logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਰੋਕਣ ਲਈ ਜੇਕਰ ਸਰਕਾਰ ਕਾਨੂੰਨ ਬਣਾਉਂਦੀ ਹੈ ਤਾਂ ਉਸੇ ਦਾ ਨੁਕਸਾਨ ਵੀ ਸਾਹਮਣੇ ਆਉਣਗੇ : ਭਾਈ ਅਤਲਾ ਮਾਨਸਾ 9 ਮਾਰਚ(ਵਿਰੇੰਦਰਪਾਲ ਮੰਤਰੋ ):- ਪਿਛਲੇ ਲੰਬੇ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਧਰਮਾਂ ਦੇ ਗ੍ਰੰਥਾਂ ਦੀਆਂ ਹੋ ਰਹੀਆਂ ਬੇਅਦਬੀਆਂ ਨੂੰ ਰੋਕਣ ਲਈ ਸਖਤ ਕਾਨੂੰਨ ਬਣਾਉਣ ਬਾਰੇ ਜੋ ਉੱਠ ਹੀ ਮੰਗ, ਅਤੇ ਜੇਕਰ ਸਰਕਾਰ ਇਸ ਸਬੰਧੀ ਕਾਨੂੰਨ ਬਣਾਉਂਦੀ ਹੈ ਤਾਂ ਉਸ ਸਬੰਧੀ ਸਾਹਮਣੇ ਆਉਣ ਵਾਲੇ ਨੁਕਸਾਨ ਬਾਰੇ ਗੱਲ ਕਰਦੇ ਆਂ ਸੁਖਚੈਨ ਸਿੰਘ ਅਤਲਾ ਮੁੱਖ ਸੇਵਾਦਾਰ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ (ਪੰਜਾਬ) ਨੇ ਕਿਹਾ ਕਿ ਪਿਛਲੇ ਦਿਨੀ ਨਾਮੀ ਅਖਬਾਰ ਵਿੱਚ ਲੱਗੀ ਖਬਰ ਦਾ ਹਵਾਲਾ ਦਿੰਦੇ ਆ ਭਾਈ ਸੁਖਚੈਨ ਸਿੰਘ ਅਤਲਾ ਨੇ ਕਿਹਾ ਕਿ ਇਹ ਬਿਲਕੁਲ ਸੱਚ ਹੈ ਕਿ ਜੇਕਰ ਸਰਕਾਰ ਬੇਅਦਬੀਆਂ ਰੋਕਣ ਲਈ ਕਾਨੂੰਨ ਬਣਾਉਂਦੀ ਹੈ ਤਾਂ ਉਸ ਦੇ ਨੂਕਸਾਨ ਵੀ ਸਾਹਮਣੇ ਆਉਣਗੇ, ਅਤਲਾ ਨੇ ਕਿਹਾ ਕਿ ਖਬਰ ਮੁਤਾਬਕ ਜੇਕਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਮਾਮਲਾ ਦਰਜ ਹੁੰਦਾ ਹੈ ਤਾਂ ਕੀ ਪੁਲਿਸ ਗੁਰੂ ਸਾਹਿਬ ਨੂੰ ਮਾਲਖਾਨੇ ਵਿੱਚ ਰੱਖੇਗੀ, ਮਾਮਲੇ ਦੀ ਜਾਂਚ ਕਰਨ ਸਮੇਂ ਕੀ ਪੁਲਿਸ ਅਫਸਰ ਸਾਬਤ ਸੂਰਤ ਸਿੱਖ ਅਫਸਰ ਹੀ ਹੋਣਗੇ, ਕੀ ਅਦਾਲਤ ਵਿੱਚ ਪੇਸ਼ੀ ਸਮੇਂ ਗੁਰੂ ਗ੍ਰੰਥ ਸਾਹਿਬ ਨੂੰ ਚੌਰ ਸਾਹਿਬ ਤੇ ਛਤਰ ਸਾਹਿਤ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਕੀ ਗੁਰੂ ਗ੍ਰੰਥ ਸਾਹਿਬ ਨੂੰ ਇੱਕ ਮਨੁੱਖ ਜੱਜ ਦੇ ਸਾਹਮਣੇ ਪੇਸ਼ ਕਰਨਾ ਜਾਇਜ਼ ਹੈ। ਭਾਈ ਅਤਲਾ ਨੇ ਕਿਹਾ ਇੱਕ ਐਕਟ ਪਹਿਲਾਂ ਬਣਿਆ ਹੋਇਆ ਸ਼੍ਰੋਮਣੀ ਕਮੇਟੀ ਪ੍ਰਧਾਨ ਸ੍ਰ ਹਰਜਿੰਦਰ ਸਿੰਘ ਧਾਮੀ ਦੱਸ ਰਹੇ ਸਨ ਉਸ ਐਕਟ ਨੂੰ ਹੀ ਮਜ਼ਬੂਤੀ ਨਾਲ ਲਾਗੂ ਕੀਤਾ ਜਾਵੇ ਤਾਂ ਬਹੁਤ ਕਾਰਗਰ ਸਾਬਤ ਹੋਵੇਗਾ।ਉਹਨਾਂ ਕਿਹਾ ਕਿ ਇਸ ਨਾਲੋਂ ਚੰਗਾ ਹੈ ਕਿ ਬੇਅਦਬੀਆਂ ਰੋਕਣ ਲਈ ਸਰਕਾਰ ਨੂੰ ਅਤੇ ਗੁਰੁਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਹੀ ਕੋਈ ਠੋਸ ਕਦਮ ਚੁੱਕਣੇ ਚਾਹੀਦੇ ਹਨ।

