logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਵਿੱਚ ਸ਼ਾਮਲ ਨੌਜਵਾਨ ਨੇ ਇੱਕ ਵਾਰ ਫਿਰ ਦੋਹਰਾਇਆ ਇਤਿਹਾਸ ਬੀਤੇ ਦਿਨੀਂ ਪੰਜਾਬ ਤੋਂ ਚੰਡੀਗੜ੍ਹ ਜਾਂਦਿਆਂ ਰਾਸਤੇ ਵਿਚ ਚੰਡੀਗੜ੍ਹ ਪੁਲਿਸ ਵੱਲੋਂ ਲਗਾਈਆਂ ਗਈਆਂ ਰੋਕਾਂ ਨੂੰ ਤੋੜਦਿਆਂ ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਦੇ ਆਗੂ ਵੱਡੀ ਗਿਣਤੀ ਵਿੱਚ ਸਮਰਥਕਾਂ ਸਮੇਤ ਚੰਡੀਗੜ੍ਹ ਵਿੱਚ ਦਾਖਲ ਹੋਏ। ਪ੍ਰਦਰਸ਼ਨ ਵਿਚ ਸ਼ਾਮਿਲ ਨੌਜਵਾਨਾਂ ਨੇ ਰਾਹ ਵਿੱਚ ਲੱਗੇ ਵਾਟਰ ਕੈਨਨ ਦਾ ਮੂੰਹ ਹੀ ਮੋੜ ਦਿੱਤਾ।ਇਸ ਮੌਕੇ ਸੀਨੀਅਰ ਪੁਲਿਸ ਅਫਸਰ ਦਾ ਇੱਕ ਬਿਆਨ ਵੀ ਸਾਹਮਣੇ ਆਇਆ ਹੈ ਸੁਣੋ,,,

3 hrs ago
user_Satnam Siswan
Satnam Siswan
ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
3 hrs ago

ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਵਿੱਚ ਸ਼ਾਮਲ ਨੌਜਵਾਨ ਨੇ ਇੱਕ ਵਾਰ ਫਿਰ ਦੋਹਰਾਇਆ ਇਤਿਹਾਸ ਬੀਤੇ ਦਿਨੀਂ ਪੰਜਾਬ ਤੋਂ ਚੰਡੀਗੜ੍ਹ ਜਾਂਦਿਆਂ ਰਾਸਤੇ ਵਿਚ ਚੰਡੀਗੜ੍ਹ ਪੁਲਿਸ ਵੱਲੋਂ ਲਗਾਈਆਂ ਗਈਆਂ ਰੋਕਾਂ ਨੂੰ ਤੋੜਦਿਆਂ ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਦੇ ਆਗੂ ਵੱਡੀ ਗਿਣਤੀ ਵਿੱਚ ਸਮਰਥਕਾਂ ਸਮੇਤ ਚੰਡੀਗੜ੍ਹ ਵਿੱਚ ਦਾਖਲ ਹੋਏ। ਪ੍ਰਦਰਸ਼ਨ ਵਿਚ ਸ਼ਾਮਿਲ ਨੌਜਵਾਨਾਂ ਨੇ ਰਾਹ ਵਿੱਚ ਲੱਗੇ ਵਾਟਰ ਕੈਨਨ ਦਾ ਮੂੰਹ ਹੀ ਮੋੜ ਦਿੱਤਾ।ਇਸ ਮੌਕੇ ਸੀਨੀਅਰ ਪੁਲਿਸ ਅਫਸਰ ਦਾ ਇੱਕ ਬਿਆਨ ਵੀ ਸਾਹਮਣੇ ਆਇਆ ਹੈ ਸੁਣੋ,,,

More news from ਚੰਡੀਗੜ੍ਹ and nearby areas
