦਾ ਕਹਿਣਾ ਹੈ ਕਿ ਪੁਲਿਸ ਦੀ ਮਦਦ ਨਾਲ ਲੜਕੀ ਨੂੰ ਬਰਾਮਦ ਕਰਵਾਇਆ ਗਿਆ, ਪਰ ਇਸ ਤੋਂ ਬਾਅਦ ਰੰਜਿਸ਼ ਰੱਖਦਿਆਂ ਆਰੋਪੀ ਧਿਰ ਦੇ ਲੋਕਾਂ ਨੇ ਉਨ੍ਹਾਂ ਦੀ ਦੁਕਾਨ ਵਿੱਚ ਦਾਖ਼ਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਪਰਿਵਾਰ ਦੇ ਕਈ ਮੈਂਬਰ ਜ਼ਖ਼ਮੀ ਹੋਏ, ਜਿਨ੍ਹਾਂ ਦਾ ਇਲਾਜ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਚੱਲ ਰਿਹਾ ਹੈ। ਦੂਜੇ ਪਾਸੇ, ਹਸਪਤਾਲ ਵਿੱਚ ਦਾਖ਼ਲ ਜ਼ਖ਼ਮੀ ਤਰਸੇਮ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਿਤਾ ਅਤੇ ਦਿਵਿਆਂਗ ਚਾਚੇ ਨਾਲ ਦੁਕਾਨ 'ਤੇ ਬੈਠਾ ਸੀ, ਜਦੋਂ ਕੁੜੀ ਦੇ ਮਾਮਲੇ ਨੂੰ ਲੈ ਕੇ ਤਕਰਾਰ ਹੋਈ। ਉਸ ਦੇ ਮੁਤਾਬਕ, ਕੁਝ ਹੀ ਸਮੇਂ ਵਿੱਚ 10 ਤੋਂ 12 ਵਿਅਕਤੀ ਕਿਰਪਾਨਾਂ ਅਤੇ ਹੋਰ ਹਥਿਆਰਾਂ ਨਾਲ ਉੱਥੇ ਪਹੁੰਚੇ ਅਤੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਉਸ ਨੇ ਦਾਅਵਾ ਕੀਤਾ ਕਿ ਹਮਲੇ ਵਿੱਚ ਉਸ ਦੇ ਪਿਤਾ ਦੀ ਬਾਂਹ ਫ੍ਰੈਕਚਰ ਹੋ ਗਈ ਅਤੇ ਦੋਵੇਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ। ਇਸ ਮਾਮਲੇ ਸਬੰਧੀ ਸਮਾਜਿਕ ਅਤੇ ਧਾਰਮਿਕ ਆਗੂਆਂ ਨੇ ਵੀ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਨਾਲ ਮੁਲਾਕਾਤ ਕੀਤੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪੀੜਤ ਪਰਿਵਾਰ ਨੇ ਪੁਲਿਸ ਤੋਂ ਇਨਸਾਫ਼, ਆਰੋਪੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਜਾਂਚ ਦੀ ਮੰਗ ਕੀਤੀ ਹੈ। ਬਾਈਟ,, ਪੀੜਤ ਪਰਿਵਾਰ ਬਾਈਟ,, ਲਾਡੀ ਨਾਥ ਵਾਲਮੀਕੀ ਆਗੂ
    4
    ਅੰਮ੍ਰਿਤਸਰ ਦੇ ਗਿੱਲਵਾਲੀ 'ਚ 16 ਸਾਲਾ ਨਾਬਾਲਗ ਕੁੜੀ ਦੇ ਮਾਮਲੇ ਨੇ ਲਿਆ ਖੂਨੀ ਮੋੜ, ਦੋਵਾਂ ਧਿਰਾਂ ਨੇ ਲਗਾਏ ਗੰਭੀਰ ਦੋਸ਼

