Shuru
Apke Nagar Ki App…
#news #instagram #viral #trending #india #breakingnews #media #newsupdate #love #politics #music #follow #covid #like #instagood #berita #noticias #update #fashion #usa #tv #football #entertainment #beritaterkini #sports #explore #info #new #newspaper #business
༒♛𝔖𝔥𝔦𝔣𝔞𝔩𝔦 ♛༒꧂
#news #instagram #viral #trending #india #breakingnews #media #newsupdate #love #politics #music #follow #covid #like #instagood #berita #noticias #update #fashion #usa #tv #football #entertainment #beritaterkini #sports #explore #info #new #newspaper #business
More news from ਪੰਜਾਬ and nearby areas
- Post by ༒♛𝔖𝔥𝔦𝔣𝔞𝔩𝔦 ♛༒꧂1
- 2027 ਚੋਣਾਂ ਤੋਂ ਪਹਿਲਾਂ ਕਾਂਗਰਸ ਭੁੱਖਾਲਾਹਟ ਵਿੱਚ ਦੇ ਰਹੀ ਹੈ ਭਾਈ ਅੰਮ੍ਰਿਤ ਪਾਲ ਸਿੰਘ ਖਿਲਾਫ ਬਿਆਨ ਕਾਂਗਰਸ ਯਾਦ ਕਰੇ 1984 ਦਾ ਸਿੱਖ ਕਤਲੇਆਮ ਅਤੇ ਸਿੱਖਾਂ ਉੱਪਰ ਕੀਤੇ ਤਸੱਦ ਐਂਕਰ- ਅਕਾਲੀ ਦਲ ਵਾਰਸ ਪੰਜਾਬ ਦੀ ਬਰਨਾਲਾ ਲੀਡਰਸ਼ਿਪ ਵੱਲੋਂ ਅੱਜ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਸੁਖਵਿੰਦਰ ਸਿੰਘ ਰੰਧਾਵਾ ਦਾ ਪੁਤਲਾ ਫੂਕ ਕੇ ਕਾਂਗਰਸ ਪਾਰਟੀ ਖਿਲਾਫ ਅੱਜ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਰੋਸ ਪ੍ਰਦਰਸ਼ਨ ਜਿਲ੍ਹਾ ਲੀਡਰ ਐਡਵੋਕੇਟ ਗੁਰਵਿੰਦਰ ਸਿੰਘ ਬਿੰਦੀ ਬਰਨਾਲਾ ਦੇ ਕਚਹਿਰੀ ਚੌਂਕ ਵਿੱਚ ਕੀਤਾ ਗਿਆ। ਇਸ ਮੌਕੇ ਉਨਾਂ ਗੱਲਬਾਤ ਕਰਦੇ ਕਿਹਾ ਕਿ ਕਾਂਗਰਸ ਪਾਰਟੀ ਆਉਣ ਵਾਲੀਆਂ 2027 ਚੋਣਾਂ ਤੋਂ ਪਹਿਲਾਂ ਬੁਖਲਾਹਟ ਵਿੱਚ ਨਜ਼ਰ ਆ ਰਹੀ ਹੈ। ਕਿ ਭਾਈ ਅੰਮ੍ਰਿਤਪਾਲ ਸਿੰਘ ਪੰਜਾਬ ਅੰਦਰ ਆਉਣ ਵਾਲੀਆਂ ਚੋਣਾਂ ਵਿੱਚ ਵੱਡੀ ਜਿੱਤ ਪ੍ਰਾਪਤ ਕਰਕੇ ਮੁੱਖ ਮੰਤਰੀ ਪੰਜਾਬ ਬੰਨਣਗੇ । ਉਨਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਲੀਡਰ ਸੁਖਵਿੰਦਰ ਸਿੰਘ ਰੰਧਾਵਾ ਤੇ ਜੇਲ ਵਿੱਚ ਬੰਦ ਭਾਈ ਅੰਮ੍ਰਿਤਪਾਲ ਖਿਲਾਫ ਗਲਤ ਟਿੱਪਣੀਆਂ ਕਰ ਰਹੇ ਹਨ। ਜਿਨਾਂ ਵੱਲੋਂ ਜਾਣ ਬੁਝ ਕੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਟਾਰਗੇਟ ਕੀਤਾ ਜਾ ਰਿਹਾ ਹੈ। ਉਹਨਾਂ ਸੁਖਵਿੰਦਰ ਸਿੰਘ ਰੰਧਾਵਾ ਨੂੰ ਯਾਦ ਕਰਾਉਣ ਤੇ ਕਿਹਾ ਕਿ ਕਾਂਗਰਸ ਨੇ ਪੰਜਾਬ ਨੂੰ ਦੋ ਫਾੜ ਕਰ ਦਿੱਤਾ ਸੀ। ਉਸ ਸਮੇ ਕਿਸੇ ਵੀ ਕਾਂਗਰਸੀ ਲੀਡਰ ਵੱਲੋਂ ਪੰਜਾਬ ਤੇ ਸਿੱਖਾਂ ਦੀ ਯਾਦ ਨਹੀਂ ਆਈ। ਉਸ ਤੋਂ ਬਾਅਦ ਸਿੱਖ ਕਤਲੇਆਮ 1984 ਵਿੱਚ ਵੀ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਗਿਆ। ਮੌਕੇ ਦੀ ਕਾਂਗਰਸ ਸਰਕਾਰ ਨੇ ਸਿੱਖਾਂ ਤੇ ਸ਼ਰੇਆਮ ਤਸੱਚ ਕੀਤੇ । ਪਰ ਅਜੇ ਵੀ ਕਾਂਗਰਸ ਪਾਰਟੀ ਵੱਲੋਂ ਕੋਈ ਵੀ ਇਸ ਤੇ ਬਿਆਨ ਨਹੀਂ ਸਾਹਮਣੇ ਆਇਆ। ਪਰ ਹੁਣ ਭਾਈ ਅੰਮ੍ਰਿਤਪਾਲ ਸਿੰਘ ਜੋ ਖੰਡੂਰ ਸਾਹਿਬ ਤੋਂ ਬਤੌਰ ਲੋਕਾਂ ਨੇ ਸੰਸਦ ਵਜੋਂ ਉਹਨਾਂ ਨੂੰ ਪਿਛਲੇ ਤਿੰਨ ਸਾਲਾਂ ਤੋਂ ਵੱਡੀ ਜਿੰਮੇਵਾਰੀ ਦਿੱਤੀ ਸੀ ਪਰ ਸਰਕਾਰ ਦੀਆਂ ਧੱਕੇ ਸ਼ਾਹੀਆਂ ਕਾਰਨ ਉਹ ਅਸਾਮ ਦੇ ਡਿਬਰੂਗੜ੍ਹ ਜੇਲ ਵਿੱਚ ਪਿਛਲੇ ਤਿੰਨ ਸਾਲਾਂ ਤੋਂ ਬੰਦ ਹਨ। ਮਾਨਯੋਗ ਅਦਾਲਤ ਵੱਲੋਂ ਉਹਨਾਂ ਉੱਪਰ ਲੱਗੀ ਐਨਐਸਏਨੂੰ ਹਟਾ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਕਾਂਗਰਸ ਪਾਰਟੀ ਸਮੇਤ ਦੂਜੀਆਂ ਪਾਰਟੀਆਂ ਵਖਲਾਹਟ ਵਿੱਚ ਹਨ ਕਿ ਆਉਣ ਵਾਲੇ ਸਮੇਂ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਪੰਜਾਬ ਅੰਦਰ 2027 ਚੋਣਾਂ ਵਿੱਚ ਸਰਕਾਰ ਬਣਾਉਣਗੇ ਜਿਸ ਨੂੰ ਲੈ ਕੇ ਜਾਣ ਬੁੱਝ ਕੇ ਕਾਂਗਰਸ ਲੀਡਰ ਸੁਖਵਿੰਦਰ ਸਿੰਘ ਰੰਧਾਵਾ ਵੱਲੋਂ ਅਜੇ ਸੁਰੱਖਿਆ ਅਤੇ ਐਨਐਸਏ ਹਟਾਉਣ ਸਬੰਧੀ ਗਲਤ ਬਿਆਨ ਦਿੱਤੇ ਜਾ ਰਹੇ ਹਨ। ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਵਹੀਰ ਸ਼ੁਰੂ ਕਰਕੇ ਅੰਮ੍ਰਿਤਧਾਰੀ ਬਣਾਇਆ ਗਿਆ ਸੀ। ਪਰ ਅਫਸੋਸ ਇਸ ਗੱਲ ਦਾ ਸਾਹਮਣੇ ਆਉਂਦਾ ਹੈ ਕਿ ਸਿੱਖਾਂ ਦੇ ਹੱਕ ਵਿੱਚ ਖੜਨ ਵਾਲੇ ਭਾਈ ਅੰਮ੍ਰਿਤਪਾਲ ਸਿੰਘ ਅੱਜ ਉਥੇ ਮਾਮਲਿਆਂ ਵਿੱਚ ਜੇਲ ਦੀਆਂ ਸਲਾਖਾਂ ਪਿੱਛੇ ਸਜਾਵਾਂ ਕੱਟ ਰਹੇ। ਉਹਨਾਂ ਕਿਹਾ ਕਿ ਸਮੁੱਚੀ ਬਰਨਾਲਾ ਲੀਡਰਸ਼ਿਪ ਵੱਲੋਂ ਅੱਜ ਕਾਂਗਰਸ ਪਾਰਟੀ ਦੇ ਲੀਡਰ ਸੁਖਵਿੰਦਰ ਸਿੰਘ ਰੰਧਾਵਾ ਦਾ ਪੁਤਲਾ ਫੂਕ ਕੇ ਕਾਂਗਰਸ ਪਾਰਟੀ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। 1-Bayt - ਜਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਬਿੰਦੀ (ਅਕਾਲੀ ਦਲ ਵਾਰਸ ਪੰਜਾਬ ਦੇ ਬਰਨਾਲਾ) 2-Bayt - ਪ੍ਰੋਫੈਸਰ ਧਨੋਆ (ਮੁੱਖ ਬੁਲਾਰਾ)1
