Shuru
Apke Nagar Ki App…
ਝਬਾਲ ਰੋਡ ਇੰਦਰਾ ਕਲੋਣੀ ਵਿਖੇ ਇੱਕ ਬਜ਼ੁਰਗ ਔਰਤ ਦੀ ਮਿਲੀ dead body ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਜਸਪਾਲ ਸਿੰਘ ਏਸੀਪੀ ਕੇਂਦਰੀ ਅੰਮ੍ਰਿਤਸਰ
Public savera
ਝਬਾਲ ਰੋਡ ਇੰਦਰਾ ਕਲੋਣੀ ਵਿਖੇ ਇੱਕ ਬਜ਼ੁਰਗ ਔਰਤ ਦੀ ਮਿਲੀ dead body ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਜਸਪਾਲ ਸਿੰਘ ਏਸੀਪੀ ਕੇਂਦਰੀ ਅੰਮ੍ਰਿਤਸਰ
More news from ਪੰਜਾਬ and nearby areas
- Post by The Virsa Punjab1
- ਅੰਮ੍ਰਿਤਸਰ ਚ ਦਿੱਲੀ ਦੀ ਸੰਗਤ ਦਾ ਵੱਡਾ ਉਪਰਾਲਾ: ਸ੍ਰੀ ਹਰਿਮੰਦਰ ਸਾਹਿਬ ਨਜ਼ਦੀਕ ਬਣੇਗੀ ਅਧੁਨਿਕ ਸਰਾਵਾਂ, ਨੀਂਹ ਪੱਥਰ ਰੱਖਿਆ NRI ਸੰਗਤ ਲਈ ਹੋਣਗੇ ਵਿਸ਼ੇਸ਼ ਪ੍ਰਬੰਧ ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਉਣ ਵਾਲੀਆਂ ਸੰਗਤਾਂ ਦੀ ਰਿਹਾਇਸ਼ੀ ਸਹੂਲਤ ਨੂੰ ਮੁੱਖ ਰੱਖਦਿਆਂ, ਦਿੱਲੀ ਦੇ ਰਜੌਰੀ ਗਾਰਡਨ ਦੀ ਸੰਗਤ ਵੱਲੋਂ ਇੱਕ ਸ਼ਲਾਘਾਯੋਗ ਕਦਮ ਚੁੱਕਿਆ ਗਿਆ ਹੈ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਰਜੌਰੀ ਗਾਰਡਨ ਦੀ ਅਗਵਾਈ ਵਿੱਚ ਸ੍ਰੀ ਦਰਬਾਰ ਸਾਹਿਬ ਦੇ ਬਿਲਕੁਲ ਨਜ਼ਦੀਕ ਇੱਕ ਨਵੀਂ ਸਰਾਵਾਂ ਦੇ ਨਿਰਮਾਣ ਲਈ ਪਲਾਟ ਦਾ ਕਬਜ਼ਾ ਲੈ ਕੇ ਨੀਂਹ ਪੱਥਰ ਰੱਖ ਦਿੱਤਾ ਗਿਆ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਸਾਹਿਬਾਨ ਨੇ ਪਹੁੰਚ ਕੇ ਅਰਦਾਸ ਕੀਤੀ ਅਤੇ ਗੁਰੂ ਮਹਿਰਾਜ ਦਾ ਸ਼ੁਕਰਾਨਾ ਕੀਤਾ। ਰਜੌਰੀ ਗਾਰਡਨ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਖੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਪ੍ਰੋਜੈਕਟ ਲਈ ਜ਼ਮੀਨ ਦੀ ਰਜਿਸਟਰੀ ਅਤੇ ਹੋਰ ਕਾਗਜ਼ੀ ਕਾਰਵਾਈਆਂ ਲਈ ਲਗਭਗ 3 ਕਰੋੜ 30 ਲੱਖ ਰੁਪਏ ਦੀ ਰਾਸ਼ੀ ਖਰਚ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਸਭ ਗੁਰੂ ਸਾਹਿਬ ਦੀ ਰਹਿਮਤ ਸਦਕਾ ਸੰਭਵ ਹੋਇਆ ਹੈ। ਇਸ ਸੇਵਾ ਵਿੱਚ ਕੇਵਲ ਦਿੱਲੀ ਹੀ ਨਹੀਂ, ਸਗੋਂ ਅਮਰੀਕਾ, ਲੰਡਨ ਅਤੇ ਹੋਰ ਦੇਸ਼ਾਂ ਵਿੱਚ ਬੈਠੀਆਂ ਸੰਗਤਾਂ ਨੇ ਵੀ ਦਿਲ ਖੋਲ੍ਹ ਕੇ ਮਾਇਆ ਦਾ ਯੋਗਦਾਨ ਪਾਇਆ ਹੈ। ਪ੍ਰਬੰਧਕਾਂ ਅਨੁਸਾਰ, ਇਸ ਸਰਾਵਾਂ ਵਿੱਚ ਸੰਗਤਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਦਿੱਤੀਆਂ ਜਾਣਗੀਆਂ: ਸ਼ੁਰੂਆਤੀ ਦੌਰ ਵਿੱਚ 30 ਤੋਂ 38 ਦੇ ਕਰੀਬ ਆਧੁਨਿਕ ਕਮਰੇ ਤਿਆਰ ਕੀਤੇ ਜਾਣਗੇ। ਵਿਦੇਸ਼ਾਂ ਤੋਂ ਆਉਣ ਵਾਲੀ ਸੰਗਤ ਲਈ ਇੱਕ ਵਿਸ਼ੇਸ਼ ਫਲੋਰ ਰਾਖਵਾਂ ਰੱਖਿਆ ਜਾਵੇਗਾ। ਸ਼ਹਿਰ ਦੇ ਤੰਗ ਇਲਾਕੇ ਨੂੰ ਦੇਖਦਿਆਂ ਸਰਾਵਾਂ ਵਿੱਚ ਖੁੱਲ੍ਹੀ ਪਾਰਕਿੰਗ ਅਤੇ ਸੰਗਤ ਲਈ ਕੈਫੀਟੇਰੀਆ ਦੀ ਸਹੂਲਤ ਵੀ ਦਿੱਤੀ ਜਾਵੇਗੀ।ਰਜੌਰੀ ਗਾਰਡਨ ਵਿੱਚ ਚੱਲ ਰਹੀ ਮਾਡਰਨ ਡਿਸਪੈਂਸਰੀ ਦੀ ਤਰਜ਼ 'ਤੇ ਇੱਥੇ ਵੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦਾ ਟੀਚਾ ਹੈ। ਜਦੋਂ ਪ੍ਰਧਾਨ ਜੀ ਤੋਂ ਪੁੱਛਿਆ ਗਿਆ ਕਿ ਇੱਥੇ ਪਹਿਲਾਂ ਹੀ ਕਈ ਸਰਾਵਾਂ ਮੌਜੂਦ ਹਨ, ਤਾਂ ਉਨ੍ਹਾਂ ਦੱਸਿਆ ਕਿ ਦਿੱਲੀ ਅਤੇ ਖਾਸ ਕਰਕੇ ਰਜੌਰੀ ਗਾਰਡਨ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਅੰਮ੍ਰਿਤਸਰ ਆਉਂਦੀਆਂ ਹਨ। ਅਕਸਰ ਭਾਰੀ ਰਸ਼ ਕਾਰਨ ਸੰਗਤ ਨੂੰ ਕਮਰੇ ਮਿਲਣ ਵਿੱਚ ਦਿੱਕਤ ਆਉਂਦੀ ਹੈ ਜਾਂ ਦੇਰ ਰਾਤ ਪਹੁੰਚਣ 'ਤੇ ਖੱਜਲ-ਖੁਆਰ ਹੋਣਾ ਪੈਂਦਾ ਹੈ। ਇਸ ਸਮੱਸਿਆ ਦੇ ਹੱਲ ਲਈ ਸਮੂਹ ਸੰਗਤ ਨੇ ਆਪਣੀ ਸਰਾਵਾਂ ਬਣਾਉਣ ਦਾ ਫੈਸਲਾ ਕੀਤਾ, ਜਿੱਥੇ ਬਹੁਤ ਹੀ ਘੱਟ ਖਰਚੇ (ਲਗਭਗ 500-800 ਰੁਪਏ) 'ਤੇ ਮਿਆਰੀ ਕਮਰੇ ਮੁਹੱਈਆ ਕਰਵਾਏ ਜਾਣਗੇ।