Shuru
Apke Nagar Ki App…
ਜਸਵੀਰ ਸਿੰਘ ਪੁਰਖੋਵਾਲ ਨੂੰ ਕਾਂਗਰਸ ਪਾਰਟੀ ਨੇ ਦਿੱਤੀ ਵੱਡੀ ਜ਼ਿੰਮੇਵਾਰੀ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਕਾਂਗਰਸ ਪਾਰਟੀ ਨੇ ਜਸਵੀਰ ਸਿੰਘ ਪੁਰਖੋਂਵਾਲ ਨੂੰ ਪੰਜਾਬ ਸਟੇਟ ਸੈਕਟਰੀ ਹਲਕਾ ਇੰਚਾਰਜ ਸੇਵਾ ਦਲ ਦਾ ਦਿੱਤਾ ਅਹੁਦਾ। ਜਸਵੀਰ ਸਿੰਘ ਪੁਰਖੋਵਾਲ ਨੇ ਕਾਂਗਰਸ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਲਈ ਧੰਨਵਾਦ ਕੀਤਾ।
Ashwani Kumar Sharma
ਜਸਵੀਰ ਸਿੰਘ ਪੁਰਖੋਵਾਲ ਨੂੰ ਕਾਂਗਰਸ ਪਾਰਟੀ ਨੇ ਦਿੱਤੀ ਵੱਡੀ ਜ਼ਿੰਮੇਵਾਰੀ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਕਾਂਗਰਸ ਪਾਰਟੀ ਨੇ ਜਸਵੀਰ ਸਿੰਘ ਪੁਰਖੋਂਵਾਲ ਨੂੰ ਪੰਜਾਬ ਸਟੇਟ ਸੈਕਟਰੀ ਹਲਕਾ ਇੰਚਾਰਜ ਸੇਵਾ ਦਲ ਦਾ ਦਿੱਤਾ ਅਹੁਦਾ। ਜਸਵੀਰ ਸਿੰਘ ਪੁਰਖੋਵਾਲ ਨੇ ਕਾਂਗਰਸ ਪਾਰਟੀ ਵਲੋਂ ਦਿੱਤੀ ਜ਼ਿੰਮੇਵਾਰੀ ਲਈ ਧੰਨਵਾਦ ਕੀਤਾ।
More news from ਪੰਜਾਬ and nearby areas
- ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) 18 ਅਪ੍ਰੈਲ ਨੂੰ ਗੜਸ਼ੰਕਰ ਪਹੁੰਚਣ ਦਾ ਸੱਦਾ ਡਾਕਟਰ ਅੰਬੇਡਕਰ ਜੀ ਦੇ ਬੁੱਤ ਨੂੰ ਤੋੜਨ ਵਾਲੇ ਦੋਸ਼ੀਆਂ ਦੀ ਗ੍ਰਿਫਤਾਰੀ ਅਤੇ ਖੁਰਾਲਗੜ੍ਹ ਸਾਹਿਬ ਤੋਂ ਸ਼ਰਾਬ ਦੇ ਠੇਕੇ ਬੰਦ ਕਰਵਾਉਣ ਲਈ ਵਿਸ਼ਾਲ ਰੋਸ ਧਰਨਾ ਪ੍ਰਦਰਸ਼ਨ-ਕਰੀਮਪੁਰੀ-ਵੱਡੀ ਗਿਣਤੀ ਵਿੱਚ ਧਰਨੇ ਪ੍ਰਦਰਸ਼ਨ ਚ ਪਹੁੰਚਣ ਦਾ ਸੱਦਾ, ਗੜਸ਼ੰਕਰ ਦੇ ਵਾਰਡ ਨੰਬਰ ਸੱਤ ਚ ਹੋਈ ਮੀਟਿੰਗ।1
- ਹੁਸ਼ਿਆਰਪੁਰ ‘ਚ ਪੁਲਿਸ ਦੀ ਦਾਦਾਗੀਰੀ? ਗੈਂਗਸਟਰ ਸਟਾਈਲ ‘ਚ ਕਾਰਵਾਈ, ਹੁਸ਼ਿਆਰਪੁਰ ਪੁਲਿਸ ਵੱਲੋਂ ਮਾਪਿਆ ਨਾਲ ਕੀਤੀ ਬਦਸਲੂਕੀ ਨਾਲ ਗੱਲ1
- Post by Masroor1
- Post by ਪ੍ਰਦੀਪ ਧੀਮਾਨ1
- ਵਾਲੀਆ ਇੰਗਲਿਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ ਅੱਠਵੀਂ ਦਾ ਨਤੀਜਾ 100 ਫ਼ੀਸਦੀ ਰਿਹਾ1
- Post by Raman Dhillon1
- ਮੋਰਿੰਡਾ ਰੋਡ ਤੇ ਸਥਿਤ ਕਲਸੀ ਫਾਰਮ ਵਿਚ ਅੱਜ ਸਵੇਰੇ ਅਚਾਨਕ ਅੱਗ ਲੱਗਣ ਨਾਲ ਕਲਸੀ ਫਾਰਮ ਦੇ ਅੱਗੇ ਲੱਗੀ ਸਜਾਵਟ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਹੈ। ਮੌਕੇ ਤੇ ਸਹਿਰ ਕੁਰਾਲੀ ਵਿਚ ਕੋਈ ਫਾਇਰ ਬ੍ਰਿਗੇਡ ਉਪਲਬਧ ਨਾ ਹੋਣ ਕਾਰਨ ਅੱਗ ਤੇ ਕਾਬੂ ਪਾਉਣ ਲਈ ਫ਼ਾਰਮ ਮਾਲਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। ਮੌਕੇ ਦੀਆਂ ਤਸਵੀਰਾਂ,,,,1
- ਕਾਂਗਰਸ ਪਾਰਟੀ ਨੇ ਜਸਬੀਰ ਪੁਰਖੋਂਵਾਲ ਨੂੰ ਪੰਜਾਬ ਸਟੇਟ ਸੈਕਟਰੀ ਸੇਵਾ ਦੱਲ ਅਤੇ ਹਲਕਾ ਇੰਚਾਰਜ ਗੜਸ਼ੰਕਰ ਦਾ ਦਿੱਤਾ ਅਹੁਦਾ। ਇਸ ਮਿਲੀ ਵੱਡੀ ਜ਼ਿੰਮੇਵਾਰੀ ਤੋਂ ਬਾਅਦ ਜਸਵੀਰ ਸਿੰਘ ਪੁਰਖੋਵਾਲ ਨੇ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਇਸ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਹਲਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਦਿਨ ਰਾਤ ਇੱਕ ਕਰ ਦੇਣਗੇ।1