Shuru
Apke Nagar Ki App…
ਬਟਾਲਾ ਵਿੱਚ ਚਲਦੀ ਕਾਰ ਨੂੰ ਲੱਗੀ ਭਿਆਨਕ ਅੱਗ, ਡਰਾਈਵਰ ਨੇ ਇੰਝ ਬਚਾਈ ਜਾਨ
Prabhjot Singh
ਬਟਾਲਾ ਵਿੱਚ ਚਲਦੀ ਕਾਰ ਨੂੰ ਲੱਗੀ ਭਿਆਨਕ ਅੱਗ, ਡਰਾਈਵਰ ਨੇ ਇੰਝ ਬਚਾਈ ਜਾਨ
More news from ਪੰਜਾਬ and nearby areas
- ਬਟਾਲਾ ਵਿੱਚ ਚਲਦੀ ਕਾਰ ਨੂੰ ਲੱਗੀ ਭਿਆਨਕ ਅੱਗ, ਡਰਾਈਵਰ ਨੇ ਇੰਝ ਬਚਾਈ ਜਾਨ1
- ਨਾਕੇਬੰਦੀ ਦੌਰਾਨ ਜੰਡਿਆਲਾ ਪੁਲਿਸ ਦੀ ਵੱਡੀ ਕਾਰਵਾਈ ਇੱਕ ਗਲੌਕ ਪਿਸਟਲ ਅਤੇ ਜ਼ਿੰਦਾ ਕਾਰਤੂਸਾਂ ਸਮੇਤ 4 ਕਥਿਤ ਮੁਲਜ਼ਮ ਕਾਬੂ ਨਾਕੇਬੰਦੀ ਦੌਰਾਨ ਜੰਡਿਆਲਾ ਪੁਲਿਸ ਦੀ ਵੱਡੀ ਕਾਰਵਾਈ ਇੱਕ ਗਲੌਕ ਪਿਸਟਲ ਅਤੇ ਜ਼ਿੰਦਾ ਕਾਰਤੂਸਾਂ ਸਮੇਤ 4 ਕਥਿਤ ਮੁਲਜ਼ਮ ਕਾਬੂ ਸਪੈਸ਼ਲ ਨਾਕਾਬੰਦੀ ਦੌਰਾਨ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ਦੋ ਬਿਨਾਂ ਨੰਬਰੀ ਮੋਟਰਸਾਈਕਲ, ਮੋਬਾਈਲ ਫੋਨ ਅਤੇ 1 ਲੱਖ 5 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਐਂਕਰ : ਅੰਮ੍ਰਿਤਸਰ ਦਿਹਾਤੀ ਦੇ ਥਾਣਾ ਜੰਡਿਆਲਾ ਗੁਰੂ ਦੀ ਪੁਲਿਸ ਵੱਲੋਂ ਅਪਰਾਧਿਕ ਗਤੀਵਿਧੀਆਂ ਖ਼ਿਲਾਫ਼ ਕਾਰਵਾਈ ਕਰਦਿਆਂ ਚਾਰ ਕਥਿਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ ਹੈ।ਪੁਲਿਸ ਵੱਲੋਂ ਕੀਤੀ ਗਈ ਸਪੈਸ਼ਲ ਨਾਕਾਬੰਦੀ ਦੌਰਾਨ ਇਹ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀ ਐਸ ਪੀ ਜੰਡਿਆਲਾ ਗੁਰੂ ਬਲਜੀਤ ਸਿੰਘ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਕਥਿਤ ਮੁਲਜ਼ਮਾਂ ਕੋਲੋਂ ਇੱਕ ਗਲੌਕ ਪਿਸਟਲ 9 ਐੱਮਐੱਮ ਅਤੇ ਤਿੰਨ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਤੋਂ ਇਲਾਵਾ ਪੁਲਿਸ ਨੇ ਦੋ ਬਿਨਾਂ ਨੰਬਰੀ ਮੋਟਰਸਾਈਕਲ, ਮੋਬਾਈਲ ਫੋਨ ਅਤੇ ਇੱਕ ਲੱਖ ਪੰਜ ਹਜ਼ਾਰ ਰੁਪਏ ਦੀ ਨਕਦੀ ਵੀ ਆਪਣੇ ਕਬਜ਼ੇ ਵਿੱਚ ਲਈ ਹੈ। ਉਨ੍ਹਾ ਦੱਸਿਆ ਕਿ ਜੰਡਿਆਲਾ ਪੁਲਿਸ ਵੱਲੋਂ ਇਲਾਕੇ ਵਿੱਚ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਣ ਅਤੇ ਸ਼ੱਕੀ ਵਿਅਕਤੀਆਂ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣ ਲਈ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ। ਇਸੇ ਦੌਰਾਨ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਅਤੇ ਚਾਰ ਕਥਿਤ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ। ਪੁਲਿਸ ਵੱਲੋਂ ਕਥਿਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਦੌਰਾਨ ਇਸ ਮਾਮਲੇ ਨਾਲ ਜੁੜੇ ਹੋਰ ਤੱਥਾਂ ਅਤੇ ਸੰਭਾਵਿਤ ਸੰਪਰਕਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬਾਈਟ : ਡੀ ਐਸ ਪੀ ਬਲਜੀਤ ਸਿੰਘ।1
- ਅੰਮ੍ਰਿਤਸਰ ’ਚ KISNA ਦਾ ਸ਼ਾਨਦਾਰ ਨਵਾਂ ਸ਼ੋਅਰੂਮ ਲਾਂਚ, Himanshi Khurana ਤੇ Ghanshyam Dholakia ਨੇ ਕੀਤਾ ਉਦਘਾਟਨ | Punjab 24 News #KisnaJewellery #AmritsarNews #HimanshiKhurana #JewelleryShowroom #Punjab24News1
- ਫ਼ਰੀਦਕੋਟ ਪੁਲਿਸ ਵੱਲੋਂ ਵੱਖ ਵੱਖ ਇਲਾਕਿਆਂ 'ਚ Cordon and Search Operation (CASO) ਫ਼ਰੀਦਕੋਟ ਪੁਲਿਸ ਵੱਲੋਂ ਵੱਖ ਵੱਖ ਇਲਾਕਿਆਂ 'ਚ Cordon and Search Operation (CASO) #Highlights #everyone #PunjabPolice #PunjabNews #MarshalCrimeTv1
- ਦੀਨਾਨਗਰ ਵਿੱਚ ਭਾਜਪਾ ਨੇ ਵਧਾਈ ਸਿਆਸੀ ਸਰਗਰਮੀ, ਪਿੰਡ ਚੰਦਰਭਾਨ ਵਿੱਚ ਵੱਖ-ਵੱਖ ਪਾਰਟੀਆਂ ਦੇ ਪਰਿਵਾਰ ਭਾਜਪਾ ਨਾਲ ਜੁੜੇ। ਦੀਨਾਨਗਰ ਵਿੱਚ ਭਾਜਪਾ ਨੇ ਵਧਾਈ ਸਿਆਸੀ ਸਰਗਰਮੀ, ਪਿੰਡ ਚੰਦਰਭਾਨ ਵਿੱਚ ਵੱਖ-ਵੱਖ ਪਾਰਟੀਆਂ ਦੇ ਪਰਿਵਾਰ ਭਾਜਪਾ ਨਾਲ ਜੁੜੇ।1
- ਘਰ ਬੈਠੇ ਘਰ ਦੀਆਂ ਸਹੂਲਤਾਂ ਦਾ ਲਾਭ ਹੋਇਆ ਆਸਾਨ , ਲੋਟਸ ਵਰਕਫੋਰਸ ਐਪ ਬਣੇਗੀ ਸਹਾਰਾ ਘਰ ਬੈਠੇ ਘਰ ਦੀਆਂ ਸਹੂਲਤਾਂ ਦਾ ਲਾਭ ਹੋਇਆ ਆਸਾਨ , ਲੋਟਸ ਵਰਕਫੋਰਸ ਐਪ ਬਣੇਗੀ ਸਹਾਰਾ1
- ਗੁੰਮ ਹੋਏ ਬੱਚੇ ਦੀ ਭਾਲ ਕਰਕੇ ਪਰਿਵਾਰ ਹਵਾਲੇ ਵਾਲੇ ਕੀਤਾ.....1
- ਬਟਾਲਾ ਦੇ ਸ਼੍ਰੀ ਰਾਮ ਤਲਾਈ ਮੰਦਿਰ ਵਿਖੇ ਧੂਮਧਾਮ ਨਾਲ ਹੋਇਆ ਲੰਕਾ ਦਹਿਨ | Batala Lanka Dahan 20261