logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

27 ਅਗਸਤ ਦੇ 'ਪੰਜਾਬ ਮਹਾਂਬੰਦ' ਦੇ ਸੱਦੇ ਨੂੰ ਬਰਨਾਲਾ ਵਿੱਚ ਮਿਲਿਆ ਭਰਵਾਂ ਹੁੰਘਾਰਾ ਵੱਖ-ਵੱਖ ਵਿਭਾਗਾਂ ਬੋਰਡਾਂ ਕਾਰਪੋਰੇਸ਼ਨਾਂ ਅਤੇ ਹੋਰਨਾਂ ਜਨਤਕ ਅਦਾਰਿਆਂ ਦੇ ਸਮੂਹ ਮੁਲਾਜ਼ਮ ਅਤੇ ਪੈਨਸ਼ਨਰ ਇਸ ਰੋਸ ਪ੍ਰਦਰਸ਼ਨ ਵਿੱਚ ਹੋਏ ਸ਼ਾਮਲ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਦਾਰੇ ਤੇ ਸਕੂਲ ਰਹੇ ਬੰਦ ਰੋਸ ਮੁਜ਼ਾਹਰੇ ਉਪਰੰਤ ਸ਼ਹਿਰ ਅੰਦਰ ਕੀਤਾ ਗਿਆ ਰੋਸ ਮਾਰਚ ਬਰਨਾਲਾ, 27 ਅਗਸਤ : ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨਣ ਤੋਂ ਇਨਕਾਰੀ ਹੋ ਚੁੱਕੀ ਆਪ ਸਰਕਾਰ ਖ਼ਿਲਾਫ਼ ਸਾਂਝੀ ਤਾਲਮੇਲ ਕਮੇਟੀ ਵੱਲੋਂ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਸਮੁੱਚਾ ਸਰਕਾਰੀ ਤੰਤਰ ਬੰਦ ਕਰਨ ਦੇ ਸੱਦੇ ਨੂੰ ਬਰਨਾਲੇ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਵੱਡਾ ਹੁੰਘਾਰਾ ਦਿੱਤਾ। ਪੰਜਾਬ 'ਮਹਾਂਬੰਦ' ਦੇ ਇਸ ਸੱਦੇ ਤੇ ਬਰਨਾਲੇ ਦੀਆਂ ਸਮੁੱਚੀਆਂ ਮੁਲਾਜ਼ਮ ਤੇ ਪੈਨਸ਼ਨਰ ਜੱਥੇਬੰਦੀਆਂ ਨੇ ਮਾਸਟਰ ਬਖਸ਼ੀਸ਼ ਸਿੰਘ,ਬਲਜਿੰਦਰ ਪ੍ਰਭੂ, ਦਰਸ਼ਨ ਚੀਮਾ,ਨਿਰਮਲਜੀਤ ਚਾਨੇ,ਮੋਹਨ ਸਿੰਘ ਛੰਨਾਂ,ਜਗਰਾਜ ਰਾਮਾ,ਸੁਖਜੰਟ ਸਿੰਘ,ਗਮਦੂਰ ਸਿੰਘ ਦੀ ਅਗਵਾਈ ਵਿੱਚ ਡੀਸੀ ਕੰਪਲੈਕਸ ਵਿਖੇ ਵੱਡਾ ਇਕੱਠ ਕਰਕੇ ਆਪਣੇ ਰੋਹ ਦਾ ਪ੍ਰਗਟਾਵਾ ਕਰਨ ਉਪਰੰਤ ਸ਼ਹਿਰ ਵਿੱਚ ਮੋਟਰਸਾਈਕਲ ਮਾਰਚ ਕਰਕੇ ਪੰਜਾਬ ਸਰਕਾਰ ਦੀਆਂ ਲੋਕ ਦੋਖੀ ਨੀਤੀਆਂ ਨੂੰ ਜਨਤਾ ਦੀ ਕਚਿਹਰੀ ਵਿੱਚ ਬੇਪਰਦ ਕੀਤਾ। ਇਸ ਰੋਸ ਪ੍ਰਦਰਸ਼ਨ ਦੌਰਾਨ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ 'ਆਪ' ਸਰਕਾਰ ਵੱਲੋਂ ਹੱਕੀ ਮੰਗਾਂ ਪੂਰੀਆਂ ਕਰਨ ਦੀ ਥਾਂ ਆਪਣੇ ਆਈਟੀ ਸੈੱਲ ਰਾਹੀਂ ਮੁਲਾਜ਼ਮਾਂ-ਪੈਨਸ਼ਨਰਾਂ ਖ਼ਿਲਾਫ਼ ਤਨਖਾਹਾਂ ਪਹਿਲਾਂ ਹੀ ਵੱਧ ਹੋਣ ਦੇ ਝੂਠੇ ਬਿਰਤਾਂਤ ਨੂੰ ਵੀ ਮੁਢੋਂ ਰੱਦ ਕੀਤਾ। ਜ਼ਿਕਰਯੋਗ ਹੈ ਕਿ 7 ਅਗਸਤ ਦੀ ਇਤਿਹਾਸਕ ਚੰਡੀਗੜ੍ਹ ਮਹਾਂਰੈਲੀ ਦੀ ਅਗਲੀ ਕੜੀ ਤਹਿਤ ਪੰਜਾਬ ਦੇ ਸਮੁੱਚੇ ਵਿਭਾਗਾਂ,ਬੋਰਡਾਂ,ਕਾਰਪੋਰੇਸ਼ਨਾਂ ਅਤੇ ਹੋਰਨਾਂ ਜਨਤਕ ਅਦਾਰਿਆਂ ਦੇ ਸਮੂਹ ਮੁਲਾਜ਼ਮ ਅਤੇ ਪੈਨਸ਼ਨਰ ਸਮੂਹਕ ਛੁੱਟੀ ਲੈ ਕੇ ਦਫ਼ਤਰ ਅਤੇ ਵਿੱਦਿਅਕ ਅਦਾਰੇ ਬੰਦ ਕਰਕੇ ਇਸ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ। ਇਸ ਪੰਜਾਬ ਮਹਾਂ ਬੰਦ ਦੌਰਾਨ ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਰਵਿੰਦਰ ਸ਼ਰਮਾਂ,ਰਾਜੀਵ ਕੁਮਾਰ,ਪਰਮਿੰਦਰ ਸਿੰਘ, ਬਲਵੰਤ ਸਿੰਘ ਬਰਨਾਲਾ,ਰਾਜਿੰਦਰ ਸਿੰਘ ਢਿੱਲੋਂ,ਸਿੰਦਰ ਸਿੰਘ ਧੌਲਾ,ਕੇਵਲ ਸਿੰਘ ਧਾਲੀਵਾਲ, ਨਿਰਮਲ ਚੁਹਾਣਕੇ,ਹਰਿੰਦਰ ਮੱਲੀਆਂ,ਗੁਲਾਬ ਸਿੰਘ,ਨਰਿੰਦਰ ਸ਼ਹਿਣਾ,ਗੁਰਪ੍ਰੀਤ ਸ਼ਹਿਣਾ,ਜੋਰਾ ਸਿੰਘ ਖਿਆਲੀ, ਬੂਟਾ ਰਾਮ,ਕੁਲਦੀਪ ਸਿੰਘ ਮਹਿਲ ਕਲਾਂ,ਹਰਜੀਤ ਸਿੰਘ,ਪ੍ਰਦੀਪ ਕੁਮਾਰ,ਮੋਹਨ ਸਿੰਘ ਵੇਅਰਹਾਊਸ,ਸਤਿੰਦਰਪਾਲ ਜੱਸੜ,ਕੁਲਵੀਰ ਸਿੰਘ ਔਲਖ, ਗੁਰਲਾਭ ਸਿੰਘ ਮੌੜ, ਜਸਵੀਰ ਬੀਹਲਾ,ਕੁਲਦੀਪ ਸਿੰਘ ਸੰਦੀਪ ਕੌਰ ਪੱਤੀ, ਸੰਦੀਪ ਕੌਰ ਬਰਨਾਲਾ,ਗਗਨ ਹਸਪਤਾਲ, ਸੁਖਵਿੰਦਰ ਕੌਰ ਪੂਨਮ,ਲੈਕਚਰਾਰ ਖੁਸ਼ਪ੍ਰੀਤ ਸਿੰਘ,ਮਹਿਮਾ ਸਿੰਘ ਧਨੌਲਾ,ਮੁਹੰਮਦ ਸਲੀਮ, ਗੁਰਚਰਨ ਕੈਰੇ,ਮਾਸਟਰ ਸਰੂਪ ਰਾਮ,ਕਰਮਜੀਤ ਕੌਰ ਰਾਏਸਰ, ਕੁਲਦੀਪ ਕੌਰ ਹੰਡਿਆਇਆ,ਨਿਰਮਲ ਸਿੰਘ ਪੱਖੋ,ਬਲਜਿੰਦਰ ਸਿੰਘ ਧਨੌਲਾ,ਤੇਜਿੰਦਰ ਤੇਜੀ,ਨਵਦੀਪ ਸਿੰਘ ਤੇ ਸਿਕੰਦਰ ਸਿੰਘ ਨੇ ਕਿਹਾ ਕਿ ਡੀਏ ਸਬੰਧੀ ਮਾਨਯੋਗ ਹਾਈ ਕੋਰਟ ਦਾ ਫ਼ੈਸਲਾ ਆ ਚੁੱਕਾ ਹੈ ਪੰਜਾਬ ਸਰਕਾਰ ਵੱਲੋਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸਿੰਗਲ ਬੈਂਚ ਤੋਂ ਬਾਅਦ ਡਬਲ ਬੈਂਚ ਦੇ ਆਏ ਫ਼ੈਸਲੇ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਜਿਸ ਵਿੱਚ ਮਾਨਯੋਗ ਹਾਈ ਕੋਰਟ ਵੱਲੋਂ ਸਮੁੱਚੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਅਤੇ ਇਸ ਦੇ ਪਿਛਲੇ ਬਕਾਏ 15 ਦਿਨਾਂ ਦੇ ਅੰਦਰ ਅਦਾ ਕਰਨ ਦੇ ਆਦੇਸ਼ ਦਿੱਤੇ ਸਨ। ਪ੍ਰੰਤੂ ਸਰਕਾਰ ਵੱਲੋਂ ਮੁਲਾਜ਼ਮ ਵਿਰੋਧੀ ਵਤੀਰਾ ਅਪਣਾਉਂਦੇ ਹੋਏ ਮਾਣਯੋਗ ਕੋਰਟ ਦੇ ਫ਼ੈਸਲੇ ਨੂੰ ਟਿੱਚ ਜਾਣਦੇ ਹੋਏ ਇਸਨੂੰ ਲਾਗੂ ਕਰਨ ਤੋਂ ਕੰਨੀ ਕਤਰਾ ਲਈ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਬਦਨੀਤੀ ਦੇ ਚੱਲਦਿਆਂ ਹੁਣ ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਵੱਲੋਂ 7 ਅਗਸਤ ਦੀ "ਚੰਡੀਗੜ੍ਹ ਮਹਾਂ ਰੈਲੀ" ਵਿੱਚ ਸ਼ਾਮਿਲ ਹੋਣ ਵਾਲੀਆਂ ਜਥੇਬੰਦੀਆਂ ਨੂੰ 'ਐਂਟੀ ਸਟੇਟ' ਤੱਕ ਕਹਿਣ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਮਿਤੀ 17-7-2020 ਦਾ ਪੱਤਰ ਵਾਪਸ ਲੈ ਕੇ ਕੇਂਦਰ ਸਰਕਾਰ ਦੇ ਸੱਤਵੇਂ ਤਨਖਾਹ ਕਮਿਸ਼ਨ ਦੀ ਬਜਾਏ ਪੰਜਾਬ ਸਰਕਾਰ ਦਾ ਛੇਵਾਂ ਤਨਖਾਹ ਕਮਿਸ਼ਨ ਲਾਗੂ ਕਰਨ, ਮਿਤੀ 15.01. 