logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਫਗਵਾੜੇ ਸ਼ਹਿਰ ਬੰਦ ਨੂੰ ਲੈ ਕੇ ਸਿਨੇਮਾ ਚ ਪਿਆ ਰੌ/ਲਾ,ਭਗਵਾਨ ਵਾਲਮੀਕਿ ਸ਼ਕਤੀ ਅਮਰ ਰਹੇ ਦੇ ਲੱਗੇ ਨਾਅਰੇ #phagwaracitylive #manuchawla #phagwaranews #phagwaraupdate #phagwarakand ਫਗਵਾੜੇ ਸ਼ਹਿਰ ਬੰਦ ਨੂੰ ਲੈ ਕੇ ਸਿਨੇਮਾ ਚ ਪਿਆ ਰੌ/ਲਾ,ਭਗਵਾਨ ਵਾਲਮੀਕਿ ਸ਼ਕਤੀ ਅਮਰ ਰਹੇ ਦੇ ਲੱਗੇ ਨਾਅਰੇ #phagwaracitylive #manuchawla #phagwaranews #phagwaraupdate #phagwarakand

5 hrs ago
user_Phagwara city live
Phagwara city live
Local News Reporter ਫਗਵਾੜਾ, ਕਪੂਰਥਲਾ, ਪੰਜਾਬ•
5 hrs ago

ਫਗਵਾੜੇ ਸ਼ਹਿਰ ਬੰਦ ਨੂੰ ਲੈ ਕੇ ਸਿਨੇਮਾ ਚ ਪਿਆ ਰੌ/ਲਾ,ਭਗਵਾਨ ਵਾਲਮੀਕਿ ਸ਼ਕਤੀ ਅਮਰ ਰਹੇ ਦੇ ਲੱਗੇ ਨਾਅਰੇ #phagwaracitylive #manuchawla #phagwaranews #phagwaraupdate #phagwarakand ਫਗਵਾੜੇ ਸ਼ਹਿਰ ਬੰਦ ਨੂੰ ਲੈ ਕੇ ਸਿਨੇਮਾ ਚ ਪਿਆ ਰੌ/ਲਾ,ਭਗਵਾਨ ਵਾਲਮੀਕਿ ਸ਼ਕਤੀ ਅਮਰ ਰਹੇ ਦੇ ਲੱਗੇ ਨਾਅਰੇ #phagwaracitylive #manuchawla #phagwaranews #phagwaraupdate #phagwarakand

More news from ਪੰਜਾਬ and nearby areas
  • ਫਗਵਾੜੇ ਸ਼ਹਿਰ ਬੰਦ ਨੂੰ ਲੈ ਕੇ ਸਿਨੇਮਾ ਚ ਪਿਆ ਰੌ/ਲਾ,ਭਗਵਾਨ ਵਾਲਮੀਕਿ ਸ਼ਕਤੀ ਅਮਰ ਰਹੇ ਦੇ ਲੱਗੇ ਨਾਅਰੇ #phagwaracitylive #manuchawla #phagwaranews #phagwaraupdate #phagwarakand ਫਗਵਾੜੇ ਸ਼ਹਿਰ ਬੰਦ ਨੂੰ ਲੈ ਕੇ ਸਿਨੇਮਾ ਚ ਪਿਆ ਰੌ/ਲਾ,ਭਗਵਾਨ ਵਾਲਮੀਕਿ ਸ਼ਕਤੀ ਅਮਰ ਰਹੇ ਦੇ ਲੱਗੇ ਨਾਅਰੇ #phagwaracitylive #manuchawla #phagwaranews #phagwaraupdate #phagwarakand
    1
    ਫਗਵਾੜੇ ਸ਼ਹਿਰ ਬੰਦ ਨੂੰ ਲੈ ਕੇ ਸਿਨੇਮਾ ਚ ਪਿਆ ਰੌ/ਲਾ,ਭਗਵਾਨ ਵਾਲਮੀਕਿ ਸ਼ਕਤੀ ਅਮਰ ਰਹੇ ਦੇ ਲੱਗੇ ਨਾਅਰੇ #phagwaracitylive #manuchawla #phagwaranews #phagwaraupdate #phagwarakand 
