logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਸਰਕਾਰੀ ਸੈਕੰਡਰੀ ਸਕੂਲ ਰੰਘੜਿਆਲ 'ਚ ਆਧੁਨਿਕ ਕਲਾਸ ਰੂਮ ਦਾ ਉਦਘਾਟਨ ਬੁਢਲਾਡਾ/ਮਾਨਸਾ, 17 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਚ ਆਧੁਨਿਕ ਸਿੱਖਿਆ ਪ੍ਰਣਾਲੀ ਲਾਗੂ ਕਰਨ ਦੇ ਮੰਤਵ ਨਾਲ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੇ ਯਤਨਾਂ ਸਦਕਾ ਹਲਕੇ ਦੇ ਸਰਕਾਰੀ ਸਕੂਲਾਂ ਵਿਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਰੰਘੜਿਆਲ ਦੇ ਸਰਕਾਰੀ ਸੈਕੰਡਰੀ ਸਕੂਲ ਵਿੱਚ 9 ਲੱਖ 55 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਆਧੁਨਿਕ ਕਲਾਸ ਰੂਮ ਦਾ ਉਦਘਾਟਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਚੁਸ਼ਪਿੰਦਰਬੀਰ ਸਿੰਘ ਚਹਿਲ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਨੂੰ ਯਕੀਨੀ ਬਣਾਉਣ ਲਈ ਆਧੁਨਿਕ ਤੇ ਗੁਣਵੱਤਾ ਭਰਪੂਰ ਸਿੱਖਿਆ ਦੇਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ ਅਤੇ ਇਹ ਆਧੁਨਿਕ ਕਲਾਸਰੂਮ ਵਿਦਿਆਰਥੀਆਂ ਲਈ ਸਿੱਖਣ ਦਾ ਨਿਵੇਕਲਾ ਮਾਹੌਲ ਪ੍ਰਦਾਨ ਕਰੇਗਾ। ਬਲਾਕ ਸਿੱਖਿਆ ਕੋਆਰਡੀਨੇਟਰ ਸੁਭਾਸ਼ ਨਾਗਪਾਲ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਦਿਵਾਉਣ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਡਾ. ਪਰਮਜੀਤ ਸਿੰਘ ਭੋਗਲ ਨੇ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਦੇ ਤਹਿਤ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਦੇ ਨਾਲ ਨਾਲ ਅਧਿਆਪਕਾਂ ਦੀ ਸਿਖਲਾਈ ‘ਤੇ ਵੀ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਗੁਰਮੀਤ ਸਿੰਘ ਸਿੱਧੂ ਬਲਾਕ ਨੋਡਲ ਅਫ਼ਸਰ, ਸਕੂਲ ਮੁਖੀ ਗੁਰਮੇਲ ਸਿੰਘ, ਲੈਕਚਰਾਰ ਰਾਜਪਾਲ ਸਿੰਘ, ਮੁੱਖ ਅਧਿਆਪਕ ਹਰਪ੍ਰੀਤ ਸਿੰਘ ਜੱਸਲ ਡੀ ਐਸ ਐਮ,ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਰਾਜ ਸਿੰਘ, ਕੁਲਦੀਪ ਸਿੰਘ ਬਲਾਕ ਸੰਮਤੀ ਮੈਂਬਰ, ਜਰਨੈਲ ਸਿੰਘ ਸਰਪੰਚ ਰੰਘੜਿਆਲ, ਲਖਵਿੰਦਰ ਸਿੰਘ ਲੱਖੀ ਸਰਪੰਚ ਬੋੜਾਵਾਲ, ਗੁਰਪ੍ਰੀਤ ਸਿੰਘ ਸਰਪੰਚ ਰੱਲੀ, ਜਸਵੀਰ ਸਿੰਘ, ਅਮਰਜੀਤ ਸਿੰਘ ਚਹਿਲ ਰੱਲੀ, ਭੁਪਿੰਦਰ ਸਿੰਘ ਤੱਗੜ ਹਾਜ਼ਰ ਸਨ।

3 hrs ago
user_Kamaljeet Singh News Editor
Kamaljeet Singh News Editor
ਮਾਨਸਾ, ਮਾਨਸਾ, ਪੰਜਾਬ•
3 hrs ago
c6386752-3a4c-46a9-b5fe-3647dd8cfc9a

ਸਰਕਾਰੀ ਸੈਕੰਡਰੀ ਸਕੂਲ ਰੰਘੜਿਆਲ 'ਚ ਆਧੁਨਿਕ ਕਲਾਸ ਰੂਮ ਦਾ ਉਦਘਾਟਨ ਬੁਢਲਾਡਾ/ਮਾਨਸਾ, 17 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿਚ ਆਧੁਨਿਕ ਸਿੱਖਿਆ ਪ੍ਰਣਾਲੀ ਲਾਗੂ ਕਰਨ ਦੇ ਮੰਤਵ ਨਾਲ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੇ ਯਤਨਾਂ ਸਦਕਾ ਹਲਕੇ ਦੇ ਸਰਕਾਰੀ ਸਕੂਲਾਂ ਵਿਚ ਵੱਡੇ ਪੱਧਰ 'ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਰੰਘੜਿਆਲ ਦੇ ਸਰਕਾਰੀ ਸੈਕੰਡਰੀ ਸਕੂਲ ਵਿੱਚ 9 ਲੱਖ 55 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਆਧੁਨਿਕ ਕਲਾਸ ਰੂਮ ਦਾ ਉਦਘਾਟਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਚੁਸ਼ਪਿੰਦਰਬੀਰ ਸਿੰਘ ਚਹਿਲ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਨੂੰ ਯਕੀਨੀ ਬਣਾਉਣ ਲਈ ਆਧੁਨਿਕ ਤੇ ਗੁਣਵੱਤਾ ਭਰਪੂਰ ਸਿੱਖਿਆ ਦੇਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ ਅਤੇ ਇਹ ਆਧੁਨਿਕ ਕਲਾਸਰੂਮ ਵਿਦਿਆਰਥੀਆਂ ਲਈ ਸਿੱਖਣ ਦਾ ਨਿਵੇਕਲਾ ਮਾਹੌਲ ਪ੍ਰਦਾਨ ਕਰੇਗਾ। ਬਲਾਕ ਸਿੱਖਿਆ ਕੋਆਰਡੀਨੇਟਰ ਸੁਭਾਸ਼ ਨਾਗਪਾਲ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖ਼ਲਾ ਦਿਵਾਉਣ। ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਡਾ. ਪਰਮਜੀਤ ਸਿੰਘ ਭੋਗਲ ਨੇ ਕਿਹਾ ਕਿ ਪੰਜਾਬ ਸਿੱਖਿਆ ਕ੍ਰਾਂਤੀ ਦੇ ਤਹਿਤ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਦੇ ਨਾਲ ਨਾਲ ਅਧਿਆਪਕਾਂ ਦੀ ਸਿਖਲਾਈ ‘ਤੇ ਵੀ ਖਾਸ ਧਿਆਨ ਦਿੱਤਾ ਜਾ ਰਿਹਾ ਹੈ। ਇਸ ਮੌਕੇ ਗੁਰਮੀਤ ਸਿੰਘ ਸਿੱਧੂ ਬਲਾਕ ਨੋਡਲ ਅਫ਼ਸਰ, ਸਕੂਲ ਮੁਖੀ ਗੁਰਮੇਲ ਸਿੰਘ, ਲੈਕਚਰਾਰ ਰਾਜਪਾਲ ਸਿੰਘ, ਮੁੱਖ ਅਧਿਆਪਕ ਹਰਪ੍ਰੀਤ ਸਿੰਘ ਜੱਸਲ ਡੀ ਐਸ ਐਮ,ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਰਾਜ ਸਿੰਘ, ਕੁਲਦੀਪ ਸਿੰਘ ਬਲਾਕ ਸੰਮਤੀ ਮੈਂਬਰ, ਜਰਨੈਲ ਸਿੰਘ ਸਰਪੰਚ ਰੰਘੜਿਆਲ, ਲਖਵਿੰਦਰ ਸਿੰਘ ਲੱਖੀ ਸਰਪੰਚ ਬੋੜਾਵਾਲ, ਗੁਰਪ੍ਰੀਤ ਸਿੰਘ ਸਰਪੰਚ ਰੱਲੀ, ਜਸਵੀਰ ਸਿੰਘ, ਅਮਰਜੀਤ ਸਿੰਘ ਚਹਿਲ ਰੱਲੀ, ਭੁਪਿੰਦਰ ਸਿੰਘ ਤੱਗੜ ਹਾਜ਼ਰ ਸਨ।

More news from ਪੰਜਾਬ and nearby areas
  • 📍 ਫਰੀਦਕੋਟ ਵਿੱਚ ਵੀਰਵਾਰ ਨੂੰ ਵੱਡੀ ਰਾਜਨੀਤਿਕ ਹਲਚਲ ਵੇਖਣ ਨੂੰ ਮਿਲੀ, ਜਦੋਂ ਸ਼ਹਿਰ ਦੇ ਕੌਂਸਲਰ ਵਿਜੇ ਛਾਬੜਾ ਨੇ ਆਮ ਆਦਮੀ ਪਾਰਟੀ ਛੱਡ ਕੇ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕਰ ਲਈ। ਉਨ੍ਹਾਂ ਦਾ ਸਵਾਗਤ ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕੀਤਾ ਅਤੇ ਪਾਰਟੀ ਵਿੱਚ ਸਨਮਾਨ ਅਤੇ ਪੂਰਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ। 🔥 ਟਾਈਟਲ ਫਰੀਦਕੋਟ ਵਿੱਚ ਵੱਡਾ ਸਿਆਸੀ ਝਟਕਾ! ਕੌਂਸਲਰ ਵਿਜੇ ਛਾਬੜਾ ਨੇ AAP ਛੱਡ ਕੇ ਅਕਾਲੀ ਦਲ ਵਿੱਚ ਕੀਤੀ ਵਾਪਸੀ — ਆਉਣ ਵਾਲੀਆਂ ਚੋਣਾਂ 'ਤੇ ਅਸਰ? 📌 ਪੂਰਾ ਵੇਰਵਾ 2021 ਵਿੱਚ ਅਕਾਲੀ ਦਲ ਦੀ ਟਿਕਟ 'ਤੇ ਕੌਂਸਲਰ ਚੁਣੇ ਗਏ ਵਿਜੇ ਛਾਬੜਾ ਲਗਭਗ ਤਿੰਨ ਸਾਲ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਹੁਣ ਉਨ੍ਹਾਂ ਨੇ ਮੁੜ ਅਕਾਲੀ ਦਲ ਵਿੱਚ ਵਾਪਸੀ ਕਰ ਲਈ ਹੈ। ਇਸ ਮੌਕੇ ਬੋਲਦਿਆਂ ਬੰਟੀ ਰੋਮਾਣਾ ਨੇ ਕਿਹਾ ਕਿ ਭਾਵੇਂ ਰਾਜਨੀਤਿਕ ਮਤਭੇਦ ਰਹੇ, ਪਰ ਪਰਿਵਾਰਕ ਸਬੰਧ ਕਦੇ ਕਮਜ਼ੋਰ ਨਹੀਂ ਹੋਏ। ਉਨ੍ਹਾਂ ਕਿਹਾ ਕਿ ਛਾਬੜਾ ਦੀ ਵਾਪਸੀ ਨਾਲ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ ਅਤੇ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਮਜ਼ਬੂਤੀ ਨਾਲ ਲੜੀਆਂ ਜਾਣਗੀਆਂ। ਰੋਮਾਣਾ ਨੇ ਇਹ ਵੀ ਕਿਹਾ ਕਿ ਵਿਜੇ ਛਾਬੜਾ ਨੇ AAP ਵਿੱਚ ਰਹਿੰਦਿਆਂ ਵੀ ਕਈ ਮਸਲਿਆਂ 'ਤੇ ਪਾਰਟੀ ਦੀਆਂ ਨੀਤੀਆਂ ਦਾ ਵਿਰੋਧ ਕੀਤਾ ਅਤੇ ਜਨਤਾ ਦੀ ਆਵਾਜ਼ ਉਠਾਈ। 🎙️ ਛਾਬੜਾ ਦਾ ਵੱਡਾ ਬਿਆਨ ਵਿਜੇ ਛਾਬੜਾ ਨੇ ਕਿਹਾ: ਉਹ ਮਤਭੇਦਾਂ ਕਾਰਨ ਅਕਾਲੀ ਦਲ ਛੱਡ ਕੇ AAP ਵਿੱਚ ਗਏ ਸਨ ਪਰ ਸੱਤਾਧਾਰੀ ਪਾਰਟੀ ਆਪਣੇ ਵਾਅਦਿਆਂ 'ਤੇ ਖਰਾ ਨਹੀਂ ਉਤਰੀ ਜਨਤਾ ਦੀ ਸੇਵਾ ਕਰਨ ਵਿੱਚ ਮੁਸ਼ਕਲਾਂ ਆਈਆਂ ਇਸ ਲਈ ਮੁੜ ਅਕਾਲੀ ਦਲ ਵਿੱਚ ਵਾਪਸੀ ਦਾ ਫੈਸਲਾ ਕੀਤਾ 🏛️ ਰਾਜਨੀਤਿਕ ਸਫਰ ਭਾਜਪਾ ਨਾਲ ਰਾਜਨੀਤੀ ਦੀ ਸ਼ੁਰੂਆਤ ਭਾਜਪਾ ਜ਼ਿਲ੍ਹਾ ਪ੍ਰਧਾਨ ਰਹੇ ਭਾਜਪਾ ਦੀ ਟਿਕਟ 'ਤੇ ਕੌਂਸਲਰ ਬਣੇ 2021 ਵਿੱਚ ਅਕਾਲੀ ਦਲ ਵਿੱਚ ਸ਼ਾਮਲ ਫਿਰ AAP ਵਿੱਚ ਗਏ ਹੁਣ ਮੁੜ ਅਕਾਲੀ ਦਲ ਵਿੱਚ ਵਾਪਸੀ 📌 2021 ਵਿੱਚ ਵੀ ਉਹ ਜਿਲ੍ਹਾ ਪ੍ਰਧਾਨ ਰਹਿੰਦੇ ਭਾਜਪਾ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਸਨ। 📊 ਰਾਜਨੀਤਿਕ ਪ੍ਰਭਾਵ ✔️ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ 'ਤੇ ਅਸਰ ✔️ ਅਕਾਲੀ ਦਲ ਨੂੰ ਫਰੀਦਕੋਟ ਵਿੱਚ ਮਜ਼ਬੂਤੀ ✔️ AAP ਲਈ ਝਟਕਾ ✔️ ਹੋਰ ਆਗੂਆਂ ਦੇ ਵੀ ਪਾਰਟੀ ਬਦਲਣ ਦੀ ਚਰਚਾ 🧠 ਸਮੀਖਿਆ ਵਿਜੇ ਛਾਬੜਾ ਦੀ ਵਾਪਸੀ ਸਿਰਫ ਇੱਕ ਆਗੂ ਦੀ ਵਾਪਸੀ ਨਹੀਂ, ਸਗੋਂ ਫਰੀਦਕੋਟ ਦੀ ਸਥਾਨਕ ਰਾਜਨੀਤੀ ਵਿੱਚ ਵੱਡੇ ਬਦਲਾਅ ਦਾ ਸੰਕੇਤ ਮੰਨੀ ਜਾ ਰਹੀ ਹੈ। ਜੇ ਹੋਰ ਆਗੂ ਵੀ ਇਸ ਤਰ੍ਹਾਂ ਪਾਰਟੀ ਬਦਲਦੇ ਹਨ ਤਾਂ ਆਉਣ ਵਾਲੀਆਂ ਚੋਣਾਂ ਕਾਫੀ ਦਿਲਚਸਪ ਹੋ ਸਕਦੀਆਂ ਹਨ। 