ਜਿਲ੍ਹੇ ਦੀ ਹਦੂਦ ਅੰਦਰ ਕਿਸੇ ਵੀ ਪੈਟਰੋਲ ਪੰਪ ਤੇ ਪੈਟਰੋਲ/ਡੀਜ਼ਲ ਅਤੇ ਐਲ.ਪੀ.ਜੀ ਗੈਸ ਦੀ ਕਿਸੇ ਵੀ ਤਰਾਂ ਦੀ ਕੋਈ ਕਿੱਲਤ ਨਹੀ - ਡਿਪਟੀ ਕਮਿਸ਼ਨਰ ਕਪੂਰਥਲਾ : 11 ਮਾਰਚ: ਮੌਜੂਦਾ ਸਮੇਂ ਖਾੜੀ ਦੇ ਦੇਸ਼ਾਂ ਵਿਚ ਬਣੇ ਜੰਗੀ ਤਣਾਅ ਕਾਰਨ ਜਿਲ੍ਹਾ ਕਪੂਰਥਲ਼ਾ ਵਿਚ ਖਪਤਕਾਰਾਂ ਨੂੰ ਪੈਟਰੋਲ,ਡੀਜ਼ਲ ਅਤੇ ਘਰੇਲੂ ਵਰਤੋਂ ਲਈ ਐਲ.ਪੀ.ਜੀ. ਦੀ ਨਿਰਵਿਘਨ ਸਪਲਾਈ ਸਰਕਾਰ ਵੱਲੋਂ ਤੈਅ ਕੀਤੇ ਗਏ ਰੇਟਾਂ ਤੇ ਯਕੀਨੀ ਬਣਾਉਣ ਸਬੰਧੀ ਸ਼੍ਰੀ ਅਮਿਤ ਕੁਮਾਰ ਪੰਚਾਲ ਮਾਨਯੋਗ ਡਿਪਟੀ ਕਮਿਸ਼ਨਰ ਕਪੂਰਥਲਾ ਜੀ ਦੀ ਪ੍ਰਧਾਨਗੀ ਜਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਹੋਈ ਇਸ ਦੌਰਾਨ ਆਇਲ ਕੰਪਨੀ ਦੇ ਅਧਿਕਾਰੀ ਅਤੇ ਜਿਲ੍ਹਾ ਕਪੂਰਥਲ਼ਾ ਦੇ ਪੈਟਰੋਲ ਪੰਪ/ਗੈਸ ਏਜੰਸੀ ਮਾਲਕਾਂ ਦੇ ਵੀ ਹਾਜਰ ਸਨ। ਡਿਪਟੀ ਕਮਿਸ਼ਨਰ ਕਪੂਰਥਲਾ ਵੱਲੋਂ ਜਿਲੇ ਦੇ ਸਾਰੇ ਗੈਸ ਏਜੰਸੀ ਮਾਲਕਾਂ ਅਤੇ ਪੈਟਰੋਲ ਪੰਪ ਮਾਲਕਾਂ ਨੂੰ ਹਦਾਇਤ ਕੀਤੀ ਗਈ ਕਿ ਕੋਈ ਵੀ ਗੈਸ/ਤੇਲ ਦੀ ਜਮ੍ਹਾਖੋਰੀ ਜਾਂ ਕਾਲਾ ਬਾਜਾਰੀ ਨਾ ਕਰੇ ਅਤੇ ਖਪਤਕਾਰਾਂ ਨੂੰ ਸਮੇਂ ਸਿਰ ਗੈਸ ਅਤੇ ਤੇਲ ਦੀ ਸਪਲਾਈ ਸਰਕਾਰ ਵੱਲੋਂ ਨਿਰਧਾਰਿਤ ਰੇਟਾਂ ਤੇ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਵੱਲੋਂ ਇਹ ਵੀ ਹਦਾਇਤ ਕੀਤੀ ਗਈ ਕਿ ਕੋਈ ਵੀ ਪੈਟਰੋਲ ਪੰਪ ਮਾਲਕ ਜਾਂ ਗੈਸ ਏਜੰਸੀ ਮਾਲਕ ਜਾਂ ਉਨ੍ਹਾਂ ਦਾ ਕੋਈ ਕਰਮਚਾਰੀ ਖਪਤਕਾਰਾਂ ਤੋਂ ਸਪਲਾਈ ਦੀ ਸ਼ਾਰਟੇਜ ਦੇ ਬਹਾਨੇ ਉਵਰ ਚਾਰਜਿੰਗ ਨਾ ਕਰੇ ਅਤੇ ਜੇਕਰ ਕੋਈ ਪੈਟਰੋਲ ਪੰਪ ਜਾਂ ਗੈਸ ਏਜੰਸੀ ਮਾਲਕ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ । ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜਿਲਾ ਖੁਰਾਕ ਤੇ ਸਪਲਾਈ ਕੰਟਰੋਲਰ ਨੂੰ ਕਿਹਾ ਗਿਆ ਕਿ ਉਹ ਇਹ ਯਕੀਨੀ ਬਣਾਉਣ ਕਿ ਕੋਈ ਵੀ ਸ਼ਰਾਰਤੀ ਅਨਸਰ ਐਲ.ਪੀ.