logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਨਾਰਕੋਟਿਕ ਸੈੱਲ ਮੋਹਾਲੀ ਦੀ ਟੀਮ ਨੇ 78 ਲੱਖ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ ਵਿਅਕਤੀ ਨੂੰ ਕਾਬੂ ਕੀਤਾ ਕੁਰਾਲੀ ਤੋਂ ਬੱਦੀ ਰੋਡ ਤੇ ਸਥਿਤ ਪਿੰਡ ਸਿਸਵਾਂ ਵਿਖੇ ਨਾਰਕੋਟਿਕ ਸੈੱਲ ਮੋਹਾਲੀ ਦੀ ਟੀਮ ਨੇ ਇੱਕ ਉਤਰਪਰਦੇਸ਼ ਨੰ ਕੈਂਟਰ ਚੋ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਮਿਲੀ ਜਾਣਕਾਰੀ ਅਨੁਸਾਰ ਮੁਖਬਰ ਦੀ ਮੁਖਬਰੀ ਨਾਲ ਇਹ ਸਫਲਤਾ ਹਾਸਲ ਹੋਈ ਜਿਸ ਵਿਚ ਕੈਂਟਰ ਚਾਲਕ ਜੋ ਬੱਦੀ ਤੋਂ ਮੋਹਾਲੀ ਵੱਲ ਜਾ ਰਿਹਾ ਸੀ ਨੂੰ ਜਦੋਂ ਰੋਕਿਆ ਤਾਂ ਉਸ ਵਿੱਚੋਂ ਲੱਖਾਂ ਰੁਪਏ ਦੀਆਂ 78 ਲੱਖ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਕੈਂਟਰ ਚਾਲਕ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਗੱਡੀ ਨੂੰ ਸੀਲ ਕੀਤਾ ਗਿਆ ਹੈ।ਜਿਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

1 hr ago
user_Satnam Siswan
Satnam Siswan
ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
1 hr ago

ਨਾਰਕੋਟਿਕ ਸੈੱਲ ਮੋਹਾਲੀ ਦੀ ਟੀਮ ਨੇ 78 ਲੱਖ ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ ਵਿਅਕਤੀ ਨੂੰ ਕਾਬੂ ਕੀਤਾ ਕੁਰਾਲੀ ਤੋਂ ਬੱਦੀ ਰੋਡ ਤੇ ਸਥਿਤ ਪਿੰਡ ਸਿਸਵਾਂ ਵਿਖੇ ਨਾਰਕੋਟਿਕ ਸੈੱਲ ਮੋਹਾਲੀ ਦੀ ਟੀਮ ਨੇ ਇੱਕ ਉਤਰਪਰਦੇਸ਼ ਨੰ ਕੈਂਟਰ ਚੋ ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਮਿਲੀ ਜਾਣਕਾਰੀ ਅਨੁਸਾਰ ਮੁਖਬਰ ਦੀ ਮੁਖਬਰੀ ਨਾਲ ਇਹ ਸਫਲਤਾ ਹਾਸਲ ਹੋਈ ਜਿਸ ਵਿਚ ਕੈਂਟਰ ਚਾਲਕ ਜੋ ਬੱਦੀ ਤੋਂ ਮੋਹਾਲੀ ਵੱਲ ਜਾ ਰਿਹਾ ਸੀ ਨੂੰ ਜਦੋਂ ਰੋਕਿਆ ਤਾਂ ਉਸ ਵਿੱਚੋਂ ਲੱਖਾਂ ਰੁਪਏ ਦੀਆਂ 78 ਲੱਖ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਕੈਂਟਰ ਚਾਲਕ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਗੱਡੀ ਨੂੰ ਸੀਲ ਕੀਤਾ ਗਿਆ ਹੈ।ਜਿਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

More news from ਪੰਜਾਬ and nearby areas
  • [ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰੱਖੜ ਪੁੰਨਿਆ ਮੌਕੇ ਸੂਬਾ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਦੇ ਹੋਏ। [Live] CM @BhagwantMann during a State level function on Rakhar Punya.
    1
    [ਲਾਈਵ] ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰੱਖੜ ਪੁੰਨਿਆ ਮੌਕੇ ਸੂਬਾ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਦੇ ਹੋਏ।

[Live] CM @BhagwantMann during a State level function on Rakhar Punya.
    user_RD Times News
    RD Times News
    ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    10 hrs ago
  • crazy Kiya re song video modelling agar aapko meri video acchi lagti hai to Instagram Facebook YouTube like follow karna mat bhulna crazy Kiya re song video modelling agar aapko meri video acchi lagti hai to Instagram Facebook YouTube like follow karna mat bhulna
    1
    crazy Kiya re song video modelling agar aapko meri video acchi lagti hai to Instagram Facebook YouTube like follow karna mat bhulna
crazy Kiya re song video modelling agar aapko meri video acchi lagti hai to Instagram Facebook YouTube like follow karna mat bhulna
    user_Noorjahan
    Noorjahan
    Teacher ਫਗਵਾੜਾ, ਕਪੂਰਥਲਾ, ਪੰਜਾਬ•
    7 hrs ago
  • Israel samsoon sena Gaurav masih president ਇਜ਼ਰਾਇਲ ਸੈਮਸੂਨ ਸੈਨਾ
    1
    Israel samsoon sena

Gaurav masih president

ਇਜ਼ਰਾਇਲ ਸੈਮਸੂਨ ਸੈਨਾ
    user_Gaurav masih
    Gaurav masih
    ਕਪੂਰਥਲਾ, ਕਪੂਰਥਲਾ, ਪੰਜਾਬ•
    5 hrs ago
  • ਨੌਜਵਾਨ ਦੀ ਨਸ਼ੇ ਨਾਲ ਹੋਈ ਮੌਤ ਤੋਂ ਬਾਅਦ ਦੋਸਤਾਂ ਨੇ ਹੀ ਖੇਤਾਂ ਵਿਚ ਦੱਬੀ ਲਾਸ਼ ਕਪੂਰਥਲਾ, -ਕਪੂਰਥਲਾ ਦੇ ਇਕ ਪਿੰਡ ਵਿਚ ਦਿਲ ਦਹਿਲਾ ਦੇਣ ਦੀ ਘਟਨਾ ਸਾਹਮਣੇ ਆਏ ਹੈ ਜਿਸ ਵਿਚ ਨਸ਼ੇ ਦੌਰਾਨ ਇਕ ਨੌਜਵਾਨ ਦੀ ਸਿਹਤ ਵਿਗੜਣ 'ਤੇ ਉਸਦੇ ਸਾਥੀ ਖੇਤਾਂ ਵਿਚ ਹੀ ਛੱਡ ਕੇ ਉਸਨੂੰ ਚਲੇ ਗਏ ਤੇ ਅਗਲੇ ਦਿਨ ਉਸਦੀ ਮੌਤ ਹੋ ਜਾਣ 'ਤੇ ਦੋਸਤਾਂ ਨੇ ਹੀ ਉਸਨੂੰ ਜ਼ਮੀਨ ਵਿਚ ਦੱਬ ਕੇ ਖ਼ੁਰਦ ਬੁਰਦ ਕਰਨ ਦੀ ਕੋਸ਼ਿਸ਼ ਕੀਤੀ, ਪਰ ਪੁਲਿਸ ਜਾਂਚ ਦੌਰਾਨ ਮਿ੍ਤਕ ਨੌਜਵਾਨ ਦੀ ਲਾਸ਼ 14 ਦਿਨਾਂ ਬਾਅਦ ਬਰਾਮਦ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿ੍ਤਕ ਨੌਜਵਾਨ ਅਮਨਦੀਪ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਦੇਸਲ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਮਨਦੀਪ ਸਿੰਘ 14 ਅਗਸਤ ਨੂੰ ਆਪਣੇ ਪਿੰਡ ਦੇ ਦੋਸਤਾਂ ਨਾਲ ਘਰੋਂ ਗਿਆ ਸੀ ਪਰ ਮੁੜ ਕੇ ਵਾਪਸ ਨਹੀਂ ਆਇਆ, ਜਿਸਦੀ ਸੂਚਨਾ ਅਸੀਂ ਥਾਣਾ ਫੱਤੂਢੀਂਗਾ ਪੁਲਿਸ ਨੂੰ ਦਿੱਤੀ ਪਰ ਕਈ ਦਿਨ ਬੀਤ ਜਾਣ ਦੇ ਬਾਵਜੂਦ ਵੀ ਅਮਨਦੀਪ ਸਿੰਘ ਦਾ ਕੋਈ ਥਹੁ ਪਤਾ ਨਹੀਂ ਲੱਗ ਸਕਿਆ | ਜਦੋਂ ਉਨ੍ਹਾਂ ਨੇ ਅਮਨਦੀਪ ਸਿੰਘ ਦੀ ਮੋਬਾਈਲ ਡਿਟੇਲ ਕਢਵਾਈ ਤਾਂ ਉਸਨੇ ਆਪਣੇ ਦੋਸਤਾਂ ਨਾਲ ਆਖ਼ਰੀ ਵਾਰ ਗੱਲ ਕੀਤੀ ਸੀ, ਅਸੀਂ ਪੁਲਿਸ ਨੂੰ ਇਸ ਸਬੰਧੀ ਜਾਣੂ ਕਰਵਾਇਆ ਤਾਂ ਪੁਲਿਸ ਨੇ ਕਾਰਵਾਈ ਪਾਉਂਦਿਆਂ ਉਸਦੇ ਦੋ ਦੋਸਤਾਂ ਨੂੰ ਪੁੱਛਗਿੱਛ ਲਈ ਥਾਣਾ ਫੱਤੂਢੀਂਗਾ ਲਿਆਂਦਾ ਗਿਆ | ਥਾਣਾ ਫੱਤੂਢੀਂਗਾ ਦੇ ਐਸ.ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਪਿੰਡ ਦੇ ਨੌਜਵਾਨਾ ਨੂੰ ਹਿਰਾਸਤ ਵਿਚ ਲੈ ਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਨੇ ਅੱਜ ਝੋਨੇ ਦੇ ਖੇਤਾਂ ਵਿਚ ਦੱਬੀ ਹੋਈ ਅਮਨਦੀਪ ਸਿੰਘ ਦੀ ਲਾਸ਼ ਬਰਾਮਦ ਕਰਵਾਈ | ਜਿਸ ਉਪਰੰਤ ਉਨ੍ਹਾਂ ਲਾਸ਼ ਨੂੰ ਕਬਜ਼ੇ ਵਿਚ ਲਿਆ ਤੇ ਸਿਵਲ ਹਸਪਤਾਲ ਕਪੂਰਥਲਾ ਲੈ ਕੇ ਆਏ | ਉਨ੍ਹਾਂ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ |
    2
    ਨੌਜਵਾਨ ਦੀ ਨਸ਼ੇ ਨਾਲ ਹੋਈ ਮੌਤ ਤੋਂ ਬਾਅਦ ਦੋਸਤਾਂ ਨੇ ਹੀ ਖੇਤਾਂ ਵਿਚ ਦੱਬੀ ਲਾਸ਼
ਕਪੂਰਥਲਾ, -ਕਪੂਰਥਲਾ ਦੇ ਇਕ ਪਿੰਡ ਵਿਚ ਦਿਲ ਦਹਿਲਾ ਦੇਣ ਦੀ ਘਟਨਾ ਸਾਹਮਣੇ ਆਏ ਹੈ ਜਿਸ ਵਿਚ ਨਸ਼ੇ ਦੌਰਾਨ ਇਕ ਨੌਜਵਾਨ ਦੀ ਸਿਹਤ ਵਿਗੜਣ 'ਤੇ ਉਸਦੇ ਸਾਥੀ ਖੇਤਾਂ ਵਿਚ ਹੀ ਛੱਡ ਕੇ ਉਸਨੂੰ ਚਲੇ ਗਏ ਤੇ ਅਗਲੇ ਦਿਨ ਉਸਦੀ ਮੌਤ ਹੋ ਜਾਣ 'ਤੇ ਦੋਸਤਾਂ ਨੇ ਹੀ ਉਸਨੂੰ ਜ਼ਮੀਨ ਵਿਚ ਦੱਬ ਕੇ ਖ਼ੁਰਦ ਬੁਰਦ ਕਰਨ ਦੀ ਕੋਸ਼ਿਸ਼ ਕੀਤੀ,  ਪਰ ਪੁਲਿਸ ਜਾਂਚ ਦੌਰਾਨ ਮਿ੍ਤਕ ਨੌਜਵਾਨ ਦੀ ਲਾਸ਼ 14 ਦਿਨਾਂ ਬਾਅਦ ਬਰਾਮਦ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿ੍ਤਕ ਨੌਜਵਾਨ ਅਮਨਦੀਪ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਦੇਸਲ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਅਮਨਦੀਪ ਸਿੰਘ 14 ਅਗਸਤ ਨੂੰ  ਆਪਣੇ ਪਿੰਡ ਦੇ ਦੋਸਤਾਂ ਨਾਲ ਘਰੋਂ ਗਿਆ ਸੀ ਪਰ ਮੁੜ ਕੇ ਵਾਪਸ ਨਹੀਂ ਆਇਆ, ਜਿਸਦੀ ਸੂਚਨਾ ਅਸੀਂ ਥਾਣਾ ਫੱਤੂਢੀਂਗਾ ਪੁਲਿਸ ਨੂੰ  ਦਿੱਤੀ ਪਰ ਕਈ ਦਿਨ ਬੀਤ ਜਾਣ ਦੇ ਬਾਵਜੂਦ ਵੀ ਅਮਨਦੀਪ ਸਿੰਘ ਦਾ ਕੋਈ ਥਹੁ ਪਤਾ ਨਹੀਂ ਲੱਗ ਸਕਿਆ | ਜਦੋਂ ਉਨ੍ਹਾਂ ਨੇ ਅਮਨਦੀਪ ਸਿੰਘ ਦੀ ਮੋਬਾਈਲ ਡਿਟੇਲ ਕਢਵਾਈ ਤਾਂ ਉਸਨੇ ਆਪਣੇ ਦੋਸਤਾਂ ਨਾਲ ਆਖ਼ਰੀ ਵਾਰ ਗੱਲ ਕੀਤੀ ਸੀ, ਅਸੀਂ ਪੁਲਿਸ ਨੂੰ  ਇਸ ਸਬੰਧੀ ਜਾਣੂ ਕਰਵਾਇਆ ਤਾਂ ਪੁਲਿਸ ਨੇ ਕਾਰਵਾਈ ਪਾਉਂਦਿਆਂ ਉਸਦੇ ਦੋ ਦੋਸਤਾਂ ਨੂੰ  ਪੁੱਛਗਿੱਛ ਲਈ ਥਾਣਾ ਫੱਤੂਢੀਂਗਾ ਲਿਆਂਦਾ ਗਿਆ | ਥਾਣਾ ਫੱਤੂਢੀਂਗਾ ਦੇ ਐਸ.ਆਈ. ਦਿਲਬਾਗ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ 'ਤੇ ਪਿੰਡ ਦੇ ਨੌਜਵਾਨਾ ਨੂੰ  ਹਿਰਾਸਤ ਵਿਚ ਲੈ ਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਤਾਂ ਉਨ੍ਹਾਂ ਨੇ ਅੱਜ ਝੋਨੇ ਦੇ ਖੇਤਾਂ ਵਿਚ ਦੱਬੀ ਹੋਈ ਅਮਨਦੀਪ ਸਿੰਘ ਦੀ ਲਾਸ਼ ਬਰਾਮਦ ਕਰਵਾਈ | ਜਿਸ ਉਪਰੰਤ ਉਨ੍ਹਾਂ ਲਾਸ਼ ਨੂੰ  ਕਬਜ਼ੇ ਵਿਚ ਲਿਆ ਤੇ ਸਿਵਲ ਹਸਪਤਾਲ ਕਪੂਰਥਲਾ ਲੈ ਕੇ ਆਏ | ਉਨ੍ਹਾਂ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾਵੇਗੀ |
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    8 hrs ago
  • ਭਾਜਪਾ ਆਗੂ ਸੌਰਵ ਖੁੱਲਰ ਨੇ ਪਿੰਡ ਰਾਮਗੜ੍ਹ ਵਿੱਚ ਮਨਾਇਆ ਰੱਖੜੀ ਦਾ ਤਿਉਹਾਰ
    1
    ਭਾਜਪਾ ਆਗੂ ਸੌਰਵ ਖੁੱਲਰ ਨੇ ਪਿੰਡ ਰਾਮਗੜ੍ਹ ਵਿੱਚ ਮਨਾਇਆ ਰੱਖੜੀ ਦਾ ਤਿਉਹਾਰ
    user_Raghbinder singh
    Raghbinder singh
    ਭੁਲੱਥ, ਕਪੂਰਥਲਾ, ਪੰਜਾਬ•
    15 hrs ago
  • ਸਿਹਤ ਵਿਭਾਗ ਨੇ ਰੱਖੜੀ ਦੇ ਤਿਉਹਾਰ ਨੂੰ ਲੈ ਕੇ ਦੁਕਾਨਾਂ ਤੇ ਕੀਤੀ ਚੈਕਿੰਗ ਮਠਿਆਏ ਵਾਲੀਆਂ ਦੁਕਾਨਾਂ ਦੀ ਕੀਤੀ ਬਰੀਕੀ ਦੇ ਨਾਲ ਚੈਕਿੰਗ
