logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਹੁਣ ਸਰਕਾਰੀ ਸਕੂਲਾਂ ਲਈ ਵਿਸ਼ੇਸ਼ ਬੱਸ ਸੇਵਾ ਨਾਲ ਹੁਣ ਹਜ਼ਾਰਾਂ ਬੱਚੇ ਸੁਰੱਖਿਅਤ ਸਕੂਲ ਪਹੁੰਚ ਰਹੇ ਹਨ। ਦੂਰੀ ਹੁਣ ਸਿੱਖਿਆ ਵਿੱਚ ਰੁਕਾਵਟ ਨਹੀਂ ਰਹੀ.. ਮਕਸਦ ਹਰ ਬੱਚੇ ਤੱਕ ਸਿੱਖਿਆ ਦੇ ਬਰਾਬਰ ਮੌਕੇ ਪਹੁੰਚਾਉਣਾ ਹੈ।

2 hrs ago
user_YG TV PUNJAB
YG TV PUNJAB
Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
2 hrs ago

ਹੁਣ ਸਰਕਾਰੀ ਸਕੂਲਾਂ ਲਈ ਵਿਸ਼ੇਸ਼ ਬੱਸ ਸੇਵਾ ਨਾਲ ਹੁਣ ਹਜ਼ਾਰਾਂ ਬੱਚੇ ਸੁਰੱਖਿਅਤ ਸਕੂਲ ਪਹੁੰਚ ਰਹੇ ਹਨ। ਦੂਰੀ ਹੁਣ ਸਿੱਖਿਆ ਵਿੱਚ ਰੁਕਾਵਟ ਨਹੀਂ ਰਹੀ.. ਮਕਸਦ ਹਰ ਬੱਚੇ ਤੱਕ ਸਿੱਖਿਆ ਦੇ ਬਰਾਬਰ ਮੌਕੇ ਪਹੁੰਚਾਉਣਾ ਹੈ।

More news from ਪੰਜਾਬ and nearby areas
  • Post by Taza Awaaz
    1
    Post by Taza Awaaz
    user_Taza Awaaz
    Taza Awaaz
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    5 hrs ago
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    6 hrs ago
  • ਇੰਡੀਆ ਵਿੱਚ " Mrs. International World Classic 2026 " ਖਿਤਾਬ ਜਿੱਤਣ ਵਾਲੀ ਪਹਿਲੀ ਮਹਿਲਾ " Geetanjali Om Parkash " ਜੀ ਦਾ ਅੰਮ੍ਰਿਤਸਰ ਪਹੁੰਚਣ ਤੇ ਕੀਤਾ ਗਿਆ ਭਰਵਾ ਸਵਾਗਤ।
    1
    ਇੰਡੀਆ ਵਿੱਚ " Mrs. International World Classic 2026 " ਖਿਤਾਬ ਜਿੱਤਣ ਵਾਲੀ ਪਹਿਲੀ ਮਹਿਲਾ " Geetanjali Om Parkash " ਜੀ ਦਾ ਅੰਮ੍ਰਿਤਸਰ ਪਹੁੰਚਣ ਤੇ ਕੀਤਾ ਗਿਆ ਭਰਵਾ ਸਵਾਗਤ।
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    6 hrs ago
  • ਮਸ਼ਹੂਰ ਅਦਾਕਾਰਾ ਪ੍ਰਿਅੰਕਾ ਚੋਪੜਾ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ
    1
    ਮਸ਼ਹੂਰ ਅਦਾਕਾਰਾ ਪ੍ਰਿਅੰਕਾ ਚੋਪੜਾ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    9 hrs ago