🪞 ਪ੍ਰਤੀਬਿੰਬ ਪੰਜਾਬ ਦੀ ਰਾਜਨੀਤੀ ਵਿੱਚ ਪਾਰਟੀ ਬਦਲਣਾ ਆਮ ਹੋ ਗਿਆ ਹੈ, ਪਰ ਜਨਤਾ ਹੁਣ ਵਿਕਾਸ ਅਤੇ ਕੰਮ ਦੇ ਆਧਾਰ 'ਤੇ ਫੈਸਲਾ ਕਰਨਾ ਚਾਹੁੰਦੀ ਹੈ। 🧾 ਅੰਤਿਮ ਵਿਚਾਰ ਫਰੀਦਕੋਟ ਵਿੱਚ ਰਾਜਨੀਤਿਕ ਸਮੀਕਰਨ ਤੇਜ਼ੀ ਨਾਲ ਬਦਲ ਰਹੇ ਹਨ। ਵਿਜੇ ਛਾਬੜਾ ਦੀ ਵਾਪਸੀ ਨਾਲ ਅਕਾਲੀ ਦਲ ਨੂੰ ਫਾਇਦਾ ਹੋ ਸਕਦਾ ਹੈ, ਪਰ ਅਸਲ ਫੈਸਲਾ ਜਨਤਾ ਕਰੇਗੀ। 🏁 ਨਿਸ਼ਕਰਸ਼ 👉 ਵਿਜੇ ਛਾਬੜਾ ਦੀ ਵਾਪਸੀ ਨੇ ਫਰੀਦਕੋਟ ਦੀ ਰਾਜਨੀਤੀ ਗਰਮਾ ਦਿੱਤੀ 👉 ਆਉਣ ਵਾਲੀਆਂ ਚੋਣਾਂ ਹੋ ਸਕਦੀਆਂ ਹਨ ਦਿਲਚਸਪ 👉 ਹੋਰ ਆਗੂਆਂ ਦੇ ਪਾਰਟੀ ਬਦਲਣ ਦੀ ਸੰਭਾਵਨਾ 📊 ਪੋਲ ਸਵਾਲ ਕੀ ਵਿਜੇ ਛਾਬੜਾ ਦੀ ਵਾਪਸੀ ਨਾਲ ਅਕਾਲੀ ਦਲ ਮਜ਼ਬੂਤ ਹੋਵੇਗਾ? ਹਾਂ ਨਹੀਂ ਕਹਿ ਨਹੀਂ ਸਕਦੇ 💬 ਪ੍ਰਤੀਕਿਰਿਆ ਸਵਾਲ ਤੁਹਾਡੇ ਮੁਤਾਬਕ ਫਰੀਦਕੋਟ ਵਿੱਚ ਕਿਹੜੀ ਪਾਰਟੀ ਮਜ਼ਬੂਤ ਹੈ? ⚠️ ਡਿਸਕਲੇਮਰ ਇਹ ਖ਼ਬਰ ਉਪਲਬਧ ਜਾਣਕਾਰੀ, ਸਥਾਨਕ ਰਾਜਨੀਤਿਕ ਬਿਆਨਾਂ ਅਤੇ ਮੀਡੀਆ ਸਰੋਤਾਂ ਦੇ ਆਧਾਰ 'ਤੇ ਤਿਆਰ ਕੀਤੀ ਗਈ ਹੈ। ਪਾਰਟੀ ਪੱਖਾਂ ਦੇ ਵੱਖਰੇ ਵਿਚਾਰ ਵੀ ਹੋ ਸਕਦੇ ਹਨ। ਇਹ ਰਿਪੋਰਟ ਜਾਣਕਾਰੀ ਦੇ ਉਦੇਸ਼ ਲਈ ਹੈ।
    1
    📍 ਫਰੀਦਕੋਟ ਵਿੱਚ ਵੀਰਵਾਰ ਨੂੰ ਵੱਡੀ ਰਾਜਨੀਤਿਕ ਹਲਚਲ ਵੇਖਣ ਨੂੰ ਮਿਲੀ, ਜਦੋਂ ਸ਼ਹਿਰ ਦੇ ਕੌਂਸਲਰ ਵਿਜੇ ਛਾਬੜਾ ਨੇ ਆਮ ਆਦਮੀ ਪਾਰਟੀ ਛੱਡ ਕੇ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕਰ ਲਈ।
ਉਨ੍ਹਾਂ ਦਾ ਸਵਾਗਤ ਅਕਾਲੀ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਕੀਤਾ ਅਤੇ ਪਾਰਟੀ ਵਿੱਚ ਸਨਮਾਨ ਅਤੇ ਪੂਰਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ।
🔥 ਟਾਈਟਲ
ਫਰੀਦਕੋਟ ਵਿੱਚ ਵੱਡਾ ਸਿਆਸੀ ਝਟਕਾ! ਕੌਂਸਲਰ ਵਿਜੇ ਛਾਬੜਾ ਨੇ AAP ਛੱਡ ਕੇ ਅਕਾਲੀ ਦਲ ਵਿੱਚ ਕੀਤੀ ਵਾਪਸੀ — ਆਉਣ ਵਾਲੀਆਂ ਚੋਣਾਂ 'ਤੇ ਅਸਰ?
