logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਬਾਬਾ ਬਕਾਲਾ ਰੈਲੀ ਲਈ ਬਟਾਲਾ ਤੋਂ ਬੱਸਾਂ ਦਾ ਕਾਫ਼ਲਾ ਰਵਾਨਾ | Shiromani Akali Dal Amritsar ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦੇ ਪਵਿੱਤਰ ਜੋੜ ਮੇਲੇ ਦੇ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਸ਼ਾਮਲ ਹੋਣ ਲਈ ਬਟਾਲਾ ਤੋਂ ਆਗੂਆਂ ਅਤੇ ਵਰਕਰਾਂ ਦਾ ਇੱਕ ਵੱਡਾ ਕਾਫ਼ਲਾ ਬੱਸਾਂ ਰਾਹੀਂ ਰਵਾਨਾ ਹੋਇਆ।

13 hrs ago
user_Prabhjot Singh
Prabhjot Singh
Local News Reporter ਬਟਾਲਾ, ਗੁਰਦਾਸਪੁਰ, ਪੰਜਾਬ•
13 hrs ago

ਬਾਬਾ ਬਕਾਲਾ ਰੈਲੀ ਲਈ ਬਟਾਲਾ ਤੋਂ ਬੱਸਾਂ ਦਾ ਕਾਫ਼ਲਾ ਰਵਾਨਾ | Shiromani Akali Dal Amritsar ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦੇ ਪਵਿੱਤਰ ਜੋੜ ਮੇਲੇ ਦੇ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਸ਼ਾਮਲ ਹੋਣ ਲਈ ਬਟਾਲਾ ਤੋਂ ਆਗੂਆਂ ਅਤੇ ਵਰਕਰਾਂ ਦਾ ਇੱਕ ਵੱਡਾ ਕਾਫ਼ਲਾ ਬੱਸਾਂ ਰਾਹੀਂ ਰਵਾਨਾ ਹੋਇਆ।

More news from ਪੰਜਾਬ and nearby areas
  • ਬਾਬਾ ਬਕਾਲਾ ਰੈਲੀ ਲਈ ਬਟਾਲਾ ਤੋਂ ਬੱਸਾਂ ਦਾ ਕਾਫ਼ਲਾ ਰਵਾਨਾ | Shiromani Akali Dal Amritsar ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦੇ ਪਵਿੱਤਰ ਜੋੜ ਮੇਲੇ ਦੇ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਸ਼ਾਮਲ ਹੋਣ ਲਈ ਬਟਾਲਾ ਤੋਂ ਆਗੂਆਂ ਅਤੇ ਵਰਕਰਾਂ ਦਾ ਇੱਕ ਵੱਡਾ ਕਾਫ਼ਲਾ ਬੱਸਾਂ ਰਾਹੀਂ ਰਵਾਨਾ ਹੋਇਆ।
    1
    ਬਾਬਾ ਬਕਾਲਾ ਰੈਲੀ ਲਈ ਬਟਾਲਾ ਤੋਂ ਬੱਸਾਂ ਦਾ ਕਾਫ਼ਲਾ ਰਵਾਨਾ | Shiromani Akali Dal Amritsar
ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਦੇ ਪਵਿੱਤਰ ਜੋੜ ਮੇਲੇ ਦੇ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਸ਼ਾਮਲ ਹੋਣ ਲਈ ਬਟਾਲਾ ਤੋਂ ਆਗੂਆਂ ਅਤੇ ਵਰਕਰਾਂ ਦਾ ਇੱਕ ਵੱਡਾ ਕਾਫ਼ਲਾ ਬੱਸਾਂ ਰਾਹੀਂ ਰਵਾਨਾ ਹੋਇਆ।
    user_Prabhjot Singh
    Prabhjot Singh
    Local News Reporter ਬਟਾਲਾ, ਗੁਰਦਾਸਪੁਰ, ਪੰਜਾਬ•
    13 hrs ago
  • majitha ਅਕਾਲੀ ਦਲ ਵਾਰਿਸ ਪੰਜਾਬ ਦੇ ਵੀ ਹੋਈ ਮੀਟਿੰਗ ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ ਮਜੀਠਾ ਤੋਂ ਉਮੀਦਵਾਰ ਭਾਈ ਪਪਲਪ੍ਰੀਤ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਸ਼ੁਰੂ ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਹਲਕਾ ਮਜੀਠਾ ਦੇ ਪਿੰਡ ਮਰੜੀ ਕਲਾਂ (ਜੱਦੀ ਪਿੰਡ) ਵਿਖੇ ਕੀਤੀ ਗਈ ਵਿਸ਼ੇਸ਼ ਮੀਟਿੰਗ ਦੌਰਾਨ ਭਾਈ ਪਪਲਪ੍ਰੀਤ ਸਿੰਘ ਨੂੰ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਮਜੀਠਾ ਹਲਕੇ ਤੋਂ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਜਿਸ ਦੇ ਸਬੰਧ ਦੇ ਵਿੱਚ ਅੱਜ ਚੋਣ ਪ੍ਰਚਾਰ ਦੀ ਮੁਹਿੰਮ ਸ਼ੁਰੂ ਕੀਤੀ ਗਈ ਇਸ ਮੌਕੇ ਭਾਈ ਅੰਮ੍ਰਿਤ ਪਾਲ ਸਿੰਘ ਦੇ ਮਾਤਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਅਸੀਂ ਹਲਕਾ ਮਜੀਠਾ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੀ ਜਥੇਬੰਦੀ ਦੇ ਉਮੀਦਵਾਰ ਭਾਈ ਪਪਲਪ੍ਰੀਤ ਸਿੰਘ ਮਰੜੀ ਕਲਾਂ ਦੀ ਚੋਣ ਦਾ ਅੰਗਾਜ਼ ਸ਼ੁਰੂ ਕਰ ਦਿੱਤਾ ਹੈਂ ਸਾਨੂੰ ਵਿਸ਼ਵਾਸ ਹੈ ਕਿ ਹਲਕੇ ਮਜੀਠੇ ਦੇ ਲੋਕ ਇਸ ਵਾਰ ਭਾਈ ਪੱਪਲਪ੍ਰੀਤ ਸਿੰਘ ਨੂੰ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਣਗੇ
    1
    majitha ਅਕਾਲੀ ਦਲ ਵਾਰਿਸ ਪੰਜਾਬ ਦੇ ਵੀ ਹੋਈ ਮੀਟਿੰਗ 

