ਭਾਜਪਾ ਦਾ ਔਰਤ ਵਿਰੋਧੀ ਚਿਹਰਾ ਹੋਇਆ ਬੇਨਕਾਬ, ਮਹਿਲਾ ਰਾਖਵਾਂ ਕਰਨ ਬਿਲ ਦੀ ਆੜ ਵਿੱਚ ਡੀ ਲਿਮੀਟੇਸ਼ਨ ਦੀ ਸੀ ਸਾਜਿਸ਼, ਵਿਰੋਧੀਆਂ ਨੇ ਨਕਾਰਿਆ ਬਿੱਲ: ਵਿਜੇ ਇੰਦਰ ਸਿੰਗਲਾ --ਔਰਤਾਂ ਦਾ ਰਾਖਵਾਂ ਕਰਨ ਪਹਿਲਾਂ ਹੀ ਦੇਸ਼ ਦਾ ਬਣ ਚੁੱਕਿਆ ਕਾਨੂੰਨ ਹੁਣ ਭਾਜਪਾ ਨੂੰ ਬਿੱਲ ਲਿਆਉਣ ਦੀ ਕੀ ਪਈ ਸੀ ਜਰੂਰਤ ਬਠਿੰਡਾ 20ਅਪ੍ਰੈਲ(ਗੋਪੀ ਜ਼ੀਰੇ ਵਾਲਾ):- ਲੋਕ ਸਭਾ ਵਿੱਚ ਮੋਦੀ ਸਰਕਾਰ ਵੱਲੋਂ ਲਿਆਂਦੇ ਮਹਿਲਾ ਰਾਖਵਾ ਕਰਨ ਬਿਲ ਦਾ ਵਿਰੋਧੀ ਧਿਰ ਆਗੂ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਵਿਰੋਧੀ ਧਿਰਾਂ ਵੱਲੋਂ ਡੱਟਕੇ ਵਿਰੋਧ ਕੀਤਾ ਗਿਆ ਕਿਉਂਕਿ ਔਰਤਾਂ ਦਾ ਰਾਖਵਾਂ ਕਰਨ ਪਹਿਲਾਂ ਹੀ ਦੇਸ਼ ਦਾ ਕਾਨੂੰਨ ਬਣ ਚੁੱਕਿਆ ਹੈ, ਪਰ ਹੁਣ ਸਾਜਿਸ਼ ਤਹਿਤ ਮੋਦੀ ਸਰਕਾਰ ਇਹ ਕਾਨੂੰਨ ਲਿਆਈ ਕਿਉਂਕਿ ਮਹਿਲਾ ਰਾਖਵਾਂਕਰਨ ਬਿੱਲ ਦੀ ਆੜ ਵਿੱਚ ਭਾਜਪਾ ਸਰਕਾਰ ਦਾ ਮੁੱਖ ਏਜੰਡਾ ਡੀਲਿਮੀਟੇਸ਼ਨ ਸੀ ਜਿਸ ਨੂੰ ਵਿਰੋਧੀ ਧਿਰਾਂ ਨੇ ਨਕਾਰ ਦਿੱਤਾ। ਇਹਨਾਂ ਗੱਲਾਂ ਦਾ ਪ੍ਰਗਟਾਵਾ ਕਾਂਗਰਸ ਸੀ ਡਬਲਯੂ ਸੀ ਕਮੇਟੀ ਮੈਂਬਰ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਾਂਗਰਸ ਭਵਨ ਵਿਖੇ ਜ਼ਿਲਾ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿੱਚ ਰੱਖੀ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ 2003 ਵਿੱਚ ਕਾਨੂੰਨ ਪਾਸ ਕਰਨ ਤੋਂ ਬਾਅਦ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਤਕਰੀਬਨ 30 ਮਹੀਨਿਆਂ ਲਈ ਇਸ ਦੇ ਲਾਗੂ ਕਰਨ ਵਿੱਚ ਦੇਰੀ ਕੀਤੀ 16 ਅਪ੍ਰੈਲ 2026 ਨੂੰ ਕਾਨੂੰਨ ਨੋਟੀਫਾਈ ਕੀਤਾ ਗਿਆ ਤੇ ਉਸ ਦਿਨ ਲੋਕ ਸਭਾ ਦਾ ਵਿਸਥਾਰ ਕਰਨ ਸੰਸਦੀ ਹਲਕੇ ਮੁੜ ਵੰਡਣ ਅਤੇ ਪ੍ਰਤੀਨਿਧਤਾ ਬਦਲਣ ਲਈ ਨਵੇਂ ਬਿੱਲ ਪੇਸ਼ ਕੀਤੇ ਗਏ ਇੱਕ ਸਪਸ਼ਟ ਰਣਨੀਤੀ ਨੂੰ ਦਰਸਾਉਂਦਾ ਹੈ ਪਹਿਲਾਂ ਕਾਨੂੰਨ ਲਾਗੂ ਕਰਨ ਵਿੱਚ ਦੇਰੀ ਕਰੋ ਫਿਰ ਉਸਨੂੰ ਹੱਦਬੰਦੀ ਨਾਲ ਜੋੜੋ ਅਤੇ ਅੰਤ ਵਿੱਚ ਕੁਝ ਸੂਬਿਆਂ ਦੇ ਪੱਖ ਵਿੱਚ ਰਾਜਨੀਤਿਕ ਸਖਤੀ ਨੂੰ ਪੁਨਰ ਗਠਿਤ ਕਰਨ ਲਈ ਇਸਦਾ ਗਲਤ ਇਸਤੇਮਾਲ ਕਰੋ ਜਿਸ ਤੋਂ ਵਿਰੋਧੀ ਧਿਰਾਂ ਪੂਰੀ ਤਰਹਾਂ ਸੁਚੇਤ ਸਨ ਅਤੇ ਇਸ ਬਿਲ ਦਾ ਡੱਟ ਕੇ ਵਿਰੋਧ ਕੀਤਾ ਗਿਆ ਅਤੇ ਬਿੱਲ ਪਾਸ ਨਹੀਂ ਹੋ ਸਕਿਆ। ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਭਾਜਪਾ ਆਪਣੇ ਸਿਸਟਮ ਤਹਿਤ ਕੁਰਸੀ ਦੇ ਲਾਲਚ ਨੂੰ ਮੁੱਖ ਰੱਖਕੇ ਰਾਜਨੀਤੀ ਕਰ ਰਹੀ ਹੈ ਕਿਉਂਕਿ ਭਾਜਪਾ ਨੂੰ ਮਹਿਲਾ ਰਾਖਵਾਂ ਕਰਨ ਦੀ ਕੋਈ ਜਰੂਰਤ ਨਹੀਂ, ਜੇਕਰ ਮੋਦੀ ਸਰਕਾਰ 33 ਫੀਸਦੀ ਰਾਖਵਾਂ ਕਰਨ ਨੂੰ ਅਮਲੀ ਰੂਪ ਪਹਿਨਾਵੇ ਤਾਂ ਅੱਜ ਸੰਸਦ ਦੀ ਬੈਠਕ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਦਿਖਾਈ ਦੇਣਗੀਆਂ। ਉਹਨਾਂ ਕਿਹਾ ਕਿ ਵਿਰੋਧੀ ਧਿਰ ਆਗੂ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਵਿਰੋਧੀ ਧਿਰਾਂ ਵੱਲੋਂ ਇਸ ਮਾਮਲੇ ਤੇ ਪ੍ਰਮੁਖਤਾ ਨਾਲ ਆਪਣਾ ਦਾਅਵਾ ਪੇਸ਼ ਕੀਤਾ ਤੇ ਇਸ ਬਿੱਲ ਨੂੰ ਮੁੱਢੋਂ ਨਕਾਰ ਦਿੱਤਾ ਜੋ ਕਾਂਗਰਸ ਪਾਰਟੀ ਦੀ ਵੱਡੀ ਜਿੱਤ ਹੈ ਅਤੇ ਭਾਜਪਾ ਦੀ ਸਭ ਤੋਂ ਵੱਡੀ ਹਾਰ ਹੈ। ਉਹਨਾਂ ਦੇਸ਼ ਵਾਸੀਆਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ਭਾਜਪਾ ਦੀਆਂ ਕੋਝੀਆਂ ਹਰਕਤਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਇਹ ਬਿੱਲ ਪੰਜ ਸੂਬਿਆਂ ਦੀਆਂ ਆਉਣ ਵਾਲੀਆਂ ਮੁੱਖ ਚੋਣਾਂ ਨੂੰ ਲੈ ਕੇ ਲਿਆਂਦਾ ਗਿਆ ਕਿਉਂਕਿ ਪੱਛਮੀ ਬੰਗਾਲ ਤੇ ਤਾਮਿਲਨਾਡੂ ਵਰਗੇ ਵੱਡੇ ਸੂਬਿਆਂ ਦੀਆਂ ਚੋਣਾਂ ਹਨ। ਉਹਨਾਂ ਕਿਹਾ ਕਿ ਪਾਪੂਲੇਸ਼ਨ ਕੰਟਰੋਲ ਵਿੱਚ ਪੰਜਾਬ ਨੇ ਵੱਡਾ ਰੋਲ ਨਿਭਾਇਆ ਪਰ ਹੁਣ ਡੀ ਲਿਮੀਟੇਸ਼ਨ ਨਾਲ ਸਭ ਤੋਂ ਵੱਡਾ ਨੁਕਸਾਨ ਪੰਜਾਬ ਦਾ ਹੋਣਾ ਹੈ ਪਰ ਕਾਂਗਰਸ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਇਸ ਮੌਕੇ ਉਹਨਾਂ ਪੰਜਾਬ ਦੇ ਮੌਜੂਦਾ ਹਾਲਾਤ ਤੇ ਵੀ ਚਿੰਤਾ ਜਾਹਰ ਕਰਦੇ ਹੋਏ ਮਾਨ ਸਰਕਾਰ ਨੂੰ ਘੇਰਿਆ ਤੇ ਕਿਹਾ ਕਿ ਪੰਜਾਬ ਨੂੰ ਬਚਾਉਣ ਲਈ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਸਮੇਂ ਦੀ ਲੋੜ ਹੈ। ਇਸ ਮੌਕੇ ਉਹਨਾਂ ਦੇ ਨਾਲ ਜਿਲ੍ਾ ਪ੍ਰਧਾਨ ਰਾਜਨ ਗਰਗ, ਅਸ਼ੋਕ ਕੁਮਾਰ, ਕੇਕੇ ਅਗਰਵਾਲ, ਕਿਰਨਜੀਤ ਸਿੰਘ ਗਹਿਰੀ, ਟਹਿਲ ਸਿੰਘ ਸੰਧੂ, ਸੁਨੀਲ ਕੁਮਾਰ ਜਿਲਾ ਮੀਤ ਪ੍ਰਧਾਨ ਅਤੇ ਪ੍ਰੈਸ ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ ਬਲਜੀਤ ਸਿੰਘ ਮਾਧਵ ਰਾਮ ਸ਼ਰਮਾ ਅਤੇ ਸੁਨੀਲ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ। ਜਾਰੀ ਕਰਤਾ ਰੁਪਿੰਦਰ ਬਿੰਦਰਾ ਜਿਲਾ ਮੀਤ ਪ੍ਰਧਾਨ ਅਤੇ ਪ੍ਰੈੱਸ ਮੀਡੀਆ ਇਨਚਾਰਜ ਬਠਿੰਡਾ ।

- ਵਿਜੇ ਇੰਦਰ ਸਿੰਗਲਾ ਨੇ ਮਾਨਸਾ ਵਿਖੇ ਕਾਂਗਰਸ ਦੀ ਪ੍ਰੈਸ ਕਾਨਫਰੰਸ ਕੀਤੀ ਸੰਬੋਧਨ1
- ਸਿਵਿਲ ਹਸਪਤਾਲ ਫਰੀਦਕੋਟ ਦੇੇ ਆਉਟਸੋਰਸ ਮੁਲਾਜਮਾਂ ਨੇ ਤਨਖਾਹ ਨਾ ਮਿਲਣ ਕਾਰਣ ਲਾਇਆ ਧਰਨਾ। #faridkotnews1
- Post by Inside Story News Chennal1
- ਅੰਮ੍ਰਿਤਾ ਵੜਿੰਗ ਦਾ ਬੀਜੇਪੀ ਤੇ ਸ਼ਬਦੀ ਹ.ਮ.ਲਾ ! ਮਹਿਲਾ ਰਾਖਵਾਕਰਨ ਬਿੱਲ ਤੇ ਬੋਲੇ ਅੰਮ੍ਰਿਤਾ ਵੜਿੰਗ.1
