ਜਨਮ ਮਹਾਂਉਤਸ਼ਵ ਨੂੰ ਸਮਰਪਿਤ ਕਲਸ਼ ਯਾਤਰਾ ਕੱਢੀ ਅਸ਼ਵਨੀ ਗਰਗ,ਕ੍ਰਿਸ਼ਨ ਗਰਗ ਭਵਾਨੀਗੜ੍ਹ, 30 ਮਾਰਚ - ਸਥਾਨਕ ਆਦਰਸ਼ ਨਗਰ ਵਿੱਚ ਸਥਿਤ ਜੇ. ਡੀ. ਨਿਰਾਲੇ ਬਾਬਾ ਮੰਦਰ ਵਿਖੇ ਰਾਸ਼ਟਰੀ ਸੰਤ ਜੈਨ ਆਚਾਰੀਆ ਦਿਵਿਆਨੰਦ ਮਹਾਰਾਜ (ਨਿਰਾਲੇ ਬਾਬਾ) ਜੀ ਦੀ ਪ੍ਰੇਰਣਾ ਅਤੇ ਮੰਦਿਰ ਕਮੇਟੀ ਦੇ ਪ੍ਰਧਾਨ ਰਮੇਸ਼ ਚੰਦ ਸਿੰਗਲਾ ਦੀ ਅਗਵਾਈ ਹੇਠ ਸ਼੍ਰੀ ਹਨੂੰਮਾਨ ਕਥਾ ਸੰਮਤੀ ਵੱਲੋਂ ਭਗਵਾਨ ਸ਼੍ਰੀ ਰਾਮ, ਭਗਵਾਨ ਮਹਾਵੀਰ ਜੀ ਅਤੇ ਭਗਵਾਨ ਸ਼੍ਰੀ ਹਨੂੰਮਾਨ ਜੀ ਦੇ ਜਨਮ ਮਹਾਂਉਤਸਵ ਸਬੰਧੀ ਕਰਵਾਈ ਜਾ ਰਹੀ ਸੰਗੀਤਮਈ ਹਨੂੰਮਾਨ ਕਥਾ ਦੇ ਆਗਾਜ਼ ਮੌਕੇ ਸ਼ਹਿਰ ਵਿੱਚ ਵਿਸ਼ਾਲ ਕਲਸ਼ ਯਾਤਰਾ ਕੱਢੀ ਗਈ। ਕਲਸ਼ ਯਾਤਰਾ ਵਿੱਚ ਨਿਰਾਲੀ ਸਖੀ ਸੰਗੀਰਤਨ ਮੰਡਲ ਦੀਆਂ ਮਹਿਲਾਵਾਂ ਸਮੇਤ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਭਾਗ ਲਿਆ। ਯਾਤਰਾ ਮੰਦਰ ਤੋਂ ਸ਼ੁਰੂ ਹੋ ਕੇ ਅਨਾਜ ਮੰਡੀ, ਬਲਿਆਲ ਰੋਡ, ਮੁੱਖ ਸੜਕ ਅਤੇ ਦਸ਼ਮੇਸ਼ ਨਗਰ ਰਾਹੀਂ ਹੁੰਦੀ ਹੋਈ ਵਾਪਸ ਮੰਦਰ ਵਿਖੇ ਆ ਕੇ ਸੰਪੰਨ ਹੋਈ। ਇਸ ਮੌਕੇ ਜੈਨ ਆਚਾਰੀਆ ਦਿਵਿਆਨੰਦ ਮਹਾਰਾਜ ਨੇ ਸੰਬੋਧਨ ਕਰਦਿਆਂ ਕਿਹਾ ਕਿ ਚੇਤ ਮਹੀਨੇ ਵਿੱਚ ਤਿੰਨ ਦੇਵਤਿਆਂ ਦੀ ਜਨਮ ਵਰ੍ਹੇਗੰਢ ਆਉਂਦੀ ਹੈ ਅਤੇ ਭਵਾਨੀਗੜ੍ਹ ਦੇ ਇਤਿਹਾਸ ਵਿੱਚ ਪਹਿਲੀ ਵਾਰ ਇਹ ਤਿੰਨੇ ਉਤਸਵ ਇੱਕ ਥਾਂ ਨਿਰਲੇ ਬਾਬਾ ਮੰਦਰ ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ। ਮੰਦਰ ਮੁਖੀ ਰਮੇਸ਼ ਸਿੰਗਲਾ ਨੇ ਦੱਸਿਆ ਕਿ ਇਹ ਹਨੂੰਮਾਨ ਕਥਾ 4 ਅਪ੍ਰੈਲ ਤੱਕ ਹਰ ਰੋਜ਼ ਦੁਪਹਿਰ 3 