ਕਮੇਟੀ ਦੇ ਕੈਸ਼ੀਅਰ ਵੀਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਸ ਸਰਾਵਾਂ ਦੇ ਨਿਰਮਾਣ ਲਈ 15 ਮਹੀਨਿਆਂ ਦਾ ਟੀਚਾ ਰੱਖਿਆ ਗਿਆ ਹੈ, ਪਰ ਜੇਕਰ ਫੰਡਾਂ ਦੀ ਆਮਦ ਤੇਜ਼ ਰਹੀ ਤਾਂ ਇਸ ਨੂੰ 12 ਮਹੀਨਿਆਂ ਦੇ ਅੰਦਰ ਹੀ ਮੁਕੰਮਲ ਕਰਕੇ ਸੰਗਤ ਦੇ ਅਰਪਿਤ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਥਾਨ ਗੁਰੂ ਰਾਮਦਾਸ ਜੀ ਦੀ ਨਗਰੀ ਵਿੱਚ ਆਉਣ ਵਾਲੀਆਂ ਸੰਗਤਾਂ ਲਈ ਇੱਕ ਵੱਡੀ ਰਾਹਤ ਸਾਬਤ ਹੋਵੇਗਾ।3
- Post by 5ab News Live1
- ਪੁਲਸ ਪ੍ਰਸ਼ਾਸਨ ਲੋਕਾਂ ਦੀ ਸੇਵਾ ਲਈ 24 ਘੰਟੇ ਹਾਜ਼ਰ : ਐੱਸ.ਐੱਚ.ਓ ਗੁਰਮੀਤ ਸਿੰਘ ਇੰਸ. ਗੁਰਮੀਤ ਸਿੰਘ ਨੇ ਸੰਭਾਲਿਆ ਥਾਣਾ ਸਿਵਲ ਲਾਈਨ ਦੇ ਐੱਸ.ਐੱਚ.ਓ ਦਾ ਚਾਰਜ਼1
- ਸੁਭਾਸ਼ ਸਹਿਗਲ ਵਾਸੀ ਅਮਨ ਐਵਨਿਊ ਨਾਲ ਸੰਬੰਧਿਤ ਵੀਡੀਓ ਬਾਰੇ ਜਾਣਕਾਰੀ ਦਿੰਦੇ ਹੋਏ ਏਸੀਪੀ ਕੇਂਦਰੀ ਜਸਪਾਲ ਸਿੰਘ,1
- मोमोज और चाप खाने के बाद भाई-बहन की मौत, पुलिस ने रेहड़ी वाले को दबोचा तरनतारन के डीएसपी वाली गली से एक दिल दहला देने वाली खबर सामने आई है. यहां मोमोज और चाप खाने के कुछ ही देर बाद मासूम भाई-बहन की मौत हो गई. इस घटना से पूरे इलाके में मातम और दहशत का माहौल है. मृतकों की पहचान 7 वर्षीय आरव और 5 वर्षीय दानिका के रूप में हुई है. दोनों बच्चों के शव पोस्टमॉर्टम के लिए तरनतारन अस्पताल भेज दिए गए हैं.1
- Post by 5ab News Live1
- ਰਾਹਗੀਰਾਂ ਕੋਲੋਂ ਲੁੱ'ਟਾਂ ਖੋ'ਹਾਂ ਕਰਨ ਵਾਲੇ ਗੈਂ'ਗ ਦੇ ਤਿੰਨ ਮੈਂਬਰ ਥਾਣਾ ਮਕਬੂਲਪੁਰਾ ਪੁਲਿਸ ਵੱਲੋ ਗ੍ਰਿਫਤਾਰ।1
- 2022 ਤੋਂ ਪਹਿਲਾਂ ਸਰਕਾਰ ਬਣਾਉਣ ਤੋਂ ਪਹਿਲਾਂ ਭਗਵੰਤ ਮਾਨ ਜੀ ਕਹਿੰਦੇ ਸੀ ਪੰਜਾਬ ਨੂੰ ਧਰਨਾ ਮੁਕਤ ਬਣਾ ਦੇਣਾ ਹੈ, ਪਰ ਅੱਜ 4 ਸਾਲ ਬਾਅਦ ਵੀ ਹੱਕ ਮੰਗਣ ਵਾਲੀ ਜਨਤਾ ਨੂੰ ਡਾਗਾਂ ਮਾਰੀਆਂ ਜਾ ਰਹੀਆਂ ਹਨ, ਕੀ ਇਹੀ ਬਦਲਾਅ ਸੀ ਜੋ ਤੁਸੀਂ ਪੰਜਾਬ ਵਿੱਚ ਲਿਆਉਣਾ ਚਾਹੁੰਦੇ ਸੀ..?1