logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਹੁਸ਼ਿਆਰਪੁਰ ਤੋਂ ਅਸ਼ਵਨੀ ਸ਼ਰਮਾ ਮੁਤਾਬਕ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਰਿਹਾਇਸ਼ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਹਨ। ਮੁੱਖ ਮੰਤਰੀ ਵੱਲੋਂ ਆਪਣੀ ਰਿਹਾਇਸ਼ ਤੋਂ ਕੀਤਾ ਜਾ ਰਿਹਾ ਇਹ ਸੰਬੋਧਨ ਲਾਈਵ ਹੈ।

1 hr ago
user_Ashwani Kumar Sharma
Ashwani Kumar Sharma
Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
1 hr ago

ਹੁਸ਼ਿਆਰਪੁਰ ਤੋਂ ਅਸ਼ਵਨੀ ਸ਼ਰਮਾ ਮੁਤਾਬਕ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਰਿਹਾਇਸ਼ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਹਨ। ਮੁੱਖ ਮੰਤਰੀ ਵੱਲੋਂ ਆਪਣੀ ਰਿਹਾਇਸ਼ ਤੋਂ ਕੀਤਾ ਜਾ ਰਿਹਾ ਇਹ ਸੰਬੋਧਨ ਲਾਈਵ ਹੈ।

More news from ਪੰਜਾਬ and nearby areas
  • ਹੁਸ਼ਿਆਰਪੁਰ ਤੋਂ ਅਸ਼ਵਨੀ ਸ਼ਰਮਾ ਮੁਤਾਬਕ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਰਿਹਾਇਸ਼ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਹਨ। ਮੁੱਖ ਮੰਤਰੀ ਵੱਲੋਂ ਆਪਣੀ ਰਿਹਾਇਸ਼ ਤੋਂ ਕੀਤਾ ਜਾ ਰਿਹਾ ਇਹ ਸੰਬੋਧਨ ਲਾਈਵ ਹੈ।
    1
    ਹੁਸ਼ਿਆਰਪੁਰ ਤੋਂ ਅਸ਼ਵਨੀ ਸ਼ਰਮਾ ਮੁਤਾਬਕ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਰਿਹਾਇਸ਼ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਹਨ। ਮੁੱਖ ਮੰਤਰੀ ਵੱਲੋਂ ਆਪਣੀ ਰਿਹਾਇਸ਼ ਤੋਂ ਕੀਤਾ ਜਾ ਰਿਹਾ ਇਹ ਸੰਬੋਧਨ ਲਾਈਵ ਹੈ।
    user_Ashwani Kumar Sharma
    Ashwani Kumar Sharma
    Local News Reporter ਗੜ੍ਹਸ਼ੰਕਰ, ਹੁਸ਼ਿਆਰਪੁਰ, ਪੰਜਾਬ•
    1 hr ago
  • ਪੰਜਾਬ ਵਿੱਚ ਨਿੱਜੀ ਸਕੂਲਾਂ ਵੱਲੋਂ ਆਪਣੀ ਮਨਮਰਜ਼ੀ ਨਾਲ ਕੀਤੇ ਜਾਣ ਵਾਲੇ ਸਾਲਾਨਾ ਫ਼ੀਸ ਵਾਧੇ ਉੱਪਰ ਹੁਣ ਲਗਾਮ ਲੱਗੇਗੀ। ਪੰਜਾਬ ਸਰਕਾਰ ਵੱਲੋਂ ਰਾਜਪਾਲ ਭਵਨ ਵਿੱਚ ਭੇਜੇ ਗਏ “ਫ਼ੀਸ ਰੈਗੂਲੇਸ਼ਨ ਸੋਧ ਆਰਡੀਨੈਂਸ 2026” ਉੱਪਰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਸਤਖ਼ਤ ਕਰ ਦਿੱਤੇ ਹਨ। ਇਸ ਅਹਿਮ ਕਦਮ ਤੋਂ ਬਾਅਦ ਹੁਣ ਨਿੱਜੀ ਸਕੂਲ ਮਨਮਰਜ਼ੀ ਨਾਲ ਸਾਲਾਨਾ ਫ਼ੀਸਾਂ ਨਹੀਂ ਵਧਾ ਸਕਣਗੇ।