- "ਕਹਿੰਦੇ ਹਨ ਮੌਤ ਸਭਕੋ ਵੱਖਰੀ ਕਰ ਦਿੰਦੀ ਹੈ... ਅੱਜ ਇੱਕ ਮਾਂ ਨੇ ਇਹ ਗੱਲ ਗਲਤ ਸਾਬਤ ਕਰ ਦਿੱਤੀ।"1
- हापुड़ (उत्तर प्रदेश): क्या आप बाजार से यह सोचकर खीरा खरीद रहे हैं कि वह ताजा और सेहतमंद है? तो जरा रुकिए और हापुड़ से आए इस वीडियो को देखिए। हापुड़ में खीरा विक्रेताओं की एक ऐसी करतूत कैमरे में कैद हुई है, जिसे देखकर आप दंग रह जाएंगे। यहाँ खीरों को ताजा और चमकदार दिखाने के लिए उन्हें खतरनाक हरे केमिकल से भरे टब में डुबोया जा रहा है। सोशल मीडिया पर वायरल हो रहे इस वीडियो में साफ देखा जा सकता है कि कैसे कुछ लोग खीरों के ढेर को एक गहरे हरे रंग के लिक्विड (Chemical) वाले टब में डाल रहे हैं। इस केमिकल के संपर्क में आते ही मुरझाए हुए और हल्के रंग के खीरे एकदम गहरे हरे और ताजे दिखने लगते हैं। यह 'केमिकल ग्रीन' खीरा देखने में तो आकर्षक लगता है, लेकिन असल में यह धीमे जहर से कम नहीं है। विशेषज्ञों का मानना है कि इस तरह के सिंथेटिक रंगों और रसायनों का इस्तेमाल पेट की बीमारियों, एलर्जी और लंबे समय में कैंसर जैसी गंभीर बीमारियों का कारण बन सकता है। "ताजा" दिखने के चक्कर में लोग अनजाने में इन केमिकल्स का सेवन कर रहे हैं। इस वीडियो के सामने आने के बाद स्थानीय प्रशासन और फूड सेफ्टी विभाग की कार्यप्रणाली पर भी सवाल उठ रहे हैं कि आखिर खुलेआम इस तरह का मिलावट का खेल कैसे चल रहा है।1
- ਮਾਛੀਵਾੜਾ ਵਿੱਖੇ ਨੌਜਵਾਨਾਂ ਵਿਚਕਾਰ ਹੋਈ ਖੂਨ ਜੰਗ 'ਚ 1 ਦਾ ਕਤਲ, ਦੂਸਰਾ ਗੰਭੀਰ ਜ਼ਖਮੀ ਪਿਤਾ ਦਾ ਦੋਸ਼, ਪਿੰਡ ਵਿਚ ਚਿੱਟਾ ਵੇਚਣ ਵਾਲਿਆਂ ਨੂੰ ਰੋਕਣ 'ਤੇ ਕੀਤਾ ਗਿਆ ਕਤਲ1
