logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਮਜਬੂਤੀ, ਨੌਜਵਾਨਾਂ ਨੂੰ ਨਸ਼ਾ ਛੱਡਣ ਲਈ ਕੀਤਾ ਉਤਸ਼ਾਹਿਤ ਨਸ਼ੇ ਦੀ ਲਤ ਨਾਲ ਜੂਝ ਰਹੇ ਕਈ ਨੌਜਵਾਨ ਸਵੈ-ਇੱਛਾ ਨਾਲ ਇਲਾਜ ਲਈ ਅੱਗੇ ਆਏ ਹਨ

2 hrs ago
user_Jagjit Bhatti
Jagjit Bhatti
ਫਿਲੌਰ, ਜਲੰਧਰ, ਪੰਜਾਬ•
2 hrs ago

ਜਲੰਧਰ ਦਿਹਾਤੀ ਪੁਲਿਸ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਮਜਬੂਤੀ, ਨੌਜਵਾਨਾਂ ਨੂੰ ਨਸ਼ਾ ਛੱਡਣ ਲਈ ਕੀਤਾ ਉਤਸ਼ਾਹਿਤ ਨਸ਼ੇ ਦੀ ਲਤ ਨਾਲ ਜੂਝ ਰਹੇ ਕਈ ਨੌਜਵਾਨ ਸਵੈ-ਇੱਛਾ ਨਾਲ ਇਲਾਜ ਲਈ ਅੱਗੇ ਆਏ ਹਨ

More news from ਪੰਜਾਬ and nearby areas
  • 🔴 ਲੁਧਿਆਣਾ ‘ਚ ਗਰਭਵਤੀ ਮਹਿਲਾਵਾਂ ਦੀ ਸਿਹਤ ਲਈ ਡਾਕਟਰਾਂ ਨੂੰ ਨਵੀਂ ਟੈਕਨੋਲੋਜੀ ਬਾਰੇ ਕੀਤਾ ਜਾਗਰੂਕ
    1
    🔴 ਲੁਧਿਆਣਾ ‘ਚ ਗਰਭਵਤੀ ਮਹਿਲਾਵਾਂ ਦੀ ਸਿਹਤ ਲਈ ਡਾਕਟਰਾਂ ਨੂੰ ਨਵੀਂ ਟੈਕਨੋਲੋਜੀ ਬਾਰੇ ਕੀਤਾ ਜਾਗਰੂਕ
    user_Neeraj kumar( Prime 81 News)
    Neeraj kumar( Prime 81 News)
    Local News Reporter ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    4 hrs ago
  • Post by ਹਰਦੀਪ ਸਿੰਘ
    1
    Post by ਹਰਦੀਪ ਸਿੰਘ
    user_ਹਰਦੀਪ ਸਿੰਘ
    ਹਰਦੀਪ ਸਿੰਘ
    Miniatures Shop ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    7 hrs ago
  • Post by Noorjahan_heart_broken
    1
    Post by Noorjahan_heart_broken
    user_Noorjahan_heart_broken
    Noorjahan_heart_broken
    Teacher ਫਗਵਾੜਾ, ਕਪੂਰਥਲਾ, ਪੰਜਾਬ•
    1 day ago
  • ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਸਿਵਲ ਲਾਈਨ ਗੁਰਦਾਸਪੁਰ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ, ਜਦੋਂ ਪੁਲਿਸ ਪਾਰਟੀ ਨੇ ਸ਼ੱਕ ਦੇ ਅਧਾਰ 'ਤੇ ਇੱਕ ਕਾਰ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ। ਤਲਾਸ਼ੀ ਦੌਰਾਨ ਕਾਰ ਵਿੱਚੋਂ ਵੱਡੀ ਮਾਤਰਾ ਵਿੱਚ ਚੰਡੀਗੜ੍ਹ ਦੀ ਬਣੀ ਹੋਈ ਸ਼ਰਾਬ ਬਰਾਮਦ ਕੀਤੀ ਗਈ। ਇਸ ਮੌਕੇ ਪੁਲਿਸ ਚੌਂਕੀ ਅਰਬਨ ਅਸਟੇਟ ਦੀ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਕਾਰ ਚਾਲਕ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ​ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸ਼ਰਾਬ ਦੇ ਠੇਕੇਦਾਰਾਂ ਨੇ ਦੱਸਿਆ ਕਿ ਉਹਨਾਂ ਨੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਸ ਕਾਰ ਨੂੰ ਘੇਰਿਆ ਅਤੇ ਮੌਕੇ 'ਤੇ ਹੀ ਗੈਰ-ਕਾਨੂੰਨੀ ਸ਼ਰਾਬ ਬਰਾਮਦ ਕਰਵਾਈ। ਠੇਕੇਦਾਰਾਂ ਅਨੁਸਾਰ ਚੰਡੀਗੜ੍ਹ ਤੋਂ ਘੱਟ ਕੀਮਤ 'ਤੇ ਸ਼ਰਾਬ ਲਿਆ ਕੇ ਪੰਜਾਬ ਦੇ ਇਲਾਕਿਆਂ ਵਿੱਚ ਵੇਚਣ ਦਾ ਧੰਦਾ ਜ਼ੋਰਾਂ 'ਤੇ ਚੱਲ ਰਿਹਾ ਹੈ, ਜਿਸ ਕਾਰਨ ਪੰਜਾਬ ਸਰਕਾਰ ਦੇ ਮਾਲੀਏ ਨੂੰ ਭਾਰੀ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ। ਉਹਨਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੀ ਤਸਕਰੀ ਨਾਲ ਨਾ ਸਿਰਫ ਸਰਕਾਰੀ ਖ਼ਜ਼ਾਨੇ ਨੂੰ ਚੂਨਾ ਲੱਗ ਰਿਹਾ ਹੈ, ਸਗੋਂ ਕਾਨੂੰਨੀ ਤੌਰ 'ਤੇ ਕੰਮ ਕਰ ਰਹੇ ਠੇਕੇਦਾਰਾਂ ਦਾ ਕਾਰੋਬਾਰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ​ਠੇਕੇਦਾਰਾਂ ਨੇ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਅਨਸਰਾਂ ਵਿਰੁੱਧ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਚੌਕਸੀ ਵਧਾਈ ਜਾਵੇ ਤਾਂ ਜੋ ਤਸਕਰੀ ਨੂੰ ਨੱਥ ਪਾਈ ਜਾ ਸਕੇ। ਦੂਜੇ ਪਾਸੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਫੜੇ ਗਏ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਗੱਲ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਸ਼ਰਾਬ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਦੇ ਪਿੱਛੇ ਹੋਰ ਕਿਹੜੇ ਲੋਕ ਸ਼ਾਮਲ ਹਨ।
    1
    ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਥਾਣਾ ਸਿਵਲ ਲਾਈਨ ਗੁਰਦਾਸਪੁਰ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ, ਜਦੋਂ ਪੁਲਿਸ ਪਾਰਟੀ ਨੇ ਸ਼ੱਕ ਦੇ ਅਧਾਰ 'ਤੇ ਇੱਕ ਕਾਰ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ। ਤਲਾਸ਼ੀ ਦੌਰਾਨ ਕਾਰ ਵਿੱਚੋਂ ਵੱਡੀ ਮਾਤਰਾ ਵਿੱਚ ਚੰਡੀਗੜ੍ਹ ਦੀ ਬਣੀ ਹੋਈ ਸ਼ਰਾਬ ਬਰਾਮਦ ਕੀਤੀ ਗਈ। ਇਸ ਮੌਕੇ ਪੁਲਿਸ ਚੌਂਕੀ ਅਰਬਨ ਅਸਟੇਟ ਦੀ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਕਾਰ ਚਾਲਕ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
​ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਸ਼ਰਾਬ ਦੇ ਠੇਕੇਦਾਰਾਂ ਨੇ ਦੱਸਿਆ ਕਿ ਉਹਨਾਂ ਨੇ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਸ ਕਾਰ ਨੂੰ ਘੇਰਿਆ ਅਤੇ ਮੌਕੇ 'ਤੇ ਹੀ ਗੈਰ-ਕਾਨੂੰਨੀ ਸ਼ਰਾਬ ਬਰਾਮਦ ਕਰਵਾਈ। ਠੇਕੇਦਾਰਾਂ ਅਨੁਸਾਰ ਚੰਡੀਗੜ੍ਹ ਤੋਂ ਘੱਟ ਕੀਮਤ 'ਤੇ ਸ਼ਰਾਬ ਲਿਆ ਕੇ ਪੰਜਾਬ ਦੇ ਇਲਾਕਿਆਂ ਵਿੱਚ ਵੇਚਣ ਦਾ ਧੰਦਾ ਜ਼ੋਰਾਂ 'ਤੇ ਚੱਲ ਰਿਹਾ ਹੈ, ਜਿਸ ਕਾਰਨ ਪੰਜਾਬ ਸਰਕਾਰ ਦੇ ਮਾਲੀਏ ਨੂੰ ਭਾਰੀ ਨੁਕਸਾਨ ਪਹੁੰਚਾਇਆ ਜਾ ਰਿਹਾ ਹੈ। ਉਹਨਾਂ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅਜਿਹੀ ਤਸਕਰੀ ਨਾਲ ਨਾ ਸਿਰਫ ਸਰਕਾਰੀ ਖ਼ਜ਼ਾਨੇ ਨੂੰ ਚੂਨਾ ਲੱਗ ਰਿਹਾ ਹੈ, ਸਗੋਂ ਕਾਨੂੰਨੀ ਤੌਰ 'ਤੇ ਕੰਮ ਕਰ ਰਹੇ ਠੇਕੇਦਾਰਾਂ ਦਾ ਕਾਰੋਬਾਰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ।
​ਠੇਕੇਦਾਰਾਂ ਨੇ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਅਨਸਰਾਂ ਵਿਰੁੱਧ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਚੌਕਸੀ ਵਧਾਈ ਜਾਵੇ ਤਾਂ ਜੋ ਤਸਕਰੀ ਨੂੰ ਨੱਥ ਪਾਈ ਜਾ ਸਕੇ। ਦੂਜੇ ਪਾਸੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਫੜੇ ਗਏ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਸ ਗੱਲ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਸ਼ਰਾਬ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਦੇ ਪਿੱਛੇ ਹੋਰ ਕਿਹੜੇ ਲੋਕ ਸ਼ਾਮਲ ਹਨ।
    user_Nrb tv Punjbai
    Nrb tv Punjbai
    Local News Reporter ਕਪੂਰਥਲਾ, ਕਪੂਰਥਲਾ, ਪੰਜਾਬ•
    4 hrs ago
  • ਖੰਨਾ ‘ਚ “ਯੁੱਧ ਨਸ਼ੇ ਵਿਰੁੱਧ” ਮੁਹਿੰਮ ਤਹਿਤ ਪੁਲਿਸ ਦਾ ਵਿਸ਼ੇਸ਼ ਸੰਪਰਕ ਪ੍ਰੋਗਰਾਮ, ਮੈਰਾਥਨ ਤੇ ਯੋਗਾ ਨਾਲ ਦਿੱਤਾ ਜਾਗਰੂਕਤਾ ਸੰਦੇਸ਼। #Punjab24News #YudhNasheVirudh #PunjabPolice #Khanna #DrugFreePunjab #PunjabGovernment #TarunpreetSinghSond #SSPDarpanAhluwalia #SayNoToDrugs #YouthAwareness #PunjabNews #MarathonForAwareness #YogaForHealth #DrugAwareness #KhannaPolice #HealthyPunjab
    1
    ਖੰਨਾ ‘ਚ “ਯੁੱਧ ਨਸ਼ੇ ਵਿਰੁੱਧ” ਮੁਹਿੰਮ ਤਹਿਤ ਪੁਲਿਸ ਦਾ ਵਿਸ਼ੇਸ਼ ਸੰਪਰਕ ਪ੍ਰੋਗਰਾਮ, ਮੈਰਾਥਨ ਤੇ ਯੋਗਾ ਨਾਲ ਦਿੱਤਾ ਜਾਗਰੂਕਤਾ ਸੰਦੇਸ਼।
#Punjab24News #YudhNasheVirudh #PunjabPolice #Khanna #DrugFreePunjab #PunjabGovernment #TarunpreetSinghSond #SSPDarpanAhluwalia #SayNoToDrugs #YouthAwareness #PunjabNews #MarathonForAwareness #YogaForHealth #DrugAwareness #KhannaPolice #HealthyPunjab
