logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਦੇਸ਼ ਭਰ ਵਿੱਚੋਂ UPSC ਵਿੱਚੋਂ 136ਵਾਂ ਰੈਂਕ ਹਾਸਿਲ ਕਰਨ ਵਾਲੀ ਮਾਨਸਾ ਦੇ ਪੇਂਡੂ ਇਲਾਕੇ ਪਿੰਡ ਧਲੇਵਾਂ ਦੀ ਜੰਮਪਲ ਬੇਟੀ ਮਨਪ੍ਰੀਤ ਕੌਰ ਨੂੰ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਟੇਕਿਆ ਮੱਥਾ ਦੇਸ਼ ਭਰ ਵਿੱਚੋਂ UPSC ਵਿੱਚੋਂ 136ਵਾਂ ਰੈਂਕ ਹਾਸਿਲ ਕਰਨ ਵਾਲੀ ਮਾਨਸਾ ਦੇ ਪੇਂਡੂ ਇਲਾਕੇ ਪਿੰਡ ਧਲੇਵਾਂ ਦੀ ਜੰਮਪਲ ਬੇਟੀ ਮਨਪ੍ਰੀਤ ਕੌਰ ਨੂੰ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ (ਗੁਰੂ ਕਾਸ਼ੀ) ਤਲਵੰਡੀ ਸਾਬੋ ਵਿਖੇ ਮਾਣਯੋਗ ਸਿੰਘ ਸਾਹਿਬ ਬਾਬਾ ਟੇਕ ਸਿੰਘ ਜੀ ਧਨੌਲਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ । ਸਾਰੇ ਪਰਿਵਾਰ ਨੂੰ ਬਹੁਤ ਬਹੁਤ ਵਧਾਈਆਂ ਬੇਟੀ ਚੜ੍ਹਦੀ ਕਲਾ ਨਾਲ ਲੋਕਾਂ ਲਈ ਸੇਵਾ ਕਰਨ ਉਸ ਲਈ ਅਕਾਲ ਪੁਰਖ਼ ਅੱਗੇ ਅਰਦਾਸ ਬੇਨਤੀ ਕਰਦੇ ਹਾਂ।

2 hrs ago
user_Vicky
Vicky
ਬਠਿੰਡਾ, ਬਠਿੰਡਾ, ਪੰਜਾਬ•
2 hrs ago
45af28b6-d0cf-4203-b16c-dacaa0b21677

ਦੇਸ਼ ਭਰ ਵਿੱਚੋਂ UPSC ਵਿੱਚੋਂ 136ਵਾਂ ਰੈਂਕ ਹਾਸਿਲ ਕਰਨ ਵਾਲੀ ਮਾਨਸਾ ਦੇ ਪੇਂਡੂ ਇਲਾਕੇ ਪਿੰਡ ਧਲੇਵਾਂ ਦੀ ਜੰਮਪਲ ਬੇਟੀ ਮਨਪ੍ਰੀਤ ਕੌਰ ਨੂੰ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਟੇਕਿਆ ਮੱਥਾ ਦੇਸ਼ ਭਰ ਵਿੱਚੋਂ UPSC ਵਿੱਚੋਂ 136ਵਾਂ ਰੈਂਕ ਹਾਸਿਲ ਕਰਨ ਵਾਲੀ ਮਾਨਸਾ ਦੇ ਪੇਂਡੂ ਇਲਾਕੇ ਪਿੰਡ ਧਲੇਵਾਂ ਦੀ ਜੰਮਪਲ ਬੇਟੀ ਮਨਪ੍ਰੀਤ ਕੌਰ ਨੂੰ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ (ਗੁਰੂ ਕਾਸ਼ੀ) ਤਲਵੰਡੀ ਸਾਬੋ ਵਿਖੇ ਮਾਣਯੋਗ ਸਿੰਘ ਸਾਹਿਬ ਬਾਬਾ ਟੇਕ ਸਿੰਘ ਜੀ ਧਨੌਲਾ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ । ਸਾਰੇ ਪਰਿਵਾਰ ਨੂੰ ਬਹੁਤ ਬਹੁਤ ਵਧਾਈਆਂ ਬੇਟੀ ਚੜ੍ਹਦੀ ਕਲਾ ਨਾਲ ਲੋਕਾਂ ਲਈ ਸੇਵਾ ਕਰਨ ਉਸ ਲਈ ਅਕਾਲ ਪੁਰਖ਼ ਅੱਗੇ ਅਰਦਾਸ ਬੇਨਤੀ ਕਰਦੇ ਹਾਂ।