2015 ਦਾ ਮੁਲਾਜ਼ਮ ਵਿਰੋਧੀ ਪੱਤਰ ਵਾਪਸ ਲੈ ਕੇ ਪ੍ਰੋਬੇਸ਼ਨ ਸਮਾਂ ਘੱਟ ਕਰਕੇ ਇੱਕ ਸਾਲ ਕਰਨ ਅਤੇ ਇਸ ਦੌਰਾਨ ਪੂਰੀ ਤਨਖਾਹ ਤੇ ਭੱਤੇ ਦੇਣ, ਛੇਵੇਂ ਤਨਖਾਹ ਕਮਿਸ਼ਨ ਵੱਲੋਂ ਮੁਲਾਜ਼ਮਾਂ ਦੇ ਭੱਤਿਆਂ ਸਬੰਧੀ ਕੀਤੀਆਂ ਸਿਫਾਰਿਸ਼ਾਂ ਨੂੰ ਲਾਗੂ ਕਰਾਉਣ, ਏ ਸੀ ਪੀ ਸਕੀਮ ਤਹਿਤ 4-9-14 ਸਾਲ ਦੀ ਸੇਵਾ ਪੂਰੀ ਹੋਣ ਤੇ ਉੱਚ ਤਨਖਾਹ ਸਕੇਲ ਦੇਣ, ਜਜੀਆ ਟੈਕਸ ਵਾਪਸ ਲੈਣ, ਆਊਟਸੋਰਸ ਅਤੇ ਕੰਟਰੈਕਟ ਤੇ ਕੰਮ ਕਰਦੇ ਸਮੂਹ ਮੁਲਾਜ਼ਮਾਂ ਨੂੰ ਪੱਕੇ ਕਰਨ, ਪੈਨਸ਼ਨਰਾਂ ਦੀ 2.59 ਦੇ ਗੁਣਾਕ ਫਾਰਮੂਲੇ ਨਾਲ ਪੈਨਸ਼ਨ ਫਿਕਸ ਕਰਨ, ਸਟੈਨੋ ਕਾਡਰ ਲਈ ਪਦਉਨਤੀਆਂ ਦੇ ਨਵੇਂ ਮੌਕੇ ਪੈਦਾ ਕਰਨ, ਸਾਲ 2011 ਤੋਂ ਬਾਅਦ ਡਿਊਟੀ ਦੌਰਾਨ ਮ੍ਰਿਤਕ ਮੁਲਾਜਮਾਂ ਦੇ ਆਸ਼ਰਤਾਂ ਅਤੇ ਉਹਨਾਂ ਦੀਆਂ ਵਿਧਵਾਵਾਂ ਨੂੰ ਤਰਸ ਦੇ ਆਧਾਰ ਤੇ ਭਰਤੀ ਕਰਨ ਬਾਅਦ ਲਾਈ ਟਾਈਪ ਟੈਸਟ ਦੀ ਸ਼ਰਤ ਹਟਾ ਕੇ 120 ਘੰਟੇ ਦੀ ਕੰਪਿਊਟਰ ਟ੍ਰੇਨਿੰਗ ਮੁਕੰਮਲ ਕਰਨ ਤੇ ਸਲਾਨਾ ਤਰੱਕੀਆਂ ਬਹਾਲ ਕਰਨ, ਸੀਨੀਅਰ ਸਹਾਇਕਾਂ ਦਾ ਪਦ ਉਨਤੀ ਕੋਟਾ ਸੌ ਫੀਸਦੀ ਕਰਨ, 20 ਸਾਲ ਦੀ ਸੇਵਾ ਪੂਰੀ ਕਰਨ ਤੇ ਸੇਵਾ ਨਵਿਰਤੀ ਲਈ ਪੂਰੇ ਲਾਭ ਦੇਣ, ਵਿਭਾਗਾਂ ਦੀ ਸਰਕਾਰ ਦੇ ਨਿਯਮਾਂ ਅਨੁਸਾਰ ਹਰ 5 ਸਾਲ ਬਾਅਦ ਮੁੜ ਬਣਤਰ ਕਰਨ ਦੇ ਹੁਕਮ ਜਾਰੀ ਕਰਨ ਅਤੇ ਮੌਜੂਦਾ ਸਮੇਂ ਦੀਆਂ ਲੋੜਾਂ ਅਨੁਸਾਰ ਨਵੀਆਂ ਅਸਾਮੀਆਂ ਦੀ ਰਚਨਾ ਕਰਨ,ਮਾਣਭੱਤੇ ਤੇ ਕੰਮ ਕਰਦੀਆਂ ਆਸ਼ਾ ਵਰਕਰਾਂ, ਮਿਡ ਡੇ ਮੀਲ ਅਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਘੱਟੋ-ਘੱਟ ਉਜ਼ਰਤਾਂ ਦੇ ਦਾਇਰੇ ਵਿੱਚ ਲਿਆਉਣ ਆਦਿ ਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਇਸ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ।ਇਸ ਮੌਕੇ ਭਰਾਤਰੀ ਜੱਥੇਬੰਦੀਆਂ ਦੇ ਨਰੈਣ ਦੱਤ,ਨਿਰਪਜੀਤ ਸਿੰਘ ਧਨੌਲਾ, ਮਨਜੀਤ ਸਿੰਘ ਧਨੇਰ, ਮਹਿਮਾ ਸਿੰਘ ਧਨੌਲਾ, ਪਵਿੱਤਰ ਸਿੰਘ ਲਾਲੀ,ਬਲੌਰ ਸਿੰਘ ਛੰਨਾਂ,ਮੋਹਣ ਸਿੰਘ ਰੂੜੇਕੇ,ਸੁਖਵਿੰਦਰ ਸਿੰਘ ਢਿੱਲਵਾਂ, ਗੁਰਪ੍ਰੀਤ ਸਿੰਘ ਰੂੜੇਕੇ,ਚਰਨਜੀਤ ਕੌਰ,ਸੋਹਣ ਸਿੰਘ ਮਾਝੀ, ਗੁਰਮੀਤ ਸਿੰਘ ਸੁਖਪੁਰ,ਜਗਰਾਜ ਸਿੰਘ ਟੱਲੇਵਾਲ,ਗੁਰਮੇਲ ਸਿੰਘ ਜਵੰਧਾ, ਬਾਬੂ ਸਿੰਘ ਖੁੱਡੀਕਲਾਂ ਨੇ ਦੱਸਿਆ ਕਿ ਪਿਛਲੇ ਪੰਜ ਸਾਲਾਂ ਵਿੱਚ ਮੁਲਾਜ਼ਮਾਂ/ਪੈਨਸ਼ਨਰਾਂ ਦੇ ਕਿਸੇ ਵੀ ਵਰਗ ਦੀਆਂ ਮੰਗਾਂ ਨੂੰ ਹੱਲ ਕਰਨ ਵਿੱਚ ਨਕਾਮ ਸਾਬਤ ਹੋਈ ਭਗਵੰਤ ਮਾਨ ਸਰਕਾਰ ਹੁਣ ਹਾਈ ਕੋਰਟ ਅਤੇ ਜਨਤਕ ਤੌਰ ਤੇ ਮੁਲਾਜ਼ਮਾਂ ਦੇ ਵਿਰੋਧ ਵਿੱਚ ਖੜ ਚੁੱਕੀ ਹੈ।ਜਿਸ ਦੇ ਪ੍ਰਤੀਕਰਮ ਵੱਜੋਂ ਪੰਜਾਬ ਸਰਕਾਰ ਖ਼ਿਲਾਫ਼ ਮੁਲਾਜ਼ਮਾਂ ਦਾ ਰੋਹ ਸਿਖ਼ਰ ਤੇ ਹੈ। ਉਹਨਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਪ੍ਰਮੁੱਖ ਵਿੱਤੀ ਮੰਗਾਂ, ਜਿਸ ਵਿੱਚ 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਦਾ ਆਰਥਿਕ ਸੋਸ਼ਣ ਕਰਨ ਵਾਲੇ ਕੇਂਦਰੀ ਪੈਟਰਨ ਅਧਾਰਿਤ ਨਵੇਂ ਤਨਖਾਹ ਸਕੇਲਾਂ ਨੂੰ ਰੱਦ ਕਰਨਾ,ਬਜਾਰੂ ਜੋਖਮਾਂ ਨਾਲ ਜੁੜੀ ਨਵੀਂ ਪੈਨਸ਼ਨ ਪ੍ਰਣਾਲੀ ਰੱਦ ਨਾ ਕਰਨ, ਸਮੱਗਰਾ ਤੋਂ ਸਿੱਖਿਆ ਵਿਭਾਗ ਵਿੱਚ ਰੈਗੂਲਰ ਕੀਤੇ 1007 ਐੱਸਐੱਸਏ/ਮਿਡ ਡੇ ਮੀਲ ਕਰਮਚਾਰੀਆਂ ਨੂੰ ਵਿੱਤ ਵਿਭਾਗ ਦੇ ਪੱਤਰ ਅਨੁਸਾਰ ਸਾਲ 2018 ਤੋਂ ਸਾਰੇ ਵਿੱਤੀ ਲਾਭ ਨਾ ਦੇਣ, ਮੁਲਾਜ਼ਮਾਂ ਦਾ 18% ਪੈਂਡਿੰਗ ਮਹਿੰਗਾਈ ਭੱਤਾ ਰੋਕਣ, ਪੇਂਡੂ ਤੇ ਬਾਰਡਰ ਏਰੀਆ ਭੱਤਿਆਂ ਸਮੇਤ 37 ਕਿਸਮ ਦੇ ਕੱਟੇ ਗਏ ਭੱਤੇ ਬਹਾਲ ਨਾ ਕਰਨ, ਰੀਕਾਸਟ ਲਿਸਟਾਂ ਦੇ ਨਾਂ ਹੇਠ 4161 ਮਾਸਟਰ, 6635 ਈਟੀਟੀ ਤੇ ਬਾਕੀ ਭਰਤੀਆਂ ਦੇ ਸੈਂਕੜੇ ਅਧਿਆਪਕਾਂ ਨੂੰ ਜਾਰੀ ਕੀਤੇ ਟਰਮੀਨੇਸ਼ਨ ਦੇ ਸ਼ੋਅ ਕਾਜ ਨੋਟਿਸਾਂ ਨੂੰ ਰੱਦ ਕਰਕੇ ਉਹਨਾਂ ਦੀਆਂ ਸੇਵਾਵਾਂ ਨੂੰ ਸੁਰੱਖਿਅਤ ਨਾ ਕਰਨ,ਕੱਚੇ ਮੁਲਾਜ਼ਮਾਂ ਸਮੇਤ ਐਸੋਸੀਏਟ ਟੀਚਰਜ਼ ਅਤੇ ਕੰਪਿਊਟਰ ਅਧਿਆਪਕਾਂ ਨੂੰ ਸਿਵਲ ਸੇਵਾ ਨਿਯਮਾਂ ਤਹਿਤ ਲਿਆ ਕੇ ਰੈਗੂਲਰ ਨਾ ਕਰਨ ਖ਼ਿਲਾਫ਼ ਮੁਲਾਜ਼ਮਾਂ ਨੇ ਤਿੱਖੇ ਸੰਘਰਸ਼ ਦਾ ਬਿਗਲ ਬਜਾ ਦਿੱਤਾ ਹੈ ਅਤੇ ਸੰਘਰਸ਼ ਮੰਗਾਂ ਮੰਨੇ ਜਾਣ ਤਕ ਜਾਰੀ ਰਹੇਗਾ । ਇਸ ਮੌਕੇ ਗੱਲਬਾਤ ਕਰਦੇ ਹੋਏ ਆਗੂਆਂ ਨੇ ਅੱਜ 27 ਅਗਸਤ ਨੂੰ ਮੁੱਖ ਮੰਤਰੀ ਵੱਲੋਂ ਗੱਲ ਕਰਨ ਤੋਂ ਪਹਿਲਾਂ ਸੰਘਰਸ਼ ਖ਼ਤਮ ਕਰਨ ਦੀ ਸ਼ਰਤ ਲਗਾ ਕੇ ਸਾਂਝੀ ਤਾਲਮੇਲ ਕਮੇਟੀ ਨਾਲ ਮੀਟਿੰਗ ਨਾ ਕਰਨ ਦੀ ਨਿਖੇਧੀ ਕਰਦਿਆਂ ਸੰਘਰਸ਼ ਹੋਰ ਤਿੱਖਾ ਕਰਨ ਦਾ ਸੱਦਾ ਦਿੱਤਾ ਆਗੂਆਂ ਕਿਹਾ ਕਿ ਮੁੱਖ ਮੰਤਰੀ ਦੇ ਇਸ ਰਵੱਈਏ ਖ਼ਿਲਾਫ਼ ਮੁਲਾਜ਼ਮ ਸੰਘਰਸ਼ ਹੋਰ ਤਿੱਖੇ ਰੂਪ ਵਿੱਚ ਉੱਭਰੇਗਾ ਜਿਸ ਦੀ ਸਿਆਸੀ ਕੀਮਤ ਆਪ ਸਰਕਾਰ ਨੂੰ ਚੁਕਾਉਣੀ ਪਵੇਗੀ।

