ਪੰਜਾਬ ਬਣਿਆ ‘ਗੈਂਗਲੈਂਡ’, ਕਾਨੂੰਨ-ਵਿਵਸਥਾ ਬਰਕਰਾਰ ਰੱਖਣ ਵਿੱਚ ਸਰਕਾਰ ਨਾਕਾਮ: ਗੁਰਸੇਵਕ ਸਿੰਘ ਜਗਰਾਓਂ, 20 ਅਪ੍ਰੈਲ — ਸ਼੍ਰੋਮਣੀ ਅਕਾਲੀ ਲੋਕਤੰਤਰਿਕ ਮੋਰਚਾ ਦੇ ਕੌਮੀ ਪ੍ਰਧਾਨ ਗੁਰਸੇਵਕ ਸਿੰਘ ਨੇ ਪੰਜਾਬ ਵਿੱਚ ਵਧ ਰਹੀਆਂ ਅਪਰਾਧਿਕ ਘਟਨਾਵਾਂ ‘ਤੇ ਗੰਭੀਰ ਚਿੰਤਾ ਜਤਾਉਂਦਿਆਂ ਕਿਹਾ ਕਿ ਰਾਜ ਦੀ ਸਥਿਤੀ ਦਿਨੋਂ-ਦਿਨ ਬੇਕਾਬੂ ਹੁੰਦੀ ਜਾ ਰਹੀ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਮਨ-ਕਨੂੰਨ ਬਣਾਈ ਰੱਖਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੁੱਟ-ਖਸੋਟ, ਗੋਲੀਆਂ ਚਲਣ ਅਤੇ ਗੈਂਗਵਾਰ ਦੀਆਂ ਘਟਨਾਵਾਂ ਆਮ ਹੋ ਚੁੱਕੀਆਂ ਹਨ, ਜਿਸ ਕਾਰਨ ਆਮ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ। ਗੁਰਸੇਵਕ ਸਿੰਘ ਨੇ ਕਿਹਾ ਕਿ ਅੱਜ ਹਾਲਾਤ ਇਨ੍ਹਾਂ ਬਦਤਰ ਹੋ ਗਏ ਹਨ ਕਿ ਪੰਜਾਬ ਨੂੰ “ਗੈਂਗਲੈਂਡ” ਕਹਿਣਾ ਗਲਤ ਨਹੀਂ ਹੋਵੇਗਾ। ਉਨ੍ਹਾਂ ਨੇ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਹੁਣ ਕਾਗਜ਼ਾਂ ਤੱਕ ਹੀ ਸੀਮਿਤ ਰਹਿ ਗਏ ਹਨ ਅਤੇ ਜ਼ਮੀਨੀ ਹਕੀਕਤ ਬਿਲਕੁਲ ਵੱਖਰੀ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨ ਵਰਗ ਗੈਂਗਸਟਰਾਂ ਦੇ ਪ੍ਰਭਾਵ ਹੇਠ ਆ ਰਿਹਾ ਹੈ, ਜੋ ਕਿ ਭਵਿੱਖ ਲਈ ਚਿੰਤਾਜਨਕ ਹੈ। ਅੰਤ ਵਿੱਚ ਗੁਰਸੇਵਕ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਤੁਰੰਤ ਕਦਮ ਚੁੱਕੇ ਜਾਣ ਅਤੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਲੋਕਾਂ ਦਾ ਭਰੋਸਾ ਦੁਬਾਰਾ ਕਾਇਮ ਕੀਤਾ ਜਾ ਸਕੇ।
ਪੰਜਾਬ ਬਣਿਆ ‘ਗੈਂਗਲੈਂਡ’, ਕਾਨੂੰਨ-ਵਿਵਸਥਾ ਬਰਕਰਾਰ ਰੱਖਣ ਵਿੱਚ ਸਰਕਾਰ ਨਾਕਾਮ: ਗੁਰਸੇਵਕ ਸਿੰਘ ਜਗਰਾਓਂ, 20 ਅਪ੍ਰੈਲ — ਸ਼੍ਰੋਮਣੀ ਅਕਾਲੀ ਲੋਕਤੰਤਰਿਕ ਮੋਰਚਾ ਦੇ ਕੌਮੀ ਪ੍ਰਧਾਨ ਗੁਰਸੇਵਕ ਸਿੰਘ ਨੇ ਪੰਜਾਬ ਵਿੱਚ ਵਧ ਰਹੀਆਂ ਅਪਰਾਧਿਕ ਘਟਨਾਵਾਂ ‘ਤੇ ਗੰਭੀਰ ਚਿੰਤਾ ਜਤਾਉਂਦਿਆਂ ਕਿਹਾ ਕਿ ਰਾਜ ਦੀ ਸਥਿਤੀ ਦਿਨੋਂ-ਦਿਨ ਬੇਕਾਬੂ ਹੁੰਦੀ ਜਾ ਰਹੀ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਮਨ-ਕਨੂੰਨ ਬਣਾਈ ਰੱਖਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲੁੱਟ-ਖਸੋਟ, ਗੋਲੀਆਂ ਚਲਣ ਅਤੇ ਗੈਂਗਵਾਰ ਦੀਆਂ ਘਟਨਾਵਾਂ ਆਮ ਹੋ ਚੁੱਕੀਆਂ ਹਨ, ਜਿਸ ਕਾਰਨ ਆਮ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ। ਗੁਰਸੇਵਕ ਸਿੰਘ ਨੇ ਕਿਹਾ