3 hrs ago
user_CHARHDIKLA  AZAD  TV
CHARHDIKLA AZAD TV
ਮਾਨਸਾ, ਮਾਨਸਾ, ਪੰਜਾਬ•
3 hrs ago
1a7f0b1f-ec83-448d-b80c-2abb52cc11db

ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਰੋਕਣ ਲਈ ਜੇਕਰ ਸਰਕਾਰ ਕਾਨੂੰਨ ਬਣਾਉਂਦੀ ਹੈ ਤਾਂ ਉਸੇ ਦਾ ਨੁਕਸਾਨ ਵੀ ਸਾਹਮਣੇ ਆਉਣਗੇ : ਭਾਈ ਅਤਲਾ ਮਾਨਸਾ 9 ਮਾਰਚ(ਵਿਰੇੰਦਰਪਾਲ ਮੰਤਰੋ ):- ਪਿਛਲੇ ਲੰਬੇ ਸਮੇਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਹੋਰ ਧਰਮਾਂ ਦੇ ਗ੍ਰੰਥਾਂ ਦੀਆਂ ਹੋ ਰਹੀਆਂ ਬੇਅਦਬੀਆਂ ਨੂੰ ਰੋਕਣ ਲਈ ਸਖਤ ਕਾਨੂੰਨ ਬਣਾਉਣ ਬਾਰੇ ਜੋ ਉੱਠ ਹੀ ਮੰਗ, ਅਤੇ ਜੇਕਰ ਸਰਕਾਰ ਇਸ ਸਬੰਧੀ ਕਾਨੂੰਨ ਬਣਾਉਂਦੀ ਹੈ ਤਾਂ ਉਸ ਸਬੰਧੀ ਸਾਹਮਣੇ ਆਉਣ ਵਾਲੇ ਨੁਕਸਾਨ ਬਾਰੇ ਗੱਲ ਕਰਦੇ ਆਂ ਸੁਖਚੈਨ ਸਿੰਘ ਅਤਲਾ ਮੁੱਖ ਸੇਵਾਦਾਰ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ (ਪੰਜਾਬ) ਨੇ ਕਿਹਾ ਕਿ ਪਿਛਲੇ ਦਿਨੀ ਨਾਮੀ ਅਖਬਾਰ ਵਿੱਚ ਲੱਗੀ ਖਬਰ ਦਾ ਹਵਾਲਾ ਦਿੰਦੇ ਆ ਭਾਈ ਸੁਖਚੈਨ ਸਿੰਘ ਅਤਲਾ ਨੇ ਕਿਹਾ ਕਿ ਇਹ ਬਿਲਕੁਲ ਸੱਚ ਹੈ ਕਿ ਜੇਕਰ ਸਰਕਾਰ ਬੇਅਦਬੀਆਂ ਰੋਕਣ ਲਈ ਕਾਨੂੰਨ ਬਣਾਉਂਦੀ ਹੈ ਤਾਂ ਉਸ ਦੇ ਨੂਕਸਾਨ ਵੀ ਸਾਹਮਣੇ ਆਉਣਗੇ, ਅਤਲਾ ਨੇ ਕਿਹਾ ਕਿ ਖਬਰ ਮੁਤਾਬਕ ਜੇਕਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਮਾਮਲਾ ਦਰਜ ਹੁੰਦਾ ਹੈ ਤਾਂ ਕੀ ਪੁਲਿਸ ਗੁਰੂ ਸਾਹਿਬ ਨੂੰ ਮਾਲਖਾਨੇ ਵਿੱਚ ਰੱਖੇਗੀ, ਮਾਮਲੇ ਦੀ ਜਾਂਚ ਕਰਨ ਸਮੇਂ ਕੀ ਪੁਲਿਸ ਅਫਸਰ ਸਾਬਤ ਸੂਰਤ ਸਿੱਖ ਅਫਸਰ ਹੀ ਹੋਣਗੇ, ਕੀ ਅਦਾਲਤ ਵਿੱਚ ਪੇਸ਼ੀ ਸਮੇਂ ਗੁਰੂ ਗ੍ਰੰਥ ਸਾਹਿਬ ਨੂੰ ਚੌਰ ਸਾਹਿਬ ਤੇ ਛਤਰ ਸਾਹਿਤ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਕੀ ਗੁਰੂ ਗ੍ਰੰਥ ਸਾਹਿਬ ਨੂੰ ਇੱਕ ਮਨੁੱਖ ਜੱਜ ਦੇ ਸਾਹਮਣੇ ਪੇਸ਼ ਕਰਨਾ ਜਾਇਜ਼ ਹੈ। ਭਾਈ ਅਤਲਾ ਨੇ ਕਿਹਾ ਇੱਕ ਐਕਟ ਪਹਿਲਾਂ ਬਣਿਆ ਹੋਇਆ ਸ਼੍ਰੋਮਣੀ ਕਮੇਟੀ ਪ੍ਰਧਾਨ ਸ੍ਰ ਹਰਜਿੰਦਰ ਸਿੰਘ ਧਾਮੀ ਦੱਸ ਰਹੇ ਸਨ ਉਸ ਐਕਟ ਨੂੰ ਹੀ ਮਜ਼ਬੂਤੀ ਨਾਲ ਲਾਗੂ ਕੀਤਾ ਜਾਵੇ ਤਾਂ ਬਹੁਤ ਕਾਰਗਰ ਸਾਬਤ ਹੋਵੇਗਾ।