2 hrs ago
user_ਸੋਨੀ ਗੋਇਲ
ਸੋਨੀ ਗੋਇਲ
Local News Reporter ਬਰਨਾਲਾ, ਬਰਨਾਲਾ, ਪੰਜਾਬ•
2 hrs ago
99d2fd2f-5421-44e9-beb8-dafe248163c7

27 ਅਗਸਤ ਦੇ 'ਪੰਜਾਬ ਮਹਾਂਬੰਦ' ਦੇ ਸੱਦੇ ਨੂੰ ਬਰਨਾਲਾ ਵਿੱਚ ਮਿਲਿਆ ਭਰਵਾਂ ਹੁੰਘਾਰਾ ਵੱਖ-ਵੱਖ ਵਿਭਾਗਾਂ ਬੋਰਡਾਂ ਕਾਰਪੋਰੇਸ਼ਨਾਂ ਅਤੇ ਹੋਰਨਾਂ ਜਨਤਕ ਅਦਾਰਿਆਂ ਦੇ ਸਮੂਹ ਮੁਲਾਜ਼ਮ ਅਤੇ ਪੈਨਸ਼ਨਰ ਇਸ ਰੋਸ ਪ੍ਰਦਰਸ਼ਨ ਵਿੱਚ ਹੋਏ ਸ਼ਾਮਲ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਦਾਰੇ ਤੇ ਸਕੂਲ ਰਹੇ ਬੰਦ ਰੋਸ ਮੁਜ਼ਾਹਰੇ ਉਪਰੰਤ ਸ਼ਹਿਰ ਅੰਦਰ ਕੀਤਾ ਗਿਆ ਰੋਸ ਮਾਰਚ ਬਰਨਾਲਾ, 27 ਅਗਸਤ : ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨਣ ਤੋਂ ਇਨਕਾਰੀ ਹੋ ਚੁੱਕੀ ਆਪ ਸਰਕਾਰ ਖ਼ਿਲਾਫ਼ ਸਾਂਝੀ ਤਾਲਮੇਲ ਕਮੇਟੀ ਵੱਲੋਂ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਸਮੁੱਚਾ ਸਰਕਾਰੀ ਤੰਤਰ ਬੰਦ ਕਰਨ ਦੇ ਸੱਦੇ ਨੂੰ ਬਰਨਾਲੇ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਵੱਡਾ ਹੁੰਘਾਰਾ ਦਿੱਤਾ। ਪੰਜਾਬ 'ਮਹਾਂਬੰਦ' ਦੇ ਇਸ ਸੱਦੇ ਤੇ ਬਰਨਾਲੇ ਦੀਆਂ ਸਮੁੱਚੀਆਂ ਮੁਲਾਜ਼ਮ ਤੇ ਪੈਨਸ਼ਨਰ ਜੱਥੇਬੰਦੀਆਂ ਨੇ ਮਾਸਟਰ ਬਖਸ਼ੀਸ਼ ਸਿੰਘ,ਬਲਜਿੰਦਰ ਪ੍ਰਭੂ, ਦਰਸ਼ਨ ਚੀਮਾ,ਨਿਰਮਲਜੀਤ ਚਾਨੇ,ਮੋਹਨ ਸਿੰਘ ਛੰਨਾਂ,ਜਗਰਾਜ ਰਾਮਾ,ਸੁਖਜੰਟ ਸਿੰਘ,ਗਮਦੂਰ ਸਿੰਘ ਦੀ ਅਗਵਾਈ ਵਿੱਚ ਡੀਸੀ ਕੰਪਲੈਕਸ ਵਿਖੇ ਵੱਡਾ ਇਕੱਠ ਕਰਕੇ ਆਪਣੇ ਰੋਹ ਦਾ ਪ੍ਰਗਟਾਵਾ ਕਰਨ ਉਪਰੰਤ ਸ਼ਹਿਰ ਵਿੱਚ ਮੋਟਰਸਾਈਕਲ ਮਾਰਚ ਕਰਕੇ ਪੰਜਾਬ ਸਰਕਾਰ ਦੀਆਂ ਲੋਕ ਦੋਖੀ ਨੀਤੀਆਂ ਨੂੰ ਜਨਤਾ ਦੀ ਕਚਿਹਰੀ ਵਿੱਚ ਬੇਪਰਦ ਕੀਤਾ। ਇਸ ਰੋਸ ਪ੍ਰਦਰਸ਼ਨ ਦੌਰਾਨ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ 'ਆਪ' ਸਰਕਾਰ ਵੱਲੋਂ ਹੱਕੀ ਮੰਗਾਂ ਪੂਰੀਆਂ ਕਰਨ ਦੀ ਥਾਂ ਆਪਣੇ ਆਈਟੀ ਸੈੱਲ ਰਾਹੀਂ ਮੁਲਾਜ਼ਮਾਂ-ਪੈਨਸ਼ਨਰਾਂ ਖ਼ਿਲਾਫ਼ ਤਨਖਾਹਾਂ ਪਹਿਲਾਂ ਹੀ ਵੱਧ ਹੋਣ ਦੇ ਝੂਠੇ ਬਿਰਤਾਂਤ ਨੂੰ ਵੀ ਮੁਢੋਂ ਰੱਦ ਕੀਤਾ। ਜ਼ਿਕਰਯੋਗ ਹੈ ਕਿ 7 ਅਗਸਤ ਦੀ ਇਤਿਹਾਸਕ ਚੰਡੀਗੜ੍ਹ ਮਹਾਂਰੈਲੀ ਦੀ ਅਗਲੀ ਕੜੀ ਤਹਿਤ ਪੰਜਾਬ ਦੇ ਸਮੁੱਚੇ ਵਿਭਾਗਾਂ,ਬੋਰਡਾਂ,ਕਾਰਪੋਰੇਸ਼ਨਾਂ ਅਤੇ ਹੋਰਨਾਂ ਜਨਤਕ ਅਦਾਰਿਆਂ ਦੇ ਸਮੂਹ ਮੁਲਾਜ਼ਮ ਅਤੇ ਪੈਨਸ਼ਨਰ ਸਮੂਹਕ ਛੁੱਟੀ ਲੈ ਕੇ ਦਫ਼ਤਰ ਅਤੇ ਵਿੱਦਿਅਕ ਅਦਾਰੇ ਬੰਦ ਕਰਕੇ ਇਸ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਵਿੱਚ ਸ਼ਾਮਲ ਹੋਏ। ਇਸ ਪੰਜਾਬ ਮਹਾਂ ਬੰਦ ਦੌਰਾਨ ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਰਵਿੰਦਰ ਸ਼ਰਮਾਂ,ਰਾਜੀਵ ਕੁਮਾਰ,ਪਰਮਿੰਦਰ ਸਿੰਘ, ਬਲਵੰਤ ਸਿੰਘ

9afb4f3b-f50e-464c-bb5b-7bc6ea70ee2b

ਬਰਨਾਲਾ,ਰਾਜਿੰਦਰ ਸਿੰਘ ਢਿੱਲੋਂ,ਸਿੰਦਰ ਸਿੰਘ ਧੌਲਾ,ਕੇਵਲ ਸਿੰਘ ਧਾਲੀਵਾਲ, ਨਿਰਮਲ ਚੁਹਾਣਕੇ,ਹਰਿੰਦਰ ਮੱਲੀਆਂ,ਗੁਲਾਬ ਸਿੰਘ,ਨਰਿੰਦਰ ਸ਼ਹਿਣਾ,ਗੁਰਪ੍ਰੀਤ ਸ਼ਹਿਣਾ,ਜੋਰਾ ਸਿੰਘ ਖਿਆਲੀ, ਬੂਟਾ ਰਾਮ,ਕੁਲਦੀਪ ਸਿੰਘ ਮਹਿਲ ਕਲਾਂ,ਹਰਜੀਤ ਸਿੰਘ,ਪ੍ਰਦੀਪ ਕੁਮਾਰ,ਮੋਹਨ ਸਿੰਘ ਵੇਅਰਹਾਊਸ,ਸਤਿੰਦਰਪਾਲ ਜੱਸੜ,ਕੁਲਵੀਰ ਸਿੰਘ ਔਲਖ, ਗੁਰਲਾਭ ਸਿੰਘ ਮੌੜ, ਜਸਵੀਰ ਬੀਹਲਾ,ਕੁਲਦੀਪ ਸਿੰਘ ਸੰਦੀਪ ਕੌਰ ਪੱਤੀ, ਸੰਦੀਪ ਕੌਰ ਬਰਨਾਲਾ,ਗਗਨ ਹਸਪਤਾਲ, ਸੁਖਵਿੰਦਰ ਕੌਰ ਪੂਨਮ,ਲੈਕਚਰਾਰ ਖੁਸ਼ਪ੍ਰੀਤ ਸਿੰਘ,ਮਹਿਮਾ ਸਿੰਘ ਧਨੌਲਾ,ਮੁਹੰਮਦ ਸਲੀਮ, ਗੁਰਚਰਨ ਕੈਰੇ,ਮਾਸਟਰ ਸਰੂਪ ਰਾਮ,ਕਰਮਜੀਤ ਕੌਰ ਰਾਏਸਰ, ਕੁਲਦੀਪ ਕੌਰ ਹੰਡਿਆਇਆ,ਨਿਰਮਲ ਸਿੰਘ ਪੱਖੋ,ਬਲਜਿੰਦਰ ਸਿੰਘ ਧਨੌਲਾ,ਤੇਜਿੰਦਰ ਤੇਜੀ,ਨਵਦੀਪ ਸਿੰਘ ਤੇ ਸਿਕੰਦਰ ਸਿੰਘ ਨੇ ਕਿਹਾ ਕਿ ਡੀਏ ਸਬੰਧੀ ਮਾਨਯੋਗ ਹਾਈ ਕੋਰਟ ਦਾ ਫ਼ੈਸਲਾ ਆ ਚੁੱਕਾ ਹੈ ਪੰਜਾਬ ਸਰਕਾਰ ਵੱਲੋਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸਿੰਗਲ ਬੈਂਚ ਤੋਂ ਬਾਅਦ ਡਬਲ ਬੈਂਚ ਦੇ ਆਏ ਫ਼ੈਸਲੇ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਜਿਸ ਵਿੱਚ ਮਾਨਯੋਗ ਹਾਈ ਕੋਰਟ ਵੱਲੋਂ ਸਮੁੱਚੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਹਿੰਗਾਈ ਭੱਤੇ ਅਤੇ ਇਸ ਦੇ ਪਿਛਲੇ ਬਕਾਏ 15 ਦਿਨਾਂ ਦੇ ਅੰਦਰ ਅਦਾ ਕਰਨ ਦੇ ਆਦੇਸ਼ ਦਿੱਤੇ ਸਨ। ਪ੍ਰੰਤੂ ਸਰਕਾਰ ਵੱਲੋਂ ਮੁਲਾਜ਼ਮ ਵਿਰੋਧੀ ਵਤੀਰਾ ਅਪਣਾਉਂਦੇ ਹੋਏ ਮਾਣਯੋਗ ਕੋਰਟ ਦੇ ਫ਼ੈਸਲੇ ਨੂੰ ਟਿੱਚ ਜਾਣਦੇ ਹੋਏ ਇਸਨੂੰ ਲਾਗੂ ਕਰਨ ਤੋਂ ਕੰਨੀ ਕਤਰਾ ਲਈ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਬਦਨੀਤੀ ਦੇ ਚੱਲਦਿਆਂ ਹੁਣ ਵਿੱਤ ਮੰਤਰੀ ਸ੍ਰ ਹਰਪਾਲ ਸਿੰਘ ਚੀਮਾ ਵੱਲੋਂ 7 ਅਗਸਤ ਦੀ "ਚੰਡੀਗੜ੍ਹ ਮਹਾਂ ਰੈਲੀ" ਵਿੱਚ ਸ਼ਾਮਿਲ ਹੋਣ ਵਾਲੀਆਂ ਜਥੇਬੰਦੀਆਂ ਨੂੰ 'ਐਂਟੀ ਸਟੇਟ' ਤੱਕ ਕਹਿਣ ਲੱਗ ਪਏ ਹਨ। ਉਨ੍ਹਾਂ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਮਿਤੀ 17-7-2020 ਦਾ ਪੱਤਰ ਵਾਪਸ ਲੈ ਕੇ ਕੇਂਦਰ ਸਰਕਾਰ ਦੇ ਸੱਤਵੇਂ ਤਨਖਾਹ ਕਮਿਸ਼ਨ ਦੀ ਬਜਾਏ ਪੰਜਾਬ ਸਰਕਾਰ ਦਾ ਛੇਵਾਂ ਤਨਖਾਹ ਕਮਿਸ਼ਨ ਲਾਗੂ ਕਰਨ, ਮਿਤੀ 15.01. 2015 ਦਾ ਮੁਲਾਜ਼ਮ ਵਿਰੋਧੀ ਪੱਤਰ ਵਾਪਸ ਲੈ ਕੇ ਪ੍ਰੋਬੇਸ਼ਨ ਸਮਾਂ ਘੱਟ ਕਰਕੇ ਇੱਕ ਸਾਲ ਕਰਨ ਅਤੇ ਇਸ ਦੌਰਾਨ ਪੂਰੀ ਤਨਖਾਹ ਤੇ ਭੱਤੇ ਦੇਣ, ਛੇਵੇਂ ਤਨਖਾਹ ਕਮਿਸ਼ਨ

99945610-8f2f-45e4-bce3-f4c4627a1ea1

ਵੱਲੋਂ ਮੁਲਾਜ਼ਮਾਂ ਦੇ ਭੱਤਿਆਂ ਸਬੰਧੀ ਕੀਤੀਆਂ ਸਿਫਾਰਿਸ਼ਾਂ ਨੂੰ ਲਾਗੂ ਕਰਾਉਣ, ਏ ਸੀ ਪੀ ਸਕੀਮ ਤਹਿਤ 4-9-14 ਸਾਲ ਦੀ ਸੇਵਾ ਪੂਰੀ ਹੋਣ ਤੇ ਉੱਚ ਤਨਖਾਹ ਸਕੇਲ ਦੇਣ, ਜਜੀਆ ਟੈਕਸ ਵਾਪਸ ਲੈਣ, ਆਊਟਸੋਰਸ ਅਤੇ ਕੰਟਰੈਕਟ ਤੇ ਕੰਮ ਕਰਦੇ ਸਮੂਹ ਮੁਲਾਜ਼ਮਾਂ ਨੂੰ ਪੱਕੇ ਕਰਨ, ਪੈਨਸ਼ਨਰਾਂ ਦੀ 2.59 ਦੇ ਗੁਣਾਕ ਫਾਰਮੂਲੇ ਨਾਲ ਪੈਨਸ਼ਨ ਫਿਕਸ ਕਰਨ, ਸਟੈਨੋ ਕਾਡਰ ਲਈ ਪਦਉਨਤੀਆਂ ਦੇ ਨਵੇਂ ਮੌਕੇ ਪੈਦਾ ਕਰਨ, ਸਾਲ 2011 ਤੋਂ ਬਾਅਦ ਡਿਊਟੀ ਦੌਰਾਨ ਮ੍ਰਿਤਕ ਮੁਲਾਜਮਾਂ ਦੇ ਆਸ਼ਰਤਾਂ ਅਤੇ ਉਹਨਾਂ ਦੀਆਂ ਵਿਧਵਾਵਾਂ ਨੂੰ ਤਰਸ ਦੇ ਆਧਾਰ ਤੇ ਭਰਤੀ ਕਰਨ ਬਾਅਦ ਲਾਈ ਟਾਈਪ ਟੈਸਟ ਦੀ ਸ਼ਰਤ ਹਟਾ ਕੇ 120 ਘੰਟੇ ਦੀ ਕੰਪਿਊਟਰ ਟ੍ਰੇਨਿੰਗ ਮੁਕੰਮਲ ਕਰਨ ਤੇ ਸਲਾਨਾ ਤਰੱਕੀਆਂ ਬਹਾਲ ਕਰਨ, ਸੀਨੀਅਰ ਸਹਾਇਕਾਂ ਦਾ ਪਦ ਉਨਤੀ ਕੋਟਾ ਸੌ ਫੀਸਦੀ ਕਰਨ, 20 ਸਾਲ ਦੀ ਸੇਵਾ ਪੂਰੀ ਕਰਨ ਤੇ ਸੇਵਾ ਨਵਿਰਤੀ ਲਈ ਪੂਰੇ ਲਾਭ ਦੇਣ, ਵਿਭਾਗਾਂ ਦੀ ਸਰਕਾਰ ਦੇ ਨਿਯਮਾਂ ਅਨੁਸਾਰ ਹਰ 5 ਸਾਲ ਬਾਅਦ ਮੁੜ ਬਣਤਰ ਕਰਨ ਦੇ ਹੁਕਮ ਜਾਰੀ ਕਰਨ ਅਤੇ ਮੌਜੂਦਾ ਸਮੇਂ ਦੀਆਂ ਲੋੜਾਂ ਅਨੁਸਾਰ ਨਵੀਆਂ ਅਸਾਮੀਆਂ ਦੀ ਰਚਨਾ ਕਰਨ,ਮਾਣਭੱਤੇ ਤੇ ਕੰਮ ਕਰਦੀਆਂ ਆਸ਼ਾ ਵਰਕਰਾਂ, ਮਿਡ ਡੇ ਮੀਲ ਅਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਘੱਟੋ-ਘੱਟ ਉਜ਼ਰਤਾਂ ਦੇ ਦਾਇਰੇ ਵਿੱਚ ਲਿਆਉਣ ਆਦਿ ਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਇਸ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ।ਇਸ ਮੌਕੇ ਭਰਾਤਰੀ ਜੱਥੇਬੰਦੀਆਂ ਦੇ ਨਰੈਣ ਦੱਤ,ਨਿਰਪਜੀਤ ਸਿੰਘ ਧਨੌਲਾ, ਮਨਜੀਤ ਸਿੰਘ ਧਨੇਰ, ਮਹਿਮਾ ਸਿੰਘ ਧਨੌਲਾ, ਪਵਿੱਤਰ ਸਿੰਘ ਲਾਲੀ,ਬਲੌਰ ਸਿੰਘ ਛੰਨਾਂ,ਮੋਹਣ ਸਿੰਘ ਰੂੜੇਕੇ,ਸੁਖਵਿੰਦਰ ਸਿੰਘ ਢਿੱਲਵਾਂ, ਗੁਰਪ੍ਰੀਤ ਸਿੰਘ ਰੂੜੇਕੇ,ਚਰਨਜੀਤ ਕੌਰ,ਸੋਹਣ ਸਿੰਘ ਮਾਝੀ, ਗੁਰਮੀਤ ਸਿੰਘ ਸੁਖਪੁਰ,ਜਗਰਾਜ ਸਿੰਘ ਟੱਲੇਵਾਲ,ਗੁਰਮੇਲ ਸਿੰਘ ਜਵੰਧਾ, ਬਾਬੂ ਸਿੰਘ ਖੁੱਡੀਕਲਾਂ ਨੇ ਦੱਸਿਆ ਕਿ ਪਿਛਲੇ ਪੰਜ ਸਾਲਾਂ ਵਿੱਚ ਮੁਲਾਜ਼ਮਾਂ/ਪੈਨਸ਼ਨਰਾਂ ਦੇ ਕਿਸੇ ਵੀ ਵਰਗ ਦੀਆਂ ਮੰਗਾਂ ਨੂੰ ਹੱਲ ਕਰਨ ਵਿੱਚ ਨਕਾਮ ਸਾਬਤ ਹੋਈ ਭਗਵੰਤ ਮਾਨ ਸਰਕਾਰ ਹੁਣ ਹਾਈ ਕੋਰਟ

0df1a39b-3c97-4a1a-9993-d9443c47eeb2