ਕਿ ਅੱਜ ਹਾਲਾਤ ਇਨ੍ਹਾਂ ਬਦਤਰ ਹੋ ਗਏ ਹਨ ਕਿ ਪੰਜਾਬ ਨੂੰ “ਗੈਂਗਲੈਂਡ” ਕਹਿਣਾ ਗਲਤ ਨਹੀਂ ਹੋਵੇਗਾ। ਉਨ੍ਹਾਂ ਨੇ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਹੁਣ ਕਾਗਜ਼ਾਂ ਤੱਕ ਹੀ ਸੀਮਿਤ ਰਹਿ ਗਏ ਹਨ ਅਤੇ ਜ਼ਮੀਨੀ ਹਕੀਕਤ ਬਿਲਕੁਲ ਵੱਖਰੀ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨ ਵਰਗ ਗੈਂਗਸਟਰਾਂ ਦੇ ਪ੍ਰਭਾਵ ਹੇਠ ਆ ਰਿਹਾ ਹੈ, ਜੋ ਕਿ ਭਵਿੱਖ ਲਈ ਚਿੰਤਾਜਨਕ ਹੈ। ਅੰਤ ਵਿੱਚ ਗੁਰਸੇਵਕ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਤੁਰੰਤ ਕਦਮ ਚੁੱਕੇ ਜਾਣ ਅਤੇ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਲੋਕਾਂ ਦਾ ਭਰੋਸਾ ਦੁਬਾਰਾ ਕਾਇਮ ਕੀਤਾ ਜਾ ਸਕੇ।
- Post by G MEDIA1
- Punjab daily post1
- ਕਾਰ ਸਵਾਰ ਨੇ ਮਚਾਇਆ ਉਤਪਾਤ ਵਾਲ ਵਾਲ ਬਚੇ ਲੋਕ1
- लुधियाना के शिमलापुरी इलाके से एक चौंकाने वाली घटना सामने आई है। सोमवार को नशे की हालत में एक युवक ने पुलिस से बचने के दौरान सड़क किनारे खड़ी कई गाड़ियों को बुरी तरह नुकसान पहुंचा दिया। प्रत्यक्षदर्शियों के मुताबिक, युवक तेज रफ्तार में गाड़ी चलाते हुए नियंत्रण खो बैठा और एक के बाद एक कई वाहनों को टक्कर मार दी। देखते ही देखते मौके पर अफरा-तफरी मच गई। कई लोगों की “सपनों की गाड़ी” और “खून-पसीने की कमाई” पलभर में टूटकर बिखर गई। घटना की सूचना मिलते ही पुलिस मौके पर पहुंची और आरोपी को काबू में कर लिया। शुरुआती जांच में युवक के नशे में होने की बात सामने आई है। फिलहाल पुलिस मामले की जांच कर रही है और नुकसान का आकलन किया जा रहा है। इस घटना के बाद इलाके में गुस्सा और डर दोनों का माहौल है। स्थानीय लोग सख्त कार्रवाई की मांग कर रहे हैं।1
- #radhe #radhe radhe1
- Post by Ravinder Singh1
- ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਜੀ ਵੱਲੋਂ ਬਿਨਾਂ ਕਿਸੇ ਪੱਖਪਾਤ ਬਿਨਾਂ ਸਿਫਾਰਸ ਤੋਂ ਦਿੱਤੀਆਂ ਜਾ ਰਹੀਆਂ ਨੌਕਰੀਆਂ ਤਹਿਤ ਹਲਕੇ ਮਹਿਲ ਕਲਾ ਵਿਖੇ ਬੱਚੀ ਹਰਮਨਦੀਪ ਕੌਰ ਵਜੀਦਪੁਰ ਬਦੇਸ਼ਾਂ ਨੂੰ ਡੈਅਰੀ ਵਿਭਾਗ ਵਿੱਚ ਬਤੌਰ ਇੰਸਪੈਕਟਰ ਦੀ ਨੌਕਰੀ ਲੱਗਣ ਤੇ ਹਲਕਾ ਮਹਿਲ ਕਲਾ ਤੋਂ ਵਿਧਾਇਕ ਕੁਲਵੰਤ ਪੰਡੋਰੀ ਵੱਲੋਂ ਦਿੱਤੀਆਂ ਗਈਆਂ ਸ਼ੁਭਕਾਮਨਾ ਤੇ ਕੀਤਾ ਗਿਆ ਸਨਮਾਨ1
- Punjabi khabra1