  • ਮੋਹਾਲੀ ਦੇ ਲੋਕ ਜਵਾਬ ਵੀ ਚਾਹੁੰਦੇ ਹਨ ਅਤੇ ਹੱਲ ਵੀ, ਮਹੱਤਵਪੂਰਨ ਪ੍ਰੋਜੈਕਟ ਇੰਨਾ ਲੰਮਾ ਕਿਉਂ ਲਟਕਿਆ ਹੋਇਆ ਮੋਹਾਲੀ-30.07.2026🚧 ਮੋਹਾਲੀ ਦੇ ਲੋਕਾਂ ਦਾ ਸਵਾਲ – ਆਖ਼ਿਰ ਸੈਕਟਰ 67/66 ਏਅਰਪੋਰਟ ਰੋਡ ਤੋਂ ਸੈਕਟਰ 80/83 ਰਾਹੀਂ ਵੇਵ ਅਸਟੇਟ ਸੈਕਟਰ 85/84 ਵੱਲ ਆਉਣ ਜਾਣ ਲਈ ਬਣ ਰਿਹਾ ਪੁਲ ਕਦੋਂ ਮੁਕੰਮਲ ਹੋਵੇਗਾ? ਇਹ ਪੁਲ ਪਿਛਲੇ 7–8 ਸਾਲਾਂ ਤੋਂ ਨਿਰਮਾਣ ਅਧੀਨ ਹੈ, ਪਰ ਅੱਜ ਤੱਕ ਲੋਕਾਂ ਲਈ ਖੋਲ੍ਹਿਆ ਨਹੀਂ ਗਿਆ। ਇਸ ਕਾਰਨ ਹਜ਼ਾਰਾਂ ਵਸਨੀਕ ਹਰ ਰੋਜ਼ ਲੰਮੇ ਰਸਤੇ, ਟ੍ਰੈਫਿਕ ਜਾਮ ਅਤੇ ਬੇਲੋੜੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ। ਅਸੀਂ GMADA, ਨਗਰ ਨਿਗਮ ਮੋਹਾਲੀ ਅਤੇ ਪੰਜਾਬ ਸਰਕਾਰ ਤੋਂ ਜਾਣਨਾ ਚਾਹੁੰਦੇ ਹਾਂ ਕਿ ਇਹ ਮਹੱਤਵਪੂਰਨ ਪ੍ਰੋਜੈਕਟ ਇੰਨਾ ਲੰਮਾ ਕਿਉਂ ਲਟਕਿਆ ਹੋਇਆ ਹੈ? ਜੇਕਰ ਕਿਸੇ ਅਦਾਲਤ ਵੱਲੋਂ ਕੋਈ ਸਟੇਅ ਸੀ ਜਾਂ ਹੈ, ਤਾਂ ਇੰਨੇ ਸਾਲਾਂ ਵਿੱਚ ਉਸ ਦਾ ਹੱਲ ਕਿਉਂ ਨਹੀਂ ਕੀਤਾ ਗਿਆ? ਮਾਨਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ, ਸੰਸਦ ਮੈਂਬਰ ਸ੍ਰੀ ਮਾਲਵਿੰਦਰ ਸਿੰਘ ਕੰਗ ਜੀ, ਵਿਧਾਇਕ ਸਰਦਾਰ ਕੁਲਵੰਤ ਸਿੰਘ ਜੀ, ਮੇਅਰ ਸ੍ਰੀ ਸਰਬਜੀਤ ਸਿੰਘ ਸਮਾਣਾ ਜੀ ਅਤੇ GMADA ਦੇ ਅਧਿਕਾਰੀਆਂ ਨੂੰ ਅਪੀਲ ਹੈ ਕਿ ਇਸ ਪੁਲ ਨੂੰ ਜਲਦ ਤੋਂ ਜਲਦ ਮੁਕੰਮਲ ਕਰਕੇ ਲੋਕਾਂ ਲਈ ਸਮਰਪਿਤ ਕੀਤਾ ਜਾਵੇ। ਨਾਲ ਹੀ ਇਸ ਲੰਬੇ ਸਮੇਂ ਤੋਂ ਲਟਕ ਰਹੇ ਪ੍ਰੋਜੈਕਟ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਕਿਸੇ ਅਧਿਕਾਰੀ ਜਾਂ ਠੇਕੇਦਾਰ ਦੀ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਮੋਹਾਲੀ ਦੇ ਲੋਕ ਜਵਾਬ ਵੀ ਚਾਹੁੰਦੇ ਹਨ ਅਤੇ ਹੱਲ ਵੀ।ll
    1
    ਮੋਹਾਲੀ ਦੇ ਲੋਕ ਜਵਾਬ ਵੀ ਚਾਹੁੰਦੇ ਹਨ ਅਤੇ ਹੱਲ ਵੀ, ਮਹੱਤਵਪੂਰਨ ਪ੍ਰੋਜੈਕਟ ਇੰਨਾ ਲੰਮਾ ਕਿਉਂ ਲਟਕਿਆ ਹੋਇਆ

ਮੋਹਾਲੀ-30.07.2026🚧 ਮੋਹਾਲੀ ਦੇ ਲੋਕਾਂ ਦਾ ਸਵਾਲ – ਆਖ਼ਿਰ ਸੈਕਟਰ 67/66 ਏਅਰਪੋਰਟ ਰੋਡ ਤੋਂ ਸੈਕਟਰ 80/83 ਰਾਹੀਂ ਵੇਵ ਅਸਟੇਟ ਸੈਕਟਰ 85/84 ਵੱਲ ਆਉਣ ਜਾਣ ਲਈ ਬਣ ਰਿਹਾ ਪੁਲ ਕਦੋਂ ਮੁਕੰਮਲ ਹੋਵੇਗਾ?
ਇਹ ਪੁਲ ਪਿਛਲੇ 7–8 ਸਾਲਾਂ ਤੋਂ ਨਿਰਮਾਣ ਅਧੀਨ ਹੈ, ਪਰ ਅੱਜ ਤੱਕ ਲੋਕਾਂ ਲਈ ਖੋਲ੍ਹਿਆ ਨਹੀਂ ਗਿਆ। ਇਸ ਕਾਰਨ ਹਜ਼ਾਰਾਂ ਵਸਨੀਕ ਹਰ ਰੋਜ਼ ਲੰਮੇ ਰਸਤੇ, ਟ੍ਰੈਫਿਕ ਜਾਮ ਅਤੇ ਬੇਲੋੜੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ।
ਅਸੀਂ GMADA, ਨਗਰ ਨਿਗਮ ਮੋਹਾਲੀ ਅਤੇ ਪੰਜਾਬ ਸਰਕਾਰ ਤੋਂ ਜਾਣਨਾ ਚਾਹੁੰਦੇ ਹਾਂ ਕਿ ਇਹ ਮਹੱਤਵਪੂਰਨ ਪ੍ਰੋਜੈਕਟ ਇੰਨਾ ਲੰਮਾ ਕਿਉਂ ਲਟਕਿਆ ਹੋਇਆ ਹੈ? ਜੇਕਰ ਕਿਸੇ ਅਦਾਲਤ ਵੱਲੋਂ ਕੋਈ ਸਟੇਅ ਸੀ ਜਾਂ ਹੈ, ਤਾਂ ਇੰਨੇ ਸਾਲਾਂ ਵਿੱਚ ਉਸ ਦਾ ਹੱਲ ਕਿਉਂ ਨਹੀਂ ਕੀਤਾ ਗਿਆ?
ਮਾਨਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਜੀ, ਸੰਸਦ ਮੈਂਬਰ ਸ੍ਰੀ ਮਾਲਵਿੰਦਰ ਸਿੰਘ ਕੰਗ ਜੀ, ਵਿਧਾਇਕ ਸਰਦਾਰ ਕੁਲਵੰਤ ਸਿੰਘ ਜੀ, ਮੇਅਰ ਸ੍ਰੀ ਸਰਬਜੀਤ ਸਿੰਘ ਸਮਾਣਾ ਜੀ ਅਤੇ GMADA ਦੇ ਅਧਿਕਾਰੀਆਂ ਨੂੰ ਅਪੀਲ ਹੈ ਕਿ ਇਸ ਪੁਲ ਨੂੰ ਜਲਦ ਤੋਂ ਜਲਦ ਮੁਕੰਮਲ ਕਰਕੇ ਲੋਕਾਂ ਲਈ ਸਮਰਪਿਤ ਕੀਤਾ ਜਾਵੇ।
ਨਾਲ ਹੀ ਇਸ ਲੰਬੇ ਸਮੇਂ ਤੋਂ ਲਟਕ ਰਹੇ ਪ੍ਰੋਜੈਕਟ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਕਿਸੇ ਅਧਿਕਾਰੀ ਜਾਂ ਠੇਕੇਦਾਰ ਦੀ ਲਾਪਰਵਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।
ਮੋਹਾਲੀ ਦੇ ਲੋਕ ਜਵਾਬ ਵੀ ਚਾਹੁੰਦੇ ਹਨ ਅਤੇ ਹੱਲ ਵੀ।ll
    user_R SHARMA VIKRAMA
    R SHARMA VIKRAMA
    Video Creator ਚੰਡੀਗੜ੍ਹ, ਚੰਡੀਗੜ੍ਹ, ਚੰਡੀਗੜ੍ਹ•
    6 hrs ago
  • ਟਰੱਕ ਦੀ ਟੱਕਰ ਤੋਂ ਬਾਅਦ ਸਕੂਟਰੀ ਨੂੰ ਲੱਗੀ ਅੱਗ; ਦੋ ਲੋਕਾਂ ਦੀ ਮੌਤ ਚੰਡੀਗੜ੍ਹ-ਸਰਹਿੰਦ ਮਾਰਗ 'ਤੇ ਬੁੱਧਵਾਰ ਦੇਰ ਰਾਤ ਕਰੀਬ 11 ਵਜੇ ਪਿੰਡ ਪੀਰ ਜੈਨ ਦੇ ਨਜ਼ਦੀਕ ਇੱਕ ਦਰਦਨਾਕ ਅਤੇ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ ਵੱਲੋਂ ਆ ਰਹੇ ਇੱਕ ਟਰੱਕ ਨੇ ਸਕੂਟਰੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਸਕੂਟਰੀ ਸਿੱਧੀ ਟਰੱਕ ਦੇ ਹੇਠਾਂ ਜਾ ਵੜੀ, ਜਿਸ ਕਾਰਨ ਅਚਾਨਕ ਭਿਆਨਕ ਅੱਗ ਭੜਕ ਉੱਠੀ। ਦੇਖਦਿਆਂ ਹੀ ਦੇਖਦਿਆਂ ਅੱਗ ਨੇ ਦੋਵਾਂ ਵਾਹਨਾਂ ਨੂੰ ਆਪਣੀ ਲਪੇਟ 'ਚ ਲੈ ਲਿਆ ਅਤੇ ਦੋਵੇਂ ਵਾਹਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ। ਹਾਦਸੇ ਵਿੱਚ ਸਕੂਟਰੀ 'ਤੇ ਸਵਾਰ ਦੋਵੇਂ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪਿੰਡ ਕੋਟਲਾ ਬਜਵਾੜਾ ਦੇ ਰਹਿਣ ਵਾਲੇ 42 ਸਾਲਾ ਮਨਦੀਪ ਸਿੰਘ ਅਤੇ ਪਿੰਡ ਮਾਨੂਪੁਰ ਦੀ ਰਹਿਣ ਵਾਲੀ 25 ਸਾਲਾ ਪੂਜਾ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੰਜਾਬ ਪੁਲਿਸ ਦੀ ਸੜਕ ਸੁਰੱਖਿਆ ਫੋਰਸ ਤੇ ਥਾਣਾ ਬਡਾਲੀ ਆਲਾ ਸਿੰਘ ਦੀ ਪੁਲਿਸ ਟੀਮ ਤੁਰੰਤ ਮੌਕੇ 'ਤੇ ਪਹੁੰਚੀ। ਪੁਲਿਸ ਨੇ ਅੱਗ 'ਤੇ ਕਾਬੂ ਪਾਇਆ ਅਤੇ ਆਵਾਜਾਈ ਨੂੰ ਸੁਚਾਰੂ ਕਰਵਾਇਆ। ​ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬਡਾਲੀ ਆਲਾ ਸਿੰਘ ਦੇ ਮੁਖੀ ਮਨਪ੍ਰੀਤ ਸਿੰਘ ਬਡਾਲੀ ਆਲਾ ਸਿੰਘ ਦੇ ਮੁਖੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
    1
    ਟਰੱਕ ਦੀ ਟੱਕਰ ਤੋਂ ਬਾਅਦ ਸਕੂਟਰੀ ਨੂੰ ਲੱਗੀ ਅੱਗ; ਦੋ ਲੋਕਾਂ ਦੀ ਮੌਤ
ਚੰਡੀਗੜ੍ਹ-ਸਰਹਿੰਦ ਮਾਰਗ 'ਤੇ ਬੁੱਧਵਾਰ ਦੇਰ ਰਾਤ ਕਰੀਬ 11 ਵਜੇ ਪਿੰਡ ਪੀਰ ਜੈਨ ਦੇ ਨਜ਼ਦੀਕ ਇੱਕ ਦਰਦਨਾਕ ਅਤੇ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਚੰਡੀਗੜ੍ਹ ਵੱਲੋਂ ਆ ਰਹੇ ਇੱਕ ਟਰੱਕ ਨੇ ਸਕੂਟਰੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਸਕੂਟਰੀ ਸਿੱਧੀ ਟਰੱਕ ਦੇ ਹੇਠਾਂ ਜਾ ਵੜੀ, ਜਿਸ ਕਾਰਨ ਅਚਾਨਕ ਭਿਆਨਕ ਅੱਗ ਭੜਕ ਉੱਠੀ। ਦੇਖਦਿਆਂ ਹੀ ਦੇਖਦਿਆਂ ਅੱਗ ਨੇ ਦੋਵਾਂ ਵਾਹਨਾਂ ਨੂੰ ਆਪਣੀ ਲਪੇਟ 'ਚ ਲੈ ਲਿਆ ਅਤੇ ਦੋਵੇਂ ਵਾਹਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਏ। ਹਾਦਸੇ ਵਿੱਚ ਸਕੂਟਰੀ 'ਤੇ ਸਵਾਰ ਦੋਵੇਂ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪਿੰਡ ਕੋਟਲਾ ਬਜਵਾੜਾ ਦੇ ਰਹਿਣ ਵਾਲੇ 42 ਸਾਲਾ ਮਨਦੀਪ ਸਿੰਘ ਅਤੇ ਪਿੰਡ ਮਾਨੂਪੁਰ ਦੀ ਰਹਿਣ ਵਾਲੀ 25 ਸਾਲਾ ਪੂਜਾ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੰਜਾਬ ਪੁਲਿਸ ਦੀ ਸੜਕ ਸੁਰੱਖਿਆ ਫੋਰਸ ਤੇ ਥਾਣਾ ਬਡਾਲੀ ਆਲਾ ਸਿੰਘ ਦੀ ਪੁਲਿਸ ਟੀਮ ਤੁਰੰਤ ਮੌਕੇ 'ਤੇ ਪਹੁੰਚੀ। ਪੁਲਿਸ ਨੇ ਅੱਗ 'ਤੇ ਕਾਬੂ ਪਾਇਆ ਅਤੇ ਆਵਾਜਾਈ ਨੂੰ ਸੁਚਾਰੂ ਕਰਵਾਇਆ। 
​ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਬਡਾਲੀ ਆਲਾ ਸਿੰਘ ਦੇ ਮੁਖੀ ਮਨਪ੍ਰੀਤ ਸਿੰਘ ਬਡਾਲੀ ਆਲਾ ਸਿੰਘ ਦੇ ਮੁਖੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
