logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਆਮ ਆਦਮੀ ਪਾਰਟੀ ਵੱਲੋਂ ਦਿੱਤੀ ਗਈ ਗਰੰਟੀ ਪੂਰੀ ਹੋਣ ਦੀ ਖੁਸ਼ੀ ਵਿੱਚ ਔਰਤਾਂ ਨੇ ਲੱਡੂ ਵੰਡੇ ਮਮਦੋਟ 10 ਮਾਰਚ ( ਗੁਰਮੇਜ ਸਿੰਘ ) ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਕੀਤੇ ਗਏ ਆਪਣੇ ਚੁਣਾਵੀ ਵਾਅਦੇ ਤਹਿਤ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਜਿਸ ਨੂੰ ਕਿ ਆਮ ਆਦਮੀ ਪਾਰਟੀ ਨੇ ਇੱਕ ਗਰੰਟੀ ਦੇ ਤਹਿਤ ਦੇਣ ਦੀ ਗੱਲ ਕਹੀ ਸੀ ਇਹ ਗਰੰਟੀ 2026 ਦੇ ਬਜਟ ਸੈਸ਼ਨ ਦੌਰਾਨ ਪੰਜਾਬ ਸਰਕਾਰ ਵੱਲੋਂ ਪੂਰੀ ਕਰਨ ਤੇ ਔਰਤਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ।ਇਸੇ ਲੜੀ ਤਹਿਤ ਅੱਜ ਮਮਦੋਟ ਦੇ ਆਮ ਆਦਮੀ ਪਾਰਟੀ ਇਸਤਰੀ ਵਿੰਗ ਵੱਲੋਂ ਬਲਾਕ ਪ੍ਰਧਾਨ ਕੋਮਲ ਧਵਨ ਦੀ ਅਗਵਾਈ ਹੇਠ ਸਮੁੱਚੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਖੁਸ਼ੀ ਵਿੱਚ ਲੱਡੂ ਵੰਡੇ ਗਏ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਉਹਨਾਂ ਦੇ ਨਾਲ ਮਾਰਕੀਟ ਕਮੇਟੀ ਮਮਦੋਟ ਦੇ ਚੇਅਰਮੈਨ ਬਲਰਾਜ ਸਿੰਘ ਸੰਧੂ, ਨਗਰ ਪੰਚਾਇਤ ਮਮਦੋਟ ਦੇ ਪ੍ਰਧਾਨ ਉਪਿੰਦਰ ਸਿੰਘ ਸਿੰਧੀ, ਐਮ ਸੀ ਸ੍ਰੀ ਕੇਵਲ ਕ੍ਰਿਸ਼ਨ ਵਿਪਨ, ਡਾਕਟਰ ਦਲਜੀਤ ਸਿੰਘ ਜੋਸਨ ਰਹੀਮੇ ਕੇ, ਕੋਮਲ ਧਵਨ ਬਲਾਕ ਪ੍ਰਧਾਨ ਇਸਤਰੀ ਵਿੰਗ ਆਮ ਆਦਮੀ ਪਾਰਟੀ ਮਮਦੋਟ, ਅਨੁਰਾਧਾ ਐਮ ਸੀ ਮਮਦੋਟ, ਸ਼ਮਾ ਸ਼ਰਮਾ, ਸੋਨੀਆ, ਪੂਜਾ ਬਿੰਦਰਾ, ਰੀਆ ਵਿਨਾਇਕ, ਮੋਨਿਕਾ ਅਤੇ ਹੋਰ ਬਹੁਤ ਸਾਰੇ ਆਗੂ ਅਤੇ ਵਰਕਰ ਹਾਜ਼ਰ ਸਨ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਮਮਦੋਟ ਬਲਰਾਜ ਸਿੰਘ ਸੰਧੂ ਅਤੇ ਬਲਾਕ ਪ੍ਰਧਾਨ ਧਵਨ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਜਨਤਕ ਹਿੱਤ ਲਈ ਮਿਸਾਲੀ ਕੰਮ ਕੀਤੇ ਹਨ ਤੇ ਉਨ੍ਹਾਂ ਵਲੋਂ ਦਿੱਤੀਆਂ ਗਈਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰਕੇ ਲੋਕ ਮਨਾਂ ਵਿੱਚ ਬਣਾਈ ਗਈ ਥਾ ਨੂੰ ਹੋਰ ਵੀ ਮਜ਼ਬੂਤ ਕਰ ਲਿਆ ਹੈ।

3 hrs ago
user_ਗੁਰਮੇਜ ਸਿੰਘ
ਗੁਰਮੇਜ ਸਿੰਘ
ਪੱਤਰਕਾਰ ਫ਼ਿਰੋਜ਼ਪੁਰ, ਫ਼ਿਰੋਜ਼ਪੁਰ, ਪੰਜਾਬ•
3 hrs ago
5000bc4f-7a1e-43f6-8c94-79cc574f0493

