logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

*ਜਲਵਾਯੂ ਪਰਿਵਰਤਨ ਤੋਂ ਬਚਾਅ ਲਈ ਗੁਰਬਾਣੀ ’ਤੇ ਅਮਲ ਕਰਨਾ ਸਮੇਂ ਦੀ ਲੋੜ: ਸੰਤ ਸੀਚੇਵਾਲ* *ਸੰਤ ਸੀਚੇਵਾਲ ਵਲੋਂ ਬਾਬਾ ਨੰਦ ਸਿੰਘ ਜੀ ਕਲੇਰਾਂ ਵਾਲਿਆਂ ਦੀ 83ਵੀਂ ਬਰਸੀ ਸਮਾਗਮ ਵਿੱਚ ਸ਼ਿਰਕਤ* *ਜਲਵਾਯੂ ਪਰਿਵਰਤਨ ਤੋਂ ਬਚਾਅ ਲਈ ਗੁਰਬਾਣੀ ’ਤੇ ਅਮਲ ਕਰਨਾ ਸਮੇਂ ਦੀ ਲੋੜ: ਸੰਤ ਸੀਚੇਵਾਲ* *ਸੰਤ ਸੀਚੇਵਾਲ ਵਲੋਂ ਬਾਬਾ ਨੰਦ ਸਿੰਘ ਜੀ ਕਲੇਰਾਂ ਵਾਲਿਆਂ ਦੀ 83ਵੀਂ ਬਰਸੀ ਸਮਾਗਮ ਵਿੱਚ ਸ਼ਿਰਕਤ* ਪਰਮਜੀਤ ਸਿੰਘ, ਸੁਲਤਾਨਪੁਰ ਲੋਧੀ, 26 ਅਗਸਤ: ਇੰਗਲੈਂਡ ਵਿਖੇ ਸੰਤ ਬਾਬਾ ਨੰਦ ਸਿੰਘ ਜੀ ਕਲੇਰਾਂ ਵਾਲਿਆਂ ਦੀ 83ਵੀਂ ਬਰਸੀ ਨੂੰ ਸਮਰਪਿਤ ਸਮਾਗਮ ਵਿੱਚ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ, ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਅਮਲ ਕਰਨ ਅਤੇ ਵਾਤਾਵਰਣ ਦੀ ਸੰਭਾਲ ਨੂੰ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਸੰਤ ਸੀਚੇਵਾਲ ਨੇ ਕਿਹਾ ਕਿ ਸੰਤ ਬਾਬਾ ਨੰਦ ਸਿੰਘ ਜੀ ਕਲੇਰਾਂ ਵਾਲਿਆਂ ਦੀ ਪਵਿੱਤਰ ਯਾਦ ਸਾਨੂੰ ਸੇਵਾ, ਸਿਮਰਨ, ਪਰਉਪਕਾਰ ਅਤੇ ਮਨੁੱਖਤਾ ਦੀ ਭਲਾਈ ਦਾ ਰਾਹ ਦਿਖਾਉਂਦੀ ਹੈ। ਅੱਜ ਜਦੋਂ ਪੂਰੀ ਦੁਨੀਆ ਜਲਵਾਯੂ ਪਰਿਵਰਤਨ ਦੀ ਗੰਭੀਰ ਚੁਣੌਤੀ ਦਾ ਸਾਹਮਣਾ ਕਰ ਰਹੀ ਹੈ, ਤਾਂ ਮਹਾਂਪੁਰਸ਼ਾਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਗੁਰਬਾਣੀ ਦੇ ਸੁਨੇਹੇ ’ਤੇ ਅਮਲ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵਿਗਿਆਨੀ ਪਿਛਲੇ ਕਈ ਦਹਾਕਿਆਂ ਤੋਂ ਦੁਨੀਆ ਨੂੰ ਚਿਤਾਵਨੀ ਦਿੰਦੇ ਆ ਰਹੇ ਹਨ ਕਿ ਕੁਦਰਤ ਨਾਲ ਲਗਾਤਾਰ ਛੇੜਛਾੜ ਅਤੇ ਵਾਤਾਵਰਣ ਦਾ ਵਿਨਾਸ਼ ਮਨੁੱਖਤਾ ਲਈ ਵੱਡੇ ਸੰਕਟ ਪੈਦਾ ਕਰੇਗਾ। ਅੱਜ ਇਹ ਚਿਤਾਵਨੀਆਂ ਹਕੀਕਤ ਬਣ ਕੇ ਸਾਡੇ ਸਾਹਮਣੇ ਹਨ। ਸੰਤ ਸੀਚੇਵਾਲ ਨੇ ਕਿਹਾ ਕਿ ਜਿਹੜੇ ਇਲਾਕੇ ਕਦੇ ਬਰਫ਼ ਨਾਲ ਢਕੇ ਰਹਿੰਦੇ ਸਨ, ਉੱਥੇ ਅੱਜ ਗਰਮੀ ਦੇ ਰਿਕਾਰਡ ਟੁੱਟ ਰਹੇ ਹਨ। ਬਰਫ਼ੀਲੇ ਪਹਾੜ ਤੇ ਗਲੇਸ਼ੀਅਰ ਤੇਜ਼ੀ ਨਾਲ ਪਿਘਲ ਰਹੇ ਹਨ ਅਤੇ ਸਮੁੰਦਰਾਂ ਦਾ ਪੱਧਰ ਵਧਣ ਦਾ ਖ਼ਤਰਾ ਲਗਾਤਾਰ ਵਧ ਰਿਹਾ ਹੈ। ਦੂਜੇ ਪਾਸੇ ਕਿਤੇ ਸੋਕਾ ਅਤੇ ਕਿਤੇ ਭਿਆਨਕ ਹੜ੍ਹ ਆ ਰਹੇ ਹਨ। ਸੰਤ ਸੀਚੇਵਾਲ ਨੇ ਕਿਹਾ ਕਿ ਗੁਰੂ ਨਾਨਕ ਪਾਤਸ਼ਾਹ ਨੇ ਸਦੀਆਂ ਪਹਿਲਾਂ ਹੀ ਸਾਨੂੰ ਹਵਾ, ਪਾਣੀ ਅਤੇ ਧਰਤੀ ਦੀ ਮਹੱਤਤਾ ਸਮਝਾ ਦਿੱਤੀ ਸੀ। ਪਰ ਅੱਜ ਅਸੀਂ ਗੁਰਬਾਣੀ ਨੂੰ ਪੜ੍ਹ ਤਾਂ ਰਹੇ ਹਾਂ ਪਰ ਉਸ ’ਤੇ ਅਮਲ ਨਹੀਂ ਕਰ ਰਹੇ। ਉਨ੍ਹਾਂ ਸੰਗਤਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ, ਪਾਣੀ ਦੀ ਸੰਭਾਲ ਕਰਨ ਅਤੇ ਕੁਦਰਤ ਨਾਲ ਆਪਣੀ ਸਾਂਝ ਨੂੰ ਮੁੜ ਮਜ਼ਬੂਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੰਤ ਬਾਬਾ ਨੰਦ ਸਿੰਘ ਜੀ ਦੀ ਬਰਸੀ ਮੌਕੇ ਕੁਦਰਤ ਦੀ ਸੇਵਾ ਦਾ ਸੰਕਲਪ ਲੈਣਾ ਮਹਾਂਪੁਰਸ਼ਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। *ਬਾਕਸ ਆਈਟਮ : ਸਰਬ ਧਰਮ ਸੰਮੇਲਨ ਵਿੱਚ ਵੀ ਸਾਂਝੀਵਾਲਤਾ ਤੇ ਵਾਤਾਵਰਣ ਸੰਭਾਲ ਦਾ ਸੁਨੇਹਾ* ਐਵਾਨ-ਏ-ਦੀਵਾਨ-ਏ-ਹਜ਼ੂਰੀ ਚੈਰੀਟੇਬਲ ਟਰੱਸਟ ਵੱਲੋਂ ਕੁਵੈਂਟਰੀ ਵਿਖੇ ਕਰਵਾਏ ਸਰਬ ਧਰਮ ਸੰਮੇਲਨ ਵਿੱਚ ਵੀ ਸੰਤ ਸੀਚੇਵਾਲ ਨੇ ਸ਼ਿਰਕਤ ਕੀਤੀ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬੱਤ ਦੇ ਭਲੇ, ਮਨੁੱਖੀ ਏਕਤਾ ਅਤੇ ਸਾਂਝੀਵਾਲਤਾ ਦੇ ਸੁਨੇਹੇ ਨੂੰ ਸਾਂਝਾ ਕਰਦਿਆਂ ਵੱਖ-ਵੱਖ ਧਰਮਾਂ ਦੇ ਆਗੂਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਉਹਨਾਂ ਹਵਾ, ਪਾਣੀ ਅਤੇ ਧਰਤੀ ਦੀ ਸੰਭਾਲ ਲਈ ਸਾਂਝੇ ਯਤਨਾਂ ਦੀ ਲੋੜ ’ਤੇ ਵੀ ਜ਼ੋਰ ਦਿੱਤਾ।

13 hrs ago
user_ਡਾ.ਪਰਮਜੀਤ ਸਿੰਘ ਡਡਵਿੰਡੀ
ਡਾ.ਪਰਮਜੀਤ ਸਿੰਘ ਡਡਵਿੰਡੀ
Doctor ਸੁਲਤਾਨਪੁਰ ਲੋਧੀ, ਕਪੂਰਥਲਾ, ਪੰਜਾਬ•
13 hrs ago
e35b66ee-5fec-4e7e-a310-0ac6c64743b8

*ਜਲਵਾਯੂ ਪਰਿਵਰਤਨ ਤੋਂ ਬਚਾਅ ਲਈ ਗੁਰਬਾਣੀ ’ਤੇ ਅਮਲ ਕਰਨਾ ਸਮੇਂ ਦੀ ਲੋੜ: ਸੰਤ ਸੀਚੇਵਾਲ* *ਸੰਤ ਸੀਚੇਵਾਲ ਵਲੋਂ ਬਾਬਾ ਨੰਦ ਸਿੰਘ ਜੀ ਕਲੇਰਾਂ ਵਾਲਿਆਂ ਦੀ 83ਵੀਂ ਬਰਸੀ ਸਮਾਗਮ ਵਿੱਚ ਸ਼ਿਰਕਤ* *ਜਲਵਾਯੂ ਪਰਿਵਰਤਨ ਤੋਂ ਬਚਾਅ ਲਈ ਗੁਰਬਾਣੀ ’ਤੇ ਅਮਲ ਕਰਨਾ ਸਮੇਂ ਦੀ ਲੋੜ: ਸੰਤ ਸੀਚੇਵਾਲ* *ਸੰਤ ਸੀਚੇਵਾਲ ਵਲੋਂ ਬਾਬਾ ਨੰਦ ਸਿੰਘ ਜੀ ਕਲੇਰਾਂ ਵਾਲਿਆਂ ਦੀ 83ਵੀਂ ਬਰਸੀ ਸਮਾਗਮ ਵਿੱਚ ਸ਼ਿਰਕਤ* ਪਰਮਜੀਤ ਸਿੰਘ, ਸੁਲਤਾਨਪੁਰ ਲੋਧੀ, 26 ਅਗਸਤ: ਇੰਗਲੈਂਡ ਵਿਖੇ ਸੰਤ ਬਾਬਾ ਨੰਦ ਸਿੰਘ ਜੀ ਕਲੇਰਾਂ ਵਾਲਿਆਂ ਦੀ 83ਵੀਂ ਬਰਸੀ ਨੂੰ ਸਮਰਪਿਤ ਸਮਾਗਮ ਵਿੱਚ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ, ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਅਮਲ ਕਰਨ ਅਤੇ ਵਾਤਾਵਰਣ

