ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਐਡਵੋਕੇਟ ਚੰਦੀ ਨੇ ਕੀਤੀ ਬੱਸ ਰਵਾਨਾ ਕਪੂਰਥਲਾ 20 ਅਪ੍ਰੈਲ ਗੌਰਵ ਮੜੀਆ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਐਡਵੋਕੇਟ ਚੰਦੀ ਨੇ ਕੀਤੀ ਬੱਸ ਰਵਾਨਾ ਕਪੂਰਥਲਾ 20 ਅਪ੍ਰੈਲ ਗੌਰਵ ਮੜੀਆ ਪੰਜਾਬ ਸਰਕਾਰ ਵੱਲੋਂ ਸ਼ਰਧਾਲੂਆਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਭੇਜਣ ਦੇ ਉਦੇਸ਼ ਨਾਲ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਹਲਕਾ ਕਪੂਰਥਲਾ ਦੇ ਪਿੰਡ ਖੁਖਰੈਣ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਹਲਕਾ ਵਾਸੀਆਂ ਨੂੰ ਸ੍ਰੀ ਅਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਦੇ ਦਰਸ਼ਨਾਂ ਲਈ ਰਵਾਨਾ ਹੋ ਰਹੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਇਸ ਮੌਕੇ ਐਡਵੋਕੇਟ ਚੰਦੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ,ਜਿਸ ਤਹਿਤ ਪੰਜਾਬ ਦੇ ਨਿਵਾਸੀਆਂ ਨੂੰ ਦੇਸ਼ ਦੇ ਪ੍ਰਮੁੱਖ ਤੀਰਥ ਅਸਥਾਨਾਂ ਦੇ ਦਰਸ਼ਨ ਮੁਫ਼ਤ ਕਰਵਾਏ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਯਾਤਰਾ ਦੌਰਾਨ ਰਹਿਣ-ਸਹਿਣ,ਖਾਣ-ਪੀਣ ਅਤੇ ਆਵਾਜਾਈ ਦੀ ਵਿਵਸਥਾ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ।ਐਡਵੋਕੇਟ ਚੰਦੀ ਨੇ ਕਿਹਾ ਕਿ ਸਾਡੇ ਸਮਾਜ ਵਿੱਚ ਹਰ ਇਨਸਾਨ ਖਾਸ ਕਰਕੇ ਬਜ਼ੁਰਗਾਂ ਦਾ ਇਹ ਦਿਲੀ ਸੁਪਨਾ ਆਉਂਦਾ ਹੈ ਕਿ ਉਹ ਧਾਰਮਿਕ ਸਥਾਨਾਂ ਦੀ ਯਾਤਰਾ ਕਰਨ ਅਤੇ ਆਪਣਾ ਜੀਵਨ ਸਫਲ ਕਰਨ।ਪਰ ਕਈ ਵਾਰ ਪੈਸੇ ਦੀ ਕਮੀ ਜਾਂ ਆਰਥਿਕ ਨਿਸ਼ਾਨੀਆਂ ਕਾਰਨ ਉਹਨਾਂ ਦੀ ਇਹ ਦਿਲ ਇੱਛਾ ਅਧੂਰੀ ਰਹਿ ਜਾਂਦੀ ਹੈ।ਇਸ ਗੱਲ ਦਾ ਹੱਲ ਕਰਦੇ ਹੋਏ ਪੰਜਾਬ ਸਰਕਾਰ ਦੁਆਰਾ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਪੰਜਾਬ ਦੇ ਲੋਕਾਂ ਖਾਸ ਕਰਕੇ ਬਜ਼ੁਰਗਾਂ ਨੂੰ ਸਿੱਖ ਧਰਮ ਦਾ ਅਤੇ ਬਾਕੀ ਧਰਮਾਂ ਦੀਆਂ ਵੀ ਧਾਰਮਿਕ ਸਥਾਨਾਂ ਤੇ ਯਾਤਰਾ ਸਰਕਾਰ ਦੁਆਰਾ ਕਰਵਾਈ ਜਾਂਦੀ ਹੈ। ਇਸ ਦਾ ਸਾਰਾ ਖਰਚ ਸਰਕਾਰ ਦੁਆਰਾ ਕੀਤਾ ਜਾਂਦਾ ਹੈ।