ਜੀ., ਪੈਟਰੋਲ ਜਾਂ ਡੀਜ਼ਲ ਦੀ ਚੋਰੀ ਜਾਂ ਕਾਲਾਬਾਜਾਰੀ ਨਾ ਕਰੇ ਅਤੇ ਜੇਕਰ ਕੋਈ ਕਾਲਾ ਬਾਜਾਰੀ ਕਰਦਾ ਪਾਇਆ ਗਿਆ ਤਾਂ ਉਸ ਸਬੰਧੀ ਤੁਰੰਤ ਬਣਦੀ ਕਾਰਵਾਈ ਕਰਦੇ ਹੋਏ ਉਨ੍ਹਾਂ ਨੂੰ ਸੂਚਿਤ ਕੀਤਾ ਜਾਵੇ। ਉਨ੍ਹਾ ਨੇ ਜਿਲ੍ਹਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਜਿਲਾ ਕਪੂਰਥਲਾ ਦੀ ਹਦੂਦ ਅੰਦਰ ਕਿਸੇ ਵੀ ਪੈਟਰੋਲ ਪੰਪ ਤੇ ਪੈਟਰੋਲ/ਡੀਜ਼ਲ ਦੀ ਕਿਸੇ ਵੀ ਤਰਾਂ ਦੀ ਕੋਈ ਕਿੱਲਤ ਨਹੀ ਹੈ ਅਤੇ ਨਾ ਹੀ ਗੈਸ ਏਜੰਸੀਆਂ ਪਾਸ ਘਰੇਲੂ ਗੈਸ ਦੀ ਕੋਈ ਕਿੱਲਤ ਹੈ, ਉਨ੍ਹਾਂ ਅਪੀਲ ਕਰਦੀਆਂ ਕਿਹਾ ਕਿ ਪੈਟਰੋਲ/ਡੀਜਲ ਜਾਂ ਐਲ ਪੀ ਜੀ ਸਪਲਾਈ ਦੀ ਚਿੰਤਾ ਨਾ ਕਰਨ ਅਤੇ ਪਹਿਲਾ ਵਾਂਗ ਲੋੜ ਅਨੁਸਾਰ ਹੀ ਤੇਲ/ਗੈਸ ਪ੍ਰਾਪਤ ਕਰਨ। ਕਿਸੇ ਨੂੰ ਵੀ ਇਨ੍ਹਾਂ ਵਸਤਾਂ ਦੀ ਜਮ੍ਹਾਂਖੋਰੀ ਕਰਨ ਦੀ ਲੋੜ ਨਹੀ ਹੈ। ਪੈਟਰੋਲ ਪੰਪ ਜਾਂ ਗੈਸ ਏਜੰਸੀ ਮਾਲਕ ਵੱਲੋਂ ਜੇਕਰ ਪੈਟਰੋਲ/ਡੀਜ਼ਲ ਅਤੇ ਐਲ ਪੀ ਜੀ ਲਈ ਉਵਰਚਾਰਜਿੰਗ ਕੀਤੀ ਗਈ ਹੋਵੇ ਤਾਂ ਖਪਤਕਾਰ ਇਸ ਸਬੰਧੀ ਜਿਲਾ ਪ੍ਰਸ਼ਾਸ਼ਨ ਨੂੰ ਸੂਚਿਤ ਕਰ ਸਕਦੇ ਹਨ ।

- ਕਪੂਰਥਲਾ ਤੋਂ ਪੱਤਰਕਾਰ ਗੌਰਵ ਮੜੀਆ ਦੀ ਰਿਪੋਰਟ ਭਾਰਤੀ ਆਮ ਜਨਤਾ ਪਾਰਟੀ ਨੇ ਬਾਬਾ ਸਾਹਿਬ ਭੀਮਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਕੇਕ ਕੱਟਕੇ ਮਨਾਇਆ ਭਾਰਤੀ ਆਮ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸਤੀਸ਼ ਕੁਮਾਰ ਨਾਹਰ ਨੇ ਮੁਹੱਲਾ ਨਰੋਤਮ ਵਿਹਾਰ ਕਪੂਰਥਲਾ ਵਿਖੇ ਬਾਬਾ ਸਾਹਿਬ ਭੀਮਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਕੇਕ ਕੱਟਕੇ ਮਨਾਇਆ ਗਿਆ ਇਸ ਮੌਕੇ ਓਹਨਾ ਨਾਲ ਪਾਰਟੀ ਅਹੁਦੇਦਾਰ ਅਤੇ ਵਰਕਰ ਸਾਹਿਬਾਨ ਹਾਜ਼ਿਰ ਸਨ ਸਤੀਸ਼ ਨਾਹਰ ਨੇ ਸਮੂਹ ਦੇਸ਼ ਵਾਸੀਆਂ ਨੂੰ ਬਾਬਾ ਸਾਹਿਬ ਦੇ ਜਨਮਦਿਨ ਦੀਆਂ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਾਨੂੰ ਬਾਬਾ ਸਾਹਿਬ ਦੀ ਬਦੋਲਤ ਸਮਾਨ ਅਧਿਕਾਰ ਮਿਲੇ ਹਨ ਜਿਸਦੀ ਬਦੋਲਤ ਸਾਡਾ ਸਮਾਜ ਬਾਕੀਆਂ ਨਾਲ ਬਰਾਬਰ ਮੋਢਾ ਜੋੜਕੇ ਦੇਸ਼ ਦੀ ਤਰੱਕੀ ਚ ਆਪਣਾ ਯੋਗਦਾਨ ਪਾ ਰਿਹਾ ਹੈ ਇਸ ਲਈ ਸਾਂਨੂੰ ਬਾਬਾ ਸਾਹਿਬ ਦੀ ਸੋਚ ਤੇ ਹਮੇਸ਼ਾ ਪਹਿਰਾ ਦਿੰਦੇ ਰਹਿਣਾ ਚਾਹੀਦਾ ਹੈ ਇਸ ਮੌਕੇ ਗੁਰਪ੍ਰੀਤ ਸਿੰਘ ਜਨਰਲ ਸਕੱਤਰ ,ਬਾਬਾ ਤੀਰਥ ਸਿੰਘ ਆਦਿ ਹਾਜ਼ਿਰ ਸਨ4
