logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

15 ਮਈ ਨੂੰ ਪਾਣੀਆਂ ਦਾ ਪੂਰਾ ਹੱਕ ਹਾਸਲ ਕਰਨ ਲਈ ਚੰਡੀਗੜ੍ਹ ਰੈਲੀ ਜਗਰਾਓਂ 10(ਪ੍ਰਦੀਪ ਪਾਲ)ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਸਿੱਧਵਾਂ ਬੇਟ ਦੀਆਂ ਇਕਾਈਆਂ ਦੀ ਵੱਧਵੀਂ ਮੀਟਿੰਗ ਪਿੰਡ ਸੇਖਦੌਲਤ ਦੇ ਗੁਰੂਦੁਆਰਾ ਸਾਹਿਬ ਵਿਖੇ ਹੋਈ। ਮੀਟਿੰਗ ਵਿਚ ਸਭ ਤੋਂ ਪਹਿਲਾਂ ਉੱਘੇ ਲੋਕ ਪੱਖੀ ਇਤਿਹਾਸਕਾਰ ਮਾਲਵਿੰਦਰਜੀਤ ਸਿੰਘ ਵੜੈਚ ਦੇ ਵਿਛੋੜੇ ਤੇ ਡੁੰਘਾ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਬਲਾਕ ਪ੍ਰਧਾਨ ਜਗਜੀਤ ਸਿੰਘ ਕਲੇਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਜ਼ਿਲ੍ਹਾ ਸੱਕਤਰ ਇੰਦਰਜੀਤ ਸਿੰਘ ਧਾਲੀਵਾਲ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਮੀਟਿੰਗ ਵਿੱਚ ਬੰਜਰ ਬਨਣ ਜਾ ਰਹੀ ਪੰਜਾਬ ਦੀ ਧਰਤੀ ਨੂੰ ਬਚਾਉਣ, ਬੀ ਬੀ ਐਮ ਬੀ ਦੀ ਖੁੱਸੀ ਮਾਲਕੀ ਬਹਾਲ ਕਰਾਉਣ, ਪੰਜਾਬ ਚ ਵਗਦੇ ਦਰਿਆਵਾਂ ਦੇ ਪਾਣੀ ਤੇ ਪੰਜਾਬ ਦਾ ਪੂਰਾ ਹੱਕ ਸਥਾਪਤ ਕਰਨ, ਬਾਹਰਲੇ ਸੂਬਿਆਂ ਨੂੰ ਜਾਂਦੇ ਪਾਣੀ ਦੀ ਰਿਆਲਿਟੀ ਹਾਸਲ ਕਰਨ, ਨਹਿਰੀ ਪਾਣੀ ਹਰ ਖੇਤ ਤੱਕ ਪੁਚਾਉਣ, ਫ਼ਸਲੀ ਚੱਕਰ ਬਦਲਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 15 ਮਈ ਨੂੰ ਚੰਡੀਗੜ੍ਹ ਵਿਖੇ ਕੀਤੇ ਜਾ ਰਹੇ ਮੁਜ਼ਾਹਰੇ ਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਗਿਆ। ਇਸ ਸਮੇਂ ਅਮਰੀਕਾ ਨਾਲ ਵਪਾਰ ਸਮਝੌਤੇ ਦਾ ਦੇਸ਼ ਦੇ ਖੇਤੀ ਅਰਥਚਾਰੇ ਤੇ ਪੈਣ ਜਾਂ ਰਹੇ ਮਾੜੇ ਅਸਰਾਂ ਦੀ ਖੁਲ ਕੇ ਚਰਚਾ ਕਰਦਿਆਂ ਇਸ ਨੂੰ ਤੁਰਤ ਰੱਦ ਕਰਨ ਦੀ ਮੰਗ ਕੀਤੀ ਗਈ। ਮੀਟਿੰਗ ਵਿੱਚ ਸਾਉਣੀ ਦੀ ਫ਼ਸਲ ਲਈ ਸਹਿਕਾਰੀ ਸਭਾਵਾਂ ਵਲੋਂ ਹੱਦ ਕਰਜ਼ੇ ਦੇ ਮਸਲੇ ਤੇ ਕਿਸਾਨਾਂ ਨੂੰ ਪਿੰਡਾਂ ਚ ਲਗਾਤਾਰ ਪ੍ਰੇਸ਼ਾਨ ਕਰਨ ਦੀ ਵੀ ਸਖਤ ਨਿੰਦਾ ਕੀਤੀ ਗਈ। ਮੀਟਿੰਗ ਨੇ ਪੰਦਰਾਂ ਮਈ ਤਕ ਇਹ ਹੱਦ ਵਧਾਉਣ ਅਤੇ ਅਦਾ ਕਰਨ ਦੀ ਜ਼ੋਰਦਾਰ ਮੰਗ ਕੀਤੀ ਹੈ। ਇਸ ਤੋਂ ਬਿਨਾਂ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਨਵੀਂ ਖੇਤੀ ਨੀਤੀ ਤੁਰਤ ਐਲਾਨਣ ਦੀ ਮੰਗ ਕੀਤੀ ਹੈ। ਇਸ ਸਮੇਂ ਜਿਲਾ ਮੀਤ ਪ੍ਰਧਾਨ ਇੰਦਰਜੀਤ ਸਿੰਘ ਲੋਧੀਵਾਲ, ਜਗਨ ਨਾਥ ਸੰਘਰਾਓ, ਕੁਲਵੰਤ ਸਿੰਘ ਗਾਲਬ, ਪਰਮਿੰਦਰ ਸਿੰਘ ਪਿੱਕਾ, ਜਸਵਿੰਦਰ ਸਿੰਘ ਭਮਾਲ, ਮਨਜਿੰਦਰ ਸਿੰਘ ਸਲੇਮਪੁਰਾ, ਜਸਵੀਰ ਸਿੰਘ ਲੀਲਾਂ, ਜਗਵਿੰਦਰ ਸਿੰਘ ਤੂਰ, ਬਲਵੰਤ ਸਿੰਘ ਸ਼ੇਰਪੁਰਾ, ਮਨਜੀਤ ਸਿੰਘ ਸ਼ੇਰਪੁਰ ਕਲਾਂ,ਹਰਜੀਤ ਸਿੰਘ ਮਾਹਣਾ ਸਵੱਦੀ, ਹਰਪਾਲ ਸਿੰਘ ਸੇਖਦੋਲਤ, ਚਰਨਜੀਤ ਸਿੰਘ ਸੇਖਦੋਲਤ, ਸੁਖਵਿੰਦਰ ਸਿੰਘ ਡਾਕਟਰ, ਸ਼ੇਰ ਸਿੰਘ ਗਾਲਬ ਆਦਿ ਹਾਜ਼ਰ ਸਨ।

