logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਪਿੰਡ ਦੀ ਸੜਕ ਦੇ ਆਲੇ ਦੁਆਲੇ ਮਾਕਨ ਬਣ ਕੇ ਲੋਕਾਂ ਨੇ ਕੀਤਾ ਕਬਜ਼ਾ ਪੰਜਾਬ ਸਰਕਾਰ ਵੱਲੋਂ ਕੋਈ ਕਾਨੂੰਨੀ ਵਿਵਸਥਾ ਨਹੀਂ ਪਿੰਡ ਉੱਚੀ ਬੱਸੀ ਤੋਂ ਪਿੰਡ ਫਤਿਹਗੜ੍ਹ ਨੂੰ ਪ੍ਰਧਾਨ ਮੰਤਰੀ ਯੋਜਨਾ ਤਹਿਤ ਸੜਕ ਬਣਾਈ ਗਈ ਸੀ ਪੰਜਾਬ ਸਰਕਾਰ ਦੇ ਰਿਕਾਰਡ ਮੁਤਾਬਕ ਸੜਕ ਦੀ ਚੌੜਾਈ 33 ਫੁੱਟ ਹੈ ਸੜਕ ਦੇ ਕਿਨਾਰੇ ਲਗਦੀ ਜ਼ਮੀਨ ਮਾਲਕਾਂ ਨੇ ਸੜਕ ਦੇ ਆਲੇ ਦੁਆਲੇ ਕਬਜ਼ਾ ਕਰਕੇ ਜ਼ਮੀਨ ਵੇਚ ਦਿੱਤੀ ਭੋਲੇ ਭਾਲੇ ਲੋਕਾਂ ਨੂੰ ਬਿਨਾਂ ਨਿਸ਼ਾਨਦੇਹੀ ਤੋਂ ਕਬਜ਼ਾ ਦੇਕੇ ਘਰਾਂ ਦੀ ਉਸਾਰੀ ਕਰਵਾਈ ਗਈ ਹੈ 33 ਫੁੱਟ ਸੜਕ 10 ਫੁੱਟ ਰਹਿ ਗਈ ਹੈ ਆਵਾਜਾਈ ਲਈ ਬਹੁਤ ਮੁਸ਼ਕਲਾਂ ਆ ਰਹੀਆਂ ਹਨ ਜਦੋਂ ਸਕੂਲ ਬੱਸਾਂ ਆਉਂਦੀ ਜਾਂਦੀ ਹਨ ਮੋਟਰਸਾਈਕਲਾਂ ਨੂੰ ਬਹੁਤ ਮੁਸ਼ਕਲ ਨਾਲ ਲੱਗਦਾ ਹੈ ਕਾਰਾਂ ਵਾਲੇ ਲਈ ਪਾਸਿੰਗ ਲਈ ਰਾਸਤਾ ਨਹੀਂ ਬਚਦਾ ਹੈ ਦੋ ਤਿੰਨ ਵਾਰ ਸਕੂਲਾਂ ਬੱਸਾਂ ਹਾਦਸੇ ਹੋਣ ਤੇ ਵਾਰ ਵਾਰ ਬਚੀ ਹੈ ਸੜਕ ਵਿਭਾਗ ਪੀ ਡਬਲਿਊ ਯੂ ਦੇ ਅਧੀਕਾਰੀ ਨੇ ਨਿਸ਼ਾਨਦੇਹੀ ਕੀਤੀ ਹੈ ਜਿਨ੍ਹਾਂ ਦੇ ਮਾਕਨ ਸੜਕ ਵਿੱਚ ਆਉਂਦੇ ਹਨ ਉਨ੍ਹਾਂ ਘਰਾਂ ਨੂੰ ਲਾਲ ਨਿਸ਼ਾਨ ਲੱਗਾ ਕੇ ਅਗਲੀ ਕਾਰਵਾਈ ਆਰੰਭ ਨਹੀਂ ਕੀਤੀ ਗਈ ਹੈ ਲੋਕਾਂ ਦੁਆਰਾ ਉਸਰੀ ਨਿਰੰਤਰ ਚਲ ਰਹੀ ਹਨ ਸੜਕ ਕਿਨਾਰੇ ਰੂੜੀਆਂ ਢੇਰ ਲੱਗੇ ਹੋਏ ਹਨ ਸੜਕ ਦੀ ਚੌੜਾਈ ਘੱਟ ਕਰਨ ਲਈ ਲੋਕਾਂ ਕੋਲ ਜਿੰਨੀ ਕੋਸ਼ਿਸ਼ ਹੋ ਰਹੀ ਹੈ ਹਰ ਰਹੇ ਹਨ ਪਰ ਸੜਕ ਵਿਭਾਗ ਦੇ ਅਧਿਕਾਰੀਆਂ ਸੜਕ ਦੀ ਚੌੜਾਈ ਨੂੰ ਬਰਕਰਾਰ ਰੱਖਣ ਵਿੱਚ ਕੋਈ ਭੂਮਿਕਾ ਨਹੀਂ ਨਿਭਾ ਰਹੇ ਹਨ ਸੜਕ ਦੇ ਹਾਲਾਤ ਇੰਨੀਂ ਜ਼ਿਆਦਾ ਖਾਰਬ ਹੈ ਲੱਗਦਾ ਹੈ ਕਿ ਠੀਕ ਠਾਕ ਘਰ ਨੂੰ ਪੰਹੁਚਣ ਲਈ ਰੱਬ ਅੱਗੇ ਅਰਦਾਸਾਂ ਕਰਨੀਆਂ ਪੈਂਦੀਆਂ ਹਨ ਕਿਉਂਕਿ ਸਰਕਾਰੀ ਅਫ਼ਸਰ ਲੋਕਾਂ ਦੀਆਂ ਸ਼ਕਾਇਤਾਂ ਸੁਣਨ ਕੇ ਕਰਵਾਈ ਨਹੀਂ ਕਰ ਰਹੇ ਹਨ ਪੰਜਾਬ ਸਰਕਾਰ

on 12 March
user_Jagdish Chander
Jagdish Chander
Army facility ਦਸੂਹਾ, ਹੁਸ਼ਿਆਰਪੁਰ, ਪੰਜਾਬ•
on 12 March
c4ef7361-4005-4fcb-933d-377d3fa868b1

ਪਿੰਡ ਦੀ ਸੜਕ ਦੇ ਆਲੇ ਦੁਆਲੇ ਮਾਕਨ ਬਣ ਕੇ ਲੋਕਾਂ ਨੇ ਕੀਤਾ ਕਬਜ਼ਾ ਪੰਜਾਬ ਸਰਕਾਰ ਵੱਲੋਂ ਕੋਈ ਕਾਨੂੰਨੀ ਵਿਵਸਥਾ ਨਹੀਂ ਪਿੰਡ ਉੱਚੀ ਬੱਸੀ ਤੋਂ ਪਿੰਡ ਫਤਿਹਗੜ੍ਹ ਨੂੰ ਪ੍ਰਧਾਨ ਮੰਤਰੀ ਯੋਜਨਾ ਤਹਿਤ ਸੜਕ ਬਣਾਈ ਗਈ ਸੀ ਪੰਜਾਬ ਸਰਕਾਰ ਦੇ ਰਿਕਾਰਡ ਮੁਤਾਬਕ ਸੜਕ ਦੀ ਚੌੜਾਈ 33 ਫੁੱਟ ਹੈ ਸੜਕ ਦੇ ਕਿਨਾਰੇ ਲਗਦੀ ਜ਼ਮੀਨ ਮਾਲਕਾਂ ਨੇ ਸੜਕ ਦੇ ਆਲੇ ਦੁਆਲੇ ਕਬਜ਼ਾ ਕਰਕੇ ਜ਼ਮੀਨ ਵੇਚ ਦਿੱਤੀ ਭੋਲੇ ਭਾਲੇ ਲੋਕਾਂ ਨੂੰ ਬਿਨਾਂ ਨਿਸ਼ਾਨਦੇਹੀ ਤੋਂ ਕਬਜ਼ਾ ਦੇਕੇ ਘਰਾਂ ਦੀ ਉਸਾਰੀ ਕਰਵਾਈ ਗਈ ਹੈ 33 ਫੁੱਟ ਸੜਕ 10 ਫੁੱਟ ਰਹਿ ਗਈ ਹੈ ਆਵਾਜਾਈ ਲਈ ਬਹੁਤ ਮੁਸ਼ਕਲਾਂ ਆ ਰਹੀਆਂ ਹਨ ਜਦੋਂ ਸਕੂਲ ਬੱਸਾਂ ਆਉਂਦੀ ਜਾਂਦੀ ਹਨ ਮੋਟਰਸਾਈਕਲਾਂ ਨੂੰ ਬਹੁਤ ਮੁਸ਼ਕਲ ਨਾਲ ਲੱਗਦਾ ਹੈ ਕਾਰਾਂ ਵਾਲੇ ਲਈ ਪਾਸਿੰਗ ਲਈ ਰਾਸਤਾ ਨਹੀਂ ਬਚਦਾ ਹੈ ਦੋ ਤਿੰਨ ਵਾਰ ਸਕੂਲਾਂ ਬੱਸਾਂ ਹਾਦਸੇ ਹੋਣ ਤੇ ਵਾਰ

28dfe797-3349-467f-b4bc-cc50a854a281

ਵਾਰ ਬਚੀ ਹੈ ਸੜਕ ਵਿਭਾਗ ਪੀ ਡਬਲਿਊ ਯੂ ਦੇ ਅਧੀਕਾਰੀ ਨੇ ਨਿਸ਼ਾਨਦੇਹੀ ਕੀਤੀ ਹੈ ਜਿਨ੍ਹਾਂ ਦੇ ਮਾਕਨ ਸੜਕ ਵਿੱਚ ਆਉਂਦੇ ਹਨ ਉਨ੍ਹਾਂ ਘਰਾਂ ਨੂੰ ਲਾਲ ਨਿਸ਼ਾਨ ਲੱਗਾ ਕੇ ਅਗਲੀ ਕਾਰਵਾਈ ਆਰੰਭ ਨਹੀਂ ਕੀਤੀ ਗਈ ਹੈ ਲੋਕਾਂ ਦੁਆਰਾ ਉਸਰੀ ਨਿਰੰਤਰ ਚਲ ਰਹੀ ਹਨ ਸੜਕ ਕਿਨਾਰੇ ਰੂੜੀਆਂ ਢੇਰ ਲੱਗੇ ਹੋਏ ਹਨ ਸੜਕ ਦੀ ਚੌੜਾਈ ਘੱਟ ਕਰਨ ਲਈ ਲੋਕਾਂ ਕੋਲ ਜਿੰਨੀ ਕੋਸ਼ਿਸ਼ ਹੋ ਰਹੀ ਹੈ ਹਰ ਰਹੇ ਹਨ ਪਰ ਸੜਕ ਵਿਭਾਗ ਦੇ ਅਧਿਕਾਰੀਆਂ ਸੜਕ ਦੀ ਚੌੜਾਈ ਨੂੰ ਬਰਕਰਾਰ ਰੱਖਣ ਵਿੱਚ ਕੋਈ ਭੂਮਿਕਾ ਨਹੀਂ ਨਿਭਾ ਰਹੇ ਹਨ ਸੜਕ ਦੇ ਹਾਲਾਤ ਇੰਨੀਂ ਜ਼ਿਆਦਾ ਖਾਰਬ ਹੈ ਲੱਗਦਾ ਹੈ ਕਿ ਠੀਕ ਠਾਕ ਘਰ ਨੂੰ ਪੰਹੁਚਣ ਲਈ ਰੱਬ ਅੱਗੇ ਅਰਦਾਸਾਂ ਕਰਨੀਆਂ ਪੈਂਦੀਆਂ ਹਨ ਕਿਉਂਕਿ ਸਰਕਾਰੀ ਅਫ਼ਸਰ ਲੋਕਾਂ ਦੀਆਂ ਸ਼ਕਾਇਤਾਂ ਸੁਣਨ ਕੇ ਕਰਵਾਈ ਨਹੀਂ ਕਰ ਰਹੇ ਹਨ ਪੰਜਾਬ ਸਰਕਾਰ

More news from ਪੰਜਾਬ and nearby areas
  • 🚨 ਬੇਅਦਬੀ ਦੇ ਦੋਸ਼ੀਆਂ ਖਿਲਾਫ CM ਮਾਨ ਦਾ ਵੱਡਾ ਫੈਸਲਾ: ਹੁਣ ਹੋਵੇਗੀ ਉਮਰ ਕੈਦ ਤੇ ਭਾਰੀ ਜੁਰਮਾਨਾ! 🚨 ​ਗੁਰੂ ਸਾਹਿਬ ਜੀ ਦੀ ਮਰਿਆਦਾ ਅਤੇ ਸਤਿਕਾਰ ਨੂੰ ਬਹਾਲ ਰੱਖਣ ਲਈ ਪੰਜਾਬ ਸਰਕਾਰ ਨੇ ਇੱਕ ਇਤਿਹਾਸਕ ਅਤੇ ਸਖ਼ਤ ਕਦਮ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਫ਼ ਕਰ ਦਿੱਤਾ ਹੈ ਕਿ ਬੇਅਦਬੀ ਵਰਗੇ ਘਿਨਾਉਣੇ ਅਪਰਾਧ ਕਰਨ ਵਾਲਿਆਂ ਨੂੰ ਹੁਣ ਬਖਸ਼ਿਆ ਨਹੀਂ ਜਾਵੇਗਾ। ​📌 ਮੁੱਖ ਹਾਈਲਾਈਟਸ: ​⚖️ ਸਖ਼ਤ ਸਜ਼ਾ: ਬੇਅਦਬੀ ਦੇ ਦੋਸ਼ੀਆਂ ਨੂੰ ਹੁਣ ਉਮਰ ਕੈਦ ਦੀ ਸਜ਼ਾ ਦਿੱਤੀ ਜਾਵੇਗੀ। ​💰 ਭਾਰੀ ਜੁਰਮਾਨਾ: ਦੋਸ਼ੀਆਂ ਨੂੰ ₹20 ਲੱਖ ਤੱਕ ਦਾ ਜੁਰਮਾਨਾ ਵੀ ਭਰਨਾ ਪਵੇਗਾ। ​🚫 ਕੋਈ ਬਹਾਨਾ ਨਹੀਂ: ਹੁਣ ਕੋਈ ਵੀ ਦੋਸ਼ੀ 'ਮਾਨਸਿਕ ਰੋਗੀ' ਹੋਣ ਦਾ ਬਹਾਨਾ ਲਗਾ ਕੇ ਕਾਨੂੰਨ ਦੀ ਪਕੜ ਤੋਂ ਬਚ ਨਹੀਂ ਸਕੇਗਾ। ​📖 ਪੂਰੀ ਜਵਾਬਦੇਹੀ: ਪਾਵਨ ਸਰੂਪਾਂ ਦੀ ਛਪਾਈ ਤੋਂ ਲੈ ਕੇ ਉਹਨਾਂ ਦੀ ਵੰਡ ਤੱਕ ਦੀ ਪੂਰੀ ਜਵਾਬਦੇਹੀ ਤੈਅ ਕੀਤੀ ਗਈ ਹੈ। ​"ਗੁਰੂ ਸਾਹਿਬ ਦੇ ਸਤਿਕਾਰ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਸਾਡੇ ਲਈ ਗੁਰੂ ਦੀ ਮਰਿਆਦਾ ਸਭ ਤੋਂ ਉੱਪਰ ਹੈ।" — ਮੁੱਖ ਮੰਤਰੀ ਭਗਵੰਤ ਮਾਨ ​✍️ ਰਿਪੋਰਟ: ਮਨਦੀਪ 📢 ਭੁਲੱਥ ਦੀ ਆਵਾਜ਼
    1
    🚨 ਬੇਅਦਬੀ ਦੇ ਦੋਸ਼ੀਆਂ ਖਿਲਾਫ CM ਮਾਨ ਦਾ ਵੱਡਾ ਫੈਸਲਾ: ਹੁਣ ਹੋਵੇਗੀ ਉਮਰ ਕੈਦ ਤੇ ਭਾਰੀ ਜੁਰਮਾਨਾ! 🚨
​ਗੁਰੂ ਸਾਹਿਬ ਜੀ ਦੀ ਮਰਿਆਦਾ ਅਤੇ ਸਤਿਕਾਰ ਨੂੰ ਬਹਾਲ ਰੱਖਣ ਲਈ ਪੰਜਾਬ ਸਰਕਾਰ ਨੇ ਇੱਕ ਇਤਿਹਾਸਕ ਅਤੇ ਸਖ਼ਤ ਕਦਮ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਫ਼ ਕਰ ਦਿੱਤਾ ਹੈ ਕਿ ਬੇਅਦਬੀ ਵਰਗੇ ਘਿਨਾਉਣੇ ਅਪਰਾਧ ਕਰਨ ਵਾਲਿਆਂ ਨੂੰ ਹੁਣ ਬਖਸ਼ਿਆ ਨਹੀਂ ਜਾਵੇਗਾ।
​📌 ਮੁੱਖ ਹਾਈਲਾਈਟਸ:
​⚖️ ਸਖ਼ਤ ਸਜ਼ਾ: ਬੇਅਦਬੀ ਦੇ ਦੋਸ਼ੀਆਂ ਨੂੰ ਹੁਣ ਉਮਰ ਕੈਦ ਦੀ ਸਜ਼ਾ ਦਿੱਤੀ ਜਾਵੇਗੀ।
​💰 ਭਾਰੀ ਜੁਰਮਾਨਾ: ਦੋਸ਼ੀਆਂ ਨੂੰ ₹20 ਲੱਖ ਤੱਕ ਦਾ ਜੁਰਮਾਨਾ ਵੀ ਭਰਨਾ ਪਵੇਗਾ।
​🚫 ਕੋਈ ਬਹਾਨਾ ਨਹੀਂ: ਹੁਣ ਕੋਈ ਵੀ ਦੋਸ਼ੀ 'ਮਾਨਸਿਕ ਰੋਗੀ' ਹੋਣ ਦਾ ਬਹਾਨਾ ਲਗਾ ਕੇ ਕਾਨੂੰਨ ਦੀ ਪਕੜ ਤੋਂ ਬਚ ਨਹੀਂ ਸਕੇਗਾ।
​📖 ਪੂਰੀ ਜਵਾਬਦੇਹੀ: ਪਾਵਨ ਸਰੂਪਾਂ ਦੀ ਛਪਾਈ ਤੋਂ ਲੈ ਕੇ ਉਹਨਾਂ ਦੀ ਵੰਡ ਤੱਕ ਦੀ ਪੂਰੀ ਜਵਾਬਦੇਹੀ ਤੈਅ ਕੀਤੀ ਗਈ ਹੈ।
​"ਗੁਰੂ ਸਾਹਿਬ ਦੇ ਸਤਿਕਾਰ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਸਾਡੇ ਲਈ ਗੁਰੂ ਦੀ ਮਰਿਆਦਾ ਸਭ ਤੋਂ ਉੱਪਰ ਹੈ।" — ਮੁੱਖ ਮੰਤਰੀ ਭਗਵੰਤ ਮਾਨ
