ਹਲਕੇ ਵਿਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ : ਬਰਿੰਦਰ ਗੋਇਲ ਮੰਤਰੀ ਹਲਕੇ ਵਿਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ : ਬਰਿੰਦਰ ਗੋਇਲ ਮੂਣਕ : ਪੰਜਾਬ ਵਿਚ ਵਿਧਾਨ ਸਭਾ ਚੋਣਾਂ 2027 ਵਿਚ ਹੋਣੀਆਂ ਹਨ ਪਰ ਇਸ ਤੋਂ ਪਹਿਲਾਂ ਹੀ ਵੱਖ-ਵੱਖ ਪਾਰਟੀਆਂ ਦੇ ਸਮਰਥਕ ਦੂਜੀਆਂ ਪਾਰਟੀ ਵਿਚ ਸ਼ਾਮਿਲ ਹੋ ਰਹੇ ਹਨ। ਇਸ ਦੌਰਾਨ ਮੂਣਕ ਦੇ ਕਈ ਪਰਿਵਾਰ ਆਦਮੀ ਪਾਰਟੀ ਦੇ ਨਗਰ ਪੰਚਾਇਤ ਮੂਣਕ ਪ੍ਰਧਾਨ ਜੋਨੀ ਅਰੋੜਾ ਦੀ ਪ੍ਰੇਰਨਾ ਸਦਕਾ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਦੇ ਹਲਕਾ ਬਰਿੰਦਰ ਗੋਇਲ ਮੰਤਰੀ ਅਗਵਾਈ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਬੇਅੰਤ ਸਿੰਘ ਪ੍ਰਧਾਨ, ਮਿੱਠੂ ਸਿੰਘ, ਕਸ਼ਮੀਰੀ ਲਾਲ, ਵੀਰਬਾਨ, ਬਿੱਲੂ ਸਿੰਘ, ਮਹਿੰਦਰ ਸਿੰਘ, ਫੂਲੂ ਸਿੰਘ, ਮੇਹਰ ਸਿੰਘ, ਧਰਮਵੀਰ ਸਿੰਘ,ਰਾਜੂ ਸਿੰਘ, ਬੂੱਟਾ ਸਿੰਘ, ਛੱਜੂ ਸਿੰਘ ਆਦਿ ਦਾ ਪਾਰਟੀ ਵੱਲੋਂ ਸਿਰੋਪਾਓ ਪਾ ਕੇ ਸਵਾਗਤ ਕੀਤਾ ਗਿਆ। ਇਸ ਮੌਕੇ ਬਰਿੰਦਰ ਗੋਇਲ ਮੰਤਰੀ ਨੇ ਕਿਹਾ ਕਿ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਨੂੰ ਪੂਰਾ ਮਾਨ-ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਵਿਚ ਚੱਲਣ ਦਾ ਪ੍ਰਣ ਲਿਆ। ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਪਰਿਵਾਰਾਂ ਨੇ ਪਾਰਟੀ ਦੇ ਗੋਰਵ ਗੋਇਲ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ। ਬਰਿੰਦਰ ਗੋਇਲ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਬਹੁਤ ਵਧੀਆ ਕੰਮ ਕਰ ਰਹੀ ਹੈ। ਸੂਬਾ ਸਰਕਾਰ ਦੀ ਕਾਰਗੁਜ਼ਾਰੀ ਅਤੇ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਹਰੇਕ ਸੂਝਵਾਨ ਪੰਜਾਬੀ ਆਪ ਵਿਚ ਸ਼ਾਮਿਲ ਹੋਣ ਲਈ ਬੇਤਾਬ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਆਪ ਸਰਕਾਰ ਪ੍ਰਤੀ ਵਿਸ਼ਵਾਸ ਲਗਾਤਾਰ ਵੱਧ ਰਿਹਾ ਹੈ। ਹਰ ਵਰਗ ਅਤੇ ਸਮਾਜ ਦੇ ਲੋਕ ਪਾਰਟੀ ਦੀਆਂ ਨੀਤੀਆਂ ਦਾ ਸਮਰਥਨ ਕਰ ਰਹੇ ਹਨ ਅਤੇ ਹਰ ਰੋਜ਼ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ ਹਾਸਲ ਕਰਕੇ ਆਪ ਮੁੜ ਸੂਬੇ ਵਿਚ ਸਰਕਾਰ ਬਣਾਏਗੀ

- पातड़ां में जेबीबी इंटरप्राइजेज में लगी भीषण आग, लाखों का नुकसान समाना से पहुंची फायर ब्रिगेड की दो गाड़ियों ने पाया काबू, बड़ा हादसा टला पातड़ां से सतपाल गर्ग ढडियाल रोड, पातड़ां स्थित जेबीबी इंटरप्राइजेज में अचानक भीषण आग लग गई। आग इतनी तेज थी कि देखते ही देखते दुकान के अंदर रखा बिजली का सामान और अन्य उपकरण जल गए। आग लगने से लाखों रुपये के नुकसान का अनुमान लगाया जा रहा है। घटना का पता चलते ही आसपास के दुकानदारों और लोगों ने अपने स्तर पर आग बुझाने के प्रयास शुरू कर दिए। वहीं तुरंत पुलिस प्रशासन और फायर ब्रिगेड को