Shuru
Apke Nagar Ki App…
ਹੁਸ਼ਿਆਰਪੁਰ ‘ਚ ਪੁਲਿਸ ਦੀ ਦਾਦਾਗੀਰੀ? ਗੈਂਗਸਟਰ ਸਟਾਈਲ ‘ਚ ਕਾਰਵਾਈ, ਹੁਸ਼ਿਆਰਪੁਰ ਪੁਲਿਸ ਵੱਲੋਂ ਮਾਪਿਆ ਨਾਲ ਕੀਤੀ ਬਦਸਲੂਕੀ ਨਾਲ ਗੱਲ ਹੁਸ਼ਿਆਰਪੁਰ ‘ਚ ਪੁਲਿਸ ਦੀ ਦਾਦਾਗੀਰੀ? ਗੈਂਗਸਟਰ ਸਟਾਈਲ ‘ਚ ਕਾਰਵਾਈ, ਹੁਸ਼ਿਆਰਪੁਰ ਪੁਲਿਸ ਵੱਲੋਂ ਮਾਪਿਆ ਨਾਲ ਕੀਤੀ ਬਦਸਲੂਕੀ ਨਾਲ ਗੱਲ
Mohit Kumar
ਹੁਸ਼ਿਆਰਪੁਰ ‘ਚ ਪੁਲਿਸ ਦੀ ਦਾਦਾਗੀਰੀ? ਗੈਂਗਸਟਰ ਸਟਾਈਲ ‘ਚ ਕਾਰਵਾਈ, ਹੁਸ਼ਿਆਰਪੁਰ ਪੁਲਿਸ ਵੱਲੋਂ ਮਾਪਿਆ ਨਾਲ ਕੀਤੀ ਬਦਸਲੂਕੀ ਨਾਲ ਗੱਲ ਹੁਸ਼ਿਆਰਪੁਰ ‘ਚ ਪੁਲਿਸ ਦੀ ਦਾਦਾਗੀਰੀ? ਗੈਂਗਸਟਰ ਸਟਾਈਲ ‘ਚ ਕਾਰਵਾਈ, ਹੁਸ਼ਿਆਰਪੁਰ ਪੁਲਿਸ ਵੱਲੋਂ ਮਾਪਿਆ ਨਾਲ ਕੀਤੀ ਬਦਸਲੂਕੀ ਨਾਲ ਗੱਲ
More news from ਪੰਜਾਬ and nearby areas
- Post by The Punjab Press1
- ਗੁਰਦਾਸਪੁਰ ਦੇ ਸਮਾਰਟ ਸਕੂਲ ਵਿੱਚ ‘ਸਾਇੰਸ ਤੇ ਬਿਊਟੀ ਵੈੱਲਨੈੱਸ’ ਲੈਬਾਂ ਦੀ ਸ਼ੁਰੂਆਤ, ਸਿੱਖਿਆ ਕ੍ਰਾਂਤੀ ਵੱਲ ਵੱਡਾ ਕਦਮ।1
- Post by ਪ੍ਰਦੀਪ ਧੀਮਾਨ1
- ਵਿਸਾਖੀ ਦੇ ਸ਼ੁਭ ਅਵਸਰ ਤੇ ਪੰਡੋਰੀ ਮਹੰਤਾਂ ਵਿਖੇ ਸਦੀਆਂ ਤੋਂ ਚੱਲ ਰਹੇ ਜੋੜ ਮੇਲੇ ਦੀਆਂ ਰੌਣਕਾਂ ਨੇ ਰੰਗ ਬੰਨਿਆ। ਜਿੱਥੇ ਦੂਰ ਦੂਰ ਤੋਂ ਮੇਲੇ ਦੀਆਂ ਰੌਣਕਾਂ ਦੇਖਣ ਆਏ ਮੇਲੀਆਂ ਨੇ ਮੇਲੇ ਵਿੱਚ ਲੱਗੀਆਂ ਮਿਠਾਈਆਂ ਦੀਆਂ ਦੁਕਾਨਾਂ, ਭੰਗੂੜਿਆਂ ਦਾ ਆਨੰਦ ਮਾਣਿਆ। ਉੱਥੇ ਆਸਰਾ ਵੈਲਫੇਅਰ ਫਾਊਂਡੇਸ਼ਨ ਰਜਿਸਟਰਡ ਅੰਮ੍ਰਿਤਸਰ ਵੱਲੋਂ ਖੂਨ ਦਾਨ ਕੈਂਪ ਦਾ ਇੱਕ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਜੋ ਕਿ ਆਸਰਾ ਵੈਲਫੇਅਰ ਫਾਊਂਡੇਸ਼ਨ (ਰਜਿ) ਵੱਲੋਂ ਇਹ 250ਵਾਂ ਬਲੱਡ ਡੋਨੇਸ਼ਨ ਕੈਂਪ ਸੀ, ਜਿਸ ਵਿੱਚ 50 ਦੇ ਕਰੀਬ ਖੂਨ ਦਾਨੀਆਂ ਨੇ ਆਪਣਾ ਖੂਨ ਦਾਨ ਕਰਕੇ ਮਨੁੱਖਤਾ ਦੀ ਸੇਵਾ ਦੀ ਇੱਕ ਅਨੋਖੀ ਮਿਸਾਲ ਪੇਸ਼ ਕੀਤੀ । ਇਸ ਤਰ੍ਹਾਂ ਨਾਲ ਜਿੱਥੇ ਪੰਜਾਬੀ ਆਪਣੇ ਅਮੀਰ ਸੱਭਿਆਚਾਰ ਨੂੰ ਮੇਲਿਆਂ ਰਾਹੀਂ ਪ੍ਰਸਤੁਤ ਕਰਦੇ ਹਨ,ਉੱਥੇ ਮਨੁੱਖਤਾ ਦੀ ਸੇਵਾ ਲਈ ਵੀ ਖੂਨਦਾਨ ਜਿਹੀ ਅਨੋਖੀ ਪਹਿਲ ਕਰਨ ਤੋਂ ਵੀ ਪਿੱਛੇ ਨਹੀਂ ਹਟਦੇ।1