  • ਦਿੱਲੀ ਸਿੱਖ ਗੁਰਦੁਆਰਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਗਿੰਨੀ ਦੀ ਅੰਮ੍ਰਿਤਸਰ ਅਕਾਲ ਤਖਤ ‘ਤੇ ਅਰਜ਼ੀ, ਦਲੀਪ ਠਾਕੁਰ ਸਿੰਘ ਖ਼ਿਲਾਫ਼ ਕਾਰਵਾਈ ਦੀ ਮੰਗ ਗੁਰੂ ਗ੍ਰੰਥ ਸਾਹਿਬ ਬਾਰੇ ਅਪਮਾਨ ਬਰਦਾਸ਼ਤ ਨਹੀਂ – ਭੁਪਿੰਦਰ ਸਿੰਘ ਗਿੰਨੀ ਦਾ ਤਿੱਖਾ ਬਿਆਨ ਵੀਡੀਓ ਡਿਲੀਟ ਕਰਨ ‘ਤੇ ਦਬਾਅ ਦਾ ਖੁਲਾਸਾ, ਕਿਹਾ– ਮੈਂਬਰਸ਼ਿਪ ਤੋਂ ਵੱਧ ਗੁਰੂ ਦੀ ਇੱਜ਼ਤ ਮਹੱਤਵਪੂਰਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭੁਪਿੰਦਰ ਸਿੰਘ ਗਿੰਨੀ ਵੱਲੋਂ ਨਾਮਧਾਰੀ ਸੰਪ੍ਰਦਾਇ ਨਾਲ ਜੁੜੇ ਦਲੀਪ ਠਾਕੁਰ ਸਿੰਘ ਖ਼ਿਲਾਫ਼ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਕਤਰੇਤ ਵਿੱਚ ਮੰਗ ਪੱਤਰ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਲੀਪ ਠਾਕੁਰ ਸਿੰਘ ‘ਤੇ ਗੰਭੀਰ ਦੋਸ਼ ਲਗਾਏ ਅਤੇ ਕਿਹਾ ਕਿ ਉਨ੍ਹਾਂ ਵੱਲੋਂ ਸਿੱਖ ਧਰਮ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਬਿਲਕੁਲ ਵੀ ਕਬੂਲਯੋਗ ਨਹੀਂ ਹਨ। ਭੁਪਿੰਦਰ ਸਿੰਘ ਗਿੰਨੀ ਨੇ ਕਿਹਾ ਕਿ ਸਿੱਖਾਂ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਹੀ ਜਗਤ ਗੁਰੂ ਹਨ ਅਤੇ ਇਸ ਬਾਰੇ ਕੋਈ ਵੀ ਕਿੰਤੂ-ਪ੍ਰੰਤੂ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਦੋਸ਼ ਲਾਇਆ ਕਿ ਦਲੀਪ ਠਾਕੁਰ ਸਿੰਘ ਉੱਤੇ ਪਹਿਲਾਂ ਤੋਂ ਹੀ ਗੰਭੀਰ ਮਾਮਲੇ ਦਰਜ ਹਨ ਅਤੇ ਉਹ ਅਮਰੀਕਾ ਵਿੱਚ ਬੈਠ ਕੇ ਇਸ ਤਰ੍ਹਾਂ ਦੇ ਬਿਆਨ ਦੇ ਰਹੇ ਹਨ। ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਉਨ੍ਹਾਂ ਦੀ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਉਹਨਾਂ ਨੇ ਇਸ ਮਾਮਲੇ ‘ਤੇ ਆਵਾਜ਼ ਉਠਾਈ ਸੀ, ਪਰ ਕੁਝ ਲੋਕਾਂ ਵੱਲੋਂ ਉਨ੍ਹਾਂ ‘ਤੇ ਦਬਾਅ ਪਾ ਕੇ ਉਹ ਵੀਡੀਓ ਡਿਲੀਟ ਕਰਵਾਈ ਗਈ। ਗਿੰਨੀ ਨੇ ਕਿਹਾ ਕਿ ਉਹ ਕਿਸੇ ਵੀ ਦਬਾਅ ਅੱਗੇ ਝੁਕਣ ਵਾਲੇ ਨਹੀਂ ਹਨ ਅਤੇ ਜੇ ਲੋੜ ਪਈ ਤਾਂ ਆਪਣੇ ਅਹੁਦੇ ਵੀ ਛੱਡਣ ਲਈ ਤਿਆਰ ਹਨ, ਪਰ ਆਪਣੇ ਗੁਰੂ ਦੀ ਇੱਜ਼ਤ ਨਾਲ ਸਮਝੌਤਾ ਨਹੀਂ ਕਰਨਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਿੱਖ ਸੰਸਥਾਵਾਂ ਅਤੇ ਕਮੇਟੀ ਦੇ ਹੋਰ ਮੈਂਬਰਾਂ ਨੂੰ ਵੀ ਇਸ ਮਾਮਲੇ ‘ਚ ਆਵਾਜ਼ ਚੁੱਕਣੀ ਚਾਹੀਦੀ ਹੈ। ਉਨ੍ਹਾਂ ਨੇ ਅਫਸੋਸ ਜਤਾਇਆ ਕਿ ਬਹੁਤ ਸਾਰੇ ਮੈਂਬਰ ਸਿਰਫ ਅਹੁਦਿਆਂ ਅਤੇ ਵੋਟਾਂ ਦੀ ਰਾਜਨੀਤੀ ਵਿੱਚ ਫਸੇ ਹੋਏ ਹਨ ਅਤੇ ਸਿੱਖੀ ਦੇ ਮੁੱਦਿਆਂ ‘ਤੇ ਖਾਮੋਸ਼ ਹਨ। ਭੁਪਿੰਦਰ ਸਿੰਘ ਗਿੰਨੀ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦਾ ਗੰਭੀਰਤਾ ਨਾਲ ਸੰਗਿਆਨ ਲਿਆ ਜਾਵੇ ਅਤੇ ਦਲੀਪ ਠਾਕੁਰ ਸਿੰਘ ਨੂੰ ਸਿੱਖ ਜਗਤ ਤੋਂ ਮਾਫ਼ੀ ਮੰਗਣ ਲਈ ਕਿਹਾ ਜਾਵੇ। ਉਨ੍ਹਾਂ ਨੇ ਕਿਹਾ ਕਿ ਜਿਹੜੇ ਵੀ ਲੋਕ ਗੁਰੂ ਸਾਹਿਬ ਦੀ ਅਪਮਾਨ ਨਾ ਕਰਦੇ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਬਾਈਟ : ਭੁਪਿੰਦਰ ਸਿੰਘ ਗਿੰਨੀ, ਮੈਂਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ
    1
    ਦਿੱਲੀ ਸਿੱਖ ਗੁਰਦੁਆਰਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਗਿੰਨੀ ਦੀ ਅੰਮ੍ਰਿਤਸਰ ਅਕਾਲ ਤਖਤ ‘ਤੇ ਅਰਜ਼ੀ, ਦਲੀਪ ਠਾਕੁਰ ਸਿੰਘ ਖ਼ਿਲਾਫ਼ ਕਾਰਵਾਈ ਦੀ ਮੰਗ
ਗੁਰੂ ਗ੍ਰੰਥ ਸਾਹਿਬ ਬਾਰੇ ਅਪਮਾਨ ਬਰਦਾਸ਼ਤ ਨਹੀਂ – ਭੁਪਿੰਦਰ ਸਿੰਘ ਗਿੰਨੀ ਦਾ ਤਿੱਖਾ ਬਿਆਨ
ਵੀਡੀਓ ਡਿਲੀਟ ਕਰਨ ‘ਤੇ ਦਬਾਅ ਦਾ ਖੁਲਾਸਾ, ਕਿਹਾ– ਮੈਂਬਰਸ਼ਿਪ ਤੋਂ ਵੱਧ ਗੁਰੂ ਦੀ ਇੱਜ਼ਤ ਮਹੱਤਵਪੂਰਨ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭੁਪਿੰਦਰ ਸਿੰਘ ਗਿੰਨੀ ਵੱਲੋਂ ਨਾਮਧਾਰੀ ਸੰਪ੍ਰਦਾਇ ਨਾਲ ਜੁੜੇ ਦਲੀਪ ਠਾਕੁਰ ਸਿੰਘ ਖ਼ਿਲਾਫ਼ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਕਤਰੇਤ ਵਿੱਚ ਮੰਗ ਪੱਤਰ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਲੀਪ ਠਾਕੁਰ ਸਿੰਘ ‘ਤੇ ਗੰਭੀਰ ਦੋਸ਼ ਲਗਾਏ ਅਤੇ ਕਿਹਾ ਕਿ ਉਨ੍ਹਾਂ ਵੱਲੋਂ ਸਿੱਖ ਧਰਮ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਬਿਲਕੁਲ ਵੀ ਕਬੂਲਯੋਗ ਨਹੀਂ ਹਨ। ਭੁਪਿੰਦਰ ਸਿੰਘ ਗਿੰਨੀ ਨੇ ਕਿਹਾ ਕਿ ਸਿੱਖਾਂ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਹੀ ਜਗਤ ਗੁਰੂ ਹਨ ਅਤੇ ਇਸ ਬਾਰੇ ਕੋਈ ਵੀ ਕਿੰਤੂ-ਪ੍ਰੰਤੂ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਦੋਸ਼ ਲਾਇਆ ਕਿ ਦਲੀਪ ਠਾਕੁਰ ਸਿੰਘ ਉੱਤੇ ਪਹਿਲਾਂ ਤੋਂ ਹੀ ਗੰਭੀਰ ਮਾਮਲੇ ਦਰਜ ਹਨ ਅਤੇ ਉਹ ਅਮਰੀਕਾ ਵਿੱਚ ਬੈਠ ਕੇ ਇਸ ਤਰ੍ਹਾਂ ਦੇ ਬਿਆਨ ਦੇ ਰਹੇ ਹਨ। ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਉਨ੍ਹਾਂ ਦੀ ਇੱਕ ਵੀਡੀਓ ਵਾਇਰਲ ਹੋਈ ਸੀ, ਜਿਸ ਵਿੱਚ ਉਹਨਾਂ ਨੇ ਇਸ ਮਾਮਲੇ ‘ਤੇ ਆਵਾਜ਼ ਉਠਾਈ ਸੀ, ਪਰ ਕੁਝ ਲੋਕਾਂ ਵੱਲੋਂ ਉਨ੍ਹਾਂ ‘ਤੇ ਦਬਾਅ ਪਾ ਕੇ ਉਹ ਵੀਡੀਓ ਡਿਲੀਟ ਕਰਵਾਈ ਗਈ। ਗਿੰਨੀ ਨੇ ਕਿਹਾ ਕਿ ਉਹ ਕਿਸੇ ਵੀ ਦਬਾਅ ਅੱਗੇ ਝੁਕਣ ਵਾਲੇ ਨਹੀਂ ਹਨ ਅਤੇ ਜੇ ਲੋੜ ਪਈ ਤਾਂ ਆਪਣੇ ਅਹੁਦੇ ਵੀ ਛੱਡਣ ਲਈ ਤਿਆਰ ਹਨ, ਪਰ ਆਪਣੇ ਗੁਰੂ ਦੀ ਇੱਜ਼ਤ ਨਾਲ ਸਮਝੌਤਾ ਨਹੀਂ ਕਰਨਗੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਿੱਖ ਸੰਸਥਾਵਾਂ ਅਤੇ ਕਮੇਟੀ ਦੇ ਹੋਰ ਮੈਂਬਰਾਂ ਨੂੰ ਵੀ ਇਸ ਮਾਮਲੇ ‘ਚ ਆਵਾਜ਼ ਚੁੱਕਣੀ ਚਾਹੀਦੀ ਹੈ। ਉਨ੍ਹਾਂ ਨੇ ਅਫਸੋਸ ਜਤਾਇਆ ਕਿ ਬਹੁਤ ਸਾਰੇ ਮੈਂਬਰ ਸਿਰਫ ਅਹੁਦਿਆਂ ਅਤੇ ਵੋਟਾਂ ਦੀ ਰਾਜਨੀਤੀ ਵਿੱਚ ਫਸੇ ਹੋਏ ਹਨ ਅਤੇ ਸਿੱਖੀ ਦੇ ਮੁੱਦਿਆਂ ‘ਤੇ ਖਾਮੋਸ਼ ਹਨ। ਭੁਪਿੰਦਰ ਸਿੰਘ ਗਿੰਨੀ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦਾ ਗੰਭੀਰਤਾ ਨਾਲ ਸੰਗਿਆਨ ਲਿਆ ਜਾਵੇ ਅਤੇ ਦਲੀਪ ਠਾਕੁਰ ਸਿੰਘ ਨੂੰ ਸਿੱਖ ਜਗਤ ਤੋਂ ਮਾਫ਼ੀ ਮੰਗਣ ਲਈ ਕਿਹਾ ਜਾਵੇ। ਉਨ੍ਹਾਂ ਨੇ ਕਿਹਾ ਕਿ ਜਿਹੜੇ ਵੀ ਲੋਕ ਗੁਰੂ ਸਾਹਿਬ ਦੀ ਅਪਮਾਨ ਨਾ ਕਰਦੇ ਹਨ, ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਬਾਈਟ : ਭੁਪਿੰਦਰ ਸਿੰਘ ਗਿੰਨੀ, ਮੈਂਬਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ
    user_BAAZ LIVE
    BAAZ LIVE
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    17 hrs ago
  • ਬਿਲਡਿੰਗ ਦੀ ਬੇਸਮੈਂਟ ਚ Zomato ਡਿਲੀਵਰੀ ਬੁਆਏ ਦੀ ਲਾ'ਸ਼ ਮਿਲੀ, ਤੇ ਕੌਣ ਕਰ ਗਿਆ ਕਾਂ'ਟ ਸੁਣੋ ਪੁਲਿਸ ਦੇ ਵੱਡੇ ਖੁਲਾਸੇ ​#Punjab24News #Amritsar #AmritsarNews #CrimeAlert #ZomatoDelivery #BasementMystery #PunjabCrime #PoliceInvestigation #BreakingNewsPunjab #JusticeForDeliveryBoy #AmritsarCrime #LatestUpdate #PunjabNews
    1