ਪੰਜਾਬ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ
ਮਜੀਠਾ ਤੋਂ ਉਮੀਦਵਾਰ ਭਾਈ ਪਪਲਪ੍ਰੀਤ ਸਿੰਘ ਦੇ ਹੱਕ ਵਿੱਚ ਚੋਣ ਪ੍ਰਚਾਰ ਸ਼ੁਰੂ 
ਅਕਾਲੀ ਦਲ 'ਵਾਰਿਸ ਪੰਜਾਬ ਦੇ' ਵੱਲੋਂ ਹਲਕਾ ਮਜੀਠਾ ਦੇ ਪਿੰਡ ਮਰੜੀ ਕਲਾਂ (ਜੱਦੀ ਪਿੰਡ) ਵਿਖੇ ਕੀਤੀ ਗਈ ਵਿਸ਼ੇਸ਼ ਮੀਟਿੰਗ ਦੌਰਾਨ ਭਾਈ ਪਪਲਪ੍ਰੀਤ ਸਿੰਘ ਨੂੰ ਆਉਣ ਵਾਲੀਆਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਮਜੀਠਾ ਹਲਕੇ ਤੋਂ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਜਿਸ ਦੇ ਸਬੰਧ ਦੇ ਵਿੱਚ ਅੱਜ ਚੋਣ ਪ੍ਰਚਾਰ ਦੀ ਮੁਹਿੰਮ ਸ਼ੁਰੂ ਕੀਤੀ ਗਈ  
ਇਸ ਮੌਕੇ ਭਾਈ ਅੰਮ੍ਰਿਤ ਪਾਲ ਸਿੰਘ ਦੇ ਮਾਤਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਅਸੀਂ ਹਲਕਾ ਮਜੀਠਾ ਤੋਂ ਅਕਾਲੀ ਦਲ ਵਾਰਿਸ ਪੰਜਾਬ ਦੀ ਜਥੇਬੰਦੀ ਦੇ ਉਮੀਦਵਾਰ ਭਾਈ ਪਪਲਪ੍ਰੀਤ ਸਿੰਘ ਮਰੜੀ ਕਲਾਂ ਦੀ ਚੋਣ ਦਾ ਅੰਗਾਜ਼ ਸ਼ੁਰੂ ਕਰ ਦਿੱਤਾ ਹੈਂ  ਸਾਨੂੰ ਵਿਸ਼ਵਾਸ ਹੈ ਕਿ ਹਲਕੇ ਮਜੀਠੇ ਦੇ ਲੋਕ ਇਸ ਵਾਰ ਭਾਈ ਪੱਪਲਪ੍ਰੀਤ ਸਿੰਘ ਨੂੰ ਜਿਤਾ ਕੇ ਵਿਧਾਨ ਸਭਾ ਵਿੱਚ ਭੇਜਣਗੇ
    user_Rk News
    Rk News
    Local News Reporter ਮਜੀਠਾ, ਅੰਮ੍ਰਿਤਸਰ, ਪੰਜਾਬ•
    14 hrs ago
  • ਐਕਟਿਵਾ ਦੀ ਟੱਕਰ ਨੇ ਲਿਆ ਖੂਨੀ ਰੂਪ ਦੋਨਾਂ ਧਿਰਾਂ ਲੱਗੀਆਂ ਗੰਭੀਰ ਸੱਟਾਂ ਹਸਪਤਾਲ 'ਚ ਜੇਰੇ ਇਲਾਜ ਪੁਲਿਸ ਜੁਟੀ ਜਾਂਚ ਕਰਨ 'ਚ
    1
    ਐਕਟਿਵਾ ਦੀ ਟੱਕਰ ਨੇ ਲਿਆ ਖੂਨੀ ਰੂਪ
ਦੋਨਾਂ ਧਿਰਾਂ ਲੱਗੀਆਂ ਗੰਭੀਰ ਸੱਟਾਂ
ਹਸਪਤਾਲ 'ਚ ਜੇਰੇ ਇਲਾਜ 
ਪੁਲਿਸ ਜੁਟੀ ਜਾਂਚ ਕਰਨ 'ਚ
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    1 hr ago
  • अमृतसर वाघा बॉर्डर। अमृतसर वाघा बॉर्डर।
    1
    अमृतसर वाघा बॉर्डर।
अमृतसर वाघा बॉर्डर।
    user_Down 2 earth live
    Down 2 earth live
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • ਸ਼੍ਰੋਮਣੀ ਜਰਨੈਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 365ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 31 ਅਗਸਤ ਨੂੰ ਹੋਣ ਵਾਲੇ ਪੈਦਲ ਮਾਰਚ ਲਈ ਸੰਤ ਮਲਕੀਤ ਨਾਥ ਮਹਾਰਾਜ ਜੀ ਨੂੰ ਦਿੱਤਾ ਸੱਦਾ ਪੱਤਰ. @Highlight #BabaJeevanSinghJi #365ਵਾਂਪ੍ਰਕਾਸ਼ਦਿਹਾੜਾ #SantMalkitNathMaharaj #YGTVPUNJAB #Nonfollower
    1
    ਸ਼੍ਰੋਮਣੀ ਜਰਨੈਲ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 365ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ 31 ਅਗਸਤ ਨੂੰ ਹੋਣ ਵਾਲੇ ਪੈਦਲ ਮਾਰਚ ਲਈ ਸੰਤ ਮਲਕੀਤ ਨਾਥ ਮਹਾਰਾਜ ਜੀ ਨੂੰ ਦਿੱਤਾ ਸੱਦਾ ਪੱਤਰ.