    user_Kajal
    Kajal
    ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    4 hrs ago
  • ਸਫਾਈ ਸੇਵਕਾਂ ਵਲੋਂ ਪੰਜਾਬ ਬੰਦ ਨੂੰ ਮਿਲਿਆ ਗੋਬਿੰਦਗੜ ਤੋਂ ਭਰਵਾ ਹੁੰਗਾਰਾ,ਗੋਬਿੰਦਗੜ ਦੇ ਸਾਰੇ ਬਜਾਰ ਰਹੇ ਬੰਦ
    1
    ਸਫਾਈ ਸੇਵਕਾਂ ਵਲੋਂ ਪੰਜਾਬ ਬੰਦ ਨੂੰ ਮਿਲਿਆ ਗੋਬਿੰਦਗੜ ਤੋਂ ਭਰਵਾ ਹੁੰਗਾਰਾ,ਗੋਬਿੰਦਗੜ ਦੇ ਸਾਰੇ ਬਜਾਰ ਰਹੇ ਬੰਦ
    user_Raman Dhillon
    Raman Dhillon
    ਅਮਲੋਹ, ਫਤਿਹਗੜ੍ਹ ਸਾਹਿਬ, ਪੰਜਾਬ•
    5 hrs ago
  • ਦੋਰਾਹਾ ਵਿਖੇ ਬਾਜ਼ਾਰ ਚ ਮੋਰ ਸੁਪਰ ਮਾਰਕੀਟ ਖੁੱਲ੍ਹੇ ਹੋਣ ਤੇ ਸਫਾਈ ਸੇਵਕਾਂ ਦਾ ਭੜਕਿਆ ਗੁੱਸਾ ਮੌਕੇ ਤੇ ਜਾ ਕੇ ਕਰਵਾਇਆ ਬੰਦ ਦੋਰਾਹਾ ਵਿਖੇ ਬਾਜ਼ਾਰ ਚ ਮੋਰ ਸੁਪਰ ਮਾਰਕੀਟ ਖੁੱਲ੍ਹੇ ਹੋਣ ਤੇ ਸਫਾਈ ਸੇਵਕਾਂ ਦਾ ਭੜਕਿਆ ਗੁੱਸਾ ਮੌਕੇ ਤੇ ਜਾ ਕੇ ਕਰਵਾਇਆ ਬੰਦ
    1
    ਦੋਰਾਹਾ ਵਿਖੇ  ਬਾਜ਼ਾਰ ਚ ਮੋਰ ਸੁਪਰ ਮਾਰਕੀਟ ਖੁੱਲ੍ਹੇ ਹੋਣ ਤੇ ਸਫਾਈ ਸੇਵਕਾਂ ਦਾ ਭੜਕਿਆ ਗੁੱਸਾ 
ਮੌਕੇ ਤੇ ਜਾ ਕੇ ਕਰਵਾਇਆ ਬੰਦ
ਦੋਰਾਹਾ ਵਿਖੇ  ਬਾਜ਼ਾਰ ਚ ਮੋਰ ਸੁਪਰ ਮਾਰਕੀਟ ਖੁੱਲ੍ਹੇ ਹੋਣ ਤੇ ਸਫਾਈ ਸੇਵਕਾਂ ਦਾ ਭੜਕਿਆ ਗੁੱਸਾ 
ਮੌਕੇ ਤੇ ਜਾ ਕੇ ਕਰਵਾਇਆ ਬੰਦ
    user_BNN Best News Network
    BNN Best News Network
    Local News Reporter Khanna, Ludhiana•
    7 hrs ago
  • ਦੋਰਾਹਾ ਬੰਦ ਦੌਰਾਨ ਸਫ਼ਾਈ ਕਰਮਚਾਰੀਆਂ ਨੇ ਸ਼ਹਿਰ ਚ ਕੀਤਾ ਰੋਸ ਪ੍ਰਦਰਸ਼ਨ.. ਕੀਤੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ
    1
    ਦੋਰਾਹਾ ਬੰਦ ਦੌਰਾਨ ਸਫ਼ਾਈ ਕਰਮਚਾਰੀਆਂ ਨੇ ਸ਼ਹਿਰ ਚ ਕੀਤਾ ਰੋਸ ਪ੍ਰਦਰਸ਼ਨ.. ਕੀਤੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ
    user_Hak Sach di Awaz Media
    Hak Sach di Awaz Media
    Khanna, Ludhiana•
    11 hrs ago
  • ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਸਿਉਂਕ ਦੇ ਸ਼ਰਧਾਲੂਆਂ ਨੇ ਕੀਤੀ ਧਾਰਮਿਕ ਸਥਾਨਾਂ ਦੀ ਯਾਤਰਾ ਬੀਤੇ ਦਿਨੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਿਵਾਲਕ ਦੀਆਂ ਪਹਾੜੀਆਂ ਵਿੱਚ ਸਥਿਤ ਪਿੰਡ ਸਿਉਂਕ ਤੋਂ ਸ਼ਰਧਾਲੂਆਂ ਦੀ ਬਸ ਰਵਾਨਾ ਕੀਤੀ ਗਈ ਸੀ ਅੱਜ ਉਸ ਦੇ ਪਿੰਡ ਸਿਉਂਕ ਪਹੁੰਚਣ ਤੇ ਇਸ ਯਾਤਰਾ ਵਿੱਚ ਸ਼ਾਮਿਲ ਸ਼ਰਧਾਲੂਆਂ ਦਾ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਅਤੇ ਵਰਕਰਾਂ ਵੱਲੋਂ ਭਰਮਾ ਸਵਾਗਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਯੂਥ ਆਗੂ ਸ਼ਮੀ ਰਾਮ ਕਰਾਉਂਦੇ ਵਾਲੇ ਨੇ ਦੱਸਿਆ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਸਿਉਂਕ ਦੇ ਕਰੀਬਨ 40 ਤੋਂ ਉੱਪਰ ਬਜ਼ੁਰਗਾਂ ਨੇ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਕੀਤੀ। ਜਿਸ ਵਿੱਚ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ,ਦੁਰਗਿਆਣਾ ਮੰਦਰ, ਰਾਮ ਤੀਰਥ ਤੋਂ ਇਲਾਵਾ ਭਾਰਤ ਪਾਕਿਸਤਾਨ ਦੀ ਸਰਹੱਦ ਬਾਘਾ ਬਾਰਡਰ ਵਿਖੇ ਵੀ ਇਸ ਜੱਥੇ ਵਿੱਚ ਸ਼ਾਮਿਲ ਸ਼ਰਧਾਲੂਆਂ ਨੂੰ ਘੁਮਾਇਆ ਗਿਆ। ਇਸ ਜਥੇ ਵਿੱਚ ਸ਼ਾਮਿਲ ਬਜ਼ੁਰਗਾਂ ਦਾ ਰਹਿਣ ਖਾਣ ਪੀਣ ਦਾ ਖਾਸ ਪ੍ਰਬੰਧ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤਾ ਗਿਆ ਸੀ। ਜਿਸ ਤਹਿਤ ਇਸ ਦੋ ਦਿਨ ਦੀ ਯਾਤਰਾ ਵਿੱਚ ਸ਼ਾਮਿਲ ਸਾਰੇ ਹੀ ਸ਼ਰਧਾਲੂਆਂ ਨੂੰ ਇਸ ਯੋਜਨਾ ਦਾ ਲਾਭ ਮਿਲਿਆ। ਪਿੰਡ ਸਿਉਂਕ ਵਿਖੇ ਪਹੁੰਚਣ ਤੇ ਜਥੇ ਵਿੱਚ ਸ਼ਾਮਿਲ ਸੰਗਤਾਂ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਉਹਨਾਂ ਨੂੰ ਇਸ ਯਾਤਰਾ ਦੀ ਯਾਦਗਾਰ ਵਜੋਂ ਇੱਕ ਇੱਕ ਗਲਾਸ ਦੀ ਭੇਂਟ ਕੀਤਾ ਗਿਆ। ਇਸ ਮੌਕੇ ਬਲਾਕ ਪ੍ਰਧਾਨ ਸੁਖੀ ਰਠੌੜ ਵੱਲੋਂ ਦੱਸਿਆ ਗਿਆ ਕਿ ਬਜ਼ੁਰਗਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਇਸ ਜਥੇ ਵਿੱਚ ਸਿਹਤ ਵਿਭਾਗ ਦੀ ਟੀਮ ਨੂੰ ਵੀ ਸ਼ਾਮਿਲ ਕੀਤਾ ਗਿਆ ਸੀ ਅਤੇ ਕਿਸੇ ਤਰ੍ਹਾਂ ਦੀ ਵੀ ਪਰੇਸ਼ਾਨੀ ਆਉਣ ਤੇ ਬਜ਼ੁਰਗਾਂ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ। ਇਸ ਯਾਤਰਾ ਦੇ ਵਿੱਚ ਸ਼ਾਮਿਲ ਸ਼ਰਧਾਲੂਆਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੌਜੂਦਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ।ਇਸ ਮੌਕੇ ਸਤਵਿੰਦਰ ਸਿੰਘ ਬਲਾਕ ਪ੍ਰਧਾਨ, ਸੁੱਖੀ ਰਾਠੌੜ ਬਲਾਕ ਪ੍ਰਧਾਨ, ਸੋਮਾ ਰਾਮ ਸ਼ੰਮੀ ਕਰਾਉਂਦੇ ਵਾਲਾ, ਸਰਪੰਚ ਮਨਜਿੰਦਰ ਸਿੰਘ, ਬਿੰਦਾ ਪ੍ਰਧਾਨ, ਸਤਵਿੰਦਰ ਵਿਲੇਜ ਸੈਕਟਰੀ, ਪਰਮਜੀਤ ਸਿੰਘ ਪੋਲਾ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