ਆਮ ਆਦਮੀ ਪਾਰਟੀ ਵੱਲੋਂ ਦਿੱਤੀ ਗਈ ਗਰੰਟੀ ਪੂਰੀ ਹੋਣ ਦੀ ਖੁਸ਼ੀ ਵਿੱਚ ਔਰਤਾਂ ਨੇ ਲੱਡੂ ਵੰਡੇ ਮਮਦੋਟ 10 ਮਾਰਚ ( ਗੁਰਮੇਜ ਸਿੰਘ ) ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਕੀਤੇ ਗਏ ਆਪਣੇ ਚੁਣਾਵੀ ਵਾਅਦੇ ਤਹਿਤ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਜਿਸ ਨੂੰ ਕਿ ਆਮ ਆਦਮੀ ਪਾਰਟੀ ਨੇ ਇੱਕ ਗਰੰਟੀ ਦੇ ਤਹਿਤ ਦੇਣ ਦੀ ਗੱਲ ਕਹੀ ਸੀ ਇਹ ਗਰੰਟੀ 2026 ਦੇ ਬਜਟ ਸੈਸ਼ਨ ਦੌਰਾਨ ਪੰਜਾਬ ਸਰਕਾਰ ਵੱਲੋਂ ਪੂਰੀ ਕਰਨ ਤੇ ਔਰਤਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ।ਇਸੇ ਲੜੀ ਤਹਿਤ ਅੱਜ ਮਮਦੋਟ ਦੇ ਆਮ ਆਦਮੀ ਪਾਰਟੀ ਇਸਤਰੀ ਵਿੰਗ ਵੱਲੋਂ ਬਲਾਕ ਪ੍ਰਧਾਨ ਕੋਮਲ ਧਵਨ ਦੀ ਅਗਵਾਈ ਹੇਠ ਸਮੁੱਚੀ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਖੁਸ਼ੀ ਵਿੱਚ ਲੱਡੂ ਵੰਡੇ ਗਏ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਉਹਨਾਂ ਦੇ ਨਾਲ ਮਾਰਕੀਟ ਕਮੇਟੀ ਮਮਦੋਟ ਦੇ ਚੇਅਰਮੈਨ ਬਲਰਾਜ ਸਿੰਘ ਸੰਧੂ, ਨਗਰ ਪੰਚਾਇਤ ਮਮਦੋਟ ਦੇ ਪ੍ਰਧਾਨ ਉਪਿੰਦਰ ਸਿੰਘ ਸਿੰਧੀ, ਐਮ ਸੀ ਸ੍ਰੀ ਕੇਵਲ ਕ੍ਰਿਸ਼ਨ ਵਿਪਨ, ਡਾਕਟਰ ਦਲਜੀਤ ਸਿੰਘ ਜੋਸਨ ਰਹੀਮੇ ਕੇ, ਕੋਮਲ ਧਵਨ ਬਲਾਕ ਪ੍ਰਧਾਨ ਇਸਤਰੀ ਵਿੰਗ ਆਮ ਆਦਮੀ ਪਾਰਟੀ ਮਮਦੋਟ, ਅਨੁਰਾਧਾ ਐਮ ਸੀ ਮਮਦੋਟ, ਸ਼ਮਾ ਸ਼ਰਮਾ, ਸੋਨੀਆ, ਪੂਜਾ ਬਿੰਦਰਾ, ਰੀਆ ਵਿਨਾਇਕ, ਮੋਨਿਕਾ ਅਤੇ ਹੋਰ ਬਹੁਤ ਸਾਰੇ ਆਗੂ ਅਤੇ ਵਰਕਰ ਹਾਜ਼ਰ ਸਨ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਮਮਦੋਟ ਬਲਰਾਜ ਸਿੰਘ ਸੰਧੂ ਅਤੇ ਬਲਾਕ ਪ੍ਰਧਾਨ ਧਵਨ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਜਨਤਕ ਹਿੱਤ ਲਈ ਮਿਸਾਲੀ ਕੰਮ ਕੀਤੇ ਹਨ ਤੇ ਉਨ੍ਹਾਂ ਵਲੋਂ ਦਿੱਤੀਆਂ ਗਈਆਂ ਸਾਰੀਆਂ ਗਾਰੰਟੀਆਂ ਪੂਰੀਆਂ ਕਰਕੇ ਲੋਕ ਮਨਾਂ ਵਿੱਚ ਬਣਾਈ ਗਈ ਥਾ ਨੂੰ ਹੋਰ ਵੀ ਮਜ਼ਬੂਤ ਕਰ ਲਿਆ ਹੈ।

More news from ਪੰਜਾਬ and nearby areas
  • --- 📰 ਪੂਰੀ ਖ਼ਬਰ ਫਰੀਦਕੋਟ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਫਰੀਦਕੋਟ ਪੁਲਿਸ ਨੇ ਐਸਐਸਪੀ ਡਾ. ਪ੍ਰਗਿਆ ਜੈਨ ਦੀ ਅਗਵਾਈ ਵਿੱਚ ਇੱਕ ਵੱਡਾ ਆਪ੍ਰੇਸ਼ਨ ਕੀਤਾ। ਪੁਲਿਸ ਨੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚ ਚੱਲ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ ‘ਤੇ ਛਾਪੇਮਾਰੀ ਕੀਤੀ। ਇਸ ਆਪ੍ਰੇਸ਼ਨ ਦੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ ਅਤੇ ਪੁਲਿਸ ਦੀ ਇੱਕ ਸਾਂਝੀ ਟੀਮ ਬਣਾਈ ਗਈ ਜਿਸ ਨੇ ਮਿਲ ਕੇ ਕਾਰਵਾਈ ਕੀਤੀ। ਇੱਕ ਖ਼ਾਸ ਸੂਚਨਾ ਦੇ ਆਧਾਰ ‘ਤੇ ਟੀਮ ਨੇ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ‘ਤੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ ਦੀ ਜਾਂਚ ਸ਼ੁਰੂ ਕੀਤੀ। ਨੌਜਵਾਨਾਂ ਨੂੰ ਬਚਾਇਆ ਗਿਆ ਮਹਿਮੂਆਣਾ ਪਿੰਡ ਵਿੱਚ ਗੈਰ-ਕਾਨੂੰਨੀ ਕੇਂਦਰ ਦਾ ਪਰਦਾਫਾਸ਼ 9 ਮਾਰਚ ਨੂੰ ਪੁਲਿਸ ਨੂੰ ਜਾਣਕਾਰੀ ਮਿਲੀ ਕਿ ਪਿੰਡ ਮਹਿਮੂਆਣਾ ਵਿੱਚ ਇੱਕ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਚੱਲ ਰਿਹਾ ਹੈ। ਇਸ ਸੂਚਨਾ ‘ਤੇ ਡੀਐਸਪੀ (ਸਬ-ਡਿਵੀਜ਼ਨ) ਫਰੀਦਕੋਟ ਤਰਲੋਚਨ ਸਿੰਘ ਦੀ ਅਗਵਾਈ ਵਿੱਚ ਸਿਹਤ ਵਿਭਾਗ ਅਤੇ ਪੁਲਿਸ ਦੀ ਇੱਕ ਸਾਂਝੀ ਟੀਮ ਮੌਕੇ ‘ਤੇ ਪਹੁੰਚੀ। ਜਾਂਚ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਟੀਮ ਬਣਾਈ ਗਈ ਜਿਸ ਵਿੱਚ ਡਾ. ਵਿਸ਼ਵਦੀਪ ਗੋਇਲ ਅਤੇ ਡਾ. ਅਰਸ਼ਦੀਪ ਸਿੰਘ ਬਰਾੜ ਸ਼ਾਮਲ ਸਨ। 78 ਨੌਜਵਾਨਾਂ ਨੂੰ ਬਚਾਇਆ ਗਿਆ, ਸੈਂਟਰ ਸੀਲ ਡਾ. ਵਿਸ਼ਵਦੀਪ ਗੋਇਲ ਨੇ ਦੱਸਿਆ ਕਿ ਪਿੰਡ ਮਹਿਮੂਆਣਾ ਵਿੱਚ ਚੱਲ ਰਹੇ ਇਸ ਗੈਰ-ਕਾਨੂੰਨੀ ਡਰੱਗ ਡੀ-ਐਡੀਕਸ਼ਨ ਸੈਂਟਰ ਬਾਰੇ ਜਾਣਕਾਰੀ ਮਿਲਣ ‘ਤੇ ਟੀਮ ਨੇ ਮੌਕੇ ‘ਤੇ ਜਾਂਚ ਕੀਤੀ। ਜਾਂਚ ਦੌਰਾਨ ਲਗਭਗ 78 ਨੌਜਵਾਨ ਉੱਥੇ ਮੌਜੂਦ ਮਿਲੇ। ਸਾਰੇ ਨੌਜਵਾਨਾਂ ਨੂੰ ਤੁਰੰਤ ਇਲਾਜ ਲਈ ਫਰੀਦਕੋਟ ਮੈਡੀਕਲ ਕਾਲਜ ਹਸਪਤਾਲ ਲਿਆਂਦਾ ਗਿਆ। ਇਸਦੇ ਨਾਲ ਹੀ ਗੈਰ-ਕਾਨੂੰਨੀ ਸੈਂਟਰ ਨੂੰ ਤੁਰੰਤ ਸੀਲ ਕਰ ਦਿੱਤਾ ਗਿਆ। ਗੈਰ-ਕਾਨੂੰਨੀ ਸੈਂਟਰਾਂ ਵਿਰੁੱਧ ਕਾਰਵਾਈ ਜਾਰੀ ਰਹੇਗੀ ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਫਰੀਦਕੋਟ ਪੁਲਿਸ, ਸਿਹਤ ਵਿਭਾਗ ਅਤੇ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ ਵਿਰੁੱਧ ਲਗਾਤਾਰ ਕਾਰਵਾਈ ਕਰ ਰਹੀ ਹੈ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਦੀ ਲਤ ਵਾਲੇ ਵਿਅਕਤੀਆਂ ਦਾ ਇਲਾਜ ਸਿਰਫ ਸਰਕਾਰੀ ਜਾਂ ਮਾਨਤਾ ਪ੍ਰਾਪਤ ਨਸ਼ਾ ਛੁਡਾਊ ਕੇਂਦਰਾਂ ‘ਤੇ ਹੀ ਕਰਵਾਉਣ। ਪੁਲਿਸ ਨੇ ਇਹ ਵੀ ਸਪਸ਼ਟ ਕੀਤਾ ਕਿ ਗੈਰ-ਕਾਨੂੰਨੀ ਕੇਂਦਰਾਂ ਵਿਰੁੱਧ ਕਾਰਵਾਈ ਆਗਾਮੀ ਸਮੇਂ ਵਿੱਚ ਵੀ ਜਾਰੀ ਰਹੇਗੀ। --- 🪞 ਪ੍ਰਤੀਬਿੰਬ (Reflection) ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਇੱਕ ਗੰਭੀਰ ਸਮਾਜਕ ਚੁਣੌਤੀ ਬਣੀ ਹੋਈ ਹੈ। ਜਦੋਂ ਨਸ਼ਾ ਛੁਡਾਉਣ ਦੇ ਨਾਮ ‘ਤੇ ਗੈਰ-ਕਾਨੂੰਨੀ ਕੇਂਦਰ ਚੱਲਦੇ ਹਨ ਤਾਂ ਇਹ ਨਾ ਸਿਰਫ ਕਾਨੂੰਨ ਦੀ ਉਲੰਘਣਾ ਹੈ, ਸਗੋਂ ਨੌਜਵਾਨਾਂ ਦੀ ਜ਼ਿੰਦਗੀ ਨਾਲ ਖੇਡਣ ਦੇ ਬਰਾਬਰ ਹੈ। ਇਸ ਕਾਰਵਾਈ ਨੇ ਇੱਕ ਵਾਰ ਫਿਰ ਸਾਬਤ ਕੀਤਾ ਕਿ ਜੇ ਪ੍ਰਸ਼ਾਸਨ, ਪੁਲਿਸ ਅਤੇ ਸਿਹਤ ਵਿਭਾਗ ਮਿਲ ਕੇ ਕੰਮ ਕਰਨ ਤਾਂ ਕਈ ਜਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ। --- 🔎 ਸਮੀਖਿਆ (Analysis) ਪੰਜਾਬ ਵਿੱਚ ਕਈ ਗੈਰ-ਕਾਨੂੰਨੀ ਡੀ-ਐਡੀਕਸ਼ਨ ਸੈਂਟਰ ਬਿਨਾਂ ਲਾਇਸੈਂਸ ਦੇ ਚੱਲ ਰਹੇ ਹਨ ਅਜਿਹੇ ਸੈਂਟਰਾਂ ਵਿੱਚ ਕਈ ਵਾਰ ਮਰੀਜ਼ਾਂ ਨਾਲ ਬਦਸਲੂਕੀ ਜਾਂ ਗਲਤ ਇਲਾਜ ਦੇ ਮਾਮਲੇ ਵੀ ਸਾਹਮਣੇ ਆਉਂਦੇ ਹਨ ਸਰਕਾਰ ਦੀ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਇਸ ਸਮੱਸਿਆ ਨੂੰ ਘਟਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ ਪਰ ਅਸਲੀ ਹੱਲ ਤਦ ਹੀ ਆਵੇਗਾ ਜਦੋਂ ਸਮਾਜ ਵੀ ਇਸ ਮੁਹਿੰਮ ਵਿੱਚ ਸਾਥ ਦੇਵੇਗਾ। --- 🔍 ਪੜਚੋਲ (Investigation) ਇਸ ਮਾਮਲੇ ਨਾਲ ਕੁਝ ਮਹੱਤਵਪੂਰਨ ਸਵਾਲ ਖੜੇ ਹੁੰਦੇ ਹਨ: ਕੀ ਪੰਜਾਬ ਵਿੱਚ ਹੋਰ ਵੀ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਚੱਲ ਰਹੇ ਹਨ? ਇਹ ਸੈਂਟਰ ਕਿੰਨੇ ਸਮੇਂ ਤੋਂ ਚੱਲ ਰਿਹਾ ਸੀ? ਕੀ ਇਨ੍ਹਾਂ ਸੈਂਟਰਾਂ ਨੂੰ ਕਿਸੇ ਦੀ ਸਿਆਸੀ ਜਾਂ ਸਥਾਨਕ ਸਹਾਇਤਾ ਮਿਲਦੀ ਰਹੀ ਹੈ? ਕੀ ਨੌਜਵਾਨਾਂ ਨਾਲ ਇੱਥੇ ਗਲਤ ਤਰੀਕੇ ਨਾਲ ਬਰਤਾਅ ਕੀਤਾ ਜਾ ਰਿਹਾ ਸੀ? ਇਹ ਸਵਾਲ ਆਉਣ ਵਾਲੀ ਜਾਂਚ ਵਿੱਚ ਮਹੱਤਵਪੂਰਨ ਹੋ ਸਕਦੇ ਹਨ। 📊 Poll (ਜਨਮਤ ਸਰਵੇ) ਕੀ ਪੰਜਾਬ ਵਿੱਚ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ ‘ਤੇ ਹੋਰ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ? 👍 ਹਾਂ, ਬਹੁਤ ਜ਼ਰੂਰੀ ਹੈ ⚖️ ਕਾਨੂੰਨ ਪਹਿਲਾਂ ਹੀ ਕਾਫੀ ਹੈ 🤔 ਪਤਾ ਨਹੀਂ ❌ ਨਹੀਂ --- 💬 ਪ੍ਰਤੀਕਿਰਿਆ ਸਵਾਲ (Audience Engagement) 👉 ਕੀ ਤੁਹਾਡੇ ਇਲਾਕੇ ਵਿੱਚ ਵੀ ਕੋਈ ਸ਼ੱਕੀ ਨਸ਼ਾ ਛੁਡਾਊ ਕੇਂਦਰ ਚੱਲ ਰਿਹਾ ਹੈ? 👉 ਕੀ ਸਰਕਾਰ ਦੀ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਪ੍ਰਭਾਵਸ਼ਾਲੀ ਹੈ? 👉 ਨਸ਼ੇ ਦੀ ਸਮੱਸਿਆ ਨੂੰ ਘਟਾਉਣ ਲਈ ਸਭ ਤੋਂ ਵੱਡਾ ਕਦਮ ਕੀ ਹੋਣਾ ਚਾਹੀਦਾ ਹੈ? --- ⚠️ Disclaimer ਇਹ ਖ਼ਬਰ ਸਮਾਜਿਕ ਜਾਗਰੂਕਤਾ ਅਤੇ ਪੱਤਰਕਾਰਤਾ ਦੇ ਉਦੇਸ਼ ਨਾਲ ਤਿਆਰ ਕੀਤੀ ਗਈ ਹੈ। ਇਸ ਵਿੱਚ ਦਿੱਤੀ ਜਾਣਕਾਰੀ ਪ੍ਰਸ਼ਾਸਨਿਕ ਬਿਆਨਾਂ ਅਤੇ ਉਪਲਬਧ ਸਰੋਤਾਂ ‘ਤੇ ਆਧਾਰਿਤ ਹੈ।