More news from ਪੰਜਾਬ and nearby areas
  • ਜਾਣਕਾਰੀ ਅਨੁਸਾਰ ਬਠਿੰਡਾ ਦੀ ਕ੍ਰਿਸ਼ਨਾ ਕਲੋਨੀ ਵਿੱਚ ਇੱਕ ਘਰ ਵਿੱਚ 8ਦ ਗੁੰਡਿਆਂ ਨੇ ਹਮਲਾ ਕਰ ਦਿੱਤਾ ਪਹਿਲਾਂ ਇੱਟਾ ਰੋੜੇ ਮਾਰ ਘਰ ਦੇ ਮੈਂਬਰਾਂ ਨੂੰ ਜਖਮੀ ਕੀਤਾ ਉਸ ਤੋਂ ਬਾਅਦ ਘਰ ਦਾ ਗੇਟ ਟੱਪ ਕੇ ਘਰ ਦੇ ਤਿੰਨ ਮੈਂਬਰਾਂ ਨੂੰ ਗੰਭੀਰ ਰੂਪ ਵਿੱਚ ਜਖਮੀ ਕਰ ਦਿੱਤਾ ਦੱਸ ਦਈਏ ਕਿ ਇਸ ਵਿੱਚ ਇੱਕ ਪ੍ਰੈਗਨੈਂਟ ਮਹਿਲਾ ਵੀ ਹੈ
    1
    ਜਾਣਕਾਰੀ ਅਨੁਸਾਰ ਬਠਿੰਡਾ ਦੀ ਕ੍ਰਿਸ਼ਨਾ ਕਲੋਨੀ ਵਿੱਚ ਇੱਕ ਘਰ ਵਿੱਚ 8ਦ ਗੁੰਡਿਆਂ ਨੇ ਹਮਲਾ ਕਰ ਦਿੱਤਾ ਪਹਿਲਾਂ ਇੱਟਾ ਰੋੜੇ ਮਾਰ ਘਰ ਦੇ ਮੈਂਬਰਾਂ ਨੂੰ ਜਖਮੀ ਕੀਤਾ ਉਸ ਤੋਂ ਬਾਅਦ ਘਰ ਦਾ ਗੇਟ ਟੱਪ ਕੇ ਘਰ ਦੇ ਤਿੰਨ ਮੈਂਬਰਾਂ ਨੂੰ ਗੰਭੀਰ ਰੂਪ ਵਿੱਚ ਜਖਮੀ ਕਰ ਦਿੱਤਾ ਦੱਸ ਦਈਏ ਕਿ ਇਸ ਵਿੱਚ ਇੱਕ ਪ੍ਰੈਗਨੈਂਟ ਮਹਿਲਾ ਵੀ ਹੈ
    user_Ps chauhan tej punjab
    Ps chauhan tej punjab
    Court reporter ਬਠਿੰਡਾ, ਬਠਿੰਡਾ, ਪੰਜਾਬ•
    11 hrs ago
  • ✍🏻 ਗੀਤਕਾਰ ਹਰਮਨਜੀਤ ਸਿੰਘ 🎤 ਗਾਇਕ ਮਨਪ੍ਰੀਤ ਸਿੰਘ ❤️ ਗੀਤ ਦੋ ਪਲ
    1
    ✍🏻 ਗੀਤਕਾਰ ਹਰਮਨਜੀਤ ਸਿੰਘ 🎤 ਗਾਇਕ ਮਨਪ੍ਰੀਤ ਸਿੰਘ ❤️ ਗੀਤ  ਦੋ ਪਲ
    user_Sidhu ਸਿੱਧੂ
    Sidhu ਸਿੱਧੂ
    ਮਾਨਸਾ, ਮਾਨਸਾ, ਪੰਜਾਬ•
    4 hrs ago
  • ਪੈ੍ਸ ਬਿਆਨ  ਮਾਨਸਾ 9 ਮਾਰਚ (         )ਅੱਜ ਨਰਿੰਦਰਪੁਰਾ ਪੁਲਸ ਚੌਕੀ ਅੱਗੇ ਦੂਜੇ ਦਿਨ ਵੀ ਧਰਨਾ ਜਾਰੀ ਰਿਹਾ। ਪਿਛਲੇ ਦਿਨੀਂ ਪਿੰਡ ਹਸਨਪੁਰ ਦਾ ਨੌਜਵਾਨ ਦਵਿੰਦਰ ਸਿੰਘ ਖੁਦਕੁਸ਼ੀ ਕਰ ਗਿਆ ਜਿਸ ਵਿੱਚ ਪਿੰਡ ਬਰਨਾਲਾ ਦੇ ਬਲਕਰਨ ਰਾਜੂ ਅਤੇ ਹੋਰ ਪ੍ਰੀਵਾਰ ਦੇ ਮੈਂਬਰਾਂ ਦਾ ਨਾਮ ਖੁਦਕੁਸ਼ੀ ਨੋਟ ਵਿੱਚ ਅਤੇ ਵੀਡੀਓ ਵਿਚ ਮਰਨ ਲਈ ਮਜਬੂਰ ਕਰਨ ਲਈ ਨਾਮਜ਼ਦ ਕਰ ਗਿਆ ਜਿਸ ਨੂੰ ਲੈ ਕੇ ਨਰਿੰਦਰਪੁਰਾ ਚੌਕੀ ਵਿੱਚ ਤਿੰਨ ਵਿਅਕਤੀਆਂ ਖਿਲਾਫ ਐਫ ਆਈ ਆਰ 7 ਮਾਰਚ ਨੂੰ ਦਰਜ ਹੋ ਗਈ ਸੀ ਪ੍ਰੰਤੂ ਪੁਲਸ ਵੱਲੋ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਦੋ ਵਿਅਕਤੀਆਂ ਦੀ ਗ੍ਰਿਫਤਾਰੀ ਬਾਰੇ ਟਾਲ ਮਟੋਲ ਕੀਤੀ ਜਾ ਰਹੀ ਹੈ ਜਿਸ ਦੇ ਵਿਰੋਧ ਵਜੋਂ ਪਿੰਡ ਹਸਨਪੁਰ ਦੇ ਵਾਸੀਆਂ ਔਰਤਾਂ ਸਮੇਤ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਦੇ ਤਾਰਾ ਚੰਦ ਬਰੇਟਾ, ਸੱਤਪਾਲ ਸਿੰਘ ਵਰੇ, ਦੇਵੀਰਾਮ ਰੰਘੜਿਆਲ, ਤੇਜਰਾਮ ਅਹਿਮਦਪੁਰ, ਬੀ ਕੇ ਯੂ ਏਕਤਾ ਉਗਰਾਹਾਂ ਦੇ ਅਮਨਜੀਤ ਸਿੰਘ ਜੀਤੀ ,ਤੇ ਬੂਟਾ ਸਿੰਘ ਗੁਰਨੇ ਖੁਰਦ, ਪੰਜਾਬ ਕਿਸਾਨ ਯੂਨੀਅਨ ਦੇ ਜਗਸੀਰ ਸਿੰਘ ,ਤੇ ਪਿੰਡ ਦੀ ਐਕਸਨ ਕਮੇਟੀ ਹਸਨਪੁਰ ਦੇ ਜਗਦੀਸ਼ ਸਿੰਘ, ਅਮਰਿੰਦਰ ਸਿੰਘ ,ਪਵਨ ਸਿੰਘ ,ਮੱਖਣ ਸਿੰਘ, ਆਦਿ ਹਾਜ਼ਰ ਸਨ।ਤੇ ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਜੇਕਰ ਰਹਿੰਦੇ ਦੋਸ਼ੀ ਪੁਲਸ ਨੇ ਜਲਦ ਗ੍ਰਿਫਤਾਰ ਨਾ ਕੀਤੇ ਤਾਂ 11 ਮਾਰਚ ਨੂੰ ਭੀਖੀ ਰੋਡ ਤੇ ਗੁਰਨੇ ਖੁਰਦ ਬਿਆਸ ਡੇਰੇ ਕੋਲ ਸੜਕ ਜਾਮ ਕੀਤਾ ਜਾਵੇਗਾ ਤੇ ਚੌਕੀ ਅੱਗੇ ਧਰਨਾ ਜਾਰੀ ਰਹੇਗਾ ਜਿਸ ਦੇ ਨਿਕਲਣ ਵਾਲੇ ਸਿੱਟਿਆਂ ਦੀ ਜਿੰਮੇਵਾਰੀ ਪੁਲਸ ਦੀ ਹੋਵੇਗੀ।
    2
    ਪੈ੍ਸ ਬਿਆਨ 
ਮਾਨਸਾ 9 ਮਾਰਚ (         )ਅੱਜ ਨਰਿੰਦਰਪੁਰਾ ਪੁਲਸ ਚੌਕੀ ਅੱਗੇ ਦੂਜੇ ਦਿਨ ਵੀ ਧਰਨਾ ਜਾਰੀ ਰਿਹਾ। ਪਿਛਲੇ ਦਿਨੀਂ ਪਿੰਡ ਹਸਨਪੁਰ ਦਾ ਨੌਜਵਾਨ ਦਵਿੰਦਰ ਸਿੰਘ ਖੁਦਕੁਸ਼ੀ ਕਰ ਗਿਆ ਜਿਸ ਵਿੱਚ ਪਿੰਡ ਬਰਨਾਲਾ ਦੇ ਬਲਕਰਨ ਰਾਜੂ ਅਤੇ ਹੋਰ ਪ੍ਰੀਵਾਰ ਦੇ ਮੈਂਬਰਾਂ ਦਾ ਨਾਮ ਖੁਦਕੁਸ਼ੀ ਨੋਟ ਵਿੱਚ ਅਤੇ ਵੀਡੀਓ ਵਿਚ ਮਰਨ ਲਈ ਮਜਬੂਰ ਕਰਨ ਲਈ ਨਾਮਜ਼ਦ ਕਰ ਗਿਆ ਜਿਸ ਨੂੰ ਲੈ ਕੇ ਨਰਿੰਦਰਪੁਰਾ ਚੌਕੀ ਵਿੱਚ ਤਿੰਨ ਵਿਅਕਤੀਆਂ ਖਿਲਾਫ ਐਫ ਆਈ ਆਰ 7 ਮਾਰਚ ਨੂੰ ਦਰਜ ਹੋ ਗਈ ਸੀ ਪ੍ਰੰਤੂ ਪੁਲਸ ਵੱਲੋ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਦੋ ਵਿਅਕਤੀਆਂ ਦੀ ਗ੍ਰਿਫਤਾਰੀ ਬਾਰੇ ਟਾਲ ਮਟੋਲ ਕੀਤੀ ਜਾ ਰਹੀ ਹੈ ਜਿਸ ਦੇ ਵਿਰੋਧ ਵਜੋਂ ਪਿੰਡ ਹਸਨਪੁਰ ਦੇ ਵਾਸੀਆਂ ਔਰਤਾਂ ਸਮੇਤ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਧਨੇਰ ਦੇ ਤਾਰਾ ਚੰਦ ਬਰੇਟਾ, ਸੱਤਪਾਲ ਸਿੰਘ ਵਰੇ, ਦੇਵੀਰਾਮ ਰੰਘੜਿਆਲ, ਤੇਜਰਾਮ ਅਹਿਮਦਪੁਰ, ਬੀ ਕੇ ਯੂ ਏਕਤਾ ਉਗਰਾਹਾਂ ਦੇ ਅਮਨਜੀਤ ਸਿੰਘ ਜੀਤੀ ,ਤੇ ਬੂਟਾ ਸਿੰਘ ਗੁਰਨੇ ਖੁਰਦ, ਪੰਜਾਬ ਕਿਸਾਨ ਯੂਨੀਅਨ ਦੇ ਜਗਸੀਰ ਸਿੰਘ ,ਤੇ ਪਿੰਡ ਦੀ ਐਕਸਨ ਕਮੇਟੀ ਹਸਨਪੁਰ ਦੇ ਜਗਦੀਸ਼ ਸਿੰਘ, ਅਮਰਿੰਦਰ ਸਿੰਘ ,ਪਵਨ ਸਿੰਘ ,ਮੱਖਣ ਸਿੰਘ, ਆਦਿ ਹਾਜ਼ਰ ਸਨ।ਤੇ ਅੱਜ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਜੇਕਰ ਰਹਿੰਦੇ ਦੋਸ਼ੀ ਪੁਲਸ ਨੇ ਜਲਦ ਗ੍ਰਿਫਤਾਰ ਨਾ ਕੀਤੇ ਤਾਂ 11 ਮਾਰਚ ਨੂੰ ਭੀਖੀ ਰੋਡ ਤੇ ਗੁਰਨੇ ਖੁਰਦ ਬਿਆਸ ਡੇਰੇ ਕੋਲ ਸੜਕ ਜਾਮ ਕੀਤਾ ਜਾਵੇਗਾ ਤੇ ਚੌਕੀ ਅੱਗੇ ਧਰਨਾ ਜਾਰੀ ਰਹੇਗਾ ਜਿਸ ਦੇ ਨਿਕਲਣ ਵਾਲੇ ਸਿੱਟਿਆਂ ਦੀ ਜਿੰਮੇਵਾਰੀ ਪੁਲਸ ਦੀ ਹੋਵੇਗੀ।
    user_Balvinder sharma
    Balvinder sharma
    Farmer ਮਾਨਸਾ, ਮਾਨਸਾ, ਪੰਜਾਬ•
    19 hrs ago
  • ਪੰਜਾਬ ਦੇ ਲੋਕ ਬਦਲਾਅ ਤੋਂ ਅੱਕ ਚੁੱਕੇ ਹਨ: ਸੁਖਬੀਰ ਬਾਦਲ ਮੌੜ ਮੰਡੀ ਰੈਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਾ ਆਇਆ ਹੜ
    1
    ਪੰਜਾਬ ਦੇ ਲੋਕ ਬਦਲਾਅ ਤੋਂ ਅੱਕ ਚੁੱਕੇ ਹਨ: ਸੁਖਬੀਰ ਬਾਦਲ
ਮੌੜ ਮੰਡੀ ਰੈਲੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦਾ ਆਇਆ ਹੜ
    user_Rajinder Singh
