ਐਸ ਐਚ ਓ ਭੁਲੱਥ ਵੱਲੋਂ ਵਿਸ਼ੇਸ਼ ਨਾਕਾਬੰਦੀ ਦੌਰਾਨ ਵਹੀਕਲਜ਼ ਸਵਾਰਾਂ ਦੀ ਕੀਤੀ ਚੈਕਿੰਗ ਭੁਲੱਥ 30 ਮਾਰਚ (ਗੋਬਿੰਦ ਸੁਖੀਜਾ) ਗਲਤ ਅਨਸਰ ਚਾਹੇ ਕੋਈ ਵੀ ਹੋਵੇ ਬਖਸ਼ਿਆ ਨਹੀਂ ਜਾਵੇਗਾ, ਤੇ ਇਲਾਕੇ ਅੰਦਰ ਕਾਨੂੰਨ ਵਿਵਸਥਾ ਕਾਇਮ ਰੱਖੀ ਜਾਵੇਗੀ, ਇਹ ਪ੍ਰਗਟਾਵਾ ਕਰਦਿਆਂ ਐਸ ਐਚ ਓ ਭੁਲੱਥ ਬਿਕਰਮਜੀਤ ਸਿੰਘ ਚੌਹਾਨ ਨੇ ਥਾਣਾ ਭਲੱਥ ਚੌਂਕ ਵਿੱਚ ਨਾਕਾਬੰਦੀ ਦੌਰਾਨ ਵਹੀਕਲਜਾਂ ਦੀ ਚੈਕਿੰਗ ਦੌਰਾਨ ਕਿਹਾ,ਕਿ ਗਲਤ ਅਨਸਰ ਚਾਹੇ ਕੋਈ ਵੀ ਹੋਵੇ ਬਖਸ਼ਿਆ ਨਹੀਂ ਜਾਵੇਗਾ, ਉਨ੍ਹਾਂ ਖਾਸ ਕਰਕੇ ਨੌਜਵਾਨ ਵਹੀਕਲਜ ਸਵਾਰਾਂ ਨੂੰ ਹਦਾਇਤ ਕਰਦਿਆਂ ਕਿਹਾ, ਕਿ ਬੁਲਿਟ ਮੋਟਰਸਾਈਕਲਾਂ ਤੇ ਲੱਗੇ ਤੇਜ਼ ਆਵਾਜ਼ ਵਾਲੇ ਹਾਰਨ ਤੇ ਪਟਾਕੇ ਵਜਾਉਣ ਵਾਲਿਆਂ ਦੀ ਖੈਰ ਨਹੀਂ, ਉਨ੍ਹਾਂ ਕਿਹਾ ਕਿ ਆਪਣੇ ਵਹੀਕਲਜਾਂ ਦੇ ਕਾਗਜਤ ਵਗੈਰਾ ਪੂਰੇ ਰੱਖਣ ਤੇ ਬਿਨਾਂ ਨੰਬਰ ਪਲੇਟ ਵਹੀਕਲਜ਼ ਸਵਾਰ ਜੋ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਦੇ ਪਾਏ ਗਏ, ਉਹਨਾਂ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ, ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਦੇ ਮੱਦੇ ਇਲਾਕੇ ਅੰਦਰ ਅਮਨ ਸ਼ਾਂਤੀ ਬਰਕਰਾਰ ਰੱਖਣ ਲਈ ਲਗਾਤਾਰ ਵਿਸ਼ੇਸ਼ ਨਾਕਾਬੰਦੀ ਕਰਦਿਆਂ ਚੈਕਿੰਗ ਜਾਰੀ ਰੱਖੀ ਜਾਵੇਗੀ, ਤੇ ਆਉਣ ਵਾਲੇ ਦਿਨਾਂ ਅੰਦਰ ਚੈਕਿੰਗ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ, ਇਸ ਮੌਕੇ ਹੋਰਨਾਂ ਤੋਂ ਇਲਾਵਾ ਏ ਐਸ ਆਈ ਸੁਖਦੇਵ ਸਿੰਘ ਤੇ ਹੋਰ ਪੁਲਿਸ ਕਰਮਚਾਰੀ ਮੌਜੂਦ ਸਨ ਕੈਪਸ਼ਨ : ਥਾਣਾ ਭੁਲੱਥ ਚੌਂਕ ਵਿੱਚ ਨਾਕੇਬੰਦੀ ਦੌਰਾਨ ਵਹੀਕਲਜ਼ ਸਵਾਰਾਂ ਦੀ ਚੈਕਿੰਗ ਕਰਦੇ ਹੋਏ ਐਸ ਐਚ ਓ ਭੁਲੱਥ ਬਿਕਰਮਜੀਤ ਸਿੰਘ ਚੌਹਾਨ ਤੇ ਹੋਰ ਕਰਮਚਾਰੀ

- Relax Body, Pain Relief,3
- ਪੀ.ਓ ਸਟਾਫ ਪੁਲਿਸ ਅੰਮ੍ਰਿਤਸਰ ਨੇ ਮਾਨਯੋਗ ਅਦਾਲਤ ਵੱਲੋਂ ਚੋਰੀ ਦੇ ਕੇਸ ਚ ਭ'ਗੌ'ੜਾ ਕਰਾਰ ਦਿੱਤੇ ਦੋ'ਸ਼ੀ ਨੂੰ ਕੀਤਾ ਕਾਬੂ। ਇਸ ਬਾਰੇ ਜਾਣਕਾਰੀ ਦਿੰਦਿਆਂ ਪੀ.ਓ ਸਟਾਫ ਇੰਚਾਰਜ ਹਰੀਸ਼ ਕੁਮਾਰ ਜੀ ਨੇ ਦੱਸਿਆ ਕਿ... #fastwaypunjabnews #amritsar #everyonehighlights #viralvideoシ #vlog #TopFans #helpingothers #PunjabPolice #reelschallenge #vloger1
