logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਜ਼ਿਲ੍ਹਾ ਸਿੱਖਿਆ ਅਫ਼ਸਰ(ਸੈਕੰਡਰੀ) ਸ੍ਰੀਮਤੀ ਰਵਿੰਦਰ ਕੌਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਕੀਤਾ ਅਚਨਚੇਤ ਦੌਰਾ. ਖਮਾਣੋਂ, -ਜ਼ਿਲ੍ਹਾ ਸਿੱਖਿਆ ਅਫ਼ਸਰ(ਸੈਕੰਡਰੀ) ਸ੍ਰੀਮਤੀ ਰਵਿੰਦਰ ਕੌਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਅਚਨਚੇਤ ਦੌਰਾ ਕੀਤਾ ਗਿਆ। ਉਹਨਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲਾਣਾ, ਘੁੱਟੀਂਡ, ਫੈਜ਼ੁਲਾਪੁਰ, ਸਰਕਾਰੀ ਮਿਡਲ ਸਕੂਲ, ਸ਼ਾਹਪੁਰ, ਘੁੱਟੀਂਡ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸ਼ਾਹਪੁਰ ਵਿਖੇ ਪਹੁੰਚ ਕੇ ਸਕੂਲਾਂ ਦੇ ਵੱਖ ਵੱਖ ਪਹਿਲੂਆਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਸਕੂਲਾਂ ਵਿੱਚ ਆਉਣ ਵਾਲੀ ਮਾਪੇ ਅਧਿਆਪਕ ਮਿਲਣੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਸਕੂਲ ਪ੍ਰਬੰਧਕਾਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ, ਕਿ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਇਸ ਦੇ ਨਾਲ ਹੀ ਮਿਡ-ਡੇ ਮੀਲ ਯੋਜਨਾ ਅਧੀਨ ਵਿਦਿਆਰਥੀਆਂ ਦੀ ਹਾਜ਼ਰੀ ਦੇ ਅਨੁਸਾਰ ਤਿਆਰ ਹੋ ਰਹੇ ਖਾਣੇ ਦੀ ਰਿਪੋਰਟ ਵੀ ਇਕੱਤਰ ਕੀਤੀ ਗਈ। ਉਨ੍ਹਾਂ ਨੈਸ਼ਨਲ ਸਕਿਲ ਕੁਆਲੀਫਿਕੇਸ਼ਨ ਫਰੇਮ ਵਰਕ ਅਧੀਨ ਆਈਆਂ ਗਰਾਂਟਾਂ ਦੀ ਵਰਤੋ ਸਬੰਧੀ ਅਤੇ ਅਣਵਰਤੀਆਂ ਗਰਾਂਟਾਂ ਨੂੰ 31 ਮਾਰਚ ਤੋਂ ਪਹਿਲਾਂ ਖਰਚਣ ਦੇ ਆਦੇਸ਼ ਜਾਰੀ ਕੀਤੇ।

1 hr ago
user_Mahesh Kumar
Mahesh Kumar
ਖਮਾਣੋਂ, ਫਤਿਹਗੜ੍ਹ ਸਾਹਿਬ, ਪੰਜਾਬ•
1 hr ago
9abd4e3e-16e7-4de8-b063-9d59ce45dd84

ਜ਼ਿਲ੍ਹਾ ਸਿੱਖਿਆ ਅਫ਼ਸਰ(ਸੈਕੰਡਰੀ) ਸ੍ਰੀਮਤੀ ਰਵਿੰਦਰ ਕੌਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਕੀਤਾ ਅਚਨਚੇਤ ਦੌਰਾ. ਖਮਾਣੋਂ, -ਜ਼ਿਲ੍ਹਾ ਸਿੱਖਿਆ ਅਫ਼ਸਰ(ਸੈਕੰਡਰੀ) ਸ੍ਰੀਮਤੀ ਰਵਿੰਦਰ ਕੌਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਅਚਨਚੇਤ ਦੌਰਾ ਕੀਤਾ ਗਿਆ। ਉਹਨਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਲਾਣਾ, ਘੁੱਟੀਂਡ, ਫੈਜ਼ੁਲਾਪੁਰ, ਸਰਕਾਰੀ ਮਿਡਲ ਸਕੂਲ, ਸ਼ਾਹਪੁਰ, ਘੁੱਟੀਂਡ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸ਼ਾਹਪੁਰ ਵਿਖੇ ਪਹੁੰਚ ਕੇ ਸਕੂਲਾਂ ਦੇ ਵੱਖ ਵੱਖ ਪਹਿਲੂਆਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਵੱਲੋਂ ਸਕੂਲਾਂ ਵਿੱਚ ਆਉਣ ਵਾਲੀ ਮਾਪੇ ਅਧਿਆਪਕ ਮਿਲਣੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਅਤੇ ਸਕੂਲ ਪ੍ਰਬੰਧਕਾਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ, ਕਿ ਵਧੀਆ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਇਸ ਦੇ ਨਾਲ ਹੀ ਮਿਡ-ਡੇ ਮੀਲ ਯੋਜਨਾ ਅਧੀਨ ਵਿਦਿਆਰਥੀਆਂ ਦੀ ਹਾਜ਼ਰੀ ਦੇ ਅਨੁਸਾਰ ਤਿਆਰ ਹੋ ਰਹੇ ਖਾਣੇ ਦੀ ਰਿਪੋਰਟ ਵੀ ਇਕੱਤਰ ਕੀਤੀ ਗਈ। ਉਨ੍ਹਾਂ ਨੈਸ਼ਨਲ ਸਕਿਲ ਕੁਆਲੀਫਿਕੇਸ਼ਨ ਫਰੇਮ ਵਰਕ ਅਧੀਨ ਆਈਆਂ ਗਰਾਂਟਾਂ ਦੀ ਵਰਤੋ ਸਬੰਧੀ ਅਤੇ ਅਣਵਰਤੀਆਂ ਗਰਾਂਟਾਂ ਨੂੰ 31 ਮਾਰਚ ਤੋਂ ਪਹਿਲਾਂ ਖਰਚਣ ਦੇ ਆਦੇਸ਼ ਜਾਰੀ ਕੀਤੇ।

More news from Ludhiana and nearby areas
  • ਮ'ਰ'ਨ ਤੋਂ ਪਹਿਲਾਂ ਮਾਂ ਨੂੰ ਫੋਨ ਕਰਕੇ ਸੁਣਾਈ ਸੀ ਕੁੱਟ'ਮਾ'ਰ ਦੀ ਦਾਸਤਾਨ, ਪੁਲਿਸ ਵੱਲੋਂ ਠੇਕੇਦਾਰ ਤੇ ਅਣਪਛਾਤਿਆਂ 'ਤੇ ਮਾਮਲਾ ਦਰਜ। ​#Punjab24News #SamralaCase #JusticeForIrfan #PunjabNews #BreakingNewsPunjab #LabourRights #CrimeNews #VoiceForJustice #PunjabUpdates #StopViolence
    1
    ਮ'ਰ'ਨ ਤੋਂ ਪਹਿਲਾਂ ਮਾਂ ਨੂੰ ਫੋਨ ਕਰਕੇ ਸੁਣਾਈ ਸੀ ਕੁੱਟ'ਮਾ'ਰ ਦੀ ਦਾਸਤਾਨ, ਪੁਲਿਸ ਵੱਲੋਂ ਠੇਕੇਦਾਰ ਤੇ ਅਣਪਛਾਤਿਆਂ 'ਤੇ ਮਾਮਲਾ ਦਰਜ।
​#Punjab24News #SamralaCase #JusticeForIrfan #PunjabNews #BreakingNewsPunjab #LabourRights #CrimeNews #VoiceForJustice #PunjabUpdates #StopViolence
    user_Punjab 24 News
    Punjab 24 News
    Media Samrala, Ludhiana•
    4 hrs ago
  • ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਕਈ ਅਹੁਦਿਆਂ ਤੇ ਰਹੇ ਅਤੇ ਮੌਜੂਦਾ ਐਸਜੀਪੀਸੀ ਮੈਂਬਰ ਸ ਚਰਨਜੀਤ ਸਿੰਘ ਕਾਲੇਵਾਲ ਬੀ ਜੇ ਪੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਉਹ ਗ੍ਰਹਿ ਮੰਤਰੀ ਅਮਿਤ ਸਾਹ ਦੇ ਨਸ਼ਿਆਂ ਵਿਰੁੱਧ ਦਿੱਤੇ ਬਿਆਨ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਤੁਸੀਂ ਕੀ ਕਰੋਗੇ ਉਨ੍ਹਾਂ ਦੇ ਇਸ ਵਿਚਾਰ ਸਬੰਧੀ,,,,,
    1
    ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਕਈ ਅਹੁਦਿਆਂ ਤੇ ਰਹੇ ਅਤੇ ਮੌਜੂਦਾ ਐਸਜੀਪੀਸੀ ਮੈਂਬਰ ਸ ਚਰਨਜੀਤ ਸਿੰਘ ਕਾਲੇਵਾਲ ਬੀ ਜੇ ਪੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਕਿਹਾ ਕਿ ਉਹ ਗ੍ਰਹਿ ਮੰਤਰੀ ਅਮਿਤ ਸਾਹ ਦੇ ਨਸ਼ਿਆਂ ਵਿਰੁੱਧ ਦਿੱਤੇ ਬਿਆਨ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ। ਤੁਸੀਂ ਕੀ ਕਰੋਗੇ ਉਨ੍ਹਾਂ ਦੇ ਇਸ ਵਿਚਾਰ ਸਬੰਧੀ,,,,,
    user_Satnam Siswan