ਫਗਵਾੜੇ ਸ਼ਹਿਰ ਬੰਦ ਨੂੰ ਲੈ ਕੇ ਸਿਨੇਮਾ ਚ ਪਿਆ ਰੌ/ਲਾ,ਭਗਵਾਨ ਵਾਲਮੀਕਿ ਸ਼ਕਤੀ ਅਮਰ ਰਹੇ ਦੇ ਲੱਗੇ ਨਾਅਰੇ #phagwaracitylive #manuchawla #phagwaranews #phagwaraupdate #phagwarakand
    user_Phagwara city live
    Phagwara city live
    Local News Reporter ਫਗਵਾੜਾ, ਕਪੂਰਥਲਾ, ਪੰਜਾਬ•
    5 hrs ago
  • ਮਾਂ ਸੀਮਾ ਦੇਵੀ ਜੀ ਦੇ ਘਰ ਸਾਲਾਨਾ ਮਨਾਈ ਗਈ ਗੁਰਪੂਰਨਿਮਾ, ਸੰਗਤਾ ਨੇ ਲਿਆ ਮਾਂ ਦਾ ਆਸ਼ੀਰਵਾਦ
    1
    ਮਾਂ ਸੀਮਾ ਦੇਵੀ ਜੀ ਦੇ ਘਰ ਸਾਲਾਨਾ ਮਨਾਈ ਗਈ ਗੁਰਪੂਰਨਿਮਾ, ਸੰਗਤਾ ਨੇ ਲਿਆ ਮਾਂ ਦਾ ਆਸ਼ੀਰਵਾਦ
    user_Sunil Kumar
    Sunil Kumar
    ਜਲੰਧਰ 1, ਜਲੰਧਰ, ਪੰਜਾਬ•
    15 hrs ago
  • ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਈਵ ਹੋ ਕੇ ਆਹ ਕੀ ਕਿਹਾ... #PrimeMinister #PrimeMinisterOfIndia #NarenderModi #punjabkhabar24 #EducationBill #EducationSystem #pmlive ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਈਵ ਹੋ ਕੇ ਆਹ ਕੀ ਕਿਹਾ... #PrimeMinister #PrimeMinisterOfIndia #NarenderModi #punjabkhabar24 #EducationBill #EducationSystem #pmlive
    1
    ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਈਵ ਹੋ ਕੇ ਆਹ ਕੀ ਕਿਹਾ...

#PrimeMinister #PrimeMinisterOfIndia #NarenderModi #punjabkhabar24 #EducationBill #EducationSystem #pmlive
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਈਵ ਹੋ ਕੇ ਆਹ ਕੀ ਕਿਹਾ...
#PrimeMinister #PrimeMinisterOfIndia #NarenderModi #punjabkhabar24 #EducationBill #EducationSystem #pmlive
    user_Varinder Mehta
    Varinder Mehta
    Journalist ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    2 hrs ago
  • ਸਫਾਈ ਸੇਵਕਾਂ ਦੇ ਬੰਦ ਚ ਲਵ ਕੁਮਾਰ ਗੋਲਡੀ ਦੀ ਅਗਵਾਈ ਚ ਕਾਂਗਰਸੀਆਂ ਨੇ ਕੀਤੀ ਸ਼ਿਰਕਤ।  ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ਉੱਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਅੱਜ ਗੜ੍ਹਸ਼ੰਕਰ ਪੂਰੀ ਤਰ੍ਹਾਂ ਬੰਦ ਰਿਹਾ। ਇਸ ਦੌਰਾਨ ਗੜ੍ਹਸ਼ੰਕਰ ਵਿੱਚ ਅੱਜ ਸਫਾਈ ਸੇਵਕਾਂ ਦੇ ਸਮਰਥਨ ਵਿੱਚ ਕਾਂਗਰਸ, ਯੂਥ ਕਾਂਗਰਸ, ਆਲ ਇੰਡੀਆ ਜੱਟ ਮਹਾਸਭਾ, ਬ੍ਰਾਹਮਣ ਸਭਾ ਗੜ੍ਹਸ਼ੰਕਰ ਅਤੇ ਹੋਰ ਸੰਗਠਨਾਂ ਨੇ ਗੜ੍ਹਸ਼ੰਕਰ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ ਅਤੇ ਲਾਠੀਚਾਰਜ ਕਰਨ ਵਾਲੇ ਡੀਐਸਪੀ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ
    1
    ਸਫਾਈ ਸੇਵਕਾਂ ਦੇ ਬੰਦ ਚ ਲਵ ਕੁਮਾਰ ਗੋਲਡੀ ਦੀ ਅਗਵਾਈ ਚ ਕਾਂਗਰਸੀਆਂ ਨੇ ਕੀਤੀ ਸ਼ਿਰਕਤ। 
ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ਉੱਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਅੱਜ ਗੜ੍ਹਸ਼ੰਕਰ ਪੂਰੀ ਤਰ੍ਹਾਂ ਬੰਦ ਰਿਹਾ। ਇਸ ਦੌਰਾਨ ਗੜ੍ਹਸ਼ੰਕਰ ਵਿੱਚ ਅੱਜ ਸਫਾਈ ਸੇਵਕਾਂ ਦੇ ਸਮਰਥਨ ਵਿੱਚ ਕਾਂਗਰਸ, ਯੂਥ ਕਾਂਗਰਸ, ਆਲ ਇੰਡੀਆ ਜੱਟ ਮਹਾਸਭਾ, ਬ੍ਰਾਹਮਣ ਸਭਾ ਗੜ੍ਹਸ਼ੰਕਰ ਅਤੇ ਹੋਰ ਸੰਗਠਨਾਂ ਨੇ ਗੜ੍ਹਸ਼ੰਕਰ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਅਤੇ ਪੰਜਾਬ ਸਰਕਾਰ ਅਤੇ ਲਾਠੀਚਾਰਜ ਕਰਨ ਵਾਲੇ ਡੀਐਸਪੀ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    3 hrs ago
  • *ਸਫ਼ਾਈ ਸੇਵਕ ਯੂਨੀਅਨ ਪੰਜਾਬ ਵਲੋਂ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆਂ ਭਰਮਾ ਹੁਗਾਰਾ* *ਪੇਂਡੂ ਮਜ਼ਦੂਰ ਯੂਨੀਅਨ ਅਤੇ ਕਿਰਤੀ ਕਿਸਾਨ ਯੂਨੀਅਨ ਨੇ ਸਾਥੀਆ ਸਮੇਤ ਕੀਤੀ ਸਮੂਲਿਅਤ* ਢਿੱਲਵਾ 30 ਜੁਲਾਈ,( ਗੋਬਿੰਦ ਸੁਖੀਜਾ ) ਅੱਜ ਸਫ਼ਾਈ ਸੇਵਕ ਯੂਨੀਅਨ ਦੇ ਪੰਜਾਬ ਬੰਦ ਸੱਦੇ ਤੇ ਨਗਰ ਪੰਚਾਇਤ ਢਿਲਵਾਂ ਸ਼ਹਿਰ ਦੇ ਬਜ਼ਾਰ ਰਹੇ ਬੰਦ। ਸਫਾਈ ਕਾਮਿਆਂ ਨੂੰ ਉਸ ਵੇਲੇ ਹੋਰ ਵੀ ਬੱਲ ਮਿਲਿਆਂ ਜਦੋ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ,ਕਿਰਤੀ ਕਿਸਾਨ ਯੂਨੀਅਨ ਵੱਲੋ ਪੰਜਾਬ ਬੰਦ ਦੀ ਡੱਟਵੀ ਹਮਾਇਤ ਕਰਦਿਆਂ ਸਾਥੀਆਂ ਸਮੇਤ ਸਮੂਲੀਅਤ ਕੀਤੀ ਗਈ।