ਸ਼੍ਰੋਮਣੀ ਅਕਾਲੀ ਲੋਕਤੰਤਰਿਕ ਮੋਰਚਾ ਵੱਲੋਂ ਬੇਰੁਜ਼ਗਾਰੀ ਖ਼ਿਲਾਫ਼ ਵੱਡੀ ਪਹਿਲਕਦਮੀ ਸ਼੍ਰੋਮਣੀ ਅਕਾਲੀ ਲੋਕਤੰਤਰਿਕ ਮੋਰਚਾ ਵੱਲੋਂ ਬੇਰੁਜ਼ਗਾਰੀ ਖ਼ਿਲਾਫ਼ ਵੱਡੀ ਪਹਿਲਕਦਮੀ ਲੁਧਿਆਣਾ/ਪੰਜਾਬ: ਸ਼੍ਰੋਮਣੀ ਅਕਾਲੀ ਲੋਕਤੰਤਰਿਕ ਮੋਰਚਾ ਵੱਲੋਂ ਪੰਜਾਬ ਵਿੱਚ ਵੱਧ ਰਹੀ ਬੇਰੁਜ਼ਗਾਰੀ ਦੇ ਮੁੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ਇੱਕ ਅਹਿਮ ਪਹਿਲਕਦਮੀ ਕੀਤੀ ਗਈ। ਇਸ ਮੌਕੇ ਮੋਰਚੇ ਦੇ ਕੌਮੀ ਪ੍ਰਧਾਨ ਗੁਰਸੇਵਕ ਸਿੰਘ ਨੇ ਕਿਹਾ ਕਿ ਯੁਵਾ ਵਰਗ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਮੋਰਚਾ ਇਸ ਦਿਸ਼ਾ ਵਿੱਚ ਠੋਸ ਕਦਮ ਚੁੱਕ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਯੋਗਤਾ ਦੇ ਅਧਾਰ ’ਤੇ ਨੌਜਵਾਨਾਂ ਨੂੰ ਪ੍ਰਾਈਵੇਟ ਅਤੇ ਹੋਰ ਖੇਤਰਾਂ ਵਿੱਚ ਨੌਕਰੀਆਂ ਦਿਵਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਬੇਰੁਜ਼ਗਾਰੀ ਨੂੰ ਘਟਾਇਆ ਜਾ ਸਕੇਗਾ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨਾਲ ਜੁੜਨ ਅਤੇ ਆਪਣੇ ਭਵਿੱਖ ਨੂੰ ਸੰਵਾਰਨ ਲਈ ਅੱਗੇ ਆਉਣ। ਇਸ ਮੌਕੇ ਸ਼੍ਰੋਮਣੀ ਅਕਾਲੀ ਲੋਕਤੰਤਰਿਕ ਮੋਰਚਾ ਦੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਹਰਮਨਦੀਪ ਸਿੰਘ ਮੱਧੋਕੇ ਅਤੇ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਜਸਵੀਰ ਸਿੰਘ ਸਿੱਧੂ ਵੀ ਹਾਜ਼ਿਰ ਸਨ। ਉਨ੍ਹਾਂ ਨੇ ਵੀ ਇਸ ਮੁਹਿੰਮ ਨੂੰ ਪੂਰਾ ਸਮਰਥਨ ਦਿੰਦਿਆਂ ਕਿਹਾ ਕਿ ਪਾਰਟੀ ਹਮੇਸ਼ਾ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇਂਦੀ ਆ ਰਹੀ ਹੈ ਅਤੇ ਬੇਰੁਜ਼ਗਾਰੀ ਖ਼ਿਲਾਫ਼ ਲੜਾਈ ਜਾਰੀ ਰਹੇਗੀ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਸ ਮੁਹਿੰਮ ਨੂੰ ਹੋਰ ਵੱਡੇ ਪੱਧਰ ’ਤੇ ਲਿਜਾਇਆ ਜਾਵੇਗਾ ਤਾਂ ਜੋ ਪੰਜਾਬ ਦੇ ਹਰ ਨੌਜਵਾਨ ਤੱਕ ਰੋਜ਼ਗਾਰ ਦੇ ਮੌਕੇ ਪਹੁੰਚ ਸਕਣ।