    Satnam Siswan
    ਖਰੜ, ਐਸ.ਏ.ਐਸ. ਨਗਰ (ਮੋਹਾਲੀ), ਪੰਜਾਬ•
    12 hrs ago
  • Post by Alvi20k
    1
    Post by Alvi20k
    user_Alvi20k
    Alvi20k
    ਚੰਡੀਗੜ੍ਹ, ਚੰਡੀਗੜ੍ਹ, ਚੰਡੀਗੜ੍ਹ•
    6 hrs ago
  • Post by Sajadahmed sajadahmed
    7
    Post by Sajadahmed sajadahmed
    user_Sajadahmed sajadahmed
    Sajadahmed sajadahmed
    ਚੰਡੀਗੜ੍ਹ, ਚੰਡੀਗੜ੍ਹ, ਚੰਡੀਗੜ੍ਹ•
    10 hrs ago
  • ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਆਖਰ ਲੋਕਾਂ ਦੇ ਸੰਘਰਸ਼ ਨੂੰ ਦੇਖਦੇ ਹੋਏ ਹਿਮਾਚਲ ਪ੍ਰਦੇਸ਼ ਦੀ ਸਰਕਾਰ ਨੂੰ ਐਂਟਰੀ ਟੈਕਸ ਚ ਕੀਤੇ ਵਾਧੇ ਨੂੰ ਵਾਪਸ ਲੈਣਾ ਪਿਆ। ਜਾਣਕਾਰੀ ਗਰੀਬ ਦਾਸ ਬੀਟਣ ਨੇ ਪੱਤਰਕਾਰਾਂ ਨਾਲ ਸਾਝੀ ਕੀਤੀ। ਉਹਨਾਂ ਨੇ ਦੱਸਿਆ ਕਿ ਕੋਕੋਵਾਲ ਮਜਾਰੀ ਬਾਰਡਰ ਨਜ਼ਦੀਕ ਜਿੱਤ ਦੀ ਖੁਸ਼ੀ ਵਿੱਚ 1 ਅਪ੍ਰੈਲ ਨੂੰ ਰੈਲੀ ਕੀਤੀ ਜਾਵੇਗੀ।
    1
    ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਆਖਰ ਲੋਕਾਂ ਦੇ ਸੰਘਰਸ਼ ਨੂੰ ਦੇਖਦੇ ਹੋਏ ਹਿਮਾਚਲ ਪ੍ਰਦੇਸ਼ ਦੀ ਸਰਕਾਰ ਨੂੰ ਐਂਟਰੀ ਟੈਕਸ ਚ ਕੀਤੇ ਵਾਧੇ ਨੂੰ ਵਾਪਸ ਲੈਣਾ ਪਿਆ। ਜਾਣਕਾਰੀ ਗਰੀਬ ਦਾਸ ਬੀਟਣ ਨੇ ਪੱਤਰਕਾਰਾਂ ਨਾਲ ਸਾਝੀ ਕੀਤੀ। ਉਹਨਾਂ ਨੇ ਦੱਸਿਆ ਕਿ ਕੋਕੋਵਾਲ ਮਜਾਰੀ ਬਾਰਡਰ ਨਜ਼ਦੀਕ ਜਿੱਤ ਦੀ ਖੁਸ਼ੀ ਵਿੱਚ 1 ਅਪ੍ਰੈਲ ਨੂੰ ਰੈਲੀ ਕੀਤੀ ਜਾਵੇਗੀ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    13 hrs ago
  • ਦਿਹਾੜੀ ਦਾਰ ਮਜ਼ਦੂਰ ਬਣਿਆ ਲੱਖਪਤੀ
    1
    ਦਿਹਾੜੀ ਦਾਰ ਮਜ਼ਦੂਰ ਬਣਿਆ ਲੱਖਪਤੀ
    user_Neeraj kumar( Prime 81 News)
    Neeraj kumar( Prime 81 News)
    Local News Reporter ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    14 hrs ago
  • Post by Md Usman Raja
    1
    Post by Md Usman Raja
    user_Md Usman Raja
    Md Usman Raja
    ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    16 hrs ago
  • ਲੁਧਿਆਣਾ ਦੇ ਮੋਤੀ ਨਗਰ ਵਿੱਚ ਨੌਜਵਾਨ ਦੀ ਸੰਦੇਹਜਨਕ ਮੌਤ
    1
    ਲੁਧਿਆਣਾ ਦੇ ਮੋਤੀ ਨਗਰ ਵਿੱਚ ਨੌਜਵਾਨ ਦੀ ਸੰਦੇਹਜਨਕ ਮੌਤ
    user_Neeraj kumar( Prime 81 News)
    Neeraj kumar( Prime 81 News)
    Local News Reporter ਲੁਧਿਆਣਾ (ਪੂਰਬੀ), ਲੁਧਿਆਣਾ, ਪੰਜਾਬ•
    14 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.