- (ਸ਼ਹੀਦ ਦਾ ਦਰਜਾ ਦੇਣ ਅਤੇ ਬੱਚਿਆਂ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ।) ਤਲਵੰਡੀ ਸਾਬੋ, 02 ਮਈ (ਗੁਰਜੰਟ ਸਿੰਘ ਨਥੇਹਾ)– ਬੀਤੇ ਦਿਨੀਂ ਡਿਊਟੀ ਦੌਰਾਨ ਸ਼ਹੀਦ ਹੋਏ ਏਐਸਆਈ ਸੁਖਮੰਦਰ ਸਿੰਘ ਨਥੇਹਾ ਦਾ ਅੱਜ ਭਾਵੁਕ ਮਾਹੌਲ ਵਿੱਚ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਮਾਨਸਾ ਜ਼ਿਲ੍ਹੇ ਦੇ ਐੱਸ.ਐੱਸ.ਪੀ. ਸਮੇਤ ਤਲਵੰਡੀ ਸਾਬੋ ਤੋਂ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਰਹੇ। ਸੰਸਕਾਰ ਸਮੇਂ ਪੁਲੀਸ ਟੁਕੜੀ ਵੱਲੋਂ ਮਾਤਮੀ ਧੁਨ ਵਜਾ ਕੇ ਗਾਰਡ ਆਫ਼ ਆਨਰ ਦੇ ਤੌਰ ‘ਤੇ ਸਲਾਮੀ ਦਿੱਤੀ ਗਈ। ਮਿਲੀ ਜਾਣਕਾਰੀ ਅਨੁਸਾਰ ਸੁਖਮੰਦਰ ਸਿੰਘ ਮਾਨਸਾ ਜ਼ਿਲ੍ਹੇ ਦੇ ਪੁਲਿਸ ਦੇ ਵਿਭਾਗ ਡਾਇਲ 112 ਵਿੱਚ ਤੈਨਾਤ ਸੀ ਅਤੇ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਆਪਣੀ ਡਿਊਟੀ ਨਿਭਾ ਰਹੇ ਸਨ। ਇਸ ਦੌਰਾਨ ਇੱਕ ਸਕੋਡਾ ਗੱਡੀ, ਜਿਸ ਵਿੱਚ ਨਸ਼ਾ ਤਸਕਰ ਸਵਾਰ ਸਨ ਅਤੇ ਜੋ ਝੁਨੀਰ ਇਲਾਕੇ ਵਿੱਚ ਇੱਕ ਦੁਰਘਟਨਾ ਕਰਕੇ ਭੱਜ ਰਹੇ ਸਨ, ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਜਦੋਂ ਏਐਸਆਈ ਸੁਖਮੰਦਰ ਸਿੰਘ ਨੇ ਬੇਖ਼ੌਫ਼ ਹੋ ਕੇ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਤਸਕਰਾਂ ਨੇ ਗੱਡੀ ਰੋਕਣ ਦੀ ਬਜਾਏ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਏ ਅਤੇ ਬਾਅਦ ਵਿੱਚ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੀ ਇਸ ਬਹਾਦਰੀ ਭਰੀ ਕਾਰਵਾਈ ਨੂੰ ਲੋਕਾਂ ਵੱਲੋਂ ਸ਼ਰਧਾਂਜਲੀ ਦੇ ਨਾਲ ਯਾਦ ਕੀਤਾ ਜਾ ਰਿਹਾ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਬਿੱਕਰ ਸਿੰਘ ਨਥੇਹਾ ਨੇ ਕਿਹਾ ਕਿ ਸੁਖਮੰਦਰ ਸਿੰਘ ਦੀ ਸ਼ਹਾਦਤ ਨਾਲ ਪਰਿਵਾਰ ਅਤੇ ਪਿੰਡ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ, ਪਰ ਉਨ੍ਹਾਂ ਦੀ ਬਹਾਦਰੀ ਸਾਰੇ ਇਲਾਕੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਕੋਲ ਮੰਗ ਕੀਤੀ ਕਿ ਸੁਖਮੰਦਰ ਸਿੰਘ ਨੂੰ ਸ਼ਹੀਦ ਦਾ ਦਰਜਾ ਦਿੱਤਾ ਜਾਵੇ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਯੋਗ ਮੁਆਵਜ਼ਾ ਦੇਣ ਦੇ ਨਾਲ ਨਾਲ ਬੱਚਿਆਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਸੰਸਕਾਰ ਦੌਰਾਨ ਪਿੰਡ ਵਾਸੀਆਂ, ਰਿਸ਼ਤੇਦਾਰਾਂ ਅਤੇ ਇਲਾਕੇ ਦੇ ਵੱਖ-ਵੱਖ ਵਰਗਾਂ ਵੱਲੋਂ ਵੀ ਸ਼ਹੀਦ ਪੁਲਿਸ ਅਧਿਕਾਰੀ ਨੂੰ ਅੱਖਾਂ ਭਰ ਕੇ ਅੰਤਿਮ ਵਿਦਾਈ ਦਿੱਤੀ ਗਈ।4
- Post by Harmesh Singh poohla1
- Post by ༒♛𝔖𝔥𝔦𝔣𝔞𝔩𝔦 ♛༒꧂1