b1572860-ca21-4b70-9a79-27adbc992687

ਦੀ ਸੰਭਾਲ ਨੂੰ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਸੰਤ ਸੀਚੇਵਾਲ ਨੇ ਕਿਹਾ ਕਿ ਸੰਤ ਬਾਬਾ ਨੰਦ ਸਿੰਘ ਜੀ ਕਲੇਰਾਂ ਵਾਲਿਆਂ ਦੀ ਪਵਿੱਤਰ ਯਾਦ ਸਾਨੂੰ ਸੇਵਾ, ਸਿਮਰਨ, ਪਰਉਪਕਾਰ ਅਤੇ ਮਨੁੱਖਤਾ ਦੀ ਭਲਾਈ ਦਾ ਰਾਹ ਦਿਖਾਉਂਦੀ ਹੈ। ਅੱਜ ਜਦੋਂ ਪੂਰੀ ਦੁਨੀਆ ਜਲਵਾਯੂ ਪਰਿਵਰਤਨ ਦੀ ਗੰਭੀਰ ਚੁਣੌਤੀ ਦਾ ਸਾਹਮਣਾ ਕਰ ਰਹੀ ਹੈ, ਤਾਂ ਮਹਾਂਪੁਰਸ਼ਾਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਗੁਰਬਾਣੀ ਦੇ ਸੁਨੇਹੇ ’ਤੇ ਅਮਲ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵਿਗਿਆਨੀ ਪਿਛਲੇ ਕਈ ਦਹਾਕਿਆਂ ਤੋਂ ਦੁਨੀਆ ਨੂੰ ਚਿਤਾਵਨੀ ਦਿੰਦੇ ਆ ਰਹੇ ਹਨ ਕਿ ਕੁਦਰਤ ਨਾਲ ਲਗਾਤਾਰ ਛੇੜਛਾੜ ਅਤੇ ਵਾਤਾਵਰਣ ਦਾ ਵਿਨਾਸ਼ ਮਨੁੱਖਤਾ ਲਈ ਵੱਡੇ ਸੰਕਟ ਪੈਦਾ ਕਰੇਗਾ। ਅੱਜ ਇਹ ਚਿਤਾਵਨੀਆਂ ਹਕੀਕਤ ਬਣ ਕੇ ਸਾਡੇ ਸਾਹਮਣੇ ਹਨ।

655fa38d-a16d-4a35-9740-f1e76a171909

ਸੰਤ ਸੀਚੇਵਾਲ ਨੇ ਕਿਹਾ ਕਿ ਜਿਹੜੇ ਇਲਾਕੇ ਕਦੇ ਬਰਫ਼ ਨਾਲ ਢਕੇ ਰਹਿੰਦੇ ਸਨ, ਉੱਥੇ ਅੱਜ ਗਰਮੀ ਦੇ ਰਿਕਾਰਡ ਟੁੱਟ ਰਹੇ ਹਨ। ਬਰਫ਼ੀਲੇ ਪਹਾੜ ਤੇ ਗਲੇਸ਼ੀਅਰ ਤੇਜ਼ੀ ਨਾਲ ਪਿਘਲ ਰਹੇ ਹਨ ਅਤੇ ਸਮੁੰਦਰਾਂ ਦਾ ਪੱਧਰ ਵਧਣ ਦਾ ਖ਼ਤਰਾ ਲਗਾਤਾਰ ਵਧ ਰਿਹਾ ਹੈ। ਦੂਜੇ ਪਾਸੇ ਕਿਤੇ ਸੋਕਾ ਅਤੇ ਕਿਤੇ ਭਿਆਨਕ ਹੜ੍ਹ ਆ ਰਹੇ ਹਨ। ਸੰਤ ਸੀਚੇਵਾਲ ਨੇ ਕਿਹਾ ਕਿ ਗੁਰੂ ਨਾਨਕ ਪਾਤਸ਼ਾਹ ਨੇ ਸਦੀਆਂ ਪਹਿਲਾਂ ਹੀ ਸਾਨੂੰ ਹਵਾ, ਪਾਣੀ ਅਤੇ ਧਰਤੀ ਦੀ ਮਹੱਤਤਾ ਸਮਝਾ ਦਿੱਤੀ ਸੀ। ਪਰ ਅੱਜ ਅਸੀਂ ਗੁਰਬਾਣੀ ਨੂੰ ਪੜ੍ਹ ਤਾਂ ਰਹੇ ਹਾਂ ਪਰ ਉਸ ’ਤੇ ਅਮਲ ਨਹੀਂ ਕਰ ਰਹੇ। ਉਨ੍ਹਾਂ ਸੰਗਤਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ, ਪਾਣੀ ਦੀ ਸੰਭਾਲ ਕਰਨ ਅਤੇ ਕੁਦਰਤ ਨਾਲ ਆਪਣੀ

da0c34a5-d82a-46d4-be39-2f10ee016707

ਸਾਂਝ ਨੂੰ ਮੁੜ ਮਜ਼ਬੂਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੰਤ ਬਾਬਾ ਨੰਦ ਸਿੰਘ ਜੀ ਦੀ ਬਰਸੀ ਮੌਕੇ ਕੁਦਰਤ ਦੀ ਸੇਵਾ ਦਾ ਸੰਕਲਪ ਲੈਣਾ ਮਹਾਂਪੁਰਸ਼ਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। *ਬਾਕਸ ਆਈਟਮ : ਸਰਬ ਧਰਮ ਸੰਮੇਲਨ ਵਿੱਚ ਵੀ ਸਾਂਝੀਵਾਲਤਾ ਤੇ ਵਾਤਾਵਰਣ ਸੰਭਾਲ ਦਾ ਸੁਨੇਹਾ* ਐਵਾਨ-ਏ-ਦੀਵਾਨ-ਏ-ਹਜ਼ੂਰੀ ਚੈਰੀਟੇਬਲ ਟਰੱਸਟ ਵੱਲੋਂ ਕੁਵੈਂਟਰੀ ਵਿਖੇ ਕਰਵਾਏ ਸਰਬ ਧਰਮ ਸੰਮੇਲਨ ਵਿੱਚ ਵੀ ਸੰਤ ਸੀਚੇਵਾਲ ਨੇ ਸ਼ਿਰਕਤ ਕੀਤੀ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਰਬੱਤ ਦੇ ਭਲੇ, ਮਨੁੱਖੀ ਏਕਤਾ ਅਤੇ ਸਾਂਝੀਵਾਲਤਾ ਦੇ ਸੁਨੇਹੇ ਨੂੰ ਸਾਂਝਾ ਕਰਦਿਆਂ ਵੱਖ-ਵੱਖ ਧਰਮਾਂ ਦੇ ਆਗੂਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਇਸ ਦੌਰਾਨ ਉਹਨਾਂ ਹਵਾ, ਪਾਣੀ ਅਤੇ ਧਰਤੀ ਦੀ ਸੰਭਾਲ ਲਈ ਸਾਂਝੇ ਯਤਨਾਂ ਦੀ ਲੋੜ ’ਤੇ ਵੀ ਜ਼ੋਰ ਦਿੱਤਾ।

More news from ਪੰਜਾਬ and nearby areas
  • ਐਨ ਐੱਚ ਐਮ ਯੂਨੀਅਨ ਵੱਲੋਂ ਸਰਕਾਰ ਦੀ ਲਾਰਿਆਂ ਦੀ ਪੰਡ ਸਾੜੀ ਗਈ,ਕਰਮਚਾਰੀਆਂ ਨੇ ਲੋਕਾਂ ਨੂੰ ਆਪ ਸਰਕਾਰ ਦੇ ਫੋਕੇ ਵਾਅਦਿਆਂ ਤੋਂ ਬਚਣ ਦੀ ਅਪੀਲ ਕੀਤੀ ਕਪੂਰਥਲਾ ਪੰਜਾਬ ਸਰਕਾਰ ਤੋਂ ਦੁਖੀ ਤੇ ਆਪਣੀ ਹੱਕੀ ਮੰਗਾ ਲਈ ਸੰਘਰਸ਼ ਕਰ ਰਹੇ ਐਨ ਐੱਚ ਐਮ ਕਰਮਚਾਰੀਆਂ ਅਤੇ ਆਮ ਆਦਮੀ ਕਲੀਨਿਕ ਸਟਾਫ਼ ਵੱਲੋਂ ਅੱਜ ਸ਼ਹੀਦ ਭਗਤ ਸਿੰਘ ਚੌਕ ਕਪੂਰਥਲਾ ਵਿਖੇ ਲਾਰਿਆਂ ਦੀ ਪੰਡ ਸਾੜੀ ਗਈ। ਇਸ ਮੋਕੇ ਪੰਜਾਬ ਸਰਕਾਰ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ ਤੇ ਫੋਕੀਆਂ ਨੀਤੀਆਂ ਦਾ ਪਿਟ ਸਿਆਪਾ ਕੀਤਾ ਗਿਆ। ਇਸ ਮੋਕੇ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਦਸਿਆ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਪ ਸਰਕਾਰ ਨੇ ਐਨ ਐੱਚ ਐਮ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮੰਨਣ,ਠੇਕਾ ਪ੍ਰਣਾਲੀ ਖਤਮ ਕਰਨ ਦੇ ਵਾਅਦੇ ਕੀਤੇ ਸੀ, ਪਰ ਸੱਤਾ ਵਿਚ ਆਉਣ ਤੋਂ ਬਾਅਦ ਓਹਨਾਂ ਦੀਆਂ ਮੰਗਾਂ ਤੋਂ ਪਾਸਾ ਵੱਟ ਲਿਆ। ਓਹਨਾਂ ਇਹ ਵੀ ਦਸਿਆ ਕਿ ਮੈਡੀਕਲ, ਪੈਰਾ ਮੈਡੀਕਲ ਸਟਾਫ, ਕਲਰੀਕਲ ਸਟਾਫ਼ ਨੂੰ ਇਸ ਨਿਕੰਮੀ ਸਰਕਾਰ ਨੇ ਦਿਹਾੜੀਦਾਰ ਮਜ਼ਦੂਰ ਬਣਾ ਕੇ ਰੱਖ ਦਿੱਤਾ ਹੈ। ਯੂਨੀਅਨ ਦੇ ਹੋਰ ਆਗੂਆਂ ਜਤਿੰਦਰ ਸੰਧੂ, ਜਗਦੀਪ ਕੁਮਾਰ ਨੇ ਦਸਿਆ ਕਿ ਸਰਕਾਰ ਨੂੰ ਔਖੇ ਵੇਲੇ ਇਹ ਕਰਮਚਾਰੀ ਚੇਤੇ ਆ ਜਾਂਦੇ ਹਨ ਤੇ ਜਦ ਕਰਮਚਾਰੀ ਹਕ ਮੰਗਣ ਜਾਂਦੇ ਹਨ ਤਾਂ ਮੀਟਿੰਗਾਂ ਦਾ ਦੌਰ ਚਲ ਪੈਂਦਾ ਹੈ। ਬੇਸਿੱਟਾ ਮੀਟਿੰਗਾਂ ਤੋਂ ਅੱਕੇ ਮੁਲਾਜ਼ਮਾਂ ਨੇ ਇਹ ਵੀ ਕਿਹਾ ਕਿ ਹੀ ਚੋਣਾਂ ਵਿਚ ਉਹ ਵੀ ਸਰਕਾਰ ਵਿਰੋਧੀ ਪ੍ਰਚਾਰ ਕਰਨ ਤੋਂ ਕੋਈ ਗ਼ੁਰੇਜ਼ ਨਹੀਂ ਕਰਨਗੇ। ਇਸ ਮੋਕੇ ਤੇ ਯੂਨੀਅਨ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਪੰਜਾਬ ਸਰਕਾਰ ਦੇ ਫੋਕੇ ਵਾਅਦਿਆਂ ਤੋਂ ਬਚ ਕੇ ਰਹਿਣ। ਇਸ ਮੋਕੇ ਤੇ ਜਿਲਾ ਪ੍ਰੋਗਰਾਮ ਮੈਨੇਜਰ ਵਿਨੈ ਮਲਣ, ਡਾਕਟਰ ਯੋਗੇਸ਼ ਸਹਿਗਲ, ਵਿਸ਼ਾਲ ਰਾਜ,ਰਾਜੇਸ਼ ਪੂਰੀ,ਪੰਕਜ ਵਾਲੀਆ, ਰਣਜੀਤ ਕੌਰ, ਸੰਤੋਸ਼ ਕੁਮਾਰੀ, ਪ੍ਰਿਯੰਕਾ, ਗੁਰਪ੍ਰੀਤ ਕੌਰ,ਰਿਤੂ ਗੁਰਵਿੰਦਰ ਸਿੰਘ,ਗੈਰੀ ਤੋਂ ਇਲਾਵਾ ਬਲਾਕਾਂ ਤੋਂ ਆਏ ਸਟਾਫ਼ ਮੈਂਬਰ ਹਾਜ਼ਰ ਸਨ।
    1
    ਐਨ ਐੱਚ ਐਮ ਯੂਨੀਅਨ ਵੱਲੋਂ ਸਰਕਾਰ ਦੀ  ਲਾਰਿਆਂ ਦੀ ਪੰਡ ਸਾੜੀ ਗਈ,ਕਰਮਚਾਰੀਆਂ ਨੇ ਲੋਕਾਂ ਨੂੰ ਆਪ ਸਰਕਾਰ ਦੇ ਫੋਕੇ ਵਾਅਦਿਆਂ ਤੋਂ ਬਚਣ ਦੀ ਅਪੀਲ ਕੀਤੀ

ਕਪੂਰਥਲਾ
ਪੰਜਾਬ ਸਰਕਾਰ ਤੋਂ ਦੁਖੀ ਤੇ ਆਪਣੀ ਹੱਕੀ ਮੰਗਾ ਲਈ ਸੰਘਰਸ਼ ਕਰ ਰਹੇ ਐਨ ਐੱਚ ਐਮ ਕਰਮਚਾਰੀਆਂ ਅਤੇ ਆਮ ਆਦਮੀ ਕਲੀਨਿਕ ਸਟਾਫ਼  ਵੱਲੋਂ ਅੱਜ ਸ਼ਹੀਦ ਭਗਤ ਸਿੰਘ ਚੌਕ ਕਪੂਰਥਲਾ ਵਿਖੇ ਲਾਰਿਆਂ ਦੀ ਪੰਡ ਸਾੜੀ ਗਈ।
ਇਸ ਮੋਕੇ ਪੰਜਾਬ ਸਰਕਾਰ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਗਈ ਤੇ ਫੋਕੀਆਂ ਨੀਤੀਆਂ ਦਾ ਪਿਟ ਸਿਆਪਾ ਕੀਤਾ ਗਿਆ।
ਇਸ ਮੋਕੇ ਯੂਨੀਅਨ ਦੇ ਜਨਰਲ ਸਕੱਤਰ ਰਾਮ ਸਿੰਘ ਨੇ ਦਸਿਆ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਆਪ ਸਰਕਾਰ ਨੇ ਐਨ ਐੱਚ ਐਮ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਮੰਨਣ,ਠੇਕਾ ਪ੍ਰਣਾਲੀ ਖਤਮ ਕਰਨ ਦੇ ਵਾਅਦੇ ਕੀਤੇ ਸੀ, ਪਰ ਸੱਤਾ ਵਿਚ ਆਉਣ ਤੋਂ ਬਾਅਦ ਓਹਨਾਂ ਦੀਆਂ ਮੰਗਾਂ ਤੋਂ ਪਾਸਾ ਵੱਟ ਲਿਆ। ਓਹਨਾਂ ਇਹ ਵੀ ਦਸਿਆ ਕਿ  ਮੈਡੀਕਲ, ਪੈਰਾ ਮੈਡੀਕਲ ਸਟਾਫ, ਕਲਰੀਕਲ ਸਟਾਫ਼ ਨੂੰ ਇਸ ਨਿਕੰਮੀ ਸਰਕਾਰ ਨੇ ਦਿਹਾੜੀਦਾਰ ਮਜ਼ਦੂਰ ਬਣਾ ਕੇ ਰੱਖ ਦਿੱਤਾ ਹੈ। 
ਯੂਨੀਅਨ ਦੇ ਹੋਰ ਆਗੂਆਂ ਜਤਿੰਦਰ ਸੰਧੂ, ਜਗਦੀਪ ਕੁਮਾਰ ਨੇ ਦਸਿਆ ਕਿ ਸਰਕਾਰ ਨੂੰ ਔਖੇ ਵੇਲੇ ਇਹ ਕਰਮਚਾਰੀ ਚੇਤੇ ਆ ਜਾਂਦੇ ਹਨ ਤੇ ਜਦ ਕਰਮਚਾਰੀ ਹਕ ਮੰਗਣ ਜਾਂਦੇ ਹਨ ਤਾਂ ਮੀਟਿੰਗਾਂ ਦਾ ਦੌਰ ਚਲ ਪੈਂਦਾ ਹੈ। 
ਬੇਸਿੱਟਾ ਮੀਟਿੰਗਾਂ ਤੋਂ ਅੱਕੇ ਮੁਲਾਜ਼ਮਾਂ ਨੇ ਇਹ ਵੀ ਕਿਹਾ ਕਿ ਹੀ ਚੋਣਾਂ ਵਿਚ ਉਹ ਵੀ ਸਰਕਾਰ ਵਿਰੋਧੀ ਪ੍ਰਚਾਰ ਕਰਨ ਤੋਂ ਕੋਈ ਗ਼ੁਰੇਜ਼ ਨਹੀਂ ਕਰਨਗੇ।
ਇਸ ਮੋਕੇ ਤੇ ਯੂਨੀਅਨ ਵੱਲੋਂ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਪੰਜਾਬ ਸਰਕਾਰ ਦੇ ਫੋਕੇ ਵਾਅਦਿਆਂ ਤੋਂ ਬਚ ਕੇ ਰਹਿਣ।
ਇਸ ਮੋਕੇ ਤੇ ਜਿਲਾ ਪ੍ਰੋਗਰਾਮ ਮੈਨੇਜਰ ਵਿਨੈ ਮਲਣ, ਡਾਕਟਰ ਯੋਗੇਸ਼ ਸਹਿਗਲ, ਵਿਸ਼ਾਲ ਰਾਜ,ਰਾਜੇਸ਼ ਪੂਰੀ,ਪੰਕਜ ਵਾਲੀਆ, ਰਣਜੀਤ ਕੌਰ, ਸੰਤੋਸ਼ ਕੁਮਾਰੀ, ਪ੍ਰਿਯੰਕਾ, ਗੁਰਪ੍ਰੀਤ ਕੌਰ,ਰਿਤੂ ਗੁਰਵਿੰਦਰ ਸਿੰਘ,ਗੈਰੀ ਤੋਂ ਇਲਾਵਾ ਬਲਾਕਾਂ ਤੋਂ ਆਏ ਸਟਾਫ਼ ਮੈਂਬਰ ਹਾਜ਼ਰ ਸਨ।
    user_City News Kapurthala
    City News Kapurthala
    ਕਪੂਰਥਲਾ, ਕਪੂਰਥਲਾ, ਪੰਜਾਬ•
    10 hrs ago
  • ਕਪੂਰਥਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਵਿਵਾਦਿਤ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਨੋਟਿਸ ਆਫ ਮੋਸ਼ਨ ਜਾਰੀ ਕਰਦੇ ਹੋਏ ਅਗਲੀ ਸੁਣਵਾਈ ਦੀ ਤਾਰੀਖ 13 ਅਕਤੂਬਰ ਨਿਰਧਾਰਤ ਕੀਤੀ ਕਪੂਰਥਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਵਿਵਾਦਿਤ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਨੋਟਿਸ ਆਫ ਮੋਸ਼ਨ ਜਾਰੀ ਕਰਦੇ ਹੋਏ ਅਗਲੀ ਸੁਣਵਾਈ ਦੀ ਤਾਰੀਖ 13 ਅਕਤੂਬਰ ਨਿਰਧਾਰਤ ਕਰ ਦਿੱਤੀ ਹੈ । ਇਸ ਤਰ੍ਹਾਂ ਅੱਜ ਦੀ ਸੁਣਵਾਈ ਤੋਂ ਦੋਵੇਂ ਧਿਰਾਂ ਨੂੰ ਆਪਣੇ-ਆਪਣੇ ਹੱਕ ਵਿੱਚ ਫੈਸਲਾ ਆਉਣ ਦੀ ਉਮੀਦ ਸੀ, ਪਰ ਅਦਾਲਤ ਨੇ ਮਾਮਲੇ ਦੀ ਸੁਣਵਾਈ ਅੱਗੇ ਪਾ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਸਬੰਧੀ ਸੈਂਟਰਲ ਫੋਰੈਂਸਿਕ ਸਾਇੰਸ ਲੈਬੋਰੇਟਰੀ (CFSL), ਚੰਡੀਗੜ੍ਹ ਦੀ ਰਿਪੋਰਟ ਵੀ ਇਸ ਸੁਣਵਾਈ ਦੌਰਾਨ ਅਹਿਮ ਮੰਨੀ ਜਾ ਰਹੀ ਸੀ।