📌  ਪੂਰਾ ਵੇਰਵਾ
2021 ਵਿੱਚ ਅਕਾਲੀ ਦਲ ਦੀ ਟਿਕਟ 'ਤੇ ਕੌਂਸਲਰ ਚੁਣੇ ਗਏ ਵਿਜੇ ਛਾਬੜਾ ਲਗਭਗ ਤਿੰਨ ਸਾਲ ਪਹਿਲਾਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਹੁਣ ਉਨ੍ਹਾਂ ਨੇ ਮੁੜ ਅਕਾਲੀ ਦਲ ਵਿੱਚ ਵਾਪਸੀ ਕਰ ਲਈ ਹੈ।
ਇਸ ਮੌਕੇ ਬੋਲਦਿਆਂ ਬੰਟੀ ਰੋਮਾਣਾ ਨੇ ਕਿਹਾ ਕਿ ਭਾਵੇਂ ਰਾਜਨੀਤਿਕ ਮਤਭੇਦ ਰਹੇ, ਪਰ ਪਰਿਵਾਰਕ ਸਬੰਧ ਕਦੇ ਕਮਜ਼ੋਰ ਨਹੀਂ ਹੋਏ। ਉਨ੍ਹਾਂ ਕਿਹਾ ਕਿ ਛਾਬੜਾ ਦੀ ਵਾਪਸੀ ਨਾਲ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ ਅਤੇ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਮਜ਼ਬੂਤੀ ਨਾਲ ਲੜੀਆਂ ਜਾਣਗੀਆਂ।
ਰੋਮਾਣਾ ਨੇ ਇਹ ਵੀ ਕਿਹਾ ਕਿ ਵਿਜੇ ਛਾਬੜਾ ਨੇ AAP ਵਿੱਚ ਰਹਿੰਦਿਆਂ ਵੀ ਕਈ ਮਸਲਿਆਂ 'ਤੇ ਪਾਰਟੀ ਦੀਆਂ ਨੀਤੀਆਂ ਦਾ ਵਿਰੋਧ ਕੀਤਾ ਅਤੇ ਜਨਤਾ ਦੀ ਆਵਾਜ਼ ਉਠਾਈ।
🎙️ ਛਾਬੜਾ ਦਾ ਵੱਡਾ ਬਿਆਨ
ਵਿਜੇ ਛਾਬੜਾ ਨੇ ਕਿਹਾ:
ਉਹ ਮਤਭੇਦਾਂ ਕਾਰਨ ਅਕਾਲੀ ਦਲ ਛੱਡ ਕੇ AAP ਵਿੱਚ ਗਏ ਸਨ
ਪਰ ਸੱਤਾਧਾਰੀ ਪਾਰਟੀ ਆਪਣੇ ਵਾਅਦਿਆਂ 'ਤੇ ਖਰਾ ਨਹੀਂ ਉਤਰੀ
ਜਨਤਾ ਦੀ ਸੇਵਾ ਕਰਨ ਵਿੱਚ ਮੁਸ਼ਕਲਾਂ ਆਈਆਂ
ਇਸ ਲਈ ਮੁੜ ਅਕਾਲੀ ਦਲ ਵਿੱਚ ਵਾਪਸੀ ਦਾ ਫੈਸਲਾ ਕੀਤਾ
🏛️ ਰਾਜਨੀਤਿਕ ਸਫਰ
ਭਾਜਪਾ ਨਾਲ ਰਾਜਨੀਤੀ ਦੀ ਸ਼ੁਰੂਆਤ
ਭਾਜਪਾ ਜ਼ਿਲ੍ਹਾ ਪ੍ਰਧਾਨ ਰਹੇ
ਭਾਜਪਾ ਦੀ ਟਿਕਟ 'ਤੇ ਕੌਂਸਲਰ ਬਣੇ
2021 ਵਿੱਚ ਅਕਾਲੀ ਦਲ ਵਿੱਚ ਸ਼ਾਮਲ
ਫਿਰ AAP ਵਿੱਚ ਗਏ
ਹੁਣ ਮੁੜ ਅਕਾਲੀ ਦਲ ਵਿੱਚ ਵਾਪਸੀ