    1
    ਪੰਜਾਬ ਵਿੱਚ ਨਿੱਜੀ ਸਕੂਲਾਂ ਵੱਲੋਂ ਆਪਣੀ ਮਨਮਰਜ਼ੀ ਨਾਲ ਕੀਤੇ ਜਾਣ ਵਾਲੇ ਸਾਲਾਨਾ ਫ਼ੀਸ ਵਾਧੇ ਉੱਪਰ ਹੁਣ ਲਗਾਮ ਲੱਗੇਗੀ। ਪੰਜਾਬ ਸਰਕਾਰ ਵੱਲੋਂ ਰਾਜਪਾਲ ਭਵਨ ਵਿੱਚ ਭੇਜੇ ਗਏ “ਫ਼ੀਸ ਰੈਗੂਲੇਸ਼ਨ ਸੋਧ ਆਰਡੀਨੈਂਸ 2026” ਉੱਪਰ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਦਸਤਖ਼ਤ ਕਰ ਦਿੱਤੇ ਹਨ। ਇਸ ਅਹਿਮ ਕਦਮ ਤੋਂ ਬਾਅਦ ਹੁਣ ਨਿੱਜੀ ਸਕੂਲ ਮਨਮਰਜ਼ੀ ਨਾਲ ਸਾਲਾਨਾ ਫ਼ੀਸਾਂ ਨਹੀਂ ਵਧਾ ਸਕਣਗੇ।
    user_Varinder Mehta
    Varinder Mehta
    Journalist ਲੁਧਿਆਣਾ (ਪੱਛਮੀ), ਲੁਧਿਆਣਾ, ਪੰਜਾਬ•
    3 hrs ago
  • ਲੁਧਿਆਣਾ ਦੇ ਪਿੰਡ ਗਿੱਲ ਵਿਖੇ 'ਸਤਲੁਜ' ਫਿਲਮ ਦਿਖਾਈ ਗਈ ਹੈ। ਇਸ ਫਿਲਮ ਨੂੰ ਦੇਖਣ ਲਈ ਕਾਫੀ ਭਾਰੀ ਗਿਣਤੀ ਵਿੱਚ ਪਿੰਡ ਦੇ ਵਾਸੀ ਇੱਕਠੇ ਹੋਏ।
    1
    ਲੁਧਿਆਣਾ ਦੇ ਪਿੰਡ ਗਿੱਲ ਵਿਖੇ 'ਸਤਲੁਜ' ਫਿਲਮ ਦਿਖਾਈ ਗਈ ਹੈ। ਇਸ ਫਿਲਮ ਨੂੰ ਦੇਖਣ ਲਈ ਕਾਫੀ ਭਾਰੀ ਗਿਣਤੀ ਵਿੱਚ ਪਿੰਡ ਦੇ ਵਾਸੀ ਇੱਕਠੇ ਹੋਏ।
    user_ਪੱਤਰਕਾਰ ਬੂਟਾ ਸਿੰਘ ਬੁਲਾਰਾ
    ਪੱਤਰਕਾਰ ਬੂਟਾ ਸਿੰਘ ਬੁਲਾਰਾ
    ਪੱਤਰਕਾਰ ਅਜੋਕਾ ਪੰਜਾਬ Ludhiana (West), Punjab•
    9 hrs ago
  • ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਰੁਕ-ਰੁਕ ਕੇ ਬਾਰਿਸ਼ ਕਿਸਾਨਾਂ ਲਈ ਬੇਹੱਦ ਲਾਭਦਾਇਕ ਸਾਬਤ ਹੋ ਰਹੀ ਹੈ। ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ. ਜਗਦੇਵ ਸਿੰਘ ਨੇ ਦੱਸਿਆ ਕਿ ਇਹ ਮੌਸਮ ਮੌਜੂਦਾ ਫ਼ਸਲਾਂ ਲਈ ਇੱਕ ਵਰਦਾਨ ਦੀ ਤਰ੍ਹਾਂ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਜ਼ਿਲ੍ਹੇ ਵਿੱਚ ਇਸ ਸਮੇਂ ਪਰਮਲ ਝੋਨੇ ਦੀ ਲਗਭਗ 90 ਫ਼ੀਸਦੀ ਲੁਆਈ (ਟ੍ਰਾਂਸਪਲਾਂਟਿੰਗ) ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਬਾਸਮਤੀ ਦੀ ਬਜਾਈ ਵੀ ਸ਼ੁਰੂ ਕਰ ਦਿੱਤੀ ਜਾਵੇਗੀ। ਗੰਨੇ ਦੀ ਫ਼ਸਲ ਬਾਰੇ ਜਾਣਕਾਰੀ ਦਿੰਦਿਆਂ ਡਾ. ਜਗਦੇਵ ਸਿੰਘ ਨੇ ਦੱਸਿਆ ਕਿ ਗੰਨੇ ਦੀ ਬਜਾਈ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ ਅਤੇ ਇਸ ਮੀਂਹ ਦੇ ਪਾਣੀ ਨਾਲ ਇਹ ਫ਼ਸਲ ਖੂਬ ਵਧ-ਫੁੱਲ ਰਹੀ ਹੈ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਇੱਕ ਵਿਸ਼ੇਸ਼ ਅਪੀਲ ਵੀ ਕੀਤੀ ਹੈ ਕਿ ਬਰਸਾਤ ਦੇ ਇਸ ਮੌਸਮ ਵਿੱਚ ਖੇਤਾਂ ਵਿੱਚ ਵਾਧੂ ਸਿੰਚਾਈ ਨਾ ਕੀਤੀ ਜਾਵੇ। ਕਿਸਾਨਾਂ ਨੂੰ ਲੋੜ ਮੁਤਾਬਕ ਹੀ ਪਾਣੀ ਦਾ ਪ੍ਰਬੰਧ ਰੱਖਣ ਦੀ ਸਲਾਹ ਦਿੱਤੀ ਗਈ ਹੈ ਤਾਂ ਜੋ ਫ਼ਸਲਾਂ ਨੂੰ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਤੋਂ ਬਚਾਇਆ ਜਾ ਸਕੇ।
    1
    ਫ਼ਤਿਹਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਰੁਕ-ਰੁਕ ਕੇ ਬਾਰਿਸ਼ ਕਿਸਾਨਾਂ ਲਈ ਬੇਹੱਦ ਲਾਭਦਾਇਕ ਸਾਬਤ ਹੋ ਰਹੀ ਹੈ। ਜ਼ਿਲ੍ਹਾ ਖੇਤੀਬਾੜੀ ਅਫ਼ਸਰ ਡਾ. ਜਗਦੇਵ ਸਿੰਘ ਨੇ ਦੱਸਿਆ ਕਿ ਇਹ ਮੌਸਮ ਮੌਜੂਦਾ ਫ਼ਸਲਾਂ ਲਈ ਇੱਕ ਵਰਦਾਨ ਦੀ ਤਰ੍ਹਾਂ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਜ਼ਿਲ੍ਹੇ ਵਿੱਚ ਇਸ ਸਮੇਂ ਪਰਮਲ ਝੋਨੇ ਦੀ ਲਗਭਗ 90 ਫ਼ੀਸਦੀ ਲੁਆਈ (ਟ੍ਰਾਂਸਪਲਾਂਟਿੰਗ) ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਬਾਸਮਤੀ ਦੀ ਬਜਾਈ ਵੀ ਸ਼ੁਰੂ ਕਰ ਦਿੱਤੀ ਜਾਵੇਗੀ।

ਗੰਨੇ ਦੀ ਫ਼ਸਲ ਬਾਰੇ ਜਾਣਕਾਰੀ ਦਿੰਦਿਆਂ ਡਾ. ਜਗਦੇਵ ਸਿੰਘ ਨੇ ਦੱਸਿਆ ਕਿ ਗੰਨੇ ਦੀ ਬਜਾਈ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ ਅਤੇ ਇਸ ਮੀਂਹ ਦੇ ਪਾਣੀ ਨਾਲ ਇਹ ਫ਼ਸਲ ਖੂਬ ਵਧ-ਫੁੱਲ ਰਹੀ ਹੈ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਇੱਕ ਵਿਸ਼ੇਸ਼ ਅਪੀਲ ਵੀ ਕੀਤੀ ਹੈ ਕਿ ਬਰਸਾਤ ਦੇ ਇਸ ਮੌਸਮ ਵਿੱਚ ਖੇਤਾਂ ਵਿੱਚ ਵਾਧੂ ਸਿੰਚਾਈ ਨਾ ਕੀਤੀ ਜਾਵੇ। ਕਿਸਾਨਾਂ ਨੂੰ ਲੋੜ ਮੁਤਾਬਕ ਹੀ ਪਾਣੀ ਦਾ ਪ੍ਰਬੰਧ ਰੱਖਣ ਦੀ ਸਲਾਹ ਦਿੱਤੀ ਗਈ ਹੈ ਤਾਂ ਜੋ ਫ਼ਸਲਾਂ ਨੂੰ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਤੋਂ ਬਚਾਇਆ ਜਾ ਸਕੇ।
    user_Kajal
    Kajal
    ਫਤਿਹਗੜ੍ਹ ਸਾਹਿਬ, ਫਤਿਹਗੜ੍ਹ ਸਾਹਿਬ, ਪੰਜਾਬ•
    3 hrs ago