 ਅਗਵਾ ਦੇ ਆਰੋਪਾਂ ਤੋਂ ਬਾਅਦ ਦੁਕਾਨ 'ਚ ਤੇਜ਼ਧਾਰ ਹਥਿਆਰਾਂ ਨਾਲ ਹਮਲੇ ਦਾ ਦਾਅਵਾ, ਜ਼ਖ਼ਮੀ ਪਰਿਵਾਰ ਨੇ ਮੰਗਿਆ ਇਨਸਾਫ਼

ਸੋਸ਼ਲ ਮੀਡੀਆ 'ਤੇ ਵਾਇਰਲ ਗਿੱਲਵਾਲੀ ਹਮਲੇ ਦੀ ਵੀਡੀਓ, ਹਸਪਤਾਲ 'ਚ ਦਾਖ਼ਲ ਦੋਵੇਂ ਧਿਰਾਂ ਨੇ ਸੁਣਾਈ ਆਪਣੀ-ਆਪਣੀ ਕਹਾਣੀ


 ਅੰਮ੍ਰਿਤਸਰ ਪਿੰਡ ਗਿੱਲਵਾਲੀ ਵਿੱਚ ਹੋਏ ਖੂਨੀ ਟਕਰਾਅ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ ਵਿੱਚ ਕੁਝ ਵਿਅਕਤੀ ਇੱਕ-ਦੂਜੇ 'ਤੇ ਹਮਲਾ ਕਰਦੇ ਹੋਏ ਨਜ਼ਰ ਆ ਰਹੇ ਹਨ। ਇਸ ਘਟਨਾ ਤੋਂ ਬਾਅਦ ਦੋਵੇਂ ਧਿਰਾਂ ਨੇ ਮੀਡੀਆ ਸਾਹਮਣੇ ਆ ਕੇ ਇੱਕ-ਦੂਜੇ 'ਤੇ ਗੰਭੀਰ ਆਰੋਪ ਲਗਾਏ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇੱਕ ਧਿਰ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ 21-22 ਸਾਲਾ ਨੌਜਵਾਨ ਨੇ ਉਨ੍ਹਾਂ ਦੀ 16 ਸਾਲਾ ਨਾਬਾਲਗ ਸਕੂਲੀ ਧੀ ਨੂੰ ਕਥਿਤ ਤੌਰ 'ਤੇ ਅਗਵਾ ਕਰ ਲਿਆ ਸੀ ਅਤੇ ਉਸ ਨੂੰ ਬਲੈਕਮੇਲ ਕਰਦਾ ਰਿਹਾ। ਪਰਿਵਾਰ ਦਾ ਕਹਿਣਾ ਹੈ ਕਿ ਪੁਲਿਸ ਦੀ ਮਦਦ ਨਾਲ ਲੜਕੀ ਨੂੰ ਬਰਾਮਦ ਕਰਵਾਇਆ ਗਿਆ, ਪਰ ਇਸ ਤੋਂ ਬਾਅਦ ਰੰਜਿਸ਼ ਰੱਖਦਿਆਂ ਆਰੋਪੀ ਧਿਰ ਦੇ ਲੋਕਾਂ ਨੇ ਉਨ੍ਹਾਂ ਦੀ ਦੁਕਾਨ ਵਿੱਚ ਦਾਖ਼ਲ ਹੋ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਪਰਿਵਾਰ ਦੇ ਕਈ ਮੈਂਬਰ ਜ਼ਖ਼ਮੀ ਹੋਏ, ਜਿਨ੍ਹਾਂ ਦਾ ਇਲਾਜ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਚੱਲ ਰਿਹਾ ਹੈ। ਦੂਜੇ ਪਾਸੇ, ਹਸਪਤਾਲ ਵਿੱਚ ਦਾਖ਼ਲ ਜ਼ਖ਼ਮੀ ਤਰਸੇਮ ਸਿੰਘ ਨੇ ਦੱਸਿਆ ਕਿ ਉਹ ਆਪਣੇ ਪਿਤਾ ਅਤੇ ਦਿਵਿਆਂਗ ਚਾਚੇ ਨਾਲ ਦੁਕਾਨ 'ਤੇ ਬੈਠਾ ਸੀ, ਜਦੋਂ ਕੁੜੀ ਦੇ ਮਾਮਲੇ ਨੂੰ ਲੈ ਕੇ ਤਕਰਾਰ ਹੋਈ। ਉਸ ਦੇ ਮੁਤਾਬਕ, ਕੁਝ ਹੀ ਸਮੇਂ ਵਿੱਚ 10 ਤੋਂ 12 ਵਿਅਕਤੀ ਕਿਰਪਾਨਾਂ ਅਤੇ ਹੋਰ ਹਥਿਆਰਾਂ ਨਾਲ ਉੱਥੇ ਪਹੁੰਚੇ ਅਤੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ। ਉਸ ਨੇ ਦਾਅਵਾ ਕੀਤਾ ਕਿ ਹਮਲੇ ਵਿੱਚ ਉਸ ਦੇ ਪਿਤਾ ਦੀ ਬਾਂਹ ਫ੍ਰੈਕਚਰ ਹੋ ਗਈ ਅਤੇ ਦੋਵੇਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ।
ਇਸ ਮਾਮਲੇ ਸਬੰਧੀ ਸਮਾਜਿਕ ਅਤੇ ਧਾਰਮਿਕ ਆਗੂਆਂ ਨੇ ਵੀ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਨਾਲ ਮੁਲਾਕਾਤ ਕੀਤੀ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਪੀੜਤ ਪਰਿਵਾਰ ਨੇ ਪੁਲਿਸ ਤੋਂ ਇਨਸਾਫ਼, ਆਰੋਪੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਜਾਂਚ ਦੀ ਮੰਗ ਕੀਤੀ ਹੈ।