ਉਹਨਾਂ ਕਿਹਾ ਕਿ ਇਸ ਨਾਲੋਂ ਚੰਗਾ ਹੈ ਕਿ ਬੇਅਦਬੀਆਂ ਰੋਕਣ ਲਈ ਸਰਕਾਰ ਨੂੰ ਅਤੇ ਗੁਰੁਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਹੀ ਕੋਈ ਠੋਸ ਕਦਮ ਚੁੱਕਣੇ ਚਾਹੀਦੇ ਹਨ।

More news from ਪੰਜਾਬ and nearby areas
  • Post by Rawal kotra
    1
    Post by Rawal kotra
    user_Rawal kotra
    Rawal kotra
    ਮਾਨਸਾ, ਮਾਨਸਾ, ਪੰਜਾਬ•
    8 hrs ago
  • ✍🏻 ਗੀਤਕਾਰ ਹਰਮਨਜੀਤ ਸਿੰਘ 🎤 ਗਾਇਕ ਮਨਪ੍ਰੀਤ ਸਿੰਘ ❤️ ਗੀਤ ਦੋ ਪਲ
    1
    ✍🏻 ਗੀਤਕਾਰ ਹਰਮਨਜੀਤ ਸਿੰਘ 🎤 ਗਾਇਕ ਮਨਪ੍ਰੀਤ ਸਿੰਘ ❤️ ਗੀਤ  ਦੋ ਪਲ
    user_Sidhu ਸਿੱਧੂ
    Sidhu ਸਿੱਧੂ
    ਮਾਨਸਾ, ਮਾਨਸਾ, ਪੰਜਾਬ•
    17 hrs ago
  • Post by Uttar Pradesh
    1
    Post by Uttar Pradesh
    user_Uttar Pradesh
    Uttar Pradesh
    ਬਰਨਾਲਾ, ਬਰਨਾਲਾ, ਪੰਜਾਬ•
    2 hrs ago
  • ਬਰਨਾਲਾ, ਬੰਧਨ ਤੋੜ ਸਿੰਘ ਅੱਜ 220 ਕੇ.ਵੀ. ਗਰਿੱਡ ਹੰਡਿਆਇਆ ਵਿਖ਼ੇ ਸਮੂਹ ਮੁਲਾਜਮਾਂ ਨੇ ਇਕੱਤਰ ਹੋਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਇਸ ਉਪਰੰਤ ਕੀਰਤਨ ਦਰਬਾਰ ਸਜਾਏ ਗਏ l ਇਹ ਸਮਾਗਮ ਸਮੂਹ ਮੁਲਾਜਮਾਂ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਕਰਵਾਏ ਗਏ l ਇਸ ਸਮਾਗਮ ਵਿੱਚ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ l
    2
    ਬਰਨਾਲਾ, ਬੰਧਨ ਤੋੜ ਸਿੰਘ 
ਅੱਜ 220 ਕੇ.ਵੀ. ਗਰਿੱਡ ਹੰਡਿਆਇਆ ਵਿਖ਼ੇ ਸਮੂਹ ਮੁਲਾਜਮਾਂ ਨੇ ਇਕੱਤਰ ਹੋਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਇਸ ਉਪਰੰਤ ਕੀਰਤਨ ਦਰਬਾਰ ਸਜਾਏ ਗਏ l ਇਹ ਸਮਾਗਮ ਸਮੂਹ ਮੁਲਾਜਮਾਂ ਦੀ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਕਰਵਾਏ ਗਏ l ਇਸ ਸਮਾਗਮ ਵਿੱਚ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਭਰੀ l