    1
    ਕਪੂਰਥਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਵਿਵਾਦਿਤ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਨੋਟਿਸ ਆਫ ਮੋਸ਼ਨ ਜਾਰੀ ਕਰਦੇ ਹੋਏ ਅਗਲੀ ਸੁਣਵਾਈ ਦੀ ਤਾਰੀਖ 13 ਅਕਤੂਬਰ ਨਿਰਧਾਰਤ ਕੀਤੀ 
ਕਪੂਰਥਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਵਿਵਾਦਿਤ ਚੋਣ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਨੋਟਿਸ ਆਫ ਮੋਸ਼ਨ ਜਾਰੀ ਕਰਦੇ ਹੋਏ ਅਗਲੀ ਸੁਣਵਾਈ ਦੀ ਤਾਰੀਖ 13 ਅਕਤੂਬਰ ਨਿਰਧਾਰਤ ਕਰ ਦਿੱਤੀ ਹੈ । ਇਸ ਤਰ੍ਹਾਂ ਅੱਜ ਦੀ ਸੁਣਵਾਈ ਤੋਂ ਦੋਵੇਂ ਧਿਰਾਂ ਨੂੰ ਆਪਣੇ-ਆਪਣੇ ਹੱਕ ਵਿੱਚ ਫੈਸਲਾ ਆਉਣ ਦੀ ਉਮੀਦ ਸੀ, ਪਰ ਅਦਾਲਤ ਨੇ ਮਾਮਲੇ ਦੀ ਸੁਣਵਾਈ ਅੱਗੇ ਪਾ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਸਬੰਧੀ ਸੈਂਟਰਲ ਫੋਰੈਂਸਿਕ ਸਾਇੰਸ ਲੈਬੋਰੇਟਰੀ (CFSL), ਚੰਡੀਗੜ੍ਹ ਦੀ ਰਿਪੋਰਟ ਵੀ ਇਸ ਸੁਣਵਾਈ ਦੌਰਾਨ ਅਹਿਮ ਮੰਨੀ ਜਾ ਰਹੀ ਸੀ।
    user_ਏ ਐਸ ਮੱਲ੍ਹੀ
    ਏ ਐਸ ਮੱਲ੍ਹੀ
    ਕਪੂਰਥਲਾ, ਕਪੂਰਥਲਾ, ਪੰਜਾਬ•
    14 hrs ago
  • ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ। ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਸ਼ਾਂਤਮਈ ਅੰਦੋਲਨ ਦੌਰਾਨ ਹੋਏ ਟਰੈਕਟਰਾਂ, ਟਰਾਲੀਆਂ ਅਤੇ ਹੋਰ ਸਾਜ਼ੋ-ਸਾਮਾਨ ਦੇ ਕਰੀਬ ਕਰੋੜ ਦੇ ਭਾਰੀ ਮਾਲੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮਸਲਿਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਪੰਜਾਬ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਜਾਣਗੇ। ਇਸ ਮੌਕੇ ਸੂਬਾ ਆਗੂ ਤੇ ਜ਼ਿਲ੍ਹਾ ਪ੍ਰਧਾਨ ਸ ਸਤਨਾਮ ਸਿੰਘ ਮਾਣੋਚਹਾਲ, ਸਕੱਤਰ ਹਰਜਿੰਦਰ ਸਿੰਘ ਸ਼ਕਰੀ, ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਨੂਰਦੀ ਖਜਾਨਚੀ ਫਤਿਹ ਸਿੰਘ ਪਿੱਦੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ, ਸ਼ੰਭੂ ਅਤੇ ਖਨੌਰੀ ਮੋਰਚਿਆਂ ਦੌਰਾਨ ਅੱਥਰੂ ਗੈਸ ਦੇ ਗੋਲਿਆਂ, ਪੁਲਿਸ ਕਾਰਵਾਈ ਅਤੇ ਹੋਰ ਕਾਰਨਾਂ ਕਰਕੇ ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ ਜੋ ਲਗਭਗ ₹3.77 ਕਰੋੜ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਦੋਂ ਕਰੇਗੀ, ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨਾਂ ਅਤੇ ਕਿਸਾਨਾਂ ਦੇ ਪਰਿਵਾਰਾਂ ਨੂੰ ਵਾਅਦੇ ਮੁਤਾਬਕ ਪੂਰਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਕਿਉਂ ਲਟਕਾਈ ਜਾ ਰਹੀ ਹੈ? ਸਾਰੀਆਂ ਫ਼ਸਲਾਂ 'ਤੇ MSP ਦੀ ਕਾਨੂੰਨੀ ਗਾਰੰਟੀ: ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਸੂਬਾ ਪੱਧਰ 'ਤੇ ਬਦਲਵੀਂਆਂ ਫ਼ਸਲਾਂ (ਜਿਵੇਂ ਦਾਲਾਂ, ਮੱਕੀ, ਬਾਸਮਤੀ) 'ਤੇ ਪੱਕੀ ਖ਼ਰੀਦ ਅਤੇ ਭਾਅ ਦੀ ਗਾਰੰਟੀ ਦੇਣ ਲਈ ਕੀ ਠੋਸ ਨੀਤੀ ਬਣਾ ਰਹੀ ਹੈ? ਕਿਸਾਨੀ ਕਰਜ਼ਾ ਮੁਕਤੀ: ਚੋਣਾਂ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਦੇ ਕੀਤੇ ਵਾਅਦੇ 'ਤੇ ਸਰਕਾਰ ਕਦੋਂ ਅਮਲ ਕਰੇਗੀ? ਫ਼ਸਲੀ ਖ਼ਰਾਬੇ ਦਾ ਮੁਆਵਜ਼ਾ: ਕੁਦਰਤੀ ਆਫ਼ਤਾਂ ਕਾਰਨ ਪਿਛਲੇ ਸਮੇਂ ਦੌਰਾਨ ਤਬਾਹ ਹੋਈਆਂ ਫ਼ਸਲਾਂ ਦਾ ਰਹਿੰਦਾ ਮੁਆਵਜ਼ਾ ਬਿਨਾਂ ਦੇਰੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਇਆ ਜਾਵੇ। ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਸ਼ੰਭੂ-ਖਨੌਰੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮੰਗਾਂ ਸਬੰਧੀ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
    1
    ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ।

ਗੋਇੰਦਵਾਲ ਸਾਹਿਬ ਵਿਖੇ ਪੁੱਜ ਰਹੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਡੀ ਮੁੱਖ ਮੰਤਰੀ ਨੂੰ ਸਵਾਲ ਕਰਨ ਜਾ ਰਹੇ ਕਿਸਾਨਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਗੇਟ ਲਗਾ ਕੇ ਗਿਆ ਰੋਕਿਆ । ਪੁਲਸ ਤੇ ਕਿਸਾਨ ਹੋ ਗਏ ਧਕਮ ਧਕੀ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ 'ਤੇ ਸ਼ਾਂਤਮਈ ਅੰਦੋਲਨ ਦੌਰਾਨ ਹੋਏ ਟਰੈਕਟਰਾਂ, ਟਰਾਲੀਆਂ ਅਤੇ ਹੋਰ ਸਾਜ਼ੋ-ਸਾਮਾਨ ਦੇ ਕਰੀਬ ਕਰੋੜ ਦੇ ਭਾਰੀ ਮਾਲੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮਸਲਿਆਂ ਨੂੰ ਲੈ ਕੇ ਕਿਸਾਨ ਮਜ਼ਦੂਰ ਮੋਰਚੇ ਵੱਲੋਂ ਪੰਜਾਬ ਸਰਕਾਰ ਨੂੰ ਤਿੱਖੇ ਸਵਾਲ ਕੀਤੇ ਜਾਣਗੇ।