    Rajinder Singh
    Press Reporter ਮਾਨਸਾ, ਮਾਨਸਾ, ਪੰਜਾਬ•
    22 hrs ago
  • Post by ਸੁੱਖਵਿੰਦਰ ਸਿੰਘ ਬਲਾਕ ਆਗੂ
    2
    Post by ਸੁੱਖਵਿੰਦਰ ਸਿੰਘ   ਬਲਾਕ ਆਗੂ
    user_ਸੁੱਖਵਿੰਦਰ ਸਿੰਘ   ਬਲਾਕ ਆਗੂ
    ਸੁੱਖਵਿੰਦਰ ਸਿੰਘ ਬਲਾਕ ਆਗੂ
    Voice of people ਨਿਹਾਲ ਸਿੰਘਵਾਲਾ, ਮੋਗਾ, ਪੰਜਾਬ•
    21 min ago
  • ਫਿਰੌਤੀ ਦੇ ਕੇਸ 'ਚ ਗੈਂ.ਗ.ਸ.ਟ.ਰ ਗੋ.ਲ.ਡੀ ਬਰਾੜ ਦੀ ਮਾਤਾ ਦੀ ਜਮਾਨਤ ਮਨਜੂਰ - ਮਾਤਾ ਦੀ ਜਮਾਨਤ ਪਹਿਲਾ ਹੋਈ ਸੀ ਰਿਜੈਕਟ - ਇਕ ਅਧਿਆਪਕ ਤੋਂ ਫਿ.ਰੌ.ਤੀ ਮੰਗਣ ਦੇ ਮਾਮਲੇ 'ਚ ਕੀਤਾ ਗਿਆ ਸੀ ਦੋਵਾ ਨੂੰ ਗਿਰਫਤਾਰ
    1
    ਫਿਰੌਤੀ ਦੇ ਕੇਸ 'ਚ ਗੈਂ.ਗ.ਸ.ਟ.ਰ  ਗੋ.ਲ.ਡੀ  ਬਰਾੜ ਦੀ ਮਾਤਾ ਦੀ ਜਮਾਨਤ ਮਨਜੂਰ
- ਮਾਤਾ ਦੀ ਜਮਾਨਤ ਪਹਿਲਾ ਹੋਈ ਸੀ ਰਿਜੈਕਟ
- ਇਕ ਅਧਿਆਪਕ ਤੋਂ ਫਿ.ਰੌ.ਤੀ ਮੰਗਣ ਦੇ ਮਾਮਲੇ 'ਚ ਕੀਤਾ ਗਿਆ ਸੀ ਦੋਵਾ ਨੂੰ ਗਿਰਫਤਾਰ
    user_Update Muktsar
    Update Muktsar
    Newspaper publisher ਸ੍ਰੀ ਮੁਕਤਸਰ ਸਾਹਿਬ, ਸ੍ਰੀ ਮੁਕਤਸਰ ਸਾਹਿਬ, ਪੰਜਾਬ•
    13 hrs ago
  • Post by Inside Story News Chennal
    1
    Post by Inside Story News Chennal
    user_Inside Story News Chennal
    Inside Story News Chennal
    ਰਿਪੋਰਟਰ Faridkot, Punjab•
    14 hrs ago
  • Post by ਸੁੱਖਵਿੰਦਰ ਸਿੰਘ ਬਲਾਕ ਆਗੂ
    1
    Post by ਸੁੱਖਵਿੰਦਰ ਸਿੰਘ   ਬਲਾਕ ਆਗੂ
    user_ਸੁੱਖਵਿੰਦਰ ਸਿੰਘ   ਬਲਾਕ ਆਗੂ
    ਸੁੱਖਵਿੰਦਰ ਸਿੰਘ ਬਲਾਕ ਆਗੂ
    Voice of people ਨਿਹਾਲ ਸਿੰਘਵਾਲਾ, ਮੋਗਾ, ਪੰਜਾਬ•
    1 hr ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.