- ਇਰਾਨ-ਇਜ਼ਰਾਈਲ ਜੰਗ ਦਾ ਅਸਰ ਹੁਣ ਗੁਰੂ ਘਰ ਦੇ ਸਰੋਪਿਆਂ 'ਤੇ: ਕੈਮੀਕਲ ਦੀ ਸਪਲਾਈ ਰੁਕਣ ਕਾਰਨ ਪੈਦਾ ਹੋਇਆ ਸੰਕਟ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਦਾ ਖੁਲਾਸਾ: 1 ਲੱਖ ਮੀਟਰ ਦੇ ਆਰਡਰ ਦੇ ਮੁਕਾਬਲੇ ਮਿਲਿਆ ਸਿਰਫ 19 ਹਜ਼ਾਰ ਮੀਟਰ ਕੱਪੜਾ। ਅੰਮ੍ਰਿਤਸਰ: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਲੱਖਾਂ ਦੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਲਈ ਆਉਂਦੀ ਹੈ। ਜਿੱਥੇ ਦੇਸ਼-ਵਿਦੇਸ਼ ਦੇ ਹਾਲਾਤਾਂ ਦਾ ਅਸਰ ਅਕਸਰ ਵਪਾਰ 'ਤੇ ਪੈਂਦਾ ਹੈ, ਉੱਥੇ ਹੀ ਹੁਣ ਇਰਾਨ ਵਿੱਚ ਚੱਲ ਰਹੀ ਜੰਗ ਦਾ ਸਿੱਧਾ ਅਸਰ ਗੁਰੂ ਘਰਾਂ ਵਿੱਚ ਦਿੱਤੇ ਜਾਣ ਵਾਲੇ ਸਰੋਪਿਆਂ ਦੀ ਸਪਲਾਈ 'ਤੇ ਦੇਖਣ ਨੂੰ ਮਿਲ ਰਿਹਾ ਹੈ। ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧਾਗੇੜਾ ਨੇ ਇਸ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਸ੍ਰੀ ਧਾਗੇੜਾ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੋਜ਼ਾਨਾ ਵੱਡੀ ਗਿਣਤੀ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਂਦੇ ਹਨ, ਜਿਸ ਉਪਰੰਤ ਸੰਗਤ ਨੂੰ ਗੁਰੂ ਦੀ ਬਖਸ਼ਿਸ਼ ਵਜੋਂ ਸਰੋਪਾ ਭੇਟ ਕੀਤਾ ਜਾਂਦਾ ਹੈ। ਸਿਰਫ਼ ਸ੍ਰੀ ਦਰਬਾਰ ਸਾਹਿਬ ਹੀ ਨਹੀਂ, ਸਗੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਆਉਂਦੇ ਹੋਰਨਾਂ ਗੁਰਦੁਆਰਾ ਸਾਹਿਬਾਨ ਲਈ ਵੀ ਸਰੋਪਿਆਂ ਦੀ ਸਪਲਾਈ ਇੱਥੋਂ ਹੀ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਸਾਲ ਦੇ ਅਖੀਰਲੇ ਦਿਨਾਂ ਦੀ ਲੋੜ ਨੂੰ ਮੁੱਖ ਰੱਖਦਿਆਂ ਇੱਕ ਫਰਮ ਨੂੰ 1 ਲੱਖ ਮੀਟਰ ਕੱਪੜੇ ਦਾ ਆਰਡਰ ਦਿੱਤਾ ਗਿਆ ਸੀ। ਪਰ ਫਰਮ ਵੱਲੋਂ ਹੁਣ ਤੱਕ ਸਿਰਫ਼ 19,000 ਮੀਟਰ ਕੱਪੜਾ ਹੀ ਮੁਹੱਈਆ ਕਰਵਾਇਆ ਗਿਆ ਹੈ। ਫਰਮ ਅਨੁਸਾਰ, ਸਰੋਪਾ ਤਿਆਰ ਕਰਨ ਦੀ ਪ੍ਰਕਿਰਿਆ ਵਿੱਚ ਵਰਤਿਆ ਜਾਣ ਵਾਲਾ ਖ਼ਾਸ 'ਕੈਮੀਕਲ' ਇਰਾਨ ਤੋਂ ਆਉਂਦਾ ਹੈ, ਜੋ ਕਿ ਜੰਗ ਕਾਰਨ ਫਿਲਹਾਲ ਬੰਦ ਹੋ ਚੁੱਕਾ ਹੈ। ਇਸ ਕਾਰਨ ਫਰਮ ਨੇ ਪੂਰਾ ਆਰਡਰ ਵੇਲੇ ਸਿਰ ਦੇਣ ਵਿੱਚ ਅਸਮਰਥਾ ਪ੍ਰਗਟਾਈ ਹੈ। ਮੈਨੇਜਰ ਸਾਹਿਬ ਨੇ ਸਪੱਸ਼ਟ ਕੀਤਾ ਕਿ ਭਾਵੇਂ ਲੰਗਰ ਅਤੇ ਸੰਗਤ ਦੀ ਆਮਦ 'ਤੇ ਕੋਈ ਅਸਰ ਨਹੀਂ ਹੈ, ਪਰ ਸਰੋਪਿਆਂ ਦੀ ਘਾਟ ਇੱਕ ਚੁਣੌਤੀ ਬਣ ਗਈ ਹੈ। ਫਿਰ ਵੀ ਪ੍ਰਬੰਧਕਾਂ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮੌਜੂਦ ਸਟਾਕ ਰਾਹੀਂ ਸੰਗਤ ਨੂੰ ਬਖਸ਼ਿਸ਼ ਦੇ ਰੂਪ ਵਿੱਚ ਸਰੋਪਾ ਦੇਣ ਦੀ ਮਰਯਾਦਾ ਨੂੰ ਨਿਰੰਤਰ ਜਾਰੀ ਰੱਖਿਆ ਜਾਵੇ। ਉਨ੍ਹਾਂ ਅਖੀਰ ਵਿੱਚ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ 'ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ' ਨਾਲ ਆਪਣੀ ਗੱਲ ਸਮਾਪਤ ਕੀਤੀ।1
- Post by ਜਸਕਰਨ ਸਿੰਘ1
- भारत ने रचा इतिहास: AMRITSAR की श्रीमती गीतांजलि ओम प्रकाश जी बनीं। Mrs International World Classic 20261
- ਸੰਤ ਅਮਨਦੀਪ ਸਿੰਘ ਜੀ ਦੀ ਦੇਖਰੇਖ ਹੇਠ ਸ਼੍ਰੋਮਣੀ ਸੰਪ੍ਰਦਾਈ ਟਕਸਾਲ ਸ਼ਹੀਦ ਭਾਈ ਮਨੀ ਸਿੰਘ ਜੀ ਵੱਲੋਂ 13 ਅਪ੍ਰੈਲ. ਵਿਸਾਖੀ ਵਾਲੇ ਦਿਨ ਲਗਾਏ ਜਾਣਗੇ 1 ਲੱਖ ਬੂਟੇ1
- गीतांजलि ओमप्रकाश का भव्य स्वागत: इंटरनेशनल ताज जीतकर अमृतसर लौटीं, शहर में जश्न का माहौल #GeetanjaliOmPrakash #MrsInternational2026 #WorldClassicWinner #AmritsarWelcome #GrandHomecoming #PunjabPride #IndiaPride #BeautyWithPurpose #InternationalWinner #AmritsarNews #BreakingNews #Khabaraajtk #CelebrationTime1
- ਮਲੇਸ਼ੀਆ ਤੋਂ " Mrs. International World Classic 2026 " ਖਿਤਾਬ ਜਿੱਤਣ ਵਾਲੀ ਪਹਿਲੀ ਮਹਿਲਾ " Geetanjali Om Parkash " ਦਾ ਅੰਮ੍ਰਿਤਸਰ ਪਹੁੰਚਣ ਤੇ ਕੀਤਾ ਗਿਆ ਭਰਵਾ ਸਵਾਗਤ1