- . ਸਾਉਦੀ ਅਰਬ ਗਰੇਨਾਇਟ ਵੈਲੀ ਦੇ ਨਜਾਰੇ ਅਲੱਗ਼ ਹੀ ਨੇ ਉਜਾੜ ਥਾਵਾਂ ਵਿੱਚ ਰੰਬ ਵਸਦਾ ਹੈ। ਅਗਰਾਸ ਕੰਪਨੀ ਵਿੱਚ ਕੰਮ ਕਰਦੇ ਹੋਏ ਸੋਹਣੀ ਥਾਵਾਂ ਵੇਖਿਆ ਨੇ ੴ।3
- ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ )ਵਿਖੇ ਕਣਕ ਦੀ ਖਰੀਦ ਕਰਵਾਈ ਸ਼ੁਰੂ — ਕੈਬਿਨੈਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪ੍ਰਬੰਧਾਂ ਦਾ ਲਿਆ ਜਾਇਜ਼ਾ ----ਹੁਣ ਤੱਕ ਪੂਰੇ ਪੰਜਾਬ ਅੰਦਰ 4 ਲੱਖ ਮੈਟਰਿਕ ਟਨ ਕਣਕ ਦੀ ਹੋਈ ਆਮਦ, 80 ਹਜਾਰ ਮੈਟਰਿਕ ਟਨ ਕਣਕ ਦੀ ਕੀਤੀ ਖਰੀਦ -- ਲਾਲ ਚੰਦ ਕਟਾਰੂਚੱਕ ਪਠਾਨਕੋਟ, 15 ਅਪ੍ਰੈਲ 2026( ) ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਦੇ ਅਧੀਨ ਆਉਂਦੀ ਸਰਨਾ ਦਾਨਾ ਮੰਡੀ (ਰਾਜਨ ਦੀ ਮੰਡੀ) ਵਿਖੇ ਅੱਜ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚੱਕ ਵੱਲੋਂ ਕਣਕ ਦੀ ਖਰੀਦ ਪ੍ਰਕਿਰਿਆ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਮੰਡੀ ਵਿੱਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਵੀ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸਰਵ ਵਿਕਾਸ ਸੈਣੀ ਚੇਅਰਮੈਨ ਮਾਰਕੀਟ ਕਮੇਟੀ ਪਠਾਨਕੋਟ, ਰਾਜ ਰਿਸ਼ੀ ਮਹਿਰਾ ਜ਼ਿਲਾ ਖੁਰਾਕ ਤੇ ਸਪਲਾਈ ਕੰਟਰੋਲਰ, ਨਿਤਿਨ ਠਾਕੁਰ ਮੈਂਬਰ ਜਿਲ੍ਹਾ ਪਰਿਸ਼ਦ, ਭੁਪਿੰਦਰ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਪਵਨ ਕੁਮਾਰ ਚੇਅਰਮੈਨ ਬਲਾਕ ਸੰਮਤੀ ਘਰੋਟਾ, ਸੰਦੀਪ ਕੁਮਾਰ ਬਲਾਕ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਕਾਰਜਕਰਤਾ ਅਤੇ ਅਹੁਦੇਦਾਰ ਵੀ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੂਰੇ ਪੰਜਾਬ ਅੰਦਰ ਕਣਕ ਦੀ ਖਰੀਦ ਦਾ ਸਿਲਸਿਲਾ 1 ਅਪ੍ਰੈਲ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ।ਜਿਸ ਅਧੀਨ ਮੰਡੀਆਂ ਵਿੱਚ ਆ ਰਹੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸੇ ਵੀ ਕਿਸਾਨ ਨੂੰ ਮੰਡੀ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਜਿਹੜੀਆਂ ਵੀ ਖਰੀਦ ਨਾਲ ਸੰਬੰਧਤ ਏਜੰਸੀਆਂ ਹਨ, ਉਹਨਾਂ ਲਈ ਲੋੜੀਂਦਾ ਮਕੈਨਿਜ਼ਮ ਤਿਆਰ ਕੀਤਾ ਗਿਆ ਹੈ ਅਤੇ ਅਧਿਕਾਰੀ ਲਗਾਤਾਰ ਮੰਡੀਆਂ ਵਿੱਚ ਜਾ ਕੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਭਾਵੇਂ ਪਿਛਲੇ ਕੁਝ ਦਿਨਾਂ ਦੌਰਾਨ ਮੌਸਮ ਖਰਾਬ ਰਹਿਣ ਕਾਰਨ ਖਰੀਦ ਦੀ ਰਫ਼ਤਾਰ ਥੋੜ੍ਹੀ ਪ੍ਰਭਾਵਿਤ ਹੋਈ ਸੀ, ਪਰ ਹੁਣ ਮੌਸਮ ਵਿੱਚ ਸੁਧਾਰ ਆਉਣ ਨਾਲ ਮੰਡੀਆਂ ਵਿੱਚ ਕਣਕ ਦੀ ਆਮਦ ਤੇਜ਼ੀ ਨਾਲ ਵੱਧ ਰਹੀ ਹੈ। ਉਹਨਾਂ ਕਿਹਾ ਕਿ ਹੁਣ ਤੱਕ ਪੂਰੇ ਪੰਜਾਬ ਅੰਦਰ 4 ਲੱਖ ਮੈਟਰਿਕ ਟਨ ਕਣਕ ਦੀ ਆਮਦ ਹੋ ਚੁੱਕੀ ਹੈ ਅਤੇ ਇਸ ਵਿੱਚੋਂ ਕਰੀਬ 80 ਹਜਾਰ ਮੈਟਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ। ਉਹਨਾਂ ਕਿਹਾ ਕਿ ਇਸ ਦੇ ਨਾਲ ਹੀ ਸੈਂਟਰ ਤੋਂ ਜੋ ਟੀਮਾਂ ਫਸਲ ਦੀ ਜਾਂਚ ਲਈ ਪੰਜਾਬ ਪਹੁੰਚੀਆਂ ਹਨ ਉਹਨਾਂ ਵੱਲੋਂ ਵੀ ਪਿਛਲੇ ਦਿਨੀ ਕਣਕ ਦੇ ਸੈਂਪਲ ਲੈ ਲਏ ਗਏ ਹਨ। ਉਹਨਾਂ ਨੇ ਕਿਹਾ ਕਿ ਇਸ ਵਾਰ ਪੰਜਾਬ ਨੂੰ 122 ਲੱਖ ਮੈਟਰਿਕ ਟਨ ਕਣਕ ਦਾ ਟੀਚਾ ਮਿਲਿਆ ਹੈ ਪਰ ਪੰਜਾਬ ਨੇ 132 ਲੱਖ ਮੈਟਰਿਕ ਟਨ ਦਾ ਇੰਤਜ਼ਾਮ ਕੀਤਾ। ਉਹਨਾਂ ਦੱਸਿਆ ਕਿ ਮੰਡੀਆਂ ਚ ਵਾਰਦਾਨਾ ਕੰਪਲੀਟ ਹੈ ਅਤੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ। ਉਹਨਾਂ ਦੱਸਿਆ ਕਿ ਅੱਜ ਮੈਂ ਆਪਣੀ ਵਿਧਾਨ ਸਭਾ ਹਲਕਾ ਭੋਆ ਦੇ ਸਰਨਾ ਮੰਡੀ ਚ ਆਇਆਅਤੇ ਇੱਥੇ ਕਿਸਾਨ ਸਿੰਘ ਜੋ ਕਿ ਕਿਸਾਨ ਹੈ ਅਤੇ ਆਪਣੀ ਫਸਲ ਲੈ ਕੇ ਸਰਨਾ ਮੰਡੀ ਵਿਖੇ ਪਹੁੰਚਿਆ ਸੀ ਇਸੇ ਹੀ ਤਰ੍ਹਾਂ ਪਿੰਡ ਫਰੀਦਾ ਨਗਰ ਤੋਂ ਵੀ ਇੱਕ ਕਿਸਾਨ ਆਪਣੀ ਫਸਲ ਲੈ ਕੇ ਮੰਡੀ ਚ ਪਹੁੰਚਿਆ ਹੈ ਕਣਕ ਦੀ ਖਰੀਦ ਕਰ ਲਈ ਗਈ ਹੈ। ਉਹਨਾਂ ਕਿਹਾ ਕਿ ਜਿਹੜਾ ਵਾਅਦਾ ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਵੱਲੋਂ ਕਿਸਾਨਾਂ ਨਾਲ ਕੀਤਾ ਗਿਆ ਸੀ ਕਿ ਮੰਡੀਆਂ ਅੰਦਰੋਂ ਇੱਕ ਇੱਕ ਦਾਣੇ ਦੀ ਖਰੀਦ ਕੀਤੀ ਜਾਵੇਗੀ ਅਤੇ ਕਣਕ ਖਰੀਦਣ ਤੋਂ ਬਾਅਦ 24 ਘੰਟਿਆਂ ਦੇ ਵਿੱਚ ਵਿੱਚ ਕਿਸਾਨ ਦੇ ਖਾਤੇ ਚ ਪੈਸੇ ਪਾਏ ਜਾਣਗੇ। ਉਹਨਾਂ ਕਿਹਾ ਕਿ ਪਿਛਲੇ ਚਾਰ ਸਾਲ ਤੋ ਸਰਕਾਰ ਦਾ ਰਿਕਾਰਡ ਰਿਹਾ ਹੈ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰੇਸ਼ਾਨੀ ਨਾ ਆਵੇ ਅਤੇ ਇਸ ਸੀਜਨ ਵੀ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਜਿੰਨੀਆਂ ਵੀ ਵਿਵਸਥਾਵਾਂ ਨੇ ਮੰਡੀ ਦੇ ਵਿੱਚ ਕੀਤੀਆਂ ਹੋਈਆਂ ਹਨ। ਕੈਬਿਨੈਟ ਮੰਤਰੀ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਸਰਕਾਰ ਵੱਲੋਂ ਉਨ੍ਹਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ ਅਤੇ ਭੁਗਤਾਨ ਵੀ ਸਮੇਂ ਸਿਰ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਇਆ ਜਾਵੇ ਤਾਂ ਜੋ ਕਿਸਾਨਾਂ ਨੂੰ ਕੋਈ ਪਰੇਸ਼ਾਨੀ ਨਾ ਆਵੇ। ਇਸ ਮੌਕੇ ਵੱਡੀ ਗਿਣਤੀ ਵਿੱਚ ਕਿਸਾਨ ਅਤੇ ਮੰਡੀ ਨਾਲ ਸੰਬੰਧਿਤ ਅਧਿਕਾਰੀ ਵੀ ਮੌਜੂਦ ਸਨ2
- ਡਾਕਟਰ ਬੀ ਆਰ ਅੰਬੇਡਕਰ ਜੀ ਦੇ ਜਨਮ ਦਿਨ ਨੂੰ ਸਮਰਪਿਤ ਬਿਲਗਾ ਨਜ਼ਦੀਕ ਪਿੰਡ ਭਾਰੂਵਾਲ ਵਿਖੇ ਲਗਾਇਆ ਗਿਆ ਅੱਖਾਂ ਦਾ ਅਤੇ ਦੰਦਾਂ ਦਾ ਫਰੀ ਚੈੱਕ ਅਪ ਕੈਂਪ ਅਤੇ ਖੂਨਦਾਨ ਕੈਂਪ1
- Post by ਪ੍ਰਦੀਪ ਧੀਮਾਨ1
- ਘਰੋਟਾ ਦੇ ਸੁਤੰਤਰਤਾ ਸੰਗਰਾਮੀ ਹੰਸ ਰਾਜ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਸਾਰੇ ਵਿਦਿਆਰਥੀ ਪਾਸ ਹੋ ਗਏ। 90% ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦੀਕਸ਼ਾ , ਮੰਨਤ ਮਹਿਰਾ , ਆਰਤੀ ਮਨਹਾਸ ਅਤੇ ਕਾਜਲ ਨੇ ਪਹਿਲੀਆਂ ਚਾਰ ਪੁਜੀਸ਼ਨਾਂ ਹਾਸਿਲ ਕਰਕੇ ਕੁੜੀਆਂ ਨੇ ਬਾਜ਼ੀ ਮਾਰੀ। #EducationNews #YGTVPUNJAB #PunjabSchoolResults #Gharota #GovernmentSchool1