- 📍 ਕੋਟਕਪੂਰਾ | 20 ਅਪ੍ਰੈਲ | ਟੀਮ ਦੀਪਕ ਗਰਗ ਕੋਟਕਪੂਰਾ ਵਿਧਾਨ ਸਭਾ ਹਲਕੇ ਦੇ ਕਾਂਗਰਸ ਹਲਕਾ ਇੰਚਾਰਜ ਅਜੈਪਾਲ ਸਿੰਘ ਸੰਧੂ ਵੱਲੋਂ ਇੱਕ ਮਹੱਤਵਪੂਰਨ ਵੀਡੀਓ ਜਾਰੀ ਕਰਕੇ ਆਉਣ ਵਾਲੀਆਂ ਮਿਊਂਸਪਲ ਕਮੇਟੀ (M.C.) ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਸਚੇਤ ਰਹਿਣ ਦੀ ਅਪੀਲ ਕੀਤੀ ਗਈ ਹੈ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਵੋਟਾਂ ਨੂੰ ਵੱਖ-ਵੱਖ ਵਾਰਡਾਂ ਵਿੱਚ ਸ਼ਿਫਟ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ, ਜਿਸ ਕਰਕੇ ਕਈ ਵੋਟਰਾਂ ਦੇ ਨਾਮ ਜਾਂ ਵਾਰਡ ਬਦਲ ਸਕਦੇ ਹਨ। ਇਸ ਲਈ ਸਾਰੇ ਵੋਟਰ ਆਪਣੀ ਵੋਟਰ ਲਿਸਟ ਵਿੱਚ ਨਾਮ ਅਤੇ ਵਾਰਡ ਜ਼ਰੂਰ ਚੈਕ ਕਰਨ। 🗣️ ਅਜੈਪਾਲ ਸਿੰਘ ਸੰਧੂ ਦੀ ਅਪੀਲ: "ਮੈਂ ਸਾਰੇ ਸਾਥੀਆਂ ਨੂੰ ਅਪੀਲ ਕਰਦਾ ਹਾਂ ਕਿ ਸਚੇਤ ਰਹੋ। ਆਪਣਾ ਨਾਮ ਵੋਟਰ ਲਿਸਟ ਵਿੱਚ ਜ਼ਰੂਰ ਚੈਕ ਕਰੋ ਤਾਂ ਜੋ ਤੁਹਾਡਾ ਵੋਟ ਕਿਸੇ ਹੋਰ ਵਾਰਡ ਵਿੱਚ ਨਾ ਚਲਾ ਜਾਵੇ।" ਇਸ ਅਪੀਲ ਨਾਲ ਕੋਟਕਪੂਰਾ ਦੀ ਰਾਜਨੀਤੀ ਵਿੱਚ ਨਵੀਂ ਚਰਚਾ ਸ਼ੁਰੂ ਹੋ ਗਈ ਹੈ ਅਤੇ ਚੋਣਾਂ ਤੋਂ ਪਹਿਲਾਂ ਸਿਆਸੀ ਮਾਹੌਲ ਗਰਮ ਹੋ ਰਿਹਾ ਹੈ। 📊 ਕੋਟਕਪੂਰਾ ਹਲਕੇ ਵਿੱਚ ਪਹਿਲਾਂ ਵੀ ਚੋਣਾਂ ਦੌਰਾਨ ਤਗੜਾ ਮੁਕਾਬਲਾ ਦੇਖਣ ਨੂੰ ਮਿਲਿਆ ਹੈ, ਜਿੱਥੇ 2022 ਵਿਧਾਨ ਸਭਾ ਚੋਣਾਂ ਵਿੱਚ ਵੱਡੇ ਵੋਟ ਫਰਕ ਨਾਲ ਨਤੀਜੇ ਆਏ ਸਨ ਅਤੇ ਸਿਆਸੀ ਮਾਹੌਲ ਕਾਫੀ ਗਰਮ ਰਿਹਾ ਸੀ। 🔍 ਸਮੀਖਿਆ ਇਹ ਅਪੀਲ ਦਰਸਾਉਂਦੀ ਹੈ ਕਿ ਆਉਣ ਵਾਲੀਆਂ M.C. ਚੋਣਾਂ ਕਾਫੀ ਦਿਲਚਸਪ ਹੋ ਸਕਦੀਆਂ ਹਨ। ਵੋਟਰ ਲਿਸਟ ਵਿੱਚ ਤਬਦੀਲੀਆਂ ਆਮ ਪ੍ਰਕਿਰਿਆ ਹੁੰਦੀ ਹੈ ਪਰ ਚੋਣਾਂ ਤੋਂ ਪਹਿਲਾਂ ਇਹ ਮਾਮਲਾ ਸਿਆਸੀ ਚਰਚਾ ਦਾ ਵਿਸ਼ਾ ਬਣ ਜਾਂਦਾ ਹੈ। 