​✍️ ਰਿਪੋਰਟ: ਮਨਦੀਪ
📢 ਭੁਲੱਥ ਦੀ ਆਵਾਜ਼
    user_Mandeep Singh
    Mandeep Singh
    Accountant ਭੁਲੱਥ, ਕਪੂਰਥਲਾ, ਪੰਜਾਬ•
    1 hr ago
  • ਗੁਰਦਾਸਪੁਰ ਅੱਧੀ ਰਾਤ ਨੂੰ ਹੋਈ ਬਜ਼ੁਰਗ ਨਾਲ ਲੁੱਟ ਬਜ਼ੁਰਗ ਕੋਲੋਂ ਚੋਰ ਮੋਬਾਇਲ ਫੋਨ ਤੇ ਨਕਦੀ ਪੈਸੇ ਲੈ ਕੇ ਹੋਏ ਫ਼ਰਾਰ।
    1
    ਗੁਰਦਾਸਪੁਰ ਅੱਧੀ ਰਾਤ ਨੂੰ ਹੋਈ 
ਬਜ਼ੁਰਗ ਨਾਲ ਲੁੱਟ ਬਜ਼ੁਰਗ ਕੋਲੋਂ ਚੋਰ ਮੋਬਾਇਲ ਫੋਨ ਤੇ ਨਕਦੀ ਪੈਸੇ ਲੈ ਕੇ ਹੋਏ ਫ਼ਰਾਰ।
    user_RAJAN RANDHAWA
    RAJAN RANDHAWA
    ਗੁਰਦਾਸਪੁਰ, ਗੁਰਦਾਸਪੁਰ, ਪੰਜਾਬ•
    14 hrs ago
  • ਜਿਲਾ ਹੁਸ਼ਿਆਰਪੁਰ ਦੇ ਕਸਬਾ ਮਾਹਿਲਪੁਰ ਦੇ ਅਧੀਨ ਆਉਂਦੇ ਪਿੰਡ ਰਾਮਪੁਰ ਵਿਖੇ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਸੜ ਕੇ ਸੁਆਹ, ਵੇਖੋ ਮੌਕੇ ਦੀ ਵੀਡੀਓ
    1
    ਜਿਲਾ ਹੁਸ਼ਿਆਰਪੁਰ ਦੇ ਕਸਬਾ ਮਾਹਿਲਪੁਰ ਦੇ ਅਧੀਨ ਆਉਂਦੇ ਪਿੰਡ ਰਾਮਪੁਰ ਵਿਖੇ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਸੜ ਕੇ ਸੁਆਹ, ਵੇਖੋ ਮੌਕੇ ਦੀ ਵੀਡੀਓ
    user_Mohit Kumar
    Mohit Kumar
    Local News Reporter ਹੁਸ਼ਿਆਰਪੁਰ, ਹੁਸ਼ਿਆਰਪੁਰ, ਪੰਜਾਬ•
    2 hrs ago
  • Post by The Punjab Press
    1
    Post by The Punjab Press
    user_The Punjab Press
    The Punjab Press
    ਬਟਾਲਾ, ਗੁਰਦਾਸਪੁਰ, ਪੰਜਾਬ•
    5 hrs ago
  • ਕਪੂਰਥਲਾ ਤੋਂ ਪੱਤਰਕਾਰ ਗੌਰਵ ਮੜੀਆ ਦੀ ਰਿਪੋਰਟ ਭਾਰਤੀ ਆਮ ਜਨਤਾ ਪਾਰਟੀ ਨੇ ਬਾਬਾ ਸਾਹਿਬ ਭੀਮਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਕੇਕ ਕੱਟਕੇ ਮਨਾਇਆ ਭਾਰਤੀ ਆਮ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸਤੀਸ਼ ਕੁਮਾਰ ਨਾਹਰ ਨੇ ਮੁਹੱਲਾ ਨਰੋਤਮ ਵਿਹਾਰ ਕਪੂਰਥਲਾ ਵਿਖੇ ਬਾਬਾ ਸਾਹਿਬ ਭੀਮਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਕੇਕ ਕੱਟਕੇ ਮਨਾਇਆ ਗਿਆ ਇਸ ਮੌਕੇ ਓਹਨਾ ਨਾਲ ਪਾਰਟੀ ਅਹੁਦੇਦਾਰ ਅਤੇ ਵਰਕਰ ਸਾਹਿਬਾਨ ਹਾਜ਼ਿਰ ਸਨ ਸਤੀਸ਼ ਨਾਹਰ ਨੇ ਸਮੂਹ ਦੇਸ਼ ਵਾਸੀਆਂ ਨੂੰ ਬਾਬਾ ਸਾਹਿਬ ਦੇ ਜਨਮਦਿਨ ਦੀਆਂ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਾਨੂੰ ਬਾਬਾ ਸਾਹਿਬ ਦੀ ਬਦੋਲਤ ਸਮਾਨ ਅਧਿਕਾਰ ਮਿਲੇ ਹਨ ਜਿਸਦੀ ਬਦੋਲਤ ਸਾਡਾ ਸਮਾਜ ਬਾਕੀਆਂ ਨਾਲ ਬਰਾਬਰ ਮੋਢਾ ਜੋੜਕੇ ਦੇਸ਼ ਦੀ ਤਰੱਕੀ ਚ ਆਪਣਾ ਯੋਗਦਾਨ ਪਾ ਰਿਹਾ ਹੈ ਇਸ ਲਈ ਸਾਂਨੂੰ ਬਾਬਾ ਸਾਹਿਬ ਦੀ ਸੋਚ ਤੇ ਹਮੇਸ਼ਾ ਪਹਿਰਾ ਦਿੰਦੇ ਰਹਿਣਾ ਚਾਹੀਦਾ ਹੈ ਇਸ ਮੌਕੇ ਗੁਰਪ੍ਰੀਤ ਸਿੰਘ ਜਨਰਲ ਸਕੱਤਰ ,ਬਾਬਾ ਤੀਰਥ ਸਿੰਘ ਆਦਿ ਹਾਜ਼ਿਰ ਸਨ
    4
    ਕਪੂਰਥਲਾ ਤੋਂ ਪੱਤਰਕਾਰ ਗੌਰਵ ਮੜੀਆ ਦੀ ਰਿਪੋਰਟ
ਭਾਰਤੀ ਆਮ ਜਨਤਾ ਪਾਰਟੀ ਨੇ ਬਾਬਾ ਸਾਹਿਬ ਭੀਮਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਕੇਕ ਕੱਟਕੇ ਮਨਾਇਆ
ਭਾਰਤੀ ਆਮ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਸਤੀਸ਼ ਕੁਮਾਰ ਨਾਹਰ ਨੇ ਮੁਹੱਲਾ ਨਰੋਤਮ ਵਿਹਾਰ ਕਪੂਰਥਲਾ ਵਿਖੇ ਬਾਬਾ ਸਾਹਿਬ ਭੀਮਰਾਓ ਅੰਬੇਡਕਰ ਜੀ ਦਾ ਜਨਮ ਦਿਹਾੜਾ ਕੇਕ ਕੱਟਕੇ ਮਨਾਇਆ ਗਿਆ ਇਸ ਮੌਕੇ ਓਹਨਾ ਨਾਲ ਪਾਰਟੀ ਅਹੁਦੇਦਾਰ ਅਤੇ ਵਰਕਰ ਸਾਹਿਬਾਨ ਹਾਜ਼ਿਰ ਸਨ ਸਤੀਸ਼ ਨਾਹਰ ਨੇ ਸਮੂਹ ਦੇਸ਼ ਵਾਸੀਆਂ ਨੂੰ ਬਾਬਾ ਸਾਹਿਬ ਦੇ ਜਨਮਦਿਨ ਦੀਆਂ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਾਨੂੰ ਬਾਬਾ ਸਾਹਿਬ ਦੀ ਬਦੋਲਤ ਸਮਾਨ ਅਧਿਕਾਰ ਮਿਲੇ ਹਨ ਜਿਸਦੀ ਬਦੋਲਤ ਸਾਡਾ ਸਮਾਜ ਬਾਕੀਆਂ ਨਾਲ ਬਰਾਬਰ ਮੋਢਾ ਜੋੜਕੇ ਦੇਸ਼ ਦੀ ਤਰੱਕੀ ਚ ਆਪਣਾ ਯੋਗਦਾਨ ਪਾ ਰਿਹਾ ਹੈ ਇਸ ਲਈ ਸਾਂਨੂੰ ਬਾਬਾ ਸਾਹਿਬ ਦੀ ਸੋਚ ਤੇ ਹਮੇਸ਼ਾ ਪਹਿਰਾ ਦਿੰਦੇ ਰਹਿਣਾ ਚਾਹੀਦਾ ਹੈ ਇਸ ਮੌਕੇ ਗੁਰਪ੍ਰੀਤ ਸਿੰਘ ਜਨਰਲ ਸਕੱਤਰ ,ਬਾਬਾ ਤੀਰਥ ਸਿੰਘ ਆਦਿ ਹਾਜ਼ਿਰ ਸਨ
    user_Gaurav Maria
    Gaurav Maria
    Business Centre ਕਪੂਰਥਲਾ, ਕਪੂਰਥਲਾ, ਪੰਜਾਬ•
    36 min ago