    user_Punjab 24 News
    Punjab 24 News
    Media Khanna, Ludhiana•
    15 hrs ago
  • ਸਮਾਜਸੇਵੀ ਪੋਢਾ ਵਲੋਂ ਅੱਜ ਇੱਕ ਨਸ਼ਾ ਤਸਕਰ ਨੂੰ ਫੜ ਕੇ ਪੁਲਿਸ ਹਵਾਲੇ ਕੀਤਾ ਜੋ ਪੁਲਿਸ ਵੱਲੋਂ ਉਸਦੇ ਖ਼ਿਲਾਫ਼ ਤੁਰੰਤ ਮਾਮਲਾ ਦਰਜ ਕੀਤਾ ਗਿਆ ਹੈ ਅਸੀ ਪੁਲਿਸ ਦੇ ਸਹਿਯੋਗ ਲਈ ਧੰਨਵਾਦ ਕਰਦੇ ਹਾਂ ਅਤੇ ਪੁਲਿਸ ਵੱਲੋਂ ਬਾਕੀ ਦੌਸੀ ਫੜਨ ਵਿੱਚ ਵੀ ਮਦਦ ਕਰਾਗੇ ਅਤੇ ਬਾਕੀ ਪਬਲਿਕ ਨੂੰ ਵੀ ਅਪੀਲ ਕਰਦੇ ਹਾਂ ਕਿ ਨਸ਼ਾ ਤਸਕਰਾਂ ਨੂੰ ਫੜ੍ਹਨ ਵਿੱਚ ਪੁਲਿਸ ਦਾ ਸਹਿਯੋਗ ਕਰੋ । ਧੰਨਵਾਦ
    1
    ਸਮਾਜਸੇਵੀ ਪੋਢਾ ਵਲੋਂ ਅੱਜ ਇੱਕ ਨਸ਼ਾ ਤਸਕਰ ਨੂੰ ਫੜ ਕੇ ਪੁਲਿਸ ਹਵਾਲੇ ਕੀਤਾ ਜੋ ਪੁਲਿਸ ਵੱਲੋਂ ਉਸਦੇ ਖ਼ਿਲਾਫ਼ ਤੁਰੰਤ ਮਾਮਲਾ ਦਰਜ ਕੀਤਾ ਗਿਆ ਹੈ ਅਸੀ ਪੁਲਿਸ ਦੇ ਸਹਿਯੋਗ ਲਈ ਧੰਨਵਾਦ ਕਰਦੇ ਹਾਂ ਅਤੇ ਪੁਲਿਸ ਵੱਲੋਂ ਬਾਕੀ ਦੌਸੀ ਫੜਨ ਵਿੱਚ ਵੀ ਮਦਦ ਕਰਾਗੇ ਅਤੇ ਬਾਕੀ ਪਬਲਿਕ ਨੂੰ ਵੀ ਅਪੀਲ ਕਰਦੇ ਹਾਂ ਕਿ ਨਸ਼ਾ ਤਸਕਰਾਂ ਨੂੰ ਫੜ੍ਹਨ ਵਿੱਚ ਪੁਲਿਸ ਦਾ ਸਹਿਯੋਗ ਕਰੋ । ਧੰਨਵਾਦ
    user_Gaurav Maria
    Gaurav Maria
    Business Centre ਕਪੂਰਥਲਾ, ਕਪੂਰਥਲਾ, ਪੰਜਾਬ•
    19 hrs ago
  • ਲੁਧਿਆਣਾ ਦੇ ਆਰਤੀ ਚੌਂਕ ‘ਚ ਨੌਜਵਾਨ ‘ਤੇ ਹਮਲਾ, ਕਾਰ ਦਾ ਸ਼ੀਸ਼ਾ ਤੋੜਿਆ – ਚੇਨ ਤੇ ਪੈਸਿਆਂ ਵਾਲਾ ਬੈਗ ਗਾਇਬ
    1
    ਲੁਧਿਆਣਾ ਦੇ ਆਰਤੀ ਚੌਂਕ ‘ਚ ਨੌਜਵਾਨ ‘ਤੇ ਹਮਲਾ, ਕਾਰ ਦਾ ਸ਼ੀਸ਼ਾ ਤੋੜਿਆ – ਚੇਨ ਤੇ ਪੈਸਿਆਂ ਵਾਲਾ ਬੈਗ ਗਾਇਬ
    user_Neeraj kumar( Prime 81 News)
    Neeraj kumar( Prime 81 News)
    Local News Reporter ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    4 hrs ago
  • ਛੋਟੀ ਜਿਹੀ ਕੋਸ਼ਿਸ਼ #Punjabi
    1
    ਛੋਟੀ ਜਿਹੀ ਕੋਸ਼ਿਸ਼ #Punjabi
    user_ਹਰਦੀਪ ਸਿੰਘ
    ਹਰਦੀਪ ਸਿੰਘ
    Miniatures Shop ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    17 hrs ago
  • Post by ਹਰਜਿੰਦਰ ਸਿੰਘ ਢਿੱਲਵਾਂ
    1
    Post by ਹਰਜਿੰਦਰ ਸਿੰਘ ਢਿੱਲਵਾਂ
    user_ਹਰਜਿੰਦਰ ਸਿੰਘ ਢਿੱਲਵਾਂ
    ਹਰਜਿੰਦਰ ਸਿੰਘ ਢਿੱਲਵਾਂ
    Kapurthala, Punjab•
    21 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.