📌 2021 ਵਿੱਚ ਵੀ ਉਹ ਜਿਲ੍ਹਾ ਪ੍ਰਧਾਨ ਰਹਿੰਦੇ ਭਾਜਪਾ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਸਨ। 
📊 ਰਾਜਨੀਤਿਕ ਪ੍ਰਭਾਵ
✔️ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ 'ਤੇ ਅਸਰ
✔️ ਅਕਾਲੀ ਦਲ ਨੂੰ ਫਰੀਦਕੋਟ ਵਿੱਚ ਮਜ਼ਬੂਤੀ
✔️ AAP ਲਈ ਝਟਕਾ
✔️ ਹੋਰ ਆਗੂਆਂ ਦੇ ਵੀ ਪਾਰਟੀ ਬਦਲਣ ਦੀ ਚਰਚਾ
🧠 ਸਮੀਖਿਆ
ਵਿਜੇ ਛਾਬੜਾ ਦੀ ਵਾਪਸੀ ਸਿਰਫ ਇੱਕ ਆਗੂ ਦੀ ਵਾਪਸੀ ਨਹੀਂ, ਸਗੋਂ ਫਰੀਦਕੋਟ ਦੀ ਸਥਾਨਕ ਰਾਜਨੀਤੀ ਵਿੱਚ ਵੱਡੇ ਬਦਲਾਅ ਦਾ ਸੰਕੇਤ ਮੰਨੀ ਜਾ ਰਹੀ ਹੈ।
ਜੇ ਹੋਰ ਆਗੂ ਵੀ ਇਸ ਤਰ੍ਹਾਂ ਪਾਰਟੀ ਬਦਲਦੇ ਹਨ ਤਾਂ ਆਉਣ ਵਾਲੀਆਂ ਚੋਣਾਂ ਕਾਫੀ ਦਿਲਚਸਪ ਹੋ ਸਕਦੀਆਂ ਹਨ।
🪞 ਪ੍ਰਤੀਬਿੰਬ
ਪੰਜਾਬ ਦੀ ਰਾਜਨੀਤੀ ਵਿੱਚ ਪਾਰਟੀ ਬਦਲਣਾ ਆਮ ਹੋ ਗਿਆ ਹੈ, ਪਰ ਜਨਤਾ ਹੁਣ ਵਿਕਾਸ ਅਤੇ ਕੰਮ ਦੇ ਆਧਾਰ 'ਤੇ ਫੈਸਲਾ ਕਰਨਾ ਚਾਹੁੰਦੀ ਹੈ।
🧾 ਅੰਤਿਮ ਵਿਚਾਰ
ਫਰੀਦਕੋਟ ਵਿੱਚ ਰਾਜਨੀਤਿਕ ਸਮੀਕਰਨ ਤੇਜ਼ੀ ਨਾਲ ਬਦਲ ਰਹੇ ਹਨ। ਵਿਜੇ ਛਾਬੜਾ ਦੀ ਵਾਪਸੀ ਨਾਲ ਅਕਾਲੀ ਦਲ ਨੂੰ ਫਾਇਦਾ ਹੋ ਸਕਦਾ ਹੈ, ਪਰ ਅਸਲ ਫੈਸਲਾ ਜਨਤਾ ਕਰੇਗੀ।
🏁 ਨਿਸ਼ਕਰਸ਼
👉 ਵਿਜੇ ਛਾਬੜਾ ਦੀ ਵਾਪਸੀ ਨੇ ਫਰੀਦਕੋਟ ਦੀ ਰਾਜਨੀਤੀ ਗਰਮਾ ਦਿੱਤੀ
👉 ਆਉਣ ਵਾਲੀਆਂ ਚੋਣਾਂ ਹੋ ਸਕਦੀਆਂ ਹਨ ਦਿਲਚਸਪ
👉 ਹੋਰ ਆਗੂਆਂ ਦੇ ਪਾਰਟੀ ਬਦਲਣ ਦੀ ਸੰਭਾਵਨਾ
📊 ਪੋਲ ਸਵਾਲ
ਕੀ ਵਿਜੇ ਛਾਬੜਾ ਦੀ ਵਾਪਸੀ ਨਾਲ ਅਕਾਲੀ ਦਲ ਮਜ਼ਬੂਤ ਹੋਵੇਗਾ?
ਹਾਂ
ਨਹੀਂ
ਕਹਿ ਨਹੀਂ ਸਕਦੇ
💬 ਪ੍ਰਤੀਕਿਰਿਆ ਸਵਾਲ
ਤੁਹਾਡੇ ਮੁਤਾਬਕ ਫਰੀਦਕੋਟ ਵਿੱਚ ਕਿਹੜੀ ਪਾਰਟੀ ਮਜ਼ਬੂਤ ਹੈ?