सूचना दी गई। सूचना मिलते ही समाना से फायर ब्रिगेड की दो गाड़ियां मौके पर पहुंचीं और कड़ी मशक्कत के बाद आग पर काबू पाया। समय रहते आग पर नियंत्रण होने से आसपास की दुकानों को नुकसान होने से बचा लिया गया। मौके पर पुलिस प्रशासन के अलावा शाह सतनाम जी ग्रीन एस वेलफेयर फोर्स की टीम ने भी आग बुझाने में सहयोग दिया। लोगों ने बताया कि यदि फायर ब्रिगेड समय पर नहीं पहुंचती तो आग आसपास की दुकानों तक फैल सकती थी और बड़ा नुकसान हो सकता था। शहरवासियों ने रोष जताते हुए कहा कि पातड़ां शहर में स्थायी फायर स्टेशन न होने के कारण पहले भी आगजनी की घटनाओं में करोड़ों रुपये का नुकसान हो चुका है। हर बार फायर ब्रिगेड को दूसरे शहरों से बुलाना पड़ता है, जिससे समय अधिक लग जाता है। लोगों ने सरकार से मांग की कि पातड़ां में स्थायी रूप से फायर स्टेशन स्थापित किया जाए ताकि भविष्य में ऐसी घटनाओं से समय रहते निपटा जा सके। इसके साथ ही पीड़ित कारोबारी को हुए नुकसान के लिए सरकार से आर्थिक सहायता देने की भी मांग उठाई गई।1
- @@ Sangrur /Sunam ### Traffic Police****1
- ਇਹ ਪਿੰਡਾਂ ਦੇ ਆਸ-ਪਾਸ ਗੜੇਮਾਰੀ ਜਿਲਾ ਮੋਗਾ ਨੇੜਲੇ ਪਿੰਡਾਂ ਦੀ ਇਹ ਪਿੰਡਾਂ ਦੇ ਆਸ-ਪਾਸ ਗੜੇਮਾਰੀ ਜਿਲਾ ਮੋਗਾ1
- ਅੱਜ ਦੁਪਹਿਰ ਵੇਲੇ ਬਰਨਾਲਾ ਵਿਖੇ ਮੀਂਹ, ਹਨ੍ਹੇਰੀ ਤੇ ਗੜੇ ਪੈ ਗਏ l2
- ਬਰਨਾਲਾ ਵਿੱਚ ਅੱਜ ਤੇਜ ਹਨੇਰੀ ਅਤੇ ਭਾਰੀ ਵਾਰਿਸ ਨਾਲ ਪਏ ਮੋਟੇ ਮੋਟੇ ਗੜੇ ਕੁਝ ਕੁ ਘੰਟਿਆਂ ਲਈ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ1
- ਬਰਨਾਲਾ ਸ਼ਹਿਰ ਵਿੱਚ ਭਾਰੀ ਮੀਂਹ ਅੱਜ 11-5-2026 ਨਾਲ ਹੀ ਧੁੱਪ ਦੇਖੋ ਕੁਦਰਤ ਦੇ ਰੰਗ ਬਰਨਾਲਾ ਸ਼ਹਿਰ ਵਿੱਚ ਭਾਰੀ ਮੀਂਹ ਅੱਜ ਨਾਲ ਹੀ ਬਰਫ ਦੇ ਘੱੜੇ ਪਏ ਬਹੁਤ ਜਿਹਦਾ ਮੀਂਹ ਨਾਲ ਹੀ ਥੋੜੀ ਧੁੱਪ ਕੁਦਰਤ ਦੇ ਰੰਗ2
- ਪੰਜਾਬ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਵਰਦੀ ਵਿੱਚ ਕੰਡਕਟਰ ਨਾਲ ਬਦਸਲੂਕੀ ਕਰਦੇ ਹੋਏ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਗਈ ਹੈ। ਇਸ ਘਟਨਾ ਨੇ ਪੁਲਿਸ ਦੀ ਕਾਰਜਸ਼ੈਲੀ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ ਅਤੇ ਲੋਕਾਂ ਵਿੱਚ ਰੋਸ ਪੈਦਾ ਹੋ ਗਿਆ ਹੈ।1
- ਮਦਰਜ਼ ਡੇ ਦੇ ਮੌਕੇ 'ਤੇ ਪਾਤੜਾਂ ਦੇ ਇਨਰਵੀਲ ਕਲੱਬ ਦੀਆਂ ਔਰਤਾਂ ਨੇ ਸਵੇਰੇ 5 ਵਜੇ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਈ। ਉਨ੍ਹਾਂ ਨੇ ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕੀਤਾ, ਨਾਲ ਹੀ ਮਾਵਾਂ ਨੂੰ ਬੱਚਿਆਂ ਨੂੰ ਸਵੱਛਤਾ ਦਾ ਪਾਠ ਪੜ੍ਹਾਉਣ ਦੀ ਅਪੀਲ ਕੀਤੀ। ਇਸ ਉਪਰਾਲੇ ਰਾਹੀਂ ਉਨ੍ਹਾਂ ਨੇ ਸਿੱਖਿਆ ਦਿੱਤੀ ਕਿ ਸ਼ਹਿਰ ਨੂੰ ਸਾਫ਼ ਰੱਖਣਾ ਹਰ ਨਾਗਰਿਕ ਦਾ ਫਰਜ਼ ਹੈ।1