ਇਸ ਮੌਕੇ ਸੂਬਾ ਆਗੂ ਤੇ ਜ਼ਿਲ੍ਹਾ ਪ੍ਰਧਾਨ ਸ ਸਤਨਾਮ ਸਿੰਘ ਮਾਣੋਚਹਾਲ, ਸਕੱਤਰ ਹਰਜਿੰਦਰ ਸਿੰਘ ਸ਼ਕਰੀ, ਸੀਨੀਅਰ ਮੀਤ ਪ੍ਰਧਾਨ ਜਰਨੈਲ ਸਿੰਘ ਨੂਰਦੀ ਖਜਾਨਚੀ ਫਤਿਹ ਸਿੰਘ ਪਿੱਦੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ,
ਸ਼ੰਭੂ ਅਤੇ ਖਨੌਰੀ ਮੋਰਚਿਆਂ ਦੌਰਾਨ ਅੱਥਰੂ ਗੈਸ ਦੇ ਗੋਲਿਆਂ, ਪੁਲਿਸ ਕਾਰਵਾਈ ਅਤੇ ਹੋਰ ਕਾਰਨਾਂ ਕਰਕੇ ਕਿਸਾਨਾਂ ਦੇ ਟਰੈਕਟਰਾਂ-ਟਰਾਲੀਆਂ ਦਾ ਜੋ ਲਗਭਗ ₹3.77 ਕਰੋੜ ਦਾ ਨੁਕਸਾਨ ਹੋਇਆ ਹੈ, ਉਸ ਦੀ ਭਰਪਾਈ ਪੰਜਾਬ ਸਰਕਾਰ ਕਦੋਂ ਕਰੇਗੀ, 
ਅੰਦੋਲਨ ਦੌਰਾਨ ਸ਼ਹੀਦ ਹੋਏ ਨੌਜਵਾਨਾਂ ਅਤੇ ਕਿਸਾਨਾਂ ਦੇ ਪਰਿਵਾਰਾਂ ਨੂੰ ਵਾਅਦੇ ਮੁਤਾਬਕ ਪੂਰਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਕਿਉਂ ਲਟਕਾਈ ਜਾ ਰਹੀ ਹੈ?
ਸਾਰੀਆਂ ਫ਼ਸਲਾਂ 'ਤੇ MSP ਦੀ ਕਾਨੂੰਨੀ ਗਾਰੰਟੀ: ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਸੂਬਾ ਪੱਧਰ 'ਤੇ ਬਦਲਵੀਂਆਂ ਫ਼ਸਲਾਂ (ਜਿਵੇਂ ਦਾਲਾਂ, ਮੱਕੀ, ਬਾਸਮਤੀ) 'ਤੇ ਪੱਕੀ ਖ਼ਰੀਦ ਅਤੇ ਭਾਅ ਦੀ ਗਾਰੰਟੀ ਦੇਣ ਲਈ ਕੀ ਠੋਸ ਨੀਤੀ ਬਣਾ ਰਹੀ ਹੈ?
ਕਿਸਾਨੀ ਕਰਜ਼ਾ ਮੁਕਤੀ: ਚੋਣਾਂ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ ਦੇ ਕੀਤੇ ਵਾਅਦੇ 'ਤੇ ਸਰਕਾਰ ਕਦੋਂ ਅਮਲ ਕਰੇਗੀ?
ਫ਼ਸਲੀ ਖ਼ਰਾਬੇ ਦਾ ਮੁਆਵਜ਼ਾ: ਕੁਦਰਤੀ ਆਫ਼ਤਾਂ ਕਾਰਨ ਪਿਛਲੇ ਸਮੇਂ ਦੌਰਾਨ ਤਬਾਹ ਹੋਈਆਂ ਫ਼ਸਲਾਂ ਦਾ ਰਹਿੰਦਾ ਮੁਆਵਜ਼ਾ ਬਿਨਾਂ ਦੇਰੀ ਕਿਸਾਨਾਂ ਦੇ ਖਾਤਿਆਂ ਵਿੱਚ ਪਾਇਆ ਜਾਵੇ।
ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਸ਼ੰਭੂ-ਖਨੌਰੀ ਨੁਕਸਾਨ ਦੇ ਮੁਆਵਜ਼ੇ ਅਤੇ ਕਿਸਾਨੀ ਮੰਗਾਂ ਸਬੰਧੀ ਜਲਦ ਕੋਈ ਠੋਸ ਫ਼ੈਸਲਾ ਨਾ ਲਿਆ, ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
    user_Salamat.Sandhu
    Salamat.Sandhu
    ਤਰਨ ਤਾਰਨ ਸਾਹਿਬ, ਤਰਨ ਤਾਰਨ ਸਾਹਿਬ, ਪੰਜਾਬ•
    14 hrs ago
  • श्री अकाल तख्त साहिब पर अरदास के बाद पंथिक संगठनों ने प्रेस कॉन्फ्रेंस की इमान सिंह मान ने कहा – गुरु साहिब ने अकाल पुरख को सबसे ऊपर माना, दूसरे धार्मिक विचारों को नहीं भाई रणजीत सिंह दमदमी टकसाल ने कहा – किसी पर भी ज़बरदस्ती धर्म या विश्वास थोपना संवैधानिक अधिकारों के खिलाफ है भारत की नींव अलग-अलग धर्मों, भाषाओं और विचारधाराओं की आज़ादी पर टिकी है: पंथिक नेता अमृतसर. श्री अकाल तख्त साहिब पर पंज प्यारों के अरदास के बाद पंथिक संगठनों ने प्रेस कॉन्फ्रेंस की। इस दौरान पंथिक नेताओं ने धार्मिक आज़ादी, सिख धर्म के बुनियादी उसूलों और किसी भी धार्मिक विचार या रिवाज को ज़बरदस्ती लागू करने से जुड़े मुद्दों पर अपना रुख बताया। प्रेस कॉन्फ्रेंस के दौरान, पूर्व MP और शिरोमणि अकाली दल (अमृतसर) के नेता सिमरनजीत सिंह मान के बेटे इमान सिंह मान ने कहा कि श्री गुरु ग्रंथ साहिब जी की बाणी में अकाल पुरख का उसूल और ‘एक ओंकार’ इसकी बाणी के सेंटर में है। उन्होंने कहा कि गुरुओं ने लोगों को समझाने के लिए अलग-अलग नामों और निशानों का इस्तेमाल किया, लेकिन सबसे बड़ी ताकत अकाल पुरख से जोड़ी। इमान सिंह मान ने कहा कि गुरु गोबिंद सिंह जी की बाणी में यह भी साफ किया गया है कि सिख धर्म किसी खास धार्मिक ग्रंथ या परंपरा को सिख धर्म का आधार नहीं मानता, बल्कि गुरु की बाणी का सेंट्रल स्थान है। उन्होंने कहा कि लोगों को रूहानी सच समझाने के लिए अलग-अलग धार्मिक नामों का ज़िक्र किया गया है और आखिर में सारी ताकत अकाल पुरख की है। सिख नेता भाई रणजीत सिंह दमदमी टकसाल, जो सिख यूथ फेडरेशन भिंडरावाले के प्रेसिडेंट हैं, ने भी सभा को संबोधित