ਬੰਦ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਅਤੇ ਹੜਤਾਲ ਚੋਂ ਬਾਹਰ ਚੱਲ ਰਹੇ ਕੁੱਝ ਆਗੂਆਂ ਵਲੋਂ ਚੰਡੀਗੜ੍ਹ ਵਿਖੇ ਲੰਗੜਾ ਲੂਲਾ ਸਮਝੌਤਾ ਕਰਕੇ ਹੜਤਾਲ ਖ਼ਤਮ ਕਰਨ ਦੇ ਫ਼ੈਸਲੇ ਨੂੰ ਮਿਊਨਸੀਪਲ ਕਾਮਿਆਂ ਨੇ ਮੁੱਢੋਂ ਰੱਦ ਕਰਦਿਆਂ ਸਫ਼ਾਈ ਸੇਵਕਾਂ ਅਤੇ ਮਿਉਂਸਪਲ ਕਾਮਿਆਂ ਵਲੋਂ ਮੰਗਾਂ ਦੀ ਪੂਰਤੀ ਤੱਕ ਹੜਤਾਲ ਜਾਰੀ ਰੱਖਣ ਦਾ ਐਲਾਨ ਦੁਹਰਾਇਆ । ਇਸ ਦੌਰਾਨ ਸਫ਼ਾਈ ਸੇਵਕਾਂ, ਮਜਦੂਰਾਂ,ਕਿਸਾਨਾਂ ਵੱਲੋ ਵੱਖ ਵੱਖ ਬਜ਼ਾਰਾ ਵਿੱਚ ਮਾਰਚ ਕਰਕੇ ਸੂਬਾ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨਾਹਰਾ ਬੁਲੰਦ ਕੀਤਾ ਕਿ ਲੂਲਾ ਲੰਗੜਾ ਸਮਝੌਤਾ ਨਹੀਂ ਮਨਜ਼ੂਰ, ਸਾਡੀਆਂ ਮੰਗਾਂ ਪੂਰੀਆਂ ਕਰੋ।ਆਗੂਆਂ ਨੇ ਕਿਹਾ ਕਿ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਉੱਪਰ ਸਰਕਾਰ ਦੇ ਇਸ਼ਾਰੇ ਉੱਤੇ ਕੀਤੇ ਗਏ ਅੰਨ੍ਹੇ ਜ਼ਬਰ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖਿਲਾਫ਼ ਇਰਾਦਾ ਕਤਲ ਸਮੇਤ ਐੱਸ ਸੀ, ਐੱਸ ਟੀ ਐਕਟ ਤਹਿਤ ਮਾਮਲਾ ਦਰਜ ਕਰਕੇ ਉਹਨਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਇਲਾਵਾ ਕੱਚੇ ਕਾਮਿਆਂ ਨੂੰ ਪੱਕੇ ਕਰਨ, ਘੱਟੋਂ ਘੱਟ 40 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਕਰਨ, ਠੇਕੇਦਾਰੀ ਸਿਸਟਮ ਬੰਦ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਵਰਗੀਆਂ ਮੰਗਾਂ ਮਨਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਆਗੂਆ ਵੱਲੋ ਦੁਕਾਨਦਾਰਾਂ, ਵਪਾਰ ਮੰਡਲ, ਹੋਰ ਕਾਰੋਬਾਰੀਆਂ ਅਤੇ ਕਿਸਾਨ, ਮਜ਼ਦੂਰ ਜਥੇਬੰਦੀਆਂ ਵੱਲੋ ਪੰਜਾਬ ਬੰਦ ਚ ਸਹਿਯੋਗ ਕਰਨ ਲਈ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਮੰਗਾਂ ਮੰਨਣ ਦੀ ਥਾਂ ਆਪਣੇ ਕੁੱਝ ਸਰਕਾਰੀ ਆਗੂਆਂ ਰਾਹੀਂ ਸਫ਼ਾਈ ਸੇਵਕਾਂ ਅਤੇ ਮਿਉਂਸਪਲ ਕਾਮਿਆਂ ਵਲੋਂ ਹੜਤਾਲ ਕਰਕੇ ਸੂਬੇ ਭਰ ਚ ਚਲਾਏ ਜਾ ਰਹੇ ਸੰਘਰਸ਼ ਨੂੰ ਪਹਿਲਾਂ ਵਾਂਗ ਹੀ ਤਾਰਪੀਡੋ ਕਰਕੇ ਅਸਫ਼ਲ ਬਣਾਉਣ ਲਈ ਕੋਸ਼ਿਸ਼ ਕਰ ਰਹੀ ਹੈ। ਇਸ ਨੂੰ ਸਫ਼ਾਈ ਸੇਵਕ ਅਤੇ ਮਿਉਂਸਪਲ ਕਾਮੇਂ ਸਰਕਾਰ ਦੀ ਇਸ ਚਾਲ ਨੂੰ ਸਫ਼ਲ ਨਹੀਂ ਹੋਣ ਦੇਣਗੇ। ਇਸ ਮੌਕੇ ਸਫ਼ਾਈ ਸੇਵਕਾਂ ਦੇ ਆਗੂ ਪ੍ਰਧਾਨ ਸੋਨੂੰ ਢਿੱਲਵਾ,ਅਸ਼ੋਕ,ਸੋਨੂੰ,ਸ਼ਿਵ ਚਰਨ ,ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਯੂਥ ਵਿੰਗ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਚੀਦਾ,ਕਿਰਤੀ ਕਿਸਾਨ ਯੂਨੀਅਨ ਦੇ ਆਗੂ ਕੁਲਵਿੰਦਰ ਸਿੰਘ ਭੰਡਾਲ,ਪਰਮਜੀਤ ਸਿੰਘ,ਸਜਣ ਸਿੰਘ ਨੇ ਸੰਬੋਧਨ ਕੀਤਾ।ਇਸ ਮੌਕੇ ਢਿਲਵਾ ਪੁਲਿਸ ਵੱਲੋਂ ਥਾਣਾ ਮੁਖੀ ਹਰਜਿੰਦਰ ਸਿੰਘ ਦੀ ਅਗਵਾਈ ਵਿਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਸਨ 30 ਸੁਖੀਜਾ 1 ਕਸਬਾ ਢਿਲਵਾਂ ਵਿੱਚ ਪੰਜਾਬ ਬੰਦ ਦੇ ਵੱਖ ਵੱਖ ਆਗੂ ਨਾਹਰੇਬਾਜੀ ਕਰਦੇ ਹੋਏ ਤਸਵੀਰ ਗੋਬਿੰਦ ਸੁਖੀਜਾ
    1
    *ਸਫ਼ਾਈ ਸੇਵਕ ਯੂਨੀਅਨ ਪੰਜਾਬ ਵਲੋਂ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆਂ ਭਰਮਾ ਹੁਗਾਰਾ*
*ਪੇਂਡੂ ਮਜ਼ਦੂਰ ਯੂਨੀਅਨ ਅਤੇ ਕਿਰਤੀ ਕਿਸਾਨ ਯੂਨੀਅਨ ਨੇ ਸਾਥੀਆ ਸਮੇਤ ਕੀਤੀ ਸਮੂਲਿਅਤ*
ਢਿੱਲਵਾ 30 ਜੁਲਾਈ,( ਗੋਬਿੰਦ ਸੁਖੀਜਾ  )
ਅੱਜ ਸਫ਼ਾਈ ਸੇਵਕ ਯੂਨੀਅਨ ਦੇ ਪੰਜਾਬ ਬੰਦ ਸੱਦੇ ਤੇ ਨਗਰ ਪੰਚਾਇਤ ਢਿਲਵਾਂ ਸ਼ਹਿਰ ਦੇ ਬਜ਼ਾਰ ਰਹੇ ਬੰਦ। 
ਸਫਾਈ ਕਾਮਿਆਂ ਨੂੰ ਉਸ ਵੇਲੇ ਹੋਰ ਵੀ ਬੱਲ ਮਿਲਿਆਂ ਜਦੋ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ,ਕਿਰਤੀ ਕਿਸਾਨ ਯੂਨੀਅਨ ਵੱਲੋ ਪੰਜਾਬ ਬੰਦ ਦੀ ਡੱਟਵੀ ਹਮਾਇਤ ਕਰਦਿਆਂ ਸਾਥੀਆਂ ਸਮੇਤ ਸਮੂਲੀਅਤ ਕੀਤੀ ਗਈ।ਬੰਦ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਅਤੇ ਹੜਤਾਲ ਚੋਂ ਬਾਹਰ ਚੱਲ ਰਹੇ ਕੁੱਝ ਆਗੂਆਂ ਵਲੋਂ ਚੰਡੀਗੜ੍ਹ ਵਿਖੇ ਲੰਗੜਾ ਲੂਲਾ ਸਮਝੌਤਾ ਕਰਕੇ ਹੜਤਾਲ ਖ਼ਤਮ ਕਰਨ ਦੇ ਫ਼ੈਸਲੇ ਨੂੰ ਮਿਊਨਸੀਪਲ ਕਾਮਿਆਂ ਨੇ ਮੁੱਢੋਂ ਰੱਦ ਕਰਦਿਆਂ ਸਫ਼ਾਈ ਸੇਵਕਾਂ ਅਤੇ ਮਿਉਂਸਪਲ ਕਾਮਿਆਂ ਵਲੋਂ ਮੰਗਾਂ ਦੀ ਪੂਰਤੀ ਤੱਕ ਹੜਤਾਲ ਜਾਰੀ ਰੱਖਣ ਦਾ ਐਲਾਨ ਦੁਹਰਾਇਆ । ਇਸ ਦੌਰਾਨ ਸਫ਼ਾਈ ਸੇਵਕਾਂ, ਮਜਦੂਰਾਂ,ਕਿਸਾਨਾਂ ਵੱਲੋ ਵੱਖ ਵੱਖ ਬਜ਼ਾਰਾ ਵਿੱਚ ਮਾਰਚ ਕਰਕੇ ਸੂਬਾ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨਾਹਰਾ ਬੁਲੰਦ ਕੀਤਾ ਕਿ ਲੂਲਾ ਲੰਗੜਾ ਸਮਝੌਤਾ ਨਹੀਂ ਮਨਜ਼ੂਰ, ਸਾਡੀਆਂ ਮੰਗਾਂ ਪੂਰੀਆਂ ਕਰੋ।ਆਗੂਆਂ ਨੇ ਕਿਹਾ ਕਿ ਬਰਨਾਲਾ ਵਿਖੇ ਸਫ਼ਾਈ ਸੇਵਕਾਂ ਉੱਪਰ  ਸਰਕਾਰ ਦੇ ਇਸ਼ਾਰੇ ਉੱਤੇ ਕੀਤੇ ਗਏ ਅੰਨ੍ਹੇ ਜ਼ਬਰ ਲਈ ਜ਼ਿੰਮੇਵਾਰ ਪੁਲਿਸ ਅਧਿਕਾਰੀਆਂ ਖਿਲਾਫ਼ ਇਰਾਦਾ ਕਤਲ ਸਮੇਤ ਐੱਸ ਸੀ, ਐੱਸ ਟੀ ਐਕਟ ਤਹਿਤ ਮਾਮਲਾ ਦਰਜ ਕਰਕੇ ਉਹਨਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਇਲਾਵਾ ਕੱਚੇ ਕਾਮਿਆਂ ਨੂੰ ਪੱਕੇ ਕਰਨ, ਘੱਟੋਂ ਘੱਟ 40 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਕਰਨ, ਠੇਕੇਦਾਰੀ ਸਿਸਟਮ ਬੰਦ ਕਰਨ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਵਰਗੀਆਂ ਮੰਗਾਂ ਮਨਵਾਉਣ ਤੱਕ ਸੰਘਰਸ਼ ਜਾਰੀ ਰਹੇਗਾ। ਆਗੂਆ ਵੱਲੋ ਦੁਕਾਨਦਾਰਾਂ, ਵਪਾਰ ਮੰਡਲ, ਹੋਰ ਕਾਰੋਬਾਰੀਆਂ ਅਤੇ ਕਿਸਾਨ, ਮਜ਼ਦੂਰ ਜਥੇਬੰਦੀਆਂ ਵੱਲੋ ਪੰਜਾਬ ਬੰਦ ਚ ਸਹਿਯੋਗ ਕਰਨ ਲਈ ਧੰਨਵਾਦ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਮੰਗਾਂ ਮੰਨਣ ਦੀ ਥਾਂ ਆਪਣੇ ਕੁੱਝ ਸਰਕਾਰੀ ਆਗੂਆਂ ਰਾਹੀਂ ਸਫ਼ਾਈ ਸੇਵਕਾਂ ਅਤੇ ਮਿਉਂਸਪਲ ਕਾਮਿਆਂ ਵਲੋਂ ਹੜਤਾਲ ਕਰਕੇ ਸੂਬੇ ਭਰ ਚ ਚਲਾਏ ਜਾ ਰਹੇ ਸੰਘਰਸ਼ ਨੂੰ ਪਹਿਲਾਂ ਵਾਂਗ ਹੀ ਤਾਰਪੀਡੋ ਕਰਕੇ ਅਸਫ਼ਲ ਬਣਾਉਣ ਲਈ ਕੋਸ਼ਿਸ਼ ਕਰ ਰਹੀ ਹੈ। ਇਸ ਨੂੰ ਸਫ਼ਾਈ ਸੇਵਕ ਅਤੇ ਮਿਉਂਸਪਲ ਕਾਮੇਂ ਸਰਕਾਰ ਦੀ ਇਸ ਚਾਲ ਨੂੰ ਸਫ਼ਲ ਨਹੀਂ ਹੋਣ ਦੇਣਗੇ।
ਇਸ ਮੌਕੇ ਸਫ਼ਾਈ ਸੇਵਕਾਂ ਦੇ ਆਗੂ  ਪ੍ਰਧਾਨ ਸੋਨੂੰ ਢਿੱਲਵਾ,ਅਸ਼ੋਕ,ਸੋਨੂੰ,ਸ਼ਿਵ ਚਰਨ ,ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਯੂਥ ਵਿੰਗ ਦੇ ਸੂਬਾ ਆਗੂ ਗੁਰਪ੍ਰੀਤ ਸਿੰਘ ਚੀਦਾ,ਕਿਰਤੀ ਕਿਸਾਨ ਯੂਨੀਅਨ ਦੇ ਆਗੂ ਕੁਲਵਿੰਦਰ ਸਿੰਘ ਭੰਡਾਲ,ਪਰਮਜੀਤ ਸਿੰਘ,ਸਜਣ ਸਿੰਘ ਨੇ ਸੰਬੋਧਨ ਕੀਤਾ।ਇਸ ਮੌਕੇ ਢਿਲਵਾ ਪੁਲਿਸ ਵੱਲੋਂ ਥਾਣਾ ਮੁਖੀ ਹਰਜਿੰਦਰ ਸਿੰਘ ਦੀ ਅਗਵਾਈ ਵਿਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਸਨ
30 ਸੁਖੀਜਾ 1 ਕਸਬਾ ਢਿਲਵਾਂ ਵਿੱਚ ਪੰਜਾਬ ਬੰਦ ਦੇ  ਵੱਖ ਵੱਖ ਆਗੂ ਨਾਹਰੇਬਾਜੀ ਕਰਦੇ ਹੋਏ
ਤਸਵੀਰ ਗੋਬਿੰਦ ਸੁਖੀਜਾ
    user_ਗੋਬਿੰਦ ਸੁਖੀਜਾ
    ਗੋਬਿੰਦ ਸੁਖੀਜਾ
    Advertising agency ਭੁਲੱਥ, ਕਪੂਰਥਲਾ, ਪੰਜਾਬ•
    9 hrs ago
  • ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ (ਜੋਨ ਸੰਤ ਬਾਬਾ ਪ੍ਰੇਮ ਸਿੰਘ) ਦੀ ਪਿੰਡ ਫਤਕੁੱਲਾ ਵਿਖੇ ਇੱਕ ਵਿਸ਼ੇਸ਼ ਮੀਟਿੰਗ ਟਾਡਾ ਉੜਮੁੜ:+ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜੋਨ ਸੰਤ ਬਾਬਾ ਪ੍ਰੇਮ ਸਿੰਘ ਪਿੰਡ ਫਤਕੁੱਲਾ ਵਿਖੇ ਇੱਕ ਵਿਸ਼ੇਸ਼ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਕਸ਼ਮੀਰ ਸਿੰਘ ਫੱਤਾ ਕੁੱਲਾ ਦੀ ਅਗਵਾਈ ਦੇ ਵਿੱਚ ਹੋਈ ਇਸ ਮੌਕੇ ਮੀਟਿੰਗ ਦੌਰਾਨ ਕਿਸਾਨੀ ਮਸਲਾ ਦੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸਰਕਾਰ ਦੀਆਂ ਲੋਕ ਮਾਰੂ ਨੀਤੀ ਤੇ ਕਿਸਾਨ ਮਾਰੂ ਨੀਤੀਆ ਦਾ ਸਖਤ ਵਿਰੋਧ ਕੀਤਾ ਗਿਆ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਕੀਤਾ ਜਾ ਰਿਹਾ ਧੱਕਾ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
    1
    ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ (ਜੋਨ ਸੰਤ ਬਾਬਾ ਪ੍ਰੇਮ ਸਿੰਘ) ਦੀ ਪਿੰਡ ਫਤਕੁੱਲਾ ਵਿਖੇ ਇੱਕ ਵਿਸ਼ੇਸ਼ ਮੀਟਿੰਗ 
ਟਾਡਾ ਉੜਮੁੜ:+ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜੋਨ ਸੰਤ ਬਾਬਾ ਪ੍ਰੇਮ ਸਿੰਘ ਪਿੰਡ ਫਤਕੁੱਲਾ ਵਿਖੇ ਇੱਕ ਵਿਸ਼ੇਸ਼ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਕਸ਼ਮੀਰ ਸਿੰਘ ਫੱਤਾ ਕੁੱਲਾ ਦੀ ਅਗਵਾਈ ਦੇ ਵਿੱਚ ਹੋਈ ਇਸ ਮੌਕੇ ਮੀਟਿੰਗ ਦੌਰਾਨ ਕਿਸਾਨੀ ਮਸਲਾ ਦੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸਰਕਾਰ ਦੀਆਂ ਲੋਕ ਮਾਰੂ ਨੀਤੀ ਤੇ ਕਿਸਾਨ ਮਾਰੂ ਨੀਤੀਆ ਦਾ ਸਖਤ ਵਿਰੋਧ ਕੀਤਾ ਗਿਆ ਉਹਨਾਂ ਕਿਹਾ ਕਿ ਸਰਕਾਰ ਵੱਲੋਂ ਕੀਤਾ ਜਾ ਰਿਹਾ ਧੱਕਾ ਕਿਸੇ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