    user_Bandhantor singh
    Bandhantor singh
    Voice of people Barnala, Punjab•
    7 hrs ago
  • ਬਠਿੰਡਾ ਦੇ ਪ੍ਰਤਾਪ ਨਗਰ ਵਿਖੇ ਪਿਛਲੇ ਕੁਝ ਮਹੀਨੇ ਸੁਨਿਆਰੇ ਦੁਕਾਨ ਦੇ ਵਿੱਚ ਚੋਰੀ ਮਾਮਲੇ ਚ ਪੁਲਿਸ ਵੱਲੋਂ ਤੁਰੰਤ ਮਾਮਲਾ ਦਰਜ ਕੀਤਾ ਗਿਆ ਸੀ ਜਿੱਥੇ ਥਾਣਾ ਕਿਨਾਲ ਪੁਲਿਸ ਅਤੇ ਸੀ ਆਈ ਏ ਸਟਾਫ਼ 2 ਦੀ ਟੀਮ ਵੱਲੋਂ ਆਪਣੀ ਜਾਂਚ ਪੜਤਾਲ ਸ਼ੁਰੂ ਕੀਤੀ ਗਈ ਸੀ ਅਤੇ ਇਸ ਪੂਰੇ ਮਾਮਲੇ ਦੇ ਵਿੱਚ ਪੁਲਿਸ ਅਧਿਕਾਰੀਆਂ ਵੱਲੋਂ ਪ੍ਰੈਸ ਕਾਨਫਰਸ ਕਰਦੇ ਹੋਏ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜਿਨਾਂ ਕੋਲ ਚਾਂਦੀ ਬਰਾਮਦ ਕੀਤੀ ਗਈ ਸੀ ਅਤੇ ਕੁਝ ਦੋਸ਼ੀਆਂ ਦੀ ਭਾਲ ਜਾਰੀ ਸੀ ਉਹਨਾਂ ਲਈ ਪੁਲਿਸ ਵੱਲੋਂ ਟੀਮਾਂ ਲਾਈਆਂ ਗਈਆਂ ਹਨ ਅੱਜ ਜਾਣਕਾਰੀ ਦਿੰਦੇ ਹੋਏ ਐਸਪੀਸੀਟੀ ਨਰਿੰਦਰ ਸਿੰਘ ਨੇ ਕਿਹਾ ਹੈ ਕਿ ਜਲਦ ਇਸ ਪੂਰੇ ਮਾਮਲੇ ਨੂੰ ਸੁਲਝਾਇਆ ਜਾਵੇਗਾ ਸਾਡੀਆਂ ਵੱਖ-ਵੱਖ ਟੀਮਾਂ ਕੰਮ ਕਰ ਰਹੀਆਂ ਹਨ
    1
    ਬਠਿੰਡਾ ਦੇ ਪ੍ਰਤਾਪ ਨਗਰ ਵਿਖੇ ਪਿਛਲੇ ਕੁਝ ਮਹੀਨੇ ਸੁਨਿਆਰੇ ਦੁਕਾਨ ਦੇ ਵਿੱਚ ਚੋਰੀ ਮਾਮਲੇ ਚ ਪੁਲਿਸ ਵੱਲੋਂ ਤੁਰੰਤ ਮਾਮਲਾ ਦਰਜ ਕੀਤਾ ਗਿਆ ਸੀ ਜਿੱਥੇ ਥਾਣਾ ਕਿਨਾਲ ਪੁਲਿਸ ਅਤੇ ਸੀ ਆਈ ਏ ਸਟਾਫ਼ 2 ਦੀ ਟੀਮ ਵੱਲੋਂ ਆਪਣੀ ਜਾਂਚ ਪੜਤਾਲ ਸ਼ੁਰੂ ਕੀਤੀ ਗਈ ਸੀ ਅਤੇ ਇਸ ਪੂਰੇ ਮਾਮਲੇ ਦੇ ਵਿੱਚ ਪੁਲਿਸ ਅਧਿਕਾਰੀਆਂ ਵੱਲੋਂ ਪ੍ਰੈਸ ਕਾਨਫਰਸ ਕਰਦੇ ਹੋਏ ਚਾਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜਿਨਾਂ ਕੋਲ ਚਾਂਦੀ ਬਰਾਮਦ ਕੀਤੀ ਗਈ ਸੀ ਅਤੇ ਕੁਝ ਦੋਸ਼ੀਆਂ ਦੀ ਭਾਲ ਜਾਰੀ ਸੀ ਉਹਨਾਂ ਲਈ ਪੁਲਿਸ ਵੱਲੋਂ ਟੀਮਾਂ ਲਾਈਆਂ ਗਈਆਂ ਹਨ ਅੱਜ ਜਾਣਕਾਰੀ ਦਿੰਦੇ ਹੋਏ ਐਸਪੀਸੀਟੀ ਨਰਿੰਦਰ ਸਿੰਘ ਨੇ ਕਿਹਾ ਹੈ ਕਿ ਜਲਦ ਇਸ ਪੂਰੇ ਮਾਮਲੇ ਨੂੰ ਸੁਲਝਾਇਆ ਜਾਵੇਗਾ ਸਾਡੀਆਂ ਵੱਖ-ਵੱਖ ਟੀਮਾਂ ਕੰਮ ਕਰ ਰਹੀਆਂ ਹਨ