- ਸ਼੍ਰੋਮਣੀ ਅਕਾਲੀ ਲੋਕਤੰਤਰਿਕ ਮੋਰਚਾ ਵੱਲੋਂ ਬੇਰੁਜ਼ਗਾਰੀ ਖ਼ਿਲਾਫ਼ ਵੱਡੀ ਪਹਿਲਕਦਮੀ ਲੁਧਿਆਣਾ/ਪੰਜਾਬ: ਸ਼੍ਰੋਮਣੀ ਅਕਾਲੀ ਲੋਕਤੰਤਰਿਕ ਮੋਰਚਾ ਵੱਲੋਂ ਪੰਜਾਬ ਵਿੱਚ ਵੱਧ ਰਹੀ ਬੇਰੁਜ਼ਗਾਰੀ ਦੇ ਮੁੱਦੇ ਨੂੰ ਗੰਭੀਰਤਾ ਨਾਲ ਲੈਂਦਿਆਂ ਇੱਕ ਅਹਿਮ ਪਹਿਲਕਦਮੀ ਕੀਤੀ ਗਈ। ਇਸ ਮੌਕੇ ਮੋਰਚੇ ਦੇ ਕੌਮੀ ਪ੍ਰਧਾਨ ਗੁਰਸੇਵਕ ਸਿੰਘ ਨੇ ਕਿਹਾ ਕਿ ਯੁਵਾ ਵਰਗ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ ਅਤੇ ਮੋਰਚਾ ਇਸ ਦਿਸ਼ਾ ਵਿੱਚ ਠੋਸ ਕਦਮ ਚੁੱਕ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਯੋਗਤਾ ਦੇ ਅਧਾਰ ’ਤੇ ਨੌਜਵਾਨਾਂ ਨੂੰ ਪ੍ਰਾਈਵੇਟ ਅਤੇ ਹੋਰ ਖੇਤਰਾਂ ਵਿੱਚ ਨੌਕਰੀਆਂ ਦਿਵਾਉਣ ਲਈ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਬੇਰੁਜ਼ਗਾਰੀ ਨੂੰ ਘਟਾਇਆ ਜਾ ਸਕੇਗਾ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨਾਲ ਜੁੜਨ ਅਤੇ ਆਪਣੇ ਭਵਿੱਖ ਨੂੰ ਸੰਵਾਰਨ ਲਈ ਅੱਗੇ ਆਉਣ। ਇਸ ਮੌਕੇ ਸ਼੍ਰੋਮਣੀ ਅਕਾਲੀ ਲੋਕਤੰਤਰਿਕ ਮੋਰਚਾ ਦੇ ਸੀਨੀਅਰ ਮੀਤ ਪ੍ਰਧਾਨ ਪੰਜਾਬ ਹਰਮਨਦੀਪ ਸਿੰਘ ਮੱਧੋਕੇ ਅਤੇ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਜਸਵੀਰ ਸਿੰਘ ਸਿੱਧੂ ਵੀ ਹਾਜ਼ਿਰ ਸਨ। ਉਨ੍ਹਾਂ ਨੇ ਵੀ ਇਸ ਮੁਹਿੰਮ ਨੂੰ ਪੂਰਾ ਸਮਰਥਨ ਦਿੰਦਿਆਂ ਕਿਹਾ ਕਿ ਪਾਰਟੀ ਹਮੇਸ਼ਾ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇਂਦੀ ਆ ਰਹੀ ਹੈ ਅਤੇ ਬੇਰੁਜ਼ਗਾਰੀ ਖ਼ਿਲਾਫ਼ ਲੜਾਈ ਜਾਰੀ ਰਹੇਗੀ। ਮੋਰਚੇ ਦੇ ਆਗੂਆਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਸ ਮੁਹਿੰਮ ਨੂੰ ਹੋਰ ਵੱਡੇ ਪੱਧਰ ’ਤੇ ਲਿਜਾਇਆ ਜਾਵੇਗਾ ਤਾਂ ਜੋ ਪੰਜਾਬ ਦੇ ਹਰ ਨੌਜਵਾਨ ਤੱਕ ਰੋਜ਼ਗਾਰ ਦੇ ਮੌਕੇ ਪਹੁੰਚ ਸਕਣ।1
- LUDHIANA..... DABA ROAD NEW SHIMLAPURI ME... MO... CHORI HUE AAJ ENU JALD SE JALD FARA JAWE1
- Post by Md Usman Raja1
- Post by ਹਰਦੀਪ ਸਿੰਘ1
- Post by Vishal Sharda PRESS1
- santosh plumber Ludhiana Kisi Ko kam karana Hai to is number per 9205001685 contact Karen1
