ਪੰਜਾਬ ਵਿੱਚ ਅਗਲੀ ਸਰਕਾਰ ਅਕਾਲੀ ਦਲ ਬਣਾਏਗਾ-ਧਰਮਿੰਦਰ ਟੋਨੀ ਧਰਮਿੰਦਰ ਟੋਨੀ ਨੇ ਸੁਖਬੀਰ ਬਾਦਲ ਅਤੇ ਐਨ.ਕੇ.ਸ਼ਰਮਾ ਨਾਲ ਮੁਲਾਕਾਤ ਕਰਕੇ ਆਪਣੀ ਨਿਯੁਕਤੀ ਦੇ ਲਈ ਕੀਤਾ ਧੰਨਵਾਦ ਫਗਵਾੜਾ 17 ਅਪ੍ਰੈਲ ਗੌਰਵ ਮੜੀਆ ਪੰਜਾਬ ਵਿੱਚ ਅਗਲੀ ਸਰਕਾਰ ਅਕਾਲੀ ਦਲ ਬਣਾਏਗਾ-ਧਰਮਿੰਦਰ ਟੋਨੀ ਧਰਮਿੰਦਰ ਟੋਨੀ ਨੇ ਸੁਖਬੀਰ ਬਾਦਲ ਅਤੇ ਐਨ.ਕੇ.ਸ਼ਰਮਾ ਨਾਲ ਮੁਲਾਕਾਤ ਕਰਕੇ ਆਪਣੀ ਨਿਯੁਕਤੀ ਦੇ ਲਈ ਕੀਤਾ ਧੰਨਵਾਦ ਫਗਵਾੜਾ 17 ਅਪ੍ਰੈਲ ਗੌਰਵ ਮੜੀਆ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚ ਜ਼ਮੀਨੀ ਪੱਧਰ ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਪਾਰ ਅਤੇ ਉਦਯੋਗ ਵਿੰਗ ਵਿੱਚ ਨਵੀਆਂ ਨਿਯੁਕਤੀਆਂ ਕੀਤੀਆਂ ਹਨ।ਇਸ ਦੌਰਾਨ ਫਗਵਾੜਾ ਦੇ ਉਦਯੋਗਪਤੀ ਧਰਮਿੰਦਰ ਟੋਨੀ ਨੂੰ ਵਪਾਰ ਵਿੰਗ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ,ਜੋ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਲੈ ਜਾਣਗੇ।ਆਪਣੀ ਨਿਯੁਕਤੀ ਤੋਂ ਬਾਅਦ ਧਰਮਿੰਦਰ ਟੋਨੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਵਪਾਰ ਵਿੰਗ ਦੇ ਸੂਬਾ ਪ੍ਰਧਾਨ ਐਨ.ਕੇ. ਸ਼ਰਮਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ। ਇਹ ਜ਼ਿਕਰਯੋਗ ਹੈ ਕਿ ਧਰਮਿੰਦਰ ਟੋਨੀ ਇੱਕ ਇਮਾਨਦਾਰ ਆਗੂ ਹਨ ਜਿਨ੍ਹਾਂ ਦੀ ਨਿਯੁਕਤੀ ਨਾਲ ਅਕਾਲੀ ਦਲ ਦੇ ਵਪਾਰ ਵਿੰਗ ਨੂੰ ਹੋਰ ਮਜ਼ਬੂਤੀ ਮਿਲੇਗੀ।ਇਸ ਮੁਲਾਕਾਤ ਦੇ ਦੌਰਾਨ ਐਨ.ਕੇ.ਸ਼ਰਮਾ ਨੇ ਕਿਹਾ ਕਿ ਪਾਰਟੀ ਜ਼ਮੀਨੀ ਪੱਧਰ ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਨਿਯੁਕਤੀਆਂ ਕਰ ਰਹੀ ਹੈ।ਇਸ ਮੌਕੇ ਧਰਮਿੰਦਰ ਟੋਨੀ ਨੇ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਇਹ ਯਕੀਨੀ ਬਣਾਉਣਗੇ ਕਿ ਪਾਰਟੀ ਦੀਆਂ ਨੀਤੀਆਂ ਹਰ ਘਰ ਤੱਕ ਪਹੁੰਚਣ। ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਰਮਿੰਦਰ ਟੋਨੀ ਨੇ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਤੋਂ ਬਾਅਦ ਪੰਜਾਬ ਦਾ ਵਿਕਾਸ ਕਾਫ਼ੀ ਵਿਗੜਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਇੰਨਾ ਪਿੱਛੇ ਰਹਿ ਗਿਆ ਹੈ ਕਿ ਇਸ ਨੂੰ ਮੁੜ ਬਣਾਉਣ ਲਈ ਤਜਰਬੇ ਅਤੇ ਦ੍ਰਿੜ ਇਰਾਦੇ ਦੀ ਲੋੜ ਹੈ,ਜੋ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਦੇ ਸਕਦਾ ਹੈ।ਧਰਮਿੰਦਰ ਟੋਨੀ ਨੇ ਜ਼ੋਰ ਦੇ ਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕੋ ਇੱਕ ਪਾਰਟੀ ਹੈ ਜੋ ਕਿਸੇ ਵੀ ਭਾਈਚਾਰੇ ਨਾਲ ਵਿਤਕਰਾ ਨਹੀਂ ਕਰਦੀ,ਇਸਦੀ ਉਦਾਹਰਣ ਦਿੰਦੇ ਹੋਏ ਉਨ੍ਹਾਂ ਨੇ ਸਵਰਗੀ ਪ੍ਰਕਾਸ਼ ਸਿੰਘ ਬਾਲ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੇ ਵਲੋਂ ਹਰ ਧਰਮ ਨਾਲ ਸਬੰਧਤ ਸਮਾਰਕ ਬਣਾਏ।ਉਨ੍ਹਾਂ ਕਿਹਾ ਕਿ ਲੋਕ ਮੌਜੂਦਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਭਵਿੱਖ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇਖਣਾ ਚਾਹੁੰਦੇ ਹਨ।ਧਰਮਿੰਦਰ ਟੋਨੀ ਨੇ ਕਿਹਾ ਕਿ ਸੂਬੇ ਭਰ ਵਿੱਚ ਅਕਾਲੀ ਦਲ ਵੱਲੋਂ ਕੱਢੀ ਜਾ ਰਹੀ ਪੰਜਾਬ ਬਚਾਓ ਯਾਤਰਾ ਦੌਰਾਨ ਲੋਕਾਂ ਵੱਲੋਂ ਮਿਲੇ ਸਮਰਥਨ ਨੇ ਸਾਬਤ ਕਰ ਦਿੱਤਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਪੰਜਾਬ ਵਿੱਚ ਸਰਕਾਰ ਬਣਾਏਗਾ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਵਿਕਾਸ ਦੇ ਨਾਮ ਤੇ ਸਿਰਫ਼ ਡਰਾਮਾ ਕਰ ਰਹੀ ਹੈ।ਪੰਜਾਬ ਸਰਕਾਰ ਵਿਧਾਨ ਸਭਾ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਪ੍ਰਤੀ ਗੰਭੀਰ ਨਹੀਂ ਹੈ।ਪਿਛਲੇ ਚਾਰ ਸਾਲਾਂ ਵਿੱਚ ਵਿਕਾਸ ਦੇ ਨਾਮ ਤੇ ਸਿਰਫ਼ ਝੂਠੇ ਵਾਅਦੇ ਕੀਤੇ ਗਏ ਹਨ।
