ਗੁਰਦੁਆਰਾ ਪਰਮੇਸ਼ਰ ਦੁਆਰ ਨਡਾਲਾ ਵਿਖੇ ਦੋ ਦਿਨਾਂ ਵਿਸ਼ਾਲ ਧਾਰਮਿਕ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਕਪੂਰਥਲਾ ਵਿਸਾਖੀ ਦੇ ਤਿਉਹਾਰ ਅਤੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪਰਮੇਸ਼ਰ ਦੁਆਰ ਨਡਾਲਾ ਵਿਖੇ ਦੋ ਦਿਨਾਂ ਵਿਸ਼ਾਲ ਧਾਰਮਿਕ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਰਾਗੀ ਜਥਿਆਂ ਵੱਲੋਂ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਮੌਕੇ ਪ੍ਰਸਿੱਧ ਕਥਾਵਾਚਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਦੋਵੇਂ ਦਿਨ ਕਥਾ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਸਾਹਿਬਾਨ ਦੀ ਬਾਣੀ ਨਾਲ ਜੋੜਦਿਆਂ ਨਾਮ ਸਿਮਰਨ ਅਤੇ ਗੁਰਮਤਿ ਜੀਵਨ ਜੀਉਣ ਦੀ ਪ੍ਰੇਰਣਾ ਦਿੱਤੀ।ਉਨਾਂ ਨੇ ਵਿਸਾਖੀ ਦੇ ਇਤਿਹਾਸਕ ਮਹੱਤਵ ਬਾਰੇ ਵੀ ਸੰਗਤ ਨੂੰ ਜਾਣਕਾਰੀ ਦਿੰਦਿਆਂ ਖਾਲਸਾ ਪੰਥ ਦੀ ਸਿਰਜਣਾ ਦੀ ਯਾਦ ਤਾਜ਼ਾ ਕਰਵਾਈ ਅਤੇ ਨੌਜਵਾਨ ਪੀੜੀ ਨੂੰ ਗੁਰੂ ਦੀਆਂ ਸਿੱਖਿਆਵਾਂ ਨਾਲ ਜੁੜਨ ਦਾ ਸੰਦੇਸ਼ ਦਿੱਤਾ। ਉਹਨਾਂ ਆਖਿਆ ਕਿ ਧਰਮ ਪਰਿਵਰਤਨ ਦੀ ਲਹਿਰ ਨੂੰ ਰੋਕਣ ਲਈ ਸਾਨੂੰ ਸਿੱਖੀ ਸਿਧਾਂਤਾਂ ਤੇ ਡੱਟ ਕੇ ਪਹਿਰਾ ਦੇਣਾ ਪਵੇਗਾ ਇਸ ਦੌਰਾਨ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ, ਜਿਸ ਵਿੱਚ ਕਈ ਸੰਗਤਾਂ ਨੇ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲਾ ਜੀਵਨ ਅਪਣਾਇਆ। ਇਸ ਮੌਕੇ ਜਿੱਥੇ ਅਨੇਕਾਂ ਸੰਗਤਾਂ ਨੇ ਨਤਮਸਤਕ ਹੋ ਕੇ ਹਾਜ਼ਰੀ ਭਰੀ ਉੱਥੇ ਭਲੱਥ ਤੋਂ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਵੀ ਪੁੱਜੇ ਅਤੇ ਨਾਮ ਬਾਣੀ ਦਾ ਉਪਦੇਸ਼ ਲਿਆ। ਇਸ ਦੋਰਾਨ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ, ਜਿਸ ਵਿੱਚ ਸੰਗਤ ਨੇ ਵੱਡੇ ਪ੍ਰੇਮ ਅਤੇ ਸਤਿਕਾਰ ਨਾਲ ਭਾਗ ਲਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ,ਬਾਬਾ ਕੁਲਬੀਰ ਸਿੰਘ,ਬਾਬਾ ਮਹਿੰਦਰ ਸਿੰਘ, ਰਿਟਾਇਰ ਡੀਐਸਪੀ ਲਖਵਿੰਦਰ ਸਿੰਘ ਇਬਰਾਹਿਮਵਾਲ, ਜੋਗਾ ਸਿੰਘ ਇਬਰਾਹੀਵਾਲ, ਨਿਸ਼ਾਨ ਸਿੰਘ ਇਬਰਾਹੀਵਾਲ, ਨੰਬਰਦਾਰ ਦਲਜਿੰਦਰ ਸਿੰਘ, ਸੰਦੀਪ ਕੁਮਾਰ ਟੋਨੀ, ਸੰਦੀਪ ਸੈਣੀ,ਸੰਦੀਪ ਕੁਮਾਰ ਲੈਬ ਵਾਲੇ,ਸਨੀ ਨਡਾਲਾ,ਲੱਖਾ ਲਹੌਰੀਆ, ਹੈਪੀ ਖੱਖ ਅਤੇ ਹੋਰ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