- ਕਪੂਰਥਲਾ, 13 ਅਪ੍ਰੈਲ: ਡਿਪਟੀ ਕਮਿਸ਼ਨਰ ਸ੍ਰੀ ਅਕਾਸ਼ ਬਾਂਸਲ ਨੇ ਅੱਜ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਵਿਸਾਖੀ ਦੇ ਤਿਉਹਾਰ ਅਤੇ ਖਾਲਸਾ ਪੰਥ ਦੇ ਸਥਾਪਨਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਇਹ ਪਵਿੱਤਰ ਦਿਹਾੜਾ ਆਪ ਸਭ ਲਈ ਖੁਸ਼ਹਾਲੀ, ਤਰੱਕੀ ਅਤੇ ਚੜ੍ਹਦੀ ਕਲਾ ਲੈ ਕੇ ਆਵੇ। ਅੱਜ ਇੱਥੇ ਆਪਣੇ ਵੀਡੀਓ ਸੰਦੇਸ਼ ਰਾਹੀਂ ਜ਼ਿਲ੍ਹਾ ਵਾਸੀਆਂ ਨੂੰ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਕਾਸ਼ ਬਾਂਸਲ ਨੇ ਕਿਹਾ ਕਿ ਇਹ ਦਿਨ ਜਿੱਥੇ ਪੰਜਾਬੀ ਸੱਭਿਆਚਾਰ ਅਤੇ ਇਤਿਹਾਸ ਵਿੱਚ ਵਿਸ਼ੇਸ਼ ਮਹੱਤਵ ਰੱਖਦਾ ਹੈ, ਉੱਥੇ ਹੀ ਸਾਲ 1699 ਵਿੱਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖਾਲਸਾ ਪੰਥ ਦੀ ਕੀਤੀ ਸਥਾਪਨਾ ਸਾਨੂੰ ਜ਼ੁਲਮ ਵਿਰੁੱਧ ਡਟਣ ਅਤੇ ਇਨਸਾਨੀਅਤ ਦੀ ਸੇਵਾ ਕਰਨ ਦਾ ਸੁਨੇਹਾ ਦਿੰਦੀ ਹੈ। ਡਿਪਟੀ ਕਮਿਸ਼ਨਰ ਨੇ ਵੀਡੀਓ ਸੰਦੇਸ਼ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਅਧਿਕਾਰੀਆਂ ਨੂੰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਕਣਕ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਕੈਪਸ਼ਨ- ਡਿਪਟੀ ਕਮਿਸ਼ਨਰ ਸ੍ਰੀ ਅਕਾਸ਼ ਬਾਂਸਲ ਵੀਡੀਓ ਜ਼ਰੀਏ ਸੰਦੇਸ਼ ਸਾਂਝਾ ਕਰਦੇ ਹੋਏ ।1
- ਵਿਸਾਖੀ ਮੌਕੇ ਜਲੰਧਰ ‘ਚ ਨਿਕਲਿਆ ਵਿਸ਼ਾਲ ਖਾਲਸਾ ਮਾਰਚ, ਪੰਜ ਪਿਆਰਿਆਂ ਦੀ ਅਗਵਾਈ ਹੇਠ ਹਜ਼ਾਰਾਂ ਸੰਗਤਾਂ ਸ਼ਾਮਲ #Punjab24News #KhalsaSajnaDiwas #Vaisakhi2026 #KhalsaMarchJalandhar #JalandharNews #KhalsaPanth #SikhUnity #GuruGranthSahibJi #PanjPyare #VaisakhiCelebration1