    1
    ---
📰 ਪੂਰੀ ਖ਼ਬਰ 
ਫਰੀਦਕੋਟ
ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਫਰੀਦਕੋਟ ਪੁਲਿਸ ਨੇ ਐਸਐਸਪੀ ਡਾ. ਪ੍ਰਗਿਆ ਜੈਨ ਦੀ ਅਗਵਾਈ ਵਿੱਚ ਇੱਕ ਵੱਡਾ ਆਪ੍ਰੇਸ਼ਨ ਕੀਤਾ। ਪੁਲਿਸ ਨੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚ ਚੱਲ ਰਹੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ ‘ਤੇ ਛਾਪੇਮਾਰੀ ਕੀਤੀ।
ਇਸ ਆਪ੍ਰੇਸ਼ਨ ਦੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ ਅਤੇ ਪੁਲਿਸ ਦੀ ਇੱਕ ਸਾਂਝੀ ਟੀਮ ਬਣਾਈ ਗਈ ਜਿਸ ਨੇ ਮਿਲ ਕੇ ਕਾਰਵਾਈ ਕੀਤੀ। ਇੱਕ ਖ਼ਾਸ ਸੂਚਨਾ ਦੇ ਆਧਾਰ ‘ਤੇ ਟੀਮ ਨੇ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ‘ਤੇ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ ਦੀ ਜਾਂਚ ਸ਼ੁਰੂ ਕੀਤੀ।
ਨੌਜਵਾਨਾਂ ਨੂੰ ਬਚਾਇਆ ਗਿਆ
ਮਹਿਮੂਆਣਾ ਪਿੰਡ ਵਿੱਚ ਗੈਰ-ਕਾਨੂੰਨੀ ਕੇਂਦਰ ਦਾ ਪਰਦਾਫਾਸ਼
9 ਮਾਰਚ ਨੂੰ ਪੁਲਿਸ ਨੂੰ ਜਾਣਕਾਰੀ ਮਿਲੀ ਕਿ ਪਿੰਡ ਮਹਿਮੂਆਣਾ ਵਿੱਚ ਇੱਕ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਚੱਲ ਰਿਹਾ ਹੈ। ਇਸ ਸੂਚਨਾ ‘ਤੇ ਡੀਐਸਪੀ (ਸਬ-ਡਿਵੀਜ਼ਨ) ਫਰੀਦਕੋਟ ਤਰਲੋਚਨ ਸਿੰਘ ਦੀ ਅਗਵਾਈ ਵਿੱਚ ਸਿਹਤ ਵਿਭਾਗ ਅਤੇ ਪੁਲਿਸ ਦੀ ਇੱਕ ਸਾਂਝੀ ਟੀਮ ਮੌਕੇ ‘ਤੇ ਪਹੁੰਚੀ।
ਜਾਂਚ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਦੀ ਟੀਮ ਬਣਾਈ ਗਈ ਜਿਸ ਵਿੱਚ ਡਾ. ਵਿਸ਼ਵਦੀਪ ਗੋਇਲ ਅਤੇ ਡਾ. ਅਰਸ਼ਦੀਪ ਸਿੰਘ ਬਰਾੜ ਸ਼ਾਮਲ ਸਨ।
78 ਨੌਜਵਾਨਾਂ ਨੂੰ ਬਚਾਇਆ ਗਿਆ, ਸੈਂਟਰ ਸੀਲ
ਡਾ. ਵਿਸ਼ਵਦੀਪ ਗੋਇਲ ਨੇ ਦੱਸਿਆ ਕਿ ਪਿੰਡ ਮਹਿਮੂਆਣਾ ਵਿੱਚ ਚੱਲ ਰਹੇ ਇਸ ਗੈਰ-ਕਾਨੂੰਨੀ ਡਰੱਗ ਡੀ-ਐਡੀਕਸ਼ਨ ਸੈਂਟਰ ਬਾਰੇ ਜਾਣਕਾਰੀ ਮਿਲਣ ‘ਤੇ ਟੀਮ ਨੇ ਮੌਕੇ ‘ਤੇ ਜਾਂਚ ਕੀਤੀ।
ਜਾਂਚ ਦੌਰਾਨ ਲਗਭਗ 78 ਨੌਜਵਾਨ ਉੱਥੇ ਮੌਜੂਦ ਮਿਲੇ। ਸਾਰੇ ਨੌਜਵਾਨਾਂ ਨੂੰ ਤੁਰੰਤ ਇਲਾਜ ਲਈ ਫਰੀਦਕੋਟ ਮੈਡੀਕਲ ਕਾਲਜ ਹਸਪਤਾਲ ਲਿਆਂਦਾ ਗਿਆ। ਇਸਦੇ ਨਾਲ ਹੀ ਗੈਰ-ਕਾਨੂੰਨੀ ਸੈਂਟਰ ਨੂੰ ਤੁਰੰਤ ਸੀਲ ਕਰ ਦਿੱਤਾ ਗਿਆ।
ਗੈਰ-ਕਾਨੂੰਨੀ ਸੈਂਟਰਾਂ ਵਿਰੁੱਧ ਕਾਰਵਾਈ ਜਾਰੀ ਰਹੇਗੀ
ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ ਕਿ ਫਰੀਦਕੋਟ ਪੁਲਿਸ, ਸਿਹਤ ਵਿਭਾਗ ਅਤੇ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ ਵਿਰੁੱਧ ਲਗਾਤਾਰ ਕਾਰਵਾਈ ਕਰ ਰਹੀ ਹੈ।
ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਦੀ ਲਤ ਵਾਲੇ ਵਿਅਕਤੀਆਂ ਦਾ ਇਲਾਜ ਸਿਰਫ ਸਰਕਾਰੀ ਜਾਂ ਮਾਨਤਾ ਪ੍ਰਾਪਤ ਨਸ਼ਾ ਛੁਡਾਊ ਕੇਂਦਰਾਂ ‘ਤੇ ਹੀ ਕਰਵਾਉਣ।
ਪੁਲਿਸ ਨੇ ਇਹ ਵੀ ਸਪਸ਼ਟ ਕੀਤਾ ਕਿ ਗੈਰ-ਕਾਨੂੰਨੀ ਕੇਂਦਰਾਂ ਵਿਰੁੱਧ ਕਾਰਵਾਈ ਆਗਾਮੀ ਸਮੇਂ ਵਿੱਚ ਵੀ ਜਾਰੀ ਰਹੇਗੀ।
---
🪞 ਪ੍ਰਤੀਬਿੰਬ (Reflection)
ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਇੱਕ ਗੰਭੀਰ ਸਮਾਜਕ ਚੁਣੌਤੀ ਬਣੀ ਹੋਈ ਹੈ। ਜਦੋਂ ਨਸ਼ਾ ਛੁਡਾਉਣ ਦੇ ਨਾਮ ‘ਤੇ ਗੈਰ-ਕਾਨੂੰਨੀ ਕੇਂਦਰ ਚੱਲਦੇ ਹਨ ਤਾਂ ਇਹ ਨਾ ਸਿਰਫ ਕਾਨੂੰਨ ਦੀ ਉਲੰਘਣਾ ਹੈ, ਸਗੋਂ ਨੌਜਵਾਨਾਂ ਦੀ ਜ਼ਿੰਦਗੀ ਨਾਲ ਖੇਡਣ ਦੇ ਬਰਾਬਰ ਹੈ।
ਇਸ ਕਾਰਵਾਈ ਨੇ ਇੱਕ ਵਾਰ ਫਿਰ ਸਾਬਤ ਕੀਤਾ ਕਿ ਜੇ ਪ੍ਰਸ਼ਾਸਨ, ਪੁਲਿਸ ਅਤੇ ਸਿਹਤ ਵਿਭਾਗ ਮਿਲ ਕੇ ਕੰਮ ਕਰਨ ਤਾਂ ਕਈ ਜਿੰਦਗੀਆਂ ਨੂੰ ਬਚਾਇਆ ਜਾ ਸਕਦਾ ਹੈ।
---
🔎 ਸਮੀਖਿਆ (Analysis)
ਪੰਜਾਬ ਵਿੱਚ ਕਈ ਗੈਰ-ਕਾਨੂੰਨੀ ਡੀ-ਐਡੀਕਸ਼ਨ ਸੈਂਟਰ ਬਿਨਾਂ ਲਾਇਸੈਂਸ ਦੇ ਚੱਲ ਰਹੇ ਹਨ
ਅਜਿਹੇ ਸੈਂਟਰਾਂ ਵਿੱਚ ਕਈ ਵਾਰ ਮਰੀਜ਼ਾਂ ਨਾਲ ਬਦਸਲੂਕੀ ਜਾਂ ਗਲਤ ਇਲਾਜ ਦੇ ਮਾਮਲੇ ਵੀ ਸਾਹਮਣੇ ਆਉਂਦੇ ਹਨ
ਸਰਕਾਰ ਦੀ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਇਸ ਸਮੱਸਿਆ ਨੂੰ ਘਟਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ
ਪਰ ਅਸਲੀ ਹੱਲ ਤਦ ਹੀ ਆਵੇਗਾ ਜਦੋਂ ਸਮਾਜ ਵੀ ਇਸ ਮੁਹਿੰਮ ਵਿੱਚ ਸਾਥ ਦੇਵੇਗਾ।
---
🔍  ਪੜਚੋਲ (Investigation)
ਇਸ ਮਾਮਲੇ ਨਾਲ ਕੁਝ ਮਹੱਤਵਪੂਰਨ ਸਵਾਲ ਖੜੇ ਹੁੰਦੇ ਹਨ:
ਕੀ ਪੰਜਾਬ ਵਿੱਚ ਹੋਰ ਵੀ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ਚੱਲ ਰਹੇ ਹਨ?
ਇਹ ਸੈਂਟਰ ਕਿੰਨੇ ਸਮੇਂ ਤੋਂ ਚੱਲ ਰਿਹਾ ਸੀ?
ਕੀ ਇਨ੍ਹਾਂ ਸੈਂਟਰਾਂ ਨੂੰ ਕਿਸੇ ਦੀ ਸਿਆਸੀ ਜਾਂ ਸਥਾਨਕ ਸਹਾਇਤਾ ਮਿਲਦੀ ਰਹੀ ਹੈ?
ਕੀ ਨੌਜਵਾਨਾਂ ਨਾਲ ਇੱਥੇ ਗਲਤ ਤਰੀਕੇ ਨਾਲ ਬਰਤਾਅ ਕੀਤਾ ਜਾ ਰਿਹਾ ਸੀ?
ਇਹ ਸਵਾਲ ਆਉਣ ਵਾਲੀ ਜਾਂਚ ਵਿੱਚ ਮਹੱਤਵਪੂਰਨ ਹੋ ਸਕਦੇ ਹਨ।
📊 Poll (ਜਨਮਤ ਸਰਵੇ)
ਕੀ ਪੰਜਾਬ ਵਿੱਚ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰਾਂ ‘ਤੇ ਹੋਰ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ?