2 hrs ago
user_Pardeep pal
Pardeep pal
ਜਗਰਾਉਂ, ਲੁਧਿਆਣਾ, ਪੰਜਾਬ•
2 hrs ago
3d793324-d29f-4fb4-9ec5-8c49efb62226

15 ਮਈ ਨੂੰ ਪਾਣੀਆਂ ਦਾ ਪੂਰਾ ਹੱਕ ਹਾਸਲ ਕਰਨ ਲਈ ਚੰਡੀਗੜ੍ਹ ਰੈਲੀ ਜਗਰਾਓਂ 10(ਪ੍ਰਦੀਪ ਪਾਲ)ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਬਲਾਕ ਸਿੱਧਵਾਂ ਬੇਟ ਦੀਆਂ ਇਕਾਈਆਂ ਦੀ ਵੱਧਵੀਂ ਮੀਟਿੰਗ ਪਿੰਡ ਸੇਖਦੌਲਤ ਦੇ ਗੁਰੂਦੁਆਰਾ ਸਾਹਿਬ ਵਿਖੇ ਹੋਈ। ਮੀਟਿੰਗ ਵਿਚ ਸਭ ਤੋਂ ਪਹਿਲਾਂ ਉੱਘੇ ਲੋਕ ਪੱਖੀ ਇਤਿਹਾਸਕਾਰ ਮਾਲਵਿੰਦਰਜੀਤ ਸਿੰਘ ਵੜੈਚ ਦੇ ਵਿਛੋੜੇ ਤੇ ਡੁੰਘਾ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਬਲਾਕ ਪ੍ਰਧਾਨ ਜਗਜੀਤ ਸਿੰਘ ਕਲੇਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਜ਼ਿਲ੍ਹਾ ਸੱਕਤਰ ਇੰਦਰਜੀਤ ਸਿੰਘ ਧਾਲੀਵਾਲ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਮੀਟਿੰਗ ਵਿੱਚ ਬੰਜਰ ਬਨਣ ਜਾ ਰਹੀ ਪੰਜਾਬ ਦੀ ਧਰਤੀ ਨੂੰ ਬਚਾਉਣ, ਬੀ ਬੀ ਐਮ ਬੀ ਦੀ ਖੁੱਸੀ ਮਾਲਕੀ ਬਹਾਲ ਕਰਾਉਣ, ਪੰਜਾਬ ਚ ਵਗਦੇ ਦਰਿਆਵਾਂ ਦੇ ਪਾਣੀ ਤੇ ਪੰਜਾਬ ਦਾ ਪੂਰਾ ਹੱਕ ਸਥਾਪਤ ਕਰਨ, ਬਾਹਰਲੇ ਸੂਬਿਆਂ ਨੂੰ ਜਾਂਦੇ ਪਾਣੀ ਦੀ ਰਿਆਲਿਟੀ ਹਾਸਲ ਕਰਨ, ਨਹਿਰੀ ਪਾਣੀ ਹਰ ਖੇਤ ਤੱਕ ਪੁਚਾਉਣ, ਫ਼ਸਲੀ ਚੱਕਰ ਬਦਲਾਉਣ ਲਈ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ 15 ਮਈ ਨੂੰ ਚੰਡੀਗੜ੍ਹ ਵਿਖੇ ਕੀਤੇ ਜਾ ਰਹੇ ਮੁਜ਼ਾਹਰੇ ਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਗਿਆ। ਇਸ ਸਮੇਂ ਅਮਰੀਕਾ ਨਾਲ ਵਪਾਰ ਸਮਝੌਤੇ ਦਾ ਦੇਸ਼ ਦੇ ਖੇਤੀ ਅਰਥਚਾਰੇ ਤੇ ਪੈਣ ਜਾਂ ਰਹੇ ਮਾੜੇ ਅਸਰਾਂ ਦੀ ਖੁਲ ਕੇ ਚਰਚਾ ਕਰਦਿਆਂ ਇਸ ਨੂੰ ਤੁਰਤ ਰੱਦ ਕਰਨ ਦੀ ਮੰਗ ਕੀਤੀ ਗਈ। ਮੀਟਿੰਗ ਵਿੱਚ ਸਾਉਣੀ ਦੀ ਫ਼ਸਲ ਲਈ ਸਹਿਕਾਰੀ ਸਭਾਵਾਂ ਵਲੋਂ ਹੱਦ ਕਰਜ਼ੇ ਦੇ ਮਸਲੇ ਤੇ ਕਿਸਾਨਾਂ ਨੂੰ ਪਿੰਡਾਂ ਚ ਲਗਾਤਾਰ ਪ੍ਰੇਸ਼ਾਨ ਕਰਨ ਦੀ ਵੀ ਸਖਤ ਨਿੰਦਾ ਕੀਤੀ ਗਈ। ਮੀਟਿੰਗ ਨੇ ਪੰਦਰਾਂ ਮਈ ਤਕ ਇਹ ਹੱਦ ਵਧਾਉਣ ਅਤੇ ਅਦਾ ਕਰਨ ਦੀ ਜ਼ੋਰਦਾਰ ਮੰਗ ਕੀਤੀ ਹੈ। ਇਸ ਤੋਂ ਬਿਨਾਂ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਨਵੀਂ ਖੇਤੀ ਨੀਤੀ ਤੁਰਤ ਐਲਾਨਣ ਦੀ ਮੰਗ ਕੀਤੀ ਹੈ। ਇਸ ਸਮੇਂ ਜਿਲਾ ਮੀਤ ਪ੍ਰਧਾਨ ਇੰਦਰਜੀਤ ਸਿੰਘ ਲੋਧੀਵਾਲ, ਜਗਨ ਨਾਥ ਸੰਘਰਾਓ, ਕੁਲਵੰਤ ਸਿੰਘ ਗਾਲਬ, ਪਰਮਿੰਦਰ ਸਿੰਘ ਪਿੱਕਾ, ਜਸਵਿੰਦਰ ਸਿੰਘ ਭਮਾਲ, ਮਨਜਿੰਦਰ ਸਿੰਘ ਸਲੇਮਪੁਰਾ, ਜਸਵੀਰ ਸਿੰਘ ਲੀਲਾਂ, ਜਗਵਿੰਦਰ ਸਿੰਘ ਤੂਰ, ਬਲਵੰਤ ਸਿੰਘ ਸ਼ੇਰਪੁਰਾ, ਮਨਜੀਤ ਸਿੰਘ ਸ਼ੇਰਪੁਰ ਕਲਾਂ,ਹਰਜੀਤ ਸਿੰਘ ਮਾਹਣਾ ਸਵੱਦੀ, ਹਰਪਾਲ ਸਿੰਘ ਸੇਖਦੋਲਤ, ਚਰਨਜੀਤ ਸਿੰਘ ਸੇਖਦੋਲਤ, ਸੁਖਵਿੰਦਰ ਸਿੰਘ ਡਾਕਟਰ, ਸ਼ੇਰ ਸਿੰਘ ਗਾਲਬ ਆਦਿ ਹਾਜ਼ਰ ਸਨ।

More news from ਪੰਜਾਬ and nearby areas
  • ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ 'ਚ ਭਾਜਪਾ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਸੰਜੀਵ ਅਰੋੜਾ ਖਿਲਾਫ ਕੀਤੀ ਗਈ ਕਾਰਵਾਈ ਨਿੰਦਣਯੋਗ ਹੈ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜੇਕਰ ਮੋਗਾ ਦੀ ਗੱਲ ਕਰੀਏ ਤਾਂ ਮੋਗਾ ਜ਼ਿਲੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਅਤੇ ਵਰਕਰਾਂ ਨੇ ਮੋਗਾ ਦੇ ਮੇਨ ਚੌਕ 'ਚ ਭਾਜਪਾ ਖਿਲਾਫ ਮੋਰਚਾ ਖੋਲ੍ਹ ਕੇ ਰੋਸ ਪ੍ਰਦਰਸ਼ਨ ਕੀਤਾ। ਮੋਗਾ ਤੋਂ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਅਤੇ ਧਰਮਕੋਟ ਦੇ ਵਿਧਾਇਕ ਦਵਿੰਦਰ ਜੀਤ ਸਿੰਘ ਲਾਡੀ ਨੇ ਕਿਹਾ ਕਿ ਬੰਗਾਲ ਦੀ ਜਿੱਤ ਤੋਂ ਬਾਅਦ ਭਾਜਪਾ ਹੁਣ ਪੰਜਾਬ ਨੂੰ ਫਤਹਿ ਕਰਨ ਦਾ ਸੁਪਨਾ ਦੇਖ ਰਹੀ ਹੈ, ਇਹੀ ਸੁਪਨਾ ਪਹਿਲੇ ਸਿਕੰਦਰ ਨੇ ਵੀ ਦੁਨੀਆਂ ਨੂੰ ਜਿੱਤਣ ਦਾ ਦੇਖਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਤੋਂ ਪਰਤਣਾ ਪਿਆ। ਉਨ੍ਹਾਂ ਇਹ ਵੀ ਕਿਹਾ ਕਿ ਪਹਿਲਾਂ ਵੀ ਰਾਜ ਸਭਾ ਮੈਂਬਰ ਈਡੀ ਦੇ ਛਾਪਿਆਂ ਤੋਂ ਡਰੇ ਹੋਏ ਸਨ ਅਤੇ ਫਿਰ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਕਰ ਲਿਆ ਸੀ। ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਦਾ ਸਫਾਇਆ ਮਸ਼ੀਨ ਨਾਲ ਹੋ ਜਾਂਦਾ ਹੈ। ਦੋਵਾਂ ਵਿਧਾਇਕਾਂ ਨੇ ਕਿਹਾ ਕਿ ਸੰਜੀਵ ਅਰੋੜਾ 'ਤੇ ਪਹਿਲਾਂ ਵੀ ਦੋ ਵਾਰ ਛਾਪੇਮਾਰੀ ਕੀਤੀ ਗਈ ਸੀ ਪਰ ਕੁਝ ਵੀ ਬਰਾਮਦ ਨਹੀਂ ਹੋਇਆ। ਭਾਜਪਾ ਦਾ ਟੀਚਾ ਪੰਜਾਬ ਵਿੱਚ ਸਰਕਾਰ ਬਣਾਉਣਾ ਹੈ ਪਰ ਉਨ੍ਹਾਂ ਦਾ ਇਹ ਸੁਪਨਾ ਪੂਰਾ ਨਹੀਂ ਹੋਵੇਗਾ। ਬਾਈਟ,,,,,ਵਿਧਾਇਕ ਅਤੇ ਮਹਿਲਾ ਪੰਜਾਬ ਮੁਖੀ ਡਾ: ਅਮਨਦੀਪ ਕੌਰ ਅਰੋੜਾ ਬਾਈਟ,,, ਵਿਧਾਇਕ ਦਵਿੰਦਰ ਜੀਤ ਸਿੰਘ ਲਾਡੀ ਧਰਮਕੋਟ
    4
    ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ 'ਚ ਭਾਜਪਾ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ 

ਸੰਜੀਵ ਅਰੋੜਾ ਖਿਲਾਫ ਕੀਤੀ ਗਈ ਕਾਰਵਾਈ ਨਿੰਦਣਯੋਗ ਹੈ 
ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਈਡੀ ਵੱਲੋਂ ਗ੍ਰਿਫ਼ਤਾਰੀ ਤੋਂ ਬਾਅਦ ਅੱਜ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਵਿੱਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜੇਕਰ ਮੋਗਾ ਦੀ ਗੱਲ ਕਰੀਏ ਤਾਂ ਮੋਗਾ ਜ਼ਿਲੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਅਤੇ ਵਰਕਰਾਂ ਨੇ ਮੋਗਾ ਦੇ ਮੇਨ ਚੌਕ 'ਚ ਭਾਜਪਾ ਖਿਲਾਫ ਮੋਰਚਾ ਖੋਲ੍ਹ ਕੇ ਰੋਸ ਪ੍ਰਦਰਸ਼ਨ ਕੀਤਾ। 
ਮੋਗਾ ਤੋਂ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਅਤੇ ਧਰਮਕੋਟ ਦੇ ਵਿਧਾਇਕ ਦਵਿੰਦਰ ਜੀਤ ਸਿੰਘ ਲਾਡੀ ਨੇ ਕਿਹਾ ਕਿ ਬੰਗਾਲ ਦੀ ਜਿੱਤ ਤੋਂ ਬਾਅਦ ਭਾਜਪਾ ਹੁਣ ਪੰਜਾਬ ਨੂੰ ਫਤਹਿ ਕਰਨ ਦਾ ਸੁਪਨਾ ਦੇਖ ਰਹੀ ਹੈ, ਇਹੀ ਸੁਪਨਾ ਪਹਿਲੇ ਸਿਕੰਦਰ ਨੇ ਵੀ ਦੁਨੀਆਂ ਨੂੰ ਜਿੱਤਣ ਦਾ ਦੇਖਿਆ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਪੰਜਾਬ ਤੋਂ ਪਰਤਣਾ ਪਿਆ। ਉਨ੍ਹਾਂ ਇਹ ਵੀ ਕਿਹਾ ਕਿ ਪਹਿਲਾਂ ਵੀ ਰਾਜ ਸਭਾ ਮੈਂਬਰ ਈਡੀ ਦੇ ਛਾਪਿਆਂ ਤੋਂ ਡਰੇ ਹੋਏ ਸਨ ਅਤੇ ਫਿਰ ਉਨ੍ਹਾਂ ਨੂੰ ਭਾਜਪਾ ਵਿੱਚ ਸ਼ਾਮਲ ਕਰ ਲਿਆ ਸੀ। ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਉਨ੍ਹਾਂ ਦਾ ਸਫਾਇਆ ਮਸ਼ੀਨ ਨਾਲ ਹੋ ਜਾਂਦਾ ਹੈ। ਦੋਵਾਂ ਵਿਧਾਇਕਾਂ ਨੇ ਕਿਹਾ ਕਿ ਸੰਜੀਵ ਅਰੋੜਾ 'ਤੇ ਪਹਿਲਾਂ ਵੀ ਦੋ ਵਾਰ ਛਾਪੇਮਾਰੀ ਕੀਤੀ ਗਈ ਸੀ ਪਰ ਕੁਝ ਵੀ ਬਰਾਮਦ ਨਹੀਂ ਹੋਇਆ। ਭਾਜਪਾ ਦਾ ਟੀਚਾ ਪੰਜਾਬ ਵਿੱਚ ਸਰਕਾਰ ਬਣਾਉਣਾ ਹੈ ਪਰ ਉਨ੍ਹਾਂ ਦਾ ਇਹ ਸੁਪਨਾ ਪੂਰਾ ਨਹੀਂ ਹੋਵੇਗਾ। 
ਬਾਈਟ,,,,,ਵਿਧਾਇਕ ਅਤੇ ਮਹਿਲਾ ਪੰਜਾਬ ਮੁਖੀ ਡਾ: ਅਮਨਦੀਪ ਕੌਰ ਅਰੋੜਾ 
ਬਾਈਟ,,, ਵਿਧਾਇਕ ਦਵਿੰਦਰ ਜੀਤ ਸਿੰਘ ਲਾਡੀ ਧਰਮਕੋਟ
    user_Rozana khabarsar tv
    Rozana khabarsar tv