  • ਵਿਸਾਖੀ ਮੌਕੇ ਜਲੰਧਰ ‘ਚ ਨਿਕਲਿਆ ਵਿਸ਼ਾਲ ਖਾਲਸਾ ਮਾਰਚ, ਪੰਜ ਪਿਆਰਿਆਂ ਦੀ ਅਗਵਾਈ ਹੇਠ ਹਜ਼ਾਰਾਂ ਸੰਗਤਾਂ ਸ਼ਾਮਲ #Punjab24News #KhalsaSajnaDiwas #Vaisakhi2026 #KhalsaMarchJalandhar #JalandharNews #KhalsaPanth #SikhUnity #GuruGranthSahibJi #PanjPyare #VaisakhiCelebration
    1
    ਵਿਸਾਖੀ ਮੌਕੇ ਜਲੰਧਰ ‘ਚ ਨਿਕਲਿਆ ਵਿਸ਼ਾਲ ਖਾਲਸਾ ਮਾਰਚ, ਪੰਜ ਪਿਆਰਿਆਂ ਦੀ ਅਗਵਾਈ ਹੇਠ ਹਜ਼ਾਰਾਂ ਸੰਗਤਾਂ ਸ਼ਾਮਲ  
#Punjab24News #KhalsaSajnaDiwas
#Vaisakhi2026
#KhalsaMarchJalandhar
#JalandharNews
#KhalsaPanth
#SikhUnity
#GuruGranthSahibJi
#PanjPyare
#VaisakhiCelebration
    user_Punjab 24 News
    Punjab 24 News
    Media Jalandhar - I, Punjab•
    10 hrs ago
  • ਕਪੂਰਥਲਾ, 13 ਅਪ੍ਰੈਲ: ਡਿਪਟੀ ਕਮਿਸ਼ਨਰ ਸ੍ਰੀ ਅਕਾਸ਼ ਬਾਂਸਲ ਨੇ ਅੱਜ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਵਿਸਾਖੀ ਦੇ ਤਿਉਹਾਰ ਅਤੇ ਖਾਲਸਾ ਪੰਥ ਦੇ ਸਥਾਪਨਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਇਹ ਪਵਿੱਤਰ ਦਿਹਾੜਾ ਆਪ ਸਭ ਲਈ ਖੁਸ਼ਹਾਲੀ, ਤਰੱਕੀ ਅਤੇ ਚੜ੍ਹਦੀ ਕਲਾ ਲੈ ਕੇ ਆਵੇ। ਅੱਜ ਇੱਥੇ ਆਪਣੇ ਵੀਡੀਓ ਸੰਦੇਸ਼ ਰਾਹੀਂ ਜ਼ਿਲ੍ਹਾ ਵਾਸੀਆਂ ਨੂੰ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਕਾਸ਼ ਬਾਂਸਲ ਨੇ ਕਿਹਾ ਕਿ ਇਹ ਦਿਨ ਜਿੱਥੇ ਪੰਜਾਬੀ ਸੱਭਿਆਚਾਰ ਅਤੇ ਇਤਿਹਾਸ ਵਿੱਚ ਵਿਸ਼ੇਸ਼ ਮਹੱਤਵ ਰੱਖਦਾ ਹੈ, ਉੱਥੇ ਹੀ ਸਾਲ 1699 ਵਿੱਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖਾਲਸਾ ਪੰਥ ਦੀ ਕੀਤੀ ਸਥਾਪਨਾ ਸਾਨੂੰ ਜ਼ੁਲਮ ਵਿਰੁੱਧ ਡਟਣ ਅਤੇ ਇਨਸਾਨੀਅਤ ਦੀ ਸੇਵਾ ਕਰਨ ਦਾ ਸੁਨੇਹਾ ਦਿੰਦੀ ਹੈ। ਡਿਪਟੀ ਕਮਿਸ਼ਨਰ ਨੇ ਵੀਡੀਓ ਸੰਦੇਸ਼ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਅਧਿਕਾਰੀਆਂ ਨੂੰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਕਣਕ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਕੈਪਸ਼ਨ- ਡਿਪਟੀ ਕਮਿਸ਼ਨਰ ਸ੍ਰੀ ਅਕਾਸ਼ ਬਾਂਸਲ ਵੀਡੀਓ ਜ਼ਰੀਏ ਸੰਦੇਸ਼ ਸਾਂਝਾ ਕਰਦੇ ਹੋਏ ।
