ਲਾਰਡ ਮਹਾਵੀਰਾ ਕਾਲਜ ਆਫ ਐਜੂਕੇਸ਼ਨ ਵਿੱਚ ਇੰਟਰਮਿਊਰਲ ਸਪੋਰਟਸ ਮੀਟ ਦਾ ਸ਼ਾਨਦਾਰ ਸਮਾਪਨ ਲਾਰਡ ਮਹਾਵੀਰਾ ਕਾਲਜ ਆਫ ਐਜੂਕੇਸ਼ਨ ਵਿੱਚ ਇੰਟਰਮਿਊਰਲ ਸਪੋਰਟਸ ਮੀਟ ਦਾ ਸ਼ਾਨਦਾਰ ਸਮਾਪਨ ਲਾਰਡ ਮਹਾਵੀਰਾ ਕਾਲਜ ਆਫ ਐਜੂਕੇਸ਼ਨ, ਹਮੀਰਗੜ੍ਹ ਵਿੱਚ ਵਿਦਿਆਰਥੀਆਂ ਦੀ ਉਤਸ਼ਾਹਪੂਰਣ ਅਤੇ ਸਰਗਰਮ ਭਾਗੀਦਾਰੀ ਨਾਲ ਇੰਟਰਮਿਊਰਲ ਸਪੋਰਟਸ ਮੀਟ ਫਿਨਾਲੇ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਮੌਕੇ ‘ਤੇ ਲੜਕਿਆਂ ਅਤੇ ਲੜਕੀਆਂ ਦੋਹਾਂ ਲਈ ਕਈ ਖੇਡ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਖੋ-ਖੋ, , ਸ਼ਾਟ ਪੁੱਟ, 100 ਮੀਟਰ ਦੌੜ, 200 ਮੀਟਰ ਦੌੜ, ਲਾਂਗ ਜੰਪ, ਰੱਸਾ-ਕੱਸੀ ਅਤੇ ਥ੍ਰੀ-ਲੇਗ ਰੇਸ ਸ਼ਾਮਲ ਸਨ। ਇਸ ਮੌਕੇ ‘ਤੇ ਕਾਲਜ ਦੇ ਚੇਅਰਮੈਨ ਸ਼੍ਰੀ ਸਤੀਸ਼ ਜੀ ਖ਼ਾਸ ਤੌਰ ‘ਤੇ ਮੌਜੂਦ ਰਹੇ। ਉਨ੍ਹਾਂ ਨੇ ਮੁਕਾਬਲਿਆਂ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਪ੍ਰਦਾਨ ਕੀਤੇ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡ ਗਤੀਵਿਧੀਆਂ ਵਿੱਚ ਵੀ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਕਾਲਜ ਦੀ ਪ੍ਰਿੰਸੀਪਲ ਡਾ. ਪਰਮਜੀਤ ਕੌਰ ਮਾਂਗਟ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਦੇ ਸਰਵਾਂਗੀਣ ਵਿਕਾਸ ਵਿੱਚ ਖੇਡਾਂ ਦੇ ਮਹੱਤਵ ‘ਤੇ ਰੌਸ਼ਨੀ ਪਾਈ। ਉਨ੍ਹਾਂ ਕਿਹਾ ਕਿ ਖੇਡਾਂ ਨਾਲ ਸਿਰਫ਼ ਸਰੀਰਕ ਤੰਦਰੁਸਤੀ ਹੀ ਨਹੀਂ ਵਧਦੀ, ਸਗੋਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਟੀਮਵਰਕ ਅਤੇ ਸਿਹਤਮੰਦ ਜੀਵਨ ਸ਼ੈਲੀ ਵੀ ਵਿਕਸਿਤ ਹੁੰਦੀ ਹੈ। ਮੁਕਾਬਲਿਆਂ ਦੇ ਸਮੁੱਚੇ ਪ੍ਰਦਰਸ਼ਨ ਦੇ ਆਧਾਰ ‘ਤੇ ਲੜਕਿਆਂ ਦੀ ਸ਼੍ਰੇਣੀ ਵਿੱਚ ਮੱਖਣ ਸਿੰਘ ਅਤੇ ਲੜਕੀਆਂ ਦੀ ਸ਼੍ਰੇਣੀ ਵਿੱਚ ਜੋਤੀ ਨੂੰ ਸ਼ਾਨਦਾਰ ਪ੍ਰਦਰਸ਼ਨ ਲਈ ਬੈਸਟ ਐਥਲੀਟ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਅਵਾਰਡ ਪ੍ਰਿੰਸੀਪਲ ਡਾ. ਪਰਮਜੀਤ ਕੌਰ ਮਾਂਗਟ ਵੱਲੋਂ ਪ੍ਰਦਾਨ ਕੀਤੇ ਗਏ। ਇਸ ਸਮਾਗਮ ਦੇ ਸਫਲ ਆਯੋਜਨ ਵਿੱਚ ਆਰਗਨਾਈਜ਼ਿੰਗ ਟੀਮ ਦੀਆਂ ਮੈਂਬਰਾਂ ਮਿਸ ਰਮਨਪ੍ਰੀਤ ਅਤੇ ਮਿਸ ਪੂਨਮ ਦੀ ਮਹੱਤਵਪੂਰਣ ਭੂਮਿਕਾ ਰਹੀ। ਕਾਲਜ ਦੇ ਹੋਰ ਸਟਾਫ ਮੈਂਬਰਾਂ ਨੇ ਵੀ ਪੂਰਾ ਸਹਿਯੋਗ ਦਿੱਤਾ। ਵਿਦਿਆਰਥੀਆਂ ਦੀ ਸਿਹਤ ਅਤੇ ਪੋਸ਼ਣ ਨੂੰ ਧਿਆਨ ਵਿੱਚ ਰੱਖਦਿਆਂ ਸਮਾਗਮ ਦੌਰਾਨ ਉਨ੍ਹਾਂ ਨੂੰ ਫਲ ਵੀ ਵੰਡੇ ਗਏ। ਅੰਤ ਵਿੱਚ ਇਹ ਸਮਾਗਮ ਵਿਦਿਆਰਥੀਆਂ ਵਿਚਕਾਰ ਖੇਡ ਭਾਵਨਾ, ਉਤਸ਼ਾਹ ਅਤੇ ਭਾਗੀਦਾਰੀ ਦੀ ਭਾਵਨਾ ਨਾਲ ਖੁਸ਼ੀ-ਖੁਸ਼ੀ ਸੰਪੰਨ ਹੋਇਆ।

- ਰਾਹੁਲ ਸਿੱਧੂ ਨੇ ਕੇਂਦਰ ਸਰਕਾਰ ‘ਤੇ ਕਣਕ ਦੀ ਖਰੀਦ ਵਿੱਚ ਜਾਨਬੁੱਝ ਕੇ ਦੇਰੀ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ 1 ਅਪ੍ਰੈਲ ਤੋਂ ਖਰੀਦ ਸ਼ੁਰੂ ਕਰਨ ਦੇ ਦਾਅਵੇ ਕੀਤੇ ਗਏ ਸਨ, ਪਰ 13 ਅਪ੍ਰੈਲ ਤੱਕ ਵੀ ਮੰਡੀਆਂ ਵਿੱਚ ਖਰੀਦ ਪ੍ਰਕਿਰਿਆ ਢੰਗ ਨਾਲ ਸ਼ੁਰੂ ਨਹੀਂ ਹੋ ਸਕੀ। ਪੰਜਾਬ ਦੀਆਂ ਮੰਡੀਆਂ ਨਕੋ-ਨਕ ਭਰ ਗਈਆਂ ਹਨ। ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਨਾ ਤਾਂ ਖਰੀਦ ਅਧਿਕਾਰੀ ਮੌਜੂਦ ਹਨ ਅਤੇ ਨਾ ਹੀ ਬੋਲੀ ਦੀ ਪ੍ਰਕਿਰਿਆ ਚੱਲ ਰਹੀ ਹੈ, ਜਿਸ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ “ਬਾਰੀਕ ਦਾਣਾ” ਦੇ ਆਧਾਰ ‘ਤੇ ਖਰੀਦ ਤੋਂ ਕਤਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਅੰਦਰ ਖਰੀਦ ਏਜੰਸੀਆਂ ਨੂੰ ਕਣਕ ਦੀ ਖਰੀਦ ਕਰਨ ਤੋਂ ਰੋਕ ਦਿਤਾ ਗਿਆ ਹੈ। ਕੇਂਦਰ ਸਰਕਾਰ ਨੇ ਕਿਹਾ ਹੈ ਕਿ ਬਰਿਸ਼ ਕਰਨ ਕਣਕ ਦਾ ਦਾਣਾ ਪਿਚਕ ਗਿਆ ਹੈ। ਜੋ ਕੇਂਦਰੀ ਅੰਨ ਭੰਡਾਰਾਂ ਦੇ ਮਾਪ ਦੰਡਾਂ ਅਨੁਸਾਰ ਨਹੀਂ ਹੈ । ਬਰਿਸ਼ ਕਰਨ ਪੰਜਾਬ ਦੀ ਕਣਕ ਕੇਂਦਰ ਸਰਕਾਰ ਦੇ ਕਹਿਣ ਅਨੁਸਾਰ ਪਿਚਕੀ ਨਹੀਂ, ਕੇਂਦਰ ਸਰਕਾਰ ਪੰਜਾਬ ਦੀ ਕਣਕ ਦੀ ਖਰੀਦ ਤੁਰੰਤ ਸ਼ੁਰੂ ਕਰੇ। ਉਨ੍ਹਾਂ ਇਹ ਵੀ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਭਾਰੀ ਕਮੀ ਹੈ ਅਤੇ ਐਫ.ਸੀ.ਆਈ. ਵੱਲੋਂ ਭੇਜਿਆ ਗਿਆ ਬਾਰਦਾਨਾ ਵੀ ਖਰਾਬ ਹਾਲਤ ਵਿੱਚ ਹੈ, ਜਿਸ ਨਾਲ ਕਿਸਾਨਾਂ, ਮਜ਼ਦੂਰਾਂ ਅਤੇ ਆੜਤੀਆਂ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ। ਉਨ੍ਹਾਂ ਦੇ ਅਨੁਸਾਰ ਭਾਰਤ ਦੇ 26 ਰਾਜਾਂ ਵਿੱਚੋਂ ਸਿਰਫ ਦੋ ਰਾਜਾਂ ਵਿੱਚ ਹੀ ਕੇਂਦਰ ਸਰਕਾਰ ਕਣਕ ਦੀ ਖਰੀਦ ਕਰਦੀ ਹੈ, ਪਰ ਹੁਣ ਇਨ੍ਹਾਂ ਰਾਜਾਂ ਵਿੱਚ ਵੀ ਖਰੀਦ ਪ੍ਰਕਿਰਿਆ ਤੋਂ ਪਿੱਛੇ ਹਟਣ ਦੇ ਸੰਕੇਤ ਮਿਲ ਰਹੇ ਹਨ। ਬੇਮੌਸਮੀ ਬਰਸਾਤ ਕਾਰਨ ਪਹਿਲਾਂ ਹੀ ਕਿਸਾਨ ਨੁਕਸਾਨ ਝੱਲ ਰਹੇ ਹਨ ਅਤੇ ਖਰੀਦ ਵਿੱਚ ਹੋ ਰਹੀ ਦੇਰੀ ਨਾਲ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵੱਧ ਗਈਆਂ ਹਨ। ਜਥੇਬੰਦੀ ਨੇ ਪੰਜਾਬ ਸਰਕਾਰ ਦੇ ਮੰਡੀਆਂ ਦੇ ਪ੍ਰਬੰਧਾਂ ਬਾਰੇ ਕੀਤੇ ਦਾਅਵਿਆਂ ਨੂੰ ਝੂਠਾ ਕਰਾਰ ਦਿੰਦਿਆਂ ਖਰੀਦ ਕੇਂਦਰ ਦੇ ਹਾਲਾਤਾਂ ‘ਤੇ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਸਫਾਈ ਦਾ ਬੁਰਾ ਹਾਲ ਹੈ, ਮਿੱਟੀ ਦੇ ਢੇਰ ਲੱਗੇ ਹੋਏ ਹਨ, ਪੀਣ ਵਾਲੇ ਪਾਣੀ ਦੀ ਯਥੋਚਿਤ ਵਿਵਸਥਾ ਨਹੀਂ, ਲਾਈਟਾਂ ਅਤੇ ਵਾਸ਼ਰੂਮ ਦੀ ਵੀ ਕਮੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਅਧਿਕਾਰੀ ਸਿਰਫ ਖਾਨਾਪੂਰਤੀ ਕਰ ਰਹੇ ਹਨ ਅਤੇ ਮਾਰਕੀਟ ਕਮੇਟੀ ਆਪਣੀ ਜ਼ਿੰਮੇਵਾਰੀ ਢੰਗ ਨਾਲ ਨਹੀਂ ਨਿਭਾ ਰਹੀ। ਸਿੱਧੂ ਨੇ ਚੇਤਾਵਨੀ ਦਿੱਤੀ ਕਿ ਜੇ ਜਲਦੀ ਲਾਈਟਾਂ ਅਤੇ ਪਾਣੀ ਦੀ ਵਿਵਸਥਾ ਨਾ ਕੀਤੀ ਗਈ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸੰਬੰਧਤ ਅਧਿਕਾਰੀਆਂ ਦੀ ਹੋਵੇਗੀ। ਕਾਂਗਰਸ ਪਾਰਟੀ ਨੇ ਐਲਾਨ ਕੀਤਾ ਕਿ ਉਹ ਸਾਰੀਆਂ ਮੰਡੀਆਂ ਦਾ ਦੌਰਾ ਕਰੇਗੀ ਤਾਂ ਜੋ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਹੋ ਸਕੇ। ਜੇ ਹਾਲਾਤ ਵਿੱਚ ਸੁਧਾਰ ਨਾ ਆਇਆ ਤਾਂ ਸੰਘਰਸ਼ ਲਈ ਮਜਬੂਰ ਹੋਣਾ ਪਵੇਗਾ। ਰਾਹੁਲ ਸਿੱਧੂ ਨੇ ਕੇਂਦਰ ਸਰਕਾਰ ਤੋਂ ਤੁਰੰਤ ਮੰਗ ਕੀਤੀ ਹੈ ਕਿ ਕਣਕ ਦੀ ਖਰੀਦ ਸ਼ੁਰੂ ਕੀਤੀ ਜਾਵੇ ਅਤੇ ਬਾਰਦਾਨੇ ਦਾ ਪੂਰਾ ਪ੍ਰਬੰਧ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਰਾਹਤ ਮਿਲ ਸਕੇ ਇਸ ਮੌਕੇ ਤੇ ਰਵਿੰਦਰ ਟੁਰਨਾ, ਮਿੰਠਣ ਲਾਲ ਸਿੰਗਲਾ, ਜਗਦੀਸ਼ ਗੋਇਲ, ਪੁਰਸ਼ੋਤਮ ਲਾਲ ਸਿੰਗਲਾ,1
- ਕਣਕ ਦੀ ਖਰੀਦ ਸ਼ੁਰੂ ਨਾ ਹੋਣ ਤੇ ਪਰਮਿੰਦਰ ਸਿੰਘ ਢੀਂਡਸਾ ਨੇ ਪੰਜਾਬ ਸਰਕਾਰ ਤੇ ਚੁੱਕੇ ਸਵਾਲ ਬੇਅਦਬੀ ਮਾਮਲੇ ਨੂੰ ਲੈ ਕੇ ਵੀ ਪਰਮਿੰਦਰ ਸਿੰਘ ਢੀਂਡਸਾ ਨੇ ਦਿੱਤਾ ਵੱਡਾ ਬਿਆਨ ਅੱਜ ਲਹਿਰਾ ਗਾਗਾ ਦੀ ਅਨਾਜ ਮੰਡੀ ਵਿੱਚ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਕਿਸਾਨਾਂ ਦੀਆਂ ਮੁਸ਼ਕਲਾਂ ਸਾਨੂੰ ਪਹੁੰਚੇ ਅਤੇ ਕਿਹਾ ਇਸਦੀ ਜਿੰਮੇਵਾਰੀ ਪੰਜਾਬ ਸਰਕਾਰ ਹੈ ਪਰਮਿੰਦਰ ਸਿੰਘ ਢੀਣਸਾ ਨੇ ਕਿਹਾ ਕਿ ਕਿਸਾਨਾਂ ਨੂੰ ਖਰੀਦਣਾ ਹੋਣ ਕਰਕੇ ਖੱਜਲ ਖੁਆਰ ਹੋਣਾ ਪੈ ਰਿਹਾ ਉਹਨਾਂ ਨੇ ਕਿਹਾ ਕਿ 80% ਖਰੀਦ ਪੰਜਾਬ ਸਰਕਾਰ ਨੇ ਕਰਨੀ ਹੈ ਜਿਹੜੀ ਕਿ ਉਹ ਵੀ ਨਹੀਂ ਕੀਤੀ ਜਾ ਰਹੀ ਪਰਮਿੰਦਰ ਸਿੰਘ ਢੀਣਸਾ ਨੇ ਕਿਹਾ ਦਿੱਲੀ ਵਾਲੇ ਐਲਾਨ ਕਰਦੇ ਹਨ ਕਿ ਕਿਸਾਨ ਟਰਾਲੀ ਲੈ ਕੇ ਮੰਡੀ ਵਿੱਚ ਪਹੁੰਚਦਾ ਹ ਤੇ ਉਸੇ ਦਿਨ ਪੈਸੇ ਦੇ ਲੈ ਕੇ ਆਪਣੇ ਘਰ ਚਲਾ ਜਾਂਦਾ ਹੈ। ਪਰ ਸਚਾਈ ਕੋਹਾਂ ਦੂਰ ਹੈ ਉਹਨਾਂ ਨੇ ਕਿਹਾ ਕਿ ਮੰਡੀਆਂ ਵਿੱਚ ਵੀ ਮਾਰਕੀਟ ਕਮੇਟੀ ਵੱਲੋਂ ਕੋਈ ਵੀ ਪ੍ਰਬੰਧ ਨਹੀਂ ਕੀਤੇ ਗਏ ਬੇਅਦਬੀ ਮਾਮਲੇ ਨੂੰ ਲੈ ਕੇ ਵੀ ਪਰਮਿੰਦਰ ਸਿੰਘ ਢੀਂਡਸਾ ਨੇ ਦਿੱਤਾ ਵੱਡਾ ਬਿਆਨ ਕਿਹਾ ਬੇਅਦਬੀ ਬਿਲ ਦੇ ਹੱਕ ਚ ਹਾਂ ਪਰ ਜਦੋਂ ਤੱਕ ਇਹ ਕਾਨੂੰਨੀ ਬਣਦਾ ਉਦੋਂ ਤੱਕ ਇਸ ਬਿਲ ਨੂੰ ਨਹੀਂ ਮੰਨਿਆ ਜਾ ਸਕਦਾ ਕਿਉਂਕਿ ਪਹਿਲਾਂ ਵੀ ਦੋ ਵਾਰ ਬਿੱਲ ਪਾਸ ਹੋ ਚੁੱਕਿਆ ਹੈ ਬਾਈਟ:- ਪਰਮਿੰਦਰ ਢੀਂਡਸਾ ਸਾਬਕਾ ਖਜ਼ਾਨਾ ਮੰਤਰੀ1