ਅਤੇ ਜਨਤਕ ਤੌਰ ਤੇ ਮੁਲਾਜ਼ਮਾਂ ਦੇ ਵਿਰੋਧ ਵਿੱਚ ਖੜ ਚੁੱਕੀ ਹੈ।ਜਿਸ ਦੇ ਪ੍ਰਤੀਕਰਮ ਵੱਜੋਂ ਪੰਜਾਬ ਸਰਕਾਰ ਖ਼ਿਲਾਫ਼ ਮੁਲਾਜ਼ਮਾਂ ਦਾ ਰੋਹ ਸਿਖ਼ਰ ਤੇ ਹੈ। ਉਹਨਾਂ ਕਿਹਾ ਕਿ ਮੁਲਾਜ਼ਮਾਂ ਦੀਆਂ ਪ੍ਰਮੁੱਖ ਵਿੱਤੀ ਮੰਗਾਂ, ਜਿਸ ਵਿੱਚ 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਦਾ ਆਰਥਿਕ ਸੋਸ਼ਣ ਕਰਨ ਵਾਲੇ ਕੇਂਦਰੀ ਪੈਟਰਨ ਅਧਾਰਿਤ ਨਵੇਂ ਤਨਖਾਹ ਸਕੇਲਾਂ ਨੂੰ ਰੱਦ ਕਰਨਾ,ਬਜਾਰੂ ਜੋਖਮਾਂ ਨਾਲ ਜੁੜੀ ਨਵੀਂ ਪੈਨਸ਼ਨ ਪ੍ਰਣਾਲੀ ਰੱਦ ਨਾ ਕਰਨ, ਸਮੱਗਰਾ ਤੋਂ ਸਿੱਖਿਆ ਵਿਭਾਗ ਵਿੱਚ ਰੈਗੂਲਰ ਕੀਤੇ 1007 ਐੱਸਐੱਸਏ/ਮਿਡ ਡੇ ਮੀਲ ਕਰਮਚਾਰੀਆਂ ਨੂੰ ਵਿੱਤ ਵਿਭਾਗ ਦੇ ਪੱਤਰ ਅਨੁਸਾਰ ਸਾਲ 2018 ਤੋਂ ਸਾਰੇ ਵਿੱਤੀ ਲਾਭ ਨਾ ਦੇਣ, ਮੁਲਾਜ਼ਮਾਂ ਦਾ 18% ਪੈਂਡਿੰਗ ਮਹਿੰਗਾਈ ਭੱਤਾ ਰੋਕਣ, ਪੇਂਡੂ ਤੇ ਬਾਰਡਰ ਏਰੀਆ ਭੱਤਿਆਂ ਸਮੇਤ 37 ਕਿਸਮ ਦੇ ਕੱਟੇ ਗਏ ਭੱਤੇ ਬਹਾਲ ਨਾ ਕਰਨ, ਰੀਕਾਸਟ ਲਿਸਟਾਂ ਦੇ ਨਾਂ ਹੇਠ 4161 ਮਾਸਟਰ, 6635 ਈਟੀਟੀ ਤੇ ਬਾਕੀ ਭਰਤੀਆਂ ਦੇ ਸੈਂਕੜੇ ਅਧਿਆਪਕਾਂ ਨੂੰ ਜਾਰੀ ਕੀਤੇ ਟਰਮੀਨੇਸ਼ਨ ਦੇ ਸ਼ੋਅ ਕਾਜ ਨੋਟਿਸਾਂ ਨੂੰ ਰੱਦ ਕਰਕੇ ਉਹਨਾਂ ਦੀਆਂ ਸੇਵਾਵਾਂ ਨੂੰ ਸੁਰੱਖਿਅਤ ਨਾ ਕਰਨ,ਕੱਚੇ ਮੁਲਾਜ਼ਮਾਂ ਸਮੇਤ ਐਸੋਸੀਏਟ ਟੀਚਰਜ਼ ਅਤੇ ਕੰਪਿਊਟਰ ਅਧਿਆਪਕਾਂ ਨੂੰ ਸਿਵਲ ਸੇਵਾ ਨਿਯਮਾਂ ਤਹਿਤ ਲਿਆ ਕੇ ਰੈਗੂਲਰ ਨਾ ਕਰਨ ਖ਼ਿਲਾਫ਼ ਮੁਲਾਜ਼ਮਾਂ ਨੇ ਤਿੱਖੇ ਸੰਘਰਸ਼ ਦਾ ਬਿਗਲ ਬਜਾ ਦਿੱਤਾ ਹੈ ਅਤੇ ਸੰਘਰਸ਼ ਮੰਗਾਂ ਮੰਨੇ ਜਾਣ ਤਕ ਜਾਰੀ ਰਹੇਗਾ । ਇਸ ਮੌਕੇ ਗੱਲਬਾਤ ਕਰਦੇ ਹੋਏ ਆਗੂਆਂ ਨੇ ਅੱਜ 27 ਅਗਸਤ ਨੂੰ ਮੁੱਖ ਮੰਤਰੀ ਵੱਲੋਂ ਗੱਲ ਕਰਨ ਤੋਂ ਪਹਿਲਾਂ ਸੰਘਰਸ਼ ਖ਼ਤਮ ਕਰਨ ਦੀ ਸ਼ਰਤ ਲਗਾ ਕੇ ਸਾਂਝੀ ਤਾਲਮੇਲ ਕਮੇਟੀ ਨਾਲ ਮੀਟਿੰਗ ਨਾ ਕਰਨ ਦੀ ਨਿਖੇਧੀ ਕਰਦਿਆਂ ਸੰਘਰਸ਼ ਹੋਰ ਤਿੱਖਾ ਕਰਨ ਦਾ ਸੱਦਾ ਦਿੱਤਾ ਆਗੂਆਂ ਕਿਹਾ ਕਿ ਮੁੱਖ ਮੰਤਰੀ ਦੇ ਇਸ ਰਵੱਈਏ ਖ਼ਿਲਾਫ਼ ਮੁਲਾਜ਼ਮ ਸੰਘਰਸ਼ ਹੋਰ ਤਿੱਖੇ ਰੂਪ ਵਿੱਚ ਉੱਭਰੇਗਾ ਜਿਸ ਦੀ ਸਿਆਸੀ ਕੀਮਤ ਆਪ ਸਰਕਾਰ ਨੂੰ ਚੁਕਾਉਣੀ ਪਵੇਗੀ।

More news from ਪੰਜਾਬ and nearby areas
  • ਬਰਨਾਲਾ ਡਿਪਟੀ ਕਮਿਸ਼ਨਰ ਦਫਤਰ ਅੱਗੇ ਧਰਨਾ ਲਗਾ ਕੇ ਵੱਖ-ਵੱਖ ਕਿਸਾਨ, ਮਜ਼ਦੂਰ, ਮੁਲਾਜ਼ਮ ਤੇ ਹੋਰ ਜਥੇਬੰਦੀਆਂ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਮਰਦ-ਔਰਤਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ
    1
    ਬਰਨਾਲਾ ਡਿਪਟੀ ਕਮਿਸ਼ਨਰ ਦਫਤਰ ਅੱਗੇ ਧਰਨਾ ਲਗਾ ਕੇ ਵੱਖ-ਵੱਖ ਕਿਸਾਨ, ਮਜ਼ਦੂਰ, ਮੁਲਾਜ਼ਮ ਤੇ ਹੋਰ ਜਥੇਬੰਦੀਆਂ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਮੇਤ ਵੱਖ-ਵੱਖ ਮੰਗਾਂ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਮਰਦ-ਔਰਤਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ
    user_ਸੋਨੀ ਗੋਇਲ
    ਸੋਨੀ ਗੋਇਲ
    Local News Reporter ਬਰਨਾਲਾ, ਬਰਨਾਲਾ, ਪੰਜਾਬ•
    6 hrs ago
  • ਸਮਾਜ ਨੂੰ ਗ਼ਲਤ ਦਿਸ਼ਾ ਨਿਰਦੇਸ਼ ਦਿੱਤੇ ਜਾ ਰਹੇ ਹਨ। ਜੋ ਇਨਸਾਨੀਅਤ ਦੇ ਨਾਮ ਤੇ ਗ਼ਲਤ ਸੰਦੇਸ਼ ਦਿੰਦੇ ਹਨ। #santrampalji
    1
    ਸਮਾਜ ਨੂੰ ਗ਼ਲਤ ਦਿਸ਼ਾ ਨਿਰਦੇਸ਼ ਦਿੱਤੇ ਜਾ ਰਹੇ ਹਨ।
ਜੋ ਇਨਸਾਨੀਅਤ ਦੇ ਨਾਮ ਤੇ ਗ਼ਲਤ ਸੰਦੇਸ਼ ਦਿੰਦੇ ਹਨ।
#santrampalji
    user_Bittu kumar
    Bittu kumar
    Photographer ਮੌੜ, ਬਠਿੰਡਾ, ਪੰਜਾਬ•
    5 hrs ago
  • वॉइस ओवर कपूरथला में एनएचएम यूनियन और आम आदमी क्लीनिक के कर्मचारियों ने पंजाब सरकार के खिलाफ जोरदार प्रदर्शन किया। शहीद भगत सिंह चौक में कर्मचारियों ने सरकार के कथित झूठे वादों की पोटली जलाकर अपना रोष जताया। यूनियन नेताओं ने आरोप लगाया कि सत्ता में आने से पहले किए गए वादे अब तक पूरे नहीं किए गए हैं। कर्मचारियों ने कहा कि उनकी जायज़ मांगों को लेकर सिर्फ बैठकों का दौर चल रहा है, लेकिन समाधान नहीं हो रहा। साथ ही लोगों से अपील की गई कि वे सरकार के खोखले वादों से सावधान रहें। वॉइस ओवर कपूरथला में एनएचएम यूनियन और आम आदमी क्लीनिक के कर्मचारियों ने पंजाब सरकार के खिलाफ जोरदार प्रदर्शन किया। शहीद भगत सिंह चौक में कर्मचारियों ने सरकार के कथित झूठे वादों की पोटली जलाकर अपना रोष जताया। यूनियन नेताओं ने आरोप लगाया कि सत्ता में आने से पहले किए गए वादे अब तक पूरे नहीं किए गए हैं। कर्मचारियों ने कहा कि उनकी जायज़ मांगों को लेकर सिर्फ बैठकों का दौर चल रहा है, लेकिन समाधान नहीं हो रहा। साथ ही लोगों से अपील की गई कि वे सरकार के खोखले वादों से सावधान रहें।
    1
    वॉइस ओवर