    1
    ਸਿਹਤ ਵਿਭਾਗ ਨੇ ਰੱਖੜੀ ਦੇ ਤਿਉਹਾਰ ਨੂੰ ਲੈ ਕੇ ਦੁਕਾਨਾਂ ਤੇ ਕੀਤੀ ਚੈਕਿੰਗ ਮਠਿਆਏ ਵਾਲੀਆਂ ਦੁਕਾਨਾਂ ਦੀ ਕੀਤੀ ਬਰੀਕੀ ਦੇ ਨਾਲ ਚੈਕਿੰਗ
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    1 hr ago
  • ਮੁੱਖ ਮੰਤਰੀ ਵੱਲੋਂ ਮੀਟਿੰਗ ਤੋਂ ਮੁਕਰਨ ਅਤੇ ਧਮਕੀ ਭਰੇ ਪੱਤਰ ਜਾਰੀ ਕਰਨ ਦੇ ਖਿਲਾਫ਼ ਪੁਤਲਾ ਫੂਕ ਮੁਜ਼ਾਹਰਾ ਕੀਤਾ ਗੜ੍ਹਸ਼ੰਕਰ 28 ਅਗਸਤ (ਅਸ਼ਵਨੀ ਸ਼ਰਮਾ) ਮੁੱਖ ਮੰਤਰੀ ਪੰਜਾਬ ਵੱਲੋਂ ਮੀਟਿੰਗ ਬੁਲਾ ਕੇ ਖੜ੍ਹੇ ਪੈਰ ਮੁਕਰਨ ਦੇ ਖਿਲਾਫ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਮੋਰਚਾ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਤਾਲਮੇਲ ਕਮੇਟੀ ਵੱਲੋਂ 28 ਅਤੇ 29 ਅਗਸਤ ਨੂੰ ਮੁੱਖ ਮੰਤਰੀ ਦੇ ਪੁਤਲੇ ਫੂਕਣ ਦੇ ਸੱਦੇ ਤਹਿਤ ਸਾਂਝੀ ਤਾਲਮੇਲ ਕਮੇਟੀ ਗੜਸ਼ੰਕਰ ਵੱਲੋਂ ਸਥਾਨਕ ਕਚਿਹਰੀਆਂ ਮੁਹਰੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕ ਕੇ ਰੋਸ ਦਾ ਪ੍ਰਗਟਾਵਾ ਕੀਤਾ, ਇਸ ਸਮੇਂ ਇਕੱਤਰ ਹੋਏ ਮੁਲਾਜ਼ਮਾਂ ਦੇ ਆਗੂਆਂ ਮੁਕੇਸ਼ ਕੁਮਾਰ, ਮੱਖਣ ਮੋਇਲਾਵਾਹਦਪੁਰੀ, ਸੰਦੀਪ ਸਿੰਘ ਗਿੱਲ, ਪ੍ਰਿੰਸੀਪਲ ਬਿੱਕਰ ਸਿੰਘ,ਵਿਨੋਦ ਕੁਮਾਰ, ਸੁਖਦੇਵ ਡਾਨਸੀਵਾਲ, ਨਰੇਸ਼ ਕੁਮਾਰ, ਸ਼ੰਗਾਰਾ ਭੱਜਲ, ਸੁੰਦਰ ਮਣੀਅਮ, ਨਰਿੰਦਰ, ਅਮਰੀਕ ਸਿੰਘ ਨੇ ਕਿਹਾ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਬਜਾਇ ਟਕਰਾਅ ਦਾ ਰਸਤਾ ਅਪਣਾ ਰਹੀ ਹੈ। ਜਿਸ ਨੂੰ ਪੰਜਾਬ ਦੇ ਮੁਲਾਜਮ ਕਿਸੇ ਹਾਲਤ ਵਿੱਚ ਵੀ ਬਰਦਾਸ਼ਤ ਨਹੀਂ ਕਰਨਗੇ। ਮੋਰਚੇ ਦੇ ਆਗੂਆਂ ਬਲਕਾਰ ਸਿੰਘ ਮਘਾਣੀਆ, ਹੰਸਰਾਜ, ਪ੍ਰਿੰਸੀਪਲ ਦਰਬਾਰਾ ਸਿੰਘ, ਵਿਨੇ ਕੁਮਾਰ, ਸਮੁੰਦਰ, ਸਤਨਾਮ ਸਿੰਘ ਬੰਗੜ,ਪ੍ਰਦੀਪ ਕੁਮਾਰ, ਜਰਨੈਲ ਸਿੰਘ, ਗੁਰਮੇਲ ਸਿੰਘ,ਪਵਨ ਕੁਮਾਰ, ਜਗਦੀਸ਼, ਰਮਨ ਕੁਮਾਰ,ਗੁਰਮੇਲ ਸਿੰਘ ਪੀਟੀ, ਜੋਗਿੰਦਰ ਸਿੰਘ, ਚੰਨਣ ਰਾਮ, ਰਮੇਸ਼ ਲਾਲ, ਨਰਿੰਦਰ ਕੁਮਾਰ, ਮੈਡਮ ਇੰਦਰਜੀਤ ਕੌਰ, ਚਰਨਜੀਤ ਕੌਰ, ਹਰਪ੍ਰੀਤ ਕੌਰ ਨੇ ਕਿਹਾ ਕਿ ਮੁਲਾਜ਼ਮਾਂ ਨੇ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕਰਦਿਆਂ ਹੋਇਆਂ 27 ਅਗਸਤ ਨੂੰ ਪੂਰੇ ਪੰਜਾਬ ਵਿੱਚ ਸਮੂਹਿਕ ਛੁੱਟੀਆਂ ਲੈਕੇ ਰੋਸ ਦਾ ਪ੍ਰਗਟਾਵਾ ਕੀਤਾ, ਜਿਸ ਦੇ ਬੁਖਲਾਹਟ ਵਿੱਚ ਆਕੇ ਮੁੱਖ ਮੰਤਰੀ ਨੇ ਕਿਹਾ ਕਿ ਸੰਘਰਸ਼ ਅਤੇ ਗੱਲਬਾਤ ਨਾਲੋ ਨਾਲ ਇੱਕੋ ਸਮੇਂ ਨਹੀਂ ਚੱਲ ਸਕਦੇ ਅਤੇ ਮੁਲਾਜ਼ਮਾਂ ਨੂੰ ਧਮਕਾਉਣ ਲਈ ਵੱਖਰੇ - ਵੱਖਰੇ ਵਿਭਾਗਾਂ ਤੋਂ ਪੱਤਰ ਜਾਰੀ ਕਰਵਾ ਕੇ ਮੁਲਾਜ਼ਮਾਂ ਨੂੰ ਡਰਾਉਣ ਦਾ ਭਰਮ ਪਾਲ ਰਹੇ ਹਨ। ਆਗੂਆਂ ਨੇ ਕਿਹਾ ਕਿ ਪੂਰੇ ਪੰਜਾਬ ਦੇ ਮੁਲਾਜਮ ਅਤੇ ਪੈਨਸ਼ਨਰ ਇਹਨਾਂ ਦੀਆਂ ਧਮਕੀਆਂ ਦੀ ਪ੍ਰਵਾਹ ਕੀਤੇ ਵਗੈਰ, ਮੰਗਾਂ ਮੰਨਣ ਤੱਕ ਸੰਘਰਸ਼ ਨੂੰ ਜਾਰੀ ਰੱਖਣਗੇ।
    1
    ਮੁੱਖ ਮੰਤਰੀ ਵੱਲੋਂ ਮੀਟਿੰਗ ਤੋਂ ਮੁਕਰਨ ਅਤੇ ਧਮਕੀ ਭਰੇ ਪੱਤਰ ਜਾਰੀ ਕਰਨ ਦੇ ਖਿਲਾਫ਼ ਪੁਤਲਾ ਫੂਕ ਮੁਜ਼ਾਹਰਾ ਕੀਤਾ 
ਗੜ੍ਹਸ਼ੰਕਰ 28 ਅਗਸਤ (ਅਸ਼ਵਨੀ ਸ਼ਰਮਾ) ਮੁੱਖ ਮੰਤਰੀ ਪੰਜਾਬ ਵੱਲੋਂ ਮੀਟਿੰਗ ਬੁਲਾ ਕੇ ਖੜ੍ਹੇ ਪੈਰ ਮੁਕਰਨ ਦੇ ਖਿਲਾਫ ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਮੋਰਚਾ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਤਾਲਮੇਲ ਕਮੇਟੀ ਵੱਲੋਂ 28 ਅਤੇ 29 ਅਗਸਤ ਨੂੰ ਮੁੱਖ ਮੰਤਰੀ ਦੇ ਪੁਤਲੇ ਫੂਕਣ ਦੇ ਸੱਦੇ ਤਹਿਤ ਸਾਂਝੀ ਤਾਲਮੇਲ ਕਮੇਟੀ ਗੜਸ਼ੰਕਰ ਵੱਲੋਂ ਸਥਾਨਕ ਕਚਿਹਰੀਆਂ ਮੁਹਰੇ ਮੁੱਖ ਮੰਤਰੀ ਪੰਜਾਬ ਦਾ ਪੁਤਲਾ ਫੂਕ ਕੇ ਰੋਸ ਦਾ ਪ੍ਰਗਟਾਵਾ ਕੀਤਾ, ਇਸ ਸਮੇਂ ਇਕੱਤਰ ਹੋਏ ਮੁਲਾਜ਼ਮਾਂ ਦੇ ਆਗੂਆਂ ਮੁਕੇਸ਼ ਕੁਮਾਰ, ਮੱਖਣ ਮੋਇਲਾਵਾਹਦਪੁਰੀ, ਸੰਦੀਪ ਸਿੰਘ ਗਿੱਲ, ਪ੍ਰਿੰਸੀਪਲ ਬਿੱਕਰ ਸਿੰਘ,ਵਿਨੋਦ ਕੁਮਾਰ, ਸੁਖਦੇਵ ਡਾਨਸੀਵਾਲ, ਨਰੇਸ਼ ਕੁਮਾਰ, ਸ਼ੰਗਾਰਾ ਭੱਜਲ, ਸੁੰਦਰ ਮਣੀਅਮ, ਨਰਿੰਦਰ, ਅਮਰੀਕ ਸਿੰਘ ਨੇ ਕਿਹਾ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਦੀ ਬਜਾਇ ਟਕਰਾਅ ਦਾ ਰਸਤਾ ਅਪਣਾ ਰਹੀ ਹੈ। ਜਿਸ ਨੂੰ ਪੰਜਾਬ ਦੇ ਮੁਲਾਜਮ ਕਿਸੇ ਹਾਲਤ ਵਿੱਚ ਵੀ ਬਰਦਾਸ਼ਤ ਨਹੀਂ ਕਰਨਗੇ।