⚠️ ਡਿਸਕਲੇਮਰ
ਇਹ ਖ਼ਬਰ ਉਪਲਬਧ ਜਾਣਕਾਰੀ, ਸਥਾਨਕ ਰਾਜਨੀਤਿਕ ਬਿਆਨਾਂ ਅਤੇ ਮੀਡੀਆ ਸਰੋਤਾਂ ਦੇ ਆਧਾਰ 'ਤੇ ਤਿਆਰ ਕੀਤੀ ਗਈ ਹੈ। ਪਾਰਟੀ ਪੱਖਾਂ ਦੇ ਵੱਖਰੇ ਵਿਚਾਰ ਵੀ ਹੋ ਸਕਦੇ ਹਨ। ਇਹ ਰਿਪੋਰਟ ਜਾਣਕਾਰੀ ਦੇ ਉਦੇਸ਼ ਲਈ ਹੈ।
    user_Deepak Kumar Garg
    Deepak Kumar Garg
    Citizen Reporter ਕੋਟਕਪੂਰਾ, ਫਰੀਦਕੋਟ, ਪੰਜਾਬ•
    21 hrs ago
  • Post by Masroor
    1
    Post by Masroor
    user_Masroor
    Masroor
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    20 hrs ago
  • Post by Raman Dhillon
    1
    Post by Raman Dhillon
    user_Raman Dhillon
    Raman Dhillon
    ਅਮਲੋਹ, ਫਤਿਹਗੜ੍ਹ ਸਾਹਿਬ, ਪੰਜਾਬ•
    21 hrs ago
  • ਵਾਲੀਆ ਇੰਗਲਿਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਅੱਠਵੀਂ ਦਾ ਨਤੀਜਾ 100 ਫ਼ੀਸਦੀ ਰਿਹਾ
    1
    ਵਾਲੀਆ ਇੰਗਲਿਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਅੱਠਵੀਂ ਦਾ ਨਤੀਜਾ 100 ਫ਼ੀਸਦੀ ਰਿਹਾ
    user_ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਪੱਤਰਕਾਰ ਕੁਲਵਿੰਦਰ ਸਿੰਘ ਬੇਦੀ ਮੋਬਾਈਲ 77355-00003
    ਖੰਨਾ, ਲੁਧਿਆਣਾ, ਪੰਜਾਬ•
    23 hrs ago
  • Post by Ravinder Singh
    1
    Post by Ravinder Singh
    user_Ravinder Singh
    Ravinder Singh
    ਨਕੋਦਰ, ਜਲੰਧਰ, ਪੰਜਾਬ•
    8 hrs ago
  • ਪਿੰਡ ਹਜਾਰਾ ਸਿੰਘ ਵਾਲਾ ਵਿਖੇ ਬਿਜਲੀ ਸਪਾਰਕਿੰਗ ਨਾਲ ਕਣਕ ਦੀ ਫਸਲ ਨੂੰ ਲੱਗੀ ਅੱਗ
    1
    ਪਿੰਡ ਹਜਾਰਾ ਸਿੰਘ ਵਾਲਾ ਵਿਖੇ ਬਿਜਲੀ ਸਪਾਰਕਿੰਗ ਨਾਲ ਕਣਕ ਦੀ ਫਸਲ ਨੂੰ ਲੱਗੀ ਅੱਗ
    user_ਗੁਰਮੇਜ ਸਿੰਘ
    ਗੁਰਮੇਜ ਸਿੰਘ
    ਪੱਤਰਕਾਰ ਫ਼ਿਰੋਜ਼ਪੁਰ, ਫ਼ਿਰੋਜ਼ਪੁਰ, ਪੰਜਾਬ•
    21 hrs ago
  • Post by ༒♛𝔖𝔥𝔦𝔣𝔞𝔩𝔦 ♛༒꧂
    1
    Post by ༒♛𝔖𝔥𝔦𝔣𝔞𝔩𝔦 ♛༒꧂
    user_༒♛𝔖𝔥𝔦𝔣𝔞𝔩𝔦 ♛༒꧂
    ༒♛𝔖𝔥𝔦𝔣𝔞𝔩𝔦 ♛༒꧂
    Teacher ਸੁਨਾਮ, ਸੰਗਰੂਰ, ਪੰਜਾਬ•
    22 hrs ago
  • Post by Raman Dhillon
    1
    Post by Raman Dhillon
    user_Raman Dhillon
    Raman Dhillon
    ਅਮਲੋਹ, ਫਤਿਹਗੜ੍ਹ ਸਾਹਿਬ, ਪੰਜਾਬ•
    21 hrs ago
  • Post by Ravinder Singh
    2
    Post by Ravinder Singh
    user_Ravinder Singh
    Ravinder Singh
    ਨਕੋਦਰ, ਜਲੰਧਰ, ਪੰਜਾਬ•
    8 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.