    user_Vicky
    Vicky
    ਬਠਿੰਡਾ, ਬਠਿੰਡਾ, ਪੰਜਾਬ•
    8 hrs ago
  • पातड़ां मार्च माह के दूसरे सप्ताह में अचानक बढ़े तापमान ने किसानों की चिंता बढ़ा दी है। उत्तर भारत में लगातार बढ़ रही गर्मी का असर अब गेहूं की फसल पर दिखाई देने लगा है। किसानों का कहना है कि मौसम में आए इस बदलाव से फसल की पैदावार प्रभावित हो सकती है। किसान इंद्रजीत सिंह सिद्धू ने बताया कि इन दिनों तापमान सामान्य से काफी ज्यादा दर्ज किया जा रहा है। उनके अनुसार इस समय तापमान करीब 20 से 22 डिग्री सेल्सियस के आसपास होना चाहिए था, लेकिन वर्तमान में तापमान 33 से 34 डिग्री सेल्सियस तक पहुंच रहा है। तापमान में इस तेजी से बढ़ोतरी के कारण गेहूं की फसल पर विपरीत असर पड़ रहा है। उन्होंने कहा कि बढ़ती गर्मी के कारण गेहूं की फसल पर तेले जैसे कीड़ों का हमला भी बढ़ने की आशंका है। इसके अलावा तेज गर्मी से गेहूं के दाने कमजोर होने लगते हैं, जिससे उत्पादन कम होने का खतरा रहता है। किसानों का कहना है कि यदि इसी तरह तापमान बढ़ता रहा तो आने वाले समय में गेहूं की पैदावार में कमी देखी जा सकती है। किसान राम सिंह, सतिगुर सिंह, सतनाम सिंह, रणजीत सिंह और सुरजीत सिंह ने बताया कि सिर्फ गेहूं ही नहीं, बल्कि सब्जियों की फसल पर भी इसका असर पड़ सकता है। गर्मी बढ़ने से सब्जियों की पैदावार और गुणवत्ता दोनों प्रभावित हो सकती हैं, जिससे किसानों को आर्थिक नुकसान झेलना पड़ सकता है। वहीं कृषि विभाग के अधिकारियों ने किसानों को सलाह दी है कि वे गेहूं की फसल में नमी बनाए रखने के लिए जरूरत के अनुसार हल्की सिंचाई करते रहें, ताकि फसल को बढ़ते तापमान के असर से बचाया जा सके।