किया। उन्होंने कहा कि सिख अपनी धार्मिक मान्यताओं और परंपराओं के अनुसार जीते हैं, लेकिन हर व्यक्ति को भारतीय संविधान के दायरे में अपने धर्म का पालन करने की आज़ादी होनी चाहिए। भाई रणजीत सिंह ने कानून के ज़रिए हर व्यक्ति पर किसी भी धार्मिक रस्म या विचार को ज़रूरी बनाने पर एतराज़ जताया। उन्होंने कहा कि भारत एक कई धर्मों वाला और कई भाषाओं वाला देश है, जहाँ अलग-अलग देशों, धर्मों और सोच के लोग रहते हैं। ऐसे में किसी एक धार्मिक प्रथा को ज़बरदस्ती लागू करना देश की अलग-अलग तरह की बुनियाद के लिए चुनौती बन सकता है। उन्होंने कहा कि हिंदू धर्म के अंदर भी अलग-अलग सोच है और कुछ लोग देवी-देवताओं के कॉन्सेप्ट में यकीन नहीं करते। इसी तरह देश में ऐसे लोग भी हैं जो किसी भी धार्मिक विश्वास में यकीन नहीं करते। इसलिए हर नागरिक की आस्था और धार्मिक आज़ादी का सम्मान किया जाना चाहिए। पंथिक नेताओं ने कहा कि वे किसी दूसरे धर्म या उसकी मान्यताओं का विरोध नहीं करते, लेकिन सिखों की धार्मिक भावनाओं और आज़ादी की भी संवैधानिक दायरे में रक्षा होनी चाहिए। उन्होंने इस मामले पर श्री अकाल तख्त साहिब से सफाई की मांग करते हुए कहा कि धार्मिक मामलों में किसी भी तरह की ज़बरदस्ती के बजाय आपसी सम्मान और संवैधानिक अधिकारों की रक्षा को प्राथमिकता दी जानी चाहिए। बाइट:--- शिरोमणि अकाली दल अमृतसर के नेता ईमान सिंह मान बाइट:--- सिख नेता भाई रणजीत सिंह दमदमी टकसाल
    1
    श्री अकाल तख्त साहिब पर अरदास के बाद पंथिक संगठनों ने प्रेस कॉन्फ्रेंस की
इमान सिंह मान ने कहा – गुरु साहिब ने अकाल पुरख को सबसे ऊपर माना, दूसरे धार्मिक विचारों को नहीं
भाई रणजीत सिंह दमदमी टकसाल ने कहा – किसी पर भी ज़बरदस्ती धर्म या विश्वास थोपना संवैधानिक अधिकारों के खिलाफ है
भारत की नींव अलग-अलग धर्मों, भाषाओं और विचारधाराओं की आज़ादी पर टिकी है: पंथिक नेता
अमृतसर. श्री अकाल तख्त साहिब पर पंज प्यारों के अरदास के बाद पंथिक संगठनों ने प्रेस कॉन्फ्रेंस की। इस दौरान पंथिक नेताओं ने धार्मिक आज़ादी, सिख धर्म के बुनियादी उसूलों और किसी भी धार्मिक विचार या रिवाज को ज़बरदस्ती लागू करने से जुड़े मुद्दों पर अपना रुख बताया।
प्रेस कॉन्फ्रेंस के दौरान, पूर्व MP और शिरोमणि अकाली दल (अमृतसर) के नेता सिमरनजीत सिंह मान के बेटे इमान सिंह मान ने कहा कि श्री गुरु ग्रंथ साहिब जी की बाणी में अकाल पुरख का उसूल और ‘एक ओंकार’ इसकी बाणी के सेंटर में है। उन्होंने कहा कि गुरुओं ने लोगों को समझाने के लिए अलग-अलग नामों और निशानों का इस्तेमाल किया, लेकिन सबसे बड़ी ताकत अकाल पुरख से जोड़ी।
इमान सिंह मान ने कहा कि गुरु गोबिंद सिंह जी की बाणी में यह भी साफ किया गया है कि सिख धर्म किसी खास धार्मिक ग्रंथ या परंपरा को सिख धर्म का आधार नहीं मानता, बल्कि गुरु की बाणी का सेंट्रल स्थान है। उन्होंने कहा कि लोगों को रूहानी सच समझाने के लिए अलग-अलग धार्मिक नामों का ज़िक्र किया गया है और आखिर में सारी ताकत अकाल पुरख की है।
सिख नेता भाई रणजीत सिंह दमदमी टकसाल, जो सिख यूथ फेडरेशन भिंडरावाले के प्रेसिडेंट हैं, ने भी सभा को संबोधित किया। उन्होंने कहा कि सिख अपनी धार्मिक मान्यताओं और परंपराओं के अनुसार जीते हैं, लेकिन हर व्यक्ति को भारतीय संविधान के दायरे में अपने धर्म का पालन करने की आज़ादी होनी चाहिए।