- पातड़ां मार्केट कमेटी पातडा़ं की अनाज मंडी पातड़ां और अलग-अलग खरीद केंद्रों में पिछले काफी दिनों से फसल लेकर बैठे किसानों को मंगलवार को बड़ी राहत मिली, जब खरीद एजेंसियों की ओर से गेहूं की सरकारी खरीद शुरू कर दी गई। खरीद शुरू होने पर हल्का शुतराना के विधायक कुलवंत सिंह बाजीगर और मार्केट कमेटी पातड़ां के चेयरमैन महिगा सिंह बराड़ ने खरीद की शुरुआत करते हुए लड्डू बांटकर खुशी जाहिर की। मंडीयो में आज से तीन खरीद एजेंसियों पनसप, पनगरेन और मारकफैड को तैनात किया गया है। लंबे इंतजार के बाद खरीद शुरू होने से किसानों और आढ़तियों ने राहत की सांस ली। विधायक कुलवंत सिंह बाजीगर ने बताया कि मौसम की बेरुखी और फसल में नमी की अधिक मात्रा के कारण खरीद प्रक्रिया में देरी हुई। उन्होंने कहा कि अब खरीद का कार्य सुचारू रूप से जारी रहेगा और किसानों को किसी प्रकार की परेशानी नहीं आने दी जाएगी। मार्केट कमेटी पातड़ां के चेयरमैन महिगा सिंह बराड़ ने कहा कि मंडियों में खरीद और किसानों की सुविधाओं के लिए पुख्ता इंतजाम किए गए हैं। उन्होंने आश्वासन दिया कि किसी भी किसान को मंडी में दिक्कत नहीं आने दी जाएगी। वहीं, आढ़ती एसोसिएशन के प्रधान तेज राम शर्मा ने भी सरकार द्वारा खरीद शुरू किए जाने की सराहना की और इसे किसानों के लिए राहत भरा कदम बताया। पनगरेन ने 1100 क्विंटल गेहूं की खरीद अनाज मंडी पातड़ां में पनगरेन की ओर से कुल 1100 क्विंटल गेहूं की अलग-अलग खरीद केंद्रों पर किसानों की फसल खरीदी गई, खरीद के दौरान