ਇਸ ਯਾਤਰਾ ਵਿੱਚ ਸਿੱਖ ਧਰਮ ਦੇ ਧਾਰਮਿਕ ਸਥਾਨਾਂ ਦੇ ਨਾਲ ਨਾਲ ਹਿੰਦੂ ਮੁਸਲਿਮ ਅਤੇ ਹੋਰ ਧਰਮਾਂ ਦੇ ਧਾਰਮਿਕ ਸਥਾਨਾਂ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ।ਉਨ੍ਹਾਂਨੇ ਕਿਹਾ ਕਿ ਯਾਤਰੀਆਂ ਨੂੰ ਆਪਣੇ ਕੋਲੋਂ ਇੱਕ ਵੀ ਰੁਪਇਆ ਖਰਚ ਕਰਨ ਦੀ ਜਰੂਰਤ ਨਹੀਂ ਹੁੰਦੀ ਸਾਰਾ ਖਰਚਾ ਸਰਕਾਰ ਕਰਦੀ ਹੈ।ਉਨ੍ਹਾਂਨੇ ਕਿਹਾ ਕਿ ਲ ਯਾਤਰੀਆਂ ਦੇ ਸਫਰ ਲਈ ਮੁਫਤ ਏਸੀ ਬੱਸਾਂ ਅਤੇ ਲੰਬੀ ਦੂਰੀ ਲਈ ਟ੍ਰੇਨਾਂ ਦਾ ਪ੍ਰਬੰਧ ਕੀਤਾ ਜਾਂਦਾ ਹੈ। ਇਸ ਸਫਰ ਲਈ ਸ਼ਰਧਾਲੂਆਂ ਤੋਂ ਕੋਈ ਵੀ ਪੈਸਾ ਨਹੀਂ ਲਿਆ ਜਾਂਦਾ।ਯਾਤਰਾ ਦੌਰਾਨ ਰਸਤੇ ਵਿੱਚ ਅਤੇ ਯਾਤਰਾ ਵਾਲੇ ਤੀਰਥ ਸਥਾਨ ਤੇ ਪਹੁੰਚ ਕੇ ਵਧੀਆ ਹੋਟਲਾਂ ਤੇ ਸਰਾਵਾਂ ਦਾ ਰਹਿਣ ਲਈ ਪ੍ਰਬੰਧ ਕੀਤਾ ਜਾਂਦਾ ਹੈ ਤਾਂ ਕਿ ਸ਼ਰਧਾਲੂਆਂ ਨੂੰ ਕੋਈ ਵੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।ਯਾਤਰਾ ਦੌਰਾਨ ਜੇਕਰ ਕਿਸੇ ਵੀ ਸ਼ਰਧਾਲੂ ਨੂੰ ਕਿਸੇ ਵੀ ਮੈਡੀਕਲ ਸਹੂਲਤ ਦੀ ਜਰੂਰਤ ਪੈਂਦੀ ਹੈ।ਤਾਂ ਉਹ ਬਿਲਕੁਲ ਮੁਫਤ ਪ੍ਰਦਾਨ ਕੀਤੀ ਜਾਂਦੀ ਹੈ।ਉਨ੍ਹਾਂਨੇ ਦੱਸਿਆ ਕਿ ਸਰਕਾਰ ਵੱਲੋਂ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹੋਏ ਕਈ ਧਾਰਮਿਕ ਸਥਾਨਾਂ ਦੀ ਚੋਣ ਕੀਤੀ ਗਈ ਹੈ ਜਿਵੇਂ ਕਿ ਸ੍ਰੀ ਹਜ਼ੂਰ ਸਾਹਿਬ (ਨਾਂਦੇੜ, ਮਹਾਰਾਸ਼ਟਰ)ਸ੍ਰੀ ਪਟਨਾ ਸਾਹਿਬ (ਬਿਹਾਰ)ਕਾਸ਼ੀ ਵਿਸ਼ਵਨਾਥ (ਵਾਰਾਣਸੀ)ਮਾਤਾ ਵੈਸ਼ਨੋ ਦੇਵੀ(ਕਟੜਾ)ਅਜਮੇਰ ਸ਼ਰੀਫ ਦਰਗਾਹ ਸਾਲਾਸਰ ਬਾਲਾਜੀ ਧਾਮ।

- ਹਲਕਾ ਸੁਲਤਾਨਪੁਰ ਲੋਧੀ ਅੰਦਰ ਆਏ ਦਿਨ ਚੋਰੀਆਂ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਜਿਸਦੀ ਤਾਜਾ ਮਿਸਾਲ ਬੀਤੀ ਰਾਤ ਪਿੰਡ ਕਾਲਰੂ ਨੇੜੇ ਬਸਤੀ ਰੰਗੀਲਪੁਰ ਵਿਚ ਵਾਪਰਸੀ ਜਿੱਥੇ ਅੱਧੀ ਦਰਜਨ ਦੇ ਕਰੀਬ ਚੋਰ ਰਾਤ ਸਮੇਂ ਕਿਸਾਨ ਸ਼ੀਤਲ ਸਿੰਘ ਪੁੱਤਰ ਜਗੀਰ ਸਿੰਘ ਦੇ ਘਰੋਂ 15 ਤੋਲੇ ਸੋਨਾ, ਇੱਕ ਲੱਖ ਰੁਪਏ ਅਤੇ 500 ਯੂਰੋ ਦੀ ਕਰੰਸੀ ਚੋਰੀ ਕੇ ਫ਼ਰਾਰ ਹੋ ਗਏ | ਚੋਰਾਂ ਨੇ ਇਸਤੋਂ ਪਹਿਲਾਂ ਸੀਤਲ ਸਿੰਘ ਦੇ ਘਰ ਤੋਂ ਪਹਿਲਾਂ ਨਾਲ ਲੱਗਦੇ ਕਿਸਾਨ ਪਰਮਜੀਤ ਸਿੰਘ ਦੇ ਜਿੰਦਰੇ ਤੋੜ ਕੇ ਕੋਠੀ ਅੰਦਰ ਦਾਖ਼ਲ ਹੋ ਕੇ ਫਰੋਲਾ ਫਰਾਲੀ ਕੀਤੀ ਜਿੱਥੇ ਚੋਰਾਂ ਹੱਥ ਕੁੱਝ ਨਹੀਂ ਲੱਗਾ | ਡਿਊਟੀ ਅਫ਼ਸਰ ਏ.ਐਸ.ਆਈ. ਬਲਦੇਵ ਚੰਦ ਨੇ ਸ਼ਾਮ 5 ਵਜੇ ਦੇ ਕਰੀਬ ਕਿਹਾ ਜਲਦ ਚੋਰਾਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ |1
- ਵਿਸਾਖੀ ਮੌਕੇ ਵਿਸ਼ਾਲ ਗੁਰਮਤ ਸਮਾਗਮ | ਅਖੰਡ ਪਾਠ ਭੋਗ ਤੇ ਕੀਰਤਨ ਨਾਲ ਨਿਹਾਲ ਹੋਈਆਂ ਸੰਗਤਾਂ | Punjab 24 News | . #Vaisakhi2026 #KhalsaSajnaDiwas #GurmatSamagam #AkhandPath #KirtanDarbar #WaheguruJi #Sikhism #PunjabNews #Jalandhar #VaisakhiCelebration #ReligiousEvent #SikhCommunity #SpiritualVibes #GurbaniKirtan #PunjabUpdates1
- ਭੁਲਥ 20 ਅਪ੍ਰੈਲ (ਗੋਬਿੰਦ ਸੁਖੀਜਾ) ਕਸਬਾ ਨਡਾਲਾ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ1
- Post by Ravinder Singh1
- Post by Man24punjabi1
- Post by Lalankumar1
- अमृतसर में बड़ी कार्रवाई! हथियार तस्करी गिरोह का भंडाफोड़, MP से जुड़ा नेटवर्क, 3 अरेस्ट । #AmritsarNews #PunjabPolice #BreakingNews #WeaponSmuggling #PunjabCrime #IndiaNews #CrimeNews #IllegalWeapons #Punjab #Amritsar #PoliceAction #PakistanLink #MPConnection #CrimeAlert #LatestNews #HindiNews #NewsUpdate #BigBreaking1
- ਕੇਂਦਰੀ ਮੰਤਰੀ Manohar Lal Khattar ਦੀ ਜਲੰਧਰ ਤੋਂ ਪ੍ਰੈਸ ਵਾਰਤਾ | Punjab 24 News | Jalandhar News | . #ManoharLalKhattar #JalandharNews #PunjabNews #PressConference #CentralMinister #BJP #PunjabPolitics #BreakingNews #LatestNews #IndiaNews #PoliticalUpdate #MediaBriefing #Punjab24News #JalandharUpdate #TrendingNow1