    ਸਥਾਨਕ ਨਿਊਜ਼ ਰਿਪੋਰਟਰ ਮੋਗਾ, ਮੋਗਾ, ਪੰਜਾਬ•
    4 hrs ago
  • ਫ਼ਿਲੌਰ ਦੇ ਮੁਹੱਲਾ ਰਵੀਦਾਸ ਪੂਰੇ ਵਿੱਚ ਵਧ ਰਹੀਆਂ ਲਗਾਤਾਰ ਚੋਰੀਆਂ ਦੇਖੋ ਪੂਰੀ ਖਬਰ ਗੱਲ ਕੀ ਸੀ ਫ਼ਿਲੌਰ ਦੇ ਮੁਹੱਲਾ ਰਵੀਦਾਸ ਪੂਰੇ ਵਿੱਚ ਵਧ ਰਹੀਆਂ ਲਗਾਤਾਰ ਚੋਰੀਆਂ ਦੇਖੋ ਪੂਰੀ ਖਬਰ ਗੱਲ ਕੀ ਸੀ
    1
    ਫ਼ਿਲੌਰ ਦੇ ਮੁਹੱਲਾ ਰਵੀਦਾਸ ਪੂਰੇ ਵਿੱਚ ਵਧ ਰਹੀਆਂ ਲਗਾਤਾਰ ਚੋਰੀਆਂ ਦੇਖੋ ਪੂਰੀ ਖਬਰ ਗੱਲ ਕੀ ਸੀ 
ਫ਼ਿਲੌਰ ਦੇ ਮੁਹੱਲਾ ਰਵੀਦਾਸ ਪੂਰੇ ਵਿੱਚ ਵਧ ਰਹੀਆਂ ਲਗਾਤਾਰ ਚੋਰੀਆਂ ਦੇਖੋ ਪੂਰੀ ਖਬਰ ਗੱਲ ਕੀ ਸੀ
    user_Jagjit Bhatti
    Jagjit Bhatti
    ਫਿਲੌਰ, ਜਲੰਧਰ, ਪੰਜਾਬ•
    1 hr ago
  • ਲੁਧਿਆਣਾ (ਈਸਟ) ਵਿੱਚ ਕੂੜੇ ਦੇ ਢੇਰ ਨੂੰ ਅੱਗ ਲੱਗਣ ਕਾਰਨ ਇਲਾਕੇ ਵਿੱਚ ਸੰਘਣਾ ਧੂੰਆਂ ਫੈਲ ਗਿਆ। ਇਸ ਨਾਲ ਬਸਤੀ ਵਾਸੀਆਂ ਦਾ ਸਾਹ ਘੁੱਟਣ ਲੱਗਾ ਅਤੇ ਉਹ ਪ੍ਰੇਸ਼ਾਨ ਹੋ ਗਏ।
    2
    ਲੁਧਿਆਣਾ (ਈਸਟ) ਵਿੱਚ ਕੂੜੇ ਦੇ ਢੇਰ ਨੂੰ ਅੱਗ ਲੱਗਣ ਕਾਰਨ ਇਲਾਕੇ ਵਿੱਚ ਸੰਘਣਾ ਧੂੰਆਂ ਫੈਲ ਗਿਆ। ਇਸ ਨਾਲ ਬਸਤੀ ਵਾਸੀਆਂ ਦਾ ਸਾਹ ਘੁੱਟਣ ਲੱਗਾ ਅਤੇ ਉਹ ਪ੍ਰੇਸ਼ਾਨ ਹੋ ਗਏ।
    user_Shahnavaz
    Shahnavaz
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    12 hrs ago
  • ਬਰਨਾਲਾ ਦੇ ਅਲਕੜਾ ਪਿੰਡ ਵਿੱਚ ਬਾਇਓ ਗੈਸ ਪਲਾਂਟ ਲਗਾਉਣ ਦਾ ਲੋਕਾਂ ਨੇ ਸਖ਼ਤ ਵਿਰੋਧ ਕੀਤਾ ਹੈ। ਵਾਸੀਆਂ ਨੇ ਹਵਾ-ਪਾਣੀ ਪ੍ਰਦੂਸ਼ਣ ਦਾ ਖ਼ਤਰਾ ਜਤਾਉਂਦੇ ਹੋਏ ਫੈਕਟਰੀ ਨਾ ਲੱਗਣ ਦੇਣ ਦਾ ਐਲਾਨ ਕੀਤਾ।
    1
    ਬਰਨਾਲਾ ਦੇ ਅਲਕੜਾ ਪਿੰਡ ਵਿੱਚ ਬਾਇਓ ਗੈਸ ਪਲਾਂਟ ਲਗਾਉਣ ਦਾ ਲੋਕਾਂ ਨੇ ਸਖ਼ਤ ਵਿਰੋਧ ਕੀਤਾ ਹੈ। ਵਾਸੀਆਂ ਨੇ ਹਵਾ-ਪਾਣੀ ਪ੍ਰਦੂਸ਼ਣ ਦਾ ਖ਼ਤਰਾ ਜਤਾਉਂਦੇ ਹੋਏ ਫੈਕਟਰੀ ਨਾ ਲੱਗਣ ਦੇਣ ਦਾ ਐਲਾਨ ਕੀਤਾ।
    user_Press reporter Parveen rishi I
    Press reporter Parveen rishi I
    ਬਰਨਾਲਾ, ਬਰਨਾਲਾ, ਪੰਜਾਬ•
    6 hrs ago
  • ਫਗਵਾੜੇ ਬੈਗ ਵਿਚ ਲਈ ਫਿਰਦਾ ਸੀ ਦਾਤ, ਲੋਕਾਂ ਨੇ ਫੜ੍ਹ ਕੇ ਚਾੜਿਆ ਕੁਟਾਪਾ, ਐਕਟਿਵਾ ਲੱਗਾ ਸੀ ਚੁੱਕਨ ਫਗਵਾੜੇ ਬੈਗ ਵਿਚ ਲਈ ਫਿਰਦਾ ਸੀ ਦਾਤ, ਲੋਕਾਂ ਨੇ ਫੜ੍ਹ ਕੇ ਚਾੜਿਆ ਕੁਟਾਪਾ, ਐਕਟਿਵਾ ਲੱਗਾ ਸੀ ਚੁੱਕਨ #phagwaracitylive #manuchawla #phagwaraupdate #phagwarakand #phagwaranews #phagwaraupdate #phagwaracity
