logo
Shuru
Apke Nagar Ki App…
  • Latest News
  • News
  • Politics
  • Elections
  • Viral
  • Astrology
  • Horoscope in Hindi
  • Horoscope in English
  • Latest Political News
logo
Shuru
Apke Nagar Ki App…

ਵਿਰਾਸਤੀ ਮੇਲਾ 2026-ਡਿਪਟੀ ਕਮਿਸ਼ਨਰ ਵੱਲੋਂ ਪ੍ਰਸ਼ਾਸਕੀ ਕੰਪਲੈਕਸ ਵਿਖੇ ਵਿਰਾਸਤੀ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਕਪੂਰਥਲਾ,11 ਮਾਰਚ: ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਵਲੋਂ ਅੱਜ ਪ੍ਰਸ਼ਾਸਕੀ ਕੰਪਲੈਕਸ ਵਿਖੇ ਕਰਵਾਏ ਜਾ ਰਹੇ ਵਿਰਾਸਤੀ ਮੇਲੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ ਗਈ। ਉਨ੍ਹਾ ਦੱਸਿਆ 20 ਮਾਰਚ ਤੋਂ 22 ਮਾਰਚ 2026 ਤੱਕ ਇਹ ਮੇਲਾ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਈਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਤਿਆਰੀਆਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਵਿਰਾਸਤੀ ਮੇਲਾ ਸਾਡੇ ਸੱਭਿਆਚਾਰਕ ਵਿਰਾਸਤ ਨੂੰ ਪ੍ਰਦਰਸ਼ਿਤ ਕਰਨ ਦਾ ਇੱਕ ਮਹੱਤਵਪੂਰਨ ਮੰਚ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਇਸ ਦੇ ਨਾਲ ਹੀ ਉਨ੍ਹਾਂ ਸਟੇਡੀਅਮ ਦੇ ਅੰਦਰ ਅਤੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ, ਸਿਹਤ, ਸੁਰੱਖਿਆ, ਪਾਰਕਿੰਗ ਅਤੇ ਹੋਰ ਜ਼ਰੂਰੀ ਸਹੂਲਤਾਂ ਦਾ ਵਿਸ਼ੇਸ਼ ਧਿਆਨ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਹੁਕਮ ਵੀ ਦਿੱਤੇ ਤੇ ਨਾਲ ਹੀ ਮੇਲੇ ਦੌਰਾਨ ਸੱਭਿਆਚਾਰਕ ਪ੍ਰੋਗਰਾਮਾਂ, ਪ੍ਰਦਰਸ਼ਨੀਆਂ ਅਤੇ ਹੋਰ ਗਤੀਵਿਧੀਆਂ ਨੂੰ ਲੈ ਕੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਮੇਲਾ ਸਮੂਹ ਜ਼ਿਲ੍ਹਾ ਵਾਸੀਆਂ ਲਈ ਇਕ ਯਾਦਗਾਰੀ ਅਨੁਭਵ ਹੋਵੇਗਾ। ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਤਾਂ ਜੋ ਇਸ ਵਿਰਾਸਤੀ ਮੇਲੇ ਨੂੰ ਸਫ਼ਲ ਬਣਾਇਆ ਜਾ ਸਕੇ। ਵਿਰਾਸਤੀ ਮੇਲਾ-2026 ‘ਚ ਪ੍ਰਸਿੱਧ ਲੋਕ ਗਾਇਕਾਂ ਵਲੋਂ ਕੀਤੀਆਂ ਜਾਣਗਾਈਆਂ ਪੇਸ਼ਕਾਰੀਆਂ- ਮੇਲੇ ਵਿੱਚ 20 ਮਾਰਚ 2026 ਨੂੰ ਸਟਾਰ ਨਾਇਟ ’ਤੇ ਗੁਰਨਾਮ ਭੁੱਲਰ, ਵਲੋਂ ਆਪਣੀ ਗਾਇਕੀ ਦੀ ਪੇਸ਼ਕਾਰੀ ਦਿੱਤੀ ਜਾਵੇਗੀ। ਇਸੇ ਤਰ੍ਹਾਂ 21 ਮਾਰਚ ਨੂੰ ਸਟਾਰ ਨਾਇਟ ’ਤੇ ਸਿਕੰਦਰ ਸਲੀਮ ਅਤੇ 22 ਮਾਰਚ ਨੂੰ ਸਟਾਰ ਨਾਇਟ ’ਤੇ ਕੰਵਰ ਗਰੇਵਾਲ ਵਲੋਂ ਆਪਣੀ ਗੀਤਕਾਰੀ ਨਾਲ ਲੋਕਾਂ ਦਾ ਮਨੋਰੰਜਨ ਕੀਤਾ ਜਾਵੇਗਾ। ਮੇਲੇ ਦੌਰਾਨ ਰਵਾਇਤੀ ਪੰਜਾਬੀ ਲੋਕ ਨਾਚ ਜਿਵੇਂ ਭੰਗੜਾ ਤੇ ਗਿੱਧਾ, ਹੱਥ-ਕਲਾ ਦੀਆਂ ਨੁਮਾਇਸ਼ਾਂ, ਸਥਾਨਕ ਵਿਸ਼ੇਸ਼ ਪਕਵਾਨਾਂ ਦੇ ਸਟਾਲ, ਅਤੇ ਸੱਭਿਆਚਾਰਕ ਪ੍ਰੋਗਰਾਮਾਂ ਤੋਂ ਇਲਾਵਾ ਬੱਚਿਆਂ ਅਤੇ ਨੌਜਵਾਨਾਂ ਲਈ ਵਿਸ਼ੇਸ਼ ਗਤੀਵਿਧੀਆਂ ਵੀ ਰੱਖੀਆਂ ਗਈਆਂ ਹਨ, ਤਾਂ ਜੋ ਉਹ ਆਪਣੀ ਜੜ੍ਹਾਂ ਨਾਲ ਜੁੜ ਸਕਣ।

on 11 March
user_Farida Begam
Farida Begam
Auditor ਕਪੂਰਥਲਾ, ਕਪੂਰਥਲਾ, ਪੰਜਾਬ•
on 11 March
6de48a13-ec58-476e-8805-8d7f557282e8

ਵਿਰਾਸਤੀ ਮੇਲਾ 2026-ਡਿਪਟੀ ਕਮਿਸ਼ਨਰ ਵੱਲੋਂ ਪ੍ਰਸ਼ਾਸਕੀ ਕੰਪਲੈਕਸ ਵਿਖੇ ਵਿਰਾਸਤੀ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ ਕਪੂਰਥਲਾ,11 ਮਾਰਚ: ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਵਲੋਂ ਅੱਜ ਪ੍ਰਸ਼ਾਸਕੀ ਕੰਪਲੈਕਸ ਵਿਖੇ ਕਰਵਾਏ ਜਾ ਰਹੇ ਵਿਰਾਸਤੀ ਮੇਲੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ ਗਈ। ਉਨ੍ਹਾ ਦੱਸਿਆ 20 ਮਾਰਚ ਤੋਂ 22 ਮਾਰਚ 2026 ਤੱਕ ਇਹ ਮੇਲਾ ਗੁਰੂ ਨਾਨਕ ਸਟੇਡੀਅਮ ਵਿਖੇ ਕਰਵਾਈਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਤਿਆਰੀਆਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਵਿਰਾਸਤੀ ਮੇਲਾ ਸਾਡੇ ਸੱਭਿਆਚਾਰਕ ਵਿਰਾਸਤ ਨੂੰ ਪ੍ਰਦਰਸ਼ਿਤ ਕਰਨ ਦਾ ਇੱਕ ਮਹੱਤਵਪੂਰਨ ਮੰਚ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕੀਤੇ ਜਾਣ। ਇਸ ਦੇ ਨਾਲ ਹੀ ਉਨ੍ਹਾਂ ਸਟੇਡੀਅਮ ਦੇ ਅੰਦਰ ਅਤੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ, ਸਿਹਤ, ਸੁਰੱਖਿਆ, ਪਾਰਕਿੰਗ ਅਤੇ ਹੋਰ ਜ਼ਰੂਰੀ ਸਹੂਲਤਾਂ ਦਾ ਵਿਸ਼ੇਸ਼ ਧਿਆਨ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੇ ਹੁਕਮ ਵੀ ਦਿੱਤੇ ਤੇ ਨਾਲ ਹੀ ਮੇਲੇ ਦੌਰਾਨ ਸੱਭਿਆਚਾਰਕ ਪ੍ਰੋਗਰਾਮਾਂ, ਪ੍ਰਦਰਸ਼ਨੀਆਂ ਅਤੇ

deb70e1a-3db1-4454-8494-903bd38a351b

ਹੋਰ ਗਤੀਵਿਧੀਆਂ ਨੂੰ ਲੈ ਕੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਮੇਲਾ ਸਮੂਹ ਜ਼ਿਲ੍ਹਾ ਵਾਸੀਆਂ ਲਈ ਇਕ ਯਾਦਗਾਰੀ ਅਨੁਭਵ ਹੋਵੇਗਾ। ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਤਾਂ ਜੋ ਇਸ ਵਿਰਾਸਤੀ ਮੇਲੇ ਨੂੰ ਸਫ਼ਲ ਬਣਾਇਆ ਜਾ ਸਕੇ। ਵਿਰਾਸਤੀ ਮੇਲਾ-2026 ‘ਚ ਪ੍ਰਸਿੱਧ ਲੋਕ ਗਾਇਕਾਂ ਵਲੋਂ ਕੀਤੀਆਂ ਜਾਣਗਾਈਆਂ ਪੇਸ਼ਕਾਰੀਆਂ- ਮੇਲੇ ਵਿੱਚ 20 ਮਾਰਚ 2026 ਨੂੰ ਸਟਾਰ ਨਾਇਟ ’ਤੇ ਗੁਰਨਾਮ ਭੁੱਲਰ, ਵਲੋਂ ਆਪਣੀ ਗਾਇਕੀ ਦੀ ਪੇਸ਼ਕਾਰੀ ਦਿੱਤੀ ਜਾਵੇਗੀ। ਇਸੇ ਤਰ੍ਹਾਂ 21 ਮਾਰਚ ਨੂੰ ਸਟਾਰ ਨਾਇਟ ’ਤੇ ਸਿਕੰਦਰ ਸਲੀਮ ਅਤੇ 22 ਮਾਰਚ ਨੂੰ ਸਟਾਰ ਨਾਇਟ ’ਤੇ ਕੰਵਰ ਗਰੇਵਾਲ ਵਲੋਂ ਆਪਣੀ ਗੀਤਕਾਰੀ ਨਾਲ ਲੋਕਾਂ ਦਾ ਮਨੋਰੰਜਨ ਕੀਤਾ ਜਾਵੇਗਾ। ਮੇਲੇ ਦੌਰਾਨ ਰਵਾਇਤੀ ਪੰਜਾਬੀ ਲੋਕ ਨਾਚ ਜਿਵੇਂ ਭੰਗੜਾ ਤੇ ਗਿੱਧਾ, ਹੱਥ-ਕਲਾ ਦੀਆਂ ਨੁਮਾਇਸ਼ਾਂ, ਸਥਾਨਕ ਵਿਸ਼ੇਸ਼ ਪਕਵਾਨਾਂ ਦੇ ਸਟਾਲ, ਅਤੇ ਸੱਭਿਆਚਾਰਕ ਪ੍ਰੋਗਰਾਮਾਂ ਤੋਂ ਇਲਾਵਾ ਬੱਚਿਆਂ ਅਤੇ ਨੌਜਵਾਨਾਂ ਲਈ ਵਿਸ਼ੇਸ਼ ਗਤੀਵਿਧੀਆਂ ਵੀ ਰੱਖੀਆਂ ਗਈਆਂ ਹਨ, ਤਾਂ ਜੋ ਉਹ ਆਪਣੀ ਜੜ੍ਹਾਂ ਨਾਲ ਜੁੜ ਸਕਣ।

More news from ਪੰਜਾਬ and nearby areas
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    2 hrs ago
  • Post by SONA TV PUNJAB
    1
    Post by SONA TV PUNJAB
    user_SONA TV PUNJAB
    SONA TV PUNJAB
    Architect ਧਰਮਕੋਟ, ਮੋਗਾ, ਪੰਜਾਬ•
    2 hrs ago
  • ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਐਨ.ਡੀ.ਪੀ.ਐਸ ਐਕਟ ਦੇ 120 ਮੁਕੱਦਮਿਆਂ ਵਿੱਚ ਬ੍ਰਾਮਦ ਮਾਲ ਨਸ਼ਟ ਕੀਤਾ ਗਿਆ ।*
    1
    ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਐਨ.ਡੀ.ਪੀ.ਐਸ ਐਕਟ ਦੇ 120 ਮੁਕੱਦਮਿਆਂ ਵਿੱਚ ਬ੍ਰਾਮਦ ਮਾਲ ਨਸ਼ਟ ਕੀਤਾ ਗਿਆ ।*
    user_Public savera
    Public savera
    Farmer ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    5 hrs ago
  • ਮੋਗਾ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼: ₹1.60 ਕਰੋੜ ਦੇ ਪ੍ਰੋਜੈਕਟ ਸ਼ੁਰੂ, ਵਾਰਡਾਂ ਵਿੱਚ ਸੜਕਾਂ ਤੇ ਪਾਣੀ ਸਹੂਲਤਾਂ ਦਾ ਵਿਸਥਾਰ #YGTVPUNJAB #MogaDevelopment #PunjabDevelopment #AmanDeepKaurArora #BhagwantMann
    1
    ਮੋਗਾ ਵਿੱਚ ਵਿਕਾਸ ਦੀ ਰਫ਼ਤਾਰ ਤੇਜ਼: ₹1.60 ਕਰੋੜ ਦੇ ਪ੍ਰੋਜੈਕਟ ਸ਼ੁਰੂ, ਵਾਰਡਾਂ ਵਿੱਚ ਸੜਕਾਂ ਤੇ ਪਾਣੀ ਸਹੂਲਤਾਂ ਦਾ ਵਿਸਥਾਰ
#YGTVPUNJAB #MogaDevelopment #PunjabDevelopment #AmanDeepKaurArora #BhagwantMann
    user_YG TV PUNJAB
    YG TV PUNJAB
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    6 hrs ago
  • Post by The Punjab Press
    1
    Post by The Punjab Press
    user_The Punjab Press
    The Punjab Press
    ਬਟਾਲਾ, ਗੁਰਦਾਸਪੁਰ, ਪੰਜਾਬ•
    6 hrs ago