ਗੁਰਦੁਆਰਾ ਪਰਮੇਸ਼ਰ ਦੁਆਰ ਨਡਾਲਾ ਵਿਖੇ ਦੋ ਦਿਨਾਂ ਵਿਸ਼ਾਲ ਧਾਰਮਿਕ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਕਪੂਰਥਲਾ ਵਿਸਾਖੀ ਦੇ ਤਿਉਹਾਰ ਅਤੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਪਰਮੇਸ਼ਰ ਦੁਆਰ ਨਡਾਲਾ ਵਿਖੇ ਦੋ ਦਿਨਾਂ ਵਿਸ਼ਾਲ ਧਾਰਮਿਕ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਰਾਗੀ ਜਥਿਆਂ ਵੱਲੋਂ ਰਸਭਿੰਨਾ
ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਮੌਕੇ ਪ੍ਰਸਿੱਧ ਕਥਾਵਾਚਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਦੋਵੇਂ ਦਿਨ ਕਥਾ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਸਾਹਿਬਾਨ ਦੀ ਬਾਣੀ ਨਾਲ ਜੋੜਦਿਆਂ ਨਾਮ ਸਿਮਰਨ ਅਤੇ ਗੁਰਮਤਿ ਜੀਵਨ ਜੀਉਣ ਦੀ ਪ੍ਰੇਰਣਾ ਦਿੱਤੀ।ਉਨਾਂ ਨੇ ਵਿਸਾਖੀ ਦੇ ਇਤਿਹਾਸਕ ਮਹੱਤਵ ਬਾਰੇ ਵੀ ਸੰਗਤ ਨੂੰ ਜਾਣਕਾਰੀ ਦਿੰਦਿਆਂ ਖਾਲਸਾ ਪੰਥ ਦੀ ਸਿਰਜਣਾ ਦੀ ਯਾਦ ਤਾਜ਼ਾ ਕਰਵਾਈ ਅਤੇ ਨੌਜਵਾਨ ਪੀੜੀ ਨੂੰ ਗੁਰੂ ਦੀਆਂ ਸਿੱਖਿਆਵਾਂ ਨਾਲ ਜੁੜਨ ਦਾ ਸੰਦੇਸ਼ ਦਿੱਤਾ। ਉਹਨਾਂ ਆਖਿਆ ਕਿ ਧਰਮ ਪਰਿਵਰਤਨ ਦੀ
ਲਹਿਰ ਨੂੰ ਰੋਕਣ ਲਈ ਸਾਨੂੰ ਸਿੱਖੀ ਸਿਧਾਂਤਾਂ ਤੇ ਡੱਟ ਕੇ ਪਹਿਰਾ ਦੇਣਾ ਪਵੇਗਾ ਇਸ ਦੌਰਾਨ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ, ਜਿਸ ਵਿੱਚ ਕਈ ਸੰਗਤਾਂ ਨੇ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲਾ ਜੀਵਨ ਅਪਣਾਇਆ। ਇਸ ਮੌਕੇ ਜਿੱਥੇ ਅਨੇਕਾਂ ਸੰਗਤਾਂ ਨੇ ਨਤਮਸਤਕ ਹੋ ਕੇ ਹਾਜ਼ਰੀ ਭਰੀ ਉੱਥੇ ਭਲੱਥ ਤੋਂ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ ਵੀ ਪੁੱਜੇ ਅਤੇ ਨਾਮ ਬਾਣੀ ਦਾ ਉਪਦੇਸ਼ ਲਿਆ। ਇਸ ਦੋਰਾਨ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ
ਗਿਆ, ਜਿਸ ਵਿੱਚ ਸੰਗਤ ਨੇ ਵੱਡੇ ਪ੍ਰੇਮ ਅਤੇ ਸਤਿਕਾਰ ਨਾਲ ਭਾਗ ਲਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਐਡਵੋਕੇਟ ਹਰਸਿਮਰਨ ਸਿੰਘ ਘੁੰਮਣ,ਬਾਬਾ ਕੁਲਬੀਰ ਸਿੰਘ,ਬਾਬਾ ਮਹਿੰਦਰ ਸਿੰਘ, ਰਿਟਾਇਰ ਡੀਐਸਪੀ ਲਖਵਿੰਦਰ ਸਿੰਘ ਇਬਰਾਹਿਮਵਾਲ, ਜੋਗਾ ਸਿੰਘ ਇਬਰਾਹੀਵਾਲ, ਨਿਸ਼ਾਨ ਸਿੰਘ ਇਬਰਾਹੀਵਾਲ, ਨੰਬਰਦਾਰ ਦਲਜਿੰਦਰ ਸਿੰਘ, ਸੰਦੀਪ ਕੁਮਾਰ ਟੋਨੀ, ਸੰਦੀਪ ਸੈਣੀ,ਸੰਦੀਪ ਕੁਮਾਰ ਲੈਬ ਵਾਲੇ,ਸਨੀ ਨਡਾਲਾ,ਲੱਖਾ ਲਹੌਰੀਆ, ਹੈਪੀ ਖੱਖ ਅਤੇ ਹੋਰ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।