    1
    ਫਗਵਾੜੇ ਬੈਗ ਵਿਚ ਲਈ ਫਿਰਦਾ ਸੀ ਦਾਤ, ਲੋਕਾਂ ਨੇ ਫੜ੍ਹ ਕੇ ਚਾੜਿਆ ਕੁਟਾਪਾ, ਐਕਟਿਵਾ ਲੱਗਾ ਸੀ ਚੁੱਕਨ 
ਫਗਵਾੜੇ ਬੈਗ ਵਿਚ ਲਈ ਫਿਰਦਾ ਸੀ ਦਾਤ, ਲੋਕਾਂ ਨੇ ਫੜ੍ਹ ਕੇ ਚਾੜਿਆ ਕੁਟਾਪਾ, ਐਕਟਿਵਾ ਲੱਗਾ ਸੀ ਚੁੱਕਨ #phagwaracitylive #manuchawla #phagwaraupdate #phagwarakand #phagwaranews #phagwaraupdate #phagwaracity
    user_Phagwara city live
    Phagwara city live
    ਫਗਵਾੜਾ, ਕਪੂਰਥਲਾ, ਪੰਜਾਬ•
    5 hrs ago
  • ਜਨਗਣਨਾ ਪ੍ਰੋਫਾਰਮੇ ਚ ਚੂੜਾ-ਭੰਗੀ ਸ਼ਬਦਾਵਲੀ ਦੀ ਵਰਤੋਂ ਆਪ ਸਰਕਾਰ ਦੀ ਘਟੀਆ ਸੋਚ ਦਾ ਪ੍ਰਤੀਕ ,ਸੱਭਰਵਾਲ,ਬਲੇਰ,ਨਾਹਰ ਕਪੂਰਥਲਾ-ਜਨਗਣਨਾ ਦੇ ਪ੍ਰੋਫਾਰਮੇ ਵਿਚ ਚੂੜਾ-ਭੰਗੀ ਸ਼ਬਦਾਵਲੀ ਦੀ ਵਰਤੋਂ ਦੇ ਵਿਰੋਧ ਵਿਚ ਅੱਜ ਸਰਕਾਰ ਖ਼ਿਲਾਫ਼ ਤਿੱਖਾ ਰੋਸ ਜਾਹਿਰ ਕਰਦਿਆਂ ਭਾਜਪਾ ਐੱਸਸੀ ਵਿੰਗ ਦੇ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਭਾਜਪਾ ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਲਾਲ ਸੱਭਰਵਾਲ ਦੀ ਅਗਵਾਈ ਹੇਠ ਕੀਤਾ ਗਿਆ।ਇਸ ਮੀਟਿੰਗ ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਵਿਸ਼ੇਸ਼ ਤੋਰ ਤੇ ਸ਼ਾਮਲ ਹੋਏ।ਇਸ ਮੌਕੇ ਭਾਜਪਾ ਐੱਸਸੀ ਮੋਰਚਾ ਦੇ ਸੂਬਾ ਆਗੂ ਨਿਰਮਲ ਨਾਹਰ,ਸੂਬਾ ਬੁਲਾਰੇ ਮਹਿੰਦਰ ਸਿੰਘ ਬਲੇਰ ਤੇ ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਲਾਲ ਸੱਭਰਵਾਲ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਜਨਗਣਨਾ ਪ੍ਰੋਫਾਰਮੇ ਵਿਚ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਨਾਲ ਵਾਲਮੀਕਿ ਅਤੇ ਮਜ੍ਹਬੀ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਿੱਧੀ ਠੇਸ ਪਹੁੰਚਾਈ ਗਈ ਹੈ।ਉਨ੍ਹਾਂ ਨੇ ਕਿਹਾ ਕਿ ਇਹ ਸਿਰਫ਼ ਇੱਕ ਗਲਤੀ ਨਹੀਂ,ਸਗੋਂ ਸਿਸਟਮ ਦੀ ਸੋਚ ਨੂੰ ਬੇਨਕਾਬ ਹੋਈ ਹੈ।ਉਨ੍ਹਾਂ ਅੱਗੇ ਕਿਹਾ ਕਿ ਜਿਨ੍ਹਾਂ ਸ਼ਬਦਾਂ ਤੇ ਸੁਪਰੀਮ ਕੋਰਟ ਵੱਲੋਂ ਪਹਿਲਾਂ ਹੀ ਰੋਕ ਲਗਾਈ ਜਾ ਚੁੱਕੀ ਹੈ,ਉਨ੍ਹਾਂ ਨੂੰ ਸਰਕਾਰੀ ਦਸਤਾਵੇਜ਼ਾਂ ਵਿੱਚ ਵਰਤਣਾ ਗੰਭੀਰ ਲਾਪਰਵਾਹੀ ਨਹੀਂ,ਸਗੋਂ ਜ਼ਿੰਮੇਵਾਰੀ ਤੋਂ ਭੱਜਣ ਦੇ ਬਰਾਬਰ ਹੈ।ਉਨ੍ਹਾਂ ਸਵਾਲ ਉਠਾਇਆ ਕਿ ਜੇ ਦਲਿਤ ਭਾਈਚਾਰੇ ਦੀ ਇੱਜ਼ਤ ਤੇ ਚੋਟ ਲੱਗੇ ਅਤੇ ਸਰਕਾਰ ਚੁੱਪ ਰਹੇ,ਤਾਂ ਇਹ ਕਿਹੜਾ ਮਾਡਲ ਹੈ। ਭਾਜਪਾ ਆਗੂਆਂ ਨੇ ਦਲਿਤ ਭਾਈਚਾਰੇ ਨੂੰ ਅਪੀਲ ਕੀਤੀ ਆਪਣੇ ਪ੍ਰਤੀ ਲਿਖੀ ਗੰਦੀ ਭਾਸ਼ਾ ਦੇ ਲਈ ਇਹਨਾਂ ਤੋ ਸਵਾਲ ਪੁੱਛਣੇ ਚਾਹੀਦੇ ਹਨ।ਉਨ੍ਹਾਂ ਚਿਤਾਵਨੀ ਦਿੱਤੀ ਕਿ ਪ੍ਰੋਫਾਰਮੇ ਵਿਚ ਇਤਰਾਜ਼ਯੋਗ ਅਤੇ ਅਪਮਾਨਜਨਕ ਸ਼ਬਦਾਂ ਨੂੰ ਤੁਰੰਤ ਨਾ ਹਟਾਇਆ ਗਿਆ ਤਾਂ ਤਿੱਖਾ ਸੰਘਰਸ਼ ਸਰਕਾਰ ਦੀਆਂ ਜੜ੍ਹਾਂ ਪੁੱਟ ਦੇਵੇਗਾ,ਸਾਰਾ ਭਾਈਚਾਰਾ ਸੜਕਾਂ ਤੇ ਆ ਗਿਆ ਤਾਂ ਸਰਕਾਰ ਨੂੰ ਭੱਜਣਾ ਔਖਾ ਹੋ ਜਾਵੇਗਾ।ਇਸ ਮੌਕੇ ਤੇ ਅਸ਼ੋਕ ਮਾਹਲਾ,ਲੱਕੀ ਸਰਪੰਚ ਵਿੱਕੀ ਗੁਜਰਾਲ, ਕਮਲਜੀਤ ਪ੍ਰਭਾਕਰ ਆਦਿ ਹਾਜਰ ਸਨ।
    1
    ਜਨਗਣਨਾ ਪ੍ਰੋਫਾਰਮੇ ਚ ਚੂੜਾ-ਭੰਗੀ ਸ਼ਬਦਾਵਲੀ ਦੀ ਵਰਤੋਂ ਆਪ ਸਰਕਾਰ ਦੀ ਘਟੀਆ ਸੋਚ ਦਾ ਪ੍ਰਤੀਕ ,ਸੱਭਰਵਾਲ,ਬਲੇਰ,ਨਾਹਰ 

ਕਪੂਰਥਲਾ-ਜਨਗਣਨਾ ਦੇ ਪ੍ਰੋਫਾਰਮੇ ਵਿਚ ਚੂੜਾ-ਭੰਗੀ ਸ਼ਬਦਾਵਲੀ ਦੀ ਵਰਤੋਂ ਦੇ ਵਿਰੋਧ ਵਿਚ ਅੱਜ ਸਰਕਾਰ ਖ਼ਿਲਾਫ਼ ਤਿੱਖਾ ਰੋਸ ਜਾਹਿਰ ਕਰਦਿਆਂ ਭਾਜਪਾ ਐੱਸਸੀ ਵਿੰਗ ਦੇ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਭਾਜਪਾ ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਲਾਲ ਸੱਭਰਵਾਲ ਦੀ ਅਗਵਾਈ ਹੇਠ ਕੀਤਾ ਗਿਆ।ਇਸ ਮੀਟਿੰਗ ਵਿੱਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਵਿਸ਼ੇਸ਼ ਤੋਰ ਤੇ ਸ਼ਾਮਲ ਹੋਏ।ਇਸ ਮੌਕੇ ਭਾਜਪਾ ਐੱਸਸੀ ਮੋਰਚਾ ਦੇ ਸੂਬਾ ਆਗੂ ਨਿਰਮਲ  ਨਾਹਰ,ਸੂਬਾ ਬੁਲਾਰੇ ਮਹਿੰਦਰ ਸਿੰਘ ਬਲੇਰ ਤੇ   ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਰੋਸ਼ਨ ਲਾਲ ਸੱਭਰਵਾਲ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਜਨਗਣਨਾ ਪ੍ਰੋਫਾਰਮੇ ਵਿਚ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਨਾਲ ਵਾਲਮੀਕਿ ਅਤੇ ਮਜ੍ਹਬੀ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਸਿੱਧੀ ਠੇਸ ਪਹੁੰਚਾਈ ਗਈ ਹੈ।ਉਨ੍ਹਾਂ ਨੇ ਕਿਹਾ ਕਿ ਇਹ ਸਿਰਫ਼ ਇੱਕ ਗਲਤੀ ਨਹੀਂ,ਸਗੋਂ ਸਿਸਟਮ ਦੀ ਸੋਚ ਨੂੰ ਬੇਨਕਾਬ ਹੋਈ ਹੈ।ਉਨ੍ਹਾਂ ਅੱਗੇ ਕਿਹਾ ਕਿ ਜਿਨ੍ਹਾਂ ਸ਼ਬਦਾਂ ਤੇ ਸੁਪਰੀਮ ਕੋਰਟ ਵੱਲੋਂ ਪਹਿਲਾਂ ਹੀ ਰੋਕ ਲਗਾਈ ਜਾ ਚੁੱਕੀ ਹੈ,ਉਨ੍ਹਾਂ ਨੂੰ ਸਰਕਾਰੀ ਦਸਤਾਵੇਜ਼ਾਂ ਵਿੱਚ ਵਰਤਣਾ ਗੰਭੀਰ ਲਾਪਰਵਾਹੀ ਨਹੀਂ,ਸਗੋਂ ਜ਼ਿੰਮੇਵਾਰੀ ਤੋਂ ਭੱਜਣ ਦੇ ਬਰਾਬਰ ਹੈ।