ਪੰਜਾਬ ਵਿੱਚ ਅਗਲੀ ਸਰਕਾਰ ਅਕਾਲੀ ਦਲ ਬਣਾਏਗਾ-ਧਰਮਿੰਦਰ ਟੋਨੀ ਧਰਮਿੰਦਰ ਟੋਨੀ ਨੇ ਸੁਖਬੀਰ ਬਾਦਲ ਅਤੇ ਐਨ.ਕੇ.ਸ਼ਰਮਾ ਨਾਲ ਮੁਲਾਕਾਤ ਕਰਕੇ ਆਪਣੀ ਨਿਯੁਕਤੀ ਦੇ ਲਈ ਕੀਤਾ ਧੰਨਵਾਦ ਫਗਵਾੜਾ 17 ਅਪ੍ਰੈਲ ਗੌਰਵ ਮੜੀਆ ਪੰਜਾਬ ਵਿੱਚ ਅਗਲੀ ਸਰਕਾਰ ਅਕਾਲੀ ਦਲ ਬਣਾਏਗਾ-ਧਰਮਿੰਦਰ ਟੋਨੀ ਧਰਮਿੰਦਰ ਟੋਨੀ ਨੇ ਸੁਖਬੀਰ ਬਾਦਲ ਅਤੇ ਐਨ.ਕੇ.ਸ਼ਰਮਾ ਨਾਲ ਮੁਲਾਕਾਤ ਕਰਕੇ ਆਪਣੀ ਨਿਯੁਕਤੀ ਦੇ ਲਈ ਕੀਤਾ ਧੰਨਵਾਦ ਫਗਵਾੜਾ 17 ਅਪ੍ਰੈਲ ਗੌਰਵ ਮੜੀਆ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚ ਜ਼ਮੀਨੀ ਪੱਧਰ ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਵਪਾਰ ਅਤੇ ਉਦਯੋਗ ਵਿੰਗ ਵਿੱਚ ਨਵੀਆਂ ਨਿਯੁਕਤੀਆਂ ਕੀਤੀਆਂ ਹਨ।ਇਸ ਦੌਰਾਨ ਫਗਵਾੜਾ ਦੇ ਉਦਯੋਗਪਤੀ ਧਰਮਿੰਦਰ ਟੋਨੀ ਨੂੰ ਵਪਾਰ ਵਿੰਗ ਦਾ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ,ਜੋ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਲੈ ਜਾਣਗੇ।ਆਪਣੀ ਨਿਯੁਕਤੀ ਤੋਂ ਬਾਅਦ ਧਰਮਿੰਦਰ ਟੋਨੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਦੇ ਵਪਾਰ ਵਿੰਗ ਦੇ ਸੂਬਾ ਪ੍ਰਧਾਨ ਐਨ.ਕੇ. ਸ਼ਰਮਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ। ਇਹ ਜ਼ਿਕਰਯੋਗ ਹੈ ਕਿ ਧਰਮਿੰਦਰ ਟੋਨੀ ਇੱਕ ਇਮਾਨਦਾਰ ਆਗੂ ਹਨ ਜਿਨ੍ਹਾਂ ਦੀ ਨਿਯੁਕਤੀ ਨਾਲ ਅਕਾਲੀ ਦਲ ਦੇ ਵਪਾਰ ਵਿੰਗ ਨੂੰ ਹੋਰ ਮਜ਼ਬੂਤੀ ਮਿਲੇਗੀ।ਇਸ ਮੁਲਾਕਾਤ ਦੇ ਦੌਰਾਨ ਐਨ.ਕੇ.ਸ਼ਰਮਾ ਨੇ ਕਿਹਾ ਕਿ ਪਾਰਟੀ ਜ਼ਮੀਨੀ ਪੱਧਰ ਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਨਿਯੁਕਤੀਆਂ ਕਰ ਰਹੀ ਹੈ।ਇਸ ਮੌਕੇ ਧਰਮਿੰਦਰ ਟੋਨੀ ਨੇ ਕਿਹਾ ਕਿ ਉਹ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਇਹ ਯਕੀਨੀ ਬਣਾਉਣਗੇ ਕਿ ਪਾਰਟੀ ਦੀਆਂ ਨੀਤੀਆਂ ਹਰ ਘਰ ਤੱਕ
ਪਹੁੰਚਣ। ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਰਮਿੰਦਰ ਟੋਨੀ ਨੇ ਕਿਹਾ ਕਿ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੇ ਕਾਰਜਕਾਲ ਤੋਂ ਬਾਅਦ ਪੰਜਾਬ ਦਾ ਵਿਕਾਸ ਕਾਫ਼ੀ ਵਿਗੜਿਆ ਹੈ।