    1
    ਕਪੂਰਥਲਾ, 13 ਅਪ੍ਰੈਲ: ਡਿਪਟੀ ਕਮਿਸ਼ਨਰ ਸ੍ਰੀ ਅਕਾਸ਼ ਬਾਂਸਲ ਨੇ ਅੱਜ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਵਿਸਾਖੀ ਦੇ ਤਿਉਹਾਰ ਅਤੇ ਖਾਲਸਾ ਪੰਥ ਦੇ ਸਥਾਪਨਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਇਹ ਪਵਿੱਤਰ ਦਿਹਾੜਾ ਆਪ ਸਭ ਲਈ ਖੁਸ਼ਹਾਲੀ, ਤਰੱਕੀ ਅਤੇ ਚੜ੍ਹਦੀ ਕਲਾ ਲੈ ਕੇ ਆਵੇ।
ਅੱਜ ਇੱਥੇ ਆਪਣੇ ਵੀਡੀਓ ਸੰਦੇਸ਼ ਰਾਹੀਂ ਜ਼ਿਲ੍ਹਾ ਵਾਸੀਆਂ ਨੂੰ ਵਧਾਈ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਕਾਸ਼ ਬਾਂਸਲ ਨੇ ਕਿਹਾ ਕਿ ਇਹ ਦਿਨ ਜਿੱਥੇ ਪੰਜਾਬੀ ਸੱਭਿਆਚਾਰ ਅਤੇ ਇਤਿਹਾਸ ਵਿੱਚ ਵਿਸ਼ੇਸ਼ ਮਹੱਤਵ ਰੱਖਦਾ ਹੈ, ਉੱਥੇ ਹੀ ਸਾਲ 1699 ਵਿੱਚ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਖਾਲਸਾ ਪੰਥ ਦੀ ਕੀਤੀ ਸਥਾਪਨਾ ਸਾਨੂੰ ਜ਼ੁਲਮ ਵਿਰੁੱਧ ਡਟਣ ਅਤੇ ਇਨਸਾਨੀਅਤ ਦੀ ਸੇਵਾ ਕਰਨ ਦਾ ਸੁਨੇਹਾ ਦਿੰਦੀ ਹੈ।
ਡਿਪਟੀ ਕਮਿਸ਼ਨਰ ਨੇ ਵੀਡੀਓ ਸੰਦੇਸ਼ ਰਾਹੀਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਅਧਿਕਾਰੀਆਂ ਨੂੰ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁੱਕਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ।
ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕੀ ਕਣਕ ਲਿਆਉਣ ਦੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਸਮੇਂ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਕੈਪਸ਼ਨ- ਡਿਪਟੀ ਕਮਿਸ਼ਨਰ ਸ੍ਰੀ ਅਕਾਸ਼ ਬਾਂਸਲ ਵੀਡੀਓ ਜ਼ਰੀਏ ਸੰਦੇਸ਼ ਸਾਂਝਾ ਕਰਦੇ ਹੋਏ ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    15 hrs ago
  • ਮਾਨ ਸਰਕਾਰ ਦਾ ਕਿਸਾਨਾਂ ਲਈ ਵੱਡਾ ਤੋਹਫ਼ਾ: ਹੁਣ ਖ਼ਰਾਬ ਮੌਸਮ ਵਿੱਚ ਵੀ ਸੁਰੱਖਿਅਤ ਰਹੇਗੀ ਕਿਸਾਨਾਂ ਦੀ ਫ਼ਸਲ! 