भाई रणजीत सिंह ने कानून के ज़रिए हर व्यक्ति पर किसी भी धार्मिक रस्म या विचार को ज़रूरी बनाने पर एतराज़ जताया। उन्होंने कहा कि भारत एक कई धर्मों वाला और कई भाषाओं वाला देश है, जहाँ अलग-अलग देशों, धर्मों और सोच के लोग रहते हैं। ऐसे में किसी एक धार्मिक प्रथा को ज़बरदस्ती लागू करना देश की अलग-अलग तरह की बुनियाद के लिए चुनौती बन सकता है।
उन्होंने कहा कि हिंदू धर्म के अंदर भी अलग-अलग सोच है और कुछ लोग देवी-देवताओं के कॉन्सेप्ट में यकीन नहीं करते। इसी तरह देश में ऐसे लोग भी हैं जो किसी भी धार्मिक विश्वास में यकीन नहीं करते। इसलिए हर नागरिक की आस्था और धार्मिक आज़ादी का सम्मान किया जाना चाहिए।
पंथिक नेताओं ने कहा कि वे किसी दूसरे धर्म या उसकी मान्यताओं का विरोध नहीं करते, लेकिन सिखों की धार्मिक भावनाओं और आज़ादी की भी संवैधानिक दायरे में रक्षा होनी चाहिए। उन्होंने इस मामले पर श्री अकाल तख्त साहिब से सफाई की मांग करते हुए कहा कि धार्मिक मामलों में किसी भी तरह की ज़बरदस्ती के बजाय आपसी सम्मान और संवैधानिक अधिकारों की रक्षा को प्राथमिकता दी जानी चाहिए।
बाइट:--- शिरोमणि अकाली दल अमृतसर के नेता ईमान सिंह मान
बाइट:--- सिख नेता भाई रणजीत सिंह दमदमी टकसाल
    user_CPD NETWORK
    CPD NETWORK
    Media company ਮੋਗਾ, ਮੋਗਾ, ਪੰਜਾਬ•
    12 hrs ago
  • ਚਵਿੰਡਾ ਦੇਵੀ ’ਚ CM ਭਗਵੰਤ ਮਾਨ ਦੀ ਲੋਕ ਮਿਲਣੀ, ਸੁਖਬੀਰ ਬਾਦਲ ਤੇ ਮਜੀਠੀਆ ’ਤੇ ਤਿੱਖੇ ਸਿਆਸੀ ਨਿਸ਼ਾਨੇ #BhagwantMann #PunjabPolitics #Majitha #SukhbirBadal #BikramMajithia #Punjab24News
    1
    ਚਵਿੰਡਾ ਦੇਵੀ ’ਚ CM ਭਗਵੰਤ ਮਾਨ ਦੀ ਲੋਕ ਮਿਲਣੀ, ਸੁਖਬੀਰ ਬਾਦਲ ਤੇ ਮਜੀਠੀਆ ’ਤੇ ਤਿੱਖੇ ਸਿਆਸੀ ਨਿਸ਼ਾਨੇ
#BhagwantMann
#PunjabPolitics
#Majitha
#SukhbirBadal
#BikramMajithia
#Punjab24News
    user_Punjab 24 News
    Punjab 24 News
    Amritsar -I, Punjab•
    3 hrs ago
  • ਚਵਿੰਡਾ ਦੇਵੀ, ਅੰਮ੍ਰਿਤਸਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਵਿਰੋਧੀਆਂ 'ਤੇ ਤਿੱਖੇ ਨਿਸ਼ਾਨੇ। ਚਵਿੰਡਾ ਦੇਵੀ, ਅੰਮ੍ਰਿਤਸਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਵਿਰੋਧੀਆਂ 'ਤੇ ਤਿੱਖੇ ਨਿਸ਼ਾਨੇ।
    1
    ਚਵਿੰਡਾ ਦੇਵੀ, ਅੰਮ੍ਰਿਤਸਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਵਿਰੋਧੀਆਂ 'ਤੇ ਤਿੱਖੇ ਨਿਸ਼ਾਨੇ।
ਚਵਿੰਡਾ ਦੇਵੀ, ਅੰਮ੍ਰਿਤਸਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਵਿਰੋਧੀਆਂ 'ਤੇ ਤਿੱਖੇ ਨਿਸ਼ਾਨੇ।
    user_Marshal Crime TV
    Marshal Crime TV
    ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    6 hrs ago
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    9 hrs ago
  • - रक्षा बंधन मौके बहनें उपहार लेने से करे गुरेज, भाइयों से नशा मुक्ति का लें प्रण- गुरबचन सिंह बंगड़ कपूरथला आईटीसी मिशन सुनहरा कल की ओर से चलाए जा रहे प्रथम मल्टी स्किल ट्रेनिंग सेंटर स्टाफ, विद्यार्थियों के सहयोग से नशे के बुरे प्रभावों बारे सेमिनार आयोजित किया गया। इस मौके स्टेट अवार्डी व रिटायर्ड एएसआई गुरबचन सिंह बंगड़ विशेष तौर पर उपस्थित हुए। सेमिनार को संबोधित करते हुए गुरबचन सिंह बंगड़ ने कहा कि यदि नशा करने वाले ध्यान लगाएं तो धीरे धीरे नशे की मात्रा घटती जाएगी, मन में ताकत, आत्म विश्वास आएगा तो नशा छूट जाएगा। फिर हमें उन्हें नशा छोड़ने के लिए नहीं कहना पड़ेगा। उन्होंने खास कर लड़कियों से अपील की है कि वह अपने भाइयों व अन्य पुरुष पारिवारिक मेंबर्स से राखी बांधने मौके उनसे नशा मुक्ति का प्रण जरुर लें, न कि कोई कीमती उपहार की मांग करे। कीमती उपहारों की जरुरत तभी पूरी