ਉਨ੍ਹਾਂ ਕਿਹਾ ਕਿ ਪੰਜਾਬ ਇੰਨਾ ਪਿੱਛੇ ਰਹਿ ਗਿਆ ਹੈ ਕਿ ਇਸ ਨੂੰ ਮੁੜ ਬਣਾਉਣ ਲਈ ਤਜਰਬੇ ਅਤੇ ਦ੍ਰਿੜ ਇਰਾਦੇ ਦੀ ਲੋੜ ਹੈ,ਜੋ ਸਿਰਫ਼ ਸ਼੍ਰੋਮਣੀ ਅਕਾਲੀ ਦਲ ਹੀ ਦੇ ਸਕਦਾ ਹੈ।ਧਰਮਿੰਦਰ ਟੋਨੀ ਨੇ ਜ਼ੋਰ ਦੇ ਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਇੱਕੋ ਇੱਕ ਪਾਰਟੀ ਹੈ ਜੋ ਕਿਸੇ ਵੀ ਭਾਈਚਾਰੇ ਨਾਲ ਵਿਤਕਰਾ ਨਹੀਂ ਕਰਦੀ,ਇਸਦੀ ਉਦਾਹਰਣ ਦਿੰਦੇ ਹੋਏ ਉਨ੍ਹਾਂ ਨੇ ਸਵਰਗੀ ਪ੍ਰਕਾਸ਼ ਸਿੰਘ ਬਾਲ ਦੇ ਕਾਰਜਕਾਲ ਦੌਰਾਨ ਉਨ੍ਹਾਂ ਦੇ ਵਲੋਂ ਹਰ ਧਰਮ ਨਾਲ ਸਬੰਧਤ ਸਮਾਰਕ ਬਣਾਏ।ਉਨ੍ਹਾਂ ਕਿਹਾ ਕਿ ਲੋਕ ਮੌਜੂਦਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਤੰਗ ਆ ਚੁੱਕੇ ਹਨ ਅਤੇ ਭਵਿੱਖ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇਖਣਾ ਚਾਹੁੰਦੇ ਹਨ।ਧਰਮਿੰਦਰ ਟੋਨੀ ਨੇ ਕਿਹਾ ਕਿ ਸੂਬੇ ਭਰ ਵਿੱਚ ਅਕਾਲੀ ਦਲ ਵੱਲੋਂ ਕੱਢੀ ਜਾ ਰਹੀ ਪੰਜਾਬ ਬਚਾਓ ਯਾਤਰਾ ਦੌਰਾਨ ਲੋਕਾਂ ਵੱਲੋਂ ਮਿਲੇ ਸਮਰਥਨ ਨੇ ਸਾਬਤ ਕਰ ਦਿੱਤਾ ਹੈ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਪੰਜਾਬ ਵਿੱਚ ਸਰਕਾਰ ਬਣਾਏਗਾ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਵਿਕਾਸ ਦੇ ਨਾਮ ਤੇ ਸਿਰਫ਼ ਡਰਾਮਾ ਕਰ ਰਹੀ ਹੈ।ਪੰਜਾਬ ਸਰਕਾਰ ਵਿਧਾਨ ਸਭਾ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਪ੍ਰਤੀ ਗੰਭੀਰ ਨਹੀਂ ਹੈ।ਪਿਛਲੇ ਚਾਰ ਸਾਲਾਂ ਵਿੱਚ ਵਿਕਾਸ ਦੇ ਨਾਮ ਤੇ ਸਿਰਫ਼ ਝੂਠੇ ਵਾਅਦੇ ਕੀਤੇ ਗਏ ਹਨ।
- ਹਲਕਾ ਸੁਲਤਾਨਪੁਰ ਲੋਧੀ ਅੰਦਰ ਆਏ ਦਿਨ ਚੋਰੀਆਂ ਦਾ ਸਿਲਸਿਲਾ ਲਗਾਤਾਰ ਵਧਦਾ ਜਾ ਰਿਹਾ ਜਿਸਦੀ ਤਾਜਾ ਮਿਸਾਲ ਬੀਤੀ ਰਾਤ ਪਿੰਡ ਕਾਲਰੂ ਨੇੜੇ ਬਸਤੀ ਰੰਗੀਲਪੁਰ ਵਿਚ ਵਾਪਰਸੀ ਜਿੱਥੇ ਅੱਧੀ ਦਰਜਨ ਦੇ ਕਰੀਬ ਚੋਰ ਰਾਤ ਸਮੇਂ ਕਿਸਾਨ ਸ਼ੀਤਲ ਸਿੰਘ ਪੁੱਤਰ ਜਗੀਰ ਸਿੰਘ ਦੇ ਘਰੋਂ 15 ਤੋਲੇ ਸੋਨਾ, ਇੱਕ ਲੱਖ ਰੁਪਏ ਅਤੇ 500 ਯੂਰੋ ਦੀ ਕਰੰਸੀ ਚੋਰੀ ਕੇ ਫ਼ਰਾਰ ਹੋ ਗਏ | ਚੋਰਾਂ ਨੇ ਇਸਤੋਂ ਪਹਿਲਾਂ ਸੀਤਲ ਸਿੰਘ ਦੇ ਘਰ ਤੋਂ ਪਹਿਲਾਂ ਨਾਲ ਲੱਗਦੇ ਕਿਸਾਨ ਪਰਮਜੀਤ ਸਿੰਘ ਦੇ ਜਿੰਦਰੇ ਤੋੜ ਕੇ ਕੋਠੀ ਅੰਦਰ ਦਾਖ਼ਲ ਹੋ ਕੇ ਫਰੋਲਾ ਫਰਾਲੀ ਕੀਤੀ ਜਿੱਥੇ ਚੋਰਾਂ ਹੱਥ ਕੁੱਝ ਨਹੀਂ ਲੱਗਾ | ਡਿਊਟੀ ਅਫ਼ਸਰ ਏ.ਐਸ.ਆਈ. ਬਲਦੇਵ ਚੰਦ ਨੇ ਸ਼ਾਮ 5 ਵਜੇ ਦੇ ਕਰੀਬ ਕਿਹਾ ਜਲਦ ਚੋਰਾਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ |1