ਮੋਰਚੇ ਦੇ ਆਗੂਆਂ ਬਲਕਾਰ ਸਿੰਘ ਮਘਾਣੀਆ, ਹੰਸਰਾਜ, ਪ੍ਰਿੰਸੀਪਲ ਦਰਬਾਰਾ ਸਿੰਘ, ਵਿਨੇ ਕੁਮਾਰ, ਸਮੁੰਦਰ, ਸਤਨਾਮ ਸਿੰਘ ਬੰਗੜ,ਪ੍ਰਦੀਪ ਕੁਮਾਰ, ਜਰਨੈਲ ਸਿੰਘ, ਗੁਰਮੇਲ ਸਿੰਘ,ਪਵਨ ਕੁਮਾਰ, ਜਗਦੀਸ਼, ਰਮਨ ਕੁਮਾਰ,ਗੁਰਮੇਲ ਸਿੰਘ ਪੀਟੀ, ਜੋਗਿੰਦਰ ਸਿੰਘ, ਚੰਨਣ ਰਾਮ, ਰਮੇਸ਼ ਲਾਲ, ਨਰਿੰਦਰ ਕੁਮਾਰ, ਮੈਡਮ ਇੰਦਰਜੀਤ ਕੌਰ, ਚਰਨਜੀਤ ਕੌਰ, ਹਰਪ੍ਰੀਤ ਕੌਰ ਨੇ ਕਿਹਾ ਕਿ ਮੁਲਾਜ਼ਮਾਂ ਨੇ ਆਪਣੇ ਜਮਹੂਰੀ ਹੱਕ ਦਾ ਇਸਤੇਮਾਲ ਕਰਦਿਆਂ ਹੋਇਆਂ 27 ਅਗਸਤ ਨੂੰ ਪੂਰੇ ਪੰਜਾਬ ਵਿੱਚ ਸਮੂਹਿਕ ਛੁੱਟੀਆਂ ਲੈਕੇ ਰੋਸ ਦਾ ਪ੍ਰਗਟਾਵਾ ਕੀਤਾ, ਜਿਸ ਦੇ ਬੁਖਲਾਹਟ ਵਿੱਚ ਆਕੇ ਮੁੱਖ ਮੰਤਰੀ ਨੇ ਕਿਹਾ ਕਿ ਸੰਘਰਸ਼ ਅਤੇ ਗੱਲਬਾਤ ਨਾਲੋ ਨਾਲ ਇੱਕੋ ਸਮੇਂ ਨਹੀਂ ਚੱਲ ਸਕਦੇ ਅਤੇ ਮੁਲਾਜ਼ਮਾਂ ਨੂੰ ਧਮਕਾਉਣ ਲਈ ਵੱਖਰੇ - ਵੱਖਰੇ ਵਿਭਾਗਾਂ ਤੋਂ ਪੱਤਰ ਜਾਰੀ ਕਰਵਾ ਕੇ ਮੁਲਾਜ਼ਮਾਂ ਨੂੰ ਡਰਾਉਣ ਦਾ ਭਰਮ ਪਾਲ ਰਹੇ ਹਨ। 
ਆਗੂਆਂ ਨੇ ਕਿਹਾ ਕਿ ਪੂਰੇ ਪੰਜਾਬ ਦੇ ਮੁਲਾਜਮ ਅਤੇ ਪੈਨਸ਼ਨਰ ਇਹਨਾਂ ਦੀਆਂ ਧਮਕੀਆਂ ਦੀ ਪ੍ਰਵਾਹ ਕੀਤੇ ਵਗੈਰ, ਮੰਗਾਂ ਮੰਨਣ ਤੱਕ ਸੰਘਰਸ਼ ਨੂੰ ਜਾਰੀ ਰੱਖਣਗੇ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    4 hrs ago
  • 15 ਹਜ਼ਾਰ ਕਰੋੜ DA ਦੇ ਹੱਕਦਾਰ ਪੰਜਾਬ ਦੇ ਮੁਲਾਜ਼ਮਾਂ ਨੂੰ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ "ਜਲਾਲਤ" ਤੋਂ ਵੀ ਵੱਧ ਜ਼ਲੀਲ ਕਰ ਰਹੀ ਹੈ ਭਗਵੰਤ ਮਾਨ ਸਰਕਾਰ। ਸਾਢੇ 4 ਸਾਲ ਤੋਂ ਖੱਜਲ-ਖੁਆਰ। DA ਦੀਆਂ 2 ਮੀਟਿੰਗਾਂ 'ਚੋਂ ਭੱਜ ਗਏ। ਅੱਜ ਮਾਸਟਰ ਦਾ ਮੁੰਡਾ ਪੁਲੀਸ ਤੋਂ ਹਰੇਕ ਵਿਭਾਗ ਦੇ ਮੁਲਜ਼ਮਾਂ ਨੂੰ ਕੁਟਵਾ ਰਿਹਾ ਹੈ। ਕੱਚਾ DGP ਕੁਰਸੀ ਬਚਾਉਣ ਲਈ ED ਚਿੱਠੀ 'ਤੇ ਪਰਚਾ ਨਹੀਂ ਕਰ ਰਿਹਾ, ਜਦਕਿ ਸੁਪਰੀਮ ਕੋਰਟ ਦੇ ਹੁਕਮ ਸਾਫ਼ ਨੇ। ਟੋਪੀ ਸਿਨ੍ਹਾ ਦੀ ਪੁੱਛਗਿੱਛ ਹੋਵੇ, ਬਹੁਤ ਕੁਝ ਨਿਕਲੇਗਾ। ਜਿਹੜੀ ਸਰਕਾਰ ਮੁਲਾਜ਼ਮਾਂ ਦੀ ਨਹੀਂ ਹੋ ਸਕਦੀ, ਉਹ ਕਿਸੇ ਦੀ ਨਹੀਂ ਹੋ ਸਕਦੀ। ਮੁਲਾਜ਼ਮ ਹੀ ਕਿਸੇ ਸਰਕਾਰ ਦੀ ਰੀੜ ਦੀ ਹੱਡੀ ਹੁੰਦੇ ਨੇ। ਵਿਧਾਇਕਾਂ-ਮੰਤਰੀਆਂ ਦੀ ਸਪੀਡ ਚੈੱਕ ਸ਼ੁਰੂ ਹੈ। ਜਲਦੀ ਹੀ ਸੰਗਤ ਇਸ "ਗੁਰੂ ਦੋਖੀ" ਸਰਕਾਰ ਦੀ ਵੀ ਸਪੀਡ ਚੈੱਕ ਕਰੇਗੀ।