कपूरथला में एनएचएम यूनियन और आम आदमी क्लीनिक के कर्मचारियों ने पंजाब सरकार के खिलाफ जोरदार प्रदर्शन किया।
शहीद भगत सिंह चौक में कर्मचारियों ने सरकार के कथित झूठे वादों की पोटली जलाकर अपना रोष जताया।
यूनियन नेताओं ने आरोप लगाया कि सत्ता में आने से पहले किए गए वादे अब तक पूरे नहीं किए गए हैं।
कर्मचारियों ने कहा कि उनकी जायज़ मांगों को लेकर सिर्फ बैठकों का दौर चल रहा है, लेकिन समाधान नहीं हो रहा।
साथ ही लोगों से अपील की गई कि वे सरकार के खोखले वादों से सावधान रहें।


वॉइस ओवर
कपूरथला में एनएचएम यूनियन और आम आदमी क्लीनिक के कर्मचारियों ने पंजाब सरकार के खिलाफ जोरदार प्रदर्शन किया।
शहीद भगत सिंह चौक में कर्मचारियों ने सरकार के कथित झूठे वादों की पोटली जलाकर अपना रोष जताया।
यूनियन नेताओं ने आरोप लगाया कि सत्ता में आने से पहले किए गए वादे अब तक पूरे नहीं किए गए हैं।
कर्मचारियों ने कहा कि उनकी जायज़ मांगों को लेकर सिर्फ बैठकों का दौर चल रहा है, लेकिन समाधान नहीं हो रहा।
साथ ही लोगों से अपील की गई कि वे सरकार के खोखले वादों से सावधान रहें।
    user_विकास निर्वाण
    विकास निर्वाण
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    4 hrs ago
  • CM ਭਗਵੰਤ ਮਾਨ ਦੀ ਲੋਕ ਮਿਲਣੀ, ਹਲਕਾ ਮਜੀਠਾ ਦੇ ਪਿੰਡ ਚਵਿੰਡਾ ਦੇਵੀ ਤੋਂ Live
    1
    CM ਭਗਵੰਤ ਮਾਨ ਦੀ ਲੋਕ ਮਿਲਣੀ, ਹਲਕਾ ਮਜੀਠਾ ਦੇ ਪਿੰਡ ਚਵਿੰਡਾ ਦੇਵੀ ਤੋਂ Live
    user_RD Times News
    RD Times News
    ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    22 hrs ago
  • #ਦੋਰਾਹਾ ਨਗਰ ਕੌਂਸਲ ਅਤੇ ਟਰੈਫਿਕ ਪੁਲਿਸ ਟ੍ਰੈਫਿਕ ਸੱਮਸਿਆ ਦਾ ਹੱਲ ਕਰਨ ਚ ਨਾਕਾਮ , ਚਲਾਨ ਕੱਟ ਕੀਤੀ ਖਾਨਾ ਪੂਰਤੀ #ਦੋਰਾਹਾ ਨਗਰ ਕੌਂਸਲ ਅਤੇ ਟਰੈਫਿਕ ਪੁਲਿਸ ਟ੍ਰੈਫਿਕ ਸੱਮਸਿਆ ਦਾ ਹੱਲ ਕਰਨ ਚ ਨਾਕਾਮ , ਚਲਾਨ ਕੱਟ ਕੀਤੀ ਖਾਨਾ ਪੂਰਤੀ
    1
    #ਦੋਰਾਹਾ ਨਗਰ ਕੌਂਸਲ ਅਤੇ ਟਰੈਫਿਕ ਪੁਲਿਸ ਟ੍ਰੈਫਿਕ ਸੱਮਸਿਆ ਦਾ ਹੱਲ ਕਰਨ ਚ ਨਾਕਾਮ , ਚਲਾਨ ਕੱਟ ਕੀਤੀ ਖਾਨਾ ਪੂਰਤੀ
#ਦੋਰਾਹਾ ਨਗਰ ਕੌਂਸਲ ਅਤੇ ਟਰੈਫਿਕ ਪੁਲਿਸ ਟ੍ਰੈਫਿਕ ਸੱਮਸਿਆ ਦਾ ਹੱਲ ਕਰਨ ਚ ਨਾਕਾਮ , ਚਲਾਨ ਕੱਟ ਕੀਤੀ ਖਾਨਾ ਪੂਰਤੀ
    user_BNN Best News Network
    BNN Best News Network
    Local News Reporter Khanna, Ludhiana•
    1 hr ago
  • ਮੂਣਕ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਵਿਸ਼ਾਲ ਰੋਸ ਮਾਰਚ ਬੈਨਰ ਤੇ ਤਖ਼ਤੀਆਂ ਲੈ ਕੇ ਸਰਕਾਰ ਖ਼ਿਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ, ਪੁਰਾਣੇ ਬੱਸ ਸਟੈਂਡ ’ਤੇ ਸਮਾਪਤ ਹੋਇਆ ਰੋਸ ਮਾਰਚ ਮੂਣਕ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਵਿਸ਼ਾਲ ਰੋਸ ਮਾਰਚ ਬੈਨਰ ਤੇ ਤਖ਼ਤੀਆਂ ਲੈ ਕੇ ਸਰਕਾਰ ਖ਼ਿਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ, ਪੁਰਾਣੇ ਬੱਸ ਸਟੈਂਡ ’ਤੇ ਸਮਾਪਤ ਹੋਇਆ ਰੋਸ ਮਾਰਚ
    1
    ਮੂਣਕ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਵਿਸ਼ਾਲ ਰੋਸ ਮਾਰਚ
ਬੈਨਰ ਤੇ ਤਖ਼ਤੀਆਂ ਲੈ ਕੇ ਸਰਕਾਰ ਖ਼ਿਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ, ਪੁਰਾਣੇ ਬੱਸ ਸਟੈਂਡ ’ਤੇ ਸਮਾਪਤ ਹੋਇਆ ਰੋਸ ਮਾਰਚ 


ਮੂਣਕ ਵਿੱਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਵਿਸ਼ਾਲ ਰੋਸ ਮਾਰਚ
ਬੈਨਰ ਤੇ ਤਖ਼ਤੀਆਂ ਲੈ ਕੇ ਸਰਕਾਰ ਖ਼ਿਲਾਫ਼ ਜੰਮ ਕੇ ਕੀਤੀ ਨਾਅਰੇਬਾਜ਼ੀ, ਪੁਰਾਣੇ ਬੱਸ ਸਟੈਂਡ ’ਤੇ ਸਮਾਪਤ ਹੋਇਆ ਰੋਸ ਮਾਰਚ
    user_News India Times
    News India Times
    ਮੂਨਕ, ਸੰਗਰੂਰ, ਪੰਜਾਬ•
    3 hrs ago