👍 ਹਾਂ, ਬਹੁਤ ਜ਼ਰੂਰੀ ਹੈ
⚖️ ਕਾਨੂੰਨ ਪਹਿਲਾਂ ਹੀ ਕਾਫੀ ਹੈ
🤔 ਪਤਾ ਨਹੀਂ
❌ ਨਹੀਂ
---
💬 ਪ੍ਰਤੀਕਿਰਿਆ ਸਵਾਲ (Audience Engagement)
👉 ਕੀ ਤੁਹਾਡੇ ਇਲਾਕੇ ਵਿੱਚ ਵੀ ਕੋਈ ਸ਼ੱਕੀ ਨਸ਼ਾ ਛੁਡਾਊ ਕੇਂਦਰ ਚੱਲ ਰਿਹਾ ਹੈ?
👉 ਕੀ ਸਰਕਾਰ ਦੀ “ਨਸ਼ਿਆਂ ਵਿਰੁੱਧ ਜੰਗ” ਮੁਹਿੰਮ ਪ੍ਰਭਾਵਸ਼ਾਲੀ ਹੈ?
👉 ਨਸ਼ੇ ਦੀ ਸਮੱਸਿਆ ਨੂੰ ਘਟਾਉਣ ਲਈ ਸਭ ਤੋਂ ਵੱਡਾ ਕਦਮ ਕੀ ਹੋਣਾ ਚਾਹੀਦਾ ਹੈ?
---
⚠️ Disclaimer
ਇਹ ਖ਼ਬਰ ਸਮਾਜਿਕ ਜਾਗਰੂਕਤਾ ਅਤੇ ਪੱਤਰਕਾਰਤਾ ਦੇ ਉਦੇਸ਼ ਨਾਲ ਤਿਆਰ ਕੀਤੀ ਗਈ ਹੈ। ਇਸ ਵਿੱਚ ਦਿੱਤੀ ਜਾਣਕਾਰੀ ਪ੍ਰਸ਼ਾਸਨਿਕ ਬਿਆਨਾਂ ਅਤੇ ਉਪਲਬਧ ਸਰੋਤਾਂ ‘ਤੇ ਆਧਾਰਿਤ ਹੈ।
    user_Deepak Kumar Garg
    Deepak Kumar Garg
    Citizen Reporter ਕੋਟਕਪੂਰਾ, ਫਰੀਦਕੋਟ, ਪੰਜਾਬ•
    7 hrs ago
  • Post by SONA TV PUNJAB
    1
    Post by SONA TV PUNJAB
    user_SONA TV PUNJAB
    SONA TV PUNJAB
    Architect ਧਰਮਕੋਟ, ਮੋਗਾ, ਪੰਜਾਬ•
    2 hrs ago
  • ਅਸਤੀਫਾ ਮਨਜ਼ੂਰ ਹੋਣ ਤੋਂ ਬਾਅਦ ਬਿੱਟੂ ਮੱਲਣ ਆਇਆ ਸਾਹਮਣੇ! ਕਹਿੰਦਾ 14 ਤਰੀਕ ਨੂੰ ਕਰਾਂਗੇ ਪ੍ਰਦਰਸ਼ਨ ਬੋਲੇ ਬਿੱਟੂ ਮੱਲਣ ਜੱਥੇਬੰਦੀਆਂ ਨੂੰ ਪਹੁੰਚਣ ਦੀ ਕੀਤੀ ਅਪੀਲ ਮੁਕਤਸਰ ਦੇ ਪਿੰਡ ਦੁੱਧ ਦਾ ਵਿਖੇ ਹੋਵੇਗਾ ਸੰਘਰਸ਼
    1
    ਅਸਤੀਫਾ ਮਨਜ਼ੂਰ ਹੋਣ ਤੋਂ ਬਾਅਦ ਬਿੱਟੂ ਮੱਲਣ ਆਇਆ ਸਾਹਮਣੇ! ਕਹਿੰਦਾ 14 ਤਰੀਕ ਨੂੰ ਕਰਾਂਗੇ ਪ੍ਰਦਰਸ਼ਨ ਬੋਲੇ ਬਿੱਟੂ ਮੱਲਣ ਜੱਥੇਬੰਦੀਆਂ ਨੂੰ ਪਹੁੰਚਣ ਦੀ ਕੀਤੀ ਅਪੀਲ ਮੁਕਤਸਰ ਦੇ ਪਿੰਡ ਦੁੱਧ ਦਾ ਵਿਖੇ ਹੋਵੇਗਾ ਸੰਘਰਸ਼
    user_Update Muktsar
    Update Muktsar
    Newspaper publisher ਸ੍ਰੀ ਮੁਕਤਸਰ ਸਾਹਿਬ, ਸ੍ਰੀ ਮੁਕਤਸਰ ਸਾਹਿਬ, ਪੰਜਾਬ•
    3 hrs ago
  • मोमोज और चाप खाने के बाद भाई-बहन की मौत, पुलिस ने रेहड़ी वाले को दबोचा तरनतारन के डीएसपी वाली गली से एक दिल दहला देने वाली खबर सामने आई है. यहां मोमोज और चाप खाने के कुछ ही देर बाद मासूम भाई-बहन की मौत हो गई. इस घटना से पूरे इलाके में मातम और दहशत का माहौल है. मृतकों की पहचान 7 वर्षीय आरव और 5 वर्षीय दानिका के रूप में हुई है. दोनों बच्चों के शव पोस्टमॉर्टम के लिए तरनतारन अस्पताल भेज दिए गए हैं.