    1
    पातड़ां
मार्च माह के दूसरे सप्ताह में अचानक बढ़े तापमान ने किसानों की चिंता बढ़ा दी है। उत्तर भारत में लगातार बढ़ रही गर्मी का असर अब गेहूं की फसल पर दिखाई देने लगा है। किसानों का कहना है कि मौसम में आए इस बदलाव से फसल की पैदावार प्रभावित हो सकती है। किसान इंद्रजीत सिंह सिद्धू ने बताया कि इन दिनों तापमान सामान्य से काफी ज्यादा दर्ज किया जा रहा है। उनके अनुसार इस समय तापमान करीब 20 से 22 डिग्री सेल्सियस के आसपास होना चाहिए था, लेकिन वर्तमान में तापमान 33 से 34 डिग्री सेल्सियस तक पहुंच रहा है। तापमान में इस तेजी से बढ़ोतरी के कारण गेहूं की फसल पर विपरीत असर पड़ रहा है। उन्होंने कहा कि बढ़ती गर्मी के कारण गेहूं की फसल पर तेले जैसे कीड़ों का हमला भी बढ़ने की आशंका है। इसके अलावा तेज गर्मी से गेहूं के दाने कमजोर होने लगते हैं, जिससे उत्पादन कम होने का खतरा रहता है। किसानों का कहना है कि यदि इसी तरह तापमान बढ़ता रहा तो आने वाले समय में गेहूं की पैदावार में कमी देखी जा सकती है। किसान राम सिंह, सतिगुर सिंह, सतनाम सिंह, रणजीत सिंह और सुरजीत सिंह ने बताया कि सिर्फ गेहूं ही नहीं, बल्कि सब्जियों की फसल पर भी इसका असर पड़ सकता है। गर्मी बढ़ने से सब्जियों की पैदावार और गुणवत्ता दोनों प्रभावित हो सकती हैं, जिससे किसानों को आर्थिक नुकसान झेलना पड़ सकता है।  वहीं कृषि विभाग के अधिकारियों ने किसानों को सलाह दी है कि वे गेहूं की फसल में नमी बनाए रखने के लिए जरूरत के अनुसार हल्की सिंचाई करते रहें, ताकि फसल को बढ़ते तापमान के असर से बचाया जा सके।