  • ਅਜਨਾਲਾ ਦੇ ਨਜ਼ਦੀਕੀ ਪਿੰਡ ਫਤੇਵਾਲ ਵਿਖੇ ਹੋਈ ਇਕ ਮੀਟਿੰਗ ਨੂੰ ਸੰਬੋਧਿਤ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਰਨਲ ਸਕੱਤਰ ਸਰਦਾਰ ਸਰਵਣ ਸਿੰਘ ਪੰਧੇਰ ਨੇ ਪਿੰਡ ਵਾਸੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਉਨ੍ਹਾਂ ਨੇ ਮੀਟਿੰਗ ਵਿੱਚ ਮੌਜੂਦ ਲੋਕਾਂ ਨੂੰ ਕਮੇਟੀ ਦੇ ਵੱਖ-ਵੱਖ ਪ੍ਰੋਗਰਾਮਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ।
    1
    ਅਜਨਾਲਾ ਦੇ ਨਜ਼ਦੀਕੀ ਪਿੰਡ ਫਤੇਵਾਲ ਵਿਖੇ ਹੋਈ ਇਕ ਮੀਟਿੰਗ ਨੂੰ ਸੰਬੋਧਿਤ ਕਰਦਿਆਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਰਨਲ ਸਕੱਤਰ ਸਰਦਾਰ ਸਰਵਣ ਸਿੰਘ ਪੰਧੇਰ ਨੇ ਪਿੰਡ ਵਾਸੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਉਨ੍ਹਾਂ ਨੇ ਮੀਟਿੰਗ ਵਿੱਚ ਮੌਜੂਦ ਲੋਕਾਂ ਨੂੰ ਕਮੇਟੀ ਦੇ ਵੱਖ-ਵੱਖ ਪ੍ਰੋਗਰਾਮਾਂ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ।
    user_💞 M.SANDHU 💞
    💞 M.SANDHU 💞
    Department of Transportation ਟਾਂਡਾ, ਹੁਸ਼ਿਆਰਪੁਰ, ਪੰਜਾਬ•
    22 hrs ago
  • ਸ੍ਰੀ ਅਨੰਦਪੁਰ ਸਾਹਿਬ ਦੇ ਨਾਲ ਲੱਗਦੇ ਪਿੰਡ ਅਗਮਪੁਰ ਵਿਖੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦੇ ਠਹਿਰਣ ਲਈ ਬਣਾਈ ਗਈ ਟੈਂਟ ਸਿਟੀ ਵਿੱਚ ਅੱਜ ਸਵੇਰੇ ਅਚਾਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਬਾਰਿਸ਼ ਪੈਣ ਤੋਂ ਕੁਝ ਸਮੇਂ ਬਾਅਦ ਲੱਗੀ ਇਸ ਅੱਗ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਇਸ ਹਾਦਸੇ ਦੌਰਾਨ ਟੈਂਟ ਸਿਟੀ ਦੇ ਇੱਕ ਕੈਬਿਨ ਬਲਾਕ ਵਿੱਚ ਅੱਗ ਲੱਗਣ ਕਾਰਨ ਕਰੀਬ ਇੱਕ ਦਰਜਨ ਕੈਬਿਨ ਅੱਗ ਦੀ ਚਪੇਟ ਵਿੱਚ ਆ ਕੇ ਨੁਕਸਾਨੇ ਗਏ ਹਨ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਮੁਸਤੈਦੀ ਨਾਲ ਅੱਗ 'ਤੇ ਕਾਬੂ ਪਾਇਆ। ਰਾਹਤ ਦੀ ਵੱਡੀ ਗੱਲ ਇਹ ਰਹੀ ਕਿ ਜਿਸ ਬਲਾਕ ਵਿੱਚ ਅੱਗ ਲੱਗੀ, ਉਹ ਪੂਰੀ ਤਰ੍ਹਾਂ ਖਾਲੀ ਸੀ। ਦੂਜੇ ਪਾਸੇ ਟੈਂਟ ਸਿਟੀ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਆਏ ਸਾਰੇ ਸ਼ਰਧਾਲੂ ਸੁਰੱਖਿਅਤ ਹਨ ਅਤੇ ਇਸ ਘਟਨਾ ਵਿੱਚ ਕਿਸੇ ਵੀ ਸ਼ਰਧਾਲੂ ਜਾਂ ਹੋਰ ਵਿਅਕਤੀ ਦੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਇਸ ਟੈਂਟ ਸਿਟੀ ਵਿੱਚ ਸ਼ਰਧਾਲੂਆਂ ਦੇ ਠਹਿਰਣ ਲਈ ਏਅਰ ਕੰਡੀਸ਼ਨਡ ਅਤੇ ਵਾਟਰਪ੍ਰੂਫ਼ ਟੈਂਟ ਬਣਾਏ ਗਏ ਹਨ, ਜਿੱਥੇ ਯਾਤਰੀਆਂ ਲਈ ਹਰ ਤਰ੍ਹਾਂ ਦੀਆਂ ਲੋੜੀਂਦੀਆਂ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ। ਫਿਲਹਾਲ ਪ੍ਰਸ਼ਾਸਨ ਵੱਲੋਂ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
    1
    ਸ੍ਰੀ ਅਨੰਦਪੁਰ ਸਾਹਿਬ ਦੇ ਨਾਲ ਲੱਗਦੇ ਪਿੰਡ ਅਗਮਪੁਰ ਵਿਖੇ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦੇ ਠਹਿਰਣ ਲਈ ਬਣਾਈ ਗਈ ਟੈਂਟ ਸਿਟੀ ਵਿੱਚ ਅੱਜ ਸਵੇਰੇ ਅਚਾਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਬਾਰਿਸ਼ ਪੈਣ ਤੋਂ ਕੁਝ ਸਮੇਂ ਬਾਅਦ ਲੱਗੀ ਇਸ ਅੱਗ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਇਸ ਹਾਦਸੇ ਦੌਰਾਨ ਟੈਂਟ ਸਿਟੀ ਦੇ ਇੱਕ ਕੈਬਿਨ ਬਲਾਕ ਵਿੱਚ ਅੱਗ ਲੱਗਣ ਕਾਰਨ ਕਰੀਬ ਇੱਕ ਦਰਜਨ ਕੈਬਿਨ ਅੱਗ ਦੀ ਚਪੇਟ ਵਿੱਚ ਆ ਕੇ ਨੁਕਸਾਨੇ ਗਏ ਹਨ।

ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਮੁਸਤੈਦੀ ਨਾਲ ਅੱਗ 'ਤੇ ਕਾਬੂ ਪਾਇਆ। ਰਾਹਤ ਦੀ ਵੱਡੀ ਗੱਲ ਇਹ ਰਹੀ ਕਿ ਜਿਸ ਬਲਾਕ ਵਿੱਚ ਅੱਗ ਲੱਗੀ, ਉਹ ਪੂਰੀ ਤਰ੍ਹਾਂ ਖਾਲੀ ਸੀ। ਦੂਜੇ ਪਾਸੇ ਟੈਂਟ ਸਿਟੀ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਆਏ ਸਾਰੇ ਸ਼ਰਧਾਲੂ ਸੁਰੱਖਿਅਤ ਹਨ ਅਤੇ ਇਸ ਘਟਨਾ ਵਿੱਚ ਕਿਸੇ ਵੀ ਸ਼ਰਧਾਲੂ ਜਾਂ ਹੋਰ ਵਿਅਕਤੀ ਦੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ।

ਇਸ ਟੈਂਟ ਸਿਟੀ ਵਿੱਚ ਸ਼ਰਧਾਲੂਆਂ ਦੇ ਠਹਿਰਣ ਲਈ ਏਅਰ ਕੰਡੀਸ਼ਨਡ ਅਤੇ ਵਾਟਰਪ੍ਰੂਫ਼ ਟੈਂਟ ਬਣਾਏ ਗਏ ਹਨ, ਜਿੱਥੇ ਯਾਤਰੀਆਂ ਲਈ ਹਰ ਤਰ੍ਹਾਂ ਦੀਆਂ ਲੋੜੀਂਦੀਆਂ ਸਹੂਲਤਾਂ ਉਪਲਬਧ ਕਰਵਾਈਆਂ ਗਈਆਂ ਹਨ। ਫਿਲਹਾਲ ਪ੍ਰਸ਼ਾਸਨ ਵੱਲੋਂ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
    user_Karan Makol
    Karan Makol
    ਰੂਪ ਨਗਰ, ਰੂਪਨਗਰ, ਪੰਜਾਬ•
    25 min ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.