    1
    मोमोज और चाप खाने के बाद भाई-बहन की मौत, पुलिस ने रेहड़ी वाले को दबोचा
तरनतारन के डीएसपी वाली गली से एक दिल दहला देने वाली खबर सामने आई है. यहां मोमोज और चाप खाने के कुछ ही देर बाद मासूम भाई-बहन की मौत हो गई. इस घटना से पूरे इलाके में मातम और दहशत का माहौल है. मृतकों की पहचान 7 वर्षीय आरव और 5 वर्षीय दानिका के रूप में हुई है. दोनों बच्चों के शव पोस्टमॉर्टम के लिए तरनतारन अस्पताल भेज दिए गए हैं.
    user_नरेश गुड्डू
    नरेश गुड्डू
    Tarn Taran, Punjab•
    18 hrs ago
  • Post by ਸੁੱਖਵਿੰਦਰ ਸਿੰਘ ਬਲਾਕ ਆਗੂ
    2
    Post by ਸੁੱਖਵਿੰਦਰ ਸਿੰਘ   ਬਲਾਕ ਆਗੂ
    user_ਸੁੱਖਵਿੰਦਰ ਸਿੰਘ   ਬਲਾਕ ਆਗੂ
    ਸੁੱਖਵਿੰਦਰ ਸਿੰਘ ਬਲਾਕ ਆਗੂ
    Voice of people ਨਿਹਾਲ ਸਿੰਘਵਾਲਾ, ਮੋਗਾ, ਪੰਜਾਬ•
    14 hrs ago
  • ਅੰਮ੍ਰਿਤਸਰ ਦੇ P.O. ਸਟਾਫ ਦੀ ਕਾਮਯਾਬੀ, ਫਰਾਰ ਮੁਲਜ਼ਮ ਚੜ੍ਹਿਆ P.O. ਸਟਾਫ ਦੇ ਹੱਥੇ #Punjab24News #AmritsarPolice #POStaffAmritsar #PunjabPolice #PoliceSuccess #CrimeControl #FugitiveArrested #PoliceAction #LawAndOrder #PunjabNews #AmritsarNews #CrimeNews #PoliceOperation #BreakingNews #PublicSafety #JusticeServed
    1
    ਅੰਮ੍ਰਿਤਸਰ ਦੇ P.O. ਸਟਾਫ ਦੀ ਕਾਮਯਾਬੀ,   ਫਰਾਰ ਮੁਲਜ਼ਮ ਚੜ੍ਹਿਆ P.O. ਸਟਾਫ ਦੇ ਹੱਥੇ
#Punjab24News   #AmritsarPolice #POStaffAmritsar #PunjabPolice #PoliceSuccess #CrimeControl #FugitiveArrested #PoliceAction #LawAndOrder #PunjabNews #AmritsarNews #CrimeNews #PoliceOperation #BreakingNews #PublicSafety #JusticeServed
    user_Punjab 24 News
    Punjab 24 News
    Media Amritsar -I, Punjab•
    3 min ago
  • ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਮਯਾਬੀ, 400 ਦੇ ਕਰੀਬ ਗੁੰਮ ਮੋਬਾਈਲ ਲੱਭ ਕੇ ਮਾਲਕਾਂ ਨੂੰ ਕੀਤੇ ਵਾਪਸ ਕਰੀਬ 85 ਲੱਖ ਰੁਪਏ ਦੀ ਕੀਮਤ ਵਾਲੇ 400 ਮੋਬਾਈਲ ਫੋਨ ਰਿਕਵਰ, ਲੋਕਾਂ ਨੂੰ ਸਮੇਂ ‘ਤੇ ਰਿਪੋਰਟ ਕਰਨ ਦੀ ਅਪੀਲ CEIR ਪੋਰਟਲ ਦੀ ਮਦਦ ਨਾਲ ਵੱਖ-ਵੱਖ ਸੂਬਿਆਂ ਤੋਂ ਟਰੈਕ ਹੋਏ ਮੋਬਾਈਲ, ਪੁਲਿਸ ਕਮਿਸ਼ਨਰ ਨੇ ਟੀਮ ਨੂੰ ਦਿੱਤੀ ਸ਼ਾਬਾਸ਼ੀ
    1
    ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਮਯਾਬੀ, 400 ਦੇ ਕਰੀਬ ਗੁੰਮ ਮੋਬਾਈਲ ਲੱਭ ਕੇ ਮਾਲਕਾਂ ਨੂੰ ਕੀਤੇ ਵਾਪਸ
ਕਰੀਬ 85 ਲੱਖ ਰੁਪਏ ਦੀ ਕੀਮਤ ਵਾਲੇ 400 ਮੋਬਾਈਲ ਫੋਨ ਰਿਕਵਰ, ਲੋਕਾਂ ਨੂੰ ਸਮੇਂ ‘ਤੇ ਰਿਪੋਰਟ ਕਰਨ ਦੀ ਅਪੀਲ
CEIR ਪੋਰਟਲ ਦੀ ਮਦਦ ਨਾਲ ਵੱਖ-ਵੱਖ ਸੂਬਿਆਂ ਤੋਂ ਟਰੈਕ ਹੋਏ ਮੋਬਾਈਲ, ਪੁਲਿਸ ਕਮਿਸ਼ਨਰ ਨੇ ਟੀਮ ਨੂੰ ਦਿੱਤੀ ਸ਼ਾਬਾਸ਼ੀ
    user_BAAZ LIVE
    BAAZ LIVE
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • Post by SONA TV PUNJAB
    1
    Post by SONA TV PUNJAB
    user_SONA TV PUNJAB
    SONA TV PUNJAB
    Architect ਧਰਮਕੋਟ, ਮੋਗਾ, ਪੰਜਾਬ•
    2 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.