logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਅੰਮ੍ਰਿਤਸਰ ਵਿੱਚ ਹੋਈ ਬਾਰਿਸ਼ ਦੌਰਾਨ ਦਰਬਾਰ ਸਾਹਿਬ ਵਿਖੇ ਹੋਈ ਗੜੇਮਾਰੀ ਦਾ ਅਦਭੁਤ ਦ੍ਰਿਸ਼ ਅੰਮ੍ਰਿਤਸਰ ਵਿੱਚ ਹੋਈ ਬਾਰਿਸ਼ ਦੌਰਾਨ ਦਰਬਾਰ ਸਾਹਿਬ ਵਿਖੇ ਹੋਈ ਗੜੇਮਾਰੀ ਦਾ ਅਦਭੁਤ ਦ੍ਰਿਸ਼ ਭਾਰੀ ਮੀਂਹ ਅਤੇ ਗੜੇ ਮਾਰੀ ਦੌਰਾਨ ਵੀ ਸੰਗਤਾਂ ਦਰਬਾਰ ਸਾਹਿਬ ਵਿੱਚ ਹੋਈਆਂ ਵੱਡੀ ਗਿਣਤੀ ਚ ਨਤਮਸਤਕ

4 hrs ago
user_Pardeep Kumar
Pardeep Kumar
Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
4 hrs ago

ਅੰਮ੍ਰਿਤਸਰ ਵਿੱਚ ਹੋਈ ਬਾਰਿਸ਼ ਦੌਰਾਨ ਦਰਬਾਰ ਸਾਹਿਬ ਵਿਖੇ ਹੋਈ ਗੜੇਮਾਰੀ ਦਾ ਅਦਭੁਤ ਦ੍ਰਿਸ਼ ਅੰਮ੍ਰਿਤਸਰ ਵਿੱਚ ਹੋਈ ਬਾਰਿਸ਼ ਦੌਰਾਨ ਦਰਬਾਰ ਸਾਹਿਬ ਵਿਖੇ ਹੋਈ ਗੜੇਮਾਰੀ ਦਾ ਅਦਭੁਤ ਦ੍ਰਿਸ਼ ਭਾਰੀ ਮੀਂਹ ਅਤੇ ਗੜੇ ਮਾਰੀ ਦੌਰਾਨ ਵੀ ਸੰਗਤਾਂ ਦਰਬਾਰ ਸਾਹਿਬ ਵਿੱਚ ਹੋਈਆਂ ਵੱਡੀ ਗਿਣਤੀ ਚ ਨਤਮਸਤਕ

More news from ਪੰਜਾਬ and nearby areas
  • ਅੰਮ੍ਰਿਤਸਰ ਗੁਰਦੁਆਰਾ ਅੰਬ ਸਾਹਿਬ ਜਮੀਨ ਮਾਮਲੇ ਦੇ ਵਿੱਚ ਐਸਜੀਪੀਸੀ ਨੇ ਕੀਤੇ ਦੋ ਅਧਿਕਾਰੀ ਫਾਰਗ
    1
    ਅੰਮ੍ਰਿਤਸਰ ਗੁਰਦੁਆਰਾ ਅੰਬ ਸਾਹਿਬ ਜਮੀਨ ਮਾਮਲੇ ਦੇ ਵਿੱਚ ਐਸਜੀਪੀਸੀ ਨੇ ਕੀਤੇ ਦੋ ਅਧਿਕਾਰੀ ਫਾਰਗ
    user_BAAZ LIVE
    BAAZ LIVE
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    4 hrs ago
  • Post by The Virsa Tv
    1
    Post by The Virsa Tv
    user_The Virsa Tv
    The Virsa Tv
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    4 hrs ago