    user_Satpal Garg Press Corrspondent
    Satpal Garg Press Corrspondent
    ਪਾਤੜਾਂ, ਪਟਿਆਲਾ, ਪੰਜਾਬ•
    3 hrs ago
  • Post by ਸੁੱਖਵਿੰਦਰ ਸਿੰਘ ਬਲਾਕ ਆਗੂ
    2
    Post by ਸੁੱਖਵਿੰਦਰ ਸਿੰਘ   ਬਲਾਕ ਆਗੂ
    user_ਸੁੱਖਵਿੰਦਰ ਸਿੰਘ   ਬਲਾਕ ਆਗੂ
    ਸੁੱਖਵਿੰਦਰ ਸਿੰਘ ਬਲਾਕ ਆਗੂ
    Voice of people ਨਿਹਾਲ ਸਿੰਘਵਾਲਾ, ਮੋਗਾ, ਪੰਜਾਬ•
    14 hrs ago
  • ਨਹੀ ਰੁਕ ਰਹੀਆਂ ਖੇਤਾਂ ਵਿੱਚੋਂ ਕਿਸਾਨਾਂ ਦੇ ਟਰਾਂਸਫਾਰਮ ਹੋਣ ਦੀਆਂ ਘਟਨਾਵਾਂ, ਪਿੰਡ ਮਲਕਾਣਾ ਦੇ ਕਿਸਾਨਾਂ ਦੇ ਦੋ ਟਰਾਂਸਫਾਰਮਰ ਦਾ ਤਾਬਾਂ ਕੀਤਾ ਚੋਰੀ ਕਿਸਾਨਾਂ ਦਾ ਹੋਇਆ ਵੱਡਾ ਨੁਕਸਾਨ ਕਣਕ ਦੀ ਫਸਲ ਨੂੰ ਹੈ ਪਾਣੀ ਦੀ ਲੋੜ ਐਕਰ ਲਾਈਨ -- ਕਿਸਾਨਾਂ ਦੇ ਖੇਤਾਂ ਵਿੱਚੋਂ ਤਾਂ ਫਾਰਮਰ ਚੋਰੀ ਹੋਣ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਤੇ ਨਾ ਹੀ ਪੁਲਿਸ ਪ੍ਰਸ਼ਾਸਨ ਚੋਰੀ ਹੋਏ ਟਰਾਂਸਫਾਰਮਰਾਂ ਨੂੰ ਲੱਭ ਕੇ ਕਿਸਾਨਾਂ ਨੂੰ ਦਬਾ ਰਹੇ ਹਨ ਜਿਸ ਨਾਲ ਕਿਸਾਨਾਂ ਦਾ ਵੱਡਾ ਨੁਕਸਾਨ ਹੋ ਜਾਂਦਾ ਹੈ। ਤਾਜ਼ਾ ਮਾਮਲਾ ਪਿੰਡ ਮਲਕਾਨਾ ਦਾ ਹੈ ਜਿੱਥੇ ਰਾਜ ਕੁਝ ਅਣਪਛਾਤਿਆਂ ਨੇ ਕਿਸਾਨਾਂ ਦੇ ਦੋ ਟਰਾਂਸਫਾਰਮ ਚੋਰੀ ਕਰਕੇ ਉਸ ਵਿੱਚੋਂ ਤਾਂਬਾ ਕੱਢ ਕੇ ਲੈ ਗਏ ਜਿਸ ਨਾਲ ਜਿੱਥੇ ਕਿਸਾਨਾਂ ਦਾ ਆਰਥਿਕ ਨੁਕਸਾਨ ਹੋਇਆ ਹੈ ਉੱਥੇ ਕਿਸਾਨਾਂ ਨੂੰ ਹੁਣ ਕਣਕ ਦੀ ਫਸਲ ਨੂੰ ਪਾਣੀ ਲਾਉਣ ਦੀ ਬਹੁਤ ਜਿਆਦਾ ਜਰੂਰਤ ਸੀ ਪਰ ਫਾਰਮਰ ਚੋਰੀ ਹੋਣ ਕਾਰਨ ਉਹ ਪਾਣੀ ਨਹੀਂ ਲਾ ਸਕਣਗੇ ਤੇ ਟਰਾਂਸਫਾਰਮਰ ਨਵੇਂ ਲਿਆਉਣ ਲਈ ਉਹਨਾਂ ਨੂੰ ਤੁਰੰਤ ਪੈਸੇ ਲਾਉਣੇ ਪੈਣਗੇ ਇਸ ਲਈ ਕਿਸਾਨਾਂ ਨੇ ਜਿੱਥੇ ਪੁਲਿਸ ਪ੍ਰਸ਼ਾਸਨ ਨੂੰ ਆੜੇ ਹੱਥੀ ਲੈਂਦਿਆਂ ਚੋਰੀ ਹੋ ਰਹੀ ਟਰਾਂਸਫਰਮਾ ਤੇ ਕੋਈ ਵੀ ਕਾਰਵਾਈ ਨਾ ਕਰਨ ਤੇ ਦੋਸ਼ ਲਾਇਆ ਹੈ ਉਹਨਾਂ ਕਿਹਾ ਕਿ ਹੁਣ ਅਰਾਤੀ ਦੋ ਟਰਾਂਸਫਾਰਮ ਚੋਰੀ ਹੋਏ ਹਨ ਤੇ ਉਸ ਵਿੱਚੋਂ ਤਾਂਬਾ ਕੱਢ ਕੇ ਚੋਰ ਲੈ ਗਏ ਹਨ ਜਿਸ ਨਾਲ ਉਹਨਾਂ ਦਾ ਬਹੁਤ ਜਿਆਦਾ ਨੁਕਸਾਨ ਹੋ ਗਿਆ ਹੈ ਜਿਸ ਲਈ ਉਨਾਂ ਪੁਲਿਸ ਪ੍ਰਸ਼ਾਸਨ ਤੋਂ ਤੁਰੰਤ ਬੰਦਿਆਂ ਨੂੰ ਲੱਭ ਕੇ ਉਹਨਾਂ ਦੀ ਟਰਾਂਸਫਾਰਮ ਦਬਾਉਣ ਦੀ ਮੰਗ ਕੀਤੀ ਹੈ