    1
    ਮੁੱਖ ਮੰਤਰੀ ਤੀਰਥ ਯਾਤਰਾ ਤਹਿਤ   ਪਿੰਡ ਸਿਉਂਕ ਦੇ ਸ਼ਰਧਾਲੂਆਂ ਨੇ ਕੀਤੀ ਧਾਰਮਿਕ ਸਥਾਨਾਂ ਦੀ ਯਾਤਰਾ 
ਬੀਤੇ ਦਿਨੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਿਵਾਲਕ ਦੀਆਂ ਪਹਾੜੀਆਂ ਵਿੱਚ ਸਥਿਤ   ਪਿੰਡ ਸਿਉਂਕ ਤੋਂ ਸ਼ਰਧਾਲੂਆਂ ਦੀ ਬਸ ਰਵਾਨਾ ਕੀਤੀ ਗਈ ਸੀ ਅੱਜ ਉਸ ਦੇ ਪਿੰਡ ਸਿਉਂਕ ਪਹੁੰਚਣ ਤੇ ਇਸ ਯਾਤਰਾ ਵਿੱਚ ਸ਼ਾਮਿਲ ਸ਼ਰਧਾਲੂਆਂ ਦਾ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਅਤੇ ਵਰਕਰਾਂ ਵੱਲੋਂ ਭਰਮਾ ਸਵਾਗਤ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ  ਯੂਥ ਆਗੂ ਸ਼ਮੀ ਰਾਮ ਕਰਾਉਂਦੇ ਵਾਲੇ ਨੇ ਦੱਸਿਆ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ 50 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਸਿਉਂਕ ਦੇ ਕਰੀਬਨ 40 ਤੋਂ ਉੱਪਰ ਬਜ਼ੁਰਗਾਂ ਨੇ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਕੀਤੀ। ਜਿਸ ਵਿੱਚ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ,ਦੁਰਗਿਆਣਾ ਮੰਦਰ, ਰਾਮ ਤੀਰਥ ਤੋਂ ਇਲਾਵਾ ਭਾਰਤ ਪਾਕਿਸਤਾਨ ਦੀ ਸਰਹੱਦ ਬਾਘਾ ਬਾਰਡਰ ਵਿਖੇ ਵੀ ਇਸ ਜੱਥੇ ਵਿੱਚ ਸ਼ਾਮਿਲ ਸ਼ਰਧਾਲੂਆਂ ਨੂੰ ਘੁਮਾਇਆ ਗਿਆ। ਇਸ ਜਥੇ ਵਿੱਚ ਸ਼ਾਮਿਲ ਬਜ਼ੁਰਗਾਂ ਦਾ ਰਹਿਣ ਖਾਣ ਪੀਣ ਦਾ ਖਾਸ ਪ੍ਰਬੰਧ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੀਤਾ ਗਿਆ ਸੀ। ਜਿਸ ਤਹਿਤ ਇਸ ਦੋ ਦਿਨ ਦੀ ਯਾਤਰਾ ਵਿੱਚ ਸ਼ਾਮਿਲ ਸਾਰੇ ਹੀ ਸ਼ਰਧਾਲੂਆਂ ਨੂੰ ਇਸ ਯੋਜਨਾ ਦਾ ਲਾਭ ਮਿਲਿਆ। ਪਿੰਡ ਸਿਉਂਕ ਵਿਖੇ ਪਹੁੰਚਣ ਤੇ ਜਥੇ ਵਿੱਚ ਸ਼ਾਮਿਲ ਸੰਗਤਾਂ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਉਹਨਾਂ ਨੂੰ ਇਸ ਯਾਤਰਾ ਦੀ ਯਾਦਗਾਰ ਵਜੋਂ ਇੱਕ ਇੱਕ ਗਲਾਸ ਦੀ ਭੇਂਟ ਕੀਤਾ ਗਿਆ। ਇਸ ਮੌਕੇ  ਬਲਾਕ ਪ੍ਰਧਾਨ ਸੁਖੀ ਰਠੌੜ ਵੱਲੋਂ ਦੱਸਿਆ ਗਿਆ ਕਿ ਬਜ਼ੁਰਗਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਇਸ ਜਥੇ ਵਿੱਚ ਸਿਹਤ ਵਿਭਾਗ ਦੀ ਟੀਮ ਨੂੰ ਵੀ ਸ਼ਾਮਿਲ ਕੀਤਾ ਗਿਆ ਸੀ ਅਤੇ ਕਿਸੇ ਤਰ੍ਹਾਂ ਦੀ ਵੀ ਪਰੇਸ਼ਾਨੀ ਆਉਣ ਤੇ ਬਜ਼ੁਰਗਾਂ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ। ਇਸ ਯਾਤਰਾ ਦੇ ਵਿੱਚ ਸ਼ਾਮਿਲ ਸ਼ਰਧਾਲੂਆਂ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੌਜੂਦਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ।ਇਸ ਮੌਕੇ 
ਸਤਵਿੰਦਰ ਸਿੰਘ ਬਲਾਕ ਪ੍ਰਧਾਨ, 
ਸੁੱਖੀ ਰਾਠੌੜ ਬਲਾਕ ਪ੍ਰਧਾਨ,
ਸੋਮਾ ਰਾਮ ਸ਼ੰਮੀ  ਕਰਾਉਂਦੇ ਵਾਲਾ,
ਸਰਪੰਚ ਮਨਜਿੰਦਰ ਸਿੰਘ,
ਬਿੰਦਾ ਪ੍ਰਧਾਨ,
ਸਤਵਿੰਦਰ ਵਿਲੇਜ ਸੈਕਟਰੀ,
ਪਰਮਜੀਤ ਸਿੰਘ ਪੋਲਾ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    3 hrs ago
  • ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਵਿੱਚ ਸ਼ਾਮਲ ਨੌਜਵਾਨ ਨੇ ਇੱਕ ਵਾਰ ਫਿਰ ਦੋਹਰਾਇਆ ਇਤਿਹਾਸ ਬੀਤੇ ਦਿਨੀਂ ਪੰਜਾਬ ਤੋਂ ਚੰਡੀਗੜ੍ਹ ਜਾਂਦਿਆਂ ਰਾਸਤੇ ਵਿਚ ਚੰਡੀਗੜ੍ਹ ਪੁਲਿਸ ਵੱਲੋਂ ਲਗਾਈਆਂ ਗਈਆਂ ਰੋਕਾਂ ਨੂੰ ਤੋੜਦਿਆਂ ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਦੇ ਆਗੂ ਵੱਡੀ ਗਿਣਤੀ ਵਿੱਚ ਸਮਰਥਕਾਂ ਸਮੇਤ ਚੰਡੀਗੜ੍ਹ ਵਿੱਚ ਦਾਖਲ ਹੋਏ। ਪ੍ਰਦਰਸ਼ਨ ਵਿਚ ਸ਼ਾਮਿਲ ਨੌਜਵਾਨਾਂ ਨੇ ਰਾਹ ਵਿੱਚ ਲੱਗੇ ਵਾਟਰ ਕੈਨਨ ਦਾ ਮੂੰਹ ਹੀ ਮੋੜ ਦਿੱਤਾ।ਇਸ ਮੌਕੇ ਸੀਨੀਅਰ ਪੁਲਿਸ ਅਫਸਰ ਦਾ ਇੱਕ ਬਿਆਨ ਵੀ ਸਾਹਮਣੇ ਆਇਆ ਹੈ ਸੁਣੋ,,,
    1
    ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਵਿੱਚ ਸ਼ਾਮਲ ਨੌਜਵਾਨ ਨੇ ਇੱਕ ਵਾਰ ਫਿਰ ਦੋਹਰਾਇਆ ਇਤਿਹਾਸ 
ਬੀਤੇ ਦਿਨੀਂ ਪੰਜਾਬ ਤੋਂ ਚੰਡੀਗੜ੍ਹ ਜਾਂਦਿਆਂ ਰਾਸਤੇ ਵਿਚ ਚੰਡੀਗੜ੍ਹ ਪੁਲਿਸ ਵੱਲੋਂ ਲਗਾਈਆਂ ਗਈਆਂ ਰੋਕਾਂ ਨੂੰ ਤੋੜਦਿਆਂ ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਦੇ ਆਗੂ ਵੱਡੀ ਗਿਣਤੀ ਵਿੱਚ ਸਮਰਥਕਾਂ ਸਮੇਤ ਚੰਡੀਗੜ੍ਹ ਵਿੱਚ ਦਾਖਲ ਹੋਏ। ਪ੍ਰਦਰਸ਼ਨ ਵਿਚ ਸ਼ਾਮਿਲ ਨੌਜਵਾਨਾਂ ਨੇ ਰਾਹ ਵਿੱਚ ਲੱਗੇ ਵਾਟਰ ਕੈਨਨ ਦਾ ਮੂੰਹ ਹੀ ਮੋੜ ਦਿੱਤਾ।ਇਸ ਮੌਕੇ ਸੀਨੀਅਰ ਪੁਲਿਸ ਅਫਸਰ ਦਾ ਇੱਕ ਬਿਆਨ ਵੀ ਸਾਹਮਣੇ ਆਇਆ ਹੈ ਸੁਣੋ,,,
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    3 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.