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    7 hrs ago
  • गौ रक्षा दल के राष्ट्रीय अध्यक्ष श्री सतीश शर्मा जी ने पठानकोट और कठुआ का किया दौरा।नई नियुक्तियों से किया संगठन मजबूत। #GauRakshaDal #Pathankot #JammuKashmir #GauSeva #YGTVPUNJAB
    1
    गौ रक्षा दल के राष्ट्रीय अध्यक्ष श्री सतीश शर्मा जी ने पठानकोट और कठुआ का किया दौरा।नई नियुक्तियों से किया संगठन मजबूत।
#GauRakshaDal #Pathankot  #JammuKashmir #GauSeva #YGTVPUNJAB
    user_YG TV PUNJAB
    YG TV PUNJAB
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    7 hrs ago
  • ਭਗੌੜਿਆਂ ਦੀ ਹੁਣ ਖ਼ੈਰ ਨਹੀਂ! P.O ਸਟਾਫ਼ ਅੰਮ੍ਰਿਤਸਰ ਨੇ ਇੱਕ ਹੋਰ ਦੋਸ਼ੀ ਨੂੰ ਭੇਜਿਆ ਸਲਾਖਾਂ ਪਿੱਛੇ ​#Punjab24News #Amritsar #AmritsarPolice #PunjabPolice #POStaffAction #CrimeControl #FugitiveArrested #JusticeServed #PoliceAction #LawAndOrder #BreakingNewsPunjab #AmritsarNews
    1
    ਭਗੌੜਿਆਂ ਦੀ ਹੁਣ ਖ਼ੈਰ ਨਹੀਂ! P.O ਸਟਾਫ਼ ਅੰਮ੍ਰਿਤਸਰ ਨੇ ਇੱਕ ਹੋਰ ਦੋਸ਼ੀ ਨੂੰ ਭੇਜਿਆ ਸਲਾਖਾਂ ਪਿੱਛੇ
​#Punjab24News #Amritsar #AmritsarPolice
#PunjabPolice
#POStaffAction
#CrimeControl
#FugitiveArrested
#JusticeServed
#PoliceAction
#LawAndOrder
#BreakingNewsPunjab
#AmritsarNews
    user_Punjab 24 News
    Punjab 24 News
    Media Amritsar -I, Punjab•