    user_ਅੰਮ੍ਰਿਤਪਾਲ ਸਿੰਘ ਬਾਜਵਾ
    ਅੰਮ੍ਰਿਤਪਾਲ ਸਿੰਘ ਬਾਜਵਾ
    ਟਾਂਡਾ, ਹੁਸ਼ਿਆਰਪੁਰ, ਪੰਜਾਬ•
    5 hrs ago
  • ਗੜ੍ਹਸ਼ੰਕਰ ਦੇ ਬੰਗਾ ਚੌਂਕ ਵਿਖੇ ਸਫਾਈ ਸੇਵਕਾਂ ਨੇ ਕੀਤਾ ਪ੍ਰਦਰਸ਼ਨ। ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਅਜ ਸਫਾਈ ਸੇਵਕਾਂ ਵਲੋਂ ਗੜ੍ਹਸ਼ੰਕਰ ਦੇ ਬੰਗਾ ਚੌਂਕ ਵਿਖੇ ਬਰਨਾਲਾ ਵਿਖੇ ਪੁਲਿਸ ਵਲੋਂ ਅੰਨੇਵਾਹ ਕੀਤੀ ਲਾਠੀਚਾਰਜ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਕਾਂਗਰਸ ਦੇ ਇੰਚਾਰਜ ਅਮਰਪ੍ਰੀਤ ਸਿੰਘ ਲਾਲੀ, ਸੀਪੀਆਈ ਐਮ ਦੇ ਆਗੂ ਕਾਮਰੇਡ ਦਰਸ਼ਨ ਸਿੰਘ ਮੱਟੂ, ਵਿਕਾਸ ਮੰਚ ਦੇ ਪ੍ਰਧਾਨ ਕੁਲਵਿੰਦਰ ਸੰਘਾ ਨੇ ਵੀ ਸ਼ਿਰਕਤ ਕੀਤੀ।
    1
    ਗੜ੍ਹਸ਼ੰਕਰ ਦੇ ਬੰਗਾ ਚੌਂਕ ਵਿਖੇ ਸਫਾਈ ਸੇਵਕਾਂ ਨੇ ਕੀਤਾ ਪ੍ਰਦਰਸ਼ਨ।
ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਅਜ ਸਫਾਈ ਸੇਵਕਾਂ ਵਲੋਂ ਗੜ੍ਹਸ਼ੰਕਰ ਦੇ ਬੰਗਾ ਚੌਂਕ ਵਿਖੇ ਬਰਨਾਲਾ ਵਿਖੇ ਪੁਲਿਸ ਵਲੋਂ ਅੰਨੇਵਾਹ ਕੀਤੀ ਲਾਠੀਚਾਰਜ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਮੌਕੇ ਕਾਂਗਰਸ ਦੇ ਇੰਚਾਰਜ ਅਮਰਪ੍ਰੀਤ ਸਿੰਘ ਲਾਲੀ, ਸੀਪੀਆਈ ਐਮ ਦੇ ਆਗੂ ਕਾਮਰੇਡ ਦਰਸ਼ਨ ਸਿੰਘ ਮੱਟੂ, ਵਿਕਾਸ ਮੰਚ ਦੇ ਪ੍ਰਧਾਨ ਕੁਲਵਿੰਦਰ ਸੰਘਾ ਨੇ ਵੀ ਸ਼ਿਰਕਤ ਕੀਤੀ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    6 hrs ago
  • machhiwara Da sh road kina song Magda hai yesterday road ludihyane kon hands han
    3
    machhiwara Da sh road kina song Magda hai yesterday road ludihyane kon hands han
    user_Karelal mahto
    Karelal mahto
    ਸਮਰਾਲਾ, ਲੁਧਿਆਣਾ, ਪੰਜਾਬ•
    12 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.