ਯੁੱਧ ਨਸਿਆ ਵਿਰੁੱਧ ਸਰਕਾਰਾਂ ਹੀ ਵਿਕਾਉਂਦੀਆਂ ਨੇ ਚਿੱਟਾ ਤਾਹੀਓ ਤਾਂ ਸ਼ਰੇਆਮ ਵਿਕਦਾ ਪੰਜਾਬ ਦੀ ਨੌਜਵਾਨੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਚਲਾਇਆ ਗਿਆ ਯੁੱਧ ਨਸ਼ਿਆਂ ਵਿਰੁੱਧ ਹਰ ਫਰੰਟ ਤੇ ਫੇਲ ਅੱਜ ਪੂਰੀ ਪੰਜਾਬ ਦੀ ਵਿੱਚ ਪੰਜਾਬ ਦੀ ਸ਼ਹਿਰਾਂ ਵਿੱਚ ਪਿੰਡਾਂ ਵਿੱਚ ਹਰ ਤਰ੍ਹਾਂ ਦਾ ਨਸ਼ਾ ਸ਼ਰੇਆਮ ਵਿਕ ਰਿਹਾ ਨਹੀਂ ਯਕੀਨ ਤਾਂ ਪਹਿਲੀ ਗੱਲ ਤਾਂ ਲੁਧਿਆਣੇ ਦੀ ਵਿੱਚ ਪੱਖੋਵਾਲ ਰੋਡ ਤੇ ਪੁਲ ਦੇ ਥੱਲੇ ਸਾਹਮਣੇ ਖੜੀ ਪੁਲਿਸ ਦੇ ਪ੍ਰਵਾਸੀ ਮਜ਼ਦੂਰ ਸ਼ਰੇਆਮ ਗਾਂਜਾ ਤੇ ਹੋਰ ਕਈ ਤਰ੍ਹਾਂ ਦਾ ਨਸ਼ਾ ਵੇਚਦੇ ਦੇਖੇ ਜਾ ਸਕਦੇ ਨੇ ਪਰ ਹੈਰਾਨੀ ਇਸ ਗੱਲ ਦੀ ਹੈ ਕਿ ਇਹਨਾਂ ਪ੍ਰਵਾਸੀਆਂ ਨੂੰ ਨਾ ਤਾਂ ਪੁਲਿਸ ਦਾ ਡਰ ਹੈ ਨਾ ਕਿਸੇ ਸਰਕਾਰ ਦਾ ਡਰ ਇਹ ਇਹ ਸ਼ਰੇਆਮ ਪੰਜਾਬ ਦੇ ਜਿਲਾ ਲੁਧਿਆਣੇ ਦੇ ਵਿੱਚ ਲੁਧਿਆਣਾ ਸ਼ਹਿਰ ਦੇ ਕਈ ਇਲਾਕਿਆਂ ਦੇ ਵਿੱਚ ਜਿਵੇਂ ਕਿ ਹੈਬੋਵਾਲ ਡਾਇਰੀਆਂ ਪੱਖੋਵਾਲ ਰੋਡ ,ਘੋੜਾ ਕਲੋਨੀ ਚੀਮਾ ਚੌਂਕ, ਸ਼ਰੇਆਮ ਵਿਕਦਾ ਚਿੱਟਾ ਸ਼ਰੇਆਮ ਵਿਕਦਾ ਗਾਂਜਾ ਸ਼ਰੇਆਮ ਮਿਲਦੀ ਚਰਸ ਤੇ ਸਰਕਾਰ ਆਖਦੀ ਹੈ ਕਿ ਅਸੀਂ ਨਸ਼ਿਆਂ ਦੇ ਸੌਦਾਗਰਾਂ ਨੂੰ ਖਤਮ ਕਰ ਦਿੱਤਾ ਹੈਰਾਨੀ ਉਦੋਂ ਹੁੰਦੀ ਹੈ ਜਦੋਂ ਪ੍ਰਵਾਸੀ ਮਜ਼ਦੂਰਾਂ ਨਾਲ ਗੱਲ ਕਰੋ ਤਾਂ ਉਹ ਆਖ ਦੇਨੇ ਪੰਜਾਬ ਪੁਲਿਸ ਸਾਡੀ ਜੇਬ ਵਿੱਚ ਹੈ ਅਸੀਂ ਪੁਲਿਸ ਨੂੰ ਹਫਤਾ ਦਿੰਦੇ ਹਾਂ ਕੌਣ ਦੋਸ਼ੀ ਕੌਣ ਜਿੰਮੇਵਾਰ ਪੰਜਾਬ ਸਰਕਾਰ ਜਵਾਬ ਦੇ ਪੰਜਾਬ ਗੌਰਮੈਂਟ ਗੌਰ ਕਰੇ ਤਾਂ ਇੱਕ ਮਿੰਟ ਦੇ ਵਿੱਚ ਸਾਰੀਆਂ ਸਮੱਸਿਆਵਾਂ ਦਾ ਹੱਲ ਹੋ ਸਕਦਾ ਪਰ ਕੀ ਕਰੀਏ ਪੰਜਾਬ ਨਾਂ ਦੀ ਚੀਜ਼ ਤਾਂ ਪੰਜਾਬ ਵਿੱਚ ਹੈ ਹੀ ਨਹੀਂ ਜਿਸ ਦੇਸ਼ ਦਾ ਪ੍ਰਧਾਨ ਮੰਤਰੀ ਜੁਲੇ ਬਾਜ ਹੋ ਗਏ ਉਸ ਦੇਸ਼ ਦੇ ਆਮ ਲੋਕਾਂ ਦੀ ਹਾਲਤ ਕੀ ਹੋਊਗੀ ਹਰ ਸੂਬੇ ਦੇ ਵਿੱਚ ਬਣੇ ਮੁੱਖ ਮੰਤਰੀ ਸਿਰਫ ਆਪਣੀ ਤਿਜੋਰੀ ਓਵਰਫਲੋ ਕਰਨ ਦੇ ਚੱਕਰ ਵਿੱਚ ਆਮ ਜਨਤਾ ਦੇ ਖੂਨ ਪਸੀਨੇ ਦੀ ਕਮਾਈ ਨਸ਼ਿਆਂ ਵਿੱਚ ਰੋੜਾਂ ਦੀ ਹੈ ਜਿਸ ਦਾ ਕਾਰਨ ਬੇਗੌਰੀ ਸਰਕਾਰ ਨੂੰ ਗੌਰ ਕਰਨ ਦੀ ਅਪੀਲ

- दिन दहाडे चोरी हुई दुकान में सरकार आखिर कर कया रही हैं भाई2
- ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ ਨਗਰ ਨਿਗਮ ਲੁਧਿਆਣਾ ਦੀ ਮੀਟਿੰਗ ਬਣੀ ਜੰਗ ਦਾ ਅਖਾੜਾ, ਬੀਜੇਪੀ ਅਤੇ ਆਪ ਕੋਂਸਲਰਾ ਚ ਹੋਈ ਹੱਥੋਂ ਪਾਈ1
- ਵੱਧ ਬਿਜਲੀ ਬਿਲ ਦੇ ਮਾਮਲਿਆਂ ਦੇ ਨਿਪਟਾਰੇ ਲਈ ਜਾਰੀ ਹੋਵੇਗਾ ਵਿਸ਼ੇਸ਼ ਨੰਬਰ! 👉🏻 ਉਸ ਨੰਬਰ 'ਤੇ ਆਉਣ ਵਾਲ਼ੀਆਂ ਕਾਲਾਂ ਵਾਸਤੇ ਬੈਠੇਗੀ 20 ਮੈਂਬਰਾਂ ਦੀ ਟੀਮ 👉🏻 15 ਕੰਮ-ਕਾਜੀ ਦਿਨਾਂ 'ਚ ਕੀਤੀ ਜਾਵੇਗੀ ਵੱਧ ਬਣੇ ਹੋਏ ਬਿਲ ਦੀ ਪੜਤਾਲ 👉🏻 ਭਵਿੱਖ 'ਚ ਮੁਸ਼ਕਿਲਾਂ ਤੋਂ ਬਚਾਅ ਲਈ ਸਾਫ਼ਟਵੇਅਰ 'ਚ ਕੀਤੇ ਗਏ ਬਦਲਾਅ - ਤਰੁਨਪ੍ਰੀਤ ਸਿੰਘ ਸੌਂਦ ਕੈਬਿਨੇਟ ਮੰਤਰੀ, ਪੰਜਾਬ1
- ਫਿਲੋਰ ਗੁਰਾਇਆ ਰੋਡ ਤੇ ਹੋਇਆ ਇੱਕ ਐਕਸੀਡੈਂਟ ਛੋਟੇ ਹਾਥੀ ਨੇ ਡਿਵਾਈਡਰ ਪਾਰ ਕਰਕੇ ਦੂਸਰੀ ਗੱਡੀ ਨੂੰ ਕੀਤਾ ਹਿਟ ਜਾਨੀ ਮਾਲ ਦਾ ਰਿਹਾ ਬਚਾਅ ਫਿਲੋਰ ਗੁਰਾਇਆ ਰੋਡ ਤੇ ਹੋਇਆ ਇੱਕ ਐਕਸੀਡੈਂਟ ਛੋਟੇ ਹਾਥੀ ਨੇ ਡਿਵਾਈਡਰ ਪਾਰ ਕਰਕੇ ਦੂਸਰੀ ਗੱਡੀ ਨੂੰ ਕੀਤਾ ਹਿਟ ਜਾਨੀ ਮਾਲ ਦਾ ਰਿਹਾ ਬਚਾਅ1
- ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand ਫਗਵਾੜਾ ਚ ਕਾਂਗਰਸ ਦੇ ਪ੍ਰਧਾਨ ਦੀ ਬ/ਦਮਾਸ਼ੀ❌, ਦੇਖਲੋ ਆਪਣੇ ਹੀ ਯਾਰ ਘਰ ਵੜ ਕੇ ਕਰ ਦਿੱਤਾ ਵੱਡਾ ਕਾ/ਰਾ #phagwaracitylive #manuchawla #phagwaranews #Jctmill #phagwarakand1
- नाश्ता महंगा खाना महंगा अब तो लगता है जिन महंगा इस देश का क्या होगा Nashta mahanga khana mahanga ab to lagta hai jina mahanga1
- ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਵੱਲੋਂ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੂੰ 27 ਅਗਸਤ ਨੂੰ ਸਮੂਹਿਕ ਛੁੱਟੀ ਤੇ ਜਾਣ ਦੀ ਅਪੀਲ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ, ਪੰਜਾਬ ਵੱਲੋਂ ਪੰਜਾਬ ਦੇ ਸਮੂਹ ਮੁਲਾਜ਼ਮਾਂ ਨੂੰ 27 ਅਗਸਤ ਨੂੰ ਸਮੂਹਿਕ ਛੁੱਟੀ ਤੇ ਜਾਣ ਦੀ ਅਪੀਲ। 27 ਅਗਸਤ ਨੂੰ ਬਾਜ਼ਾਰ ਖੁੱਲੇ ਰਹਿਣਗੇ ਅਤੇ ਸੜਕੀ ਆਵਾਜਾਈ ਬੰਦ ਨਹੀਂ ਕੀਤੀ ਜਾਵੇਗੀ।1
- ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਜਾਂਣਕਾਰੀ ਦਿੰਦੇ ਹੋਏ ਦੱਸਿਆ ਕਿ ਬੁੱਧਵਾਰ ਨੂੰ ਮੀ ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਹਲਕਾ ਗੜ੍ਹਸ਼ੰਕਰ ਨਿਵਾਸੀਆਂ ਨੂੰ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅਪੀਲ ਕੀਤੀ ਹੈ ਕਿ 26 ਅਗਸਤ ਦਿਨ ਬੁੱਧਵਾਰ ਨੂੰ ਸਵੇਰੇ ਠੀਕ 10:00 ਵਜੇ (ਸੀਵਰੇਜ ਟ੍ਰੀਟਮੈਂਟ ਪਲਾਂਟ), ਬੰਗਾ ਰੋਡ, ਨਹਿਰ ਵਿਖੇ ਅਹਿਮ ਮੀਟਿੰਗ ਹੋਵੇਗੀ। ਜੇਕਰ ਤੁਹਾਡੇ ਪਿੰਡ ਵਿੱਚ ਨਹਿਰੀ ਪਾਣੀ, ਪਾਈਪਾਂ ਦੀ ਮੁਰੰਮਤ, ਲਾਈਨ ਐਕਸਟੈਂਸ਼ਨ ਜਾਂ ਸਿੰਚਾਈ ਟਿਊਬਵੈੱਲ ਸੰਬੰਧੀ ਕੋਈ ਵੀ ਮਸਲਾ ਬਾਕੀ ਹੈ, ਤਾਂ ਆਪਣੇ ਲਿਖਤੀ ਮੰਗ-ਪੱਤਰ ਲੈ ਕੇ ਜ਼ਰੂਰ ਪਹੁੰਚੋ ਤਾਂ ਜੋ ਮੌਕੇ 'ਤੇ ਹੀ ਵਿਭਾਗ ਦੇ ਅਧਿਕਾਰੀਆਂ ਅਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਜੀ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵਾਇਆ ਜਾ ਸਕੇ।1