    22 hrs ago
  • ਕਪੂਰਥਲਾ ਸੀਟ ਬੈਲਟ ਲਗਾਉਣਾ ਜ਼ਰੂਰੀ ਹੈ ਮਜ਼ਬੂਰੀ ਨਹੀਂ-ਵਾਹਨ ਚਲਾਉਣ ਸਮੇਂ ਸੀਟ ਬੈਟ ਹਾਦਸਿਆਂ ਦੀ ਸੰਭਾਵਨਾ 50 % ਤੱਕ ਘੱਟ ਹੋ ਜਾਂਦੀ ਹੈ। ਸੜਕੀ ਹਾਦਸਿਆਂ ਨੂੰ ਰੋਕਣ ਲਈ ਜਾਗਰੂਕਤਾ ਸੈਮੀਨਾਰ ਜਾਰੀ-ਸੜਕੀ ਹਾਦਸਿਆਂ ਨੂੰ ਰੋਕਣ ਲਈ ਵਾਹਨ ਚਾਲਕ ਦਾ ਜਾਗਰੂਕ ਹੋਣਾ ਜ਼ਰੂਰੀ- ਰੇਸ਼ਮ ਸਿੰਘ ਇੰਚਾਰਜ ਟ੍ਰੈਫਿਕ ਕਪੂਰਥਲਾ, ਗੁਰਬਚਨ ਸਿੰਘ ਬੰਗੜ ਸਟੇਟ ਅਵਾਰਡੀ ਅਤੇ ਜ਼ਿਲ੍ਹਾ ਰੋਡ ਸੇਫਟੀ ਮੈਂਬਰ । ਡਾਇਰੈਕਟਰ ਜਨਰਲ ਆਫ਼ ਪੁਲਿਸ ਟਰੈਫਿਕ ਪੰਜਾਬ ਚੰਡੀਗੜ੍ਹ ਅਤੇ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਦੇ ਹੁਕਮਾਂ ਅਨੁਸਾਰ ਸਬ ਇੰਸਪੈਕਟਰ ਰੇਸ਼ਮ ਸਿੰਘ ਇੰਚਾਰਜ ਟ੍ਰੈਫਿਕ ਪੁਲਿਸ ਕਪੂਰਥਲਾ ਅਤੇ ਰੋਡ ਸੇਫਟੀ ਟੀਮ ਮੈਂਬਰ ਗੁਰਬਚਨ ਸਿੰਘ ਬੰਗੜ ਸਟੇਟ ਅਵਾਰਡੀ ਵਲੋਂ ਸੜਕੀ ਆਵਾਜਾਈ ਨਿਯਮਾਂ ਸਬੰਧੀ ਵਾਹਨ ਚਾਲਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਕਿ ਸੜਕੀ ਹਾਦਸਿਆਂ ਨੂੰ ਰੋਕਿਆ ਜਾ ਸਕੇ। ਗੱਡੀ ਚਲਾਉਂਦੇ ਸਮੇਂ ਜਾਂ ਕਾਰ ਵਿੱਚ ਯਾਤਰਾ ਕਰਦੇ ਸਮੇਂ ਸੁਰੱਖਿਆ ਉਪਕਰਣਾਂ ਦਾ ਪ੍ਰਯੋਗ, ਜਿਸ ਤਰ੍ਹਾਂ ਚਾਰ ਪਹੀਆਂ ਵਾਹਨ ਚਲਾਉਣ ਸਮੇਂ ਸ਼ੀਟ ਬੈਲਟ ਦਾ ਇਸਤੇਮਾਲ ਕੀਤਾ ਜਾਵੇ ਅਤੇ ਨਾਲ ਬੈਠੀਆਂ ਸਵਾਰੀਆਂ ਨੂੰ ਵੀ ਸੀਟ ਬੈਲਟ ਜ਼ਰੂਰ ਲਗਾਏ ਇਸ ਨਾਲ ਮੌਤ ਅਤੇ ਗੰਭੀਰ ਸੱਟਾਂ ਤੋਂ ਬਚਿਆ ਜਾ ਸਕਦਾ ਹੈ। ਹਰੇਕ ਵਾਹਨ ਚਾਲਕ ਦਾ ਫਰਜ਼ ਬਣਦਾ ਹੈ ਕਿ ਵਾਹਨ ਨੂੰ ਸੁਰੱਖਿਅਤ ਚਲਿਆ ਜਾਵੇ ਤਾਂ ਸੜਕੀ ਹਾਦਸਿਆਂ ਤੋਂ ਬਚਾਅ ਕੀਤਾ ਜਾ ਸਕੇ।