  • ਨਗਰ ਕੌਂਸਲ ਅਮਲੋਹ ਦੇ ਨਵ ਨਿਯੁਕਤ ਪ੍ਰਧਾਨ ਹਰਿੰਦਰ ਕੌਰ ਚੀਮਾ ਵੱਲੋਂ ਅੱਜ ਅਹੁਦਾ ਸੰਭਾਲਿਆ ਗਿਆ ਇਸ ਮੌਕੇ ਪੰਜਾਬ ਦੇ ਕੈਬਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਿਸ਼ੇਸ਼ ਤੌਰ ਤੇ ਪਹੁੰਚੇ। ਨਗਰ ਕੌਂਸਲ ਅਮਲੋਹ ਦੇ ਨਵ ਨਿਯੁਕਤ ਪ੍ਰਧਾਨ ਹਰਿੰਦਰ ਕੌਰ ਚੀਮਾ ਵੱਲੋਂ ਅੱਜ ਅਹੁਦਾ ਸੰਭਾਲਿਆ ਗਿਆ ਇਸ ਮੌਕੇ ਪੰਜਾਬ ਦੇ ਕੈਬਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਉਹਨਾਂ ਦੇ ਨਾਲ ਹਲਕਾ ਅਮਲੋਹ ਦੇ ਵਿਧਾਇਕ ਗੁਰਵਿੰਦਰ ਸਿੰਘ ਗੈਰੀ ਬੜਿੰਗ ਦੀ ਮੌਜੂਦ ਰਹੇ। ਇਸ ਮੌਕੇ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੰਤਰੀ ਤਰਨਪ੍ਰੀਤ ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਲਈ ਅੱਜ ਦਾ ਦਿਨ ਵੱਡੀ ਖੁਸ਼ੀ ਅਤੇ ਜਿੱਤ ਦਾ ਦਿਨ ਹੈ। ਅਮਲੋਹ ਨਗਰ ਕੌਂਸਲ ਦੀ ਨਵੀਂ ਪ੍ਰਧਾਨ ਵਜੋਂ ਹਰਿੰਦਰ ਕੌਰ ਚੀਮਾ ਨੇ ਜ਼ਿੰਮੇਵਾਰੀ ਸੰਭਾਲ ਲਈ ਹੈ। ਸੌਂਦ ਨੇ ਕਿਹਾ ਕਿ ਪਾਰਟੀ ਵੱਲੋਂ ਹਰਿੰਦਰ ਕੌਰ ਚੀਮਾ ਨੂੰ ਨਗਰ ਕੌਂਸਲ ਦੀ ਅਹਿਮ ਜ਼ਿੰਮੇਵਾਰੀ ਸੌਂਪਣਾ ਸ਼ਲਾਘਾਯੋਗ ਫੈਸਲਾ ਹੈ। ਉਨ੍ਹਾਂ ਕਿਹਾ ਕਿ ਹਰਿੰਦਰ ਕੌਰ ਚੀਮਾ, ਸਰਦਾਰ ਦਰਸ਼ਨ ਸਿੰਘ ਚੀਮਾ ਦੇ ਪਰਿਵਾਰ ਨਾਲ ਸਬੰਧਤ ਹਨ ਅਤੇ ਦਰਸ਼ਨ ਸਿੰਘ ਚੀਮਾ ਨੇ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਲੰਬੇ ਸਮੇਂ ਤੋਂ ਕੰਮ ਕੀਤਾ ਹੈ। ਸੌਂਦ ਨੇ ਕਿਹਾ ਕਿ ਨਵੀਂ ਪ੍ਰਧਾਨ ਤੋਂ ਉਮੀਦ ਹੈ ਕਿ ਉਹ ਇਮਾਨਦਾਰੀ ਅਤੇ ਸੱਚਾਈ ਨਾਲ ਕੰਮ ਕਰਦਿਆਂ ਅਮਲੋਹ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਗੇ। ਉਨ੍ਹਾਂ ਕਿਹਾ ਕਿ ਸੱਤਾ ਸਥਾਈ ਨਹੀਂ ਹੁੰਦੀ, ਇਸ ਲਈ ਜਦੋਂ ਵੀ ਜ਼ਿੰਮੇਵਾਰੀ ਮਿਲੇ, ਲੋਕਾਂ ਦੇ ਪੈਸੇ ਨੂੰ ਲੋਕਾਂ ਦੀ ਭਲਾਈ 'ਤੇ ਖਰਚ ਕਰਨਾ ਚਾਹੀਦਾ ਹੈ ਅਤੇ ਅਜਿਹੇ ਵਿਕਾਸ ਕਾਰਜ ਕਰਨੇ ਚਾਹੀਦੇ ਹਨ ਜਿਨ੍ਹਾਂ ਨੂੰ ਲੋਕ ਲੰਬੇ ਸਮੇਂ ਤੱਕ ਯਾਦ ਰੱਖਣ। ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਮਹਿੰਗਾਈ ਦੇ ਮੁੱਦੇ 'ਤੇ ਵੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਵਧਦੀ ਮਹਿੰਗਾਈ ਨਾਲ ਨਜਿੱਠਣ ਲਈ ਸਰਕਾਰਾਂ ਨੂੰ ਰੁਜ਼ਗਾਰ ਅਤੇ ਉਦਯੋਗ ਦੇ ਮੌਕੇ ਪੈਦਾ ਕਰਨ ਦੇ ਨਾਲ-ਨਾਲ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਨੂੰ ਕਾਬੂ ਕਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਮਹਿੰਗਾਈ ਨਾਲ ਨਜਿੱਠਣ ਵਿੱਚ ਅਸਫਲ ਰਹੀ ਹੈ। ਅਮਰੀਕਾ ਨਾਲ ਵਪਾਰਕ ਸਮਝੌਤੇ ਸਬੰਧੀ ਉਨ੍ਹਾਂ ਕਿਹਾ ਕਿ ਇਸ ਦੇ ਭਾਰਤੀ ਕਿਸਾਨੀ 'ਤੇ ਪੈਣ ਵਾਲੇ ਪ੍ਰਭਾਵ ਨੂੰ ਲੈ ਕੇ ਚਿੰਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਹਮੇਸ਼ਾ ਕਿਸਾਨੀ ਨਾਲ ਜੁੜੇ ਮੁੱਦਿਆਂ 'ਤੇ ਜਾਗਰੂਕਤਾ ਦਿਖਾਈ ਹੈ ਅਤੇ ਕਿਸਾਨਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕੀਤੀ ਹੈ। ਪੰਜਾਬ ਬੰਦ ਦੇ ਸੱਦੇ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਜੱਥੇਬੰਦੀਆਂ ਦੀ ਜਲੰਧਰ ਵਿਖੇ ਮੀਟਿੰਗ ਹੋ ਰਹੀ ਹੈ। ਉਨ੍ਹਾਂ ਨੂੰ ਉਮੀਦ ਹੈ ਕਿ ਮੀਟਿੰਗ ਵਿੱਚੋਂ ਪੰਜਾਬ ਅਤੇ ਜੱਥੇਬੰਦੀਆਂ ਦੇ ਹੱਕ ਵਿੱਚ ਸਕਾਰਾਤਮਕ ਨਤੀਜਾ ਸਾਹਮਣੇ ਆਵੇਗਾ।ਉੱਥੇ ਹੀ ਇਸ ਮੌਕੇ ਗੱਲਬਾਤ ਕਰਦੇ ਹੋਏ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ 2027 ਦੀਆਂ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਵੱਡੇ ਮਾਰਜਨ ਨਾਲ ਸਰਕਾਰ ਬਣਾਵੇਗੀ।ਨਗਰ ਕੌਂਸਲ ਅਮਲੋਹ ਦੇ ਨਾਵ ਨਿਯੁਕਤ ਪ੍ਰਧਾਨ ਹਰਿੰਦਰ ਕੌਰ ਚੀਮਾ ਨੇ ਕਿਹਾ ਕਿ ਅਮਲੋਹ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ ਤੇ ਸ਼ਹਿਰ ਨੂੰ ਹੋਰ ਸੁੰਦਰ ਬਣਾਉਣ ਲਈ ਕਾਰਜ ਕੀਤੇ ਜਾਣਗੇ।
    1
    ਨਗਰ ਕੌਂਸਲ ਅਮਲੋਹ ਦੇ ਨਵ ਨਿਯੁਕਤ ਪ੍ਰਧਾਨ ਹਰਿੰਦਰ ਕੌਰ ਚੀਮਾ ਵੱਲੋਂ ਅੱਜ ਅਹੁਦਾ ਸੰਭਾਲਿਆ ਗਿਆ ਇਸ ਮੌਕੇ ਪੰਜਾਬ ਦੇ ਕੈਬਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਿਸ਼ੇਸ਼ ਤੌਰ ਤੇ ਪਹੁੰਚੇ।