    ਬਿਲਡਿੰਗ ਦੀ ਬੇਸਮੈਂਟ ਚ Zomato ਡਿਲੀਵਰੀ ਬੁਆਏ ਦੀ ਲਾ'ਸ਼ ਮਿਲੀ, ਤੇ ਕੌਣ ਕਰ ਗਿਆ ਕਾਂ'ਟ ਸੁਣੋ ਪੁਲਿਸ ਦੇ ਵੱਡੇ ਖੁਲਾਸੇ 
​#Punjab24News #Amritsar #AmritsarNews
#CrimeAlert
#ZomatoDelivery
#BasementMystery
#PunjabCrime
#PoliceInvestigation
#BreakingNewsPunjab
#JusticeForDeliveryBoy
#AmritsarCrime
#LatestUpdate #PunjabNews
    user_Punjab 24 News
    Punjab 24 News
    Media Amritsar -I, Punjab•
    19 hrs ago
  • अमृतसर सेंट्रल हलके के MLA, Dr. श्री अजय गुप्ता जी द्वारा इस्लामाबाद टंकी वाला पार्क में विकास कार्य शुरू, AAP ने शहर को हरा-भरा और सुंदर बनाने का लिया @Everyone @highlight @followers viral#AAPPunjab #ParkDevelopment #SmartCityMission #YGTVPunjab #LocalDevelopment
    1
    अमृतसर सेंट्रल हलके के MLA, Dr. श्री अजय गुप्ता जी द्वारा इस्लामाबाद टंकी वाला पार्क में विकास कार्य शुरू, AAP ने शहर को हरा-भरा और सुंदर बनाने का लिया 
@Everyone @highlight @followers viral#AAPPunjab
#ParkDevelopment 
#SmartCityMission
#YGTVPunjab
#LocalDevelopment
    user_YG TV PUNJAB
    YG TV PUNJAB
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    7 hrs ago
  • ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀ ਦਲਵਿੰਦਰਜੀਤ ਸਿੰਘ ਵੱਲੋਂ ਰਸੋਈ ਗੈ'ਸ, ਪੈਟ'ਰੋਲ ਅਤੇ ਡੀਜ਼ਲ ਦੀ ਸਪਲਾਈ ਸਬੰਧੀ ਜਿਲ੍ਹਾ ਵਾਸੀਆਂ ਨੂੰ ਖਾਸ ਅਪੀਲ.....।
    1
    ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼੍ਰੀ ਦਲਵਿੰਦਰਜੀਤ ਸਿੰਘ ਵੱਲੋਂ ਰਸੋਈ ਗੈ'ਸ, ਪੈਟ'ਰੋਲ ਅਤੇ ਡੀਜ਼ਲ ਦੀ ਸਪਲਾਈ ਸਬੰਧੀ ਜਿਲ੍ਹਾ ਵਾਸੀਆਂ ਨੂੰ ਖਾਸ ਅਪੀਲ.....।
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    10 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.