ਵਜੇ ਤੋਂ ਸ਼ਾਮ 7 ਵਜੇ ਤੱਕ ਕਰਵਾਈ ਜਾਵੇਗੀ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ, ਸਾਬਕਾ ਪ੍ਰਧਾਨ ਨਗਰ ਕੌਂਸਲ ਪ੍ਰੇਮ ਚੰਦ ਗਰਗ, ਅਗਰਵਾਲ ਸਭਾ ਦੇ ਪ੍ਰਧਾਨ ਵਰਿੰਦਰ ਮਿੱਤਲ ਸੋਮਨਾਥ ਗਰਗ, ਪੰਡਿਤ ਜਗਬੀਰ ਸ਼ਰਮਾ, ਭੂਸ਼ਣ ਲਾਲ, ਜਤਿੰਦਰ ਸਿੰਗਲਾ, ਗਜੇਂਦਰ ਰਾਜਪੁਰੋਹਿਤ, ਰਾਜ ਕੁਮਾਰ ਮਿੱਤਲ, ਲਾਲ ਦੇਵ ਯਾਦਵ, ਸਾਲਗ ਰਾਮ ਕਾਂਸਲ, ਹਰੀ ਰਾਮ ਸ਼ਾਹੀ, ਸਤਪਾਲ ਸਿੰਗਲਾ, ਤਰਸੇਮ ਜਿੰਦਲ, ਅਵਨੀਸ਼ ਗਰਗ, ਜੀਵਨ ਮਿੱਤਲ, ਰਾਜੀਵ ਕਾਂਸਲ, ਧਰਮਪਾਲ ਅਹੂਜਾ, ਰਾਮ ਚੰਦ ਲੌਂਗਵਾਲ ਵਾਲੇ, ਰੂਪ ਚੰਦ ਗੋਇਲ, ਤਿੱਲਕ ਰਾਮ, ਅਲਕਾ ਆਹੂਜਾ, ਸੋਨੀ ਸਿੰਗਲਾ, ਨਿਕਿਤਾ ਰਾਜਪੁਰੋਹਿਤ, ਸ਼ੈਲੀ ਗਰਗ, ਸ਼੍ਰੀਮਤੀ ਅੰਜੂ ਮਿੱਤਲ, ਰੇਨੂ ਸਿੰਗਲਾ, ਊਸ਼ਾ ਗਰਗ, ਨੇਹਾ ਸਿੰਗਲਾ, ਕਮਲ ਕਾਂਸਲ, ਸੋਨਿਕਾ ਕਾਂਸਲ, ਮੀਨੂ ਬਾਂਸਲ ਤੇ ਡਿੰਪੀ ਰਾਣੀ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਹਾਜ਼ਰ ਸਨ।

- Post by ਹਰਪ੍ਰੀਤ ਸਿੰਘ ਕੋਹਲੀ1
- पातड़ां चुनाव आयोग के निर्देशों के तहत चल रही स्पेशल इंटेंसिव रिवीजन (SIR) प्रक्रिया को लेकर एसडीएम पातड़ां काला राम कांसल ने सुपरवाइजरों और बीएलओ (BLO) के साथ महत्वपूर्ण बैठक की। बैठक में SIR कार्य की प्रगति की समीक्षा करते हुए कम प्रतिशत कार्य करने वाले कर्मचारियों को सख्त हिदायतें जारी की गईं। एसडीएम काला राम कांसल ने स्पष्ट कहा कि मतदाता