ਬਾਈਟ,, ਪੀੜਤ ਪਰਿਵਾਰ 

ਬਾਈਟ,, ਲਾਡੀ ਨਾਥ ਵਾਲਮੀਕੀ ਆਗੂ
    user_Major singh
    Major singh
    ਅਜਨਾਲਾ, ਅੰਮ੍ਰਿਤਸਰ, ਪੰਜਾਬ•
    11 hrs ago
  • ਅੱਜ ਪੰਜਾਬ ਬੰਦ ਦੇ ਸੱਦੇ ਤੇ ਦੀਨਾਨਗਰ ਵਿੱਚ ਸਫਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਲਗਾਏ ਗਏ ਨਾਅਰੇ ਅਤੇ ਦੀਨਾਨਗਰ ਬਾਜ਼ਾਰ ਰਿਹਾ ਪੂਰੀ ਤਰਾਂ ਬੰਦ ਅੱਜ ਪੰਜਾਬ ਬੰਦ ਦੇ ਸੱਦੇ ਤੇ ਦੀਨਾਨਗਰ ਵਿੱਚ ਸਫਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਲਗਾਏ ਗਏ ਨਾਅਰੇ ਅਤੇ ਦੀਨਾਨਗਰ ਬਾਜ਼ਾਰ ਰਿਹਾ ਪੂਰੀ ਤਰਾਂ ਬੰਦ
    1
    ਅੱਜ ਪੰਜਾਬ ਬੰਦ ਦੇ ਸੱਦੇ ਤੇ ਦੀਨਾਨਗਰ ਵਿੱਚ ਸਫਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਲਗਾਏ  ਗਏ ਨਾਅਰੇ ਅਤੇ ਦੀਨਾਨਗਰ ਬਾਜ਼ਾਰ ਰਿਹਾ ਪੂਰੀ ਤਰਾਂ ਬੰਦ
ਅੱਜ ਪੰਜਾਬ ਬੰਦ ਦੇ ਸੱਦੇ ਤੇ ਦੀਨਾਨਗਰ ਵਿੱਚ ਸਫਾਈ ਕਰਮਚਾਰੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵਿਰੁੱਧ ਲਗਾਏ  ਗਏ ਨਾਅਰੇ ਅਤੇ ਦੀਨਾਨਗਰ ਬਾਜ਼ਾਰ ਰਿਹਾ ਪੂਰੀ ਤਰਾਂ ਬੰਦ
    user_Pawan Mangotra
    Pawan Mangotra
    Report Pathankot, Punjab•
    17 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.