💭 ਅੰਤਿਮ ਵਿਚਾਰ ਲੋਕਤੰਤਰ ਵਿੱਚ ਵੋਟ ਸਭ ਤੋਂ ਵੱਡੀ ਤਾਕਤ ਹੈ। ਜੇ ਵੋਟਰ ਆਪਣੀ ਜਾਣਕਾਰੀ ਚੈਕ ਨਹੀਂ ਕਰਦੇ ਤਾਂ ਉਹ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝੇ ਰਹਿ ਸਕਦੇ ਹਨ। 🪞 ਪ੍ਰਤੀਬਿੰਬ ਕੀ ਇਹ ਸਿਰਫ ਪ੍ਰਕਿਰਿਆ ਹੈ ਜਾਂ ਸਿਆਸੀ ਤਿਆਰੀ? ਕੀ ਇਹ ਮਾਮਲਾ ਚੋਣਾਂ 'ਤੇ ਅਸਰ ਪਾਏਗਾ? 🏁 ਨਿਸ਼ਕਰਸ਼ ਕੋਟਕਪੂਰਾ ਵਿੱਚ M.C. ਚੋਣਾਂ ਤੋਂ ਪਹਿਲਾਂ ਸਿਆਸੀ ਮਾਹੌਲ ਗਰਮ ਹੋਣਾ ਸ਼ੁਰੂ ਹੋ ਗਿਆ ਹੈ ਅਤੇ ਵੋਟਰ ਲਿਸਟ ਦਾ ਮਾਮਲਾ ਚੋਣੀ ਮੈਦਾਨ ਵਿੱਚ ਵੱਡਾ ਮੁੱਦਾ ਬਣ ਸਕਦਾ ਹੈ। 📊 POLL ਸਵਾਲ ਕੀ ਤੁਸੀਂ ਆਪਣਾ ਨਾਮ ਵੋਟਰ ਲਿਸਟ ਵਿੱਚ ਚੈਕ ਕੀਤਾ ? 🔘 ਹਾਂ 🔘 ਨਹੀਂ 🔘 ਹੁਣ ਕਰਾਂਗਾ 💬 ਪ੍ਰਤੀਕਿਰਿਆ ਸਵਾਲ ਕੀ ਵੋਟਰ ਲਿਸਟ ਵਿੱਚ ਤਬਦੀਲੀ ਚੋਣਾਂ ਨੂੰ ਪ੍ਰਭਾਵਿਤ ਕਰ ਸਕਦੀ ਹੈ ? ⚠️ ਡਿਸਕਲੇਮਰ ਇਹ ਪੋਸਟ ਜਨਤਕ ਬਿਆਨਾਂ ਅਤੇ ਉਪਲਬਧ ਜਾਣਕਾਰੀ ਦੇ ਆਧਾਰ 'ਤੇ ਤਿਆਰ ਕੀਤੀ ਗਈ ਹੈ। ਕਿਸੇ ਵੀ ਤਬਦੀਲੀ ਜਾਂ ਅਧਿਕਾਰਕ ਜਾਣਕਾਰੀ ਲਈ ਸੰਬੰਧਿਤ ਅਧਿਕਾਰੀਆਂ ਜਾਂ ਚੋਣ ਕਮਿਸ਼ਨ ਦੀ ਵੈਬਸਾਈਟ ਚੈਕ ਕਰੋ।1
- ਮਾਨਯੋਗ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਜੀ ਵੱਲੋਂ ਬਿਨਾਂ ਕਿਸੇ ਪੱਖਪਾਤ ਬਿਨਾਂ ਸਿਫਾਰਸ ਤੋਂ ਦਿੱਤੀਆਂ ਜਾ ਰਹੀਆਂ ਨੌਕਰੀਆਂ ਤਹਿਤ ਹਲਕੇ ਮਹਿਲ ਕਲਾ ਵਿਖੇ ਬੱਚੀ ਹਰਮਨਦੀਪ ਕੌਰ ਵਜੀਦਪੁਰ ਬਦੇਸ਼ਾਂ ਨੂੰ ਡੈਅਰੀ ਵਿਭਾਗ ਵਿੱਚ ਬਤੌਰ ਇੰਸਪੈਕਟਰ ਦੀ ਨੌਕਰੀ ਲੱਗਣ ਤੇ ਹਲਕਾ ਮਹਿਲ ਕਲਾ ਤੋਂ ਵਿਧਾਇਕ ਕੁਲਵੰਤ ਪੰਡੋਰੀ ਵੱਲੋਂ ਦਿੱਤੀਆਂ ਗਈਆਂ ਸ਼ੁਭਕਾਮਨਾ ਤੇ ਕੀਤਾ ਗਿਆ ਸਨਮਾਨ1
- Post by Bandhantor singh2
- Post by Inside Story News Chennal1