    1
    ਨਹੀ ਰੁਕ ਰਹੀਆਂ ਖੇਤਾਂ ਵਿੱਚੋਂ ਕਿਸਾਨਾਂ ਦੇ ਟਰਾਂਸਫਾਰਮ ਹੋਣ ਦੀਆਂ ਘਟਨਾਵਾਂ, ਪਿੰਡ ਮਲਕਾਣਾ ਦੇ ਕਿਸਾਨਾਂ ਦੇ ਦੋ ਟਰਾਂਸਫਾਰਮਰ ਦਾ ਤਾਬਾਂ ਕੀਤਾ ਚੋਰੀ 
ਕਿਸਾਨਾਂ ਦਾ ਹੋਇਆ ਵੱਡਾ ਨੁਕਸਾਨ 
ਕਣਕ ਦੀ ਫਸਲ ਨੂੰ ਹੈ ਪਾਣੀ ਦੀ ਲੋੜ 
ਐਕਰ ਲਾਈਨ -- ਕਿਸਾਨਾਂ ਦੇ ਖੇਤਾਂ ਵਿੱਚੋਂ ਤਾਂ ਫਾਰਮਰ ਚੋਰੀ ਹੋਣ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਤੇ ਨਾ ਹੀ ਪੁਲਿਸ ਪ੍ਰਸ਼ਾਸਨ ਚੋਰੀ ਹੋਏ ਟਰਾਂਸਫਾਰਮਰਾਂ ਨੂੰ ਲੱਭ ਕੇ ਕਿਸਾਨਾਂ ਨੂੰ ਦਬਾ ਰਹੇ ਹਨ ਜਿਸ ਨਾਲ ਕਿਸਾਨਾਂ ਦਾ ਵੱਡਾ ਨੁਕਸਾਨ ਹੋ ਜਾਂਦਾ ਹੈ। ਤਾਜ਼ਾ ਮਾਮਲਾ ਪਿੰਡ ਮਲਕਾਨਾ ਦਾ ਹੈ ਜਿੱਥੇ ਰਾਜ ਕੁਝ ਅਣਪਛਾਤਿਆਂ ਨੇ ਕਿਸਾਨਾਂ ਦੇ ਦੋ ਟਰਾਂਸਫਾਰਮ ਚੋਰੀ ਕਰਕੇ ਉਸ ਵਿੱਚੋਂ ਤਾਂਬਾ ਕੱਢ ਕੇ ਲੈ ਗਏ ਜਿਸ ਨਾਲ ਜਿੱਥੇ ਕਿਸਾਨਾਂ ਦਾ ਆਰਥਿਕ ਨੁਕਸਾਨ ਹੋਇਆ ਹੈ ਉੱਥੇ ਕਿਸਾਨਾਂ ਨੂੰ ਹੁਣ ਕਣਕ ਦੀ ਫਸਲ ਨੂੰ ਪਾਣੀ ਲਾਉਣ ਦੀ ਬਹੁਤ ਜਿਆਦਾ ਜਰੂਰਤ ਸੀ ਪਰ ਫਾਰਮਰ ਚੋਰੀ ਹੋਣ ਕਾਰਨ ਉਹ ਪਾਣੀ ਨਹੀਂ ਲਾ ਸਕਣਗੇ ਤੇ ਟਰਾਂਸਫਾਰਮਰ ਨਵੇਂ ਲਿਆਉਣ ਲਈ ਉਹਨਾਂ ਨੂੰ ਤੁਰੰਤ ਪੈਸੇ ਲਾਉਣੇ ਪੈਣਗੇ ਇਸ ਲਈ ਕਿਸਾਨਾਂ ਨੇ ਜਿੱਥੇ ਪੁਲਿਸ ਪ੍ਰਸ਼ਾਸਨ ਨੂੰ ਆੜੇ ਹੱਥੀ ਲੈਂਦਿਆਂ ਚੋਰੀ ਹੋ ਰਹੀ ਟਰਾਂਸਫਰਮਾ ਤੇ ਕੋਈ ਵੀ ਕਾਰਵਾਈ ਨਾ ਕਰਨ ਤੇ ਦੋਸ਼ ਲਾਇਆ ਹੈ ਉਹਨਾਂ ਕਿਹਾ ਕਿ ਹੁਣ ਅਰਾਤੀ ਦੋ ਟਰਾਂਸਫਾਰਮ ਚੋਰੀ ਹੋਏ ਹਨ ਤੇ ਉਸ ਵਿੱਚੋਂ ਤਾਂਬਾ ਕੱਢ ਕੇ ਚੋਰ ਲੈ ਗਏ ਹਨ ਜਿਸ ਨਾਲ ਉਹਨਾਂ ਦਾ ਬਹੁਤ ਜਿਆਦਾ ਨੁਕਸਾਨ ਹੋ ਗਿਆ ਹੈ ਜਿਸ ਲਈ ਉਨਾਂ ਪੁਲਿਸ ਪ੍ਰਸ਼ਾਸਨ ਤੋਂ ਤੁਰੰਤ ਬੰਦਿਆਂ ਨੂੰ ਲੱਭ ਕੇ ਉਹਨਾਂ ਦੀ ਟਰਾਂਸਫਾਰਮ ਦਬਾਉਣ ਦੀ ਮੰਗ ਕੀਤੀ ਹੈ
    user_Vicky
    Vicky
    ਬਠਿੰਡਾ, ਬਠਿੰਡਾ, ਪੰਜਾਬ•
    13 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.