- ਗੜ੍ਹਸ਼ੰਕਰ (ਅਸ਼ਵਨੀ ਸ਼ਰਮਾ) ਸਿਵਲ ਹਸਪਤਾਲ ਗੜ੍ਹਸ਼ੰਕਰ ਵਿੱਚ ਕਾਂਗਰਸ ਸਰਕਾਰ ਦੇ ਦੌਰਾਨ ਬਲੱਡ ਬੈਂਕ ਸਥਾਪਿਤ ਕੀਤਾ ਗਿਆ ਸੀ। ਪਰ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਬਲੱਡ ਬੈਂਕ ਬੰਦ ਕਰ ਗੜ੍ਹਸ਼ੰਕਰ ਇਲਾਕੇ ਦੇ ਲੋਕਾਂ ਨਾਲ ਧੋਖਾ ਕੀਤਾ ਗਿਆ ਹੈ। ਇਹ ਸ਼ਬਦ ਅੱਜ ਸਿਵਲ ਹਸਪਤਾਲ ਗੜ੍ਹਸ਼ੰਕਰ ਪਹੁੰਚ ਕੇ ਬੰਦ ਪਏ ਬਲੱਡ ਬੈਂਕ ਨੂੰ ਦਿਖਾਉਂਦੇ ਹੋਏ ਪੱਤਰਕਾਰਾਂ ਨਾਲ ਕਾਂਗਰਸ ਦੇ ਪੂਰਵ ਵਿਧਾਇਕ ਲਵ ਕੁਮਾਰ ਗੋਲਡੀ ਨੇ ਕਹੇ। ਉਹਨਾਂ ਨੇ ਕਿਹਾ ਕਿ ਗੜ੍ਹਸ਼ੰਕਰ ਵਿੱਚ ਕੋਈ ਵੀ ਬਲੱਡ ਬੈਂਕ ਨਾ ਹੋਣ ਕਾਰਨ ਲੋਕਾਂ ਨੂੰ ਖੂਨ ਦੀ ਲੋੜ ਪੈਣ 'ਤੇ ਦਿੱਕਤ ਹੁੰਦੀ ਸੀ। ਲੋਕਾਂ ਨੂੰ ਜਾਂ ਤਾਂ ਨਵਾਂਸ਼ਹਿਰ ਜਾਣਾ ਪੈਂਦਾ ਸੀ ਜਾਂ ਹੋਸ਼ਿਆਰਪੁਰ ਜਾਣਾ ਪੈਂਦਾ ਸੀ, ਜਿਸ ਨਾਲ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਕਰਕੇ ਮੈਂ ਕਾਂਗਰਸ ਦੀ ਸਰਕਾਰ ਦੇ ਸਮੇਂ ਤਤਕਾਲੀਨ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਤੋਂ ਮਨਜ਼ੂਰੀ ਲੈ ਕੇ ਅਤੇ ਦਿੱਲੀ ਤੋਂ ਸਾਰੀਆਂ ਮਨਜ਼ੂਰੀਆਂ ਦਿਵਾ ਕੇ ਬਲੱਡ ਬੈਂਕ ਸ਼ੁਰੂ ਕਰਵਾਇਆ ਸੀ। ਇਹ ਬਲੱਡ ਬੈਂਕ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਬੰਦ ਕਰ ਦਿੱਤਾ ਗਿਆ। ਮੌਜੂਦਾ ਵਿਧਾਇਕ ਵੀ ਇਸ ਲਈ ਜ਼ਿੰਮੇਵਾਰ ਹੈ।ਉਹਨਾਂ ਨੇ ਕਿਹਾ ਕਿ ਇਹ ਆਪ ਸਰਕਾਰ ਅਤੇ ਵਿਧਾਇਕ ਰੋਜ਼ਾਨਾ ਗੜ੍ਹਸ਼ੰਕਰ ਦੇ ਲੋਕਾਂ ਨੂੰ ਸੁਵਿਧਾਵਾਂ ਦੇਣ ਦੇ ਝੂਠੇ ਦਾਅਵੇ ਕਰ ਰਹੇ ਹਨ। ਪਰ ਜੋ ਕਾਂਗਰਸ ਸਰਕਾਰ ਦੇ ਸਮੇਂ ਲੋਕਾਂ ਲਈ ਸੁਵਿਧਾਵਾਂ ਦਿੱਤੀਆਂ ਗਈਆਂ ਸਨ, ਉਹ ਵੀ ਲਗਾਤਾਰ ਛੀਣੀਆਂ ਜਾ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਜੇਕਰ ਆਪ ਸਰਕਾਰ ਨੇ ਇਸ ਨੂੰ ਦੁਬਾਰਾ ਚਾਲੂ ਨਾ ਕੀਤਾ ਤਾਂ ਅਸੀਂ ਕਾਂਗਰਸ ਦੀ ਸਰਕਾਰ ਬਣਨ 'ਤੇ ਪਹਿਲ ਦੇ ਆਧਾਰ 'ਤੇ ਬਲੱਡ ਬੈਂਕ ਮੁੜ ਸ਼ੁਰੂ ਕਰਾਂਗੇ। ਇਸ ਦੌਰਾਨ ਮਾਰਕੀਟ ਕਮੇਟੀ ਗੜ੍ਹਸ਼ੰਕਰ ਦੇ ਪੂਰਵ ਚੇਅਰਮੈਨ ਮੋਹਨ ਸਿੰਘ ਥਿਆੜਾ, ਪੂਰਵ ਸਰਪੰਚ ਕਸ਼ਮੀਰ ਸਿੰਘ, ਪੂਰਵ ਸਰਪੰਚ ਜਗਤਾਰ ਸਿੰਘ ਸਾਧੋਵਾਲ ਆਦਿ ਮੌਜੂਦ ਸਨ।1
- ਖੰਨਾ ਪੁਲਿਸ ਵੱਲੋ ਜਾਅਲੀ ਡੋਪ ਟੈਸਟ ਅਤੇ ਜਾਅਲੀ ਸਰਟੀਫਿਕੇਟ ਬਣਾਉਣ ਵਾਲੇ ਗਿਰੋਹ ਦੇ 02 ਮੈਬਰਾ ਨੂੰ ਕੀਤਾ ਗ੍ਰਿਫਤਾਰ1