ਚਾਰ ਪਹੀਆ ਅਤੇ ਹੋਰ ਵੱਡੇ ਵਾਹਨਾਂ ਵਿੱਚ ਸੀਟ ਬੈਲਟ ਦਾ ਪ੍ਰਯੋਗ ਹੋਣ ਸਾਰੇ ਯਾਤਰੀਆਂ ਦੇ ਜ਼ਰੂਰੀ ਹੈ ਅਤੇ ਸੀਟ ਬੈਲਟ ਲਗਾਏ ਬਿਨ੍ਹਾਂ ਵਾਹਨ ਚਲਾਉਣ ਤੇ ਜੁਰਮਾਨੇ ਦਾ ਭੁਗਤਾਨ ਕਰਨਾ ਪੈਂਦਾ ਹੈ। ਯਾਤਰਾ ਦੇ ਦੌਰਾਨ ਅੱਗੇ ਅਤੇ ਪਿੱਛੇ ਬੈਠੀਆਂ ਸਵਾਰੀਆਂ ਦੀ ਸੁਰੱਖਿਆ ਤਾਂ ਹੀ ਹੋ ਸਕਦੀ ਹੈ ਜੇਕਰ ਸੀਟ ਬੈਲਟ ਲਗਾਈ ਹੋਵੇਂਗੀ। ਵਾਹਨਾਂ ਵਿੱਚ ਟੱਕਰ ਲੱਗਣ ਦੀ ਸਥਿੱਤੀ ਵਿੱਚ ਸੀਟ ਬੈਲਟ ਯਾਤਰੀਆਂ ਨੂੰ ਟੱਕਰ ਦੇ ਪ੍ਰਭਾਵ ਤੋਂ ਅਚਾਨਕ ਲੱਗਣ ਵਾਲੇ ਝਟਕੇ ਤੋਂ ਸੁਰੱਖਿਆ ਪ੍ਰਦਾਨ ਕਰਦੀ ਹੈ, ਯਾਤਰੀਆਂ ਨੂੰ ਵਾਹਨ ਤੋਂ ਬਾਹਰ ਡਿਗਣ ਤੋਂ ਬਚਾਉਂਦੀ ਹੈ।। ਸਬ ਇੰਸਪੈਕਟਰ ਰੇਸ਼ਮ ਸਿੰਘ ਇੰਚਾਰਜ ਟਰੈਫਿਕ ਕਪੂਰਥਲਾ, ਸੁਰਜੀਤ ਸਿੰਘ, ਏ ਐਸ ਆਈ ਪਰਮਜੀਤ ਸਿੰਘ ਸਿੰਘ,ਏ ਐਸ ਆਈ ਬਲਵਿੰਦਰ ਸਿੰਘ ਨਟਕਰ, ਹਰਜਿੰਦਰ ਸਿੰਘ, ਮਹਿਲਾ ਸਿਪਾਹੀ ਮੁਸਕਾਨ ਰਾਣੀ ਹਾਜਰ ਸਨ।
    1
    ਕਪੂਰਥਲਾ
ਸੀਟ ਬੈਲਟ ਲਗਾਉਣਾ ਜ਼ਰੂਰੀ ਹੈ ਮਜ਼ਬੂਰੀ ਨਹੀਂ-ਵਾਹਨ ਚਲਾਉਣ ਸਮੇਂ ਸੀਟ ਬੈਟ ਹਾਦਸਿਆਂ ਦੀ ਸੰਭਾਵਨਾ 50 % ਤੱਕ ਘੱਟ ਹੋ ਜਾਂਦੀ ਹੈ। ਸੜਕੀ ਹਾਦਸਿਆਂ ਨੂੰ ਰੋਕਣ ਲਈ ਜਾਗਰੂਕਤਾ ਸੈਮੀਨਾਰ ਜਾਰੀ-ਸੜਕੀ ਹਾਦਸਿਆਂ ਨੂੰ ਰੋਕਣ ਲਈ ਵਾਹਨ ਚਾਲਕ ਦਾ ਜਾਗਰੂਕ ਹੋਣਾ ਜ਼ਰੂਰੀ- ਰੇਸ਼ਮ ਸਿੰਘ ਇੰਚਾਰਜ ਟ੍ਰੈਫਿਕ ਕਪੂਰਥਲਾ,  ਗੁਰਬਚਨ ਸਿੰਘ ਬੰਗੜ ਸਟੇਟ ਅਵਾਰਡੀ ਅਤੇ ਜ਼ਿਲ੍ਹਾ ਰੋਡ ਸੇਫਟੀ ਮੈਂਬਰ । ਡਾਇਰੈਕਟਰ ਜਨਰਲ ਆਫ਼ ਪੁਲਿਸ ਟਰੈਫਿਕ ਪੰਜਾਬ ਚੰਡੀਗੜ੍ਹ ਅਤੇ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਦੇ ਹੁਕਮਾਂ ਅਨੁਸਾਰ ਸਬ ਇੰਸਪੈਕਟਰ ਰੇਸ਼ਮ ਸਿੰਘ ਇੰਚਾਰਜ ਟ੍ਰੈਫਿਕ ਪੁਲਿਸ ਕਪੂਰਥਲਾ ਅਤੇ ਰੋਡ ਸੇਫਟੀ ਟੀਮ ਮੈਂਬਰ ਗੁਰਬਚਨ ਸਿੰਘ ਬੰਗੜ ਸਟੇਟ ਅਵਾਰਡੀ ਵਲੋਂ ਸੜਕੀ ਆਵਾਜਾਈ ਨਿਯਮਾਂ ਸਬੰਧੀ ਵਾਹਨ ਚਾਲਕਾਂ ਨੂੰ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਕਿ ਸੜਕੀ ਹਾਦਸਿਆਂ ਨੂੰ ਰੋਕਿਆ ਜਾ ਸਕੇ। ਗੱਡੀ ਚਲਾਉਂਦੇ ਸਮੇਂ ਜਾਂ ਕਾਰ ਵਿੱਚ ਯਾਤਰਾ ਕਰਦੇ ਸਮੇਂ ਸੁਰੱਖਿਆ ਉਪਕਰਣਾਂ ਦਾ ਪ੍ਰਯੋਗ, ਜਿਸ ਤਰ੍ਹਾਂ ਚਾਰ ਪਹੀਆਂ ਵਾਹਨ ਚਲਾਉਣ ਸਮੇਂ ਸ਼ੀਟ ਬੈਲਟ ਦਾ ਇਸਤੇਮਾਲ ਕੀਤਾ ਜਾਵੇ ਅਤੇ ਨਾਲ ਬੈਠੀਆਂ ਸਵਾਰੀਆਂ ਨੂੰ ਵੀ ਸੀਟ ਬੈਲਟ ਜ਼ਰੂਰ ਲਗਾਏ ਇਸ ਨਾਲ ਮੌਤ ਅਤੇ ਗੰਭੀਰ ਸੱਟਾਂ ਤੋਂ ਬਚਿਆ ਜਾ ਸਕਦਾ ਹੈ। ਹਰੇਕ ਵਾਹਨ ਚਾਲਕ ਦਾ ਫਰਜ਼ ਬਣਦਾ ਹੈ ਕਿ ਵਾਹਨ ਨੂੰ ਸੁਰੱਖਿਅਤ ਚਲਿਆ ਜਾਵੇ ਤਾਂ ਸੜਕੀ ਹਾਦਸਿਆਂ ਤੋਂ ਬਚਾਅ ਕੀਤਾ ਜਾ ਸਕੇ।ਚਾਰ ਪਹੀਆ ਅਤੇ ਹੋਰ ਵੱਡੇ ਵਾਹਨਾਂ ਵਿੱਚ ਸੀਟ ਬੈਲਟ ਦਾ ਪ੍ਰਯੋਗ ਹੋਣ ਸਾਰੇ ਯਾਤਰੀਆਂ ਦੇ ਜ਼ਰੂਰੀ ਹੈ ਅਤੇ ਸੀਟ ਬੈਲਟ ਲਗਾਏ ਬਿਨ੍ਹਾਂ ਵਾਹਨ ਚਲਾਉਣ ਤੇ ਜੁਰਮਾਨੇ ਦਾ ਭੁਗਤਾਨ ਕਰਨਾ ਪੈਂਦਾ ਹੈ। ਯਾਤਰਾ ਦੇ ਦੌਰਾਨ ਅੱਗੇ ਅਤੇ ਪਿੱਛੇ ਬੈਠੀਆਂ ਸਵਾਰੀਆਂ ਦੀ ਸੁਰੱਖਿਆ ਤਾਂ ਹੀ ਹੋ ਸਕਦੀ ਹੈ ਜੇਕਰ ਸੀਟ ਬੈਲਟ ਲਗਾਈ ਹੋਵੇਂਗੀ। ਵਾਹਨਾਂ ਵਿੱਚ ਟੱਕਰ ਲੱਗਣ ਦੀ ਸਥਿੱਤੀ ਵਿੱਚ ਸੀਟ ਬੈਲਟ ਯਾਤਰੀਆਂ ਨੂੰ ਟੱਕਰ ਦੇ ਪ੍ਰਭਾਵ ਤੋਂ ਅਚਾਨਕ ਲੱਗਣ ਵਾਲੇ ਝਟਕੇ ਤੋਂ ਸੁਰੱਖਿਆ ਪ੍ਰਦਾਨ ਕਰਦੀ ਹੈ, ਯਾਤਰੀਆਂ ਨੂੰ ਵਾਹਨ ਤੋਂ ਬਾਹਰ ਡਿਗਣ ਤੋਂ ਬਚਾਉਂਦੀ ਹੈ।। ਸਬ ਇੰਸਪੈਕਟਰ ਰੇਸ਼ਮ ਸਿੰਘ ਇੰਚਾਰਜ ਟਰੈਫਿਕ ਕਪੂਰਥਲਾ, ਸੁਰਜੀਤ ਸਿੰਘ, ਏ ਐਸ ਆਈ ਪਰਮਜੀਤ ਸਿੰਘ ਸਿੰਘ,ਏ ਐਸ ਆਈ ਬਲਵਿੰਦਰ ਸਿੰਘ ਨਟਕਰ, ਹਰਜਿੰਦਰ ਸਿੰਘ, ਮਹਿਲਾ ਸਿਪਾਹੀ ਮੁਸਕਾਨ ਰਾਣੀ ਹਾਜਰ ਸਨ।
    user_City News Kapurthala
    City News Kapurthala
    ਕਪੂਰਥਲਾ, ਕਪੂਰਥਲਾ, ਪੰਜਾਬ•
    10 hrs ago
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    8 hrs ago