- Post by Man24punjabi1
- BREAKING NEWS ਅੰਮ੍ਰਿਤਸਰ ‘ਚ ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, 7 ਕਿਲੋ 50 ਗ੍ਰਾਮ ਹੀਰੋਇਨ ਸਮੇਤ 5 ਸਮੱਗਲਰ ਗਿਰਫ਼ਤਾਰ। @HIGHLIGHT @PUNJABPOLICE @Commissioner of Police Amritsar #YGTVPUNJAB #PunjabPolice #DrugBust #PunjabNews #WarOnDrugs1
- ਨਸ਼ਾਂ ਤਸ਼ਕਰਾਂ ਦੇ ਖਿਲਾਫ ਪੁਲਿਸ ਵੱਲੋਂ ਕੀਤੀ ਸਖ਼ਤ ਕਾਰਵਾਈ ਕਰਨ ਤੇ ਸ਼ਹਿਰ ਵਾਸੀਆਂ ਵੱਲੋਂ ਸਲਾਘਾ ਕੀਤੀ ਗਈ ਅਤੇ ਧੰਨਵਾਦ ਕੀਤਾ ਗਿਆ। ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਲਈ ਐਂਟੀ ਡਰੱਗ ਹੈਲਪਲਾਈਨ ਨੰਬਰ ਵੱਟਸਐਪ ਚੈਟਬੋਟ 97791-00200 ਤੇ ਸੰਪਰਕ ਕਰੋ।1
- Post by The Virsa Tv1
- ਮਿਤੀ 30 ਮਾਰਚ, 2026 ਨੂੰ ਥਾਣਾ ਸਦਰ ਦੇ ਇਲਾਕਾ ਸ਼੍ਰੀ ਰਾਮ ਐਵਨਿਊ, 88 ਫੁੱਟ ਰੋਡ, ਅੰਮ੍ਰਿਤਸਰ ਵਿਖੇ ਕੁਝ ਵਿਅਕਤੀਆਂ ਵੱਲੋਂ ਆਪਸੀ ਰੰਜਿਸ਼ ਦੇ ਚਲਦੇ ਇੱਕ ਘਰ ਨੂੰ ਅੱਗ ਲਗਾ ਦਿੱਤੀ ਗਈ ਸੀ, ਇਸ ਕਾਰਨ ਇੱਕ ਵਿਅਕਤੀ ਸਵਿੰਦਰ ਸਿੰਘ ਦੀ ਮੌਤ ਹੋ ਗਈ ਸੀ। ਜਿਸਤੇ ਥਾਣਾ ਸਦਰ ਦੀ ਪੁਲਿਸ ਵੱਲੋਂ ਮੁਕਦਮਾ ਦਰਜ ਰਜਿਸਟਰ ਕਰਕੇ ਮੁਕਦਮਾ ਦੀ ਤਫਤੀਸ਼ ਬੜੀ ਡੂੰਘਿਆਈ ਨਾਲ ਹਰ ਪਹਿਲੂ ਤੋਂ ਕਰਨ ਤੇ ਘਰ ਨੂੰ ਅੱਗ ਲਗਾਉਣ ਵਾਲੇ ਦੋ ਮੁੱਖ ਦੋਸ਼ੀ ਲਵਜੀਤ ਸਿੰਘ ਉਰਫ ਲਵ ਵਾਸੀ ਸ਼੍ਰੀ ਰਾਮ ਐਵਨਿਊ, ਮਜੀਠਾ ਰੋਡ ਅਤੇ ਹਰਦੇਵ ਸਿੰਘ ਉਰਫ ਸਾਜਨ ਵਾਸੀ ਤਰਨ ਤਾਰਨ ਨੂੰ ਕਾਬੂ ਕਰ ਲਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਗਗਨਦੀਪ ਸਿੰਘ ਏਸੀਪੀ ਨੌਰਥ ਅੰਮ੍ਰਿਤਸਰ।1
- Post by ਜਸਕਰਨ ਸਿੰਘ1
- ਨਸ਼ਾ ਅਤੇ ਹਥਿਆਰ ਤਸਕਰੀ ਮਾਡਿਉਲ ਬੇਨਕਾਬ1