  • ਫਲੋਰੈਂਸ ਪਬਲਿਕ ਸਕੂਲ 'ਚ ਵਿਸਾਖੀ ਦਾ ਤਿਓਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ।
    1
    ਫਲੋਰੈਂਸ ਪਬਲਿਕ ਸਕੂਲ 'ਚ ਵਿਸਾਖੀ ਦਾ ਤਿਓਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ।
    user_FASTWAY PUNJAB NEWS
    FASTWAY PUNJAB NEWS
    Local News Reporter ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    7 hrs ago
  • Post by SONA TV PUNJAB
    1
    Post by SONA TV PUNJAB
    user_SONA TV PUNJAB
    SONA TV PUNJAB
    Architect ਧਰਮਕੋਟ, ਮੋਗਾ, ਪੰਜਾਬ•
    2 hrs ago
  • Post by ਜਸਕਰਨ ਸਿੰਘ
    1
    Post by ਜਸਕਰਨ ਸਿੰਘ
    user_ਜਸਕਰਨ ਸਿੰਘ
    ਜਸਕਰਨ ਸਿੰਘ
    Media Consultant ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    3 hrs ago
  • ਦਰਦਨਾਕ ਵੱਡਾ ਹਾਦਸਾ। ਵ੍ਰਿੰਦਾਵਨ ਵਿੱਚ ਸ਼ੁੱਕਰਵਾਰ ਨੂੰ ਯਮੁਨਾ ਦਰਿਆ ‘ਚ ਵਾਪਰੇ ਦਰਦਨਾਕ ਕਿਸ਼ਤੀ ਹਾਦਸੇ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ। ਇਸ ਹਾਦਸੇ ਵਿੱਚ ਕੁੱਲ 10 ਸ਼ਰਧਾਲੂਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ ਪੰਜਾਬ ਦੇ ਮੋਗਾ ਜ਼ਿਲ੍ਹੇ ਦੀ 55 ਸਾਲਾ ਸਪਨਾ ਹੰਸ ਵੀ ਸ਼ਾਮਲ ਹੈ। ਸ਼ਨੀਵਾਰ ਨੂੰ ਜਿਵੇਂ ਹੀ ਮ੍ਰਿਤਕਾ ਦਾ ਪਾਰਥਿਵ ਸਰੀਰ ਮੋਗਾ ਪਹੁੰਚਿਆ, ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।
    1
    ਦਰਦਨਾਕ ਵੱਡਾ ਹਾਦਸਾ। ਵ੍ਰਿੰਦਾਵਨ ਵਿੱਚ ਸ਼ੁੱਕਰਵਾਰ ਨੂੰ ਯਮੁਨਾ ਦਰਿਆ ‘ਚ ਵਾਪਰੇ ਦਰਦਨਾਕ ਕਿਸ਼ਤੀ ਹਾਦਸੇ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ। ਇਸ ਹਾਦਸੇ ਵਿੱਚ ਕੁੱਲ 10 ਸ਼ਰਧਾਲੂਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ ਪੰਜਾਬ ਦੇ ਮੋਗਾ ਜ਼ਿਲ੍ਹੇ ਦੀ 55 ਸਾਲਾ ਸਪਨਾ ਹੰਸ ਵੀ ਸ਼ਾਮਲ ਹੈ। ਸ਼ਨੀਵਾਰ ਨੂੰ ਜਿਵੇਂ ਹੀ ਮ੍ਰਿਤਕਾ ਦਾ ਪਾਰਥਿਵ ਸਰੀਰ ਮੋਗਾ ਪਹੁੰਚਿਆ, ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।
    user_YG TV PUNJAB
    YG TV PUNJAB
    Media company ਅੰਮ੍ਰਿਤਸਰ -1, ਅੰਮ੍ਰਿਤਸਰ, ਪੰਜਾਬ•
    6 hrs ago
View latest news on Shuru App
Download_Android
  • Terms & Conditions
  • Career
  • Privacy Policy
  • Blogs
Shuru, a product of Close App Private Limited.