सूची अपडेट करने का कार्य बेहद महत्वपूर्ण है और इसमें किसी प्रकार की लापरवाही बर्दाश्त नहीं की जाएगी। उन्होंने सभी संबंधित कर्मचारियों को निर्देश दिए कि वे अपने-अपने क्षेत्र में कार्य में तेजी लाएं और निर्धारित समय के भीतर लक्ष्य पूरा करें। उन्होंने चेतावनी दी कि जो कर्मचारी कार्य में अनदेखी करेंगे, उनके खिलाफ कार्रवाई की जाएगी।1
- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵੱਲੋਂ ਨਰਿੰਦਰ ਪੁਰਾ ਚੌਕੀ ਅੱਗੇ ਧਰਨਾ ਜਥੇਬੰਦੀ ਪਰਿਵਾਰ ਨੂੰ ਇੰਨਸਾਫ਼ ਦਬਾਉਣ ਲਈ ਕਰ ਰਹੀ ਹੈ ਸੰਘਰਸ਼1
- ਬੀਤੇ ਦਿਨੀਂ ਭਾਜਪਾ ਦੇ ਸੀਨੀਅਰ ਆਗੂ ਸ ਰਣਜੀਤ ਸਿੰਘ ਗਿੱਲ ਵੱਲੋਂ ਕੁਰਾਲੀ ਵਿਖੇ ਬੀ ਜੇ ਪੀ ਸਮਰਥਕਾਂ ਦਾ ਵੱਡਾ ਇਕੱਠ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨੈਬ ਸਿੰਘ ਸੈਣੀ ਨੇ ਪੁੱਜਣਾ ਸੀ। ਇਸ ਮੌਕੇ ਆਮ ਆਦਮੀ ਪਾਰਟੀ ਦੀ ਹਲਕਾ ਖਰੜ ਤੋਂ ਸਮੂਹ ਲੀਡਰਸ਼ਿਪ ਨੇ ਉਨ੍ਹਾਂ ਦਾ ਕੁਰਾਲੀ ਪਹੁੰਚਣ ਤੇ ਹੱਥਾਂ ਵਿੱਚ ਸਲੋਗਨ ਲਿਖੀਆਂ ਤਖਤੀਆਂ ਲੈ ਕੇ ਨਾਅਰੇਬਾਜ਼ੀ ਕਰਦੇ ਹੋਏ ਵਿਰੋਧ ਕੀਤਾ।1
- Post by Md Usman Raja1
- ਦੁਕਾਨਾਂ ਤੇ ਕਾਲੀਆਂ ਝੰਡੀਆਂ ਲਗਾ ਕੇ ਕਰਾਂਗੇ ਰੋਸ਼ ਪ੍ਰਦਰਸ਼ਨ --ਪ੍ਰਧਾਨ ਬਾਂਕਾ ਜਗਰਾਓ 30 ਮਾਰਚ(ਪ੍ਰਦੀਪ ਪਾਲ) 1 ਅਪ੍ਰੈਲ 2026 ਤੋਂ ਅਣਮਿਥੇ ਸਮੇਂ ਲਈ ਆਉਣ ਵਾਲੇ ਕਣਕ ਦੇ ਸੀਜ਼ਨ ਦੇ ਵਿੱਚ ਸਰਕਾਰੀ ਖਰੀਦ ਦਾ ਪੂਰਾ ਬਾਈਕਾਟ ਆੜਤੀਆ ਐਸੋਸੀਏਸ਼ਨ ਜਗਰਾਓ ਵੱਲੋਂ ਕੀਤਾ ਜਾਵੇਗਾ। ਜਗਰਾਓ ਮੰਡੀ ਅਤੇ ਨਾਲ ਲੱਗਦੇ ਸਾਰੇ ਖਰੀਦ ਕੇਂਦਰਾਂ ਦੇ ਵਿੱਚ ਕਣਕ ਦੀ ਖਰੀਦ ਦਾ ਪੂਰਨ ਬਾਈਕਾਟ ਕੀਤਾ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਘਨਈਆ ਕੁਮਾਰ ਬਾਂਕਾ ਨੇ ਕੀਤਾ। ਜਾਣਕਾਰੀ ਦਿੰਦੇ ਹੋਏ ਉਹਨਾਂ ਕਿਹਾ ਕਿ ਹੜਤਾਲ ਦੌਰਾਨ ਆੜਤੀਏ ਸਾਰੀਆਂ ਦੁਕਾਨਾਂ ਤੇ ਕਾਲੀਆਂ ਝੰਡੀਆਂ ਲਾ ਕੇ ਆਪਣਾ ਰੋਸ਼ ਪ੍ਰਗਟ ਕਰਨਗੇ, ਜਦੋਂ ਤੱਕ ਸਰਕਾਰ ਸਾਡੀ ਬਣਦੀ 2/50% ਦਾਮੀ ਪੂਰੀ ਨਹੀਂ ਦਿੰਦੀ ਅਤੇ ਸਾਡੇ ਤੇ ਹੱਕ ਨਹੀਂ ਦਿੰਦੀ ਉਦੋਂ ਤੱਕ ਇਹ ਹੜਤਾਲ ਜਾਰੀ ਰਹੇਗੀ। ਇਸ ਈਪੀਐਫ ਜੋ ਨਹੀਂ ਬਣਦਾ ਉਸ ਨੂੰ ਨਹੀਂ ਹਟਾਉਂਦੀ ਉਦੋਂ ਤੱਕ ਸਾਡੀ ਇਹ ਹੜਤਾਲ ਜਾਰੀ ਰਹੇਗੀ। ਉਹਨਾਂ ਕਿਹਾ ਕਿ ਨਾ ਤਾਂ ਮੰਡੀਆਂ ਦੇ ਵਿੱਚ ਕਣਕ ਲੁਹਾਈ ਜਾਏਗੀ ਅਤੇ ਨਾ ਹੀ ਛਾਣਿਆ ਜਾਏਗਾ ਅਤੇ ਨਾ ਹੀ ਵੇਚਿਆ ਜਾਏਗਾ। ਜਾਣਕਾਰੀ ਦਿੰਦੇ ਹੋਏ ਉਹਨਾਂ ਕਿਹਾ ਕਿ ਜੇਕਰ ਸਰਕਾਰ ਸਾਡੀ ਮੰਗ ਨੂੰ ਪੂਰਾ ਨਹੀਂ ਕਰਦੀ ਤਾਂ ਅਸੀਂ ਬਸ ਅੱਡਾ ਚੌਂਕ ਵਿਖੇ ਧਰਨਾ ਲਗਾਵਾਂਗੇ। ਜਦ ਤੱਕ ਸਰਕਾਰ ਸਾਡਾ ਹਾਜ਼ਰ ਸਨ। ਮੌਕੇ ਰਾਜਕੁਮਾਰ ਭੱਲਾ, ਜਗਜੀਤ ਸਿੰਘ ਸਿੱਧੂ, ਗੁਰਮੀਤ ਸਿੰਘ ਦੌਧਰ, ਜਤਿੰਦਰ ਸਿੰਘ ਸਰਾਂ, ਨਵੀਨ ਸਿੰਗਲਾ, ਮਹਿੰਦਰ ਪਾਲ ਸਿੰਘ ਗੁਰੂਸਰ ਅੰਮ੍ਰਿਤਪਾਲ ਸਿੰਘ, ਬੂਟਾ ਸਿੰਘ ਗਰੇਵਾਲ, ਮਨੋਹਰ ਲਾਲ ਅਤੇਆਸ਼ੂ ਮਿੱਤਲ,ਇੰਦਰਜੀਤ ਸਿੰਘ ਮੁੱਲਾਂਪੁਰ ਹਾਜ਼ਰ ਸਨ।1
- Post by Masroor1
- ਇੰਨਾ ਮਹਿਗੀਆਂ ਬਿਮਾਰੀਆਂ ਤੇ ਕਿਓ ਨਹੀ ਚੱਲਦਾ ਸਿਹਤ ਬੀਮਾ ਯੋਜਨਾ ਕਾਰਡ , ਸਰਕਾਰ ਜੀ ਕਰੋ ਗੋਰ1