पातड़ां केंद्र में 400 क्विंटल, घंगा में 200 क्विंटल, अरनों में 200 क्विंटल, दुगाल में 100 क्विंटल, सेलवाला में 100 क्विंटल तथा गुलजार पुरा में 100 क्विंटल गेहूं की खरीद की गई। पिछले दिनों खरीद में देरी के चलते किसानों को काफी दिक्कतों का सामना करना पड़ रहा था, लेकिन अब धीरे-धीरे खरीद में तेजी आने से हालात सुधरते नजर आ रहे हैं।1
- Post by ਹਰਪ੍ਰੀਤ ਸਿੰਘ ਕੋਹਲੀ1
- ਕਾਂਗਰਸ ਪਾਰਟੀ ਦੇ ਸਾਬਕਾ ਐਮਐਲਏ ਨਾਲ ਰਲ ਕੇ ਕੀਤਾ ਗਿਆ ਸੀ ਨਜਾਇਜ਼ ਕਬਜ਼ਾ ਪੁੱਡਾ ਗਲਾਡਾ ਵਾਲੀ ਜਗ੍ਹਾ ਤੇ ਪੁੱਡਾ ਗਲਾਡਾ ਖਾਲੀ ਕਰਾਉਣ ਦਾ ਨੋਟਿਸ ਲਗਾਣ ਦੀ ਹੋਈ ਆਪ ਦੀ ਮਾਲਕੀ ਵਾਲੀ ਜਗ੍ਹਾ ਤੇ ਕੀ ਸਰਕਾਰਾਂ ਖਾਲੀ ਕਰਾ ਪਾਉਣਗੀਆਂ ਆਪਦੀ ਮਾਲਕੀ ਵਾਲੀ ਜਗ੍ਹਾ ਸੁਦਾ ਕਰ ਪਾਠਕ ਨਗਰ ਗਲੀ ਨੰਬਰ ਇੱਕ ਤਾਜਪੁਰ ਰੋਡ ਲੁਧਿਆਣਾ #virulreelsਤਾਜਪੁਰ ਰੋਡ, ਲੁਧਿਆਣਾ ਵਿਖੇ ਪੁੱਡਾ ਦੀ ਜ਼ਮੀਨ ‘ਤੇ ਵੱਡਾ ਗੈਰ-ਕਾਨੂੰਨੀ ਕਬਜ਼ਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਪੰਡਿਤ ਮਨੋਜ ਪਾਠਕ ਵੱਲੋਂ ਸਰਕਾਰੀ ਪਲਾਟ ‘ਤੇ ਕਬਜ਼ਾ ਕਰਕੇ “ਸ਼ਿਵ ਸ਼ਕਤੀ ਮੰਦਰ” ਦੀ ਉਸਾਰੀ ਕਰ ਲਈ ਗਈ ਹੈ। ਇਸ ਮਾਮਲੇ ਸਬੰਧੀ ਪਹਿਲਾਂ ਹੀ ਪੁੱਡਾ/ਗਲਾਡਾ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ, ਜਿਸ ਉਪਰੰਤ ਵਿਭਾਗ ਵੱਲੋਂ 27 ਜਨਵਰੀ 2026 ਨੂੰ ਪਲਾਟ ਖਾਲੀ ਕਰਨ ਲਈ ਨੋਟਿਸ ਵੀ ਜਾਰੀ ਕੀਤਾ ਗਿਆ ਸੀ। ਹੈਰਾਨੀ ਦੀ ਗੱਲ ਇਹ ਹੈ ਕਿ ਨੋਟਿਸ ਜਾਰੀ ਹੋਣ ਤੋਂ ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਅਜੇ ਤੱਕ ਕੋਈ ਢੁੱਕਵੀਂ ਕਾਰਵਾਈ ਨਹੀਂ ਹੋਈ। ਸਥਾਨਕ ਲੋਕਾਂ ਵਿੱਚ ਗੁੱਸਾ ਵੱਧ ਰਿਹਾ ਹੈ ਅਤੇ ਉਹਨਾਂ ਵੱਲੋਂ ਸਵਾਲ ਉਠਾਏ ਜਾ ਰਹੇ ਹਨ ਕਿ ਆਖ਼ਿਰਕਾਰ ਸਰਕਾਰੀ ਜ਼ਮੀਨ ‘ਤੇ ਹੋਏ ਇਸ ਗੈਰ-ਕਾਨੂੰਨੀ ਕਬਜ਼ੇ ਖ਼ਿਲਾਫ਼ ਕਾਰਵਾਈ ਕਦੋਂ ਹੋਵੇਗੀ। ਲੋਕਾਂ ਨੇ ਮੰਗ ਕੀਤੀ ਹੈ ਕਿ ਤੁਰੰਤ ਕਬਜ਼ਾ ਹਟਾ ਕੇ ਜ਼ਿੰਮੇਵਾਰ ਵਿਅਕਤੀ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।4