- 🚨 ਬੇਅਦਬੀ ਦੇ ਦੋਸ਼ੀਆਂ ਖਿਲਾਫ CM ਮਾਨ ਦਾ ਵੱਡਾ ਫੈਸਲਾ: ਹੁਣ ਹੋਵੇਗੀ ਉਮਰ ਕੈਦ ਤੇ ਭਾਰੀ ਜੁਰਮਾਨਾ! 🚨 ਗੁਰੂ ਸਾਹਿਬ ਜੀ ਦੀ ਮਰਿਆਦਾ ਅਤੇ ਸਤਿਕਾਰ ਨੂੰ ਬਹਾਲ ਰੱਖਣ ਲਈ ਪੰਜਾਬ ਸਰਕਾਰ ਨੇ ਇੱਕ ਇਤਿਹਾਸਕ ਅਤੇ ਸਖ਼ਤ ਕਦਮ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਫ਼ ਕਰ ਦਿੱਤਾ ਹੈ ਕਿ ਬੇਅਦਬੀ ਵਰਗੇ ਘਿਨਾਉਣੇ ਅਪਰਾਧ ਕਰਨ ਵਾਲਿਆਂ ਨੂੰ ਹੁਣ ਬਖਸ਼ਿਆ ਨਹੀਂ ਜਾਵੇਗਾ। 📌 ਮੁੱਖ ਹਾਈਲਾਈਟਸ: ⚖️ ਸਖ਼ਤ ਸਜ਼ਾ: ਬੇਅਦਬੀ ਦੇ ਦੋਸ਼ੀਆਂ ਨੂੰ ਹੁਣ ਉਮਰ ਕੈਦ ਦੀ ਸਜ਼ਾ ਦਿੱਤੀ ਜਾਵੇਗੀ। 💰 ਭਾਰੀ ਜੁਰਮਾਨਾ: ਦੋਸ਼ੀਆਂ ਨੂੰ ₹20 ਲੱਖ ਤੱਕ ਦਾ ਜੁਰਮਾਨਾ ਵੀ ਭਰਨਾ ਪਵੇਗਾ। 🚫 ਕੋਈ ਬਹਾਨਾ ਨਹੀਂ: ਹੁਣ ਕੋਈ ਵੀ ਦੋਸ਼ੀ 'ਮਾਨਸਿਕ ਰੋਗੀ' ਹੋਣ ਦਾ ਬਹਾਨਾ ਲਗਾ ਕੇ ਕਾਨੂੰਨ ਦੀ ਪਕੜ ਤੋਂ ਬਚ ਨਹੀਂ ਸਕੇਗਾ। 📖 ਪੂਰੀ ਜਵਾਬਦੇਹੀ: ਪਾਵਨ ਸਰੂਪਾਂ ਦੀ ਛਪਾਈ ਤੋਂ ਲੈ ਕੇ ਉਹਨਾਂ ਦੀ ਵੰਡ ਤੱਕ ਦੀ ਪੂਰੀ ਜਵਾਬਦੇਹੀ ਤੈਅ ਕੀਤੀ ਗਈ ਹੈ। "ਗੁਰੂ ਸਾਹਿਬ ਦੇ ਸਤਿਕਾਰ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਸਾਡੇ ਲਈ ਗੁਰੂ ਦੀ ਮਰਿਆਦਾ ਸਭ ਤੋਂ ਉੱਪਰ ਹੈ।" — ਮੁੱਖ ਮੰਤਰੀ ਭਗਵੰਤ ਮਾਨ ✍️ ਰਿਪੋਰਟ: ਮਨਦੀਪ 📢 ਭੁਲੱਥ ਦੀ ਆਵਾਜ਼1
- Tum logon Ko kitni bar bataya Hai ABCD ka format badal gaya hai 🤣funny video1
- ਗੁਰੂ ਸਾਹਿਬ ਜੀ ਦੀ ਮਰਿਆਦਾ ਸਾਡੇ ਲਈ ਸਭ ਤੋਂ ਉੱਪਰ ਹੈ.. ਬੇਅਦਬੀ ਦੇ ਦੋਸ਼ੀਆਂ ਨੂੰ ਹੁਣ ਉਮਰ ਕੈਦ ਤੇ ₹20 ਲੱਖ ਤੱਕ ਦਾ ਜੁਰਮਾਨਾ ਹੋਵੇਗਾ। ਕੋਈ ਵੀ 'ਮਾਨਸਿਕ ਰੋਗੀ' ਹੋਣ ਦਾ ਬਹਾਨਾ ਲਗਾ ਕੇ ਬਚ ਨਹੀਂ ਸਕੇਗਾ ਤੇ ਪਾਵਨ ਸਰੂਪਾਂ ਦੀ ਛਪਾਈ ਤੋਂ ਵੰਡਣ ਤੱਕ ਪੂਰੀ ਜਵਾਬਦੇਹੀ ਤੈਅ ਹੋਵੇਗੀ। ਗੁਰੂ ਸਾਹਿਬ ਦੇ ਸਤਿਕਾਰ ਨਾਲ ਕੋਈ ਸਮਝੌਤਾ ਨਹੀਂ - CM ਮਾਨ1
- Post by 5ab News Live1