ਉਨ੍ਹਾਂ ਸਵਾਲ ਉਠਾਇਆ ਕਿ ਜੇ ਦਲਿਤ ਭਾਈਚਾਰੇ ਦੀ ਇੱਜ਼ਤ ਤੇ ਚੋਟ ਲੱਗੇ ਅਤੇ ਸਰਕਾਰ ਚੁੱਪ ਰਹੇ,ਤਾਂ ਇਹ ਕਿਹੜਾ ਮਾਡਲ ਹੈ। ਭਾਜਪਾ ਆਗੂਆਂ ਨੇ ਦਲਿਤ ਭਾਈਚਾਰੇ ਨੂੰ ਅਪੀਲ ਕੀਤੀ ਆਪਣੇ ਪ੍ਰਤੀ ਲਿਖੀ ਗੰਦੀ ਭਾਸ਼ਾ ਦੇ ਲਈ ਇਹਨਾਂ ਤੋ ਸਵਾਲ ਪੁੱਛਣੇ ਚਾਹੀਦੇ ਹਨ।ਉਨ੍ਹਾਂ ਚਿਤਾਵਨੀ ਦਿੱਤੀ ਕਿ ਪ੍ਰੋਫਾਰਮੇ ਵਿਚ ਇਤਰਾਜ਼ਯੋਗ ਅਤੇ ਅਪਮਾਨਜਨਕ ਸ਼ਬਦਾਂ ਨੂੰ ਤੁਰੰਤ ਨਾ ਹਟਾਇਆ ਗਿਆ ਤਾਂ ਤਿੱਖਾ ਸੰਘਰਸ਼ ਸਰਕਾਰ ਦੀਆਂ ਜੜ੍ਹਾਂ ਪੁੱਟ ਦੇਵੇਗਾ,ਸਾਰਾ ਭਾਈਚਾਰਾ ਸੜਕਾਂ ਤੇ ਆ ਗਿਆ ਤਾਂ ਸਰਕਾਰ ਨੂੰ ਭੱਜਣਾ ਔਖਾ ਹੋ ਜਾਵੇਗਾ।ਇਸ ਮੌਕੇ ਤੇ ਅਸ਼ੋਕ ਮਾਹਲਾ,ਲੱਕੀ ਸਰਪੰਚ ਵਿੱਕੀ ਗੁਜਰਾਲ, ਕਮਲਜੀਤ ਪ੍ਰਭਾਕਰ ਆਦਿ ਹਾਜਰ ਸਨ।
    user_Farida Begam
    Farida Begam
    Auditor ਕਪੂਰਥਲਾ, ਕਪੂਰਥਲਾ, ਪੰਜਾਬ•
    15 min ago
  • ਬਠਿੰਡਾ ਦੇ ਆਰਿਆ ਸਮਾਜ ਚੌਕ ਵਿਖੇ ਸਪੋਰਟਸ ਕਿੰਗ ਦੇ ਸੋਅਰੂਮ ਨੂੰ ਲਁਗੀ ਅੱਗ ਰਾਮਪੁਰਾਫੂਲ ਤੋਂ ਰਜਨੀਸ਼ ਕਰਕਰਾ
    1
    ਬਠਿੰਡਾ ਦੇ ਆਰਿਆ ਸਮਾਜ ਚੌਕ ਵਿਖੇ ਸਪੋਰਟਸ ਕਿੰਗ ਦੇ ਸੋਅਰੂਮ ਨੂੰ ਲਁਗੀ ਅੱਗ 

ਰਾਮਪੁਰਾਫੂਲ ਤੋਂ ਰਜਨੀਸ਼ ਕਰਕਰਾ
    user_ਰਜਨੀਸ਼ ਕਰਕਰਾ
    ਰਜਨੀਸ਼ ਕਰਕਰਾ
    Estate Agent ਰਾਮਪੁਰਾ ਫੂਲ, ਬਠਿੰਡਾ, ਪੰਜਾਬ•
    1 hr ago
  • ਮੋਗਾ ਵਿੱਚ ਇੱਕ ਸੜਕ ਹਾਦਸੇ ਤੋਂ ਬਾਅਦ ਪੁਲਿਸ ਦੀ SSF ਟੀਮ ਤੁਰੰਤ ਮੌਕੇ 'ਤੇ ਪਹੁੰਚੀ। ਟੀਮ ਨੇ ਟ੍ਰੈਫਿਕ ਨੂੰ ਸੁਚੱਜੇ ਢੰਗ ਨਾਲ ਕੰਟਰੋਲ ਕੀਤਾ ਅਤੇ ਆਵਾਜਾਈ ਨੂੰ ਸੁਚਾਰੂ ਬਣਾਇਆ। ਇਸ ਕਾਰਵਾਈ ਨਾਲ ਲੋਕਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਾਉਣ ਲਈ ਪ੍ਰਭਾਵਸ਼ਾਲੀ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਗਏ।
    1
    ਮੋਗਾ ਵਿੱਚ ਇੱਕ ਸੜਕ ਹਾਦਸੇ ਤੋਂ ਬਾਅਦ ਪੁਲਿਸ ਦੀ SSF ਟੀਮ ਤੁਰੰਤ ਮੌਕੇ 'ਤੇ ਪਹੁੰਚੀ। ਟੀਮ ਨੇ ਟ੍ਰੈਫਿਕ ਨੂੰ ਸੁਚੱਜੇ ਢੰਗ ਨਾਲ ਕੰਟਰੋਲ ਕੀਤਾ ਅਤੇ ਆਵਾਜਾਈ ਨੂੰ ਸੁਚਾਰੂ ਬਣਾਇਆ। ਇਸ ਕਾਰਵਾਈ ਨਾਲ ਲੋਕਾਂ ਨੂੰ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਾਉਣ ਲਈ ਪ੍ਰਭਾਵਸ਼ਾਲੀ ਸੁਰੱਖਿਆ ਪ੍ਰਬੰਧ ਯਕੀਨੀ ਬਣਾਏ ਗਏ।
    user_Rozana khabarsar tv
    Rozana khabarsar tv
    ਸਥਾਨਕ ਨਿਊਜ਼ ਰਿਪੋਰਟਰ ਮੋਗਾ, ਮੋਗਾ, ਪੰਜਾਬ•
    7 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.