होगी, यदि परिवार नशा मुक्त होगा। यदि परिवार नशा मुक्त होगा तो ही महिलाओं की सुरक्षा हो सकती है। भाई-बहन के अटूट प्यार व समर्पण के यह पवित्र त्योहार पर परमात्मा के आगे अपने परिवार व समाज को नशा मुक्त करने के लिए अरदास करे। बहनें अपने भाइयों को हमेशा सही दिशा की तरफ प्रेरित करती है, हर तरह की मदद, सहारा देने के लिए तैयार रहती है। भाइयों को अपनी बहनों का पूरी जिंदगी ख्याल रखना है, इसके लिए सेहतमंद व नशामुक्त होना जरुरी है। इससे पूरा परिवार खुशहाल हो सकता है। उन्होंने समाज को अपील की है कि नौजवानों को नशे से बचाने के लिए नशा मुक्त समाज बनाने के लिए हर तरह का योगदान डालना चाहिए। नशीले पदार्थों का सेवन करने से युवाओं के शरीर पर बुरा असर पड़ता है। उसे सही गलत का पता नहीं चलता। अपनों व बेगानों की पहचान नहीं रहती। उन्होंने छात्राओं को अपील की है कि सामाजिक बुराइयों के खिलाफ आवाज उठाने की आज मुख्य जरुरत है, तभी परिवार की तरक्की हो सकती है। इस अवसर पर पंकज पांडे, अमरजीत सिंह, गुरप्रीत सिंह, सिमरजीत सिंह, अनीता गिल, रितू गिल, रुपिंदर सिंह, सुखजीत सिंह के अलावा अन्य मौजूद थे।
    1
    - रक्षा बंधन मौके बहनें उपहार लेने से करे गुरेज, भाइयों से नशा मुक्ति का लें प्रण- गुरबचन सिंह बंगड़
कपूरथला 
आईटीसी मिशन सुनहरा कल की ओर से चलाए जा रहे प्रथम मल्टी स्किल ट्रेनिंग सेंटर स्टाफ, विद्यार्थियों के सहयोग से नशे के बुरे प्रभावों बारे सेमिनार आयोजित किया गया। इस मौके स्टेट अवार्डी व रिटायर्ड एएसआई गुरबचन सिंह बंगड़ विशेष तौर पर उपस्थित हुए। 
सेमिनार को संबोधित करते हुए गुरबचन सिंह बंगड़ ने कहा कि यदि नशा करने वाले ध्यान लगाएं तो धीरे धीरे नशे की मात्रा घटती जाएगी, मन में ताकत, आत्म विश्वास आएगा तो नशा छूट जाएगा। फिर हमें उन्हें नशा छोड़ने के लिए नहीं कहना पड़ेगा। उन्होंने खास कर लड़कियों से अपील की है कि वह अपने भाइयों व अन्य पुरुष पारिवारिक मेंबर्स से राखी बांधने मौके उनसे नशा मुक्ति का प्रण जरुर लें, न कि कोई कीमती उपहार की मांग करे। कीमती उपहारों की जरुरत तभी पूरी होगी, यदि परिवार नशा मुक्त होगा। यदि परिवार नशा मुक्त होगा तो ही महिलाओं की सुरक्षा हो सकती है। 
भाई-बहन के अटूट प्यार व समर्पण के यह पवित्र त्योहार पर परमात्मा के आगे अपने परिवार व समाज को नशा मुक्त करने के लिए अरदास करे। बहनें अपने भाइयों को  हमेशा सही दिशा की तरफ प्रेरित करती है, हर तरह की मदद, सहारा देने के लिए तैयार रहती है। भाइयों को अपनी बहनों का पूरी जिंदगी ख्याल रखना है, इसके लिए सेहतमंद व नशामुक्त होना जरुरी है। इससे पूरा परिवार खुशहाल हो सकता है। उन्होंने समाज को अपील की है कि नौजवानों को नशे से बचाने के लिए नशा मुक्त समाज बनाने के लिए हर तरह का योगदान डालना चाहिए। नशीले पदार्थों का सेवन करने से युवाओं के शरीर पर बुरा असर पड़ता है। उसे सही गलत का पता नहीं चलता। अपनों व बेगानों की पहचान नहीं रहती। उन्होंने छात्राओं को अपील की है कि सामाजिक बुराइयों के खिलाफ आवाज उठाने की आज मुख्य जरुरत है, तभी परिवार की तरक्की हो सकती है।
इस अवसर पर पंकज पांडे, अमरजीत सिंह, गुरप्रीत सिंह, सिमरजीत सिंह, अनीता गिल, रितू गिल, रुपिंदर सिंह, सुखजीत सिंह के अलावा अन्य मौजूद थे।
    user_City News Kapurthala
    City News Kapurthala
    ਕਪੂਰਥਲਾ, ਕਪੂਰਥਲਾ, ਪੰਜਾਬ•
    10 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.