  • AMRITSAR ਦੇ ਅੰਮ੍ਰਿਤ ਪਾਰਕ ‘ਚ ਬੇਧਿਆਨੀ! ਥੜਿਆਂ ਤੋਂ ਗਾਇਬ ਹੋਏ ਪੱਥਰ, ਸੁੰਦਰਤਾ ਨੂੰ ਲੱਗਾ ਝਟਕਾ. @Everyone @highlight @followers @viral #YGTVPUNJAB #AmritPark #PunjabNews #LocalIssue #PublicProperty
    1
    AMRITSAR ਦੇ ਅੰਮ੍ਰਿਤ ਪਾਰਕ ‘ਚ ਬੇਧਿਆਨੀ! ਥੜਿਆਂ ਤੋਂ ਗਾਇਬ ਹੋਏ ਪੱਥਰ, ਸੁੰਦਰਤਾ ਨੂੰ ਲੱਗਾ ਝਟਕਾ.
@Everyone @highlight @followers @viral 
#YGTVPUNJAB #AmritPark #PunjabNews #LocalIssue #PublicProperty
    user_YG TV PUNJAB
    YG TV PUNJAB
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    10 hrs ago
  • ਹਿਮਾਚਲ ਸਰਕਾਰ ਦੇ ਨਵੇਂ ਟੈਕਸਾਂ ਖਿਲਾਫ ਬਗਾਵਤ, ਟੈਕਸੀ ਚਾਲਕਾਂ ਨੇ ਕਿਹਾ- 'ਹੁਣ ਚੱਕਾ ਜਾਮ ਹੋਵੇਗਾ ​#Punjab24News #Amritsar #AmritsarProtest #TaxiUnionStrike #HimachalTax #ChakkaJam #PunjabNews #TaxiDriversProtest #BreakingNewsPunjab #TransportStrike #AmritsarUpdates #TaxProtest
    1
    ਹਿਮਾਚਲ ਸਰਕਾਰ ਦੇ ਨਵੇਂ ਟੈਕਸਾਂ ਖਿਲਾਫ ਬਗਾਵਤ, ਟੈਕਸੀ ਚਾਲਕਾਂ ਨੇ ਕਿਹਾ- 'ਹੁਣ ਚੱਕਾ ਜਾਮ ਹੋਵੇਗਾ
​#Punjab24News #Amritsar #AmritsarProtest
#TaxiUnionStrike
#HimachalTax
#ChakkaJam
#PunjabNews
#TaxiDriversProtest
#BreakingNewsPunjab
#TransportStrike
#AmritsarUpdates
#TaxProtest
    user_Punjab 24 News
    Punjab 24 News
    Media Amritsar -I, Punjab•
    22 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.