🌾🛡️ ​ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨਾਂ ਦੀ ਬਿਹਤਰੀ ਲਈ ਇੱਕ ਹੋਰ ਇਤਿਹਾਸਕ ਕਦਮ ਚੁੱਕਿਆ ਗਿਆ ਹੈ। ਸੂਬੇ ਦੀਆਂ ਮੰਡੀਆਂ ਨੂੰ ਪੱਕਾ ਕਰਵਾ ਕੇ ਅਤੇ ਨਵੇਂ ਸ਼ੈੱਡਾਂ ਦੀ ਉਸਾਰੀ ਕਰਵਾ ਕੇ ਸਰਕਾਰ ਨੇ ਕਿਸਾਨਾਂ ਦੀ ਸਭ ਤੋਂ ਵੱਡੀ ਚਿੰਤਾ ਨੂੰ ਖ਼ਤਮ ਕਰ ਦਿੱਤਾ ਹੈ। ​ਖ਼ਾਸ ਗੱਲਾਂ: ​🚜 ਮੰਡੀਆਂ ਦਾ ਨਵੀਨੀਕਰਨ: ਹੁਣ ਕਿਸਾਨਾਂ ਨੂੰ ਕੱਚੀਆਂ ਮੰਡੀਆਂ ਵਿੱਚ ਦਿੱਕਤਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ​⛈️ ਫ਼ਸਲ ਦੀ ਸੁਰੱਖਿਆ: ਨਵੇਂ ਬਣੇ ਸ਼ੈੱਡਾਂ ਸਦਕਾ ਖ਼ਰਾਬ ਮੌਸਮ ਅਤੇ ਬੇਮੌਸਮੀ ਬਾਰਸ਼ ਦੌਰਾਨ ਵੀ ਅਨਾਜ ਪੂਰੀ ਤਰ੍ਹਾਂ ਸੁਰੱਖਿਅਤ ਰਹੇਗਾ। ​✅ ਕਿਸਾਨ ਪੱਖੀ ਫੈਸਲਾ: ਇਹ ਕਦਮ ਸਾਬਤ ਕਰਦਾ ਹੈ ਕਿ ਮਾਨ ਸਰਕਾਰ ਕਿਸਾਨਾਂ ਦੀ ਆਰਥਿਕਤਾ ਅਤੇ ਮਿਹਨਤ ਦੀ ਕਦਰ ਕਰਦੀ ਹੈ। ​ਇਹ ਪੰਜਾਬ ਦੀ ਖੇਤੀਬਾੜੀ ਅਤੇ ਕਿਸਾਨੀ ਨੂੰ ਮਜ਼ਬੂਤ ਕਰਨ ਵੱਲ ਇੱਕ ਮੀਲ ਪੱਥਰ ਸਾਬਤ ਹੋਵੇਗਾ।
    1
    ਮਾਨ ਸਰਕਾਰ ਦਾ ਕਿਸਾਨਾਂ ਲਈ ਵੱਡਾ ਤੋਹਫ਼ਾ: ਹੁਣ ਖ਼ਰਾਬ ਮੌਸਮ ਵਿੱਚ ਵੀ ਸੁਰੱਖਿਅਤ ਰਹੇਗੀ ਕਿਸਾਨਾਂ ਦੀ ਫ਼ਸਲ! 🌾🛡️
​ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨਾਂ ਦੀ ਬਿਹਤਰੀ ਲਈ ਇੱਕ ਹੋਰ ਇਤਿਹਾਸਕ ਕਦਮ ਚੁੱਕਿਆ ਗਿਆ ਹੈ। ਸੂਬੇ ਦੀਆਂ ਮੰਡੀਆਂ ਨੂੰ ਪੱਕਾ ਕਰਵਾ ਕੇ ਅਤੇ ਨਵੇਂ ਸ਼ੈੱਡਾਂ ਦੀ ਉਸਾਰੀ ਕਰਵਾ ਕੇ ਸਰਕਾਰ ਨੇ ਕਿਸਾਨਾਂ ਦੀ ਸਭ ਤੋਂ ਵੱਡੀ ਚਿੰਤਾ ਨੂੰ ਖ਼ਤਮ ਕਰ ਦਿੱਤਾ ਹੈ।
​ਖ਼ਾਸ ਗੱਲਾਂ:
​🚜 ਮੰਡੀਆਂ ਦਾ ਨਵੀਨੀਕਰਨ: ਹੁਣ ਕਿਸਾਨਾਂ ਨੂੰ ਕੱਚੀਆਂ ਮੰਡੀਆਂ ਵਿੱਚ ਦਿੱਕਤਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
​⛈️ ਫ਼ਸਲ ਦੀ ਸੁਰੱਖਿਆ: ਨਵੇਂ ਬਣੇ ਸ਼ੈੱਡਾਂ ਸਦਕਾ ਖ਼ਰਾਬ ਮੌਸਮ ਅਤੇ ਬੇਮੌਸਮੀ ਬਾਰਸ਼ ਦੌਰਾਨ ਵੀ ਅਨਾਜ ਪੂਰੀ ਤਰ੍ਹਾਂ ਸੁਰੱਖਿਅਤ ਰਹੇਗਾ।
​✅ ਕਿਸਾਨ ਪੱਖੀ ਫੈਸਲਾ: ਇਹ ਕਦਮ ਸਾਬਤ ਕਰਦਾ ਹੈ ਕਿ ਮਾਨ ਸਰਕਾਰ ਕਿਸਾਨਾਂ ਦੀ ਆਰਥਿਕਤਾ ਅਤੇ ਮਿਹਨਤ ਦੀ ਕਦਰ ਕਰਦੀ ਹੈ।
​ਇਹ ਪੰਜਾਬ ਦੀ ਖੇਤੀਬਾੜੀ ਅਤੇ ਕਿਸਾਨੀ ਨੂੰ ਮਜ਼ਬੂਤ ਕਰਨ ਵੱਲ ਇੱਕ ਮੀਲ ਪੱਥਰ ਸਾਬਤ ਹੋਵੇਗਾ।
    user_Mandeep Singh
    Mandeep Singh
    Accountant ਭੁਲੱਥ, ਕਪੂਰਥਲਾ, ਪੰਜਾਬ•
    2 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.