ਨਗਰ ਕੌਂਸਲ ਅਮਲੋਹ ਦੇ ਨਵ ਨਿਯੁਕਤ ਪ੍ਰਧਾਨ ਹਰਿੰਦਰ ਕੌਰ ਚੀਮਾ ਵੱਲੋਂ ਅੱਜ ਅਹੁਦਾ ਸੰਭਾਲਿਆ ਗਿਆ ਇਸ ਮੌਕੇ ਪੰਜਾਬ ਦੇ ਕੈਬਨਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਿਸ਼ੇਸ਼ ਤੌਰ ਤੇ ਪਹੁੰਚੇ। ਇਸ ਮੌਕੇ ਉਹਨਾਂ ਦੇ ਨਾਲ ਹਲਕਾ ਅਮਲੋਹ ਦੇ ਵਿਧਾਇਕ ਗੁਰਵਿੰਦਰ ਸਿੰਘ ਗੈਰੀ ਬੜਿੰਗ ਦੀ ਮੌਜੂਦ ਰਹੇ। ਇਸ ਮੌਕੇ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਨੂੰ ਵਧਾਈ ਦਿੱਤੀ ਗਈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੰਤਰੀ ਤਰਨਪ੍ਰੀਤ ਸੌਂਦ ਨੇ ਕਿਹਾ ਕਿ ਆਮ ਆਦਮੀ ਪਾਰਟੀ ਲਈ ਅੱਜ ਦਾ ਦਿਨ ਵੱਡੀ ਖੁਸ਼ੀ ਅਤੇ ਜਿੱਤ ਦਾ ਦਿਨ ਹੈ। ਅਮਲੋਹ ਨਗਰ ਕੌਂਸਲ ਦੀ ਨਵੀਂ ਪ੍ਰਧਾਨ ਵਜੋਂ ਹਰਿੰਦਰ ਕੌਰ ਚੀਮਾ ਨੇ ਜ਼ਿੰਮੇਵਾਰੀ ਸੰਭਾਲ ਲਈ ਹੈ। ਸੌਂਦ ਨੇ ਕਿਹਾ ਕਿ ਪਾਰਟੀ ਵੱਲੋਂ ਹਰਿੰਦਰ ਕੌਰ ਚੀਮਾ ਨੂੰ ਨਗਰ ਕੌਂਸਲ ਦੀ ਅਹਿਮ ਜ਼ਿੰਮੇਵਾਰੀ ਸੌਂਪਣਾ ਸ਼ਲਾਘਾਯੋਗ ਫੈਸਲਾ ਹੈ। ਉਨ੍ਹਾਂ ਕਿਹਾ ਕਿ ਹਰਿੰਦਰ ਕੌਰ ਚੀਮਾ, ਸਰਦਾਰ ਦਰਸ਼ਨ ਸਿੰਘ ਚੀਮਾ ਦੇ ਪਰਿਵਾਰ ਨਾਲ ਸਬੰਧਤ ਹਨ ਅਤੇ ਦਰਸ਼ਨ ਸਿੰਘ ਚੀਮਾ ਨੇ ਆਮ ਆਦਮੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਲੰਬੇ ਸਮੇਂ ਤੋਂ ਕੰਮ ਕੀਤਾ ਹੈ।
ਸੌਂਦ ਨੇ ਕਿਹਾ ਕਿ ਨਵੀਂ ਪ੍ਰਧਾਨ ਤੋਂ ਉਮੀਦ ਹੈ ਕਿ ਉਹ ਇਮਾਨਦਾਰੀ ਅਤੇ ਸੱਚਾਈ ਨਾਲ ਕੰਮ ਕਰਦਿਆਂ ਅਮਲੋਹ ਦੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨਗੇ। ਉਨ੍ਹਾਂ ਕਿਹਾ ਕਿ ਸੱਤਾ ਸਥਾਈ ਨਹੀਂ ਹੁੰਦੀ, ਇਸ ਲਈ ਜਦੋਂ ਵੀ ਜ਼ਿੰਮੇਵਾਰੀ ਮਿਲੇ, ਲੋਕਾਂ ਦੇ ਪੈਸੇ ਨੂੰ ਲੋਕਾਂ ਦੀ ਭਲਾਈ 'ਤੇ ਖਰਚ ਕਰਨਾ ਚਾਹੀਦਾ ਹੈ ਅਤੇ ਅਜਿਹੇ ਵਿਕਾਸ ਕਾਰਜ ਕਰਨੇ ਚਾਹੀਦੇ ਹਨ ਜਿਨ੍ਹਾਂ ਨੂੰ ਲੋਕ ਲੰਬੇ ਸਮੇਂ ਤੱਕ ਯਾਦ ਰੱਖਣ।
ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਮਹਿੰਗਾਈ ਦੇ ਮੁੱਦੇ 'ਤੇ ਵੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਵਧਦੀ ਮਹਿੰਗਾਈ ਨਾਲ ਨਜਿੱਠਣ ਲਈ ਸਰਕਾਰਾਂ ਨੂੰ ਰੁਜ਼ਗਾਰ ਅਤੇ ਉਦਯੋਗ ਦੇ ਮੌਕੇ ਪੈਦਾ ਕਰਨ ਦੇ ਨਾਲ-ਨਾਲ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਨੂੰ ਕਾਬੂ ਕਰਨ ਲਈ ਠੋਸ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਮਹਿੰਗਾਈ ਨਾਲ ਨਜਿੱਠਣ ਵਿੱਚ ਅਸਫਲ ਰਹੀ ਹੈ।
ਅਮਰੀਕਾ ਨਾਲ ਵਪਾਰਕ ਸਮਝੌਤੇ ਸਬੰਧੀ ਉਨ੍ਹਾਂ ਕਿਹਾ ਕਿ ਇਸ ਦੇ ਭਾਰਤੀ ਕਿਸਾਨੀ 'ਤੇ ਪੈਣ ਵਾਲੇ ਪ੍ਰਭਾਵ ਨੂੰ ਲੈ ਕੇ ਚਿੰਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਹਮੇਸ਼ਾ ਕਿਸਾਨੀ ਨਾਲ ਜੁੜੇ ਮੁੱਦਿਆਂ 'ਤੇ ਜਾਗਰੂਕਤਾ ਦਿਖਾਈ ਹੈ ਅਤੇ ਕਿਸਾਨਾਂ ਦੇ ਹੱਕਾਂ ਦੀ ਆਵਾਜ਼ ਬੁਲੰਦ ਕੀਤੀ ਹੈ।
ਪੰਜਾਬ ਬੰਦ ਦੇ ਸੱਦੇ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਜੱਥੇਬੰਦੀਆਂ ਦੀ ਜਲੰਧਰ ਵਿਖੇ ਮੀਟਿੰਗ ਹੋ ਰਹੀ ਹੈ। ਉਨ੍ਹਾਂ ਨੂੰ ਉਮੀਦ ਹੈ ਕਿ ਮੀਟਿੰਗ ਵਿੱਚੋਂ ਪੰਜਾਬ ਅਤੇ ਜੱਥੇਬੰਦੀਆਂ ਦੇ ਹੱਕ ਵਿੱਚ ਸਕਾਰਾਤਮਕ ਨਤੀਜਾ ਸਾਹਮਣੇ ਆਵੇਗਾ।ਉੱਥੇ ਹੀ ਇਸ ਮੌਕੇ ਗੱਲਬਾਤ ਕਰਦੇ ਹੋਏ ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ 2027 ਦੀਆਂ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਵੱਡੇ ਮਾਰਜਨ ਨਾਲ ਸਰਕਾਰ ਬਣਾਵੇਗੀ।ਨਗਰ ਕੌਂਸਲ ਅਮਲੋਹ ਦੇ ਨਾਵ ਨਿਯੁਕਤ ਪ੍ਰਧਾਨ ਹਰਿੰਦਰ ਕੌਰ ਚੀਮਾ ਨੇ ਕਿਹਾ ਕਿ ਅਮਲੋਹ ਵਿੱਚ ਰਹਿੰਦੇ ਵਿਕਾਸ ਕਾਰਜਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ ਤੇ ਸ਼ਹਿਰ ਨੂੰ ਹੋਰ ਸੁੰਦਰ ਬਣਾਉਣ ਲਈ ਕਾਰਜ ਕੀਤੇ ਜਾਣਗੇ।
    user_Kajal
    Kajal
    Mandi Agent ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    1 hr ago
  • ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਭੇਦ ਭਰੇ ਹਾਲਾਤਾਂ ਚ ਪ੍ਰਵਾਸੀ ਨੌਜਵਾਨ ਦੀ ਮਿਲੀ ਲਾਸ਼ , ਮੌਕੇ ਤੇ ਪਹੁੰਚੀ ਪੁਲਿਸ ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਭੇਦ ਭਰੇ ਹਾਲਾਤਾਂ ਚ ਪ੍ਰਵਾਸੀ ਨੌਜਵਾਨ ਦੀ ਮਿਲੀ ਲਾਸ਼ , ਮੌਕੇ ਤੇ ਪਹੁੰਚੀ ਪੁਲਿਸ
    1
    ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਭੇਦ ਭਰੇ ਹਾਲਾਤਾਂ ਚ ਪ੍ਰਵਾਸੀ ਨੌਜਵਾਨ ਦੀ ਮਿਲੀ ਲਾਸ਼ , ਮੌਕੇ ਤੇ ਪਹੁੰਚੀ ਪੁਲਿਸ
ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਭੇਦ ਭਰੇ ਹਾਲਾਤਾਂ ਚ ਪ੍ਰਵਾਸੀ ਨੌਜਵਾਨ ਦੀ ਮਿਲੀ ਲਾਸ਼ , ਮੌਕੇ ਤੇ ਪਹੁੰਚੀ ਪੁਲਿਸ
    user_BNN Best News Network
    BNN Best News Network
    Local News Reporter Khanna, Ludhiana•
    2 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.