    1
    15 ਹਜ਼ਾਰ ਕਰੋੜ DA ਦੇ ਹੱਕਦਾਰ ਪੰਜਾਬ ਦੇ ਮੁਲਾਜ਼ਮਾਂ ਨੂੰ ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ "ਜਲਾਲਤ" ਤੋਂ ਵੀ ਵੱਧ ਜ਼ਲੀਲ ਕਰ ਰਹੀ ਹੈ ਭਗਵੰਤ ਮਾਨ ਸਰਕਾਰ।
ਸਾਢੇ 4 ਸਾਲ ਤੋਂ ਖੱਜਲ-ਖੁਆਰ। DA ਦੀਆਂ 2 ਮੀਟਿੰਗਾਂ 'ਚੋਂ ਭੱਜ ਗਏ। 
ਅੱਜ ਮਾਸਟਰ ਦਾ ਮੁੰਡਾ ਪੁਲੀਸ ਤੋਂ ਹਰੇਕ ਵਿਭਾਗ ਦੇ ਮੁਲਜ਼ਮਾਂ ਨੂੰ ਕੁਟਵਾ ਰਿਹਾ ਹੈ। 
ਕੱਚਾ DGP ਕੁਰਸੀ ਬਚਾਉਣ ਲਈ ED ਚਿੱਠੀ 'ਤੇ ਪਰਚਾ ਨਹੀਂ ਕਰ ਰਿਹਾ, ਜਦਕਿ ਸੁਪਰੀਮ ਕੋਰਟ ਦੇ ਹੁਕਮ ਸਾਫ਼ ਨੇ। 
ਟੋਪੀ ਸਿਨ੍ਹਾ ਦੀ ਪੁੱਛਗਿੱਛ ਹੋਵੇ, ਬਹੁਤ ਕੁਝ ਨਿਕਲੇਗਾ।
ਜਿਹੜੀ ਸਰਕਾਰ ਮੁਲਾਜ਼ਮਾਂ ਦੀ ਨਹੀਂ ਹੋ ਸਕਦੀ, ਉਹ ਕਿਸੇ ਦੀ ਨਹੀਂ ਹੋ ਸਕਦੀ। 
ਮੁਲਾਜ਼ਮ ਹੀ ਕਿਸੇ ਸਰਕਾਰ ਦੀ ਰੀੜ ਦੀ ਹੱਡੀ ਹੁੰਦੇ ਨੇ।
ਵਿਧਾਇਕਾਂ-ਮੰਤਰੀਆਂ ਦੀ ਸਪੀਡ ਚੈੱਕ ਸ਼ੁਰੂ ਹੈ। 
ਜਲਦੀ ਹੀ ਸੰਗਤ ਇਸ "ਗੁਰੂ ਦੋਖੀ" ਸਰਕਾਰ ਦੀ ਵੀ ਸਪੀਡ ਚੈੱਕ ਕਰੇਗੀ।
    user_RD Times News
    RD Times News
    ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    10 hrs ago
  • ਡੀਸੀ ਦਫਤਰ ਦੇ ਬਾਹਰ ਹੱਕੀ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ ਪੰਜਾਬ ਸਰਕਾਰ ਨੂੰ ਦਿੱਤਾ ਗਿਆ ਮੰਗ ਪੱਤਰ ਵੀ ਹੁਣ ਦੇਖਣਾ ਇਹ ਹੋਵੇਗਾ ਕਿ ਕਿੰਨੀ ਜਲਦੀ ਇਹਨਾਂ ਦੀਆਂ ਸਰਕਾਰਾਂ ਮੰਗਾਂ ਮੰਨਦੀ ਹੈ
    1
    ਡੀਸੀ ਦਫਤਰ ਦੇ ਬਾਹਰ ਹੱਕੀ ਮੰਗਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ ਪੰਜਾਬ ਸਰਕਾਰ ਨੂੰ ਦਿੱਤਾ ਗਿਆ ਮੰਗ ਪੱਤਰ ਵੀ ਹੁਣ ਦੇਖਣਾ ਇਹ ਹੋਵੇਗਾ ਕਿ ਕਿੰਨੀ ਜਲਦੀ ਇਹਨਾਂ ਦੀਆਂ ਸਰਕਾਰਾਂ ਮੰਗਾਂ ਮੰਨਦੀ ਹੈ
    user_Man24punjabi
    Man24punjabi
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    1 hr ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.