@Highlight 
#BabaJeevanSinghJi #365ਵਾਂਪ੍ਰਕਾਸ਼ਦਿਹਾੜਾ  #SantMalkitNathMaharaj #YGTVPUNJAB #Nonfollower
    user_YG TV PUNJAB
    YG TV PUNJAB
    TV News Anchor ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    4 hrs ago
  • ਰੱਖੜ ਪੁੰਨਿਆ ਦੇ ਮੌਕੇ 'ਤੇ ਬਾਬਾ ਬਕਾਲਾ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ, ਪੰਜਾਬ ਸ੍ਰ ਭਗਵੰਤ ਸਿੰਘ ਮਾਨ। #Highlight #Punjab #APP #Amritsar
    1
    ਰੱਖੜ ਪੁੰਨਿਆ ਦੇ ਮੌਕੇ 'ਤੇ ਬਾਬਾ ਬਕਾਲਾ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ, ਪੰਜਾਬ ਸ੍ਰ ਭਗਵੰਤ ਸਿੰਘ ਮਾਨ।
#Highlight #Punjab
#APP #Amritsar
    user_Marshal Crime TV
    Marshal Crime TV
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    5 hrs ago
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    11 hrs ago
  • ਰੱਖੜ ਪੁੰਨਿਆਂ ਦੀ ਕਾਨਫਰੰਸ ’ਚ ‘ਵਾਰਿਸ ਪੰਜਾਬ ਦੇ’ ਦਾ ਸ਼ਕਤੀ ਪ੍ਰਦਰਸ਼ਨ! ਪਰਮਜੀਤ ਸਿੰਘ ਵਣੀਕੇ ਦੀ ਅਗਵਾਈ ਹੇਠ ਅਟਾਰੀ ਤੋਂ ਪਹੁੰਚਿਆ ਵੱਡਾ ਕਾਫਲਾ, #ਰੱਖੜਪੁੰਨਿਆ #ਵਾਰਿਸਪੰਜਾਬਦੇ #ਪਰਮਜੀਤਸਿੰਘਵਣੀਕੇ #Nonfollower #YGTVPunjab
    1
    ਰੱਖੜ ਪੁੰਨਿਆਂ ਦੀ ਕਾਨਫਰੰਸ ’ਚ ‘ਵਾਰਿਸ ਪੰਜਾਬ ਦੇ’ ਦਾ ਸ਼ਕਤੀ ਪ੍ਰਦਰਸ਼ਨ!
ਪਰਮਜੀਤ ਸਿੰਘ ਵਣੀਕੇ ਦੀ ਅਗਵਾਈ ਹੇਠ ਅਟਾਰੀ ਤੋਂ ਪਹੁੰਚਿਆ ਵੱਡਾ ਕਾਫਲਾ, 


#ਰੱਖੜਪੁੰਨਿਆ #ਵਾਰਿਸਪੰਜਾਬਦੇ  #ਪਰਮਜੀਤਸਿੰਘਵਣੀਕੇ #Nonfollower #YGTVPunjab
    user_YG TV PUNJAB
    YG TV PUNJAB
    TV News Anchor ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    10 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.