- ਬਾਬਾ ਨਾਨਕਸਰ ਗੁਰਦੁਆਰੇ ਦੇ ਜੋਨੀ ਬਾਬਾ ਜੀ ਵਿਸ਼ੇਸ ਤੌਰ ਤੇ ਮਾਨਸਾ ਆਏ1
- ਚਹਿਲ ਫਾਊਂਡੇਸ਼ਨ ਸਮਾਉ ਵੱਲੋਂ ਵਿਸਾਖੀ ਮੌਕੇ ਭੀਖੀ ਦਾਣਾ ਮੰਡੀ ਵਿੱਚ ਜਲ ਜੀਰੇ ਦੀ ਛਬੀਲ ਲਗਾਈ ਗਈ1
- पातडा़ं से सतपाल गर्ग पातड़ां अनाज मंडी में गेहूं की सरकारी खरीद शुरू न होने से नाराज किसानों ने मंगलवार को मार्किट कमेटी कार्यालय के सामने धरना लगा दिया। भारतीय किसान यूनियन (एकता उगराहा) के नेतृत्व में किसानों ने सरकार के खिलाफ जमकर नारेबाजी की और जल्द खरीद शुरू करने की मांग उठाई। धरने को संबोधित करते हुए ब्लॉक प्रधान अमरीक सिंह ने पंजाब सरकार की कार्यप्रणाली पर सवाल उठाए। उन्होंने कहा कि मंडी में फसल पहुंच चुकी है, लेकिन खरीद न होने से किसान और आढ़ती दोनों परेशान हैं। उन्होंने चेतावनी दी कि जब तक खरीद शुरू नहीं होती, तब तक धरना जारी रहेगा। किसानों का कहना है कि मौसम खराब होने की स्थिति में उनकी फसल खराब हो सकती है, जिससे उन्हें भारी नुकसान उठाना पड़ सकता है। ऐसे में सरकार को तुरंत खरीद प्रक्रिया शुरू करनी चाहिए। वहीं, मार्किट कमेटी पातड़ां के चेयरमैन महिगां सिंह बराड़ ने भरोसा दिलाया कि जल्द ही गेहूं की खरीद शुरू कर दी जाएगी। उन्होंने कहा कि मंडी में किसानों और आढ़तियों को किसी तरह की परेशानी नहीं आने दी जाएगी और सभी व्यवस्थाएं पूरी कर ली गई हैं।1