- कपूरथला से पत्रकार गौरव मढ़िया की रिपोर्ट बिहार पुलिस ने कपूरथला के बिजनेसमैन दम्पति अनिल गुप्ता व् सविता गुप्ता को किया गिरफ्तार ऐंकर- बिहार पुलिस द्वारा कपूरथला में पटना पुलिस की टीम ने दबिश देकर बड़ी कार्रवाई करते हुए एक व्यापारी दंपति को हिरासत में लिया है। गिरफ्तार किए गए आरोपियों की पहचान ASCO कम्पनी से जुड़े अनिल कुमार गुप्ता और उनकी पत्नी सविता गुप्ता के रूप में हुई है। इसकी पुष्टि डीएसपी सब डिवीजन शीतल सिंह ने करते हुए बताया कि आरोपिओ पर पटना के थाना रुपसपुर में 4 FIR दर्ज है। बिहार पुलिस ट्रांजिट रिमांड पर आरोपिओ को लेजनाए के लिए दस्तावेजों की पर्किर्या कर रही है। जानकारी के अनुसार उक्त दंपति के खिलाफ बिहार के पटना स्थित थाना रूपसपुर में जलसाजी के चार मामले दर्ज हैं। बिहार पुलिस ने अदालत से जारी गिरफ्तारी वारंट के आधार पर कपूरथला में दबिश देकर दोनों को हिरासत में लिया है।इस संबंध में डीएसपी सबडिवीजन शीतल सिंह ने पुष्टि करते हुए बताया कि बिहार पुलिस की टीम, जिसमें थाना रूपसपुर के एएसआई इमरान अली सहित 7 पुलिस अधिकारी शामिल है। टीम ने आरोपियों के खिलाफ दर्ज मामलों से संबंधित दस्तावेज प्रस्तुत किए है और उन्हें हिरासत में लेकर आगे की कानूनी कार्रवाई शुरू कर दी है। बताया जा रहा है कि बिहार पुलिस अब आरोपियों को अदालत में पेश कर ट्रांजिट रिमांड पर अपने साथ पटना ले जाएगी। वहीं, कपूरथला पुलिस ने इस कार्रवाई में बिहार पुलिस का पूरा सहयोग किया है। फिलहाल पुलिस मामले की आगे जांच कर रही है और आरोपियों से पूछताछ जारी है।4