- ਹਲਕਾ ਸੁਲਤਾਨਪੁਰ ਲੋਧੀ ਅੰਦਰ ਆਏ ਦਿਨ ਚੋਰੀਆਂ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਜਿਸਦੀ ਤਾਜਾ ਮਿਸਾਲ ਬੀਤੀ ਰਾਤ ਪਿੰਡ ਕਾਲਰੂ ਨੇੜੇ ਬਸਤੀ ਰੰਗੀਲਪੁਰ ਵਿਚ ਵਾਪਰਸੀ ਜਿੱਥੇ ਅੱਧੀ ਦਰਜਨ ਦੇ ਕਰੀਬ ਚੋਰ ਰਾਤ ਸਮੇਂ ਕਿਸਾਨ ਸ਼ੀਤਲ ਸਿੰਘ ਪੁੱਤਰ ਜਗੀਰ ਸਿੰਘ ਦੇ ਘਰੋਂ 15 ਤੋਲੇ ਸੋਨਾ, ਇੱਕ ਲੱਖ ਰੁਪਏ ਅਤੇ 500 ਯੂਰੋ ਦੀ ਕਰੰਸੀ ਚੋਰੀ ਕੇ ਫ਼ਰਾਰ ਹੋ ਗਏ | ਚੋਰਾਂ ਨੇ ਇਸਤੋਂ ਪਹਿਲਾਂ ਸੀਤਲ ਸਿੰਘ ਦੇ ਘਰ ਤੋਂ ਪਹਿਲਾਂ ਨਾਲ ਲੱਗਦੇ ਕਿਸਾਨ ਪਰਮਜੀਤ ਸਿੰਘ ਦੇ ਜਿੰਦਰੇ ਤੋੜ ਕੇ ਕੋਠੀ ਅੰਦਰ ਦਾਖ਼ਲ ਹੋ ਕੇ ਫਰੋਲਾ ਫਰਾਲੀ ਕੀਤੀ ਜਿੱਥੇ ਚੋਰਾਂ ਹੱਥ ਕੁੱਝ ਨਹੀਂ ਲੱਗਾ | ਡਿਊਟੀ ਅਫ਼ਸਰ ਏ.ਐਸ.ਆਈ. ਬਲਦੇਵ ਚੰਦ ਨੇ ਸ਼ਾਮ 5 ਵਜੇ ਦੇ ਕਰੀਬ ਕਿਹਾ ਜਲਦ ਚੋਰਾਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ |1
- ਵਿਸਾਖੀ ਮੌਕੇ ਵਿਸ਼ਾਲ ਗੁਰਮਤ ਸਮਾਗਮ | ਅਖੰਡ ਪਾਠ ਭੋਗ ਤੇ ਕੀਰਤਨ ਨਾਲ ਨਿਹਾਲ ਹੋਈਆਂ ਸੰਗਤਾਂ | Punjab 24 News | . #Vaisakhi2026 #KhalsaSajnaDiwas #GurmatSamagam #AkhandPath #KirtanDarbar #WaheguruJi #Sikhism #PunjabNews #Jalandhar #VaisakhiCelebration #ReligiousEvent #SikhCommunity #SpiritualVibes #GurbaniKirtan #PunjabUpdates1
- ਭੁਲਥ 20 ਅਪ੍ਰੈਲ (ਗੋਬਿੰਦ ਸੁਖੀਜਾ) ਕਸਬਾ ਨਡਾਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ1
- Post by Ravinder Singh1
- Post by Man24punjabi1
- Post by Lalankumar1
- अमृतसर में बड़ी कार्रवाई! हथियार तस्करी गिरोह का भंडाफोड़, MP से जुड़ा नेटवर्क, 3 अरेस्ट । #AmritsarNews #PunjabPolice #BreakingNews #WeaponSmuggling #PunjabCrime #IndiaNews #CrimeNews #IllegalWeapons #Punjab #Amritsar #PoliceAction #PakistanLink #MPConnection #CrimeAlert #LatestNews #HindiNews #NewsUpdate #BigBreaking1
- ਕੇਂਦਰੀ ਮੰਤਰੀ Manohar Lal Khattar ਦੀ ਜਲੰਧਰ ਤੋਂ ਪ੍ਰੈਸ ਵਾਰਤਾ | Punjab 24 News | Jalandhar News | . #ManoharLalKhattar #JalandharNews #PunjabNews #PressConference #CentralMinister #BJP #PunjabPolitics #BreakingNews #LatestNews #IndiaNews #PoliticalUpdate #MediaBriefing #Punjab24News #JalandharUpdate #TrendingNow1